Category: Politics
-

6ਵੀਂ ਰਾਸ਼ਟਰੀ ਪੱਧਰ ਸੀਨੀਅਰ ਸਿਟੀਜਨ ਚੈਂਪੀਅਨਸ਼ਿਪ ਵਿੱਚ ਡਾ. ਗੁਰਿੰਦਰਜੀਤ ਸਿੰਘ ਢਿੱਲੋਂ ਨੇ ਜਿੱਤੇ 03 ਗੋਲਡ ਮੈਡਲ
ਫਿਰੋਜ਼ਪੁਰ 12 ਦਸੰਬਰ ( ) ਹੈਦਰਾਬਾਦ ਵਿਚ ਆਯੋਜਿਤ 6ਵੀਂ ਰਾਸ਼ਟਰੀ ਪੱਧਰ ਸੀਨੀਅਰ ਸਿਟੀਜਨ ਓਪਨ ਚੈਂਪੀਅਨਸ਼ਿਪ ,ਵਿੱਚ ਵੱਡੀ ਗਿਣਤੀ ਵਿੱਚ ਦੇਸ਼ ਦੇ ਖਿਡਾਰੀਆਂ ਨੇ ਭਾਗ ਲਿਆ, ਇਹਨਾਂ ਖੇਡਾਂ ਵਿੱਚ ਟਰੈਕ ਈਵੈਂਟ (ਸਾਰੀਆਂ ਦੌੜਾਂ) ਅਤੇ ਗ੍ਰਾਊਂਡ ਖੇਡਾਂ ( ਸ਼ਾਟਪੁੱਟ, ਜੈਵਲਿਨ ਥ੍ਰੋ, ਡਿਸਕਸ ਥ੍ਰੋ, ਹੈਮਰ ਥ੍ਰੋ), ਜੰਪ ( ਲੰਬੀ ਛਾਲ, ਉੱਚੀ ਛਾਲ, ਟਰਿੱਪਲ ਛਾਲ, ਪੋਲ ਵਾਲਟ) ਆਦਿ ਕਾਰਵਾਈਆਂ…
-

ਸੀ ਐਮ ਦੀ ਯੋਗਸ਼ਾਲਾ ਲੋਕਾਂ ਲਈ ਹੋ ਰਹੀ ਵਰਦਾਨ ਸਿੱਧ – ਐਸ.ਡੀ.ਐਮ. ਦਮਨਦੀਪ ਕੌਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਦਸੰਬਰ, 2024: ਜ਼ਿਲ੍ਹੇ ’ਚ ਸੀ ਐਮ ਦੀ ਯੋਗਸ਼ਾਲਾ ਲੋਕਾਂ ਨੂੰ ਸਿਹਤਮੰਦ ਜਿੰਦਗੀ ਦੇ ਨਾਲ ਨਾਲ ਮਾਨਸਿਕ ਤੰਦਰੁਸਤੀ ਲਈ ਵੀ ਸਫ਼ਲਤਾਪੂਰਵਕ ਪ੍ਰੇਰ ਰਹੀ ਹੈ, ਜਿਸ ਦਾ ਲੋਕ ਭਰਪੂਰ ਲਾਹਾ ਲੈ ਰਹੇ ਹਨ। ਐਸ.ਡੀ.ਐਮ. ਮੋਹਾਲੀ, ਦਮਨਦੀਪ ਕੌਰ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਦੀ ਯੋਗਸ਼ਾਲਾ ਅਧੀਨ…
-

