Category: Politics
-

ਡਿਪਟੀ ਸੀਈਓ ਭਾਰਤ ਭੂਸ਼ਨ ਬਾਂਸਲ 36 ਸਾਲ ਦੀ ਨੌਕਰੀ ਉਪਰੰਤ ਸੇਵਾ ਮੁਕਤ
ਚੰਡੀਗੜ੍ਹ, 30 ਨਵੰਬਰ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵਿੱਚ ਸੇਵਾ ਨਿਭਾ ਰਹੇ ਉਪ ਮੁੱਖ ਚੋਣ ਅਧਿਕਾਰੀ (ਡਿਪਟੀ ਸੀਈਓ) ਭਾਰਤ ਭੂਸ਼ਨ ਬਾਂਸਲ 36 ਸਾਲ ਦੀ ਨੌਕਰੀ ਉਪਰੰਤ ਅੱਜ ਸੇਵਾ ਮੁਕਤ ਹੋ ਗਏ ਹਨ। ਉਨ੍ਹਾਂ ਦੀ ਸੇਵਾ ਮੁਕਤੀ ਮੌਕੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਸੇਵਾ ਕਾਲ ਦੇ ਕੰਮਾਂ…
-

ਖਾਦਾਂ ਦੀ ਵਰਤੋਂ ਮਿੱਟੀ ਪਰਖ ਦੇ ਅਧਾਰ ’ਤੇ ਕਰਨੀ ਚਾਹੀਦੀ ਹੈ-ਮੁੱਖ ਖੇਤੀਬਾੜੀ ਅਫ਼ਸਰ
ਮਾਨਸਾ, 30 ਨਵੰਬਰ :ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖਾਦਾਂ ਦੀ ਵਰਤੋਂ ਮਿੱਟੀ ਪਰਖ ਦੇ ਅਧਾਰ ’ਤੇ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਸਮੇਂ ਸਿਰ ਬੀਜੀ ਫਸਲ ਨੂੰ 90 ਕਿਲੋ ਯੂਰੀਆ ਖਾਦ ਪਾਉਣ ਦੀ ਸਿਫਾਰਸ਼ ਕੀਤੀ ਜਾਂਦੀ ਹੈ। ਯੂਰੀਆ ਦੀ ਪਹਿਲੀ 45 ਕਿਲੋ ਦੀ…
-

ਤੰਬਾਕੂਨੋਸ਼ੀ ਐਕਟ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਕੀਤਾ ਨਗਦ ਜੁਰਮਾਨਾ-ਸਿਵਲ ਸਰਜਨ
ਮਾਨਸਾ, 30 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ-ਕਮ-ਚੇਅਰਮੈਨ ਕੋਟਪਾ ਐਕਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਰਸ਼ਨ ਸਿੰਘ ਧਾਲੀਵਾਲ ਉਪ ਸਮੂਹ ਸੂਚਨਾ ਅਤੇ ਸਿੱਖਿਆ ਅਫਸਰ-ਕਮ-ਜ਼ਿਲਾ ਨੋਡਲ ਅਫਸਰ ਤੰਬਾਕੂ ਕੰਟਰੋਲ ਮਾਨਸਾ ਦੀ ਅਗਵਾਈ ’ਚ ਚੱਲ ਰਹੇ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਐਕਟ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਚਲਾਨ…
-

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ ਖੜਕਵਾਸਲਾ ਤੋਂ ਹੋਏ ਪਾਸ ਆਊਟ
ਚੰਡੀਗੜ੍ਹ, 30 ਨਵੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਏ.ਐੱਫ.ਪੀ.ਆਈ.), ਐਸ.ਏ.ਐੱਸ. ਨਗਰ (ਮੋਹਾਲੀ) ਦਾ ਨਾਮ ਰੌਸ਼ਨ ਕਰਦਿਆਂ ਅੱਜ ਇਸ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਖੜਕਵਾਸਲਾ (ਮਹਾਰਾਸ਼ਟਰ) ਦੇ 147ਵੇਂ ਐਨ.ਡੀ.ਏ. ਕੋਰਸ ਤੋਂ ਪਾਸ ਆਊਟ ਹੋਏ ਹਨ। ਪਾਸਿੰਗ ਆਊਟ ਪਰੇਡ ਦਾ ਨਿਰੀਖਣ ਏਅਰ ਚੀਫ ਮਾਰਸ਼ਲ ਅਮਰ ਪ੍ਰੀਤ ਸਿੰਘ (ਪੀ.ਵੀ.ਐਸ.ਐਮ., ਏ.ਵੀ.ਐਸ.ਐਮ.) ਨੇ ਕੀਤਾ।…
-

