Category: Politics
-

ਫਾਜਿਲਕਾ ਪੁਲਿਸ ਦੀ ਸਾਈਬਰ ਠੱਗਾਂ ਤੇ ਵੱਡੀ ਕਾਰਵਾਈ: ਗੁਜਰਾਤ ਸਟੇਟ ਤੋਂ ਦੋ ਸਾਈਬਰ ਠੱਗਾਂ ਨੂੰ ਕਾਬੂ ਕਰਕੇ 15,50,000/- ਰੁਪਏ ਦੀ ਰਕਮ ਬਰਾਮਦ ਕਰਕੇ ਮੁਦਈ ਮੁੱਕਦਮਾ ਨੂੰ ਕਰਵਾਈ ਗਈ ਵਾਪਸ
ਫਾਜਿਲਕਾ: 29 ਨਵੰਬਰ 2024 ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਚੰਡੀਗੜ੍ਹ ਜੀ ਦੀਆਂ ਹਦਾਇਤਾਂ ਮੁਤਾਬਿਕ, ਸ੍ਰੀ ਵਰਿੰਦਰ ਸਿੰਘ ਬਰਾੜ ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਜੀ ਦੀ ਅਗਵਾਈ ਹੇਠ ਇੰਸਪੈਕਟਰ ਮਨਜੀਤ ਸਿੰਘ ਮੁੱਖ ਅਫਸਰ ਥਾਣਾ ਸਾਈਬਰ ਕਰਾਈਮ ਫਾਲਿਜਕਾ ਦੀ ਨਿਗਰਾਨੀ ਹੇਠ ਥਾਣਾ ਸਾਈਬਰ ਕਰਾਈਮ ਦੀ ਟੀਮ ਵੱਲੋਂ ਸਾਈਬਰ ਧੋਖਾਧੜੀ ਕਰਨ ਵਾਲਿਆਂ ਦੇ ਖਿਲਾਫ ਸਖਤ…
-

ਏ ਡੀ ਸੀ ਨੇ ਨਿਗਮ ਕਮਿਸ਼ਨਰ ਅਤੇ ਗਮਾਡਾ ਏ ਸੀ ਏ ਨਾਲ ਸਿਟੀ ਸਰਵੇਲੈਂਸ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਣਾਲੀ ਦੀ ਸਮੀਖਿਆ ਕੀਤੀ
ਐਸ.ਏ.ਐਸ.ਨਗਰ, 29 ਨਵੰਬਰ, 2024:ਵਧੀਕ ਡਿਪਟੀ ਕਮਿਸ਼ਨਰ (ਜਨਰਲ ਅਤੇ ਸ਼ਹਿਰੀ ਵਿਕਾਸ) ਵਿਰਾਜ ਐਸ ਤਿੜਕੇ ਨੇ ਅੱਜ ਨਗਰ ਨਿਗਮ ਕਮਿਸ਼ਨਰ ਟੀ ਬੈਨਿਥ ਅਤੇ ਗਮਾਡਾ ਦੇ ਏ ਸੀ ਏ ਅਮਰਿੰਦਰ ਸਿੰਘ ਟਿਵਾਣਾ ਨਾਲ ਸਿਟੀ ਸਰਵੇਲੈਂਸ ਅਤੇ ਟ੍ਰੈਫਿਕ ਮੈਨੇਜਮੈਂਟ ਸਿਸਟਮ ਤਹਿਤ ਸੀ ਸੀ ਟੀ ਵੀ ਕੈਮਰੇ ਲਗਾਉਣ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਕਾਰਜਕਾਰੀ ਏਜੰਸੀ, ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਕਾਰਜਕਾਰੀ…
-

ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ
ਬਠਿੰਡਾ, 29 ਨਵੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ਨੂੰ ਆਯੋਜਿਤ ਕਰਨ ’ਤੇ ਪੂਰਨ ਰੋਕ ਲਗਾਈ ਗਈ ਹੈ। ਜਾਰੀ ਹੁਕਮਾਂ…
-

ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਵੱਲੋਂ ਅਬੋਹਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਵਿੱਚ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ
ਫਾਜ਼ਿਲਕਾ/ਅਬੋਹਰ, 29 ਨਵੰਬਰ 2024.ਮਿਸ਼ਨ ਵਾਤਸੱਲਿਆ ਦੀਆਂ ਸਕੀਮਾਂ ਸਬੰਧੀ ਸ਼ਹਿਰ ਅਬੋਹਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਅਬੋਹਰ ਵਿਖੇ ਸਕੂਲੀ ਬੱਚਿਆਂ ਨੂੰ ਬਾਲ ਸ਼ੋਸ਼ਣ, ਗੁੱਡ ਟੱਚ, ਬੈਡ ਟੱਚ, ਬਾਲ ਵਿਆਹ, ਬਾਲ ਭਿਖਿਆ ਅਤੇ ਬਾਲ ਮਜ਼ਦੂਰੀ ਸਬੰਧੀ ਵੀਡਿਓ ਦਿਖਾ ਕੇ ਜਾਗਰੂਕ ਕੀਤਾ। ਇਹ ਜਾਣਕਾਰੀ ਜ਼ਿਲ੍ਹਾ…
-

ਪੰਜਾਬ ਸਰਕਾਰ ਵੱਲੋਂ ਸਿੰਚਾਈ ਸਿਸਟਮ ਵਿੱਚ ਹੋਰ ਸੁਧਾਰ ਲਈ ਨਹਿਰਾਂ, ਰਜਵਾਹਿਆਂ ਅਤੇ ਖਾਲਾਂ ਦਾ ਹੋਵੇਗਾ ਨਵੀਨੀਕਰਨ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ/ਫ਼ਰੀਦਕੋਟ, 29 ਨਵੰਬਰ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿੱਥੇ ਰਾਜ ਦੀ ਤਰੱਕੀ ਤੇ ਸਰਬਪੱਖੀ ਵਿਕਾਸ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਡੈਮਾਂ ਅਤੇ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਕਰਕੇ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਵਿਆਪਕ ਯੋਜਨਾ ਉਲੀਕੀ ਗਈ ਹੈ ਤਾਂ ਜੋ ਧਰਤੀ ਹੇਠਲੇ ਪਾਣੀ…
-

ਸਰਪੰਚ ਭਾਰਤ ਦੇ ਸੰਵਿਧਾਨ ਅਤੇ ਕਾਨੂੰਨ ਮੁਤਾਬਿਕ ਲੋਕਹਿੱਤ ਕੰਮ ਕਰਨ ਨੂੰ ਤਰਜੀਹ ਦੇਣ-ਵਧੀਕ ਡਿਪਟੀ ਕਮਿਸ਼ਨਰ
ਮਾਨਸਾ, 29 ਨਵੰਬਰ :ਸਮੂਹ ਸਰਪੰਚ ਆਪਣੇ ਫਰਜ਼ਾਂ ਨੂੰ ਨਿਸ਼ਚਾ-ਪੂਰਵਕ ਅਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਹਰ ਤਰ੍ਹਾਂ ਦੇ ਲੋਕਾਂ ਨਾਲ ਬਿਨ੍ਹਾਂ ਕਿਸੇ ਡਰ, ਪੱਖਪਾਤ, ਸੰਦੇਹ ਜਾਂ ਮਾੜੀ ਭਾਵਨਾ ਦੇ ਭਾਰਤ ਦੇ ਸੰਵਿਧਾਨ ਅਤੇ ਕਾਨੂੰਨ ਮੁਤਾਬਿਕ ਲੋਕਹਿੱਤ ਕੰਮ ਕਰਨ ਨੂੰ ਤਰਜੀਹ ਦੇਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਆਕਾਸ਼ ਬਾਂਸਲ ਨੇ ਬਲਾਕ ਮਾਨਸਾ ਦੀਆਂ…
-

ਪੰਜਾਬ ਸਰਕਾਰ ਵੱਲੋਂ ਸਿੰਚਾਈ ਸਿਸਟਮ ਵਿੱਚ ਸੁਧਾਰ ਲਈ ਨਹਿਰਾਂ, ਰਜਵਾਹਿਆਂ, ਖਾਲਾਂ ਦਾ ਹੋਵੇਗਾ ਨਵੀਨੀਕਰਨ: ਬਰਿੰਦਰ ਕੁਮਾਰ ਗੋਇਲ
ਫ਼ਰੀਦਕੋਟ 29 ਨਵੰਬਰ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿੱਥੇ ਰਾਜ ਦੀ ਤਰੱਕੀ ਤੇ ਸਰਬਪੱਖੀ ਵਿਕਾਸ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਡੈਮਾਂ ਅਤੇ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਕਰਕੇ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਵਿਆਪਕ ਯੋਜਨਾ ਉਲੀਕੀ ਗਈ ਹੈ ਤਾਂ ਜੋ ਧਰਤੀ ਹੇਠਲੇ ਪਾਣੀ…
-

2 ਦਸੰਬਰ ਨੂੰ ਮਲੋਟ ਤੋਂ ਹੋਵੇਗੀ ਮਹਿਲਾਵਾਂ ਸਬੰਧੀ ਜਾਗਰੂਕਤਾ ਕੈਂਪਾਂ ਦੀ ਸ਼ੁਰੂਆਤ: ਡਾ. ਬਲਜੀਤ ਕੌਰ
ਚੰਡੀਗੜ੍ਹ, 29 ਨਵੰਬਰ; ਪੰਜਾਬ ਸਰਕਾਰ ਮਹਿਲਾਵਾਂ ਦੀ ਸਿਹਤ, ਸਫਾਈ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜਾਗਰੂਕਤਾ ਕੈਂਪਾਂ ਦੀ ਲੜੀ ਦੀ ਸ਼ੁਰੂਆਤ 2 ਦਸੰਬਰ ਤੋਂ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਕਰੇਗੀ। ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਇੱਕ…
-

ਮੋਹਾਲੀ ਪੁਲਿਸ ਨੇ ਅੰਨ੍ਹੇ ਕਤਲ ਨੂੰ ਹੱਲ ਕਰਕੇ 02 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ
ਐਸ.ਏ.ਐਸ.ਨਗਰ, 29 ਨਵੰਬਰ, 2024: ਸ਼੍ਰੀ ਦੀਪਕ ਪਾਰਿਕ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜਿਲਾ ਐਸ.ਏ.ਐਸ. ਨਗਰ ਜੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੀ.ਜੀ.ਪੀ. ਪੰਜਾਬ ਸ਼੍ਰੀ ਗੌਰਵ ਯਾਦਵ ਆਈ.ਪੀ.ਐਸ.,ਡੀ.ਆਈ.ਜੀ. ਰੋਪੜ ਰੇਂਜ ਸ਼੍ਰੀ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਨੇ ਮਿਤੀ 07-11-2024 ਨੂੰ ਥਾਣਾ ਜੀਰਕਪੁਰ ਦੇ ਏਰੀਆ…
-

ਨਵੀਂ ਚੇਤਨਾ ਮੁਹਿੰਮ ਤਹਿਤ “ਲਿੰਗ ਆਧਾਰਿਤ ਹਿੰਸਾ” ਥੀਮ ਤੇ ਸੈਮੀਨਾਰ ਕਰਵਾਇਆ ਗਿਆ
ਸ੍ਰੀ ਮੁਕਤਸਰ ਸਾਹਿਬ 29 ਨਵੰਬਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਗੁਰਦਰਸ਼ਨ ਲਾਲ ਕੁੰਡਲ ਦੀ ਯੋਗ ਅਗੁਆਈ ਹੇਠ ਜਿਲ੍ਹਾ ਪ੍ਰੋਗਰਾਮ ਮੈਨੇਜਰ ਸ਼੍ਰੀ ਰਮਨੀਕ ਸ਼ਰਮਾ ਅਤੇ ਸਮੂਹ ਸਟਾਫ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਲਾਇਨ ਵਿਭਾਗਾਂ ਦੇ ਸਹਿਯੋਗ ਨਾਲ ਅੱਜ ਦਫਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ਼੍ਰੀ ਮੁਕਤਸਰ ਸਾਹਿਬ ਵਿਖੇ “Gender Campaign-ਨਵੀਂ ਚੇਤਨਾ” ਮੁਹਿੰਮ ਤਹਿਤ…
-

ਡੀ.ਸੀ ਨੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਲੁਧਿਆਣਾ, 28 ਨਵੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਆਪਣੇ ਦਫ਼ਤਰ ਵਿਖੇ ਮੀਟਿੰਗ ਦੌਰਾਨ ਹਲਵਾਰਾ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਚੱਲ ਰਹੇ ਸਿਵਲ ਕੰਮਾਂ ਦਾ ਜਾਇਜ਼ਾ ਲਿਆ। ਸ੍ਰੀ ਜਤਿੰਦਰ ਜੋਰਵਾਲ ਦੇ ਨਾਲ ਐਸ.ਡੀ.ਐਮ ਰਾਏਕੋਟ ਸ੍ਰੀ ਸਿਮਰਦੀਪ ਸਿੰਘ, ਸਹਾਇਕ ਕਮਿਸ਼ਨਰ ਮੈਡਮ ਕ੍ਰਿਤਿਕਾ ਗੋਇਲ ਅਤੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.), ਪਬਲਿਕ ਹੈਲਥ, ਪੰਜਾਬ ਸਟੇਟ ਪਾਵਰ…
-

ਗਲਾਡਾ ਵੱਲੋਂ 2 ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ
ਲੁਧਿਆਣਾ, 28 ਨਵੰਬਰ (000) – ਗਲਾਡਾ ਵੱਲੋਂ ਮੇਹਰਬਾਨ ਅਤੇ ਕਨੀਜਾ ਵਿਖੇ ਅੱਜ ਦੋ ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ ਕੀਤੀ ਗਈ। ਮੁੱਖ ਪ੍ਰਸ਼ਾਸਕ ਗਲਾਡਾ ਹਰਪ੍ਰੀਤ ਸਿੰਘ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ ‘ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟ ਵੇਚਣ ਦੀ…
-

ਮਲੋਟ ਸ਼ਹਿਰ ਵਿੱਚ ਸੀਵਰੇਜ ਵਿਵਸਥਾ ਨੂੰ ਬਿਹਤਰ ਬਣਾਉਣ ਲਈ 6 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ: ਡਾ. ਬਲਜੀਤ ਕੌਰ
ਮਲੋਟ/ਚੰਡੀਗੜ੍ਹ, 28 ਨਵੰਬਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਲੋਟ ਸ਼ਹਿਰ ਵਿੱਚ ਸੀਵਰੇਜ਼ ਵਿਵਸਥਾ ਨੂੰ ਬਿਹਤਰ ਬਣਾਉਣ ਲਈ 6 ਕਰੋੜ ਰੁਪਏ ਦੇ ਸੀਵਰੇਜ਼ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ…
-

ਸਪੀਕਰ ਸੰਧਵਾਂ ਨੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਪਿਤਾ ਲਾਲ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ
ਚੰਡੀਗੜ੍ਹ, 28 ਨਵੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਹਲਕਾ ਨਾਭਾ ਦੇ ਵਿਧਾਇਕ ਸ. ਗੁਰਦੇਵ ਸਿੰਘ ਦੇਵ ਮਾਨ ਦੇ ਪਿਤਾ ਸ. ਲਾਲ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸ. ਲਾਲ ਸਿੰਘ ਗੰਭੀਰ ਬਿਰਤੀ…
-

