Category: Politics

  • ਪਰਾਲੀ ਖੇਤਾਂ ਵਿੱਚ ਵਾਹੁਣ ਨਾਲ ਵਧ ਰਿਹਾ ਫਸਲਾਂ ਦਾ ਝਾੜ -ਕਿਸਾਨ ਦਲਬੀਰ ਸਿੰਘ ਪਿਛਲੇ ਚਾਰ ਸਾਲਾਂ ਤੋਂ ਪਰਾਲੀ ਸਾੜੇ ਬਿਨਾਂ ਕਰ ਰਿਹਾ ਖੇਤੀ

    ਪਰਾਲੀ ਖੇਤਾਂ ਵਿੱਚ ਵਾਹੁਣ ਨਾਲ ਵਧ ਰਿਹਾ ਫਸਲਾਂ ਦਾ ਝਾੜ -ਕਿਸਾਨ ਦਲਬੀਰ ਸਿੰਘ ਪਿਛਲੇ ਚਾਰ ਸਾਲਾਂ ਤੋਂ ਪਰਾਲੀ ਸਾੜੇ ਬਿਨਾਂ ਕਰ ਰਿਹਾ ਖੇਤੀ

    ਅੰਮ੍ਰਿਤਸਰ, 6 ਨਵੰਬਰ 2024– ਜਿੱਥੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸਰਕਾਰਾਂ ਵੱਲੋਂ ਅਧਿਕਾਰੀ ਦਿਨ ਰਾਤ ਇੱਕ ਕਰ ਰਹੇ ਹਨ ਉੱਥੇ ਜਿਲੇ ਦੇ ਕੁੱਝ ਜਾਗਰੂਕ ਕਿਸਾਨ ਅਜਿਹੇ ਵੀ ਹਨ ਜੋ ਪਿਛਲੇ ਕਈ ਸਾਲਾਂ ਤੋਂ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰ ਰਹੇ ਹਨ। ਇਹਨਾਂ ਕਿਸਾਨਾਂ ਦਾ ਮੰਨਣਾ ਹੈ ਕਿ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ…

  • 423725 ਮੀਟਰਕ ਟਨ ਝੋਨੇ ਦੀ ਆਮਦ; 360889 ਦੀ ਹੋਈ ਖਰੀਦ

    423725 ਮੀਟਰਕ ਟਨ ਝੋਨੇ ਦੀ ਆਮਦ; 360889 ਦੀ ਹੋਈ ਖਰੀਦ

    ਮਾਨਸਾ, 06 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਝੋਨੇ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਕਿਸਾਨਾ ਨੂੰ ਮੰਡੀਆਂ ਅੰਦਰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆ ਰਹੀ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 4…

  • ਲੁਧਿਆਣਾ ‘ਚ ਝੋਨੇ ਦੀ ਖਰੀਦ ਹੋਈ ਅੱਧ ਤੋਂ ਪਾਰ

    ਲੁਧਿਆਣਾ ‘ਚ ਝੋਨੇ ਦੀ ਖਰੀਦ ਹੋਈ ਅੱਧ ਤੋਂ ਪਾਰ

    ਲੁਧਿਆਣਾ, 6 ਨਵੰਬਰ (000) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਅੱਧੇ ਤੋਂ ਵੱਧ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਿਛਲੇ 72 ਘੰਟਿਆਂ ਦੌਰਾਨ ਵੱਖ-ਵੱਖ ਦਾਣਾ ਮੰਡੀਆਂ ਵਿੱਚੋਂ 72.7 ਫੀਸਦ ਤੋਂ ਵੱਧ ਝੋਨੇ ਦੀ ਲਿਫਟਿੰਗ ਕਰਕੇ ਇਸ  ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਹੈ।…

  • ਸੇਵਾ ਕੇਂਦਰ ਜਾ ਕੇ ਆਪਣੇ ਤੇ ਆਪਣੇ ਬੱਚਿਆਂ ਦੇ ਆਧਾਰ ਅਪਡੇਟ ਕਰਵਾਓ – ਡਿਪਟੀ ਕਮਿਸ਼ਨਰ

    ਸੇਵਾ ਕੇਂਦਰ ਜਾ ਕੇ ਆਪਣੇ ਤੇ ਆਪਣੇ ਬੱਚਿਆਂ ਦੇ ਆਧਾਰ ਅਪਡੇਟ ਕਰਵਾਓ – ਡਿਪਟੀ ਕਮਿਸ਼ਨਰ

    ਮੋਗਾ, 6 ਨਵੰਬਰ (000) : ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਜਾਣ ਵਾਲਾ ‘ਆਧਾਰ’ ਇਕ ਮਹੱਤਵਪੂਰਨ ਪਛਾਣ ਪੱਤਰ ਹੈ, ਜੋ ਨਾਗਰਿਕਾਂ ਨੂੰ ਵੱਖ-ਵੱਖ ਲਾਭ ਪ੍ਰਦਾਨ ਕਰਦਾ ਹੈ। ਕਿਸੇ ਵੀ ਸਰਕਾਰੀ ਸੇਵਾ ਲਈ ਅਪਲਾਈ ਕਰਦੇ ਸਮੇਂ ਆਧਾਰ ਕਾਰਡ ਨੂੰ ਪਛਾਣ, ਪਤੇ ਅਤੇ ਉਮਰ ਦੇ ਸਬੂਤ ਵਜੋਂ ਵਰਤਿਆ ਜਾ ਸਕਦਾ…

  • ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

    ਚੰਡੀਗੜ੍ਹ, 6 ਨਵੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ (ਏਡਿਡ ਸਕੂਲ) ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਹ ਹਦਾਇਤ ਉਨ੍ਹਾਂ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ…

  • ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਵਿਕ੍ਰੇਤਾਵਾਂ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਜਾਰੀ

    ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਵਿਕ੍ਰੇਤਾਵਾਂ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਜਾਰੀ

    ਫਰੀਦਕੋਟ 6 ਨਵੰਬਰ  2024  ()  ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਫਰੀਦਕੋਟ ਵਿੱਚ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਵੱਖ ਵੱਖ ਟੀਮਾਂ ਵੱਲੋਂ ਬਲਾਕ ਫ਼ਰੀਦਕੋਟ ਦੇ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸੰਬੰਧਤ ਦੁਕਾਨਾਂ ਅਤੇ ਗੋਦਾਮਾਂ ਦੀ…

  • ਮੈਗਸੀਪਾ ਵੱਲੋਂ 2 ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ

    ਮੈਗਸੀਪਾ ਵੱਲੋਂ 2 ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ

    ਬਠਿੰਡਾ, 6 ਨਵੰਬਰ : ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸਨ ਪੰਜਾਬ (ਮੈਗਸੀਪਾ), ਖੇਤਰੀ ਕੇਂਦਰ ਬਠਿੰਡਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਸਰਕਾਰੀ ਦਫ਼ਤਰਾਂ ਤੋਂ ਆਮ ਲੋਕਾਂ ਤੱਕ ਵਧੀਆ ਤਰੀਕੇ ਨਾਲ ਸੇਵਾਵਾਂ ਦੇਣ ਆਦਿ ਸਬੰਧੀ 2 ਰੋਜ਼ਾ ਸਿਖਲਾਈ ਪ੍ਰੋਗਰਾਮ ਅੱਜ ਸਮਾਪਤ ਹੋ ਗਿਆ ਹੈ। ਇਹ ਜਾਣਕਾਰੀ ਪ੍ਰੋਜੈਕਟ ਡਾਇਰੈਕਟਰ ਮੈਗਸੀਪਾ ਬਠਿੰਡਾ ਸ਼੍ਰੀ ਓਮ ਪ੍ਰਕਾਸ਼ ਨੇ ਸਾਂਝੀ ਕੀਤੀ।         ਉਨ੍ਹਾਂ ਦੱਸਿਆ ਕਿ 5 ਨਵੰਬਰ ਨੂੰ ਸਰਕਾਰ ਦੇ ਪੋਰਟਲ ਪੀ.ਜੀ.ਆਰ.ਐਸ ਅਤੇ ਸੇਵਾ ਕੇਂਦਰਾਂ, ਫ਼ਰਦ ਕੇਂਦਰਾਂ ਅਤੇ ਸਾਂਝ ਕੇਂਦਰਾਂ ਦੀ ਕਾਰਜਵਿਧੀ ਬਾਰੇ ਸ਼੍ਰੀ ਮੁਕੇਸ਼ ਕੁਮਾਰ ਦੁਆਰਾ ਮੁਲਾਜ਼ਮਾਂ ਨਾਲ ਵੱਖ-ਵੱਖ ਵੇਰਵਿਆਂ ਰਾਹੀਂ ਜਾਣਕਾਰੀ ਸਾਂਝੀ ਕੀਤੀ ਗਈ। ਇਸ ਤੋਂ ਇਲਾਵਾ ਆਰ.ਟੀ.ਆਈ ਐਕਟ ਅਤੇ ਸਰਵਿਸ ਐਕਟ 2018 ਦੇ ਬਾਰੇ ਐਡਵੋਕੇਟ ਸ਼੍ਰੀ ਵਰੁਣ ਬਾਂਸਲ ਵੱਲੋਂ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਮੁਲਾਜ਼ਮਾਂ ਨੂੰ ਗਿਆ ਕਿ ਕਿਵੇਂ ਸਰਕਾਰੀ ਵਿਭਾਗਾਂ ਤੋਂ ਆਮ ਲੋਕਾਂ ਨਾਲ ਵਧੀਆ ਤਰੀਕੇ ਨਾਲ ਵਿਵਹਾਰ ਕਰਨਾ ਹੈ। ਇਸੇ ਤਰ੍ਹਾਂ 6 ਨਵੰਬਰ ਨੂੰ ਸਿਖਲਾਈ ਪ੍ਰੋਗਰਾਮ ਦੌਰਾਨ ਡਾ. ਵਿਕਾਸਦੀਪ ਸਹਾਇਕ ਪ੍ਰੋ: ਪੰਜਾਬੀ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਦੇਣ ਤੋਂ ਇਲਾਵਾ ਲੋਕਾਂ ਨਾਲ ਕਿਸ ਤਰ੍ਹਾਂ ਦਾ ਵਤੀਰਾ ਰੱਖਿਆ ਜਾਵੇ ਤਹਿਤ ਵਿਸਥਾਰਪੂਰਵਕ ਚਾਨਣਾ ਪਾਇਆ ਗਿਆ। ਇਸ 2 ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਰਹੇ।

  • ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਜਾਂ ਘਬਰਾਉਣ ਦੀ ਲੋੜ ਨਹੀਂ : ਡਿਪਟੀ ਕਮਿਸ਼ਨਰ

    ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਜਾਂ ਘਬਰਾਉਣ ਦੀ ਲੋੜ ਨਹੀਂ : ਡਿਪਟੀ ਕਮਿਸ਼ਨਰ

    ਬਠਿੰਡਾ, 6 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਐਮਡੀ ਪਨਸਪ ਮੈਡਮ ਸੋਨਾਲੀ ਗਿਰੀ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਜ਼ਿਲੇ ਦੀਆਂ ਅਨਾਜ ਮੰਡੀਆਂ ਨਥਾਣਾ ਅਤੇ ਭੁੱਚੋ ਮੰਡੀ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਵੀ ਕੀਤੀ।         ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮੀਡੀਆ ਨਾਲ ਗੱਲਬਾਤ…

  • ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

    ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

    ਚੰਡੀਗੜ੍ਹ/ਅੰਮ੍ਰਿਤਸਰ, 6 ਨਵੰਬਰ:   ਗੈਂਗਸਟਰ-ਨਾਰਕੋ ਗਠਜੋੜ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ  ਤਸਕਰਾਂ ਦੇ ਕਬਜ਼ੇ ਚੋਂ 1 ਕਿਲੋ ਆਈਸ (ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ…

  • ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ’ਚ  22000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਮ੍ਹਾਂ : ਲਾਲ ਚੰਦ ਕਟਾਰੂਚੱਕ

    ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ’ਚ  22000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਮ੍ਹਾਂ : ਲਾਲ ਚੰਦ ਕਟਾਰੂਚੱਕ

    ਚੰਡੀਗੜ੍ਹ, 6 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਸਾਰੇ ਭਾਈਵਾਲਾਂ- ਮਿੱਲਰ, ਕਿਸਾਨ, ਆੜ੍ਹਤੀਏ ਅਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦਾ ਮੌਜੂਦਾ ਖ਼ਰੀਦ ਸੀਜ਼ਨ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ  । ਇਹ, ਇਸ ਤੱਥ ਤੋਂ ਪੂਰੀ ਤਰ੍ਹਾਂ ਸਪੱਸ਼ਟ ਹੋ ਜਾਂਦਾ…

  • ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

    ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

    ਚੰਡੀਗੜ੍ਹ, 6 ਨਵੰਬਰ: ਪੰਜਾਬ ਸਰਕਾਰ ਨੇ ਸੂਬੇ ਵਿੱਚ ਗੰਨੇ ਦੀ ਪਿੜਾਈ 25 ਨਵੰਬਰ, 2024 ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਅੱਜ ਇਥੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਪੰਜਾਬ ਰਾਜ ਸ਼ੂਗਰਕੇਨ ਕੰਟਰੋਲ ਬੋਰਡ ਦੀ ਮੀਟਿੰਗ ਦੌਰਾਨ ਲਿਆ ਗਿਆ। ਸ.…

  • ਪੰਜਾਬ ਨੇ ਝੋਨੇ ਦੀ ਖਰੀਦ ਦਾ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕੀਤਾ

    ਪੰਜਾਬ ਨੇ ਝੋਨੇ ਦੀ ਖਰੀਦ ਦਾ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕੀਤਾ

    ਚੰਡੀਗੜ੍ਹ, 5 ਨਵੰਬਰ:ਪੰਜਾਬ ਵਿੱਚ ਝੋਨੇ ਦੀ ਖਰੀਦ ਨੇ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕਰ ਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ।ਇੱਥੇ ਇਹ ਦੱਸਣਾ ਜ਼ਿਕਰਯੋਗ ਹੈ ਕਿ ਮੌਜੂਦਾ ਖਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ…

  • ਜੰਗਲਾਤ ਵਿਭਾਗ ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਲਈ ਜਾਪਾਨੀ ਏਜੰਸੀ ਨਾਲ ਕਰੇਗਾ ਤਾਲਮੇਲ: ਲਾਲ ਚੰਦ ਕਟਾਰੂਚੱਕ 

    ਜੰਗਲਾਤ ਵਿਭਾਗ ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਲਈ ਜਾਪਾਨੀ ਏਜੰਸੀ ਨਾਲ ਕਰੇਗਾ ਤਾਲਮੇਲ: ਲਾਲ ਚੰਦ ਕਟਾਰੂਚੱਕ 

    ਚੰਡੀਗੜ੍ਹ, ਨਵੰਬਰ 5:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਤੋਂ ਹੀ ਸੂਬੇ ਦੇ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਵਣਾਂ ਹੇਠਲਾ ਰਕਬਾ ਵਧਾਉਣ ਲਈ ਵਚਨਬੱਧ ਰਹੀ ਹੈ। ਇਸ ਲਈ ਰਾਜ ਵਿੱਚ ਇਸ ਸਮੇਂ ਰੁੱਖਾਂ ਅਤੇ ਵਣਾਂ ਹੇਠਲੇ ਰਕਬੇ ਨੂੰ ਰਾਜ ਸਰਕਾਰ ਵੱਲੋਂ 2030 ਤੱਕ 7.5% ਕਰਨ ਦਾ ਟੀਚਾ ਰੱਖਿਆ ਗਿਆ ਹੈ।…

  • ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਤੋਂ- ਤਰੁਨਪ੍ਰੀਤ ਸਿੰਘ ਸੌਂਦ

    ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਤੋਂ- ਤਰੁਨਪ੍ਰੀਤ ਸਿੰਘ ਸੌਂਦ

    ਚੰਡੀਗੜ੍ਹ, 5 ਨਵੰਬਰ: ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਸ਼ਹਿਰ ਤੋਂ ਕੀਤੀ ਜਾ ਰਹੀ ਹੈ। ਇਸ ਮੰਤਵ ਲਈ ਪੰਜਾਬ ਸਰਕਾਰ ਵੱਲੋਂ 4 ਕਰੋੜ 08 ਲੱਖ 12 ਹਜ਼ਾਰ 850 ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। 1 ਦਸੰਬਰ, 2024 ਤੋਂ ਇਸ ਪ੍ਰੋਜੈਕਟ ਦੀ ਸ਼ੁਰੂਆਤ ਇਕ ਸਾਲ ਲਈ ਕੀਤੀ ਜਾ ਰਹੀ…

  • ਡੀ.ਏ.ਪੀ. ਖਾਦ ਨਾਲ ਬੇਲੋੜੀਆਂ ਵਸਤਾਂ ਟੈਗ ਕਰਨ ’ਤੇ ਹੋਵੇਗੀ ਸਖ਼ਤ ਕਾਰਵਾਈ: ਡਿਪਟੀ ਕਮਿਸ਼ਨਰ

    ਡੀ.ਏ.ਪੀ. ਖਾਦ ਨਾਲ ਬੇਲੋੜੀਆਂ ਵਸਤਾਂ ਟੈਗ ਕਰਨ ’ਤੇ ਹੋਵੇਗੀ ਸਖ਼ਤ ਕਾਰਵਾਈ: ਡਿਪਟੀ ਕਮਿਸ਼ਨਰ

    ਸ੍ਰੀ ਮੁਕਤਸਰ ਸਾਹਿਬ, 05 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਡੀ.ਏ.ਪੀ.ਖਾਦ ਦੀ ਬਲੈਕ ਮਾਰਕੀਟ ਨੂੰ ਰੋਕਣ ਲਈ ਨਿਗਰਾਨ ਟੀਮਾਂ ਦਾ ਗਠਨ ਕਰ ਦਿੱਤਾ ਹੈ ਤਾਂ ਜੋ ਕੋਈ ਵੀ ਡੀਲਰ ਡੀ.ਏ.ਪੀ.ਖਾਦ ਦੀ ਨਿਰਧਾਰਿਤ ਕੀਤੀ ਕੀਮਤ 1350 ਰੁਪਏ, 046:0 (ਟੀਐਸਪੀ) 1300 ਰੁਪਏ, ਐਨ.ਪੀ.ਕੇ (12:32:16) ਅਤੇ 10:26:26 ਦੀ ਕੀਮਤ 1470 ਰੁਪਏ ਤੋਂ ਵੱਧ ਕਿਸਾਨਾਂ ਤੋਂ ਵਸੂਲ ਨਾ ਕਰ ਸਕਣ। ਡਿਪਟੀ ਕਮਿਸ਼ਨਰ ਨੇ…

  • ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿੱਚ ਮਾਸ ਕਾਊਂਸਲਿੰਗ ਦਾ ਪ੍ਰੋਗਰਾਮ ਸ਼ੁਰੂ

    ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿੱਚ ਮਾਸ ਕਾਊਂਸਲਿੰਗ ਦਾ ਪ੍ਰੋਗਰਾਮ ਸ਼ੁਰੂ

    ਐਸ.ਏ.ਐਸ ਨਗਰ, 05 ਨਵੰਬਰ, 2024: ਡਿਪਟੀ ਡਾਇਰੈਕਟਰ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ, ਐਸ.ਏ.ਐਸ ਨਗਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਅਤੇ ਸਟੇਟ ਗਾਈਡੈਂਸ ਐਂਡ ਕਾਊਂਸਲਿੰਗ ਸੈੱਲ ਦੇ ਇੰਚਾਰਜ ਸ਼ਰੂਤੀ ਸ਼ੁਕਲਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਐਸ.ਏ.ਐਸ ਨਗਰ ਗਿੰਨੀ ਦੁੱਗਲ ਦੀ ਅਗਵਾਈ ਹੇਠ ਨਵੰਬਰ ਦੇ ਪੂਰੇ ਮਹੀਨੇ ਵਿੱਚ ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿੱਚ ਮਾਸ…

  • ਡੀਏਪੀ ਖਾਦ ਦੀਆਂ ਦੁਕਾਨਾਂ ਦੀ ਚੈਕਿੰਗ ਜਾਰੀ : ਡਿਪਟੀ ਕਮਿਸ਼ਨਰ

    ਡੀਏਪੀ ਖਾਦ ਦੀਆਂ ਦੁਕਾਨਾਂ ਦੀ ਚੈਕਿੰਗ ਜਾਰੀ : ਡਿਪਟੀ ਕਮਿਸ਼ਨਰ

    ਬਠਿੰਡਾ, 5 ਨਵੰਬਰ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਡੀਏਪੀ ਖਾਦ ਦੀ ਕਿਸੇ ਵੀ ਪ੍ਰਕਾਰ ਦੀ ਕਾਲਾਬਜਾਰੀ ਨੂੰ ਰੋਕਣ ਲਈ ਪੂਰੀ ਤਰ੍ਹਾਂ ਗੰਭੀਰ ਹੈ ਉਥੇ ਇਸ ਖਿਲਾਫ ਸਖ਼ਤ ਮੁਹਿੰਮ ਵੀ ਵਿੱਢੀ ਗਈ ਹੈ। ਇਸ ਲੜੀ ਤਹਿਤ ਜ਼ਿਲ੍ਹੇ ’ਚ ਅਧਿਕਾਰੀਆਂ ਦੀ ਅਗਵਾਈ ਵਿਚ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਬਣਾਈਆਂ ਗਈਆਂ…

  • ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਹੁਸੈਨੀਵਾਲਾ ਸ਼ਹੀਦੀ ਸਮਾਰਕ ’ਤੇ ਕੀਤੇ ਸ਼ਰਧਾ ਦੇ ਫੁੱਲ ਭੇਟ

    ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਹੁਸੈਨੀਵਾਲਾ ਸ਼ਹੀਦੀ ਸਮਾਰਕ ’ਤੇ ਕੀਤੇ ਸ਼ਰਧਾ ਦੇ ਫੁੱਲ ਭੇਟ

    ਫਿਰੋਜ਼ਪੁਰ 05 ਨਵੰਬਰ 2024.          ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਆਪਣੀ ਫ਼ਿਰੋਜ਼ਪੁਰ ਫੇਰੀ ਦੌਰਾਨ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਅਤੇ ਕ੍ਰਾਂਤੀਕਾਰੀ ਬੀ.ਕੇ. ਦੱਤ ਨੂੰ ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ ’ਤੇ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।         ਸ਼ਹੀਦਾਂ ਨੂੰ ਸ਼ਰਧਾ ਦੇ…

  • ਮਰੀਜ਼ਾਂ ਨੂੰ ਜ਼ਰੂਰੀ ਦਵਾਈਆਂ ਮੁਫ਼ਤ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ-ਸਿਵਲ ਸਰਜਨ

    ਮਰੀਜ਼ਾਂ ਨੂੰ ਜ਼ਰੂਰੀ ਦਵਾਈਆਂ ਮੁਫ਼ਤ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ-ਸਿਵਲ ਸਰਜਨ

    ਮਾਨਸਾ 05 ਨਵੰਬਰ :ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਮੰਤਵ ਨਾਲ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵੱਲੋਂ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਵੀਡੀਓ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਰੇ ਮਰੀਜ਼ਾਂ ਨੂੰ ਜ਼ਰੂਰੀ ਦਵਾਈਆਂ ਮੁਫ਼ਤ ਮੁੱਹਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। …

  • ਅਗਾਂਹਵਧੂ ਕਿਸਾਨ ਜਗਸੀਰ ਸਿੰਘ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਰ ਰਿਹੈ ਕਣਕ ਦੀ ਬਿਜਾਈ-ਮੁੱਖ ਖੇਤੀਬਾੜੀ ਅਫ਼ਸਰ

    ਅਗਾਂਹਵਧੂ ਕਿਸਾਨ ਜਗਸੀਰ ਸਿੰਘ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਰ ਰਿਹੈ ਕਣਕ ਦੀ ਬਿਜਾਈ-ਮੁੱਖ ਖੇਤੀਬਾੜੀ ਅਫ਼ਸਰ

    ਮਾਨਸਾ, 05 ਨਵੰਬਰ :ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮਾਨਸਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਕਿਸਾਨਾਂ ਨੂੰ ਲਗਾਤਾਰ ਕੈਂਪਾਂ ਰਾਹੀਂ ਪਰਾਲੀ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ, ਜਿਸ ਦੇ ਫਲਸਰੂਪ ਵੱਡੀ ਗਿਣਤੀ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਇ ਉਨ੍ਹਾਂ ਦਾ ਆਧੁਨਿਕ ਤਕਨੀਕਾਂ ਰਾਹੀਂ ਯੋਗ ਪ੍ਰਬੰਧਨ ਕੀਤਾ…