ਪਛਵਾੜਾ ਕੋਲਾ ਖਾਣ ਸਦਕਾ ਪੀ.ਐਸ.ਪੀ.ਸੀ.ਐਲ ਨੂੰ ਹੋਈ 1000 ਕਰੋੜ ਰੁਪਏ ਦੀ ਵੱਡੀ ਬੱਚਤ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 30 ਨਵੰਬਰ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (ਪੀ.ਐੱਸ.ਪੀ.ਸੀ.ਐੱਲ.) ਨੇ ਪਛਵਾੜਾ ਕੋਲਾ ਖਾਨ ਤੋਂ ਸਸਤਾ ਕੋਲਾ ਪ੍ਰਾਪਤ ਕਰਕੇ ਲਗਭਗ 1,000 ਕਰੋੜ ਰੁਪਏ ਦੀ ਵੱਡੀ ਬੱਚਤ ਕੀਤੀ ਹੈ। ਇਥੇ ਜਾਰੀ ਪ੍ਰੈਸ ਬਿਆਨ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸਾਲ…
-

ਪਾਬੰਦੀਸ਼ੁਦਾ ਵਸਤੂਆਂ ਨੂੰ ਜੇਲ੍ਹ ਅਹਾਤੇ ’ਚ ਲੈਕੇ ਜਾਣ ਦੀ ਮਨਾਹੀ
ਮਾਨਸਾ, 30 ਨਵੰਬਰ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਵੀ ਤਰੀਕੇ ਨਾਲ ਜਾਂ ਕਿਸੇ ਵੀ ਡਿਵਾਈਸ ਦੀ ਵਰਤੋਂ ਦੁਆਰਾ ਸਿੱਧੇ ਜਾਂ ਅਸਿੱਧੇ ਤੌਰ ’ਤੇ ਜੇਲ੍ਹ ਦੇ ਅਹਾਤੇ ਵਿੱਚ ਦਾਖਲ ਹੋਣ ਜਾਂ ਅੰਦਰ ਲਿਜਾਣ ’ਤੇ ਮਨਾਹੀ ਦੇ…
-

ਪ੍ਰੀਗੈਬਲਿਨ ਦਵਾਈ ਦੀ ਵਿਕਰੀ ਉੱਤੇ ਮੁਕੰਮਲ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ
ਬਠਿੰਡਾ, 30 ਨਵੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਭਾਰਤੀਆ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਵਿੱਚ ਪ੍ਰੀਗੈਬਲਿਨ 75 ਐਮ.ਜੀ. ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ‘ਤੇ…
-

ਡਿਪੂ ਹੋਲਡਰਾਂ ਦੀ ਮਾਰਜਨ ਮਨੀ ਵਧਾ ਕੇ 8 ਸਾਲਾਂ ਬਾਅਦ ਕੀਤੀ ਦੁੱਗਣੀ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 29 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਖੁਰਾਕ ਸੁਰੱਖਿਆ ਨਾਲ ਜੁੜੇ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਡਿਪੂ ਹੋਲਡਰਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਕਣਕ ਦੀ ਵੰਡ ਉੱਤੇ ਉਨ੍ਹਾਂ ਦੀ ਮਾਰਜਨ ਮਨੀ ਨੂੰ 8…
-

ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਰਾਜ ਦੀ ਸਭ ਤੋਂ ਵੱਡੀ ਲਿਫਟ ਸਿੰਜਾਈ ਯੋਜਨਾ ਦਾ ਨੀਹ ਪੱਥਰ ਰੱਖਿਆ
ਸ਼੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ 29 ਨਵੰਬਰ : ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਨੀਮ ਪਹਾੜੀ ਇਲਾਕੇ ਚੰਗਰ ਦੇ ਪਿੰਡਾਂ ਵਿੱਚ ਸਿੰਚਾਈ ਲਈ ਨਹਿਰੀ ਪਾਣੀ ਪਹੁੰਚਾਉਣ ਲਈ ਲਿਫਟ ਸਿੰਚਾਈ ਯੋਜਨਾ ਦਾ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਨੀਂਹ ਪੱਥਰ ਰੱਖਿਆ ਗਿਆ। 90 ਕਰੋੜ ਰੁਪਏ ਦੇ ਲਾਗਤ ਵਾਲੇ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਚੰਗਰ…
-

ਝਗੜਾ ਰਹਿਤ ਇੰਤਕਾਲ ਦੇ ਨਿਪਟਾਰੇ ਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇੱਕ ਮਹੀਨੇ ਅੰਦਰ ਪੈਂਡਿੰਗ ਕੇਸ ਮੁਕੰਮਲ ਹੋਣ: ਹਰਦੀਪ ਸਿੰਘ ਮੁੰਡੀਆ
ਚੰਡੀਗੜ੍ਹ, 29 ਨਵੰਬਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਇੰਤਕਾਲ ਦੇ ਕੇਸਾਂ ਦੇ ਤੁਰੰਤ ਨਿਪਟਾਰੇ ਅਤੇ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਮਾਲ ਵਿਭਾਗ ਵੱਲੋਂ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ। ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਜਾਰੀ ਬਿਆਨ ਵਿੱਚ…
-

ਮੁੱਖ ਮੰਤਰੀ ਨੇ ਸੂਬੇ ਨੂੰ ਦਰਪੇਸ਼ ਸਮੱਸਿਆਵਾਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਸਹਾਇਤਾ ਮੰਗੀ
ਚੰਡੀਗੜ੍ਹ, 29 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਹੈ। ਭਾਰਤ ਲਈ ਵਿਸ਼ਵ ਬੈਂਕ ਦੇ ਕੰਟਰੀ ਡਾਇਰੈਕਟਰ ਅਗਸਟ ਟੈਨੋ ਕੁਆਮੇ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਕੇਸ ਨੂੰ ਮਜ਼ਬੂਤੀ ਨਾਲ…
-

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 94 ‘ਚ 30 ਫੁੱਟੀ ਰੋਡ ਦੇ ਨਵੀਨੀਕਰਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, 29 ਨਵੰਬਰ (000) – ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਰਹੀ ਹੈ ਜਿਸਦੇ ਤਹਿਤ ਹੁਣ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਇੱਕ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਗ੍ਰਾਂਟਾਂ ਦੇ ਗੱਫ਼ੇ ਜਾਰੀ ਕੀਤੇ…
-

14 ਦਸੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ – ਜ਼ਿਲ੍ਹਾ ਅਤੇ ਸੈਸ਼ਨਜ ਜੱਜ
ਸ੍ਰੀ ਮੁਕਤਸਰ ਸਾਹਿਬ, 29 ਨਵੰਬਰ ਜ਼ਿਲ੍ਹਾ ਅਤੇ ਸੈਸ਼ਨਜ ਜੱਜ -ਸਹਿਤ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜ ਕੁਮਾਰ ਅਤੇ ਸਿਵਲ ਜੱਜ (ਸੀਨੀਅਰ ਡਵੀਜਨ)/ਸੀ.ਜੇ.ਐੱਮ. –ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਗਗਨਦੀਪ ਕੌਰ ਨੇ ਆਮ ਲੋਕਾਂ ਨੂੰ ਅਪੀਲ ਕਰਦੇ ਦੱਸਿਆ ਕਿ 14 ਦਸੰਬਰ 2024 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਨੈਸ਼ਨਲ…
-

