Category: Politics
-

ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਵਿਖੇ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਜਾਂਚ ਕੈਂਪ ਆਯੋਜਿਤ
ਕੀਰਤਪੁਰ ਸਾਹਿਬ 24 ਮਾਰਚ: ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਵਿਖੇ ਗਰਭਵਤੀ ਮਹਿਲਾਵਾਂ ਦੀ ਸਿਹਤ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਹ ਕੈਂਪ ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਐਸ.ਐੱਮ.ਓ ਕੀਰਤਪੁਰ ਸਾਹਿਬ ਡਾ. ਸੁਰਜੀਤ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਹ ਕੈਂਪ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਲਗਾਇਆ…
-

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਭਗਵੰਤ ਸਿੰਘ ਮਾਨ
ਚੰਡੀਗੜ੍ਹ, 24 ਮਾਰਚ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਦੇ ਤਹਿਤ ਅੱਜ ਖੇਡ ਵਿਭਾਗ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ‘ਆਪ’ ਸਰਕਾਰ ਦੀ ਖੇਡ ਕ੍ਰਾਂਤੀ ਨਾਲ ਖੇਡ ਖੇਤਰ ਦੀ ਨੁਹਾਰ ਬਦਲਣ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।ਸਿੰਚਾਈ ਵਿਭਾਗ, ਸਿਹਤ ਵਿਭਾਗ ਅਤੇ ਅਮਨ-ਕਾਨੂੰਨ ਦੀ…
-

ਕਿਸਾਨਾਂ ਦੀ ਫਾਰਮਰ ਆਈHਡੀHਬਣਾਉਣ ਦਾ ਕੋਈ ਪੈਸਾ ਨਾ ਵਸੂਲਿਆ ਜਾਵੇ- ਮੁੱਖ ਖੇਤੀਬਾੜੀ ਅਫਸਰ
ਫਰੀਦਕੋਟ 24 ਮਾਰਚ 2026 ( ) ਭਾਰਤ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਇੰਨਪੁਟਸ ਜਿਵੇਂ ਕਿ ਖਾਦਾਂ ਅਤੇ ਖੇਤੀ ਮਸ਼ੀਨਰੀ ਤੇ ਦਿੱਤੀ ਜਾਂਦੀ ਸਬਸਿਡੀ ਜਾਰੀ ਰੱਖਣ ਲਈ ਫਾਰਮਰ ਆਈHਡੀH ਬਣਾਉਣੀ ਲਾਜਮੀ ਕਰ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾH ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਭਾਰਤ ਸਰਕਾਰ ਵੱਲੋ ਦਿੱਤੀਆਂ ਜਾ ਰਹੀਆਂ ਸਹੂਲਤਾਂ ਲੈਣ ਲਈ ਫਾਰਮਰ ਆਈHਡੀH ਬਣਾਉਣਾ…
-

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 33 ਵਿਖੇ ਲੋਕਾਂ ਦੀ ਸਮੱਸਿਆ ਦਾ ਨਿਪਟਾਰਾ ਕਰਦਿਆਂ ਗਲੀ ਬਣਾਉਣ ਦਾ ਨੀਂਹ ਪੱਥਰ ਰੱਖਿਆ
ਬਟਾਲਾ, 24 ਮਾਰਚ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 33 ਵਿਖੇ ਲੋਕਾਂ ਦੀ ਮੌਜੂਦਗੀ ਵਿੱਚ ਗਲੀਆਂ ਬਣਾਉਣ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਹਨੀਲਾਹ ਚੌਹਾਨ ਅਤੇ ਵਾਰਡ ਵਾਸੀ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ…
-

ਵਿਧਾਇਕ ਬੁੱਧ ਰਾਮ ਵੱਲੋਂ ਕੁਲਰੀਆਂ ਦੇ ਸਰਕਾਰੀ ਸਕੂਲ ਵਿਚ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ
ਬੁਢਲਾਡਾ/ਮਾਨਸਾ, 24 ਮਾਰਚ: ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਅੱਜ ਸਰਕਾਰੀ ਸੈਕੰਡਰੀ ਸਕੂਲ ਕੁਲਰੀਆਂ ਵਿਖੇ ਨਵੇਂ ਲਗਾਏ ਗਏ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇੰਟਰਐਕਟਿਵ ਫਲੈਟ ਪੈਨਲ ਰਾਹੀਂ ਅਧਿਆਪਕ ਬੱਚਿਆਂ ਨੂੰ ਡਿਜ਼ੀਟਲ ਤਰੀਕੇ ਨਾਲ ਪਾਠ ਪੜ੍ਹਾ ਸਕਣਗੇ, ਜਿਸ ਨਾਲ ਵਿਦਿਆਰਥੀਆਂ ਦੀ ਸਮਝ ਵਧੇਗੀ ਅਤੇ ਪੜ੍ਹਾਈ ਹੋਰ ਵੀ ਦਿਲਚਸਪ…
-

ਲੁਧਿਆਣਾ ਜ਼ਿਲ੍ਹੇ ਵਿੱਚ ਸਫ਼ਾਈ ਸਹੂਲਤਾਂ ਵਿੱਚ ਸੁਧਾਰ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਮਜ਼ਬੂਤੀ ਦੇਣਗੇ ਪ੍ਰਾਜੈਕਟ: ਹਰਦੀਪ ਸਿੰਘ ਮੁੰਡੀਆਂ
*ਚੰਡੀਗੜ੍ਹ/ਲੁਧਿਆਣਾ, 24 ਮਾਰਚ:* ਪਿੰਡਾਂ ਦੇ ਬੁਨਿਆਦੀ ਢਾਂਚੇ ਅਤੇ ਲੋਕ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਹਲਕੇ ਲਈ 23.99 ਕਰੋੜ ਰੁਪਏ ਦੇ ਦੋ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਵਿੱਚ ਇਤਿਹਾਸਕ ਪਿੰਡ ਸ੍ਰੀ ਭੈਣੀ ਸਾਹਿਬ ਲਈ ਮੈਗਾ ਸੀਵਰੇਜ ਯੋਜਨਾ ਅਤੇ ਸਾਹਨੇਵਾਲ ਲਈ ਆਧੁਨਿਕ ਸਬ-ਤਹਿਸੀਲ ਕੰਪਲੈਕਸ ਦੀ…
-

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 24 ਮਾਰਚ:* ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਵਿਭਾਗ ਵਿੱਚ ਤਰਸ ਦੇ ਅਧਾਰ ‘ਤੇ 14 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਸ਼ਾਮਲ ਹੋਏ ਨਵੇਂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਗਰੁੱਪ ‘ਸੀ’ ਅਤੇ ‘ਡੀ’ ਦੀਆਂ ਇਹ ਨਿਯੁਕਤੀਆਂ…
-

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਖਟਕੜ ਕਲਾਂ, 23 ਮਾਰਚ 2026:ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦਿਨ ਦੇਸ਼ ਨੂੰ ਸ਼ਹੀਦਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਮਾਤ- ਭੂਮੀ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਮਹਾਨ ਇਨਕਲਾਬੀ ਦੀ ਸੋਚ…
-

ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਲੁਧਿਆਣਾ, 23 ਮਾਰਚ (000) – ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਸਥਾਨਕ ਜਗਰਾਓਂ ਪੁੱਲ ‘ਤੇ ਸਥਾਪਿਤ ਸ਼ਹੀਦਾਂ ਦੇ ਬੁੱਤਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀ ਵੀ…
-

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਚੰਡੀਗੜ੍ਹ, 23 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 62ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 447 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 23 ਮਾਰਚ: ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਨੰਗਲ, ਤਲਵਾੜਾ ਅਤੇ ਨਾਲ ਲੱਗਦੇ ਕਸਬਿਆਂ ਦੀ ਵਾਧੂ (ਸਰਪਲੱਸ) ਜ਼ਮੀਨ ਦੇ ਮਾਲਕੀ ਅਧਿਕਾਰ ਸਬੰਧਤ ਦੁਕਾਨਦਾਰਾਂ, ਵਸਨੀਕਾਂ ਅਤੇ ਹੋਰ ਕਾਬਜ਼ਕਾਰਾਂ ਨੂੰ ਦੇਵੇਗੀ ਕਿਉਂਕਿ ਇਹ ਜ਼ਮੀਨ…
-

ਅਗਾਮੀ ਝੋਨੇ ਦੀ ਲਵਾਈ ਤੋਂ ਪਹਿਲਾਂ 86 ਫ਼ੀਸਦ ਤੱਕ ਪੁੱਜ ਜਾਵੇਗੀ ਨਹਿਰੀ ਪਾਣੀ ਅਧੀਨ ਸਿੰਚਾਈ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ/ ਮੂਨਕ, 23 ਮਾਰਚ ਪੰਜਾਬ ਦੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮਕਰੌੜ ਸਾਹਿਬ ਵਿਖੇ ਕਰੀਬ 06.46 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਦਰਿਆ ਦੇ ਕਿਨਾਰੇ ਹੋਰ ਮਜ਼ਬੂਤ ਤੇ ਉੱਚੇ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾਂ…
-

ਵਿਦਿਆਰਥੀਆਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗੀ ਇਸਰੋ ਦੇ ਪ੍ਰਮੁੱਖ ਕੇਂਦਰ ਦੀ ਯਾਤਰਾ : ਮੋਹਿੰਦਰ ਭਗਤ
ਜਲੰਧਰ, 23 ਮਾਰਚ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 25 ਹੋਣਹਾਰ ਵਿਦਿਆਰਥੀਆਂ ਨੂੰ ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਦੇ ਪ੍ਰਮੁੱਖ ਕੇਂਦਰ ਸਪੇਸ ਐਪਲੀਕੇਸ਼ਨ ਸੈਂਟਰ ਅਹਿਮਦਾਬਾਦ ਦੇ ਦੌਰੇ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ…
-

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਸੰਪਰਕ ਮੀਟਿੰਗ ਦਾ ਆਯੋਜਨ
ਮਾਨਸਾ, 23 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸੰਪਰਕ ਮੀਟਿੰਗ ਕਰਵਾਈ ਗਈ ਜਿਸ ਵਿੱਚ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਸਰਦੂਲਗੜ੍ਹ…
-

ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਪ੍ਰੋਗਰਾਮ ਦੌਰਾਨ ਪੁਸਤਕ ਪ੍ਰਦਰਸ਼ਨੀ ਆਯੋਜਿਤ
ਰੂਪਨਗਰ, 23 ਮਾਰਚ: ਲੈਮਰਨ ਯੂਨੀਵਰਸਿਟੀ ਵਿਖੇ ਮਸ਼ਾਲ ਏ ਹਿੰਦ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਮਨਾਇਆ ਗਿਆ। ਇਸ ਦੌਰਾਨ ਜ਼ਿਲ੍ਹਾ ਭਾਸ਼ਾ ਦਫਤਰ ਰੂਪਨਗਰ ਵੱਲੋਂ ਪੁਸਤਕਾਂ ਦੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ, ਜਿਸ ਨੇ ਸਮਾਗਮ ਦੀ ਸ਼ੋਭਾ ਵਿੱਚ ਹੋਰ ਜਿਆਦਾ ਵਾਧਾ ਕਰ ਦਿੱਤਾ। ਯੂਨੀਵਰਸਿਟੀ ਦੇ ਨੌਜਵਾਨ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਵੱਲੋਂ ਇਸ ਪ੍ਰਦਰਸ਼ਨੀ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ।…
-

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਹੁਸੈਨੀਵਾਲਾ (ਫਿਰੋਜ਼ਪੁਰ), 23 ਮਾਰਚ : ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦਾਂ ਦੇ ਸਨਮਾਨ ਵਜੋਂ ਉਨ੍ਹਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਇੱਥੇ ਇਤਿਹਾਸਕ ਕੌਮੀ ਸ਼ਹੀਦ ਸਮਾਰਕ ’ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ…
-

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁੰਨ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ
ਚੰਡੀਗੜ੍ਹ / ਅੰਮ੍ਰਿਤਸਰ, 23 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੰੁਨਾਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ…
-

ਪੀ.ਏ.ਯੂ. ਦੇ ਕਿਸਾਨ ਮੇਲੇ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ
ਸ੍ਰੀ ਮੁਕਤਸਰ ਸਾਹਿਬ, 23 ਮਾਰਚ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਲੁਧਿਆਣਾ ਵਿਖੇ 20-21 ਮਾਰਚ 2026 ਨੂੰ ‘ਖੇਤੀ ਵਿਭਿੰਨਤਾ ਅਪਣਾਓ, ਵੱਡਮੁੱਲਾ ਵਾਤਾਵਰਨ ਬਚਾਓ’ ਥੀਮ ਹੇਠ ਕਰਵਾਏ ਗਏ ਮੁੱਖ ਕਿਸਾਨ ਮੇਲੇ ਦੌਰਾਨ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਦੀ ਟੀਮ ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਹੱਤਵਪੂਰਨ ਸਨਮਾਨ ਹਾਸਲ ਕੀਤੇ। ਇਸ ਮੌਕੇ ‘ਤੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ…

