Category: Politics
-

68ਵੀਆਂ ਰਾਸ਼ਟਰੀ ਸਕੂਲ ਖੇਡਾਂ ਦਾ ਲੁਧਿਆਣਾ ਵਿੱਚ ਧੂਮ-ਧਾਮ ਨਾਲ ਆਗਾਜ਼
ਲੁਧਿਆਣਾ, 3 ਦਸੰਬਰ (000) 68ਵੀਆਂ ਰਾਸ਼ਟਰੀ ਸਕੂਲ ਖੇਡਾਂ ਬੁੱਧਵਾਰ ਨੂੰ ਬੜੇ ਉਤਸ਼ਾਹ ਨਾਲ ਸ਼ੁਰੂ ਹੋਈਆਂ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਕੀਤਾ। ਇਹ ਸਮਾਗਮ 17 ਦਸੰਬਰ ਤੱਕ ਚੱਲੇਗਾ। ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਪੀ.ਏ.ਯੂ), ਗੁਰੂ ਨਾਨਕ ਸਟੇਡੀਅਮ ਵਿੱਚ ਮਲਟੀਪਰਪਜ਼ ਹਾਲ ਅਤੇ ਬੀ.ਵੀ.ਐਮ ਸਕੂਲ ਸਮੇਤ ਵੱਖ-ਵੱਖ ਥਾਵਾਂ…
-

ਡੀ.ਸੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਰਕਾਰੀ ਦਫਤਰਾਂ ਦੀ ਅਚਨਚੇਤ ਚੈਕਿੰਗ ਲਈ ਵੱਡੀ ਮੁਹਿੰਮ ਦੀ ਅਗਵਾਈ ਕੀਤੀ
ਲੁਧਿਆਣਾ, 11 ਦਸੰਬਰ (000) ਲੋਕਾਂ ਦੀ ਬਿਹਤਰ ਸੇਵਾ ਕਰਨ ਲਈ ਅਧਿਕਾਰੀ ਅਤੇ ਕਰਮਚਾਰੀ ਸਮੇਂ ਸਿਰ ਸਰਕਾਰੀ ਦਫ਼ਤਰਾਂ ਵਿੱਚ ਹਾਜ਼ਰ ਰਹਿਣ। ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਦੀ ਅਗਵਾਈ ਵਿੱਚ ਬੁੱਧਵਾਰ ਨੂੰ ਵੱਖ-ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਨਿਰੀਖਣ ਦੌਰਾਨ ਗੈਰ ਹਾਜ਼ਰ ਪਾਏ ਗਏ 48 ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਸ੍ਰੀ ਜਤਿੰਦਰ…
-

20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 11 ਦਸੰਬਰ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਿਖੇ ਤਾਇਨਾਤ ਪਟਵਾਰੀ ਸੁਰਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ…
-

ਬਾਸਕਿਟਬਾਲ ਅਤੇ ਤਾਇਕਵਾਂਡੋ ਦੇ ਰਾਜ ਪੱਧਰ ਮੁਕਾਬਲੇ ਨਹਿਰੂ ਸਟੇਡੀਅਮ ਵਿਚ ਜਾਰੀ
ਫਰੀਦਕੋਟ 11 ਦਸੰਬਰ () ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਦੇ ਖੇਡਾਂ ਵਤਨ ਪੰਜਾਬ ਦੀਆਂ 2024 ਸੀਜਨ-3 ਅਧੀਨ ਰਾਜ ਪੱਧਰ ਖੇਡਾਂ -2024 (ਲੜਕੇ ਅਤੇ ਲੜਕੀਆਂ) ਬਾਸਕਿਟਬਾਲ ਅਤੇ ਤਾਇਕਵਾਂਡੋ ਖੇਡਾਂ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿੱਚ ਕਰਵਾਈਆ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਵਿੱਚ ਬਾਸਕਿਟਬਾਲ ਅਤੇ ਤਾਇਕਵਾਂਡੋ ਗੇਮ ਦੇ ਵੱਖ-ਵੱਖ 5 ਉਮਰ…
-

ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਚੋਣਾਂ-
ਮੋਗਾ, 11 ਦਸੰਬਰ :ਜ਼ਿਲ੍ਹਾ ਮੋਗਾ ਵਿੱਚ ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ, ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 9 ਦਸੰਬਰ 2024 ਤੋਂ ਸ਼ੁਰੂ ਹੋ ਚੁੱਕੀ ਹੈ। ਨਾਮਜਦਗੀਆਂ ਭਰਨ ਦੇ ਤੀਸਰੇ ਦਿਨ ਅੱਜ ਨਗਰ ਕੌਂਸਲ ਬਾਘਾਪੁਰਾਣਾ ਤੋਂ 4 ਉਮੀਦਵਾਰਾਂ ਧਰਮਿੰਦਰ ਸਿੰਘ (ਆਪ) ਨੇ ਵਾਰਡ ਨੰਬਰ 3 ਤੋਂ, ਮਨਦੀਪ ਕੁਮਾਰ ਕੱਕੜ…
-

ਪੁਲਿਸ ਸੰਪਰਕ ਮੁਹਿੰਮ ਤਹਿਤ ਮੈਡੀਕਲ ਕਾਲਜ ਦੇ ਵਿਦਿਆਰਥੀਆਂ/ ਡਾਕਟਰਾਂ ਨਾਲ ਸੰਵਾਦ
ਫਰੀਦਕੋਟ 11 ਦਸਬੰਰ () ਪੁਲਿਸ ਵੱਲੋਂ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਨਸ਼ਿਆਂ ਤੇ ਹੋਰ ਵੱਖ ਵੱਖ ਜੁਰਮਾਂ ਦੇ ਖਿਲਾਫ ਆਮ ਲੋਕਾਂ ਨੂੰ ਜਾਗਰੂਕ ਕਰਨ ਅਤੇ ਨਸ਼ਿਆਂ ਦੇ ਖਾਤਮੇ ਲਈ ਆਮ ਲੋਕਾਂ ਦਾ ਸਹਿਯੋਗ ਲੈਣ ਤਹਿਤ ਚਲਾਈ ਗਈ ਜਨ ਸੰਪਰਕ ਮਹਿੰਮ ਤਹਿਤ ਅੱਜ ਐਸ.ਐਸ.ਪੀ. ਡਾ. ਪ੍ਰਗਿੱਆ ਜੈਨ ਦੀ ਅਗਵਾਈ ਹੇਠ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ…
-

13 ਤੋਂ 15 ਦਸੰਬਰ ਤੱਕ ਮਨਾਇਆ ਜਾਵੇਗਾ ਵਿਜੈ ਦਿਵਸ – ਲੈਫਟੀਨੈਂਟ ਕਰਨਲ ਜੋਸ਼ੀ
ਅੰਮ੍ਰਿਤਸਰ 11 ਦਸੰਬਰ 2024– ਭਾਰਤੀ ਫੌਜ 1971 ਦੀ ਭਾਰਤ-ਪਾਕ ਜੰਗ ਵਿੱਚ ਭਾਰਤੀ ਫੌਜ ਦੇ ਸਾਹਸ ਅਤੇ ਬਹਾਦਰੀ ਦਾ ਸਨਮਾਨ ਕਰਨ ਲਈ 53ਵਾਂ ਵਿਜੇ ਦਿਵਸ ਮਨਾ ਰਹੀ ਹੈ। ਸਬੰਧ ਵਿੱਚ ਵਜਰਾ ਕੋਰ, ਜ਼ਿਲ੍ਹਾ ਪ੍ਰਸ਼ਾਸਨ, ਅੰਮ੍ਰਿਤਸਰ ਦੇ ਸਹਿਯੋਗ ਨਾਲ 13-14 ਦਸੰਬਰ 2024 ਨੂੰ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਮਿਊਜ਼ੀਅਮ ਵਿਖੇ ਹਥਿਆਰਾਂ ਅਤੇ ਉਪਕਰਨਾਂ ਦੀ ਪ੍ਰਦਰਸ਼ਨੀ ਦਾ ਆਯੋਜਨ ਕਰ ਰਹੀ ਹੈ ਅਤੇ 15 ਦਸੰਬਰ ਨੂੰ ਕਿਲ੍ਹਾ ਗੋਬਿੰਦਗੜ੍ਹ ਵਿਖੇ 1971 ਦੀ ਜੰਗ ਵਿੱਚ ਭਾਰਤੀ ਫੌਜ…
-

ਰਾਸ਼ਟਰੀ ਮਹਿਲਾ ਕਮਿਸ਼ਨ ਦੀ ਮੈਂਬਰ ਮਮਤਾ ਕੁਮਾਰੀ ਵਲੋਂ ਅੰਮ੍ਰਿਤਸਰ ਦਾ ਦੌਰਾ
ਅੰਮ੍ਰਿਤਸਰ, 11 ਦਸੰਬਰ ਬੀਤੀ ਸ਼ਾਮ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਮੈਂਬਰ ਸ਼੍ਰੀਮਤੀ ਮਮਤਾ ਕੁਮਾਰੀ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਓਲਡ ਏਜ ਹੋਮ ਵਿੱਚ ਰਹਿ ਰਹੀਆਂ ਔਰਤਾਂ ਦੀ ਸਮੇਂ ਸਮੇਂ ਸਿਰ ਮੈਡੀਕਲ ਜਾਂਚ ਨੂੰ ਯਕੀਨੀ ਬਣਾਇਆ ਜਾਵੇ ਅਤੇ ਉਨ੍ਹਾਂ ਦੇ ਆਯੂਸ਼ਮਾਨ ਕਾਰਡ ਵੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਸਮੇਂ ਦੀ ਮੁੱਖ ਲੋੜ…
-

ਪਸ਼ੂ ਪਾਲਣ ਵਿਭਾਗ ਫਾਜਿਲਕਾ ਵੱਲੋ ਪਿੰਡ ਬਜੀਦਪੁਰ ਕੱਟਿਆ ਵਾਲੀ ਵਿਖੇ ਲਗਾਇਆ ਗਿਆ ਕੈਂਪ
ਫਾਜਿਲਕਾ 11 ਦਸੰਬਰ ਪਸ਼ੂ ਪਾਲਣ ਮੰਤਰੀ ਸਰਦਾਰ ਗੁਰਮੀਤ ਸਿੰਘ ਖੂਡੀਆ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਡਾਇਰੈਕਟਰ ਫਾਜਿਲਕਾ ਡਾ ਰਾਜੀਵ ਛਾਬੜਾ ਦੀ ਅਗਵਾਈ ਹੇਠ ਪਸ਼ੂ ਪਾਲਣ ਵਿਭਾਗ ਫਾਜਿਲਕਾ ਵੱਲੋ ਅਸਕੋਡ ਕੈਂਪ(ਅਸਿਸਟੈਂਸ ਟੂ ਸਟੇਟਸ ਫੋਰ ਕੰਟਰੋਲ ਆਫ ਐਨੀਮਲ ਡਿਜੀਜ) ਪਿੰਡ ਬਜੀਦਪੁਰ ਕੱਟਿਆ ਵਾਲੀ ਵਿਖੇ ਲਗਾਇਆ ਗਿਆ। ਇਸ ਕੈਂਪ ਵਿਚ ਸੀਨੀਅਰ ਵੈਟਰਨਰੀ ਅਫਸਰ ਫਾਜਿਲਕਾ ਡਾ ਵਿਜੈ ਰਿਵਾੜੀਆ ਅਤੇ ਸਿਵਲ ਪਸ਼ੂ ਹਸਪਤਾਲ ਘੱਲੂ ਦੇ ਡਾ ਅਨਮੋਲ ਤੇ ਸਿਵਲ ਪਸ਼ੂ ਹਸਪਤਲਾ ਕਟੈਹੜਾ ਦੇ ਡਾ ਪਵਨ ਕੁਮਾਰ ਵੱਲੋਂ ਪਸ਼ੂ ਪਾਲਕਾ ਨੂੰ ਪਸ਼ੂਆਂ ਦੇ ਠੰਡ ਤੋਂ ਬਚਾਅ ਸਬੰਧੀ, ਪਸ਼ੂਆਂ ਦੀ ਸਾਭ ਸੰਭਾਲ, ਪਸ਼ੂਆਂ ਦੀਆਂ ਬਿਮਾਰੀਆਂ ਤੋਂ ਰੋਕਥਾਮ ਤੇ ਬਚਾਅ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਤੇ ਸੀਨੀਅਰ ਵੈਟਰਨਰੀ ਅਫਸਰ ਡਾ ਵਿਜੈ ਰਿਵਾੜੀਆਂ ਨੇ ਵਿਭਾਗ ਵਿੱਚ…
-

ਮੋਹਾਲੀ ਪ੍ਰਸ਼ਾਸਨ ਵੱਲੋਂ ਰੋਜ਼ਗਾਰ ਮੇਲੇ ਦੌਰਾਨ 80 ਉਮੀਦਵਾਰਾਂ ਨੂੰ ਨੌਕਰੀਆਂ ਦਿਵਾਉਣ ਵਿੱਚ ਮਦਦ ਕੀਤੀ ਗਈ
ਐਸ.ਏ.ਐਸ.ਨਗਰ, 11 ਦਸੰਬਰ, 2024:ਮੋਹਾਲੀ ਪ੍ਰਸ਼ਾਸਨ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਭਗ 19 ਰੋਜ਼ਗਾਰ ਪ੍ਰਦਾਨ ਕਰਨ ਵਾਲੀਆਂ ਪ੍ਰਾਈਵੇਟ ਕੰਪਨੀਆਂ ਦੇ ਸਹਿਯੋਗ ਨਾਲ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ, ਫੇਜ਼ 5, ਮੁਹਾਲੀ ਦੇ ਕੈਂਪਸ ਵਿੱਚ ਲਗਾਏ ਗਏ ਰੋਜ਼ਗਾਰ ਮੇਲੇ ਵਿੱਚ 80 ਚਾਹਵਾਨਾਂ ਨੂੰ ਉਹਨਾਂ ਦੀਆਂ ਯੋਗਤਾਵਾਂ ਅਤੇ ਤਜ਼ਰਬੇ ਦੇ ਅਧਾਰ ‘ਤੇ ਆਕਰਸ਼ਕ ਨੌਕਰੀਆਂ ਦੀ ਪੇਸ਼ਕਸ਼ ਕੀਤੀ…
-

ਨਗਰ ਪੰਚਾਇਤ ਭੀਖੀ ਵਿਖੇ 11 ਅਤੇ ਸਰਦੂਲਗੜ੍ਹ ਵਿਖੇ 01 ਉਮੀਦਵਾਰ ਨੇ ਦਾਖਲ ਕਰਵਾਏ ਆਪਣੇ ਨਾਮਜ਼ਦਗੀ ਪੱਤਰ
ਮਾਨਸਾ, 11 ਦਸੰਬਰ :ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਅੰਦਰ 21 ਦਸੰਬਰ 2024 ਨੂੰ ਨਗਰ ਪੰਚਾਇਤ ਭੀਖੀ ਦੇ 13 ਵਾਰਡਾਂ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੇ 15 ਵਾਰਡਾਂ ਦੀਆਂ ਹੋਣ ਵਾਲੀਆਂ ਚੋਣਾਂ ਲਈ ਭੀਖੀ ਵਿਖੇ 11 ਉਮੀਦਵਾਰਾਂ ਅਤੇ ਸਰਦੂਲਗੜ੍ਹ ਵਿਖੇ 1 ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ…
-

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਾਜ਼ਿਲਕਾ ਵਿਖ਼ੇ ਦਿਵਯਾਂਗ ਸੰਸਾਰ ਦਿਵਸ ਮਨਾਇਆ ਗਿਆ
ਫ਼ਾਜ਼ਿਲਕਾ, 10 ਦਸੰਬਰਦਿਵਯਾਂਗ ਪ੍ਰਾਰਥੀਆਂ ਨੂੰ ਸਵੈ ਰੁਜ਼ਗਾਰ ਸਕੀਮਾਂ ਬਾਰੇ ਜਾਣੂ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਾਜ਼ਿਲਕਾ ਵਿਖ਼ੇ ਦਿਵਯਾਂਗ ਸੰਸਾਰ ਦਿਵਸ ਮਨਾਇਆ ਗਿਆ| ਇਸ ਦੌਰਾਨ 28 ਦਿਵਯਾਂਗ ਪ੍ਰਾਰਥੀਆਂ ਨੇ ਭਾਗ ਲਿਆ |ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਦਫਤਰ ਦੇ ਪੁਲਸਮੇਂਟ ਅਫ਼ਸਰ ਰਾਜ ਸਿੰਘ ਨੇ ਦੱਸਿਆ ਕਿ ਦਿਵਯਾਂਗ ਪ੍ਰਾਰਥੀਆਂ ਨੂੰ ਵੱਖ-ਵੱਖ ਵਿਭਾਗਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ…
-

ਸਮੈਮ ਸਕੀਮ ਸਾਲ 2024-25 ਅਧੀਨ ਅਪਲਾਈ ਕੀਤੀਆਂ ਦਰਖਾਸਤਾਂ ਦਾ ਡਰਾਅ
ਫ਼ਿਰੋਜ਼ਪੁਰ, 10 ਦਸੰਬਰ 2024: ਖੇਤੀ ਮਸ਼ੀਨਰੀ ਦੀ ਸਮੈਮ ਸਕੀਮ ਅਧੀਨ ਜਿਹਨਾਂ ਕਿਸਾਨਾਂ ਵੱਲੋਂ ਦਰਖਾਸਤਾਂ ਦਿੱਤੀਆਂ ਗਈਆਂ ਸਨ, ਉਹਨਾਂ ਦਾ ਡਰਾਅ ਸੁਕਰਵਾਰ ਮਿਤੀ 13 ਦਸੰਬਰ 2024 ਨੂੰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਕੱਢਿਆ ਜਾਣਾ ਹੈ। ਇਸ ਬਾਬਤ ਮੁੱਖ ਖੇਤੀਬਾੜੀ ਅਫਸਰ ਗੁਰਪ੍ਰੀਤ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਇਹ ਅਰਜ਼ੀਆਂ agrimachinerypb.com ਪੋਰਟਲ ’ਤੇ ਕਿਸਾਨਾਂ ਵੱਲੋਂ ਦਿੱਤੀਆਂ…
-

ਬੱਚਿਆਂ ਦੀ ਦੇਖਭਾਲ ਕਰਨ ਵਾਲੀਆਂ ਸੰਸਥਾਵਾਂ ਦਾ ਜੁਵੇਨਾਈਲ ਜਸਟਿਸ ਐਕਟ ਤਹਿਤ ਰਜਿਸਟਰਡ ਹੋਣਾ ਲਾਜ਼ਮੀ
ਮੋਗਾ, 10 ਦਸੰਬਰ:ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਕੰਮ ਕਰ ਰਹੀਆਂ ਸਾਰੀਆਂ ਸਰਕਾਰੀ/ਗੈਰ-ਸਰਕਾਰੀ ਸੰਸਥਾਵਾਂ ਦਾ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ-2015 ਦੀ ਧਾਰਾ 41(1) ਤਹਿਤ ਰਜਿਸਟਰਡ ਹੋਣਾ ਲਾਜ਼ਮੀ ਹੈ।ਉਨਾਂ ਦੱਸਿਆ ਕਿ ਜੇਕਰ ਕੋਈ ਸੰਸਥਾ ਅਜਿਹਾ ਨਹੀਂ ਕਰਦੀ ਹੈ ਤਾਂ ਸੰਸਥਾ ਵਿਰੁੱਧ ਜੁਵੇਨਾਈਲ…
-

ਹਰਦੀਪ ਸਿੰਘ ਮੁੰਡੀਆਂ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਜਲ ਜੀਵਨ ਮਿਸ਼ਨ ਤਹਿਤ ਪਹਿਲੀ ਕਿਸ਼ਤ ਦੀ 161 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਅਪੀਲ
ਚੰਡੀਗੜ੍ਹ, 10 ਦਸੰਬਰ: ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀ.ਆਰ. ਪਾਟਿਲ ਨੂੰ ਪੰਜਾਬ ਵਿੱਚ ਜਲ ਜੀਵਨ ਮਿਸ਼ਨ ਸਕੀਮ ਦੇ ਹੋਰ ਵਿਸਥਾਰ ਲਈ ਇਸ ਸਕੀਮ ਤਹਿਤ ਵਿੱਤੀ ਸਾਲ 2024-25 ਦੀ ਪਹਿਲੀ ਕਿਸ਼ਤ ਦੇ 161 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਅਪੀਲ ਕੀਤੀ।…
-

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸੀਨੀਅਰ ਸੈਕੰਡਰੀ ਸਕੂਲ ਪਿੰਡ ਕਾਉਣੀ ਵਿਖੇ ਕੌਮਾਤਰੀ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ
ਸ੍ਰੀ ਮੁਕਤਸਰ ਸਾਹਿਬ 10 ਦਸੰਬਰ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ , ਚੰਡੀਗੜ੍ਹ ਦੀ ਦਿਸ਼ਾ ਨਿਰੇਦਸ ਅਨੁਸਾਰ ਜਿਲ੍ਹਾ ਕਾਨੂੰਨੀ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸੀਨੀਅਰ ਸੈਕੰਡਰੀ ਸਕੂਲ ਪਿੰਡ ਕਾਉਣੀ ਵਿਖੇ ਕੌਮਾਤਰੀ ਮਨੁੱਖੀ ਅਧਿਕਾਰ ਦਿਵਸ ਸਬੰਧੀ ਪ੍ਰੋਗਰਾਮ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਸ੍ਰੀ ਰਾਜ ਕੁਮਾਰ ਜਿਲਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਨੇ ਕੀਤੀ । ਇਸ ਮੌਕੇ ਡਾ. ਗਗਨਦੀਪ ਕੌਰ ਸੀ.ਜੇ.ਐੱਮ/ਸਕੱਤਰ ਵੀ…
-

ਸਾਬਦਿਕ ਗ਼ਲਤੀਆਂ ਵਾਲੇ ਪ੍ਰਕਾਸ਼ਿਤ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਸੰਸਕਰਣਾਂ ਨੂੰ ਤੁਰੰਤ ਨਸ਼ਟ ਕਰੋ: ਸਪੀਕਰ ਸੰਧਵਾਂ
ਚੰਡੀਗੜ੍ਹ, 10 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਸ਼ਾਬਦਿਕ ਗਲਤੀਆਂ ਵਾਲੇ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਸੰਸਕਰਨਾਂ ਨੂੰ ਨਸ਼ਟ ਕਰਨ ਲਈ ਤੁਰੰਤ ਕਾਰਵਾਈ ਕਰਨ ਦੀ ਵਕਾਲਤ ਕੀਤੀ। ਸ: ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ…
-

ਯੁਵਕ ਸੇਵਾਵਾਂ ਵਿਭਾਗ ਨਸ਼ਿਆਂ ਵਿਰੁੱਧ ਕਾਰਜਸ਼ੀਲ, ਪਿੰਡ ਨਿਹਾਲ ਖੇੜਾ ਵਿਖੇ ਨਸ਼ੇ ਵਿਰੋਧੀ ਜਾਗਰੂਕਤਾ ਗਤੀਵਿਧੀ ਉਲੀਕੀ ਗਈ
ਫਾਜ਼ਿਲਕਾ, 10 ਦਸੰਬਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਕੜੀ ਤਹਿਤ ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਖਿਲਾਫ ਚਲਾਏ ਗਏ ਅਭਿਆਨ ਅਧੀਨ ਪਿੰਡ ਨਿਹਾਲ ਖੇੜਾ ਵਿਖੇ ਸੈਮੀਨਾਰ ਤੇ ਨੁਕੜ ਨਾਟਕ ਰਾਹੀਂ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਪਿੰਡ ਵਾਸੀਆਂ, ਬਚਿਆਂ ਤੇ ਮਾਪਿਆਂ ਨੂੰ ਪ੍ਰੇਰਿਤ ਕੀਤਾ ਗਿਆ। ਯੁਵਕ ਸੇਵਾਵਾਂ ਵਿਭਾਗ ਤੋਂ ਅੰਕਿਤ ਕੁਮਾਰ ਅਤੇ ਸਿਖਿਆ ਵਿਭਾਗ…
-

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰ ਖੇਡਾਂ ਨਹਿਰੂ ਸਟੇਡੀਅਮ ਵਿਚ ਜਾਰੀ
ਫਰੀਦਕੋਟ 10 ਦਸੰਬਰ () ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਦੇ ਖੇਡਾਂ ਵਤਨ ਪੰਜਾਬ ਦੀਆਂ 2024 ਸੀਜਨ-3 ਅਧੀਨ ਰਾਜ ਪੱਧਰ ਖੇਡਾਂ -2024 (ਲੜਕੇ ਅਤੇ ਲੜਕੀਆਂ) ਬਾਸਕਿਟਬਾਲ ਅਤੇ ਤਾਇਕਵਾਂਡੋ ਖੇਡਾਂ ਵਿੱਚ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿੱਚ ਕਰਵਾਈਆ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਵਿੱਚ ਬਾਸਕਿਟਬਾਲ ਅਤੇ ਤਾਇਕਵਾਂਡੋ ਗੇਮ ਦੇ ਵੱਖ-ਵੱਖ 5 ਉਮਰ…
-

ਜਿਲ੍ਹਾ ਪੱਧਰੀ ਬਾਲ ਦਿਵਸ ਸਮਾਗਮ ਦਾ ਆਯੋਜਨ
ਫਰੀਦਕੋਟ, 10 ਅਕਤੂਬਰ ( ) ਜਿਲ੍ਹਾ ਬਾਲ ਭਲਾਈ ਕੌਂਸਲ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਜਿਲ੍ਹਾ ਪੱਧਰ ਦਾ ਵੀਰ ਬਾਲ ਦਿਵਸ ਸਮਾਗਮ ਬਾਬਾ ਫ਼ਰੀਦ ਸੱਭਿਆਚਾਰਕ ਕੇਂਦਰ ਆਡੋਟੋਰੀਅਮ ਹਾਲ ਫਰੀਦਕੋਟ ਵਿਖੇ ਕਰਵਾਇਆ ਗਿਆ। ਜਿਸ ਵਿੱਚ ਜਿ਼ਲ੍ਹੇ ਦੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ। ਇਸ ਸਮਾਗਮ ਵਿੱਚ ਚੇਅਰਪਰਸਨ ਰੈੱਡ ਕਰਾਸ ਹਸਪਤਾਲ ਭਲਾਈ ਸ਼ਾਖ਼ਾ ਸ਼੍ਰੀਮਤੀ ਅੰਕਿਤਾ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਚੇਅਰਪਰਸਨ…