Category: Politics
-

ਜ਼ਿਲ੍ਹੇ ਦੀਆਂ ਮੰਡੀਆਂ ’ਚ ਪੁੱਜਾ 684774 ਮੀਟਰਕ ਟਨ ਝੋਨਾ
ਮਾਨਸਾ, 18 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਝੋਨੇ ਦੀ ਫਸਲ ਦੀ ਖਰੀਦ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਕਿਸੇ ਵਰਗ ਨੂੰ ਖਰੀਦ ਦੌਰਾਨ ਕਿਸੇੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ…
-

ਪੁਰਾਣੀਆਂ ਤੇ ਘਾਤਕ ਬਿਮਾਰੀਆਂ ਤੋਂ ਮੁਕਤੀ ਲਈ ਰਾਮਬਾਣ ਸਿੱਧ ਹੋ ਰਹੀ ਸੀ ਐਮ ਦੀ ਯੋਗਸ਼ਾਲਾ
ਜ਼ੀਰਕਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 18 ਨਵੰਬਰ, 2024: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਲਈ ਚਲਾਈ ਸੀ ਐਮ ਦੀ ਯੋਗਸ਼ਾਲਾ ਹੁਣ ਆਮ ਲੋਕਾਂ ਲਈ ਖਿੱਚ ਦਾ ਕੇਂਦਰ ਬਣ ਲੱਗੀ ਹੈ। ਯੋਗਾ ਕਲਾਸਾਂ ’ਚ ਲੋਕਾਂ ਦੀ ਵਧਦੀ ਮੈਂਬਰਸ਼ਿੱਪ ਅਤੇ ਲੋਕਾਂ ਨੂੰ ਮਿਲ ਰਹੀ ਪੁਰਾਣੀਆਂ ਅਤੇ ਘਾਤਕ ਬਿਮਾਰੀਆਂ ਤੋਂ ਰਾਹਤ ਲੋਕਾਂ…
-

ਸਿਹਤ ਵਿਭਾਗ ਨੇ ਸਾਰੇ ਜ਼ਿਲ੍ਹੇ ‘ਚ ਚਲਾਈ ਡੇਂਗੂ ਜਾਂਚ ਮੁਹਿੰਮ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਨਵੰਬਰ: ਜ਼ਿਲ੍ਹਾ ਸਿਹਤ ਵਿਭਾਗ ਦੀਆਂ ਡੇਂਗੂ ਵਿਰੋਧੀ ਟੀਮਾਂ ਨੇ ਅੱਜ ਸਵੇਰੇ 9 ਵਜੇ ਤੋਂ 12 ਵਜੇ ਤਕ ਸਾਰੇ ਜ਼ਿਲ੍ਹੇ ਵਿਚ ਉਨ੍ਹਾਂ ਸਾਰੀਆਂ ਥਾਵਾਂ (ਹੌਟ-ਸਪੌਟ) ‘ਤੇ ਜਾ ਕੇ ਵਿਸ਼ੇਸ਼ ਜਾਂਚ ਕੀਤੀ ਜਿੱਥੇ ਪਿਛਲੇ ਦਿਨਾਂ ਦੌਰਾਨ ਡੇਂਗੂ ਬੁਖ਼ਾਰ ਦੇ ਵਧੇਰੇ ਮਾਮਲੇ ਸਾਹਮਣੇ ਆਏ ਹਨ। ਸੀਨੀਅਰ ਸਿਹਤ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ…
-

ਜ਼ਿਮਨੀ ਚੋਣਾਂ ਗਿੱਦੜਬਾਹਾ ਲਈ ਕੀਤੇ ਗਏ ਹਨ ਸਾਰੇ ਪੁਖਤਾ ਪ੍ਰਬੰਧ — ਜ਼ਿਲ੍ਹਾ ਚੋਣ ਅਫਸਰ
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ ਰਾਜ ਚੋਣ ਕਮਿਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵਿਧਾਨ ਸਭਾ ਹਲਕਾ ਗਿੱਦੜਬਾਹਾ-084 ਲਈ ਜ਼ਿਮਨੀ ਚੋਣਾਂ 20 ਨਵੰਬਰ, 2024 ਨੂੰ ਕਰਵਾਈਆਂ ਜਾ ਰਹੀਆਂ ਹਨ, ਇਸ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਗਿੱਦੜਬਾਹਾ-084 ਲਈ ਵਿਧਾਨ ਸਭਾ ਜ਼ਿਮਨੀ ਚੋਣਾਂ ਕਰਵਾਉਣ ਲਈ ਸਾਰੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ…
-

ਜ਼ਿਲ੍ਹੇ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਦੇ 2490 ਚੁਣੇ ਹੋਏ ਪੰਚ ਚੁੱਕਣਗੇ ਸਹੁੰ : ਡਿਪਟੀ ਕਮਿਸ਼ਨਰ
ਬਠਿੰਡਾ, 18 ਨਵੰਬਰ : ਜ਼ਿਲ੍ਹੇ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਦੇ 2490 ਚੁਣੇ ਗਏ ਪੰਚਾਂ ਨੂੰ ਪੰਜਾਬ ਦੇ ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਵੱਲੋਂ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਸਹੁੰ ਚੁਕਾਈ ਜਾਵੇਗੀ। ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਤਿਆਰੀਆਂ ਦਾ ਜਾਇਜ਼ਾ ਲੈਦਿਆਂ…
-

ਅਗੇਤੀ ਬਿਜਾਈ ਵਾਲੀ ਕਣਕ ’ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਸੁਚੇਤ ਰਹਿਣ ਕਿਸਾਨ: ਮੁੱਖ ਖੇਤੀਬਾੜੀ ਅਫ਼ਸਰ
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ: ਇਸ ਸਮੇਂ ਹਾੜ੍ਹੀ 2024-25 ਦੌਰਾਨ ਕਣਕ ਦੀ ਬਿਜਾਈ ਦਾ ਸੀਜ਼ਨ ਚੱਲ ਰਿਹਾ ਹੈ, ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਨਾਮ ਸਿੰਘ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਅਗੇਤੀ ਬਿਜਾਈ ਕਰਨ ਵਾਲੇ ਕਿਸਾਨ ਕਣਕ ਉਪਰ ਗੁਲਾਬੀ ਸੁੰਡੀ ਦੇ ਹਮਲੇ ਤੋਂ ਸੁਚੇਤ ਰਹਿਣ ਅਤੇ ਲਗਾਤਾਰ ਆਪਣੇ ਖੇਤਾਂ ਦਾ ਸਰਵੇਖਣ ਕਰਦੇ ਰਹਿਣ। ਕਿਉਂਕਿ ਤਾਪਮਾਨ ਜਿਆਦਾ…
-

ਝੋਨੇ ਦੀ ਜਲਦ ਚੁਕਾਈ ਕਰਵਾ ਕੇ ਮੰਡੀਆਂ ਨੂੰ ਕਰਵਾਇਆ ਜਾਵੇ ਖਾਲੀ : ਡਿਪਟੀ ਕਮਿਸ਼ਨਰ
ਬਠਿੰਡਾ, 18 ਨਵੰਬਰ : ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਚੋਂ ਝੋਨੇ ਦੀ ਜਲਦ ਤੋਂ ਜਲਦ ਚੁਕਾਈ ਕਰਵਾ ਕੇ ਮੰਡੀਆਂ ਨੂੰ ਖਾਲੀ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਝੋਨੇ ਦੀ ਖਰੀਦ ਤੇ ਚੁਕਾਈ ਦੇ ਪ੍ਰਬੰਧਾਂ ਸਬੰਧੀ…
-

ਸ਼ੁਗਰ ਦੀ ਬਿਮਾਰੀ ਤੋਂ ਬਚਾਅ ਲਈ ਸਮੇਂ ਸਿਰ ਜਾਂਚ ਤੇ ਇਲਾਜ ਜਰੂਰੀ:ਸਿਵਲ ਸਰਜਨ
ਫਾਜ਼ਿਲਕਾ, 18 ਨਵੰਬਰ ਵਿਸ਼ਵ ਸ਼ੂਗਰ ਦਿਵਸ ਸਬੰਧੀ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਸਿਹਤ ਸੰਸਥਾਵਾਂ ਚ ਲੋਕਾਂ ਨੂੰ ਸੂਗਰ ਦੀ ਸਮੇਂ ਸਿਰ ਜਾਂਚ ,ਇਲਾਜ ਅਤੇ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ ਵੱਲੋਂ ਕੀਤਾ ਗਿਆ। ਉਹਨਾਂ ਨੇ ਦੱਸਿਆ ਕਿ ਸੂਗਰ ਦੀ ਬੀਮਾਰੀ ਹੋਰ ਵੀ ਕਈ ਬੀਮਾਰੀਆਂ ਦੀ ਜੜ੍ਹ ਹੈ, ਇਸ ਲਈ…
-

ਜ਼ਿਲ੍ਹੇ ਅੰਦਰ ਲੋੜ ਅਨੁਸਾਰ ਖਾਦ ਉਪਲੱਬਧ : ਡਿਪਟੀ ਕਮਿਸ਼ਨਰ
ਬਠਿੰਡਾ, 18 ਨਵੰਬਰ : ਹਾੜੀ ਦੇ ਫਸਲ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਲੋੜ ਅਨੁਸਾਰ ਖਾਦ ਉਪਲੱਬਧ ਹੈ। ਕਿਸਾਨਾਂ ਨੂੰ ਖਾਦ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਅੱਗੇ ਹੋਰ ਦੱਸਿਆ ਕਿ ਜ਼ਿਲ੍ਹੇ ਅੰਦਰ 34,952 ਮੀਟ੍ਰਿਕ ਟਨ ਖਾਦ ਦੀ ਮੰਗ…
-

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਆਪਣੀ ਰੁਚੀ ਵਧਾਉਣੀ ਚਾਹੀਦੀ ਹੈ-ਐਸ.ਪੀ.ਜਸਕੀਰਤ ਸਿੰਘ
ਮਾਨਸਾ, 18 ਨਵੰਬਰ :ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਪ੍ਰਤੀ ਆਪਣੀ ਰੁਚੀ ਵਧਾਉਣੀ ਚਾਹੀਦੀ ਹੈ, ਇਸ ਨਾਲ ਜਿੱਥੇ ਚੰਗੇ ਖਿਡਾਰੀ ਦੀ ਇੱਕ ਵਿਲੱਖਣ ਪਹਿਚਾਣ ਬਣਦੀ ਹੈ, ਉਥੇ ਹੀ ਉਹ ਜ਼ਿੰਮੇਵਾਰ ਨਾਗਰਿਕ ਬਣ ਕੇ ਸਮਾਜ ਵਿੱਚ ਵਿਚਰਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐਸ.ਪੀ. ਸ਼੍ਰੀ ਜਸਕਿਰਤ ਸਿੰਘ ਨੇ ਅੱਜ ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ…
-

ਐਸ.ਏ.ਐਸ.ਨਗਰ ਜ਼ਿਲ੍ਹੇ ਦੇ 1924 ਪੰਚਾਂ ਨੂੰ ਮੰਗਲਵਾਰ ਨੂੰ ਸਹੁੰ ਚੁਕਾਉਣ ਲਈ ਪ੍ਰਬੰਧ ਮੁਕੰਮਲ
ਐਸ.ਏ.ਐਸ.ਨਗਰ, 18 ਨਵੰਬਰ, 2024:ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਨਵੇਂ ਚੁਣੇ ਗਏ ਪੰਚਾਂ ਦਾ ਸਹੁੰ ਚੁੱਕ ਸਮਾਗਮ ਭਲਕੇ ਮੰਗਲਵਾਰ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਸੈਕਟਰ 88 ਦੇ ਓਪਨ ਗਰਾਊਂਡ (ਸਰਸ ਮੇਲਾ ਗਰਾਊਂਡ), ਨੇੜੇ ਮਾਨਵ ਮੰਗਲ ਸਕੂਲ, ਮੋਹਾਲੀ ਵਿਖੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ…
-

ਜ਼ਿਲ੍ਹੇ ਨੂੰ ਮਿਲੀ 850 ਮੀਟ੍ਰਿਕ ਟਨ ਡੀ ਏ ਪੀ ਖਾਦ ਨਾਲ ਡੀ ਏ ਪੀ ਦੀ ਮੰਗ ਨੂੰ ਪਈ ਠੱਲ੍ਹ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਨਵੰਬਰ: ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਅਤੇ ਖੇਤੀਬਾੜੀ ਵਿਭਾਗ ਦੇ ਯਤਨਾਂ ਸਦਕਾ ਪਿਛਲੇ ਦਿਨੀਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੂੰ 850 ਮੀਟ੍ਰਿਕ ਟਨ ਡੀ ਏ ਪੀ ਖਾਦ ਪ੍ਰਾਪਤ ਹੋਈ ਹੈ। ਇਸ ਵਿੱਚੋ 500 ਮੀਟ੍ਰਿਕ ਟਨ ਪ੍ਰਾਈਵੇਟ ਡੀਲਰਾਂ ਅਤੇ 350 ਮੀਟ੍ਰਿਕ ਟਨ ਸਹਿਕਾਰੀ ਸਭਾਵਾ ਨੂੰ ਸਪਲਾਈ ਹੋਈ ਹੈ, ਜਿਸ ਨਾਲ ਜ਼ਿਲ੍ਹੇ ਦੇ…
-

ਫਾਜ਼ਿਲਕਾ ਪੁਲਿਸ ਵੱਲੋਂ ਹਰ ਪਿੰਡ ਅਤੇ ਸ਼ਹਿਰ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਹੈ “ਪੋਜੈਕਟ ਸੰਪਰਕ”
ਫਾਜ਼ਿਲਕਾ, 18 ਨਵੰਬਰਸ੍ਰੀ ਗੌਰਵ ਯਾਦਵ ਆਈ.ਪੀ.ਐਸ, ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ ਫਾਜਿਲਕਾ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਅਤੇ ਉਹਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ “ਪ੍ਰੋਜੈਕਟ ਸੰਪਰਕ” ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਦੇ ਤਹਿਤ ਫਾਜਿਲਕਾ…
-

ਮੁੱਖ ਖੇਤੀਬਾੜੀ ਅਫਸਰ ਵੱਲੋਂ ਕਿਸਾਨਾਂ ਨੂੰ ਡੀ ਏ ਪੀ ਦੇ ਬਦਲ ਵਾਲੀਆਂ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਅਪੀਲ
ਫਾਜ਼ਿਲਕਾ 18 ਨਵੰਬਰ 2024. ਮੁੱਖ ਖੇਤੀਬਾੜੀ ਅਫਸਰ ਡਾ. ਸੰਦੀਪ ਰਿਣਵਾ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਮੁਤਾਬਿਕ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਖਾਦਾਂ ਦੀ ਬੇਲੋੜੀ ਵਰਤੋਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਪ੍ਰਤੀਕੂਲ ਪ੍ਰਭਾਵ ਪਾਉਂਦੀ ਹੈ। ਉਨ੍ਹਾਂ ਕਿਸਾਨਾਂ…
-

ਨਵੀਆਂ ਕਲਮਾਂ ਨਵੀਂ ਉਡਾਨ ਦੀ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਵਿੱਚ ਕਿੜਿਆਂਵਾਲਾ ਸਕੂਲ ਦੇ ਵਿਦਿਆਰਥੀ ਨੇ ਮਾਰੀਆ ਮੱਲਾ
ਫਾਜਿਲਕਾ 18 ਨਵੰਬਰ ਮਾਂ ਬੋਲੀ ਪੰਜਾਬੀ ਨੂੰ ਪ੍ਰਫੁਲਿਤ ਕਰਨ ਲਈ ਪੰਜਾਬ ਭਵਨ ਦੇ ਸੰਸਥਾਪਕ ਸ੍ਰੀ ਸੁੱਖੀ ਬਾਠ ਦੇ ਸਹਿਯੋਗ ਸਦਕਾ ਪੰਜਾਬ ਭਵਨ ਦੀ ਟੀਮ ਅਤੇ ਸਿੱਖਿਆ ਵਿਭਾਗ ਵੱਲੋਂ ਨਵੀਂ ਪੀੜੀ ਚ ਕਿਤਾਬਾਂ ਪੜ੍ਹਨ ਅਤੇ ਲਿਖਣ ਜਿਹੀਆਂ ਰੁਚੀਆਂ ਨੂੰ ਪੈਦਾ ਕਰਨ ਲਈ ਇੱਕ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉੜਾਨ ਨੂੰ ਸ਼ੁਰੂ ਕੀਤਾ ਗਿਆ ਸੀਇਸ ਪ੍ਰੋਜੈਕਟ ਤਹਿਤ ਸਕੂਲੀ ਵਿਦਿਆਰਥੀਆਂ…
-

