Category: Politics
-

ਸਰਕਾਰ ਨੇ ਬਿਨਾਂ ਕਿਸੇ ਸਿਫਾਰਸ਼ ਤੇ ਰਿਸ਼ਵਤ ਤੋਂ 47 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤੀ ਸਰਕਾਰੀ ਨੌਕਰੀ -ਧਾਲੀਵਾਲ
ਅੰਮ੍ਰਿਤਸਰ 8 ਨਵੰਬਰ ਜਦੋਂ ਤੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਫੌਰੀ ਹੱਲ ਕਰਨ ਲਈ ਪੂਰੀ ਸੰਜੀਦਗੀ ਨਾਲ ਕੰਮ ਕੀਤਾ ਜਾ ਰਿਹਾ ਹੈ । ਇਨਾ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਨਗਰ ਕੌਂਸਲ ਵਿੱਚ ਦੋ ਲੋੜਵੰਦਾਂ ਨੂੰ ਨਿਯੁਕਤੀ…
-

ਖੂਨਦਾਨ ਤੋਂ ਵੱਡਾ ਕੋਈ ਦਾਨ ਨਹੀਂ -ਧਾਲੀਵਾਲ
ਅਜਨਾਲਾ, 8 ਨਵੰਬਰ ਆਮ ਆਦਮੀ ਪਾਰਟੀ ਦੇ ਅਜਨਾਲਾ ਸਥਿਤ ਦਫਤਰ ਵਿੱਚ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਕਰਦੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਖ਼ੂਨਦਾਨ ਨਾਲ ਮੌਜੂਦਾ ਦੌਰ ‘ਚ ਇੱਕ ਦੀ ਥਾਂ ਕਈ ਜਿੰਦਗੀਆਂ ਬਚਦੀਆਂ ਹਨ, ਇਸ ਲਈ ਖ਼ੂਨਦਾਨ ਮਹਾਨ ਦਾਨ ਹੈ। ਸ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇੱਕ ਤੰਦਰੁਸਤ ਆਦਮੀ ਸਾਲ ਵਿੱਚ ਘੱਟੋ…
-

ਉਹੀ ਦੇਸ਼ ਤਰੱਕੀ ਕਰਦੇ ਹਨ ਜੋ ਆਪਣੀ ਬੋਲੀ ਵਿਚ ਕਾਰਜ ਕਰਦੇ ਹਨ-ਵਿਧਾਇਕ ਵਿਜੈ ਸਿੰਗਲਾ
ਮਾਨਸਾ, 08 ਨਵੰਬਰ:ਪੰਜਾਬ ਸਰਕਾਰ ਦੁਆਰਾ ਮਨਾਏ ਜਾ ਰਹੇ ‘ਪੰਜਾਬੀ ਮਾਹ-2024’ ਦੇ ਸਮਾਗਮਾਂ ਦੀ ਲੜੀ ਤਹਿਤ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ੍ਰ. ਜਸਵੰਤ ਸਿੰਘ ਜ਼ਫ਼ਰ ਦੀ ਰਹਿਨੁਮਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮਾਨਸਾ ਵੱਲੋਂ ਐਸ. ਡੀ. ਕੰਨਿਆਂ ਮਹਾਂਵਿਦਿਆਲਾ ਦੇ ਸਹਿਯੋਗ ਨਾਲ ਕਾਲਜ ਵਿਖੇ ਉੱਘੇ ਕਵੀ ਸੁਰਜੀਤ ਪਾਤਰ ਦੀ ਸ਼ਾਇਰੀ ’ਤੇ ਅਧਾਰਿਤ ਡਾ. ਸੋਮਪਾਲ ਹੀਰਾ ਦੇ ਨਾਟਕ ‘ਭਾਸ਼ਾ…
-

ਵਧੀਕ ਡਿਪਟੀ ਕਮਿਸ਼ਨਰ ਨੇ ਵੇਸਟ ਕੁਲੈਕਟਰ, ਸੈਗਰੀਗੇਟਡ ਵਰਕਰ ਅਤੇ ਸੁਪਵਾਇਜ਼ਰਾਂ ਨੂੰ ਬੀਮਾ ਪਾਲਿਸੀਆ ਦੀ ਕੀਤੀ ਵੰਡ
ਮਾਨਸਾ, 08 ਨਵੰਬਰ:ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ—ਨਿਰਦੇਸ਼ਾਂ ’ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਦੀ ਅਗਵਾਈ ਹੇਠ ਨਗਰ ਕੌਸ਼ਲ ਮਾਨਸਾ ਵੱਲੋਂ ਸਫਾਈ ਸੇਵਕਾ ਦੀਆਂ ਬੀਮਾ ਪਾਲਿਸੀਆਂ ਕਰਵਾਈਆ ਗਈਆਂ।ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਵੱਲੋਂ 3-ਡੀ ਸੁਸਾਇਟੀ ਵਿੱਚ ਕੰਮ ਕਰਦੇ ਵੇਸਟ ਕੁਲੈਕਟਰ, ਸੈਗਰੀਗੇਟਡ ਵਰਕਰ ਅਤੇ ਸੁਪਵਾਇਜ਼ਰਾਂ ਨੂੰ ਬੀਮਾ ਪਾਲਿਸੀਆ ਦੀ ਵੰਡ ਕਰਦਿਆਂ…
-

ਪਿੰਡ ਦੂਲੋਵਾਲ ਅਤੇ ਕੋਟ ਧਰਮੁ ਵਿਖੇ ਪਰਾਲੀ ਨੂੰ ਲੱਗੀ ਅੱਗ ਬੁਝਾਈ
ਮਾਨਸਾ, 08 ਨਵੰਬਰ :ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਸੰਭਾਲ ਦਾ ਸੁਨੇਹਾ ਦੇਣ ਲਈ ਲਗਾਤਾਰ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ ਅਤੇ ਜਿੱਥੇ ਵੀ ਪਰਾਲੀ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ’ਤੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।ਇਸੇ ਲੜੀ ਤਹਿਤ…
-

ਕੇਜਰੀਵਾਲ ਦੀ ਨਵੇਂ ਚੁਣੇ ਸਰਪੰਚਾਂ ਨੂੰ ਅਪੀਲ: ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਪੈਸੇ ਦੀ ਸਮਝਦਾਰੀ ਤੇ ਪਾਰਦਰਸ਼ੀ ਤਰੀਕੇ ਨਾਲ ਵਰਤੋਂ ਯਕੀਨੀ ਬਣਾਉਣ ਲਈ ਗ੍ਰਾਮ ਸਭਾਵਾਂ ਦੇ ਇਜਲਾਸ ਹੋਣ
ਲੁਧਿਆਣਾ, 8 ਨਵੰਬਰ:ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੇਂ ਚੁਣੇ ਸਰਪੰਚਾਂ ਨੂੰ ਸੱਦਾ ਦਿੱਤਾ ਕਿ ਗ੍ਰਾਮ ਸਭਾਵਾਂ ਦੇ ਇਜਲਾਸ ਕਰਵਾਏ ਜਾਣ ਅਤੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰੇਕ ਫੈਸਲੇ ਸਾਰੇ ਲੋਕਾਂ ਦੀ ਹਾਜ਼ਰੀ ਵਿੱਚ ਲਏ ਜਾਣ।ਇੱਥੇ ਰਾਜ ਪੱਧਰੀ ਸਮਾਰੋਹ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ…
-

ਪੰਜਾਬ ਪੁਲਿਸ ਨੇ ਜਲੰਧਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਕੌਸ਼ਲ-ਬੰਬੀਹਾ ਗੈਂਗ ਦੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ
ਚੰਡੀਗੜ੍ਹ/ਜਲੰਧਰ, 7 ਨਵੰਬਰ: ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਵਿਰੁੱਧ ਚੱਲ ਰਹੀ ਜੰਗ ਤਹਿਤ ਇੱਕ ਵੱਡੀ ਕਾਰਵਾਈ ਕਰਦਿਆਂ ਕੌਸ਼ਲ-ਬੰਬੀਹਾ ਗੈਂਗ ਦੇ ਦੋ ਖਤਰਨਾਕ ਗੈਂਗਸਟਰਾਂ ਨੂੰ ਜਲੰਧਰ ਛਾਉਣੀ ਦੇ ਬਾਹਰਵਾਰ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਨਾਕਾਮ ਕੋਸ਼ਿਸ਼ ਕਦਿਆਂ ਕਾਬੂ ਕੀਤਾ ਗਿਆ , ਜਿਸ ਦੌਰਾਨ ਦੋਸ਼ੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ । ਇਹ ਜਾਣਕਾਰੀ ਦਿੰਦਿਆਂ ਪੁਲਿਸ…
-

ਵਿਜੀਲੈਂਸ ਬਿਊਰੋ ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 7 ਨਵੰਬਰ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਤਰਨਤਾਰਨ ਦੇ ਨਿੱਜੀ ਸਹਾਇਕ ਵਜੋਂ ਤਾਇਨਾਤ ਹਰਮਨਦੀਪ ਸਿੰਘ, ਹਰਸਿਮਰਨਜੀਤ ਸਿੰਘ, ਕਲਰਕ, ਇਲੈਕਸ਼ਨ ਸੈੱਲ, ਤਰਨਤਾਰਨ ਅਤੇ ਠੇਕਾ ਅਧਾਰ ’ਤੇ ਡਾਟਾ ਐਂਟਰੀ ਆਪਰੇਟਰ ਵਜੋਂ ਤਾਇਨਾਤ ਉਸਦੇ ਸਾਥੀ ਜਗਰੂਪ ਸਿੰਘ, ਖਿਲਾਫ 20,000 ਰਿਸ਼ਵਤ ਦੀ ਮੰਗ ਕਰਨ ਅਤੇ ਲੈਂਣ ਦੇ ਦੋਸ਼ ਹੇਠ…
-

ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜਾਂ ਦੀ ਸਮੀਖਿਆ
ਚੰਡੀਗੜ੍ਹ/ਸੁਲਤਾਨਪੁਰ ਲੋਧੀ , 7 ਨਵੰਬਰ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਚੱਲ ਰਹੇ ਕੰਮ 10 ਨਵੰਬਰ ਤੱਕ ਹਰ ਪੱਖੋਂ ਮੁਕੰਮਲ ਕੀਤੇ ਜਾਣ। ਸਥਾਨਕ ਰੈੱਸਟ ਹਾਊਸ ਵਿਖੇ…
-

ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ
ਮੋਗਾ 7 ਨਵੰਬਰਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਦਸੰਬਰ, 2024 ਤੱਕ ਲਾਗੂ ਰਹਿਣਗੇ।ਜ਼ਿਲ੍ਹੇ ਦੀਆਂ ਪਬਲਿਕ ਇਮਾਰਤਾਂ/ਸਰਕਾਰੀ ਥਾਂਵਾਂ ‘ਤੇ…
-

ਬਾਲ ਅਤੇ ਕਿਸ਼ੋਰ ਮਜ਼ਦੂਰੀ ਖਾਤਮਾ ਸਪਤਾਹ ਦੇ ਮੱਦੇਨਜ਼ਰ ਟੀਮਾਂ ਗਠਿਤ ਕਰਕੇ ਅਧਿਕਾਰੀਆਂ ਨੂੰ ਚੈਕਿੰਗ ਕਰਨ ਦੇ ਦਿੱਤੇ ਆਦੇਸ਼
ਬਠਿੰਡਾ, 7 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਬਾਲ ਅਤੇ ਕਿਸ਼ੋਰ (ਅਡੋਲਸੈਂਟ) ਮਜ਼ਦੂਰੀ ਖਾਤਮਾ ਸਪਤਾਹ ਮਨਾਉਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਟੀਮਾਂ ਗਠਿਤ ਕਰਕੇ ਉਨ੍ਹਾਂ ਨੂੰ ਚੈਕਿੰਗ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਖਤਰਨਾਕ ਕਿੱਤਿਆਂ ਅਤੇ ਪ੍ਰੌਸੈਸਿੰਜ ਅਤੇ ਗੈਰ ਖਤਰਨਾਕ ਕਿੱਤਿਆਂ…
-

ਜ਼ਿਲ੍ਹੇ ‘ਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ
ਮੋਗਾ, 7 ਨਵੰਬਰ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ( ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਦਸੰਬਰ, 2024 ਤੱਕ ਲਾਗੂ ਰਹਿਣਗੇ।ਦਰਿਆ ਸਤਲੁਜ ਵਿੱਚ ਪੈਂਦੇ…
-

ਡੀ. ਏ. ਪੀ. ਦੀ ਕਾਲਾਬਜ਼ਾਰੀ ਰੋਕਣ ਲਈ ਖਾਦ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ
ਮੋਗਾ 7 ਨਵੰਬਰਹਾੜ੍ਹੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਮੋਗਾ ਦੇ ਖਾਦ ਦੀਆਂ ਰੀਟੇਲ ਅਤੇ ਹੋਲਸੋਲ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਖਾਦਾਂ ਦੇ ਗੋਦਾਮਾਂ ਅਤੇ ਪੀ.ਓ.ਐਸ. ਮਸ਼ੀਨਾਂ ਦੀ ਪੜ੍ਹਤਾਲ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਖਾਦ ਦੀ ਕਾਲਾਬਜ਼ਾਰੀ ਨਾ ਹੋਵੇ। ਚੈਕਿੰਗ ਟੀਮ…
-

ਸੰਸਦ ਮੈਂਬਰ ਸੰਜੀਵ ਅਰੋੜਾ ਨੇ ਫਿਰੋਜ਼ਪੁਰ ਰੋਡ ‘ਤੇ ਐਲੀਵੇਟਿਡ ਹਾਈਵੇਅ ਦੇ ਹੇਠਲੇ ਹਿੱਸੇ ਨੂੰ ਸੁੰਦਰ ਬਣਾਉਣ ਲਈ ਮੀਟਿੰਗ ਕੀਤੀ
ਲੁਧਿਆਣਾ, 7 ਨਵੰਬਰ, 2024: ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਲੁਧਿਆਣਾ ਵਿਖੇ ਫਿਰੋਜ਼ਪੁਰ ਰੋਡ ‘ਤੇ ਐਲੀਵੇਟਿਡ ਹਾਈਵੇਅ ਦੇ ਹੇਠਾਂ 7 ਕਿਲੋਮੀਟਰ ਤੱਕ ਦੇ ਹਿੱਸੇ ਦੇ ਸੁੰਦਰੀਕਰਨ ਦੀ ਯੋਜਨਾ ਨੂੰ ਅੰਤਿਮ ਰੂਪ ਦੇਣ ਲਈ ਵੀਰਵਾਰ ਨੂੰ ਨਗਰ ਨਿਗਮ ਦਫ਼ਤਰ ਵਿਖੇ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ, ਐਮਪੀ ਸੰਜੀਵ ਅਰੋੜਾ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ,…
-

ਐਸ ਡੀ ਐਮ ਸਵਾਤੀ ਨੇ ਪਰਾਲੀ ਨਾ ਸਾੜਨ ਵਾਲੇ 6 ਪਿੰਡਾਂ ਦੇ ਕਿਸਾਨਾਂ ਨੂੰ ਕੀਤਾ ਸਨਮਾਨਿਤ
ਮੋਗਾ 7 ਨਵੰਬਰਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਪਰਾਲੀ ਦੀਆਂ ਘਟਨਾਵਾਂ ਉੱਪਰ ਠੱਲ ਪਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਉੱਪਰ ਜਿੱਥੇ ਕਾਰਵਾਈ ਕੀਤੀ ਜਾ ਰਹੀ ਹੈ ਇਸਦੇ ਨਾਲ ਨਾਲ ਪਰਾਲੀ ਨੂੰ ਸਾੜਨ ਦੀ ਬਿਜਾਏ ਇਸਦਾ ਸੁਚੱਜਾ ਪ੍ਰਬੰਧਨ ਕਰਨ…
-

ਬੀਤੀ ਸ਼ਾਮ ਤੱਕ ਮੰਡੀਆਂ ਵਿੱਚ ਹੋਈ 52.7 ਪ੍ਰਤੀਸ਼ਤ ਝੋਨੇ ਦੀ ਲਿਫਟਿੰਗ -ਡੀ.ਸੀ
ਫਰੀਦਕੋਟ 7 ਨਵੰਬਰ () ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਦੀਆਂ ਮੰਡੀਆਂ ਵਿੱਚ ਸੁਚੱਜੇ ਖ੍ਰੀਦ ਪ੍ਰਬੰਧ ਕੀਤੇ ਹਨ ਅਤੇ ਖ੍ਰੀਦ ਦੇ ਨਾਲ ਨਾਲ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ…
-

ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ
ਸ੍ਰੀ ਮੁਕਤਸਰ ਸਾਹਿਬ, 7 ਨਵੰਬਰ ਜ਼ਿਲ੍ਹੇ ਅੰਦਰ ਝੋਨੇ/ਬਾਸਮਤੀ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘੱਟਨਾਵਾਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਉਤਸ਼ਾਹਿਤ ਕਰਨ ਲਈ ਵੱਖ-ਵੱਖ…
-

ਕਿਸਾਨ ਪਰਾਲੀ ਪ੍ਰਬੰਧਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਲੈ ਸਕਦੇ ਹਨ ਆਧੁਨਿਕ ਮਸ਼ੀਨਰੀ
ਬਠਿੰਡਾ, 7 ਨਵੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੁਆਰਾ ਚਲਾਏ ਜਾ ਰਹੇ ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਦੇ ਲਈ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਾਸਤੇ ਵੱਖ-ਵੱਖ ਖੇਤੀ ਮਸ਼ੀਨਰੀ ਜਿਵੇਂ ਕਿ ਹੈਪੀ ਸੀਡਰ, ਸਰਫੇਸ ਸੀਡਰ, ਜੀਰੋ ਟਿੱਲ ਡਰਿੱਲ, ਉਲਟਾਵੇਂ ਹਲ, ਚੌਪਰ, ਰੋਟਾਬੇਟਰ ਅਤੇ ਮਲਚਰ ਆਦਿ ਉਪਲੱਬਧ ਹਨ। ਇਸ ਸਬੰਧ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ.…
-

ਕੇ.ਵੀ.ਕੇ. ਬਠਿੰਡਾ ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਪ੍ਰਦਰਸ਼ਨੀਆਂ ਦਾ ਆਯੋਜਨ
ਬਠਿੰਡਾ, 7 ਨਵੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੁਆਰਾ ਚਲਾਏ ਜਾ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਚੁਣੇ ਹੋਏ ਪਿੰਡ ਵਿੱਚ ਪਰਾਲੀ ਪ੍ਰਬੰਧਨ ਸੰਬੰਧੀ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ। ਜਿਸ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਇਸੇ ਲੜੀ ਤਹਿਤ ਪਿੰਡ ਜ਼ਿਲ੍ਹੇ ਦੇ ਪਿੰਡ…
-

ਪੰਜਾਬ ਫਾਰਮੇਸੀਕੌਂਸਲ ਦੀਆਂ ਚੋਣਾਂ-2024 ਦਾ ਨਤੀਜਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਨਵੰਬਰ: ਪੰਜਾਬ ਫਾਰਮੇਸੀ ਕੌਂਸਲ ਦੇ 06 ਮੈਂਬਰਾਂ ਦੀ ਚੋਣ ਦੀ ਪ੍ਰਕਿਰਿਆ ਮਿਤੀ05/11/2024 ਨੂੰ ਪੂਰੀ ਹੋ ਗਈ ਹੈ, ਜੋ ਕਿ ਮਿਤੀ 20/7/2024 ਨੂੰ ਵੱਖ-ਵੱਖ ਅਖਬਾਰਾਂ ਵਿੱਚ ਛਪੇ ਚੋਣ ਪ੍ਰੋਗਰਾਮ ਦੇ ਅਨੁਸਾਰ ਸੀ। ਕੁੱਲ 15 ਉਮੀਦਵਾਰਾਂ ਨੇ ਚੋਣਾਂ ਵਿੱਚ ਹਿੱਸਾ ਲਿਆ। ਯੋਗ ਵੋਟਰਾਂ ਦੀ ਕੁੱਲ ਸੰਖਿਆ 39737 ਸੀ, ਜਿਸ ਵਿੱਚੋਂ 14478 ਵੋਟਾਂ…