Category: Politics
-

ਸਾਰੀਆਂ ਲਿੰਕ ਸੜਕਾਂ ਲੋੜ ਅਨੁਸਾਰ ਚੌੜੀਆਂ ਕੀਤੀਆਂ ਜਾਣਗੀਆਂ- ਈ ਟੀ ਓ
ਜੰਡਿਆਲਾ ਗੁਰੂ 27 ਨਵੰਬਰ 2024– ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਹਲਕੇ ਵਿੱਚ ਲਿੰਕ ਸੜਕਾਂ ਚੌੜੀਆਂ ਕਰਨ ਦੀ ਸ਼ੁਰੂਆਤ ਕਰਦੇ ਕਿਹਾ ਕਿ ਹਲਕੇ ਦੀਆਂ ਸਾਰੀਆਂ ਲਿੰਕ ਸੜਕਾਂ ਲੋੜ ਅਨੁਸਾਰ ਚੌੜੀਆਂ ਕੀਤੀਆਂ ਜਾਣਗੀਆਂ। ਉਨਾਂ ਅੱਜ 133.69 ਲੱਖ ਰੁਪਏ ਦੀ ਲਾਗਤ ਨਾਲ ਚੁੰਗ ਤੋਂ ਬੁੱਜਿਆਂਵਾਲੀ (10 ਤੋਂ 12 ਫੁੱਟ) ਕਰਨ ਅਤੇ 49.91 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਸੈਦੋ ਲਹਿਲ ਤੋਂ ਡਰੇਨ ਤਕ ਫਿਰਨੀ ਚੌੜੀ…
-

ਸ਼ਹਿਰ ਦੀਆਂ ਸੜਕਾਂ ਦੇ ਭੀੜ-ਭੜੱਕੇ ਤੋਂ ਨਿਜਾਤ ਦਿਵਾਉਣ ਲਈ ਜ਼ਿਲ੍ਹੇ ਦੀ ਸੜਕ ਸੁਰੱਖਿਆ ਕਮੇਟੀ ਦੀ ਅਗਲੇ ਮਹੀਨੇ ਹੋਵੇਗੀ ਵਿਸ਼ੇਸ਼ ਮੀਟਿੰਗ-ਡੀਸੀ ਆਸ਼ਿਕਾ ਜੈਨ
ਐਸ.ਏ.ਐਸ.ਨਗਰ, 27 ਨਵੰਬਰ, 2024:ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਮੁਹਾਲੀ ਦੀਆਂ ਸੜਕਾਂ ਨੂੰ ਸੁਰੱਖਿਅਤ ਅਤੇ ਟ੍ਰੈਫਿਕ ਜਾਮ ਮੁਕਤ ਬਣਾਉਣ ਲਈ ਅਤੇ ਸ਼ਹਿਰ ਦੀਆਂ ਸੜਕਾਂ ਨੂੰ ਭੀੜ-ਭੜੱਕੇ ਤੋਂ ਨਿਜਾਤ ਸਬੰਧੀ ਸੜਕ ਸੁਰੱਖਿਆ ਕਮੇਟੀ ਦੀ ਇੱਕ ਵਿਸ਼ੇਸ਼ ਮੀਟਿੰਗ ਦਸੰਬਰ ਦੇ ਦੂਜੇ ਹਫ਼ਤੇ ਕੀਤੀ ਜਾਵੇਗੀ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ (ਹਾਊਸਿੰਗ ਅਤੇ ਸ਼ਹਿਰੀ ਵਿਕਾਸ) ਸ਼ਾਮਲ ਹੋਣਗੇ ਅਤੇ ਸ਼ਹਿਰ…
-

ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 28 ਨਵੰਬਰ ਨੂੰ ਪਲੇਸਮੈਂਟ ਕੈਂਪ
ਐਸ.ਏ.ਐਸ 27 ਨਵੰਬਰ :ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ 28 ਨਵੰਬਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ: 461, ਗਰਾਊਂਡ ਫਲੋਰ, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਕੀਤਾ ਜਾ ਰਿਹਾ ਹੈ। ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 1:00…
-