ਵੱਡੇ ਸ਼ਹਿਰਾਂ ਦੀ ਤਰਜ਼ ਉਤੇ ਹਰ ਸ਼ਹਿਰ ਵਿੱਚ ਬਣੇਗੀ ਅਰਬਨ ਅਸਟੇਟ: ਹਰਦੀਪ ਸਿੰਘ ਮੁੰਡੀਆ
ਚੰਡੀਗੜ੍ਹ, 29 ਨਵੰਬਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣਾ ਪ੍ਰਮੁੱਖ ਤਰਜੀਹ ਹੈ। ਸਰਕਾਰ ਵੱਲੋਂ ਲੋਕਾਂ ਦੀ ਰੋਟੀ, ਕੱਪੜੇ ਦੇ ਨਾਲ ਮਕਾਨ ਦੀ ਵੀ ਬੁਨਿਆਦੀ ਲੋੜ ਪੂਰੀ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਹ ਗੱਲ ਪੰਜਾਬ ਦੇ ਮਾਲ, ਮਕਾਨ…
-

ਫੂਡ ਸੇਫ਼ਟੀ ਐਕਟ ਤਹਿਤ ਮਾਪਦੰਡ ਪੂਰੇ ਨਾ ਕਰਨ ਵਾਲੇ ਦੁਕਾਨਦਾਰਾਂ ਉੱਪਰ ਹੋਵੇਗੀ ਸਖਤ ਕਾਨੂੰਨੀ ਕਾਰਵਾਈ
ਮੋਗਾ, 29 ਨਵੰਬਰ:ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਸਿਹਤ ਵਿਭਾਗ ਅਤੇ ਫੂਡ ਸਪਲਾਈ ਵਿਭਾਗ ਰਲ ਕੇ ਇਸ ਸਬੰਧੀ ਚੈਕਿੰਗਾਂ ਕਰਨ ਨੂੰ ਯਕੀਨੀ ਬਣਾਉਣ। ਐਕਟ ਦੀ ਉਲੰਘਣਾ ਕਰਨ ਵਾਲੇ ਮਠਿਆਈ ਵਿਕਰੇਤਾਵਾਂ, ਦੁਕਾਨਾਂਦਾਰਾਂ ਅਤੇ ਰੇਹੜੀ ਫੜ੍ਹੀ ਵਾਲਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਸਖਤ ਕਾਰਵਾਈ ਕਰੇਗਾ ਲੋਕਾਂ…
-

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ “ਹਿੰਦੀ ਸੇ ਪੰਜਾਬੀ ਸੀਖੇਂ” ਪੁਸਤਕ ’ਤੇ ਵਿਚਾਰ ਚਰਚਾ ਕਰਵਾਈ ਗਈ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਨਵੰਬਰ: ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਦੇ ਸਹਿਯੋਗ ਨਾਲ ਅੱਜ ਉੱਘੇ ਵਿਦਵਾਨ ਤੇ ਸ਼ਾਇਰ ਹਰਵਿੰਦਰ ਸਿੰਘ ਦੀ ਕਿਤਾਬ “ਹਿੰਦੀ ਸੇ ਪੰਜਾਬੀ ਸੀਖੇਂ” ’ਤੇ ਵਿਚਾਰ ਚਰਚਾ ਆਯੋਜਿਤ ਕੀਤੀ ਗਈ। …
-

ਦਵਾਈਆਂ ਨਾਲ ਨਹੀਂ ਸਗੋਂ ਚੰਗੀ ਖੁਰਾਕ ਨਾਲ ਬਣਾਈ ਜਾ ਸਕਦੀ ਹੈ ਸਿਹਤ : ਕੈਬਨਿਟ ਮੰਤਰੀ ਬਲਬੀਰ ਸਿੰਘ
ਬਠਿੰਡਾ, 29 ਨਵੰਬਰ : ਦਵਾਈਆਂ ਨਾਲ ਨਹੀਂ ਸਗੋਂ ਚੰਗੀ ਖੁਰਾਕ ਨਾਲ ਸਿਹਤ ਬਣਾਈ ਜਾ ਸਕਦੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਨੇ ਸਥਾਨਕ ਸਿਵਲ ਹਸਪਤਾਲ ਵਿਖੇ ਜ਼ਿਲ੍ਹੇ ਨਾਲ ਸਬੰਧਤ ਐੱਸਐੱਮਓਜ਼ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਡੇਂਗੂ ਦੇ ਪ੍ਰਕੋਪ ਨੂੰ ਰੋਕਣ ਅਤੇ ਆਮ ਲੋਕਾਂ ਨੂੰ ਮੁਹੱਈਆ ਜਾਣ ਵਾਲੀਆਂ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਕੀਤੀ…
-

ਆਨਲਾਈਨ ਵੈਬੀਨਾਰ ਰਾਹੀਂ ਨੌਜਵਾਨਾਂ ਨੂੰ ਭਾਰਤੀ ਹਵਾਈ ਸੈਨਾ ਬਾਰੇ ਦਿੱਤੀ ਗਈ ਜਾਣਕਾਰੀ
ਮੋਗਾ, 29 ਨਵੰਬਰ,ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਨੌਜਵਾਨਾਂ ਨੂੰ ਰੋਜਗਾਰ ਸਬੰਧੀ ਜਾਣਕਾਰੀ ਦੇਣ ਲਈ ਆਨਲਾਈਨ ਵੈਬੀਨਾਰ ਕਰਵਾਏ ਜਾਂਦੇ ਹਨ।ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਮੋਗਾ ਸ਼੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ ਭਾਰਤੀ ਹਵਾਈ ਸੈਨਾ ਵਿੱਚ ਰੋਜ਼ਗਾਰ ਦੇ ਮੌਕਿਆਂ…
-

ਜ਼ਿਲ੍ਹਾ ਬਿਊਰੋ ਆਫ਼ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਫਾਜ਼ਿਲਕਾ ਵੱਲੋਂ ਮਹੀਨਾ ਨਵੰਬਰ ਦੇ ਮਾਸ ਕੌਂਸਲਿੰਗ ਦਾ ਪ੍ਰੋਗਰਾਮ ਸਫ਼ਲਤਾਪੂਰਵਕ ਸੰਪੰਨ
ਫਾਜ਼ਿਲਕਾ 29 ਨਵੰਬਰ 2024.ਪ੍ਰਮੁੱਖ ਸਕੱਤਰ ਪੰਜਾਬ, ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਹੁਕਮਾ ਦੇ ਮੱਦੇਨਜਰ ਜ਼ਿਲ੍ਹਾ ਪ੍ਰਸ਼ਾਸ਼ਨ ਫਾਜ਼ਿਲਕਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੇ ਸਹਿਯੋਗ ਨਾਲ ਮਹੀਨਾ ਨਵੰਬਰ 2024 ਦੌਰਾਨ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਦਸਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਮਾਸ ਕੌਂਸਲਿੰਗ ਦੇ…
-

ਏਡਜ਼ ਦਿਵਸ ਨੂੰ ਸਮਰਪਿਤ ਜਾਗਰੂਕਤਾ ਸਮਾਰੋਹ ਕੀਤਾ ਆਯੋਜਿਤ
ਫਿਰੋਜ਼ਪੁਰ,29 ਨਵੰਬਰ ( ) ਪੰਜਾਬ ਸਟੇਟ ਏਡਸ ਕੰਟਰੋਲ ਸੋਸਾਇਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਿਰੋਜ਼ਪੁਰ ਡਾ ਰਾਜਵਿੰਦਰ ਕੌਰ ਦੀ ਗਤੀਸ਼ੀਲ ਅਗਵਾਈ ਹੇਠ ਦਿਸ਼ਾ ਕਲੱਸਟਰ ਫਿਰੋਜ਼ਪੁਰ ਵੱਲੋਂ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਵਿਸ਼ਵ ਏਡਜ ਦਿਵਸ ਨੂੰ ਸਮਰਪਿਤ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਡਿਪਟੀ…