Category: Politics
-

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ; 27 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹੈ ਅਤੇ ਉਨ੍ਹਾਂ ਦੀ ਸਰਕਾਰ ਬੇਅਦਬੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਢਾਂਚੇ ਨੂੰ ਯਕੀਨੀ ਬਣਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸੂਬਾ ਸਰਕਾਰ ਵੱਲੋਂ ਗਠਿਤ…
-

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 15 ਲੱਖ ਦੇ ਸਕੂਲ ਪ੍ਰਾਜੈਕਟਾਂ ਦਾ ਉਦਘਾਟਨ
ਜਲੰਧਰ, 26 ਸਤੰਬਰ : ਸਿੱਖਿਆ ਦੇ ਖੇਤਰ ਨੂੰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਹੋਰ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਸਕੀਮ ਤਹਿਤ 15 ਲੱਖ ਰੁਪਏ ਦੀ ਲਾਗਤ ਵਾਲੇ ਨਵੇਂ ਵਿਕਾਸ ਪ੍ਰਾਜੈਕਟਾਂ ਦਾ…
-

ਔਰਤਾਂ ਨੂੰ ਆਤਮ-ਨਿਰਭਰ ਬਣਾਉਣਾ ਅਤੇ ਲੋਕ-ਪੱਖੀ ਵਿਕਾਸ ਮਾਨ ਸਰਕਾਰ ਦੀ ਮੁੱਖ ਤਰਜੀਹ: ਡਾ. ਗੁਰਪ੍ਰੀਤ ਕੌਰ ਮਾਨ
ਧੂਰੀ, 26 ਸਤੰਬਰ: ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ, ਸਨਮਾਨ ਅਤੇ ਸਸ਼ਕਤੀਕਰਨ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਸਖੀਆਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਸ਼ਲਾਘਾਯੋਗ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਧੂਰੀ…
-

ਸ੍ਰੀ ਚਮਕੌਰ ਸਾਹਿਬ ਦੇ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗਰਾਉਂਡ ’ਚੋਂ 500 ਡਰੋਨਾਂ ਨੇ ਅਸਮਾਨ ਨੂੰ ਕੀਤਾ ਰੌਸ਼ਨ
ਸ੍ਰੀ ਚਮਕੌਰ ਸਾਹਿਬਜ਼, 26 ਸਤੰਬਰ: ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗਰਾਊਂਡ ਵਿਖੇ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ ਜਿਸ ਵਿੱਚ 500 ਡਰੋਨਾਂ ਨੇ ਅਸਮਾਨ ਨੂੰ ਰੁਸ਼ਨਾਉਂਦਿਆਂ ਗੁਰੂ ਜੀ ਦੇ ਜੀਵਨ ਅਤੇ ਮਹਾਨ ਸਿੱਖਿਆਵਾਂ ਬਾਰੇ ਬਿਹਤਰੀਨ…
-

ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਵਾਢੀ ’ਤੇ ਪਾਬੰਦੀ
ਬਰਨਾਲਾ, 26 ਸਤੰਬਰ- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਵਿਵੇਕ ਕੁਮਾਰ ਮੋਦੀ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਫ਼ਸਲ ਦੀ ਕਟਾਈ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ…
-

ਭਾਜਪਾ ਸਰਕਾਰ ਮਨਰੇਗਾ ਬਦਲ ਕੇ ਦਲਿਤਾਂ ਤੋਂ ਰੁਜ਼ਗਾਰ ਖੋਹ ਰਹੀ ਹੈ, ਆਪਣੀ ਦਲਿਤ ਵਿਰੋਧੀ ਮਾਨਸਿਕਤਾ ਦਾ ਪਰਦਾਫਾਸ਼ ਕਰਦੀ ਹੈ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 26 ਸਤੰਬਰ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਪੇਂਡੂ ਰੁਜ਼ਗਾਰ ਸਕੀਮ ਵਿੱਚ ਵੱਡੇ ਬਦਲਾਅ ਕਰਕੇ ਦੇਸ਼ ਦੇ ਗਰੀਬਾਂ, ਦਲਿਤਾਂ ਅਤੇ ਮਜ਼ਦੂਰਾਂ ਲਈ ਰੁਜ਼ਗਾਰ ਦੇ ਮੌਕਿਆਂ ਨੂੰ ਯੋਜਨਾਬੱਧ ਤਰੀਕੇ ਨਾਲ ਕਮਜ਼ੋਰ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ…
-

