Category: Politics
-

“ਬੇਟੀ ਬਚਾਓ ਬੇਟੀ ਪੜ੍ਹਾਓ” ਸਕੀਮ ਅਧੀਨ ਜਿਲ੍ਹਾ ਟਾਸਕ ਫੋਰਸ ਦੀ ਹੋਈ ਮੀਟਿੰਗ
ਅੰਮ੍ਰਿਤਸਰ 14 ਨਵੰਬਰ 2024 —ਵਧੀਕ ਡਿਪਟੀ ਕਮਿਸ਼ਨਰ (ਜ.) ਅੰਮ੍ਰਿਤਸਰ ਸ਼੍ਰੀਮਤੀ ਜੌਤੀ ਬਾਲਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸਹਿਬਾਨ/ਉਹਨਾਂ ਦੇ ਨੁਮਾਇਂਦੇ ਨਾਲ “ਬੇਟੀ ਬਚਾਓ ਬੇਟੀ ਪੜ੍ਹਾਓ” ਸਕੀਮ ਅਧੀਨ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।ਸ਼੍ਰੀਮਤੀ ਹਰਦੀਪ ਕੌਰ, ਜਿਲ੍ਹਾ ਪ੍ਰੋਗਰਾਮ ਅਫਸਰ ਅੰਮ੍ਰਿਤਸਰ ਨੇ ਮੀਟਿੰਗ ਵਿੱਚ ਹਾਜ਼ਰ ਅਫਸਰਾਂ ਨੂੰ ਜੀ ਆਇਆਂ ਆਖਿਆ ਅਤੇ“ਬੇਟੀ ਬਚਾਓ ਬੇਟੀ ਪੜ੍ਹਾਓ” ਸਕੀਮ…
-

ਧਾਲੀਵਾਲ ਵੱਲੋਂ ਅਜਨਾਲਾ ਵਿੱਚ ਫੁੱਟਬਾਲ ਅਕੈਡਮੀ ਦੀ ਸ਼ੁਰੂਆਤ
ਅਜਨਾਲਾ , 15 ਨਵੰਬਰਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿੱਚ ਕੋਚ ਵਰਿੰਦਰ ਸਿੰਘ ਵੱਲੋਂ ਖੋਲੀ ਗਈ ਫੁੱਟਬਾਲ ਅਕੈਡਮੀ ਦੀ ਸ਼ੁਰੂਆਤ ਕਰਦੇ ਉਹਨਾਂ ਨੂੰ ਵਧਾਈ ਦਿੱਤੀ ਅਤੇ ਇਲਾਕੇ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਬੱਚਿਆਂ ਨੂੰ ਖੇਡ ਮੈਦਾਨਾਂ ਤੱਕ ਲੈ ਕੇ ਆਉਣ ਤਾਂ ਜੋ ਉਹ ਮਾਨਸਿਕ ਅਤੇ ਸਰੀਰਕ ਰੂਪ ਵਿੱਚ ਤੰਦਰੁਸਤ ਰਹਿ…
-

ਪਰਮਲ ਝੋਨੇ ਦੀ ਬੰਪਰ ਪੈਦਾਵਾਰ, ਫਸਲ ਦੀ ਖਰੀਦ ਦਾ ਆਂਕੜਾ 2 ਲੱਖ ਤੋਂ ਹੋਇਆ ਪਾਰ
ਫਾਜ਼ਿਲਕਾ, 15 ਨਵੰਬਰਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਮੈਡਮ ਵੰਦਨਾ ਕੰਬੋਜ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਪਰਮਲ ਝੋਨੇ ਦੀ ਬੰਪਰ ਪੈਦਾਵਾਰ ਹੋਈ ਹੈ ਤੇ ਝੋਨੇ ਦੀ ਫਸਲ ਦੀ ਖਰੀਦ ਦਾ ਆਂਕੜਾ 2 ਲੱਖ ਦੇ ਪਾਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਤੱਕ ਕੁੱਲ 201878 ਮੀਟ੍ਰਿਕ ਟਨ ਫਸਲ ਦੀ ਆਮਦ ਹੋਈ ਹੈ ਤੇ ਕੁੱਲ…
-

ਸਕੇ ਭਰਾਵਾਂ ਦੀ ਜੋੜੀ ਬਾਣੀ ਕਿਸਾਨਾਂ ਲਈ ਪ੍ਰੇਰਣਾ ਸ੍ਰੋਤ
ਫਾਜ਼ਿਲਕਾ, 15 ਨਵੰਬਰ ਮੁੱਖ ਖੇਤੀਬਾੜੀ ਅਫਸਰ ਡਾ. ਸੰਦੀਪ ਕੁਮਾਰ ਰਿਣਵਾ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਵੱਖ-ਵੱਖ ਤਰੀਕਿਆ ਰਾਹੀਂ ਵਰਤੋਂ ਵਿਚ ਲਿਆਉਣ ਲਈ ਸਰਕਾਰ ਵੱਲੋਂ ਖੇਤੀਬਾੜੀ ਸੰਦ ਸਬਸਿਡੀ ਤੇ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਿਆ ਜਾ ਸਕੇ ਅਤੇ ਵਾਤਾਵਰਣ ਨੂੰ ਵੀ ਗੰਧਲਾ…
-

ਡੀ ਏ ਪੀ ਖਾਦ ਦੀ ਜਮਾਂਖੋਰੀ ਅਤੇ ਕਾਲਾਬਜ਼ਾਰੀ ਰੋਕਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਨਿਰੰਤਰ ਚੈਕਿੰਗ ਜਾਰੀ
ਕੋਟਕਪੂਰਾ 15 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਕੀਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ…
-

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਚਲਾਈ ਗਈ ਸਫ਼ਾਈ ਮੁਹਿੰਮ ਦਾ ਸਮਾਪਨ ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਹੋਇਆ
ਸ੍ਰੀ ਮੁਕਤਸਰ ਸਾਹਿਬ, 15 ਨਵੰਬਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਮਿਸ. ਮਨੀਸ਼ਾ ਬੱਤਰਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ, ਸ੍ਰੀ ਰਾਜ ਕੁਮਾਰ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਸ਼ਾਮਲ ਕਰਕੇ 11 ਨਵੰਬਰ ਤੋਂ 14 ਨਵੰਬਰ ਤੱਕ ਜ਼ਿਲਾ ਕਚਹਿਰੀ ਕੰਪਲੈਕਸ, ਨਗਰ ਕੌਂਸਲ ਦੇ ਸਫਾਈ ਸੇਵਕਾਂ, ਸੀਵਰ ਮੈਨ ਦਾ…
-

ਗੁਰਪੁਰਬ ਦੇ ਮੱਦੇਨਜਰ ਸਰਕਾਰੀ ਸਕੂਲ ਲੜਕੀਆਂ ਫਾਜ਼ਿਲਕਾ ਵਿਖੇੇ ਕਰਵਾਇਆ ਸੁਖਮਨੀ ਸਾਹਿਬ ਦਾ ਪਾਠ
ਫਾਜ਼ਿਲਕਾ, 15 ਨਵੰਬਰਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜ਼ਿਲਕਾ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ। ਇਸ ਮੌਕੇ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮਪਤਨੀ ਖੁਸ਼ਬੂ ਸਾਵਨਸੁਖਾ ਸਵਨਾ ਨੇ ਸ਼ਿਰਕਤ ਕੀਤੀ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।ਖੁਸ਼ਬੂ ਸਵਨਾ ਨੇ ਵਿਦਿਆਰਥਣਾਂ ਤੇ ਅਧਿਆਪਕਾਂ ਅਤੇ ਹੋਰ…
-

ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਦਿੱਤਾ ਸੰਦੇਸ਼ ; ਕੁਲਵੰਤ ਸਿੰਘ
ਮੋਹਾਲੀ 15 ਨਵੰਬਰ ( ) : ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਅੱਜ ਮੋਹਾਲੀ ਹਲਕੇ ਦੇ ਲਗਭਗ ਸਭਨਾ ਗੁਰਦੁਆਰਾ ਸਾਹਿਬਾਨ ਦੇ ਵਿੱਚ ਬੜੀ ਹੀ ਧੂਮਧਾਮ ਅਤੇ ਸ਼ਰਧਾ ਨਾਲ ਸ਼ਰਧਾ ਨਾਲ ਮਨਾਇਆ ਗਿਆ, ਗੁਰਦੁਆਰਾ ਸਾਹਿਬਾਨ ਅੰਦਰ ਸਵੇਰ ਵੇਲੇ ਤੋਂ ਹੀ ਰਾਗੀ ਸਿੰਘਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਅਤੇ ਗੁਰਬਾਣੀ…
-

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ
ਅੰਮ੍ਰਿਤਸਰ, 15 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ ਅਤੇ ਸੂਬੇ ਤੇ ਇੱਥੋਂ ਦੇ ਵਾਸੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਕਾਲ ਪੁਰਖ ਅੱਗੇ ਸੂਬੇ…
-

ਪਰਾਲੀ ਨੂੰ ਅੱਗ ਲਗਾਉਣ ਦੇ 230 ਕੇਸਾਂ ਵਿੱਚ ਐਫ ਆਈ ਆਰ, ਰੈਡ ਐਂਟਰੀ ,10 ਲੱਖ ਦੇ ਕਰੀਬ ਜੁਰਮਾਨੇ -ਵਿਨੀਤ ਕੁਮਾਰ
ਫਰੀਦਕੋਟ 15 ਨਵੰਬਰ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਤਹਿਤ ਛੁੱਟੀ ਵਾਲੇ ਦਿਨ ਵੀ ਪ੍ਰਸ਼ਾਸਨਿਕ ਅਧਿਕਾਰੀ , ਨੋਡਲ ਅਤੇ ਕਲੱਸਟਰ ਅਫਸਰ ਫੀਲਡ ਵਿੱਚ ਡਟੇ ਰਹੇ ਅਤੇ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਵੱਧ ਤੋਂ ਵੱਧ…
-

38ਵੀਂ ਰਾਸ਼ਟਰੀ ਖੇਡਾਂ ਉੱਤਰਾਖੰਡ ਦੇ ਵਿਖੇ ਜਨਵਰੀ 2025 ਚ।
ਚੰਡੀਗੜ੍ਹ, ਪੱਤਰ ਪ੍ਰੇਰਕ। 38ਵੀਂ ਰਾਸ਼ਟਰੀ ਖੇਡਾਂ ਉੱਤਰਾਖੰਡ ਸੂਬੇ ਵਿਖੇ ਜਨਵਰੀ 2025 ਦੌਰਾਨ ਹੋਣ ਜਾ ਰਹੀਆਂ ਹਨ। ਜਿਸ ਲਈ ਗੌਰਮਿੰਟ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ ਪਟਿਆਲਾ ਵਿਖੇ ਸਵੇਰ 10 ਵਜੇ 17 ਨਵੰਬਰ ਨੂੰ ਨੈੱਟਬਾਲ ਟਰਾਇਲ ਹੋਣਗੇ। ਇਹ ਜਾਣਕਾਰੀ ਰਾਸ਼ਟਰੀ ਨੈੱਟਬਾਲ ਕੌਚ ਅਤੇ ਨੈੱਟਬਾਲ ਪ੍ਰਮੋਸ਼ਨ ਐਸੋਸੀਏਸ਼ਨ ਰਜਿ. ਪੰਜਾਬ ਦੇ ਜੁਆਇੰਟ ਸਕੱਤਰ ਖੁਸ਼ਦੀਪ ਸਿੰਘ ਨੇ ਦਿੱਤੀ। ਜੁਆਇੰਟ ਸਕੱਤਰ ਖੁਸ਼ਦੀਪ…
-

ਬੀਤੇ ਦਿਨ ਜ਼ਿਲ੍ਹਾ ਫਾਜ਼ਿਲਕਾ ਵਿਚ ਉਪਗ੍ਰਹਿ (ਸੈਟੇਲਾਈਟ) ਨਾਲ ਪਰਾਲੀ ਸਾੜਨ ਦਾ ਕੋਈ ਮਾਮਲਾ ਨਹੀਂ ਆਇਆ ਸਾਹਮਣੇ
ਫਾਜ਼ਿਲਕਾ, 15 ਨਵੰਬਰਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਲਗਾਤਾਰ ਕਿਸਾਨ ਭਰਾਵਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰ ਰਹੇ ਹਨ ਜਿਸ ਦਾ ਸਾਰਥਕ ਨਤੀਜਾ ਵੀ ਦੇਖਣ ਨੁੰ ਮਿਲਿਆ ਹੈ। ਬੀਤੇ ਦਿਨ ਜ਼ਿਲ੍ਹਾ ਫਾਜ਼ਿਲਕਾ ਵਿਚ ਉਪਗ੍ਰਹਿ (ਸੈਟੇਲਾਈਟ) ਨਾਲ ਪਰਾਲੀ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾ ਨੇ…
-

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ/ਕੌਂਸਲ/ਪੰਚਾਇਤ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ
ਮੋਗਾ, 15 ਨਵੰਬਰ – ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਯੋਗਤਾ ਮਿਤੀ 01-11-2024 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਸੁਧਾਈ…
-

ਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 8.2 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 15 ਨਵੰਬਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਹਨਾਂ ਕੋਲੋਂ 8.27 ਕਿਲੋਗ੍ਰਾਮ ਹੈਰੋਇਨ, 6 ਕਿਲੋ ਅਫੀਮ, 13.1 ਕਿਲੋ ਕੈਮੀਕਲ ਅਤੇ ਆਧੁਨਿਕ 9 ਐਮਐਮ ਗਲਾਕ ਸਮੇਤ 4 ਪਿਸਤੌਲਾਂ ਅਤੇ…
-

ਖੇਡਾਂ ਨੂੰ ਪ੍ਰਫੂਲਿਤ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ
ਮਾਨਸਾ, 15 ਨਵੰਬਰ: ਖੇਡਾਂ ਜਿੱਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਦੀਆਂ ਹਨ, ਉਥੇ ਹੀ ਖੇਡਾਂ ਚ ਵਧੀਆ ਮਿਹਨਤ ਕਰਨ ਵਾਲੇ ਖਿਡਾਰੀ ਵਿਸ਼ਵ ਪੱਧਰ ’ਤੇ ਆਪਣੀ ਪਹਿਚਾਣ ਬਣਾ ਸਕਦੇ ਨੇ। ਇਸ ਲਈ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਸਥਾਨਕ ਬਹੁਮੰਤਵੀ ਖੇਡ…
-

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਤਿੱਖਾ ਵਿਰੋਧ
ਚੰਡੀਗੜ੍ਹ, 15 ਨਵੰਬਰਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਧਾਨ ਸਭਾ ਭਵਨ ਦੀ ਉਸਾਰੀ ਲਈ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕਰਨ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਨੇ ਇਸ ਕਦਮ ਨੂੰ ਦੋਵਾਂ ਰਾਜਾਂ ਦਰਮਿਆਨ ਤਣਾਅ ਪੈਦਾ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ ਹੈ ਅਤੇ ਕੇਂਦਰ ਸਰਕਾਰ ਨੂੰ ਚੰਡੀਗੜ੍ਹ…
-

ਮਾਝੇ ਦੇ ਗਦਰੀਆਂ ਦੀ ਯਾਦ ਵਿਚ ਉਨਾਂ ਦੇ ਪਿੰਡਾਂ ਦਾ ਵਿਕਾਸ ਕਰਾਂਗੇ-ਧਾਲੀਵਾਲ
ਅੰਮ੍ਰਿਤਸਰ, 14 ਨਵੰਬਰ ( )-‘ਮਾਝੇ ਦੀ ਧਰਤੀ ਨੇ ਗਦਰ ਲਹਿਰ ਵਿਚ ਵੱਡਾ ਯੋਗਦਾਨ ਪਾਇਆ ਹੈ, ਇੰਨਾਂ ਸ਼ਹੀਦਾਂ ਨੇ ਨਾ ਸਿਰਫ ਅਜ਼ਾਦੀ ਦੀ ਲੜਾਈ ਵਿਚ ਹਿੱਸਾ ਪਾਇਆ ਬਲਕਿ ਅਜ਼ਾਦੀ ਦੇ ਅਰਥ ਵੀ ਦੇਸ਼ ਵਾਸੀਆਂ ਨੂੰ ਸਮਝਾਏ, ਜਿਸ ਨਾਲ ਲੋਕਾਂ ਦਾ ਸਾਥ ਗਦਰੀਆਂ ਨੂੰ ਮਿਲਿਆ, ਜੋ ਕਿ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਬੇਹੱਦ ਜਰੂਰੀ ਸੀ।’ ਉਕਤ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਕੁਲਦੀਪ…
-