ਚੰਗਰ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਪਿਆ ਬੂਰ
ਚੰਡੀਗੜ੍ਹ, 28 ਨਵੰਬਰ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ:ਹਰਜੋਤ ਸਿੰਘ ਬੈਂਸ ਦੀਆਂ ਅਣਥੱਕ ਕੋਸ਼ਿਸ਼ਾਂ ਸਦਕੇ ਹਕੀਕਤ ਬਣਨ ਜਾ ਰਹੇ ਵਿਧਾਨ ਸਭਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਚੰਗਰ ਦੇ ਇਲਾਕੇ ਨੂੰ ਨਹਿਰੀ ਪਾਣੀ ਦੀ ਸਪਲਾਈ ਬਹੁਤ ਜਲਦ ਸ਼ੁਰੂ ਹੋਣ ਜਾ ਰਹੀ ਹੈ। ਸ੍ਰੀ ਹਰਜੋਤ ਸਿੰਘ ਬੈਂਸ ਮਿਤੀ 29 ਨਵੰਬਰ ਨੂੰ ਪਿੰਡ ਸਮਲਾਹ ਵਿਖੇ 86.21 ਕਰੋੜ ਰੁਪਏ ਦੀ…
-

ਪੰਜਾਬ ਪੈਵਿਲੀਅਨ ਨੇ ਵਪਾਰ ਮੇਲਾ 2024 ਵਿੱਚ ਜਿੱਤੇ ਵਿਸ਼ੇ ਦੀ ਉੱਤਮ ਪੇਸ਼ਕਾਰੀ ਅਤੇ ਉੱਤਮ ਪ੍ਰਦਰਸ਼ਨ ਲਈ ਵਿਸ਼ੇਸ਼ ਪ੍ਰਸੰਸਾ ਮੈਡਲ
ਚੰਡੀਗੜ੍ਹ /ਨਵੀਂ ਦਿੱਲੀ, 28 ਨਵੰਬਰ ਇਥੋਂ ਦੇ ਪ੍ਰਗਤੀ ਮੈਦਾਨ ਵਿਖੇ ਹੋਏ ਭਾਰਤ ਅੰਤਰ ਰਾਸ਼ਟਰੀ ਵਪਾਰ ਮੇਲਾ 2024 ਦੌਰਾਨ ਲੋਕਾਂ ਦਾ ਭਰਵਾਂ ਹੁੰਗਾਰਾ ਹਾਸਿਲ ਕਰਨ ਵਾਲੇ ‘ਪੰਜਾਬ ਪੈਵਿਲੀਅਨ’ ਨੇ ਵਿਸ਼ੇ ਦੀ ਉੱਤਮ ਪੇਸ਼ਕਾਰੀ ਅਤੇ ਉੱਤਮ ਪ੍ਰਦਰਸ਼ਨ ਲਈ ਵੱਖੋ-ਵੱਖ ਵਿਸ਼ੇਸ਼ ਪ੍ਰਸੰਸਾ ਮੈਡਲ ਪ੍ਰਾਪਤ ਕੀਤੇ ਹਨ। ਮੇਲੇ ਦਾ ਆਯੋਜਨ ਕਰਨ ਵਾਲੀ ਭਾਰਤ ਵਪਾਰ ਪ੍ਰੋਤਸਾਹਨ ਸੰਸਥਾ (ਆਈ.ਟੀ.ਪੀ.ਓ) ਪਾਸੋਂ ਮੇਲੇ…
-

