Category: Politics
-

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਨਵੀਆਂ ਬਣੀਆਂ ਗ੍ਰਾਮ ਪੰਚਾਇਤਾਂ ਨੂੰ ਲੋਕਾਂ ਦੇ ਸਾਂਝੇ ਕੰਮ ਪਹਿਲ ਦੇ ਆਧਾਰ ‘ਤੇ ਕਰਵਾਉਣ ਦਾ ਸੱਦਾ
ਅੰਮ੍ਰਿਤਸਰ 13 ਨਵੰਬਰ — ਪੰਜਾਬ ਦੇ ਕੈਬਨਿਟ ਮੰਤਰੀ ਭਜਨ ਸਿੰਘ ਈਟੀਓ ਨੇ ਹਾਲ ਹੀ ਵਿੱਚ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹੀਆਂ ਪੰਚਾਇਤੀ ਚੋਣਾਂ ਵਿੱਚ ਜਿੱਤ ਹਾਸਲ ਕਰ ਕੇ ਸਰਪੰਚ ਅਤੇ ਪੰਚ ਚੁਣੇ ਗਏ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਲੋਕਾਂ ਦੇ ਸਾਂਝੇ ਕੰਮ ਪਹਿਲ ਦੇ ਆਧਾਰ ‘ਤੇ ਕਰਵਾਉਣ ਦਾ ਸੱਦਾ ਦਿੱਤਾ ਹੈ। ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਦੇ ਪਿੰਡ ਤਰਸਿੱਕਾ ਵਿਖੇ ਭਗਤਾਂ…
-

ਡੀ ਏ ਪੀ ਅਤੇ ਹੋਰ ਫਾਸਫ਼ੇਟਿਕ ਖਾਦਾਂ ਦੀ ਵਿਕਰੀ ਸਮੇਂ ਕਿਸਾਨਾਂ ਨੂੰ ਹੋਰ ਗੈਰ-ਜ਼ਰੂਰੀ ਵਸਤਾਂ ਵੇਚਣ ਤੋਂ ਗ਼ੁਰੇਜ਼ ਕੀਤਾ ਜਾਵੇ- ਮੁੱਖ ਖੇਤੀਬਾੜੀ ਅਫਸਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ,13 ਨਵੰਬਰ, 2024: ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਡੀ ਏ ਪੀ ਖਾਦ ਦੀ ਕਾਲਾਬਜ਼ਾਰੀ ਅਤੇ ਜਮਾਂ ਖੋਰੀ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਕਿਸਾਨਾਂ ਨੂੰ ਡੀ.ਏ.ਪੀ ਖਾਦ ਜ਼ਰੂਰਤ ਅਨੁਸਾਰ ਮਿਲਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਨੇ ਕਿਹਾ ਕਿ…
-

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ
ਚੰਡੀਗੜ੍ਹ, 13 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ ਹੈ।ਅੱਜ ਇੱਥੇ ਪੰਜਾਬ ਯੂਨੀਵਰਸਿਟੀ ਵਿਖੇ ‘ਵਿਜ਼ਨ ਪੰਜਾਬ’ ਬਾਰੇ ਕਰਵਾਏ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜਰਖੇਜ਼ ਧਰਤੀ…
-

ਡੇਂਗੂ ਮੱਛਰ ਤੋਂ ਲੋਕਾਂ ਦੇ ਬਚਾਅ ਲਈ ਸਿਵਲ ਸਰਜਨ ਨੇ ਖੁਦ ਨਾਲ ਜਾ ਕੇ ਸੱਲਮ ਏਰੀਏ ਤੇ ਝੁੱਗੀ ਝੋਪੜੀਆਂ ਵਿੱਚ ਕਰਵਾਈ ਫੌਗਿੰਗ
ਮਾਨਸਾ, 13 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਡੇਂਗੂ ਮੱਛਰ ਤੋਂ ਬਚਾਉਣ ਲਈ ਸਿਹਤ ਵਿਭਾਗ ਵੱਲੋਂ ਐਂਟੀ ਡੇਂਗੂ ਗਤੀਵਿਧੀਆਂ ਤੇਜ ਕੀਤੀਆਂ ਗਈਆਂ ਹਨ। ਇਸੇ ਲੜੀ ਤਹਿਤ ਅੱਜ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਵੱਲੋਂ ਝੁੱਗੀ-ਝੌਂਪੜੀਆਂ ਅਤੇ ਸਲੱਮ ਏਰੀਆ ਠੂਠੀਆਂ ਵਾਲੀ ਰੋਡ ਮਾਨਸਾ ਵਿਖੇ ਖੁਦ ਜਾ ਕੇ ਫੋਗਿੰਗ…
-

ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਵਾਲੇ ਹਲਕਿਆਂ ਦੀ ਵੋਟਰ ਸੂਚੀ ਦਾ ਸੋਧਿਆ ਸ਼ਡਿਊਲ ਜਾਰੀ
ਚੰਡੀਗੜ੍ਹ, 13 ਨਵੰਬਰ: ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਵਾਲੇ ਹਲਕਿਆਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ, 84-ਗਿੱਦੜਬਾਹਾ ਅਤੇ 103-ਬਰਨਾਲਾ ਦੀ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਬੁਲਾਰੇ ਨੇ ਦੱਸਿਆ ਕਿ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦੀ ਯੋਗਤਾ ਮਿਤੀ 01.01.2025 ਹੋਵੇਗੀ। ਵੋਟਰ ਸੂਚੀਆਂ…
-

ਗਰਭ ਅਵਸਥਾ ਦੌਰਾਨ ਲਿੰਗ ਜਾਂਚ ਕਰਨਾ ਤੇ ਕਰਵਾਉਣਾ ਗੰਭੀਰ ਅਪਰਾਧ : ਡਾ. ਰੇਨੂੰ ਸਿੰਘ
ਸਾਹਿਬਜ਼ਾਦਾ ਅਜੀਤਿ ਸਿੰਘ ਨਗਰ, 13 ਨਵੰਬਰ : ਜ਼ਿਲ੍ਹੇ ’ਚ ਲਿੰਗ ਅਨੁਪਾਤ ਵਿਚ ਹੋਰ ਸੁਧਾਰ ਲਿਆਉਣ, ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਹੋਰ ਸਖ਼ਤੀ ਨਾਲ ਲਾਗੂ ਕਰਨ ਅਤੇ ਸਕੈਨਿੰਗ ਸੈਂਟਰਾਂ ਦੀ ਰਜਿਸਟ੍ਰੇਸ਼ਨ ਨੂੰ ਨਵਿਆਉਣ ਸਮੇਤ ਵੱਖ-ਵੱਖ ਏਜੰਡਿਆਂ ‘ਤੇ ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ. ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਕੀਤੀ। ਮੀਟਿੰਗ ਮਗਰੋਂ ਡਾ.…
-

ਜ਼ਿਲ੍ਹੇ ਦੀਆਂ ਮੰਡੀਆਂ ’ਚ 10,30,269 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ
ਬਠਿੰਡਾ, 13 ਨਵੰਬਰ : ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 10,30,269 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਨ੍ਹਾਂ ’ਚੋਂ 9,08,876 ਮੀਟ੍ਰਿਕ ਟਨ ਝੋਨਾ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਖਰੀਦਿਆਂ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਇਸ ਸਬੰਧੀ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਨੇ 3,82,809 ਮੀਟ੍ਰਿਕ ਟਨ, ਮਾਰਕਫੈੱਡ ਨੇ 2,30,658 ਮੀਟ੍ਰਿਕ ਟਨ, ਪਨਸਪ…
-

ਪੰਜਾਬ ਦੀ ਨਵੀਂ ਆਈ.ਟੀ. ਨੀਤੀ ਜਲਦ, 55000 ਪੇਸ਼ੇਵਰਾਂ ਨੂੰ ਮਿਲੇਗੀ ਨੌਕਰੀ: ਉਦਯੋਗ ਮੰਤਰੀ ਸੌਂਦ
ਚੰਡੀਗੜ੍ਹ, 13 ਨਵੰਬਰ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਉਦਯੋਗਾਂ ਦੀ ਤਰੱਕੀ ਲਈ ਪੰਜਾਬ ਸਰਕਾਰ ਪੂਰੀ ਸੁਹਿਰਦਤਾ ਅਤੇ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਉਦਯੋਗ ਪੱਖੀ ਨੀਤੀਆਂ ਸਦਕਾ ਪੰਜਾਬ ਦਾ ਸਨਅਤੀ ਖੇਤਰ ਜਲਦ ਹੀ ਦਿਨ…
-

ਅਲਿਮਕੋ ਦੇ ਤੀਸਰੇ ਕੈਂਪ ਰਾਹੀਂ 185 ਲਾਭਪਾਤਰੀਆਂ ਨੂੰ ਲਗਭਗ 28 ਲੱਖ ਦੇ ਸਹਾਇਕ ਸਮੱਗਰੀ ਉਪਕਰਨਾਂ ਦੀ ਵੰਡ
ਧਰਮਕੋਟ, 13 ਨਵੰਬਰ:ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਦਿਵਿਆਂਗਜਨਾਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਫ਼ਤ ਮੁਹੱਈਆ ਕਰਵਾਉਣ ਅੱਜ…
-

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟਰ ਸੂਚੀਆਂ ਦੀ ਲਿਸਟ ਜਾਰੀ
ਮੋਗਾ 13 ਨਵੰਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ 31 ਅਕਤੂਬਰ 2024 ਤੱਕ ਫਾਰਮ ਨੰ. 1 ਪ੍ਰਾਪਤ ਕੀਤੇ ਗਏ ਸਨ। ਚੀਫ ਕਮਿਸ਼ਨਰ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਪਿੰਡਾਂ ਵਿੱਚ ਪਿੰਡਾਂ ਵਾਈਜ ਅਤੇ ਸ਼ਹਿਰੀ ਇਲਾਕੇ ਵਿੱਚ ਵਾਰਡ ਵਾਈਜ ਪ੍ਰਾਪਤ ਹੋਏ ਫਾਰਮ ਨੰ. 1 ਦੀ ਵੋਟਰ ਸੂਚੀ ਤਿਆਰ ਕਰਨ ਉਪਰੰਤ ਅੱਜ ਮਿਤੀ…
-

ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਸਖ਼ਤ- ਡਿਪਟੀ ਕਮਿਸ਼ਨਰ
ਫਰੀਦਕੋਟ 13 ਨਵੰਬਰ () ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਨੂੰ ਅੱਗ ਲਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸ਼ਨ ਸਖਤੀ ਨਾਲ ਕੰਮ ਲੈ ਰਿਹਾ ਹੈ ਅਤੇ ਹੁਣ ਤੱਕ 141 ਕੇਸਾਂ ਤੇ ਐਫ.ਆਰ.ਆਈ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਮਾਲ ਰਿਕਾਰਡ ਵਿੱਚ ਰੈਡ…
-

ਖੇਤੀਬਾੜੀ ਵਿਕਾਸ ਅਫ਼ਸਰ ਨੇ ਬੋਹਾ ਵਿਖੇ ਕੀਤੀ ਖਾਦ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ
ਮਾਨਸਾ, 13 ਨਵੰਬਰ :ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੇ ਹੁਕਮਾਂ ਅਨੁਸਾਰ ਕਾਰਜਕਾਰੀ ਮੈਜਿਸਟੇ੍ਰਟ ਅਤੇ ਖੇਤੀਬਾੜੀ ਵਿਭਾਗ ਦੀਆਂ ਗਠਿਤ ਸਾਂਝੀਆਂ ਟੀਮਾਂ ਵੱਲੋਂ ਮਾਨਸਾ ਜ਼ਿਲ੍ਹੇ ਵਿਖੇ ਵੱਖ-ਵੱਖ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਤਹਿਤ ਚੈਕਿੰਗ ਦੌਰਾਨ ਦੁਕਾਨਾਂ…
-

ਡਿਪਟੀ ਕਮਿਸ਼ਨਰ ਨੇ ਪਰਾਲੀ ਅਤੇ ਰਹਿੰਦ -ਖੂੰਹਦ ਨੂੰ ਅੱਗ ਤੋਂ ਬਚਾਉਣ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ : ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਪਰਾਲੀ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਪਰਾਲੀ ਪ੍ਰਬੰਧਣ ਲਈ ਤਾਇਨਾਤ ਨੋਡਲ ਅਫਸਰਾਂ ਨਾਲ ਆਨ – ਲਾਇਨ ਮੀਟਿੰਗ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਰਕਲ ਕਾਨੂੰਗੋ ਅਤੇ ਮਾਲ ਪਟਵਾਰੀਆਂ ਨੂੰ ਸਖਤ…
-

ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ
ਨਵੀਂ ਦਿੱਲੀ/ਚੰਡੀਗੜ੍ਹ, 13 ਨਵੰਬਰ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਉੱਤਰੀ ਰਾਜਾਂ ਵਿਚ ਪਰਾਲੀ ਸਾੜਨ ਦੀ ਸਮੱਸਿਆ ਦੇ ਢੁੱਕਵੇਂ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਮੁਹੱਈਆ ਕਰਵਾਏ ਜਾਣ ਦੀ ਮੰਗ ਕੀਤੀ ਹੈ। ਕੇਂਦਰੀ ਬਿਜਲੀ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਹੇਠ ਨਵੀਂ ਦਿੱਲੀ ਵਿਖੇ ਹੋਈ…
-

ਡੇਂਗੂ ਸਬੰਧੀ ਜਾਗਰੂਕਤਾ ਲਈ ਰੈਲੀ ਦਾ ਆਯੋਜਨ
ਐੱਸ.ਏ.ਐੱਸ. ਨਗਰ, 13 ਨਵੰਬਰ, 2024: ਸਿਵਲ ਸਰਜਨ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਘੜੂੰਆਂ ਡਾ. ਅਰਵਿੰਦਪਾਲ ਸਿੰਘ ਦੀ ਅਗਵਾਈ ਵਿੱਚ ਪ੍ਰਾਇਮਰੀ ਹੈਲਥ ਸੈਂਟਰ ਪਿੰਡ ਘੜੂੰਆਂ ਵਿਖੇ ਡੇਂਗੂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ।ਸਿਹਤ ਵਿਭਾਗ ਦੇ ਪੈਰਾਮੈਡੀਕਲ ਸਟਾਫ ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਤੇ ਸਰਸਵਤੀ ਨਰਸਿੰਗ ਕਾਲਜ ਘੜੂੰਆਂ ਦੇ ਵਿਦਿਆਰਥੀਆਂ ਨਾਲ ਮਿਲਕੇ ਵੱਖ-ਵੱਖ ਗਲੀਆਂ ਵਿਚੋਂ…
-

ਜ਼ਿਲ੍ਹੇ ਦੀਆਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 634557.12 ਮੀਟਰਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਹੈ ਖਰੀਦ—ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਅਨਾਜ ਮੰਡੀਆਂ ਵਿੱਚ 666721.7 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋ ਵੱਖ-ਵੱਖ ਖਰੀਦ ਏਜੰਸੀਆਂ ਵੱਲੋ ਕੁੱਲ 634557.12 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 245254.48 ਐਮ.ਟੀ., ਮਾਰਕਫੈਡ ਵੱਲੋ 171094 ਐਮ.ਟੀ, ਪੰਜਾਬ ਵੇਅਰ ਹਾਊਸ ਵੱਲੋ 91266164 ਐਮ.ਟੀ ਅਤੇ ਪਨਸਪ ਵੱਲੋ…
-

ਵੋਟਰ ਸਾਖਰਤਾ ਕਲੱਬਾਂ ਨੇ ਸੰਭਾਲੀ ਵੋਟਰ ਪੰਜੀਕਰਣ ਮੁਹਿੰਮ
ਐੱਸ.ਏ.ਐੱਸ. ਨਗਰ, 13 ਨਵੰਬਰ, 2024: ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਕਾਲਜਾਂ ਅਤੇ ਸਕੂਲਾਂ ਦੇ ਵੋਟਰ ਸਾਖਰਤਾ ਕਲੱਬ ਰਾਹੀਂ ਵਿਸ਼ੇਸ਼ ਸਰਸਰੀ ਸੁਧਾਈ ਨਵੰਬਰ 2024 (ਜੋ ਕਿ 28 ਨਵੰਬਰ ਤੱਕ ਚੱਲੇਗੀ) ਅਧੀਨ ਨੌਜਵਾਨ ਵੋਟਰਾਂ ਦੇ ਵੋਟਰ ਪੰਜੀਕਰਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ: ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਅੱਜ ਇਸ ਮੁਹਿੰਮ ਤਹਿਤ…
-

ਖੇਡਾਂ ਵਤਨ ਪੰਜਾਬ 2024 ਤਹਿਤ ਰਾਜ ਪੱਧਰੀ ਸ਼ੂਟਿੰਗ ਮੁਕਾਬਲਿਆਂ ਦਾ ਵਿਧਾਇਕ ਅਨਮੋਲ ਗਗਨ ਮਾਨ ਨੇ ਕੀਤਾ ਉਦਘਾਟਨ
ਐਸ.ਏ.ਐਸ. ਨਗਰ, 13 ਨਵੰਬਰ 2024:ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਤਹਿਤ ਰਾਜ ਪੱਧਰੀ ਖੇਡ ਮੁਕਾਬਲੇ (ਗੇਮ ਸ਼ੂਟਿੰਗ) ਸ਼ੂਟਿੰਗ ਰੇਂਜ, ਫੇਸ 6, ਮੋਹਾਲੀ (ਨੇੜੇ ਸਰਕਾਰੀ ਕਾਲਜ) ਵਿਖੇ ਅੱਜ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋਏ। ਇਹਨਾਂ ਖੇਡ ਮੁਕਾਬਲਿਆਂ ਦਾ ਉਦਘਾਟਨ ਵਿਧਾਇਕ ਅਨਮੋਲ ਗਗਨ…
-

ਹਾਟ ਸਪਾਟ ਏਰੀਆ ਆਦਰ਼ਸ਼ ਨਗਰ ਵਿਚ ਡੋਰ ਟੂ ਡੋਰ ਕੰਪੇਨ ਚਲਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ
ਫਾਜ਼ਿਲਕਾ, 13 ਨਵੰਬਰਡੇਂਗੂ ਦੇ ਵੱਧ ਰਹੇ ਮਰੀਜਾਂ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਗੋਇਲ ਅਤੇ ਡਾ. ਅਰਪਿਤ ਗੁਪਤਾ ਦੀ ਅਗਵਾਈ ਹੇਠ ਡੇਂਗੂ ਦੇ ਹੋਟ ਸਪੋਟ ਖੇਤਰਾਂ ਵਿਖੇ ਸਿਹਤ ਵਿਭਾਗ ਦੀਆ ਟੀਮਾ ਘਰ ਘਰ ਵਿਜਿਟ ਕਰ ਰਹੀਆਂ ਹਨ ਤੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਦੇ ਨਾਲ-ਨਾਲ ਲੋਕਾਂ…
-

ਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗ
ਚੰਡੀਗੜ੍ਹ, 13 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਲਈ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸੂਬਾ ਸਰਕਾਰ ਵੱਲੋਂ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਅੱਜ ਇੱਥੇ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ…