ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ

ਅੰਮ੍ਰਿਤਸਰ, 5 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਸ਼ੇ ਵੇਚ ਕੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਪਵਿੱਤਰ…

ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ

ਚੰਡੀਗੜ੍ਹ/ ਰੂਪਨਗਰ, 5 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਵਿਦਿਆਰਥੀਆਂ ਨੂੰ ਸਕੂਲੀ ਸਿੱਖਿਆ ਦੌਰਾਨ ਆਪਣੇ ਸਟਾਰਟ-ਅੱਪ ਸਥਾਪਤ ਕਰਨ ਵੱਲ ਉਤਸ਼ਾਹਿਤ ਕਰਨ ਲਈ…

ਪੰਜਾਬ ਤੋਂ ਕੀਟਨਾਸ਼ਕ ਰਹਿਤ ਬਾਸਮਤੀ ਨਿਰਯਾਤ ਨੂੰ ਤੇਜ਼ ਕਰਨ ਲਈ ਰਣਨੀਤਕ ਦਖਲਅੰਦਾਜ਼ੀ ਦੀ ਲੋੜ

ਚੰਡੀਗੜ੍ਹ, 5 ਜੁਲਾਈ:ਪੰਜਾਬ ਰਾਜ ਤੋਂ ਕੀਟਨਾਸ਼ਕਾਂ ਦੀ ਰਹਿੰਦ-ਖੂੰਹਦ ਰਹਿਤ ਬਾਸਮਤੀ ਨਿਰਯਾਤ ਨੂੰ ਤੇਜ਼ ਕਰਨ ਸਬੰਧੀ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਪ੍ਰੋਫੈਸਰ ਡਾ. ਸੁਖਪਾਲ ਸਿੰਘ ਦੀ ਅਗਵਾਈ…

ਯੁੱਧ ਨਸ਼ਿਆਂ ਵਿਰੁੱਧ ਦਾ 126ਵਾਂ ਦਿਨ: 6.9 ਕਿਲੋਗ੍ਰਾਮ ਹੈਰੋਇਨ, 6.1 ਕਿਲੋਗ੍ਰਾਮ ਅਫੀਮ ਸਮੇਤ 139 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 5 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 126ਵੇਂ ਦਿਨ ਵੀ ਜਾਰੀ…

ਮੁੱਖ ਮੰਤਰੀ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ

ਅੰਮ੍ਰਿਤਸਰ, 5 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਮੁੱਖ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਦਿਆਂ ਅੰਮ੍ਰਿਤਸਰ ਦੇ ਵਸਨੀਕਾਂ ਨੂੰ ਲਗਭਗ 350 ਕਰੋੜ ਰੁਪਏ ਦਾ ਤੋਹਫ਼ਾ ਦਿੱਤਾ।ਪਵਿੱਤਰ…

ਪੰਜਾਬ ਸਰਕਾਰ ਨੇ ਸੰਭਾਵੀ ਹੜ੍ਹਾਂ ਦੀ ਰੋਕਥਾਮ ਹਿਤ ਕੀਤੇ ਪੂਰੇ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

ਮੂਨਕ/ ਲਹਿਰਾ, 05 ਜੁਲਾਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੰਭਾਵੀ ਹੜ੍ਹਾਂ ਦੀ ਰੋਕਥਾਮ ਹਿਤ ਪੂਰੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਵੀ…

ਪਿੰਡ ਕੇਰਾ ਖੇੜਾ ਦੀ ਪੰਚਾਇਤ ਦਾ ਸ਼ਲਾਘਾ ਯੋਗ ਉਪਰਾਲਾ, ਯੋਗਾ ਪ੍ਰਤੀ ਰੁਚੀ ਦੇਖਦਿਆਂ ਪਿੰਡ ਵਾਸੀਆਂ ਨੂੰ ਯੋਗਾ ਮੈਟ ਕਰਵਾਏ ਮੁਹੱਇਆ

ਅਬੋਹਰ 5 ਜੁਲਾਈ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੰਗਲੇ ਪੰਜਾਬ ਬਣਾਉਣ ਦੇ ਉਦੇਸ਼ ਦੀ ਪੂਰਤੀ ਲਈ ਸੂਬੇ ਅੰਦਰ ਸੀਐਮ ਦੀ ਯੋਗਸ਼ਾਲਾ ਦਾ…

ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਸਬ ਜੇਲ੍ਹ, ਫਾਜ਼ਿਲਕਾ ਦਾ ਦੌਰਾ ਕਰ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ,

ਫਾਜ਼ਿਲਕਾ 5 ਜੁਲਾਈ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਾਜ਼ਿਲਕਾ ਸ ਅਵਤਾਰ ਸਿੰਘ ਨੇ ਸਬ ਜੇਲ੍ਹ, ਫਾਜ਼ਿਲਕਾ ਦਾ ਦੌਰਾ ਕੀਤਾ ਅਤੇ ਉਨ੍ਹਾਂ ਨੇ ਜੇਲ੍ਹ ਸੁਪਰਡੈਂਟ ਅਤੇ ਜੇਲ੍ਹ ਵਾਸੀਆਂ ਨੂੰ ਰੁੱਖ ਲਗਾਉਣ…

ਅਮਨ ਅਰੋੜਾ ਦੇ ਯਤਨਾਂ ਸਦਕਾ ਸੁਨਾਮ ਵਿਖੇ ਬਣੇਗਾ ਸੂਬੇ ਦਾ ਪਹਿਲਾ ਸਟੇਟ ਹਾਈਵੇ ਟਰੌਮਾ ਸੈਂਟਰ

ਸੁਨਾਮ (ਊਧਮ ਸਿੰਘ ਵਾਲਾ), 5 ਜੁਲਾਈ (000) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਅਤਿ ਆਧੁਨਿਕ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਸ਼ੁਰੂ ਕੀਤੀ ਮੁਹਿੰਮ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ…

ਪੰਜਾਬ ਸਰਕਾਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਅਨ ਟੈਨਿਸ ਕੋਚ ਦੀ ਤੈਨਾਤੀ, ਡਿਪਟੀ ਕਮਿਸ਼ਨਰ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਲਾਹਾ ਲੈਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 5 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਅਨ ਟੈਨਿਸ ਖੇਡ ਦੇ ਕੋਚ ਦੀ ਤੈਨਾਤੀ ਕੀਤੀ ਗਈ…