Category: Politics
-

ਮੁੱਖ ਮੰਤਰੀ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ ‘ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ
ਹੁਸ਼ਿਆਰਪੁਰ, 14 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਕਾਲਜ ਵਿੱਚ ਕਰਵਾਏ ਗਏ ਯੁਵਕ ਮੇਲੇ ‘ਚ ਆਪਣੇ ਕਾਲਜ ਦੇ ਦਿਨਾਂ ਦੀਆਂ ਯਾਦਾਂ ਤਾਜ਼ਾ ਕਰਦਿਆਂ ਸਟੇਜ ਤੋਂ ਪ੍ਰਸਿੱਧ ਪੰਜਾਬੀ ਕਵੀ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਰਚਨਾ “ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ” ਸੁਣਾ ਕੇ ਸਰੋਤਿਆਂ ਨੂੰ ਮੰਤਰਮੁਗਧ ਕਰ ਦਿੱਤਾ। ਮੁੱਖ…
-

ਅਲਿਆਣਾ ਦੇ ਕਿਸਾਨ ਹਰਨਾਮ ਸਿੰਘ ਨੇ ਪਰਾਲੀ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ ਦੀ ਲਿਆ ਅਹਿਦ
ਫਾਜ਼ਿਲਕਾ, 14 ਨਵੰਬਰਜਿੰਨ੍ਹਾਂ ਦੇ ਮਨ ਵਿਚ ਦ੍ਰਿੜ ਨਿਸਚਾ ਹੁੰਦਾ ਹੈ ਉਹ ਹਰ ਸਮੱਸਿਆ ਦਾ ਹੱਲ ਲੱਭ ਲੈਂਦੇ ਹਨ। ਅਜਿਹਾ ਹੀ ਇਕ ਕਿਸਾਨ ਹੈ ਪਿੰਡ ਅਲਿਆਣਾ ਦਾ ਹਰਨਾਮ ਸਿੰਘ। ਸਰਕਾਰੀ ਵਿਭਾਗ ਤੋਂ ਸੇਵਾਮੁਕਤ ਇਹ ਕਿਸਾਨ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ ਦਾ ਅਹਿਦ ਲੈ ਚੁੱਕਾ ਹੈ।ਹਰਨਾਮ ਸਿੰਘ ਨੇ ਫੈਸਲਾ ਕੀਤਾ ਹੈ ਕਿ ਉਹ ਕੰਬਾਇਨ…
-

ਟ੍ਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ – ਚੀਫ ਜੁਡੀਸ਼ੀਅਲ ਮੈਜਿਸਟ੍ਰੇਟ
ਫਿਰੋਜ਼ਪੁਰ,14ਨਵੰਬਰ ( ) ਸਿਹਤ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਸਾਂਝੇ ਉਪਰਾਲੇ ਹੇਠ ਦਾਸ ਐਂਡ ਬ੍ਰਾਊਨ ਸਕੂਲ ਵਿਖੇ ਸਕੂਲੀ ਵਿਦਿਆਰਥੀਆਂ ਅਤੇ ਸਕੂਲ ਵੈਨ ਡਰਾਈਵਰਾਂ, ਸਹਾਇਕਾਂ ਦੀ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ। ਇਸ ਜਾਂਚ ਕੈਂਪ ਦਾ ਉਦਘਾਟਨ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੈਡਮ ਅਨੁਰਾਧਾ ਵਲੋਂ ਕੀਤਾ ਗਿਆ। ਉਨ੍ਹਾਂ ਨਾਲ ਸਹਾਇਕ ਰਿਜਨਲ ਟਰਾਂਸਪੋਰਟ ਅਧਿਕਾਰੀ…
-

ਵਿਧਾਇਕ ਗੁਰਦਿੱਤ ਸੇਂਖੋਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ
ਫਰੀਦਕੋਟ 14 ਨਵੰਬਰ ( ) ਅੱਜ ਜਿਲ੍ਹਾ ਰੈੱਡ ਕਰਾਸ ਸੋਸਾਇਟੀ ਫਰੀਦਕੋਟ ਵੱਲੋਂ ਚਲਾਏ ਜਾ ਰਹੇ “ਉਮੀਦ ਸਕੂਲ ਫਾਰ ਡੈਫ ਐਂਡ ਡੰਮ” ਦੇ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ “ਅੰਤਰ–ਰਾਸ਼ਟਰੀ ਸੰਕੇਤਕ” ਭਾਸ਼ਾ ਦਿਵਸ ਮਨਾਇਆ ਗਿਆ। ਇਸ ਮੌਕੇ ਸ. ਗੁਰਦਿੱਤ ਸਿੰਘ ਸੇਖੋਂ ਹਲਕਾ ਵਿਧਾਇਕ ਫਰੀਦਕੋਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਆਪਣੇ ਕਰ ਕਮਲਾਂ ਨਾਲ ਇਸ…
-

ਵੋਟਾਂ ਬਣਵਾਉਣ ਲਈ ਫਾਰਮ ਪ੍ਰਾਪਤ ਕਰਨ ਦੀ ਆਖਰੀ ਮਿਤੀ ਵਿੱਚ 15 ਦਸੰਬਰ, 2024 ਤੱਕ ਵਾਧਾ
ਫਰੀਦਕੋਟ 14 ਨਵੰਬਰ ( ) ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਜਾਰੀ ਸ਼ਡਿਊਲ ਸਬੰਧੀ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਆਈ.ਏ.ਐੱਸ ਨੇ ਦੱਸਿਆ ਕਿ ਹੁਣ…
-

100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ: ਲਾਲਜੀਤ ਸਿੰਘ ਭੁੱਲਰ ਦਾ ਐਲਾਨ
ਚੰਡੀਗੜ੍ਹ/ਕਪੂਰਥਲਾ, 14 ਨਵੰਬਰ: ਪੰਜਾਬ ਦੇ ਜੇਲ੍ਹਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁਲੱਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਬੰਦ ਖਤਕਨਾਕ ਕੈਦੀਆਂ ਨੂੰ ਵੱਖਰੀ ਜੇਲ੍ਹ ਵਿਚ ਰੱਖਣ ਲਈ 100 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਗੋਰਸੀਆਂ ਕਾਦਰ ਬਖਸ਼ ਵਿਖੇ ਅਤਿ-ਆਧੁਨਿਕ ਸੁਰੱਖਿਆ ਜੇਲ੍ਹ ਬਣਾਈ ਜਾ ਰਹੀ ਹੈ, ਜੋ ਅਗਲੇ ਸਾਲ ਤੱਕ…
-

ਜਦੋਂ ਪਰਾਲੀ ਖੇਤ ਨੂੰ ਨੁਕਸਾਨ ਕਰਨ ਦੀ ਬਜਾਇ ਖਾਦ ਦਾ ਕੰਮ ਕਰ ਰਹੀ, ਤਾਂ ਕਿਉਂ ਸਾੜਨੀ ਪਰਾਲੀ”-ਕਿਸਾਨ ਬਲਜਿੰਦਰ ਸਿੰਘ
ਮੋਗਾ, 14 ਨਵੰਬਰ, ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਜਿੱਥੇ ਮਨੁੱਖੀ ਸਿਹਤ ਨੂੰ ਕਈ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਉੱਥੇ ਹੀ ਇਸਦਾ ਮਾੜਾ ਪ੍ਰਭਾਵ ਵਾਤਾਵਰਨ ਅਤੇ ਖੇਤ ਦੀ ਮਿੱਟੀ ਉੱਪਰ ਵੀ ਪੈਂਦਾ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਖੇਤੀਬਾੜੀ ਟੈਕਨੋਲਾਜੀ ਮੈਨੇਜਮੈਂਟ ਏਜੰਸੀ (ਆਤਮਾ), ਜ਼ਿਲ੍ਹਾ ਮੋਗਾ ਦੀ ਸਹਾਇਤਾ ਨਾਲ ਪਿੰਡ ਸਿੰਘਾਂਵਾਲਾ ਦਾ…
-

ਸੀ.ਐਚ.ਸੀ. ਖਿਆਲਾ ਕਲਾਂ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ
ਮਾਨਸਾ, 14 ਨਵੰਬਰ: ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਅਤੇ ਡਾ.ਬਲਜੀਤ ਕੌਰ ਐਸ.ਐਮ ਓ. ਇੰਚਾਰਜ ਸੀ.ਐਚ.ਸੀ. ਖਿਆਲਾ ਕਲਾ ਦੀ ਅਗਵਾਈ ਹੇਠ ਸੀ.ਐਚ.ਸੀ. ਖਿਆਲਾ ਕਲਾਂ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ ਗਿਆ, ਇਹ ਦਿਵਸ ਹਰ ਸਾਲ 14 ਨਵੰਬਰ ਨੂੰ ਲੋਕਾਂ ਵਿੱਚ ਜਾਗਰੁਕਤਾ ਪੈਦਾ ਕਰਨ ਲਈ ਵਿਸ਼ਵ ਪੱਧਰ ਤੇ ਮਨਾਇਆ ਜਾਂਦਾ ਹੈ। ਇਸ ਮੌਕੇ ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਨੇ “ਵਿਸ਼ਵ ਸ਼ੂਗਰ ਦਿਵਸ” ਮੌਕੇ ਸ਼ੂਗਰ ਜਿਹੀ ਨਾਮੁਰਾਦ ਬਿਮਾਰੀ ਬਾਰੇ ਜਾਣਕਾਰੀ…
-

ਸ਼ਹਿਰੀ ਇਲਾਕੇ ਨਾਲ ਪੇਂਡੂ ਖੇਤਰਾਂ ਵਿਖੇ ਡੋਰ ਟੂ ਡੋਰ ਕੰਪੇਨ ਚਲਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ
ਫਾਜ਼ਿਲਕਾ, 14 ਨਵੰਬਰਡੇਂਗੂ ਦੇ ਵੱਧ ਰਹੇ ਮਰੀਜਾਂ ਨੂੰ ਮੁੱਖ ਰੱਖਦੇ ਹੋਏ ਸਿਹਤ ਮੰਤਰੀ ਬਲਬੀਰ ਸਿੰਘ ਅਤੇ ਸਿਵਲ ਸਰਜਨ ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜਿਲਾ ਪਰੀਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ ਦੀ ਅਗਵਾਈ ਹੇਠ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਖੇ ਡੇਂਗੂ ਦੇ ਹੋਟ ਸਪੋਟ ਖੇਤਰਾਂ ਵਿਖੇ ਸਿਹਤ ਵਿਭਾਗ ਦੀਆ ਟੀਮਾ ਘਰ ਘਰ ਵਿਜਿਟ ਕਰ ਰਹੀਆਂ ਹਨ ਤੇ…
-

ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਸਪੇਸ ਵਿਗਿਆਨੀ ਬਣਾਉਣ ਵਿੱਚ ਐਸਟਰੋਲੈਬ ਹੋਵੇਗੀ ਸਹਾਈ ਸਿੱਧ-ਡਿਪਟੀ ਕਮਿਸ਼ਨਰ
ਮਾਨਸਾ, 14 ਨਵੰਬਰ :ਵਿਦਿਆਰਥੀਆਂ ਵਿੱਚ ਐਸਟਰੋਨੋਮੀ ਅਤੇ ਸਪੇਸ ਤਕਨੀਕ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਅਤੇ ਇਨ੍ਹਾਂ ਪ੍ਰਤੀ ਵਿਦਿਆਰਥੀ ਅੰਦਰ ਰੂਚੀ ਪੈਦਾ ਕਰਨ ਲਈ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਮਾਨਸਾ ਵਿਖੇ ਕਲਪਨਾ ਚਾਵਲਾ ਐਸੋਟਰੋਲੈਬ ਸਥਾਪਿਤ ਕੀਤੀ ਗਈ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਅੱਜ ਸਕੂਲ ਵਿਖੇ ਕਲਪਨਾ ਚਾਵਲਾ…
-

ਭਾਰਤੀ ਮੱਕੀ ਖੋਜ ਸੰਸਥਾਨ ਨੇ ਕੇਵੀਕੇ ਦੇ ਸਹਿਯੋਗ ਨਾਲ ਮੱਕੀ ਸਬੰਧੀ ਖੇਤ ਦਿਵਸ ਪ੍ਰੋਗਰਾਮ ਕਰਵਾਇਆ
ਫਾਜ਼ਿਲਕਾ, 14 ਨਵੰਬਰਆਈ.ਸੀ.ਏ.ਆਰ.-ਭਾਰਤੀ ਮੱਕੀ ਖੋਜ ਸੰਸਥਾਨ, ਲੁਧਿਆਣਾ ਨੇ ਕੇਵੀਕੇ ਫਾਜ਼ਿਲਕਾ ਦੇ ਸਹਿਯੋਗ ਨਾਲ “ਈਥਾਨੋਲ ਇੰਡਸਟਰੀਜ਼ ਦੇ ਕੈਚਮੈਂਟ ਏਰੀਆਜ਼ ਵਿੱਚ ਮੱਕੀ ਦੇ ਉਤਪਾਦਨ ਵਿੱਚ ਵਾਧਾ” ਪ੍ਰੋਜੈਕਟ ਦੇ ਤਹਿਤ “ਮੱਕੀ ਦੇ ਖੇਤ ਦਿਵਸ ਪ੍ਰੋਗਰਾਮ” ਦਾ ਆਯੋਜਨ ਪਿੰਡ ਬਜੀਦਪੁਰ ਕੱਟਿਆਂ ਵਾਲੀ ਵਿਚ ਕੀਤਾ। ਇਹ ਪ੍ਰੋਜੈਕਟ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੁਆਰਾ ਫੰਡ ਕੀਤਾ ਜਾ ਰਿਹਾ…
-

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਮਨੀ ਚੋਣ ਵਾਲੇ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ
ਚੰਡੀਗੜ੍ਹ, 14 ਨਵੰਬਰ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਦੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੀਰਵਾਰ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਐਸਐਸਪੀਜ਼ ਨਾਲ ਵੀਡੀਓ ਕਾਨਫਰਸਿੰਗ ਰਾਹੀਂ ਮੀਟਿੰਗ…
-

ਆਮ ਆਦਮੀ ਕਲੀਨਿਕ ਲਈ 2 ਮੈਡੀਕਲ ਅਫਸਰ ਨੂੰ ਸਿਵਿਲ ਸਰਜਨ ਨੇ ਦਿੱਤੇ ਨਿਯੁਕਤੀ ਪੱਤਰ
ਫਾਜ਼ਿਲਕਾ 14 ਨਵੰਬਰਪੰਜਾਬ ਸਰਕਾਰ ਵਲੋ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਕੀਤਾ ਵਾਅਦਾ ਬਾਖੂਬੀ ਪੂਰਾ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਵਿਚ ਲੋਕਾ ਲਈ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਕਰਨ ਲਈ ਆਮ ਆਦਮੀ ਕਲੀਨਿਕ ਪੰਨੀਵਾਲਾ ਮਹਲਾ ਅਤੇ ਖੁਬਣ ਵਿੱਚ 2 ਡਾਕਟਰਾਂ ਦੀ ਭਰਤੀ ਕਰਨ ਲਈ ਪਰਿਕ੍ਰੀਆ ਪੂਰੀ ਕਰ ਲਈ ਗਈ ਹੈ। ਅੱਜ ਸਿਵਲ ਸਰਜਨ ਦਫ਼ਤਰ…
-

ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਡਾ. ਰਵਜੋਤ ਸਿੰਘ
ਚੰਡੀਗੜ੍ਹ, 14 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨਾ ਪ੍ਰਮੁੱਖ ਤਰਜੀਹ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬੇ ਭਰ ਵਿੱਚ ਚੱਲ ਰਹੇ ਵਿਭਿੰਨ ਵਿਕਾਸ ਪ੍ਰੋਜੈਕਟ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ ਅਤੇ ਇਨ੍ਹਾਂ ਪ੍ਰੋਜੈਕਟਾਂ ਲਈ…
-

ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ- ਐਸ.ਡੀ.ਐਮ. ਅਮਿਤ ਗੁਪਤਾ
ਐੱਸ.ਏ.ਐੱਸ. ਨਗਰ, 14 ਨਵੰਬਰ, 2024: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਮੰਗ ਅਤੇ ਨਿਰੋਗਤਾ ਨੂੰ ਮੁੱਖ ਰੱਖਦਿਆਂ ਸਿਹਤਮੰਦ ਪੰਜਾਬ ਮਿਸ਼ਨ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਅਧੀਨ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿੱਚ ਰੋਜ਼ ਹੀ ਅਲੱਗ- ਅਲੱਗ ਥਾਵਾਂ ਤੇ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ…
-

ਸੇਵਾ ਕੇਂਦਰਾਂ ’ਚ ਜਾ ਕੇ ਆਧਾਰ ਕਰਵਾਓ ਅਪਡੇਟ : ਡਿਪਟੀ ਕਮਿਸ਼ਨਰ
ਬਠਿੰਡਾ, 14 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਜਾਣ ਵਾਲਾ ‘ਆਧਾਰ’ ਇਕ ਮਹੱਤਵਪੂਰਨ ਪਛਾਣ ਪੱਤਰ ਹੈ, ਜੋ ਨਾਗਰਿਕਾਂ ਨੂੰ ਵੱਖ-ਵੱਖ ਲਾਭ ਪ੍ਰਦਾਨ ਕਰਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ’ਚ ਜਿਹੜੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਆਧਾਰ ਕਾਰਡ ਨਹੀਂ ਬਣੇ ਹਨ, ਉਨ੍ਹਾਂ ਦੇ ਮਾਪੇ ਨਜ਼ਦੀਕੀ ਸੇਵਾ ਕੇਂਦਰ ਵਿੱਚ…
-

ਹੁਣ ਤੱਕ 2002.24 ਕਰੋੜ ਰੁਪਏ ਦੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ ਅਦਾਇਗੀ : ਡਿਪਟੀ ਕਮਿਸ਼ਨਰ
ਬਠਿੰਡਾ, 14 ਨਵੰਬਰ : ਕਿਸਾਨਾਂ ਨੂੰ 13 ਨਵੰਬਰ ਤੱਕ 2002.24 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਝੋਨੇ ਦੀ ਖਰੀਦ ਤੇ ਚੁਕਾਈ ਪ੍ਰਬੰਧਾਂ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ…
-

ਸਕੂਲੀ ਵਿਦਿਆਰਥੀਆਂ ਨੂੰ ਸਿਹਤਮੰਦ ਰਹਿਣ ਅਤੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਆਯੋਜਿਤ
ਫਿਰੋਜ਼ਪੁਰ 14ਨਵੰਬਰ ( ) ਸਿਹਤ ਵਿਭਾਗ ਅਤੇ ਟ੍ਰਾਂਸਪੋਰਟ ਵਿਭਾਗ ਵਲੋ ਸਾਂਝੇ ਤੌਰ ’ਤੇ ਉਪਰਾਲਾ ਕਰਦਿਆਂ ਅੱਜ ਸਥਾਨਕ ਦਾਸ ਐਂਡ ਬ੍ਰਾਊਨ ਸਕੂਲ ਦੇ ਵਿਦਿਆਰਥੀਆਂ ਨੂੰ ਸਿਹਤਮੰਦ ਰਹਿਣ ਅਤੇ ਟ੍ਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ। ਜਾਗਰੂਕਤਾ ਸੈਮੀਨਾਰ ਵਿੱਚ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਿਟੀ ਮੈਡਮ…
-

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ
ਨਵੀਂ ਦਿੱਲੀ, ਨਵੰਬਰ 14- ਭਾਸ਼ਾ ਵਿਭਾਗ ਵੱਲੋਂ ਪਿਛਲੇ ਸਮੇਂ ‘ਚ ਫੈਸਲਾ ਕੀਤਾ ਗਿਆ ਸੀ ਕਿ ਦਿੱਲੀ ਵਿਖੇ ਸਥਿਤ ਪੰਜਾਬ ਭਵਨ ਵਿੱਚ ਪੰਜਾਬੀ ਸਾਹਿਤ, ਭਾਸ਼ਾ ਅਤੇ ਚਿੰਤਨ ਦੇ ਉਘੇ ਸਿਤਾਰਿਆਂ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਇਸ ਦੀ ਪਹਿਲੀ ਕਿਸ਼ਤ ਵਜੋਂ ਅੱਜ 10 ਤਸਵੀਰਾਂ ਪੰਜਾਬ ਭਵਨ ਦੇ ਏ-ਬਲਾਕ ਦੇ ਵਰਾਂਡਿਆਂ ਅਤੇ ਗੈਲਰੀਆਂ ਵਿੱਚ ਲਗਾਈਆਂ ਗਈਆਂ ਹਨ। ਪ੍ਰਵੇਸ਼ ਮੰਜ਼ਿਲ ‘ਤੇ ਆਧੁਨਿਕ ਪੰਜਾਬੀ ਸਾਹਿਤ ਦੇ ਮੋਢੀ ਭਾਈ ਵੀਰ…
-

ਪਿੰਡਾਂ ਵਿੱਚ ਵਿਕਾਸ ਕੰਮਾਂ ਨੂੰ ਲੈ ਕੇ ਧਾਲੀਵਾਲ ਵੱਲੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ
ਅੰਮ੍ਰਿਤਸਰ 13 ਨਵੰਬਰ — ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡਾਂ ਵਿੱਚ ਵਿਕਾਸ ਕੰਮਾਂ ਨੂੰ ਕਰਵਾਉਣ ਲਈ ਪੰਚਾਇਤ ਵਿਭਾਗ ਦੇ ਅਧਿਕਾਰੀਆਂ, ਜਿਨਾਂ ਵਿੱਚ ਡੀਡੀਪੀਓ , ਬੀਡੀਪੀਓ ਅਤੇ ਐਕਸੀਅਨ ਪੰਚਾਇਤੀ ਰਾਜ ਸ਼ਾਮਿਲ ਸਨ, ਨਾਲ ਮੀਟਿੰਗ ਕਰਦੇ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦਾ ਕੰਮਾਂ ਨੂੰ ਲੈ ਕੇ ਬਹੁਤ ਉਤਸ਼ਾਹ ਹੈ ਅਤੇ ਤੁਹਾਡੇ ਕਰਮਚਾਰੀ ਪੰਚਾਇਤਾਂ ਨਾਲ ਸਲਾਹ ਮਸ਼ਵਰਾ ਕਰਕੇ ਪਿੰਡਾਂ ਦਾ…