ਏ.ਐਸ.ਆਈ. ਦੀ ਤਰਫ਼ੋਂ 10,000 ਰੁਪਏ ਰਿਸ਼ਵਤ ਲੈਂਦਾ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 28 ਨਵੰਬਰ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਇੱਕ ਵਿਅਕਤੀ ਮਦਨ ਲਾਲ ਸ਼ਰਮਾ ਵਾਸੀ ਪਿੰਡ ਬਘੌਰਾ, ਜ਼ਿਲ੍ਹਾ ਪਟਿਆਲਾ ਨੂੰ ਇੱਕ ਪੁਲਿਸ ਮੁਲਾਜ਼ਮ ਲਈ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ…
-

ਫੌਜ ਵਲੋਂ ਅਜਨਾਲਾ ਰੋਡ ਨੂੰ ਚੌੜਾ ਕਰਨ ਦੇ ਮਿਲੇ ਭਰੋਸੇ ਨਾਲ ਫੌਜ, ਸਰਹੱਦੀ ਕਿਸਾਨਾਂ ਤੇ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ/ਜਲੰਧਰ, 28 ਨਵੰਬਰ: ਪ੍ਰਵਾਸੀ ਭਾਰਤੀ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜਲੰਧਰ ਵਿਖੇ ਫੌਜ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਅਧਿਕਾਰੀਆਂ ਵਲੋਂ ਅਜਨਾਲਾ ਸੜਕ ਨੂੰ 5.5 ਮੀਟਰ ਦੀ ਚੌੜਾਈ ਤੋਂ ਵਧਾ ਕੇ 7 ਮੀਟਰ ਕਰਨ ਦਾ ਭਰੋਸਾ ਦਿੱਤਾ ਗਿਆ। 11 ਕਾਰਪਸ ਹੈਡਕੁਆਰਟਰ ਜਲੰਧਰ ਕੈਂਟ ਵਿਖੇ ਹੋਈ ਮੀਟਿੰਗ ਸਬੰਧੀ ਕੈਬਨਿਟ…
-

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਸੜਕ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਜ਼ੋਰਦਾਰ ਮੁਹਿੰਮ ਦੀ ਸ਼ੁਰੂਆਤ
ਚੰਡੀਗੜ੍ਹ, 28 ਨਵੰਬਰ: ਸੂਬੇ ਭਰ ਵਿੱਚ ਸੜਕ ਹਾਦਸਿਆਂ ‘ਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਭਰ ਵਿੱਚ ਸੜਕ ਸੁਰੱਖਿਆ ਵਧਾਉਣ ਲਈ ਬਹੁ-ਪੱਖੀ ਰਣਨੀਤੀ ਦੀ ਰੂਪ ਰੇਖਾ ਉਲੀਕੀ। ਉਨ੍ਹਾਂ ਟ੍ਰੈਫਿਕ ਉਲੰਘਣਾਵਾਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਣ ‘ਤੇ ਜ਼ੋਰ ਦਿੱਤਾ…
-

ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਨੂੰ ਲੈ ਕੇ ਸਪੀਕਰ ਨੇ ਕੀਤੀ ਪਲੇਠੀ ਮੀਟਿੰਗ
ਚੰਡੀਗੜ੍ਹ/ਅੰਮ੍ਰਿਤਸਰ, 28 ਨਵੰਬਰ: ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਜੋ ਕਿ ਸਾਲ 2027 ਨੂੰ ਆ ਰਿਹਾ ਹੈ, ਨੂੰ ਵਧੀਆ ਢੰਗ ਨਾਲ ਮਨਾਉਣ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਦੀਆਂ ਧਾਰਮਿਕ, ਸਮਾਜਿਕ ਅਤੇ ਹੋਰ ਸੰਸਥਾਵਾਂ ਨਾਲ ਵਿਚਾਰ ਚਰਚਾ ਕੀਤੀ ਅਤੇ ਉਨ੍ਹਾਂ ਦੀ ਸਲਾਹ ਲਈ ਕਿ ਇਸ ਨੂੰ ਵਧੀਆ ਢੰਗ ਨਾਲ…