Category: Politics
-

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ
ਚੰਡੀਗੜ੍ਹ, 27 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ ਪਾਰਟੀ ਨੇ ਸ਼ੁੱਕਰਵਾਰ ਨੂੰ ਆਪਣੀ ਰਾਜ ਵਿਆਪੀ ਪਹੁੰਚ ਮੁਹਿੰਮ “ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ” ਨੂੰ ਜਾਰੀ ਰੱਖਿਆ। ‘ਸੰਵਾਦ’ ਪਹਿਲਕਦਮੀ ਦੇ ਦੂਜੇ ਦਿਨ ਪੰਜਾਬ ਭਰ ਵਿੱਚ…
-

ਡਾ. ਵਿਨੈ ਕੁਮਾਰ ਨੇ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਵਜੋਂ ਸੰਭਾਲਿਆ ਅਹੁਦਾ
ਰੂਪਨਗਰ, 27 ਮਾਰਚ: ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਹੁਕਮਾਂ ਤੇ ਜ਼ਿਲ੍ਹਾ ਰੂਪਨਗਰ ਵਿੱਚ ਡਾ. ਵਿਨੈ ਕੁਮਾਰ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਦਾ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਤੋਂ ਬਾਅਦ ਗੱਲਬਾਤ ਕਰਦਿਆਂ ਡਾ. ਵਿਨੈ ਕੁਮਾਰ…
-

ਮਾਨਯੋਗ ਜਸਟਿਸ ਸ੍ਰੀ ਦੀਪਕ ਮਨਚੰਦਾ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡਮਿਨਸਟ੍ਰੇਟਿਵ ਜੱਜ ਵੱਲੋਂ ਅਦਾਲਤਾਂ ਦਾ ਨਿਰੀਖਣ
ਸ੍ਰੀ ਮੁਕਤਸਰ ਸਾਹਿਬ, 27 ਮਾਰਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇੰਸਪੈਕਟਿੰਗ ਜਸਟਿਸ ਸ੍ਰੀ ਦੀਪਕ ਮਨਚੰਦਾ ਨੇ ਮਿਤੀ 24.03.2026 ਤੋਂ 25.03.2026 ਤੱਕ ਸੈਸ਼ਨ ਡਿਵੀਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਤੀ 24.03.2026 ਨੂੰ ਸਬ ਡਿਵੀਜਨ ਮਲੋਟ ਅਤੇ ਗਿੱਦੜਬਾਹਾ ਦੀ ਇੰਸਪੈਕਸ਼ਨ ਕੀਤੀ ਅਤੇ ਵੱਖ ਵੱਖ ਅਦਾਲਤਾਂ ਦਾ ਨਿਰੀਖਣ ਕੀਤਾ। ਇਸ ਮੌਕੇ ਬਾਰ ਪ੍ਰਧਾਨ ਵੱਲੋਂ ਸਮੇਤ ਵਕੀਲ ਸਹਿਬਾਨਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਮਲੇਟ ਵਿਖੇ ਪੋਰਟਾ…
-

ਜ਼ਿਲ੍ਹੇ ਵਿੱਚ ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਹੀਂ – ਵਿਰਾਜ ਐਸ. ਤਿੜਕੇ
ਮਾਲੇਰਕੋਟਲਾ, 27 ਮਾਰਚ –ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਘਰੇਲੂ ਐਲ.ਪੀ.ਜੀ. ਗੈਸ ਦੀ ਕੋਈ ਘਾਟ ਨਹੀਂ ਹੈ। ਗੈਸ ਏਜੰਸੀਆਂ ਵੱਲੋਂ ਘਰ-ਘਰ ਡਿਲਿਵਰੀ ਨਿਯਮਿਤ ਤੌਰ ’ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਗੈਸ ਏਜੰਸੀਆਂ ਅੱਗੇ ਭੀੜ ਨਾ ਇਕੱਠੀ ਕੀਤੀ ਜਾਵੇ। ਉਨਾਂ ਕਿਹਾ ਕਿ ਜਿਨ੍ਹਾਂ ਖਪਤਕਾਰਾਂ ਵੱਲੋਂ ਅਜੇ…
-

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਹਲਕੇ ਦੀਆਂ ਸੰਪਰਕ ਸੜਕਾਂ ਦੇ ਕੰਮ ਸ਼ੁਰੂ ਕਰਵਾਏ
ਜੰਡਿਆਲਾ ਗੁਰੂ/ਅੰਮ੍ਰਿਤਸਰ, 27 ਮਾਰਚ ( ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕਾਂ ਦੀ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਕੈਬਨਿਟ ਮੰਤਰੀ ਵੱਲੋਂ ਸਭ ਤੋਂ ਪਹਿਲਾਂ ਪਿੰਡ ਸ਼ਫੀਪੁਰ ਵਿੱਚ 11.61 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ ਕੀਤਾ ਗਿਆ। ਇਸ ਤੋਂ…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਕੋਟੜਾ ਲੇਹਲ, ਆਲਮਪੁਰ ਸਮੇਤ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ
ਲਹਿਰਾਗਾਗਾ, 27 ਮਾਰਚ: ਮੁੱਖ ਮੰਤਰੀ, ਪੰਜਾਬ, ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਚਲਾਈ ਮੁਹਿੰਮ “ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇਲਹਿਰਾਗਾਗਾ ਦੇ ਪਿੰਡ ਕੋਟੜਾ ਲੇਹਲ, ਆਲਮਪੁਰ ਸਮੇਤ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ ਕੀਤਾ। ਇਸ ਮੌਕੇ ਉਨ੍ਹਾਂ ਨੇ ਸਰਕਾਰ ਦੀਆਂ…
-

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 27 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ 2 ਮੁਲਜ਼ਮਾਂ ਨੂੰ 10 ਵਿਦੇਸੀ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।…
-

ਭਗਵੰਤ ਮਾਨ ਸਰਕਾਰ ਦੀ ਤੰਬਾਕੂ ਟੈਕਸ ਚੋਰੀ ਵਿਰੁੱਧ ਕਾਰਵਾਈ ਵਿੱਚ 1.5 ਕਰੋੜ ਰੁਪਏ ਦਾ ਬਿਲ ਰਹਿਤ ਸਾਮਾਨ ਬਰਾਮਦ; ਵਸੂਲੀ ਜਾਰੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 27 ਮਾਰਚ 2026 ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਕਰ ਵਿਭਾਗ ਨੇ ਤੰਬਾਕੂ ਟੈਕਸ ਚੋਰੀ ਨੂੰ ਨੱਥ ਪਾਉਣ ਲਈ ਪੰਜਾਬ ਭਰ ਵਿੱਚ ਵੱਡੇ ਪੱਧਰ ‘ਤੇ ਤਾਲਮੇਲ ਵਾਲੀ ਇਨਫੋਰਸਮੈਂਟ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ ਲਗਭਗ 1.5 ਕਰੋੜ ਰੁਪਏ ਦੇ ਬਿਨਾਂ ਹਿਸਾਬ ਵਾਲੇ…
-

ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ
*ਚੰਡੀਗੜ੍ਹ/ਲਹਿਰਾਗਾਗਾ, 27 ਮਾਰਚ:* ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ 20.16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖ ਕੇ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਸ਼ੁਭ ਆਰੰਭ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ…
-

ਡਾ. ਰਵਜੋਤ ਸਿੰਘ ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ; ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਵੀਂ ਜ਼ਿੰਮੇਵਾਰੀ ਲਈ ਕੀਤਾ ਧੰਨਵਾਦ
ਚੰਡੀਗੜ੍ਹ, 27 ਮਾਰਚ: ਪੰਜਾਬ ਸਰਕਾਰ ਵਿੱਚ ਨਵੇਂ ਜੇਲ੍ਹ ਮੰਤਰੀ ਵਜੋਂ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਇਸ ਤੋਂ ਇਲਾਵਾ ਉਹ ਐਨ.ਆਰ.ਆਈ. ਅਤੇ ਸੰਸਦੀ ਮਾਮਲੇ ਆਦਿ ਵਿਭਾਗਾਂ ਦੀ ਜ਼ਿੰਮੇਵਾਰੀ ਵੀ ਨਿਭਾ ਰਹੇ ਹਨ। ਚਾਰਜ ਸੰਭਾਲਣ ਤੋਂ ਬਾਅਦ ਡਾ. ਰਵਜੋਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ…
-

ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ, ਪੀ.ਐਸ.ਟੀ.ਸੀ. ਰਾਹੀਂ ਸਮਾਂਬੱਧ ਹੱਲ ‘ਤੇ ਜ਼ੋਰ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 27 ਮਾਰਚਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੰਜਾਬ ਰਾਜ ਵਪਾਰੀ ਕਮਿਸ਼ਨ (ਪੀ.ਐਸ.ਟੀ.ਸੀ.) ਦੀ ਸੂਬਾ ਪੱਧਰੀ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਇੱਕ ਸਖ਼ਤ, ਜਵਾਬਦੇਹ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਹੱਲ ਪ੍ਰਦਾਨ ਕਰਨ ਲਈ ਫੈਸਲਾਕੁੰਨ ਕਦਮ ਚੁੱਕ…
-

ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ – ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ 26 ਮਾਰਚ, 2026: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਰਾਭਾ ਨਗਰ ਵਿਖੇ ਇੱਕ ਨੁੱਕੜ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਚਾਰ ਸਾਲਾ ਰਿਪੋਰਟ ਕਾਰਡ ਪੇਸ਼ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਵਿਕਾਸ ਵੱਲ ਵਧ ਰਿਹਾ ਹੈ ਅਤੇ ਜਲਦ ਹੀ ਰੰਗਲਾ…
-

ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ
ਚੰਡੀਗੜ੍ਹ/ਜਲੰਧਰ, 26 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਉੱਤਰ ਪ੍ਰਦੇਸ਼ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਕੋਲੋਂ 7.65 ਐਮਐਮ…
-

ਹਰ ਇੱਕ ਜਾਨ ਕੀਮਤੀ ਹੈ ਅਤੇ ਸਿਹਤ ਕਾਰਡ ਰਾਹੀਂ ਮੁਫ਼ਤ, ਜੀਵਨ-ਰੱਖਿਅਕ ਇਲਾਜ ਯਕੀਨੀ ਬਣਾਉਣਾ ਹਰ ਨਾਗਰਿਕ ਦੀ ਸੁਰੱਖਿਆ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਸਿਹਤ ਮੰਤਰੀ ਡਾ. ਬਲਬੀਰ ਸਿੰਘ
ਚੰਡੀਗੜ੍ਹ, 26 ਮਾਰਚ 2026: ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਦੇ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ ਵਜੋਂ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ (ਨਗਦ ਰਹਿਤ) ਤਰੀਕੇ ਨਾਲ ਕੀਤਾ ਗਿਆ, ਜੋ ਭਗਵੰਤ ਮਾਨ ਸਰਕਾਰ ਦੀ ਸਿਹਤ ਪ੍ਰਣਾਲੀ ਦੇ ਪੱਧਰ ਅਤੇ ਜ਼ਮੀਨੀ ਪ੍ਰਭਾਵ ਨੂੰ ਦਰਸਾਉਂਦਾ ਹੈ। ਲਾਭਪਾਤਰੀ ਸੁਖਪਾਲ ਕੌਰ (37), ਜੋ ਕਿ ਚੰਡੀਗੜ੍ਹ ਦੀ…
-

ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ
ਚੰਡੀਗੜ੍ਹ, 26 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ, ਸਵੱਛਤਾ ਅਤੇ ਸਨਮਾਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਲੋਕ-ਕੇਂਦਰਿਤ ਕਦਮ ਚੁੱਕੇ ਜਾ ਰਹੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੰਦਿਆਂ ਦੱਸਿਆ ਕਿ ਗਰੀਬ ਅਤੇ ਲੋੜਵੰਦ ਮਹਿਲਾਵਾਂ…
-

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਇਤਿਹਾਸਕ ਵਿਕਾਸ: ਡਾ. ਬਲਜੀਤ ਕੌਰ
ਮਲੋਟ/ਸ੍ਰੀ ਮੁਕਤਸਰ ਸਾਹਿਬ, 26 ਮਾਰਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਗਏ ਲੋਕ-ਭਲਾਈ ਦੇ ਕੰਮ ਸ਼ਲਾਘਾਯੋਗ ਹਨ। ਇਸ ਗੱਲ ਦਾ ਪ੍ਰਗਟਾਵਾ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਾ ਸਿਰਫ਼ ਚੋਣਾਂ ਦੌਰਾਨ ਕੀਤੀਆਂ ਗਰੰਟੀਆਂ ਨੂੰ ਪੂਰਾ ਕੀਤਾ…
-

ਸਪੀਕਰ ਸੰਧਵਾਂ ਨੇ ਪਿੰਡ ਕਮਿਆਣਾ ਵਿਖੇ 1.34 ਕਰੋੜ ਦੀ ਲਾਗਤ ਨਾਲ ਲੰਗੇਆਣਾ ਡਰੇਨ ਤੇ ਬਣਨ ਵਾਲੇ ਪੁੱਲ ਦਾ ਨੀਂਹ ਪੱਥਰ ਰੱਖਿਆ
ਕੋਟਕਪੂਰਾ 26 ਮਾਰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਵਿਕਾਸਸ਼ੀਲ ਅਤੇ ਬੁਨਿਆਦੀ ਢਾਂਚੇ ਪੱਖੋਂ ਮਜਬੂਤ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕਮਿਆਣਾ ਵਿਖੇ 1.34 ਕਰੋੜ ਦੀ ਲਾਗਤ ਨਾਲ ਲੰਗੇਆਣਾ ਡਰੇਨ ਤੇ ਬਣਨ ਵਾਲੇ ਪੁੱਲ ਦਾ ਨੀਂਹ…
-

ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋ ਖਤਮ ਕਰਨ ਲਈ ਆਮ ਲੋਕ ਸਹਿਯੋਗ ਦੇਣ
ਨੰਗਲ/ ਸ੍ਰੀ ਅਨੰਦਪੁਰ ਸਾਹਿਬ 26 ਮਾਰਚ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ ਵੱਡਾ ਲੋਕ ਸਮਰਥਨ ਮਿਲ ਰਿਹਾ ਹੈ। ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੀ ਅਗਵਾਈ ਹੇਠ ਇਹ ਮੁਹਿੰਮ ਲਗਾਤਾਰ ਚੱਲ ਰਹੀ ਹੈ। ਉਨ੍ਹਾਂ…
-

ਜ਼ਿਲ੍ਹਾ ਪੱਧਰੀ ਐਜੂਕੇਸ਼ਨਲ ਰੌਕਸਟਾਰ ਅਚੀਵਰਜ਼ ਅਵਾਰਡ ਸਿੱਖਣ ਸਿਖਾਉਣ ਸਮੱਗਰੀ ਮੁਕਾਬਲੇ ਕਰਵਾਏ ਗਏ
ਫਾਜ਼ਿਲਕਾ 25 ਮਾਰਚ ਜ਼ਿਲ੍ਹਾ ਸਿੱਖਿਆ ਦਫ਼ਤਰ ਐਲੀਮੈਂਟਰੀ ਸਿੱਖਿਆ, ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਇਟ) ਫ਼ਾਜ਼ਿਲਕਾ ਅਤੇ ਭਾਰਤੀ ਏਅਰਟੈੱਲ ਫਾਊਂਡੇਸ਼ਨ ਦੁਆਰਾ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਲਈ ਐਜੂਕੇਸ਼ਨਲ ਰੋਕਸਟਾਰ ਅਚੀਵਰਜ਼ ਅਵਾਰਡ ਲਈ ਸਿੱਖਣ ਸਿਖਾਉਣ ਸਮੱਗਰੀ (ਟੀ.ਐੱਲ.ਐੱਮ.) ਮੁਕਾਬਲੇ ਪੰਜਾਬੀ, ਵਾਤਾਵਰਨ ਸਿੱਖਿਆ ਅਤੇ ਗਣਿਤ ਵਿਸ਼ਿਆਂ ਅਧਾਰਿਤ ਡਾਇਟ ਫਾਜ਼ਿਲਕਾ ਵਿਖੇ ਕਰਵਾਏ ਗਏ। ਜ਼ਿਲ੍ਹਾ ਫਾਜ਼ਿਲਕਾ ਦੇ 8 ਬਲਾਕਾਂ ਤੋਂ ਵੱਖ-ਵੱਖ ਪ੍ਰਾਇਮਰੀ…
-

ਸਪੀਕਰ ਸ. ਸੰਧਵਾਂ ਨੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਕੋਟਕਪੂਰਾ, 26 ਮਾਰਚ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਆਪਣੇ ਗ੍ਰਹਿ ਵਿਖੇ ਲੋਕ ਮਿਲਣੀ ਦਾ ਆਯੋਜਨ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸੰਬੰਧਤ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪਾਰਦਰਸ਼ੀ…