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਸਰਪੰਚ-ਵਧੀਕ ਡਿਪਟੀ ਕਮਿਸ਼ਨਰ
ਮਾਨਸਾ, 27 ਨਵੰਬਰਸਰਪੰਚ ਪਿੰਡ ਦੇ ਸਰਵਪੱਖੀ ਵਿਕਾਸ ਲਈ ਇੱਕ ਜ਼ਿੰਮੇਵਾਰ ਅਹੁਦਾ ਹੁੰਦਾ ਹੈ। ਇਸ ਲਈ ਹਰ ਸਰਪੰਚ ਆਪਣੇ ਪਿੰਡਾਂ ਦੇ ਵਿਕਾਸ ਲਈ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣਾ ਕੰਮ ਕਰਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ ਨੇ ਜ਼ਿਲ੍ਹਾ ਮਾਨਸਾ ਅੰਦਰ ਸਰਪੰਚਾਂ-ਪੰਚਾਂ ਦੀ ਚੋਣ ਅਮਨ—ਸ਼ਾਂਤੀ ਨਾਲ ਹੋਣ ’ਤੇ ਬਲਾਕ ਝੁਨੀਰ ਦੇ ਪਿੰਡਾਂ…
-

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਖੇਤਰਾਂ ਵਿਚਲੇ ਵਿਕਾਸ ਕਾਰਜ ਜਲਦ ਮੁਕੰਮਲ ਕਰਨ ਦੇ ਆਦੇਸ਼
ਐਸ.ਏ.ਐਸ. ਨਗਰ 27 ਨਵੰਬਰ, 2024: ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ. ਤਿੜਕੇ (ਵਧੀਕ ਚਾਰਜ ਸ਼ਹਿਰੀ ਵਿਕਾਸ) ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿਚਲੇ ਸ਼ਹਿਰੀ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਜ਼ਿਲ੍ਹੇ ਦੇ ਵੱਖ- ਵੱਖ ਥਾਵਾਂ ਤੇ ਚਲ ਰਹੇ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਕਾਰਜ ਜਲਦੀ ਮੁਕੰਮਲ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼…
-

ਵਿਧਾਇਕ ਨਰਿੰਦਰ ਪਾਲ ਸਵਨਾ ਨੇ ਸਰਕਾਰੀ ਸਕੂਲ ਲੜਕੀਆਂ ਦੇ ਸਲਾਨਾ ਸਮਾਗਮ ਵਿੱਚ ਕੀਤੀ ਸ਼ਿਰਕਤ
ਫਾਜ਼ਿਲਕਾ 27 ਨਵੰਬਰ ਫਾਜਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸਰਕਾਰੀ ਸਕੂਲ ਲੜਕੀਆਂ ਵਿੱਚ ਹੋਏ ਸਲਾਨਾ ਸਮਾਰੋਹ ਵਿੱਚ ਸ਼ਿਰਕਤ ਕੀਤੀ| ਇਸ ਸਮਾਗਮ ਦੌਰਾਨ ਉਨ੍ਹਾਂ ਨੇ ਸਕੂਲ ਦੀ ਕਾਇਆ ਕਲਪ ਲਈ ਵੱਖ-ਵੱਖ ਕੰਮਾਂ ਲਈ ਗਰਾਂਟਾਂ ਦਾ ਐਲਾਨ ਕੀਤਾ| ਇਸ ਮੌਕੇ ਉਹਨਾਂ ਦੀ ਧਰਮ ਪਤਨੀ ਖੁਸ਼ਬੂ ਸਵਨਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।…
-

ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਈ ਜਾਵੇ: ਮੁੰਡੀਆਂ
ਚੰਡੀਗੜ੍ਹ, 27 ਨਵੰਬਰ- ਆਮ ਲੋਕਾਂ ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦ੍ਰਿੜ ਵਚਨਬੱਧਤਾ ਤਹਿਤ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਸਾਰੇ ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟਰੀ ਦੀ ਵਿਵਸਥਾ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ…
-

ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ – ਵਿਧਾਇਕ ਦਹੀਯਾ
ਫਿਰੋਜ਼ਪੁਰ 27 ਨਵੰਬਰ 2024ਹਲਕਾ ਫਿਰੋਜ਼ਪੁਰ ਦਿਹਾਤੀ ਅਧੀਨ ਆਉਂਦੇ ਪਿੰਡਾਂ ਕਸਬਿਆਂ ਵਿੱਚ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਲੋਕਾਂ ਨੂੰ ਪਾਣੀ ਵਰਗੀਆਂ ਮੁੱਢਲੀ ਸਹੂਲਤਾਂ ਮੁੱਹਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ…
-

ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 35 ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, 27 ਨਵੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 35 ਵਿੱਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਬਾਗੀ ਸਟੈਂਡ ਤੋਂ ਚਿਮਨੀ ਰੋਡ ਤੱਕ ਦੀ ਸੜਕ ਦਾ ਪੁਨਰ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਖਸਤਾ ਹਾਲ ਸੜਕ ਕਾਰਨ…
-

ਵਿਧਾਇਕ ਛੀਨਾ ਵੱਲੋਂ ਸ਼ੇਰਪੁਰ ਕਲਾਂ ‘ਚ ਟਿਊਬਵੈੱਲ ਪ੍ਰੋਜੈਕਟ ਦੀ ਸ਼ੁਰੂਆਤ
ਲੁਧਿਆਣਾ, 27 ਨਵੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਜਲ ਸਪਲਾਈ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਥਾਨਕ ਸ਼ੇਰਪੁਰ ਕਲਾਂ, ਗੁਰਦੁਆਰਾ ਸਾਹਿਬ ਵਾਲੀ ਗਲੀ ਵਿੱਚ 25 ਹਾਰਸ ਪਾਵਰ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਹੈ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਇਲਾਕੇ ਦੇ ਲੋਕ ਬੀਤੇ ਲੰਮੇ…
-

ਭਾਰਤੀ ਚੋਣ ਕਮਿਸ਼ਨ ਦੇ ਅਧਿਕਾਰੀਆਂ ਵੱਲੋਂ ਲੁਧਿਆਣਾ ਦਾ ਵਿਸ਼ੇਸ਼ ਦੌਰਾ
ਲੁਧਿਆਣਾ, 27 ਨਵੰਬਰ (000) – ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੀ ਸਮੀਖਿਆ ਸਬੰਧੀ ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਵਿਸ਼ੇਸ਼ ਦੌਰਾ ਕੀਤਾ ਗਿਆ। ਯੋਗਤਾ ਮਿਤੀ 01-01-2025 ਦੇ ਆਧਾਰ ‘ਤੇ ਵਿਧਾਨ ਸਭਾ ਹਲਕਾ 59-ਸਾਹਨੇਵਾਲ, 60-ਲੁਧਿਆਣਾ ਪੂਰਬੀ ਅਤੇ 61-ਲੁਧਿਆਣਾ ਦੱਖਣੀ ਦੇ ਸਮੂਹ ਕਾਰਜ਼ਾਂ ਦੀ ਘੋਖ ਪੜਤਾਲ ਕੀਤੀ ਗਈ। ਵੋਟਰ ਸੂਚੀਆਂ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ…
-

ਚੈਕ ਰਿਪਬਲਿਕ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 27 ਨਵੰਬਰ: ਭਾਰਤ ਵਿੱਚ ਚੈਕ ਰਿਪਬਲਿਕ ਦੇ ਰਾਜਦੂਤ ਡਾ. ਏਲੀਸਕਾ ਜ਼ਿਗੋਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਚੈਕ ਰਿਪਬਲਿਕ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਮੁਲਾਕਾਤ ਦੌਰਾਨ ਸ. ਸੰਧਵਾਂ ਨੇ…
-