ਮੁੱਖ ਮੰਤਰੀ ਭਗਵੰਤ ਮਾਨ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਬਾਰੇ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਬੁਲਾਈ
ਚੰਡੀਗੜ੍ਹ, 26 ਸਤੰਬਰ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ ਸ਼ਰਧਾ ਪ੍ਰਗਟਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਲਈ ਗਠਿਤ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ 27 ਸਤੰਬਰ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਤੇ ਬੁਲਾਈ ਹੈ। ਇਹ ਕਮੇਟੀ ਸ੍ਰੀ ਗੁਰੂ…
-

ਸਿਸੋਦੀਆ ਨਾਲ ਮਿਲੇ ਸਵਨਾ, ਸਰਹੱਦੀ ਕਿਸਾਨਾਂ ਦੀ ਕੱਚੀ ਜ਼ਮੀਨ ਪੱਕੀ ਕਰਨ ਦਾ ਮੁੱਦਾ ਉਠਾਇਆ
ਫਾਜ਼ਿਲਕਾ, 25 ਸਤੰਬਰ- ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਹਲਕੇ ਵਿੱਚ ਚੱਲ ਰਹੀਆਂ ਬੂਥ ਪੱਧਰੀ ਪਾਰਟੀ ਗਤੀਵਿਧੀਆਂ ਬਾਰੇ ਵਿਸਤਾਰ ਨਾਲ ਚਰਚਾ ਕੀਤੀ ਗਈ ਅਤੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ…
-

ਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਇੱਕ ਵਾਰ ਫਿਰ ਹੋਈ ਨੰਗੀ, ਪਾਰਟੀ ਆਗੂਆਂ ਨੇ ਦਲਿਤ ਔਰਤਾਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ 25 ਸਤੰਬਰ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਪਾਰਟੀ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਕਾਂਗਰਸ ਦਾ ਦਲਿਤ ਵਿਰੋਧੀ ਚਿਹਰਾ ਹੁਣ ਪੰਜਾਬ ਦੇ ਲੋਕਾਂ ਸਾਹਮਣੇ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਲੈ ਕੇ ਪਾਰਟੀ ਦੇ ਛੋਟੇ-ਵੱਡੇ ਆਗੂ…
-

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 25 ਸਤੰਬਰ- ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ 1.89 ਲੱਖ ਕਰੋੜ ਦਾ ਵੱਡਾ ਨਿਵੇਸ਼ ਆਕਰਸ਼ਿਤ ਕੀਤਾ ਹੈ, ਜਿਸ ਨਾਲ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ ਅਤੇ…
-

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ
ਚੰਡੀਗੜ੍ਹ, 25 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 248ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 578 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ…
-

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 25 ਸਤੰਬਰ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਜਲੰਧਰ ਸਥਿਤ ਇੱਕ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਪਾਸਪੋਰਟ ਦਫ਼ਤਰ, ਜਲੰਧਰ ਦੇ ਅਧਿਕਾਰੀਆਂ ਨਾਲ ਆਪਣੀ ਕਥਿਤ ਜਾਣ-ਪਛਾਣ ਰਾਹੀਂ ਸ਼ਿਕਾਇਤਕਰਤਾ ਦਾ ਪਾਸਪੋਰਟ ਜਲਦੀ ਜਾਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੀਆਂ ਅੱਜ…
-
ਬਾਬਾ ਫ਼ਰੀਦ ਸਾਹਿਤ ਮੇਲੇ ਦਾ ਤੀਜਾ ਦਿਨ ਸਾਹਿਤਕ ਗਤੀਵਿਧੀਆਂ ਨਾਲ ਭਰਪੂਰ ਰਿਹਾ
ਫਰੀਦਕੋਟ 21 ਸਤੰਬਰ () ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ (ਰਜਿ.), ਫ਼ਰੀਦਕੋਟ, ਦੇ ਸਹਿਯੋਗ ਨਾਲ ਦੇਸ ਭਗਤ ਪੰਡਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ, ਫ਼ਰੀਦਕੋਟ ਵਿਖੇ ਚੱਲ ਰਹੇ ਪੰਜ ਰੋਜ਼ਾ ਬਾਬਾ ਫ਼ਰੀਦ ਸਾਹਿਤ ਮੇਲੇ ਦੇ ਤੀਜਾ ਦਿਨ ਸਫਲਤਾਪੂਰਕ ਸੰਪੰਨ ਹੋਇਆ। ਮੇਲੇ ਦੇ ਤੀਜੇ ਦਿਨ ਵੀ ਪੁਸਤਕ ਪ੍ਰੇਮੀ…
-
ਡੀ.ਸੀ. ਦਫ਼ਤਰ ਸੰਗਰੂਰ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਆਦਤਨ ਅਪਰਾਧੀ, 9 ਅਪਰਾਧਿਕ ਮਾਮਲਿਆਂ ਦਾ ਕਰ ਰਿਹਾ ਸਾਹਮਣਾ: ਐਸ.ਐਸ.ਪੀ. ਡਾ. ਰਵਜੋਤ ਗਰੇਵਾਲ
ਚੰਡੀਗੜ੍ਹ / ਸੰਗਰੂਰ, 21 ਸਤੰਬਰ 2026:ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਦੇ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਸਬੰਧੀ ਤੱਥ ਸਪੱਸ਼ਟ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.), ਸੰਗਰੂਰ, ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਇਸ ਘਟਨਾ ਵਿੱਚ ਸ਼ਾਮਲ ਵਿਅਕਤੀ ਆਦਤਨ ਅਪਰਾਧੀ ਹੈ ਜਿਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਮੌਜੂਦਾ ਸਮੇਂ ਸੂਬੇ ਦੇ ਵੱਖ-ਵੱਖ ਥਾਣਿਆਂ ਵਿੱਚ ਉਸ ਵਿਰੁੱਧ ਨੌਂ ਅਪਰਾਧਿਕ…
-
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ
*ਚੰਡੀਗੜ੍ਹ, 21 ਸਤੰਬਰ* ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ ‘ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ ਏਸ਼ੀਅਨ ਹਾਕੀ ਫੈਡਰੇਸ਼ਨ (ਏ.ਐਚ.ਐਫ. ) ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦੇ ਇੱਕ ਵਫ਼ਦ ਨੂੰ ਏਸ਼ੀਆਈ ਖੇਡਾਂ ਆਈਚੀ-ਨਾਗੋਆ-2026 ਵਿੱਚ ਮਹਿਲਾ ਅਤੇ ਪੁਰਸ਼ ਹਾਕੀ ਮੁਕਾਬਲਿਆਂ ਦੇ ਸੈਮੀਫਾਈਨਲ ਅਤੇ ਫਾਈਨਲ ਮੈਚ ਦੇਖਣ ਲਈ ਜਾਪਾਨ ਆਉਣ ਦਾ ਸੱਦਾ ਦਿੱਤਾ ਹੈ।…
-

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਮੁੰਡੀਆਂ ਤੋਂ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਕੀਤੀ ਸ਼ੁਰੂਆਤ
ਸਾਹਨੇਵਾਲ, ਲੁਧਿਆਣਾ, 18 ਸਤੰਬਰ: ਹਲਕਾ ਸਾਹਨੇਵਾਲ ਦੇ ਵਿਧਾਇਕ ਅਤੇ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪਿੰਡ ਮੁੰਡੀਆਂ ਵਿਖੇ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਜ਼ਿਲ੍ਹਾ ਲੁਧਿਆਣਾ ਅਧੀਨ ਆਉਂਦੇ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ…
-

ਅਗੰਮਪੁਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ, ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਦਿੱਤੀ ਹਰੀ ਝੰਡੀ
ਸ਼੍ਰੀ ਅਨੰਦਪੁਰ ਸਾਹਿਬ 19 ਸਤੰਬਰ: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਿੰਡ ਅਗੰਮਪੁਰ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਯਾਤਰਾ ’ਤੇ ਜਾ ਰਹੇ ਸਾਰੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਖ-ਵੱਖ ਧਾਰਮਿਕ…
-

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮਾਨੀਟਰ ਅੱਜ ਲੁਧਿਆਣਾ ਦੇ ਤਿੰਨ ਦਿਨਾਂ ਦੌਰੇ ’ਤੇ ਪੁੱਜੇ
ਲੁਧਿਆਣਾ, 19 ਸਤੰਬਰ (000) ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨ ਐਚ ਆਰ ਸੀ) ਸਪੈਸ਼ਲ ਮਾਨੀਟਰ ਬਾਲ ਕ੍ਰਿਸ਼ਨ ਗੋਇਲ ਅੱਜ ਲੁਧਿਆਣਾ ਦੇ ਤਿਨ ਦਿਨਾਂ ਦੌਰ ’ਤੇ ਪੁੱਜੇ ਅਤੇ ਸਥਾਨਕ ਮਾਡਲ ਟਾਊਨ ਵਿਖੇ ਸਕੂਲ ਆਫ ਐਮੀਨੈਂਸ ਦੀ ਚੈਕਿੰਗ ਕੀਤੀ। ਕਾਬਿਲੇਗੌਰ ਹੈ ਕਿ ਸ੍ਰੀ ਗੋਇਲ ਵੱਲੋਂ 19, 20 ਅਤੇ 21 ਸਤੰਬਰ ਦੇ ਤਿੰਨ ਦਿਨਾਂ ਦੌਰੇ ਦੌਰਾਨ ਪਬਲਿਕ ਡਿਸਟਰੀਬਿਊਸ਼ਨ ਸਕੀਮ…
-

ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ ਪੰਜਾਬ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਐਸ.ਏ.ਐਸ. ਨਗਰ, 19 ਸਤੰਬਰ– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਢੁਕਵੇਂ ਮੌਕੇ, ਵਿੱਤੀ ਸਹਾਇਤਾ ਅਤੇ ਸੰਸਥਾਗਤ ਸਹਿਯੋਗ ਦਾ ਮਜ਼ਬੂਤ ਢਾਂਚਾ ਤਿਆਰ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੇ ਨਿਵੇਕਲੇ ਵਿਚਾਰਾਂ ਨੂੰ ਹਕੀਕਤ ਵਿੱਚ ਬਦਲਿਆ ਜਾ ਸਕੇ। ਇੰਡੀਅਨ ਸਕੂਲ ਆਫ਼ ਬਿਜ਼ਨਸ…
-

ਯੂਪੀਆਈ ‘ਤੇ ਵਾਧੂ ਚਾਰਜਾਂ ਖਿਲਾਫ਼ ਜਲੰਧਰ ਅਤੇ ਪਠਾਨਕੋਟ ‘ਚ ਆਪ ਦਾ ਪ੍ਰਦਰਸ਼ਨ, ਆਪ ਕਰਮਚਾਰੀਆਂ ਨੇ ਮੋਦੀ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ, ਫੂਕਿਆ ਪੁਤਲਾ
ਚੰਡੀਗੜ੍ਹ 18 ਸਤੰਬਰ- ਯੂਪੀਆਈ ਲੈਣ-ਦੇਣ ‘ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ (‘ਆਪ’) ਨੇ ਸ਼ੁੱਕਰਵਾਰ ਨੂੰ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ਼ ਜਲੰਧਰ ਅਤੇ ਪਠਾਨਕੋਟ ਦੇ ਸੁਜਾਨਪੁਰ ‘ਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਦੇ ਇਸ ਕਦਮ ਨੂੰ ਜਨਤਾ ਦੀ ਜੇਬ ‘ਤੇ ਸਿੱਧਾ ਡਾਕਾ ਕਰਾਰ ਦਿੱਤਾ। ਪ੍ਰਦਰਸ਼ਨ ਦੌਰਾਨ ਗੁੱਸੇ ਵਿੱਚ ਆਏ ਵਰਕਰਾਂ ਨੇ…