ਬਜੁਰਗਾਂ, ਦਿਲ ਦੇ ਮਰੀਜ਼ ਸਵੇਰੇ-ਸ਼ਾਮ ਸੈਰ ਕਰਨ ਤੋਂ ਗੁਰੇਜ਼ ਕਰਨ
ਫਰੀਦਕੋਟ 12 ਦਸੰਬਰ ( )ਭਾਰਤ ਦੇ ਪਹਾੜੀ ਖੇਤਰਾਂ ਵਿੱਚ ਬਰਫਵਾਰੀ ਹੋਣ ਕਾਰਣ ਪੰਜਾਬ ਦੇ ਰਾਤ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਹੋਣ ਠੰਡ ਦਾ ਪਰਕੋਪ ਵਧ ਰਿਹਾ ਹੈ।ਪਿਛਲੇ ਕਈ ਦਿਨਾਂ ਤੋਂ ਕੜਾਕੇ ਦੀ ਪੈ ਰਹੀ ਸਰਦੀ ਨੂੰ ਮੁੱਖ ਰੱਖਦੇ ਹੋਏ ਮੌਸਮ ਵਿਭਾਗ ਵੱਲੋਂ ਵੀ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਜਿਸ ਵਿੱਚ…
-

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਰਾਜ ਕੁਮਾਰ ਦੀ ਅਗਵਾਈ ਹੇਠ ਅੱਜ ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਡਾ. ਗਗਨਦੀਪ ਕੌਰ ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵਧੇਰੇ…
-

ਨਗਰ ਪੰਚਾਇਤ ਬਰੀਵਾਲਾ ਅਤੇ ਮਲੋਟ ਦੇ ਵਾਰਡ ਨੰ.12 ਦੀ ਚੋਣ ਲਈ ਚੋਣ ਅਬਜ਼ਰਬਰ ਨਿਯੁਕਤ
ਸ੍ਰੀ ਮੁਕਤਸਰ ਸਾਹਿਬ 12 ਦਸੰਬਰ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਨਗਰ ਪੰਚਾਇਤ ਬਰੀਵਾਲਾ ਅਤੇ ਮਲੋਟ ਦੇ ਵਾਰਡ ਨੰ. 12 ਵਿੱਚ ਬਿਨ੍ਹਾਂ ਕਿਸੇ ਡਰ ਦਬਾਓ ਅਤੇ ਨਿਰਪੱਖ ਚੋਣ ਕਰਵਾਉਣ ਲਈ ਸ੍ਰੀ ਰਵਿੰਦਰ ਸਿੰਘ ਆਈ.ਏ.ਐਸ. ਨੂੰ ਬਤੌਰ ਚੋਣ ਅਬਜ਼ਰਵਰ ਨਿਯੁਕਤ ਕੀਤਾ ਹੈ, ਜਿਹਨਾਂ ਵਲੋਂ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ…
-

ਮਿਊਂਸਪਲ ਚੋਣਾਂ/ਉਪ ਚੋਣਾਂ-2024 ਦੇ ਸਨਮੁੱਖ ਹੁਕਮ ਜਾਰੀ
ਬਠਿੰਡਾ, 12 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਪੰਜਾਬ ਰਾਜ ਵਿੱਚ ਹੋਣ ਜਾ ਰਹੀਆਂ ਮਿਉਂਸਪਲ ਚੋਣਾਂ/ਉਪ ਚੋਣਾਂ-2024 ਦੇ ਸਨਮੁੱਖ ਜ਼ਿਲ੍ਹੇ ਦੀ ਹਦੂਦ ਅੰਦਰ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਦੇ ਮੱਦੇਨਜ਼ਰ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ…
-

ਅਖੀਰਲੇ ਦਿਨ ਤੱਕ ਨਗਰ ਕੌਂਸਲ ਧਰਮਕੋਟ ਲਈ 36, ਨਗਰ ਕੌਂਸਲ ਬਾਘਾਪੁਰਾਣਾ ਲਈ 19 ਤੇ ਨਗਰ ਪੰਚਾਇਤ ਫਤਹਿਗੜ ਪੰਜਤੂਰ ਲਈ 15 ਨਾਮਜ਼ਦਗੀਆਂ ਦਾਖਲ
ਮੋਗਾ, 12 ਦਸੰਬਰ :ਜ਼ਿਲਾ ਮੋਗਾ ਵਿੱਚ ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ, ਨਗਰ ਪੰਚਾਇਤ ਫਤਹਿਗੜ ਪੰਜਤੂਰ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਅੱਜ ਮੁਕੰਮਲ ਹੋ ਚੁੱਕੀ ਹੈ। ਅੱਜ ਅਖੀਰਲੇ ਦਿਨ ਤੱਕ ਕੁੱਲ 70 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਜਿਹਨਾਂ ਵਿੱਚ ਨਗਰ ਕੌਂਸਲ ਧਰਮਕੋਟ ਵਿੱਚ 36 ਨਾਮਜ਼ਦਗੀਆਂ, ਨਗਰ ਕੌਂਸਲ ਬਾਘਾਪੁਰਾਣਾ ਵਿੱਚ…
-

ਗਰਭ ਅਵਸਥਾ ਵਿਚ ਲਿੰਗ ਜਾਂਚ ਕਰਨਾ ਅਤੇ ਕਰਵਾਉਣਾ ਦੋਵੇਂ ਅਪਰਾਧ-ਸਿਵਲ ਸਰਜਨ ਡਾ. ਰਾਏ
ਮਾਨਸਾ, 12 ਦਸੰਬਰ :ਸਿਵਲ ਸਰਜਨ-ਕਮ-ਚੇਅਰਮੈਨ ਐਪਰੋਇਪਰੇਟ ਅਥਾਰਟੀ ਮਾਨਸਾ ਦੀ ਪ੍ਰਧਾਨਗੀ ਹੇਠ ਪੀ.ਸੀ.ਪੀ.ਐਨ. ਡੀ.ਟੀ. ਐਕਟ ਅਧੀਨ ਐਡਵਾਈਜਰੀ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਡਾਕਟਰ ਰਾਏ ਨੇ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਭਰੂਣ ਦੇ ਲਿੰਗ ਨਿਰਧਾਰਨ ’ਤੇ ਪ੍ਰਭਾਵਸ਼ਾਲੀ ਨਿਯੰਤਰਣ ਲਗਾਉਣਾ ਹੈ। ਜ਼ਿਲ੍ਹਾ ਮਾਨਸਾ ਵਿਖੇ ਕੁੱਲ 18 ਸਕੈਨ ਸੈਂਟਰ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ…
-

ਜਿ਼ਲ੍ਹਾ ਮੈਜਿਸਟਰੇਟ ਨੇ 15 ਦਸੰਬਰ ਨੂੰ ਬਲਾਕ ਗਿੱਦੜਬਾਹਾ ਦੀਆਂ ਪੰਚਾਇਤੀ ਚੋਣਾਂ ਵਾਲੇ ਦਿਨ ਪੇਡ ਹੋਲੀਡੇ ਕਰਨ ਦੀ ਕੀਤੀ ਘੋਸ਼ਣਾ
ਸ੍ਰੀ ਮੁਕਤਸਰ ਸਾਹਿਬ 12 ਦਸੰਬਰ ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135 ਬੀ ਅਤੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿ਼ਲ੍ਹੇ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਦਫਤਰਾਂ, ਬੈਂਕਾਂ, ਅਦਾਰਿਆ, ਫੈਕਟਰੀਆਂ, ਦੁਕਾਨਾਂ ਆਦਿ…
-

ਵਿੱਤੀ ਸਾਲ 2024-25 ਦੀ ਦੂਜੀ ਤਿਮਾਹੀ ਦੌਰਾਨ ਮੋਹਾਲੀ ਦੇ ਬੈਂਕਾਂ ਨੇ ਸਲਾਨਾ ਰਿਣ ਯੋਜਨਾ ਟੀਚਿਆਂ ਨੂੰ ਪਾਰ ਕੀਤਾ
ਐਸ.ਏ.ਐਸ.ਨਗਰ, 12 ਦਸੰਬਰ, 2024:ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ ਤਿੜਕੇ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿਖੇ ਹੋਈ 74ਵੀਂ ਜ਼ਿਲ੍ਹਾ ਪੱਧਰੀ ਸਮੀਖਿਆ ਅਤੇ ਸਲਾਹਕਾਰ ਕਮੇਟੀ (ਡੀ ਐਲ ਆਰ ਏ ਸੀ)/ਜ਼ਿਲ੍ਹਾ ਸਲਾਹਕਾਰ ਕਮੇਟੀ (ਡੀ ਸੀ ਸੀ) ਦੀ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਬੈਂਕਾਂ ਦੀ ਪਿਛਲੀ ਤਿਮਾਹੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਮੌਜੂਦ ਮੁੱਖ ਬੈਂਕਿੰਗ…
-

ਵਿਜੀਲੈਂਸ ਬਿਊਰੋ ਵੱਲੋਂ ਮੋਟਰ ਵਹੀਕਲ ਇੰਸਪੈਕਟਰ ਅਤੇ ਉਸ ਦਾ ਸਾਥੀ 14,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 12 ਦਸੰਬਰ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਟਿਆਲਾ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਮੀਤ ਸਿੰਘ ਅਤੇ ਪਟਿਆਲਾ ਦੇ ਹੀ ਰਹਿਣ ਵਾਲੇ ਉਸਦੇ ਸਾਥੀ ਅਨਿਲ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ…
-

ਗਰਭ ਅਵਸਥਾ ਵਿਚ ਲਿੰਗ ਜਾਂਚ ਕਰਨਾ ਅਤੇ ਕਰਵਾਉਣਾ ਦੋਵੇਂ ਅਪਰਾਧ-ਸਿਵਲ ਸਰਜਨ ਡਾ. ਰਾਏ
ਮਾਨਸਾ, 12 ਦਸੰਬਰ :ਸਿਵਲ ਸਰਜਨ-ਕਮ-ਚੇਅਰਮੈਨ ਐਪਰੋਇਪਰੇਟ ਅਥਾਰਟੀ ਮਾਨਸਾ ਦੀ ਪ੍ਰਧਾਨਗੀ ਹੇਠ ਪੀ.ਸੀ.ਪੀ.ਐਨ. ਡੀ.ਟੀ. ਐਕਟ ਅਧੀਨ ਐਡਵਾਈਜਰੀ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਭਰੂਣ ਦੇ ਲਿੰਗ ਨਿਰਧਾਰਨ ’ਤੇ ਪ੍ਰਭਾਵਸ਼ਾਲੀ ਨਿਯੰਤਰਣ ਲਗਾਉਣਾ ਹੈ। ਜ਼ਿਲ੍ਹਾ ਮਾਨਸਾ ਵਿਖੇ ਕੁੱਲ 18 ਸਕੈਨ ਸੈਂਟਰ ਚੱਲ ਰਹੇ…
-

ਯੁਵਕ ਸੇਵਾਵਾਂ ਵਿਭਾਗ ਵਲੋਂ ਪਿੰਡ ਫਤਿਹਗੜ੍ਹ ਅਤੇ ਲੁਬਾਣਗੜ੍ਹ ਵਿਖੇ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਦਸੰਬਰ, 2024: ਡਾਇਰੈਕਟੋਰੇਟ, ਯੁਵਕ ਸੇਵਾਵਾਂ, ਪੰਜਾਬ ਦੇ ਨਿਰਦੇਸ਼ਨਾਂ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚ ਨਸ਼ਾ ਮੁਕਤੀ ਮੁਹਿੰਮ ਬੜੇ ਜ਼ੋਰਾ ਤੇ ਚੱਲ ਰਹੀ ਹੈ। ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਕਲੱਬਾਂ, ਬਾਬਾ ਮੱਖਣ ਸ਼ਾਹ ਲੁਬਾਣਾ ਯੁਵਕ ਸੇਵਾਵਾਂ ਕਲੱਬ ਲੁਬਾਣਗੜ੍ਹ ਅਤੇ ਯੁਵਕ ਸੇਵਾਵਾਂ ਕਲੱਬ ਫਤਿਹਗੜ੍ਹ ਵਲੋਂ ਨਸ਼ਾ ਵਿਰੋਧੀ ਮੁਹਿੰਮ ਵਿੱਚ ਅਹਿਮ ਰੋਲ ਨਿਭਾਇਆ ਗਿਆ।…
-

ਕਿਸਾਨ ਕਣਕ ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਓ ਲਈ ਖੇਤਾਂ ਦਾ ਕਰਨ ਸਰਵੇਖਣ: ਮੁੱਖ ਖੇਤੀਬਾੜੀ ਅਫਸਰ
ਸ਼੍ਰੀ ਮੁਕਤਸਰ ਸਾਹਿਬ 11 ਦਸੰਬਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਣਕ ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਓ ਲਈ ਖੇਤਾਂ ਦਾ ਸਰਵੇਖਣ ਕਰਨ ਲਈ 22 ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਜਾਣਕਾਰੀ ਸ਼੍ਰੀ ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਨੇ ਦਿੰਦਿਆ ਦੱਸਿਆ ਕਿ ਜਿ਼ਲ੍ਹਾ ਪੱਧਰ ਤੇ 1, ਬਲਾਕ ਪੱਧਰ ਤੇ 4 ਅਤੇ ਸਰਕਲ ਪੱਧਰ ਤੇ 22ਟੀਮਾਂ ਦਾ ਗਠਨ…
-

ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਵਿਖੇ ਨੋਬਲ ਪੁਰਸਕਾਰ ਸਮਾਰੋਹ ਮਨਾਇਆ ਗਿਆ
ਐਸ.ਏ.ਐਸ.ਨਗਰ, 11 ਦਸੰਬਰ, 2024:ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਵਿਖੇ ਬਾਇਓਕੈਮਿਸਟਰੀ ਵਿਭਾਗ ਵੱਲੋਂ ਡਾ. ਸ਼ਾਲਿਨੀ ਦੀ ਅਗਵਾਈ ਵਿੱਚ, ਵਿਦਿਆਰਥੀਆਂ ਅਤੇ ਫੈਕਲਟੀ ਨੂੰ ਪ੍ਰੇਰਨਾ ਦੇਣ ਲਈ ਵਿਗਿਆਨਕ ਖੋਜ, ਸੱਭਿਆਚਾਰਕ ਪਰੰਪਰਾਵਾਂ, ਅਤੇ ਵਿਸ਼ਵ ਮਾਨਵਤਾਵਾਦੀ ਕਦਰਾਂ-ਕੀਮਤਾਂ ਨੂੰ ਜੋੜਦੇ ਹੋਏ, ਨੋਬਲ ਪੁਰਸਕਾਰ ਪੁਰਸਕਾਰ ਸਮਾਰੋਹ ਦਾ ਇੱਕ ਸ਼ਾਨਦਾਰ ਸਿਮੂਲੇਸ਼ਨ (ਸਵਾਂਗ) ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਦੀ ਵਿਸ਼ੇਸ਼ਤਾ 2024 ਦੇ ਫਿਜ਼ੀਓਲੋਜੀ ਜਾਂ…
-

ਪੰਜਾਬ ਸਰਕਾਰ ਵੱਲੋਂ ਪਲੇਅ ਵੇਅ ਸਕੂਲਾਂ ਲਈ ਆਨ-ਲਾਈਨ ਰਜਿਸਟ੍ਰੇਸ਼ਨ ਕਰਨ ਲਈ ਹਦਾਇਤਾਂ ਜ਼ਾਰੀ: ਡਾ ਬਲਜੀਤ ਕੌਰ
ਚੰਡੀਗੜ੍ਹ, 11 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਉਥੇ ਹੀ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪਲੇਅ ਵੇਅ ਸਕੂਲਾਂ ਲਈ ਆਨ-ਲਾਈਨ ਰਜਿਸਟ੍ਰੇਸ਼ਨ ਕਰਨ ਲਈ…
-