ਵਿਧਾਇਕ ਕੁਲਵੰਤ ਸਿੰਘ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਦੇ ਜਾਇਜ਼ੇ ਅਤੇ ਪ੍ਰਮੁੱਖ ਸੜਕਾਂ ਦੇ ਸੁਧਾਰ ਲਈ ਕੀਤੀ ਗਈ ਚੈਕਿੰਗ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਨਵੰਬਰ :ਮੋਹਾਲੀ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ,ਮੇਨ ਸੜਕਾਂ ਦੇ ਸੁਧਾਰ ਲਈ ਅਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਮੋਹਾਲੀ ਸ਼ਹਿਰ ਦੀਆਂ ਮੁੱਖ ਸੜਕਾਂ ਦਾ ਦੌਰਾ ਕਰ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਮੋਹਾਲੀ ਏਅਰਪੋਰਟ ਸੜਕ, ਕੁੰਬੜਾ ਲਾਈਟ ਪੁਆਇੰਟ, ਸੈਕਟਰ 71-ਫੇਸ 7 ਲਾਈਟ ਪੁਆਇੰਟ, 3-5…
-

ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ੍ਹ-ਵਿੱਤ ਮੰਤਰੀ ਹਰਪਾਲ ਸਿੰਘ
ਢੁੱਡੀਕੇ/ਚੰਡੀਗੜ੍ਹ, 17 ਨਵੰਬਰ ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 96 ਵਾਂ ਬਲੀਦਾਨ ਦਿਵਸ ਅੱਜ ਉਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਮੁੱਖ ਮਹਿਮਾਨ ਵਜੋਂ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਸ਼ਿਰਕਤ ਕੀਤੀ ਜਦਕਿ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ…
-

ਪਿੰਡ ਚੂਹੜੀਵਾਲਾ ਚਿਸ਼ਤੀ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਕੰਮ ਹੋਵੇਗਾ ਮੁਕੰਮਲ , ਵਿਧਾਇਕ ਸਵਨਾ ਨੇ ਰੱਖਿਆ ਨੀਂਹ ਪੱਥਰ
ਫਾਜ਼ਿਲਕਾ 17 ਨਵੰਬਰ ਪਿੰਡ ਚੂਹੜੀਵਾਲਾ ਚਿਸ਼ਤੀ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਕੰਮ ਮੁਕੰਮਲ ਹੋਵੇਗਾ| ਇਸ ਤਹਿਤ ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ 5 ਲੱਖ ਰੁਪਏ ਦੀ ਰਹਿੰਦੀ ਗਰਾਂਟ ਜ਼ਾਰੀ ਕਰਦਿਆਂ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ| ਫਾਜ਼ਿਲਕਾ ਦੇ ਵਿਧਾਇਕ ਨੇ ਕਿਹਾ ਕਿ…
-

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਰਾਜ ਪੱਧਰੀ ਨਿਸ਼ਾਨੇਬਾਜ਼ੀ ਮੁਕਾਬਲੇ ਮੋਹਾਲੀ ਵਿਖੇ ਸਮਾਪਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਨਵੰਬਰ, 2024: ਮੋਹਾਲੀ ਦੇ ਫੇਜ਼ 6 ਸਥਿਤ ਸ਼ੂਟਿੰਗ ਰੇਂਜ ਵਿਖੇ ਅੱਜ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-3 ਦੇ ਚੱਲ ਰਹੇ ਸੂਬਾ ਪੱਧਰੀ ਨਿਸ਼ਾਨੇਬਾਜ਼ੀ ਮੁਕਾਬਲਿਆਂ ਦਾ ਸਮਾਪਨ ਹੋਇਆ। ਇਸ ਮੌਕੇ ਜਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ ਬੇਗੜਾ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਅਤੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ। ਇਸ ਮੌਕੇ ਉਨ੍ਹਾਂ…
-

ਪੰਜਾਬ ਪੁਲਿਸ ਵੱਲੋਂ ਨਾਰਕੋ-ਆਰਮਜ਼ ਤਸਕਰੀ ਦਾ ਪਰਦਾਫਾਸ਼; ਦੋ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 17 ਨਵੰਬਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੇ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ, ਜਿਸ ਤਹਿਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ 3.5 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਮੈਥਾਕਲੋਨ ਅਤੇ ਦੋ ਪਿਸਤੌਲਾਂ ਸਮੇਤ ਇੱਕ ਆਧੁਨਿਕ 9 ਐਮਐਮ ਗਲਾਕ ਬਰਾਮਦ ਕੀਤਾ ਹੈ।…