Category: Politics
-

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਸਟਿਸ ਕੁਲਦੀਪ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ
ਚੰਡੀਗੜ੍ਹ, 26 ਨਵੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਕੁਲਦੀਪ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ 92 ਸਾਲਾ ਜਸਟਿਸ ਕੁਲਦੀਪ ਸਿੰਘ ਦੇਸ਼ ਦੀ ਨਾਮੀ ਸਖਸ਼ੀਅਤ ਸਨ, ਜਿਨ੍ਹਾਂ ਨੇ ਭਾਰਤੀ ਨਿਆਂ…
-

ਸਹਾਇਕ ਉਪਕਰਨ ਦਿਵਿਆਂਗ ਵਿਅਕਤੀਆਂ ਨੂੰ ਸਵੈ-ਨਿਰਭਰ ਕਰਨ ਵਿੱਚ ਸਹਾਈ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ
ਮਾਨਸਾ, 26 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅਲਿਮਕੋ ਮੋਹਾਲੀ ਦੇ ਸਹਿਯੋਗ ਨਾਲ ਦਿਵਿਆਂਗਜਨ ਅਤੇ ਬਜ਼ੁਰਗ ਵਿਅਕਤੀਆਂ ਨੂੰ ਸਹਾਇਕ ਉਪਕਰਨ ਦੀ ਵੰਡ ਸਬੰਧੀ ਸਮਾਰੋਹ ਅੱਜ ਲਾਲਾ ਚਰੰਜੀ ਲਾਲ ਅਗਰਵਾਲ ਧਰਮਸ਼ਾਲਾ ਸਰਦੂਲਗੜ੍ਹ ਵਿਖੇ ਕਰਵਾਇਆ ਗਿਆ। ਇਸ ਸਮਾਰੋਹ ਦੌਰਾਨ ਹਲਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡਿਪਟੀ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਨਵੰਬਰ:ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਅਤੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੱਜ ਸੰਵਿਧਾਨ ਦਿਵਸ ਮਨਾਇਆ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸਕੂਲਾਂ ਵਿਚ ਸਥਾਪਤ ਲੀਗਲ ਲਿਟਰੇਸੀ ਕਲੱਬਾਂ ਰਾਹੀਂ 109 ਜਾਗਰੂਕਤਾ ਪ੍ਰੋਗਰਾਮਾਂ…
-

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਸਮੱਗਲਰ ਰਾਣੋ ਸਰਪੰਚ ਨੂੰ ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਤਹਿਤ ਰੋਕਥਾਮ ਹਿਰਾਸਤ ਵਿੱਚ ਲੈਣ ਦੇ ਹੁਕਮਾਂ ਨੂੰ ਅਮਲ ਵਿੱਚ ਲਿਆਂਦਾ
ਚੰਡੀਗੜ੍ਹ, 26 ਨਵੰਬਰ: ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ‘ਤੇ ਨਕੇਲ ਕੱਸਣ ਦੀ ਦਿਸ਼ਾ ਵਿੱਚ ਵੱਡੀ ਸਫਲਤਾ ਹਾਸਲ ਕਰਦੇ ਹੋਏ, ਪੰਜਾਬ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਨਾਰਕੋਟਿਕ ਡਰੱਗਜ਼ ਸਾਈਕੋਟ੍ਰੋਪਿਕ ਸਬਸਟੈਂਸ (ਪੀ.ਆਈ.ਟੀ.-ਐਨ.ਡੀ.ਪੀ.ਐਸ.) ਐਕਟ ਅਧੀਨ ਨਾਜਾਇਜ਼ ਤਸਕਰੀ ਦੀ ਰੋਕਥਾਮ ਤਹਿਤ ਵਿਸ਼ੇਸ਼ ਉਪਬੰਧਾਂ ਦੀ ਵਰਤੋਂ ਕਰਦਿਆਂ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਗੁਰਦੀਪ ਸਿੰਘ ਉਰਫ਼…
-

ਐਸ.ਬੀ.ਐਸ. ਨਗਰ ਤੋਂ ਫੜੀ ਡੀ.ਏ.ਪੀ. ਖਾਦ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੀ ਵੱਡੀ ਕਮੀ ਬਾਰੇ ਲੈਬ ਟੈਸਟ ਵਿੱਚ ਹੋਈ ਪੁਸ਼ਟੀ; ਐਫਆਈਆਰ ਦਰਜ
ਚੰਡੀਗੜ੍ਹ, 26 ਨਵੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਐਸ.ਬੀ.ਐਸ.ਨਗਰ ਜ਼ਿਲ੍ਹੇ ਤੋਂ ਪਿਛਲੇ ਦਿਨੀਂ ਜ਼ਬਤ ਕੀਤੀ ਗਈ ਡਾਇਮੋਨੀਅਮ ਫਾਸਫੇਟ (ਡੀ.ਏ.ਪੀ.) ਖਾਦ ਦੀਆਂ 23 ਬੋਰੀਆਂ (ਹਰੇਕ 50 ਕਿਲੋ) ਬਾਅਦ ਖਾਦ ਦੀ ਲੈਬਾਟਰੀ ਜਾਂਚ ਸਬੰਧੀ ਪ੍ਰਾਪਤ ਹੋਈ ਰਿਪੋਰਟ ਵਿੱਚ ਜ਼ਬਤ ਕੀਤੇ ਸਟਾਕ ‘ਚ ਨਾਈਟ੍ਰੋਜਨ ਅਤੇ ਫਾਸਫੋਰਸ ਦੀ ਵੱਡੀ ਕਮੀ…
-

ਜੂਡੀਸ਼ੀਅਲ ਕੋਰਟ ਕੰਪਲੈਕਸ ਦੇ ਜੱਜ ਸਾਹਿਬਾਨਾਂ, ਸਟਾਫ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਮੂਹ ਸਟਾਫ ਵੱਲੋਂ ਸੰਵਿਧਾਨ ਦਿਵਸ ਮਨਾਇਆ
ਫਾਜਿਲਕਾ, 26 ਨਵੰਬਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਸ. ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਅਤੇ ਮੈਡਮ ਰੂਚੀ ਸਵਪਨ ਸ਼ਰਮਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਰਹਿਨੁਮਾਈ ਹੇਠ ਜੂਡੀਸ਼ੀਅਲ ਕੋਰਟ ਕੰਪਲੈਕਸ ਦੇ ਜੱਜ ਸਾਹਿਬਾਨਾਂ, ਸਟਾਫ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਮੂਹ ਸਟਾਫ ਵੱਲੋਂ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ…
-

ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਆਯੋਜਿਤ ਕੀਤਾ ਗਿਆ ਜਾਗੂਰਕਤਾ ਪ੍ਰੋਗਰਾਮ
ਅਬੋਹਰ, ਫਾਜਿਲਕਾ, 26 ਨਵੰਬਰ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਨਵਦੀਪ ਕੌਰ ਦੀ ਅਗਵਾਈ ਹੇਠ ਡੀ.ਏ.ਵੀ. ਬੀ.ਐਡ. ਕਾਲਜ ਅਬੋਹਰ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਅਤੇ ਸੰਵਿਧਾਨ ਦਿਵਸ ਨੂੰ ਸਮਰਪਿਤ ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਦੀ ਓਰੀਐਂਟੇਸ਼ਨ ਅਤੇ ਕਪੈਸਟੀ ਬਿਲਡਿੰਗ ਲਈ ਇਕ ਵਿਸ਼ੇਸ਼ ਜਾਗੂਰਕਤਾ ਪ੍ਰੋਗਰਾਮ ਕਰਵਾਇਆ ਗਿਆ। ਜਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਮਤੀ ਨਵਦੀਪ ਕੌਰ ਨੇ ਪ੍ਰੋਗਰਾਮ ਦੌਰਾਨ ਸਬੋਧੰਨ ਕਰਦਿਆ ਕਿਹਾ…
-

ਜ਼ਿਲ੍ਹੇ ਦੀਆਂ ਸਾਰੀਆਂ ਸੰਸਥਾਵਾਂ ਵਿਖੇ ਦਵਾਈਆਂ ਲੋੜੀਂਦੀ ਮਾਤਰਾ ’ਚ ਉਪਲਬਧ ਹਨ-ਸਹਾਇਕ ਸਿਵਲ ਸਰਜਨ
ਮਾਨਸਾ, 26 ਨਵੰਬਰ :ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਮਕਸਦ ਨਾਲ ਸਹਾਇਕ ਸਿਵਲ ਸਰਜਨ ਡਾ. ਰਵਿੰਦਰ ਸਿੰਗਲਾ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਇੱਕ ਅਹਿਮ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਲਈ ਜ਼ਿਲ੍ਹਾ ਹਸਪਤਾਲ ਮਾਨਸਾ ਵਿਖੇ 250 ਦੇ ਲੱਗਭਗ ਅਤੇ ਸਬ…
-

ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਸਿਹਤਮੰਦ ਬਣਾਉਣ ਲਈ ਯੋਗਾ ਹੈ ਜ਼ਰੂਰੀ: ਐਸ.ਡੀ.ਐਮ. ਦਮਨਦੀਪ ਕੌਰ
ਐੱਸ.ਏ.ਐੱਸ ਨਗਰ, 26 ਨਵੰਬਰ, 2024:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ‘ਸੀ.ਐਮ. ਦੀ ਯੋਗਸ਼ਾਲਾ’ ਸੂਬੇ ਦੇ ਸਾਰੇ ਲੋਕਾਂ ਨੂੰ ਤੰਦਰੁਸਤ ਤੇ ਸਿਹਤਮੰਦ ਜੀਵਨ ਦੇ ਰਹੀ ਹੈ। ਪੰਜਾਬ ਸਰਕਾਰ ਵੱਲੋਂ ਯੋਗਸ਼ਾਲਾਵਾਂ ਦਾ ਸ਼ਰੂ ਕੀਤਾ ਕਾਰਜ ਲੋਕਾਂ ਵੱਲੋਂ ਭਰਪੂਰ ਸਲਾਹਿਆ ਜਾ ਰਿਹਾ ਹੈ। ਮੁੱਖ ਮੰਤਰੀ ਦੀ ਯੋਗ ਸ਼ਾਲਾ ਰਾਹੀਂ ਵੱਖ- ਵੱਖ ਯੋਗਾ ਟ੍ਰੇਨਰਾਂ ਵੱਲੋਂ ਲੋਕਾਂ ਨੂੰ…
-

ਡੀਆਈਜੀ ਬਠਿੰਡਾ ਰੇਂਜ ਵਜੋਂ ਹਰਜੀਤ ਸਿੰਘ ਨੇ ਸੰਭਾਲਿਆ ਚਾਰਜ
ਬਠਿੰਡਾ, 26 ਨਵੰਬਰ : ਡੀਆਈਜੀ ਬਠਿੰਡਾ ਰੇਂਜ ਸ. ਹਰਜੀਤ ਸਿੰਘ, ਆਈਪੀਐਸ ਨੇ ਅੱਜ ਇੱਥੇ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾ ਸ. ਹਰਜੀਤ ਸਿੰਘ ਡੀਆਈਜੀ ਵਿਜੀਲੈਂਸ ਬਿਊਰੋ ਵਜੋਂ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਮੌਕੇ ਡੀਆਈਜੀ ਬਠਿੰਡਾ ਰੇਂਜ ਸ. ਹਰਜੀਤ ਸਿੰਘ, ਆਈਪੀਐਸ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ…
-

ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਵੱਲੋਂ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਖੁਰਾਕ ਸੁਰੱਖਿਆ ਐਕਟ ਦੀ ਸਮੀਖਿਆ
ਐਸ.ਏ.ਐਸ.ਨਗਰ, 26 ਨਵੰਬਰ, 2024:ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਜ਼ਿਲ੍ਹੇ ਦੇ ਆਪਣੇ ਪਹਿਲੇ ਦੌਰੇ ਦੌਰਾਨ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਚਲਾਈਆਂ ਜਾ ਰਹੀਆਂ ਲਾਭਪਾਤਰੀ ਸਕੀਮਾਂ ਦਾ ਜਾਇਜ਼ਾ ਲਿਆ।ਗੁਣਵੱਤਾ ਅਤੇ ਸ਼ੁੱਧਤਾ ‘ਤੇ ਜ਼ੋਰ ਦਿੰਦਿਆਂ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਖੁਰਾਕ ਸੁਰੱਖਿਆ ਕਾਨੂੰਨ ਤਹਿਤ ਵੰਡੀ ਜਾ ਰਹੀ…
-

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਵਲ ਸਰਜਨ ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
ਚੰਡੀਗੜ, 26 ਨਵੰਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਜਨਮ ਅਤੇ ਮੌਤ ਰਜਿਸਟਰਾਰ, ਦਫ਼ਤਰ ਸਿਵਲ ਸਰਜਨ, ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਜਸਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ…
-

ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ; ਜਨਵਰੀ ਤੋਂ ਸ਼ੁਰੂ ਹੋਵੇਗੀ ਸਿਖਲਾਈ
ਚੰਡੀਗੜ੍ਹ, 26 ਨਵੰਬਰ: ਪੰਜਾਬ ਵਿੱਚ ਲੜਕੀਆਂ ਨੂੰ ਸਸ਼ਕਤ ਬਣਾਉਣ ਸਬੰਧੀ ਆਪਣੇ ਮਿਸ਼ਨ ਨੂੰ ਜਾਰੀ ਰੱਖਦਿਆਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਐਸ.ਏ.ਐਸ. ਨਗਰ (ਮੁਹਾਲੀ) ਦੀਆਂ ਦੋ ਮਹਿਲਾ ਕੈਡਿਟਾਂ, ਚਰਨਪ੍ਰੀਤ ਕੌਰ ਅਤੇ ਮਹਿਕ, ਦੀ ਵੱਕਾਰੀ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ। ਇਨ੍ਹਾਂ ਦੀ ਸਿਖਲਾਈ ਜਨਵਰੀ 2025 ਤੋਂ ਸ਼ੁਰੂ ਹੋਵੇਗੀ।…
-

ਨਵ-ਨਿਯੁਕਤ ਨੌਜਵਾਨਾਂ ਵੱਲੋਂ ਪਾਰਦਰਸ਼ੀ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ
ਚੰਡੀਗੜ੍ਹ, 25 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਪੀ.ਐਸ.ਪੀ.ਸੀ.ਐਲ. ਦੇ ਮੁਲਾਜ਼ਮਾਂ ਨੇ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ‘ਆਪ’ ਸਰਕਾਰ ਦੀ ਭਰਪੂਰ ਸ਼ਲਾਘਾ ਕੀਤੀ। ਦਸੂਹਾ ਤੋਂ ਗਗਨਦੀਪ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਦੋ ਸਾਲਾਂ ਵਿੱਚ ਉਸ ਨੂੰ ਮੁੱਖ…
-

ਝੋਨੇ ਦੀਆਂ 14 ਬੋਗੀਆਂ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਚੌਲ ਮਿੱਲ ਦੇ ਮਾਲਕ ਤੇ ਭਾਈਵਾਲਾਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਅਪਰਾਧਿਕ ਮੁਕੱਦਮਾ ਦਰਜ
ਚੰਡੀਗੜ੍ਹ, 25 ਨਵੰਬਰ, 2024 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਕਸਬਾ ਭਵਾਨੀਗੜ੍ਹ ਸਥਿਤ ਸਿੰਗਲਾ ਫੂਡ ਪ੍ਰੋਡਕਟਸ ਨਾਮੀ ਚੌਲ ਮਿੱਲ ਦੇ ਚਾਰ ਭਾਈਵਾਲਾਂ ਵਿਰੁੱਧ ਝੋਨੇ ਦੀਆਂ 14 ਬੋਗੀਆਂ ਖੁਰਦ-ਬੁਰਦ ਕਰਨ ਅਤੇ ਸਰਕਾਰ ਨੂੰ ਭਾਰੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ…
-

ਭਗਵੰਤ ਸਿੰਘ ਮਾਨ ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ
ਚੰਡੀਗੜ੍ਹ, 25 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਆਪਣੇ ਕਾਰਜਕਾਲ ਦੇ ਮਹਿਜ਼ 32 ਮਹੀਨਿਆਂ ਵਿੱਚ 50,000 ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ। ਮੁੱਖ ਮੰਤਰੀ ਨੇ ਅੱਜ ਪੀ.ਐਸ.ਪੀ.ਸੀ.ਐਲ. ਵਿੱਚ 1311 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਿਸ ਨਾਲ ਮਾਰਚ, 2022 ਵਿੱਚ ਅਹੁਦਾ ਸੰਭਾਲਣ ਤੋਂ…
-

ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਨਾਭਾ ਅਤੇ ਫ਼ਾਜ਼ਿਲਕਾ ਜੇਲਾਂ ਵਿਖੇ ਪੈਟਰੋਲ ਪੰਪਾਂ ਦੇ ਉਦਘਾਟਨ
ਚੰਡੀਗੜ੍ਹ/ਨਾਭਾ (ਪਟਿਆਲਾ), 25 ਨਵੰਬਰ: ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਜ਼ਿਲ੍ਹਾ ਜੇਲ੍ਹ ਨਾਭਾ (ਮੈਕਸੀਮਮ ਸਕਿਉਰਿਟੀ ਜੇਲ੍ਹ) ਦੇ ਬਾਹਰ ਪੰਜਾਬ ਜੇਲ੍ਹ ਵਿਕਾਸ ਬੋਰਡ ਵੱਲੋਂ ਬਣਾਇਆ ਗਿਆ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ) ਦਾ ਪੈਟਰੋਲ ਪੰਪ (ਉਜਾਲਾ ਫਿਊਲਜ਼) ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਸਬ ਜੇਲ੍ਹ ਫ਼ਾਜ਼ਿਲਕਾ ਵਿਖੇ ਲੱਗੇ ਪੈਟਰੋਲ ਪੰਪ…
-

ਪੰਜਾਬ ਸਰਕਾਰ ਪਟਿਆਲਾ ਵਿੱਚ ਜਲਦੀ ਸ਼ੁਰੂ ਕਰੇਗੀ ਯੂਰੋਮਿਨ ਲਿੱਕ ਬਲਾਕਜ਼ ਪਲਾਂਟ
ਚੰਡੀਗੜ੍ਹ, 25 ਨਵੰਬਰ: ਇੱਕ ਨਵੇਕਲੀ ਪਹਿਲਕਦਮੀ ਤਹਿਤ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੌਣੀ ਵਿੱਚ ਸਥਿਤ ਸਰਕਾਰੀ ਕੈਟਲ ਬਰੀਡਿੰਗ ਫਾਰਮ ਵਿਖੇ ਜਲਦੀ ਯੂਰੋਮਿਨ ਲਿੱਕ (ਪਸ਼ੂ ਚਾਟ) ਪਲਾਂਟ ਚਾਲੂ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ: ਗੁਰਮੀਤ…
-

ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਸਿਹਤ ਸੁਸਾਇਟੀ ਦੇ ਕੰਮਾਂ ਦੀ ਸਮੀਖਿਆ
ਫਰੀਦਕੋਟ, 25 ਨਵੰਬਰ ( ) ਜਿਲ੍ਹਾ ਸਿਹਤ ਸੁਸਾਇਟੀ ਫਰੀਦਕੋਟ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ, ਸਮੂਹ ਸੀਨੀਅਰ ਮੈਡੀਕਲ ਅਫਸਰ, ਪ੍ਰੋਗਰਾਮ ਅਫਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਆਈਐਮਏ ਦੇ ਨੁਮਾਇੰਦੇ ਹਾਜਰ ਸਨ। ਮੀਟਿੰਗ ਦੌਰਾਨ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਬਾਰੇ ਰੀਵਿਊ ਕੀਤਾ ਗਿਆ। ਇਸ ਮੌਕੇ ਸਿਵਲ…
-

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁਹਾਲੀ ਦੇ ਸਿਵਲ ਹਸਪਤਾਲ ਵਿਖੇ ਅਪਗ੍ਰੇਡ ਕੀਤੇ ਬਲੱਡ ਕੰਪੋਨੈਂਟ ਸੇਪਰੇਸ਼ਨ ਯੂਨਿਟ ਦਾ ਉਦਘਾਟਨ ਕੀਤਾ
ਐਸ.ਏ.ਐਸ.ਨਗਰ, 25 ਨਵੰਬਰ, 2024: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ, ਡਾ. ਬਲਬੀਰ ਸਿੰਘ ਨੇ ਅੱਜ ਸਿਵਲ ਹਸਪਤਾਲ ਮੋਹਾਲੀ ਵਿਖੇ ਅਪਗ੍ਰੇਡ ਕੀਤੇ “ਬਲੱਡ ਕੰਪੋਨੈਂਟ ਸੇਪਰੇਸ਼ਨ ਯੂਨਿਟ” ਦਾ ਉਦਘਾਟਨ ਕਰਨ ਦੇ ਨਾਲ-ਨਾਲ ਦੋ “ਬਲੱਡ ਕਲੈਕਸ਼ਨ ਅਤੇ ਟਰਾਂਸਪੋਰਟੇਸ਼ਨ ਵੈਨਾਂ” ਦੀ ਸ਼ੁਰੂਆਤ ਕੀਤੀ। ਇਸ ਮੌਕੇ ਮੈਡੀਕਲ ਕਾਲਜ ਮੋਹਾਲੀ।…