60 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਤਿਉਣਾ ਵਿਖੇ 2800 ਮੀਟਰ ਲੰਮੇ ਖਾਲ ਨੂੰ ਕੀਤਾ ਪੱਕਾ : ਚੇਅਰਮੈਨ ਜਤਿੰਦਰ ਭੱਲਾ
ਬਠਿੰਡਾ, 11 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਹਮੇਸ਼ਾ ਤਤਪਰ ਹੈ। ਇਹ ਜਾਣਕਾਰੀ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਭੱਲਾ ਨੇ ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਦੇ ਪਿੰਡ ਤਿਉਣਾ ਵਿਖੇ 2800 ਮੀਟਰ ਲੰਮੇ ਖਾਲ ਨੂੰ 60…
-

ਮਾਘੀ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਵਿਸ਼ੇਸ਼ ਮੀਟਿੰਗ ਦਾ ਆਯੋਜਨ
ਸ਼੍ਰੀ ਮੁਕਤਸਰ ਸਾਹਿਬ 11 ਦਸੰਬਰ ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਮਾਘੀ ਦਾ ਮੇਲਾ ਇੱਕ ਪਵਿੱਤਰ ਤੇ ਇਤਿਹਾਸਕ ਮੇਲਾ ਹੈ ਅਤੇ ਇਸ ਮੇਲੇ ਨੂੰ ਸਫਲ ਬਨਾਉਣ ਲਈ ਜ਼ਿਲਾ…
-

ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ ਮੁਕਾਬਲਿਆਂ ਦਾ ਆਯੋਜਨ
ਫਾਜ਼ਿਲਕਾ, 11 ਦਸੰਬਰ ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ) ਬ੍ਰਿਜ ਮੋਹਨ ਸਿੰਘ ਬੇਦੀ ਅਤੇ ਡਿਪਟੀ ਡੀ.ਈ.ਓ ਪੰਕਜ ਅੰਗੀ ਦੇ ਦਿਸ਼ਾ-ਨਿਰਦੇਸ਼ਾਂ *ਤੇ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ ਮੁਕਾਬਲੇ ਸਕੂਲ ਆਫ ਐਮੀਨਾਸ ਫਾਜ਼ਿਲਕਾ ਵਿਖੇ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸਤੀਸ਼ ਕੁਮਾਰ ਅਤੇ ਡਿਪਟੀ ਡੀ.ਈ.ਓ ਪਰਵਿੰਦਰ ਸਿੰਘਵੱਲੋਂ ਹਾਜ਼ਰ ਵਿਦਿਆਰਥੀਆਂ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ…
-

ਸਿਹਤ ਵਿਭਾਗ ਵਲੋ 100 ਦਿਨਾਂ ਟੀਬੀ ਮੁਕਤ ਭਾਰਤ ਮੁਹਿੰਮ ਬਾਰੇ ਪੰਚਾਇਤਾਂ ਨੂੰ ਕੀਤਾ ਜਾਗਰੂਕ
ਫਾਜ਼ਿਲਕਾ 11 ਦਸੰਬਰ ਸਿਹਤ ਵਿਭਾਗ ਵਲੋ ਸ਼ੁਰੂ ਹੋ ਚੁੱਕੀ 100 ਦਿਨਾਂ ਟੀਬੀ ਮੁਕਤ ਭਾਰਤ ਮੁਹਿੰਮ ਲਈ ਬੀ ਡੀ ਪੀ ਓ ਦੱਫਤਰ ਵਿਖੇ ਪੰਚਾਇਤਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਉਹਨਾਂ ਵਲੋਂ ਇਸ ਬੀਮਾਰੀ ਦੇ ਖਾਤਮੇ ਲਈ ਭਾਗੀਦਾਰੀ ਦੀ ਅਪੀਲ ਕੀਤੀ ਗਈ. ਇਸ ਦੋਰਾਨ ਸਿਹਤ ਵਿਭਾਗ ਦੇ ਮਾਸ ਮੀਡੀਆ ਬ੍ਰਾਂਚ ਤੋਂ ਦਿਵੇਸ਼ ਕੁਮਾਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ 100 ਦਿਨਾਂ ਟੀਬੀ ਮੁਕਤ ਭਾਰਤ ਕੰਪੇਨ ਦੀ 07-12-2024 ਤੋਂ…