ਅੰਮਿ੍ਤਸਰ ‘ਚ ਐਨ.ਆਰ.ਆਈਜ਼ ਨੂੰ ਨਿਸ਼ਾਨਾ ਬਣਾਉਣ ਵਾਲੇ ਸਨੈਚਰ ਵੱਲੋਂ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਨਾਕਾਮ; ਪੁਲਿਸ ਨੇ ਲੱਤ ਵਿੱਚ ਗੋਲੀ ਮਾਰ ਕੇ ਮੁਲਜ਼ਮ ਨੂੰ ਭੱਜਣ ਤੋਂ ਰੋਕਿਆ
ਚੰਡੀਗੜ੍ਹ/ਅੰਮ੍ਰਿਤਸਰ, 26 ਨਵੰਬਰ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਪਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਨੂੰ ਨਿਸ਼ਾਨਾ ਬਣਾਉਣ ਦੀਆਂ ਦੋ ਘਟਨਾਵਾਂ ਵਿੱਚ ਸ਼ਾਮਲ ਸਨੈਚਰ ਵੱਲੋਂ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਨੂੰ ਸਫ਼ਲਤਾਪੂਰਵਕ ਨਾਕਾਮ ਕਰ ਦਿੱਤਾ। ਦੱਸਣਯੋਗ ਹੈ ਕਿ ਉਕਤ ਸਨੈਚਰ ਪੁਲਿਸ ਕਰਮਚਾਰੀਆਂ ਤੋਂ ਰਾਈਫਲ ਖੋਹ ਕੇ ਮੌਕੇ…
-

ਐਨ.ਐਚ.ਐਮ. ਪੰਜਾਬ ਨੇ 8 ਹਜ਼ਾਰ ਕਰਮਚਾਰੀਆਂ ਨੂੰ ਮੈਡੀਕਲ ਬੀਮਾ ਕਵਰ ਪ੍ਰਦਾਨ ਕਰਨ ਲਈ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ
ਚੰਡੀਗੜ੍ਹ, 26 ਨਵੰਬਰ: ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਪੰਜਾਬ ਨੇ ਸਿਹਤ ਸਟਾਫ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ, ਆਪਣੇ 8,000 ਮੈਡੀਕਲ, ਪੈਰਾ-ਮੈਡੀਕਲ ਅਤੇ ਹੋਰ ਸਟਾਫ ਨੂੰ ਜ਼ਰੂਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਨਕਦ ਰਹਿਤ ਮੈਡੀਕਲ ਬੀਮਾ ਕਵਰੇਜ ਪ੍ਰਦਾਨ ਕਰਨ ਵਾਸਤੇ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ ਹੈ।ਇਸ ਸਮਝੌਤਾ ‘ਤੇ ਸਿਹਤ ਤੇ…
-

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ 21ਵੀਂ ਪਸ਼ੂ ਧਨ ਗਣਨਾ ਦਾ ਆਗਾਜ਼
ਫ਼ਰੀਦਕੋਟ 26ਨਵੰਬਰ ( ) ਮਾਨਯੋਗ ਮੁੱਖ ਮੰਤਰੀ ਪੰਜਾਬ ਸਰਕਾਰ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਸ. ਗੁਰਮੀਤ ਸਿੰਘ ਖੁੱਡੀਆਂ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਦੇਖ ਰੇਖ ਹੇਠ 21ਵੀਂ ਪਸ਼ੂ ਗਣਨਾ ਦਾ ਆਗਾਜ਼ ਫਰੀਦਕੋਟ ਹਲਕਾ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਆਪਣੇ ਕਰ ਕਮਲਾਂ ਨਾਲ ਅਨੰਦੇਆਣਾਂ…
-

ਸੁਪਰੀਮ ਕੋਰਟ ਵੱਲੋਂ ਪੇਪਰ ਬੈਲਟ ਪ੍ਰਣਾਲੀ ਨੂੰ ਮੁੜ ਲਾਗੂ ਕਰਨ ਦੀ ਮੰਗ ਸਬੰਧੀ ਦਾਇਰ ਜਨਹਿਤ ਪਟੀਸ਼ਨ ਖਾਰਜ
ਚੰਡੀਗੜ੍ਹ, 26 ਨਵੰਬਰ: ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਰਤ ਦੀ ਸੁਪਰੀਮ ਕੋਰਟ ਨੇ ਅੱਜ (26 ਨਵੰਬਰ) ਡਾ. ਕੇ.ਏ. ਪਾਲ ਵੱਲੋਂ ਭਾਰਤ ਵਿੱਚ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ। ਦਾਇਰ ਕੀਤੀਆਂ ਗਈਆਂ ਹੋਰ ਬੇਨਤੀਆਂ ਵਿੱਚ ਚੋਣਾਂ ਦੌਰਾਨ ਪੈਸੇ, ਸ਼ਰਾਬ ਅਤੇ ਹੋਰ ਤੋਹਫੇ ਵੰਡਣ ਵਾਲੇ ਉਮੀਦਵਾਰਾਂ…
-