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੂੰ ਨਸ਼ਾਖੋਰੀ ਦੀ ਸਮੱਸਿਆ ਨਾਲ ਨਜਿੱਠਣ ਲਈ ਮਿਲੀ ਅਤਿ-ਆਧੁਨਿਕ ਸਪੋਰਟ ਸਰਵਿਸਿਜ਼ ਯੂਨਿਟ
ਚੰਡੀਗੜ੍ਹ, 14 ਨਵੰਬਰ: ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦੀ ਸੰਚਾਲਨ ਸਮਰੱਥਾ ਨੂੰ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਏ.ਐਨ.ਟੀ.ਐਫ. ਦੇ ਹੈੱਡਕੁਆਰਟਰ ਵਿਖੇ ਨਵੀਂ ਸਥਾਪਤ ਕੀਤੀ ਗਈ ਏ.ਐਨ.ਟੀ.ਐਫ. ਦੀ ਅਤਿ-ਆਧੁਨਿਕ ਸਪੋਰਟ ਸਰਵਿਸਿਜ਼ ਯੂਨਿਟ (ਐਸ.ਐਸ.ਯੂ.) ਦਾ ਉਦਘਾਟਨ ਕੀਤਾ। ਇਸ ਮੌਕੇ ਡੀਜੀਪੀ ਪੰਜਾਬ ਦੇ ਨਾਲ ਵਿਸ਼ੇਸ਼ ਡੀਜੀਪੀ ਏਐਨਟੀਐਫ…
-

ਨਗਰ ਨਿਗਮ,ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ
ਅੰਮ੍ਰਿਤਸਰ, 14 ਨਵੰਬਰ: ਪੰਜਾਬ ਰਾਜ ਚੋਣ ਕਮਿਸ਼ਨ ਨੇ 5 ਨਗਰ ਨਿਗਮਾਂ ਜਿਵੇਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਤੇ 43 ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ ਪੰਜਾਬ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਦੀਆਂ 52 ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ਵਿੱਚ ਸੋਧ ਕਰਨ ਲਈ ਸ਼ਡਿਊਲ ਜਾਰੀ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਦੀਆਂ ਨਗਰ…
-

ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਨੇ ਖੇਤੀ ਉਤਪਾਦਾਂ ਦੀ ਬਰਾਮਦ ਵਿੱਚ ਸਹਿਕਾਰੀ ਸਭਾਵਾਂ ਦੀ ਮੋਹਰੀ ਭੂਮਿਕਾ ‘ਤੇ ਜ਼ੋਰ ਦਿੱਤਾ
ਚੰਡੀਗੜ੍ਹ, 14 ਨਵੰਬਰ- ਖੇਤੀ ਉਤਪਾਦਾਂ ਦੀ ਬਰਾਮਦ ਨੂੰ ਹੁਲਾਰਾ ਦੇਣ ਲਈ ਸਹਿਕਾਰੀ ਸਭਾਵਾਂ ਦੀ ਮੋਹਰੀ ਭੂਮਿਕਾ ‘ਤੇ ਜ਼ੋਰ ਦਿੰਦਿਆਂ ਵਿਸ਼ੇਸ਼ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਸਹਿਕਾਰਤਾ ਸ੍ਰੀ ਵੀ.ਕੇ. ਸਿੰਘ ਨੇ ਅੱਜ ਇਥੇ ਕਿਹਾ ਕਿ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ, ਜੋ ਕਿਸਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗਾ। ਇੱਥੇ 71ਵੇਂ ਆਲ…