ਪਾਣੀ ਦੀ ਸੰਭਾਲ ਸਬੰਧੀ ਜ਼ਿਲ੍ਹੇ ’ਚ ਬਣਾਏ ਵਾਟਰ ਰੀਚਾਰਜ ਖੂਹਾਂ ’ਤੇ ਦਿੱਤਾ ਜਾਵੇ ਧਿਆਨ : ਡਿਪਟੀ ਕਮਿਸ਼ਨਰ
ਬਠਿੰਡਾ, 26 ਨਵੰਬਰ : ਪਾਣੀ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਬਣਾਏ ਗਏ ਵਾਟਰ ਰੀਚਾਰਜ ਖੂਹਾਂ ’ਤੇ ਵਿਸ਼ੇਸ਼ ਧਿਆਨ ਦੇਣਾ ਯਕੀਨੀ ਬਣਾਇਆ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ‘‘ਜਲ ਸ਼ਕਤੀ ਅਭਿਆਨ’’ ਤਹਿਤ ਕੀਤੀ ਗਈ ਸਮੀਖਿਆ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕੀਤਾ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ…
-

ਕਣਕ ਦੀ ਗੁਲਾਬੀ ਸੁੰਡੀ ਅਤੇ ਸੈਨਿਕ ਸੁੰਡੀ ਬਾਰੇ ਜਾਗਰੂਕ ਕਰਨ ਲਈ ਖੇਤੀ ਅਧਿਕਾਰੀਆਂ ਵਲੋਂ ਪਿੰਡਾਂ ਦੇ ਦੌਰੇ ਲਗਾਤਾਰ ਜਾਰੀ
ਫਰੀਦਕੋਟ: 26 ਨਵੰਬਰ 2024 ( ) ਮੌਸਮੀ ਤਬਦੀਲੀਆਂ ਦੇ ਚਲਦਿਆਂ ਸੈਨਿਕ ਸੁੰਡੀ ਅਤੇ ਗੁਲਾਬੀ ਸੁੰਡੀ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਅਧਿਕਾਰੀ /ਕਰਮਚਾਰੀਆਂ ਵੱਲੋਂ ਪਿੰਡਾਂ ਦੇ ਦੌਰੇ ਨਿਰੰਤਰ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਬਲਾਕ ਖ਼ੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਟੀਮ ਵੱਲੋਂ…
-

ਸਿਹਤ ਵਿਭਾਗ ਵਲੋ ਡੀ ਵਾਰਮਿੰਗ ਡੇ ਸਬੰਧੀ ਜਾਗਰੂਕਤਾ ਪੋਸਟਰ ਕੀਤਾ ਜਾਰੀ
ਫਿਰੋਜ਼ਪੁਰ, 26 ਨਵੰਬਰ ( ) ਸਿਵਲ ਸਰਜਨ ਫਿਰੋਜ਼ਪੁਰ ਡਾ ਰਾਜਵਿੰਦਰ ਕੌਰ ਦੇ ਨਿਰਦੇਸ਼ਾਂ ਹੇਠ 28 ਨਵੰਬਰ ਨੂੰ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਐਲਬੇਂਡਾਜ਼ੋਲ ਦਵਾਈ ਖੁਆਈ ਜਾਵੇਗੀ। ਇਸ ਸੰਬਧੀ ਦੱਫਤਰ ਸਿਵਿਲ ਸਰਜਨ ਵਿਖੇ ਅੱਜ ਸਿੱਖਿਆ ਵਿਭਾਗ, ਆਂਗਣਵਾੜੀ ਵਿਭਾਗ ਅਤੇ ਸਕੂਲ ਹੈਲਥ ਟੀਮਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ…
-

ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰ
ਚੰਡੀਗੜ੍ਹ, 26 ਨਵੰਬਰ ਬਾਲ ਵਿਆਹ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਕੱਲ 27 ਨਵੰਬਰ ਨੂੰ ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਸਬੰਧੀ ਵੈਬਕਾਸਟ ਲਿੰਕ ਰਾਹੀਂ ਸਹੁੰ ਚੁਕਾਈ ਜਾਵੇਗੀ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਭਰ…