Category: Politics
-

ਪੰਜਾਬ ਪੁਲਿਸ ਵੱਲੋਂ ਸ਼ਿਵ ਸੈਨਾ ਆਗੂਆਂ ‘ਤੇ ਪੈਟਰੋਲ ਬੰਬ ਹਮਲਿਆਂ ਵਿੱਚ ਸ਼ਾਮਲ ਚਾਰ ਵਿਅਕਤੀ ਗ੍ਰਿਫਤਾਰ, ਬੀਕੇਆਈ ਹਮਾਇਤ ਪ੍ਰਾਪਤ ਵਿਦੇਸ਼ੀ ਹੈਂਡਲਰ ਸਨ ਮਾਸਟਰਮਾਈਂਡ
ਚੰਡੀਗੜ੍ਹ/ਲੁਧਿਆਣਾ, 5 ਨਵੰਬਰ: ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਪੰਜਾਬ ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਹਮਾਇਤ ਪ੍ਰਾਪਤ ਵਿਦੇਸ਼ੀ ਮੂਲ ਦੇ ਹਰਜੀਤ ਸਿੰਘ ਉਰਫ਼ ਲਾਡੀ ਅਤੇ ਸਾਬੀ ਦੁਆਰਾ ਚਲਾਏ ਜਾ ਰਹੇ ਮਾਡਿਊਲ ਦੇ ਚਾਰ ਮੈਂਬਰਾਂ…
-

ਬੀਤੀਂ ਸ਼ਾਮ ਤੱਕ 410766 ਮੀਟਰਕ ਟਨ ਝੋਨੇ ਦੀ ਆਮਦ ਵਿੱਚੋਂ 378335 ਮੀਟਰਕ ਟਨ ਦੀ ਹੋਈ ਖਰੀਦ-ਡੀ.ਸੀ
ਫਰੀਦਕੋਟ 5 ਨਵੰਬਰ () ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ, ਬਾਰਦਾਨੇ ਦੀ ਉਪਲਬਧਤਾ, ਲਿਫਟਿੰਗ ਆਦਿ ਬਾਰੇ ਜਾਇਜਾ ਲੈਣ ਲਈ ਸਮੂਹ ਐਸ.ਡੀ.ਐਮ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਲਿਫਟਿੰਗ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਮੰਡੀਆਂ ਦਾ ਦੌਰਾ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਮੰਡੀਆਂ…
-

ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਨੋਡਲ ਅਫਸਰ, ਕਲਸਟਰ ਅਫਸਰ ਪਿੰਡਾਂ ਵਿੱਚ ਡਟੇ
ਫਰੀਦਕੋਟ 5 ਨਵੰਬਰ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਨੂੰ ਜਿਲ੍ਹੇ ਵਿੱਚ ਪੂਰਾ ਹੁੰਗਾਰਾ ਮਿਲ ਰਿਹਾ ਹੈ ਅਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਤਾਇਨਾਤ ਨੋਡਲ ਅਤੇ ਕਲੱਸਟਰ ਅਫਸਰਾਂ ਵੱਲੋਂ ਕਿਸਾਨਾਂ ਨੂੰ ਦਿਨ ਰਾਤ ਪਰਾਲੀ ਨੂੰ ਅੱਗ ਨਾਲ…
-

ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ; 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ
ਚੰਡੀਗੜ੍ਹ, 5 ਨਵੰਬਰ:ਮਿੱਟੀ ਦੀ ਪਰਖ ਕਰਵਾ ਕੇ ਘੱਟ ਲਾਗਤ ਨਾਲ ਵੱਧ ਝਾੜ ਹਾਸਲ ਕਰਨ ਅਤੇ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਮਿੱਟੀ ਦੇ ਇੱਕ ਲੱਖ ਤੋਂ ਵੱਧ ਨਮੂਨੇ ਲਏ ਅਤੇ ਸਬੰਧਤ ਕਿਸਾਨਾਂ ਨੂੰ ਮੁਫ਼ਤ ਟੈਸਟ ਰਿਪੋਰਟਾਂ ਸੌਂਪੀਆਂ ਹਨ ਤਾਂ ਜੋ ਟਿਕਾਊ ਖੇਤੀ…
-

ਮੋਗਾ ਪੁਲਿਸ ਨੇ ਜਾਨੋਂ ਮਾਰਨ ਦੀਆ ਧਮਕੀਆ ਦੇ ਕੇ ਜਬਰੀ ਵਸੂਲੀ ਕਰਨ ਵਾਲੇ 3 ਵਿਅਕਤੀਆਂ ਨੂੰ ਕੀਤਾ ਕਾਬੂ
ਮੋਗਾ, 5 ਨਵੰਬਰਡੀ.ਜੀ.ਪੀ ਪੰਜਾਬ ਵੱਲੋ ਮਾੜੇ ਅਨਸਰਾ/ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ (ਆਈ) ਮੋਗਾ, ਸ੍ਰੀ ਲਵਦੀਪ ਸਿੰਘ ਡੀ.ਐਸ.ਪੀ. (ਡੀ) ਮੋਗਾ, ਸ੍ਰੀ ਰਵਿੰਦਰ ਸਿੰਘ ਡੀ.ਐਸ.ਪੀ. (ਸਿਟੀ) ਮੋਗਾ ਦੀ ਨਿਗਰਾਨੀ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ, ਜਦ ਸੀ.ਆਈ.ਏ ਸਟਾਫ ਮੋਗਾ…
-

ਕਿਸਾਨਾਂ ਨਾਲ ਮੰਡੀਆਂ ’ਚ ਕਿਸੇ ਕਿਸਮ ਦੀ ਜ਼ਿਆਦਤੀ ਨਹੀਂ ਹੋਣ ਦਿੱਤੀ ਜਾਵੇਗੀ-ਐਮ ਐਲ ਏ ਕੁਲਜੀਤ ਸਿੰਘ ਰੰਧਾਵਾ
ਡੇਰਾਬੱਸੀ, 5 ਨਵੰਬਰ, 2024:ਐਮ ਐਲ ਏ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਸਪੱਸ਼ਟ ਆਖਿਆ ਕਿ ਕਿਸਾਨਾਂ ਨਾਲ ਮੰਡੀ ’ਚ ਕਿਸੇ ਕਿਸਮ ਦੀ ਜ਼ਿਆਦਤੀ ਜਾਂ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਜੇਕਰ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਇਆ ਤਾਂ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ।ਅੱਜ ਡੇਰਾਬੱਸੀ ਵਿਖੇ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਮਿਲਣ ਪੁੱਜੇ ਵਿਧਾਇਕ ਰੰਧਾਵਾ…
-

ਮੁੱਖ ਮੰਤਰੀ ਵੱਲੋਂ ਕੈਨੇਡਾ ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ
ਬਠਿੰਡਾ, 5 ਨਵੰਬਰ:ਕੈਨੇਡਾ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਇਹ ਮਾਮਲਾ ਕੈਨੇਡਾ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ।ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ, “ਕੈਨੇਡਾ ਲੱਖਾਂ ਪੰਜਾਬੀਆਂ ਦਾ ਦੂਜਾ ਘਰ ਹੈ, ਜਿਨ੍ਹਾਂ ਨੇ ਉੱਥੇ ਜਾ ਕੇ ਸਖ਼ਤ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਨੂੰ ਦਿੱਤਾ ਜੀਵਨ ਬੀਮਾ ਕਵਰੇਜ ਦਾ ਭਰੋਸਾ
ਚੰਡੀਗੜ੍ਹ, 5 ਨਵੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਵੱਖ-ਵੱਖ ਬੈਂਕਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸੁਸਾਇਟੀ ਦੇ ਕਰਮਚਾਰੀਆਂ ਨੂੰ ਲੋੜੀਂਦੀ ਜੀਵਨ ਬੀਮਾ ਕਵਰੇਜ ਮੁਹੱਈਆ ਕਰਵਾਈ ਜਾਵੇਗੀ। ਇਹ ਭਰੋਸਾ ਉਨ੍ਹਾਂ ਆਪਣੇ ਦਫ਼ਤਰ ਵਿਖੇ ਪੰਜਾਬ ਰਾਜ ਕਰਮਚਾਰੀ…
-

ਵਿਕਟਰੀ ਰਨ – ਅੰਮ੍ਰਿਤਸਰ ਹਾਫ ਮੈਰਾਥਨ 2024
ਅੰਮ੍ਰਿਤਸਰ 5 ਨਵੰਬਰ 2024 — ਭਾਰਤੀ ਫੌਜ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਵਿਜੇ ਦਿਵਸ 2024 ਮੌਕੇ 24 ਨਵੰਬਰ 2024 ਨੂੰ ਵਿਕਟਰੀ ਰਨ – ਅੰਮ੍ਰਿਤਸਰ ਹਾਫ ਮੈਰਾਥਨ ਦਾ ਆਯੋਜਨ ਕਰ ਰਹੀ ਹੈ। ਇਸ ਈਵੈਂਟ ਦਾ ਉਦੇਸ਼ ਸਿਵਲ ਪ੍ਰਸ਼ਾਸਨ ਅਤੇ ਸਮਾਜ ਨਾਲ ਫੌਜ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ ਅਤੇ ਵਿਰਾਸਤੀ ਸ਼ਹਿਰ ਅੰਮ੍ਰਿਤਸਰ ਦੀ ਸੁਰੱਖਿਆ ਵਿੱਚ ਭਾਰਤੀ ਫੌਜ ਦੀ 1965 ਅਤੇ 1971 ਦੀ ਭਾਰਤ-ਪਾਕਿ ਜੰਗ ਵਿੱਚ ਇਸਦੇ ਮਹੱਤਵਪੂਰਨ ਰੋਲ ਨੂੰ ਦਰਸਾਉਣਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ…
-

ਸਾਰੇ ਪੋਲਿੰਗ ਬੂਥਾਂ ‘ਤੇ 9, 10, 23 ਅਤੇ 24 ਨਵੰਬਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ
ਲੁਧਿਆਣਾ, 5 ਨਵੰਬਰ (000) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 9, 10, 23 ਅਤੇ 24 ਨਵੰਬਰ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਤਾਂ ਜੋ ਵੋਟਰਾਂ ਦੀ ਯੋਗਤਾ ਮਿਤੀ 1 ਜਨਵਰੀ, 2025 ਨਾਲ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਲਈ ਦਾਅਵੇ ਅਤੇ ਇਤਰਾਜ਼ ਜਮ੍ਹਾਂ ਕਰਾਉਣ ਵਿੱਚ ਮਦਦ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਜਤਿੰਦਰ…
-

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ ਇੱਕ ‘ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, 05 ਨਵੰਬਰ (000) – ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਸਥਾਨਕ ਵਾਰਡ ਨੰਬਰ 1 ਅਧੀਨ ਭਾਰਤੀ ਕਲੋਨੀ ਅਤੇ ਮੈਟਰੋ ਰੋਡ, ਨੇੜੇ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਨਵੀਆਂ ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ. ਇਸ ਮੌਕੇ ਵਿਧਾਇਕ ਬੱਗਾ…
-

ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ/ਗੁਦਾਮਾਂ ਦੀ ਅਚਨਚੇਤ ਚੈਕਿੰਗ
ਫਰੀਦਕੋਟ: 5 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਫਰੀਦਕੋਟ ਵਿੱਚ ਅੱਜ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਵੱਖ ਵੱਖ ਟੀਮਾਂ ਵੱਲੋਂ ਬਲਾਕ ਫ਼ਰੀਦਕੋਟ ਦੇ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸੰਬੰਧਤ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ…
-

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਪਿੰਡ ਘਰਾਂਗਣਾ ਵਿਖੇਪਰਾਲੀ ਨੂੰ ਲੱਗੀ ਅੱਗ ਬੁਝਾਈ
ਮਾਨਸਾ, 5 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਅਤੇ ਐਸ.ਐਸ.ਪੀ ਸ਼੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ. ਵੱਲੋਂ ਪਿੰਡ ਘਰਾਂਗਣਾਂ ਵਿਖੇ ਕਿਸਾਨ ਵੱਲੋਂ ਪਰਾਲੀ ਨੂੰ ਲਗਾਈ ਗਈ ਅੱਗ ਨੂੰ ਖੇਤਾਂ ਵਿੱਚ ਜਾ ਕੇ ਬੁਝਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡੀ.ਐਸ.ਪੀ. ਸ਼੍ਰੀ ਬੂਟਾ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕਿਸਾਨਾਂ ਨੂੰ ਅਪੀਲ ਕੀਤੀ…
-

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਹੀਨੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ”ਨਾਟਕ ਮੰਚਨ” ਦਾ ਆਯੋਜਨ ਮੀਰਾ ਨਰਸਿੰਗ ਕਾਲਜ ਅਬੋਹਰ ਵਿਖੇ ਕੀਤਾ ਗਿਆ
ਫਾਜਿਲਕਾ 5 ਨਵੰਬਰ ਮਾਣਯੋਗ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ. ਹਰਜੋਤ ਸਿੰਘ ਬੈਂਸ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਪੰਜਾਬ ਸਰਕਾਰ ਦੀ ਰਹਿਨੁਮਾਈ ਵਿੱਚ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ,ਫ਼ਾਜ਼ਿਲਕਾ ਵੱਲੋਂ ਪੰਜਾਬੀ ਮਹੀਨੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ”ਨਾਟਕ ਮੰਚਨ”…
-

ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ ਲੁਧਿਆਣਾ ਨੇ ਇੰਟਰ ਪੌਲੀਟੈਕਨਿਕ ਖੇਡਾਂ ਮੌਕੇ ਖੋ-ਖੋ ਤੇ ਟੇਬਲ ਟੈਨਿਸ ‘ਚ ਜਿੱਤਿਆ ਗੋਲਡ ਮੈਡਲ
ਲੁਧਿਆਣਾ, 05 ਨਵੰਬਰ (000) – ਸਤਿਗੁਰੂ ਰਾਮ ਸਿੰਘ (ਐਸ.ਆਰ.ਐਸ.) ਸਰਕਾਰੀ ਬਹੁਤਕਨੀਕੀ ਕਾਲਜ, ਲੁਧਿਆਣਾ ਨੇ ਪੌਲੀਟੈਕਨਿਕ ਖੇਡਾਂ ਦੌਰਾਨ ਖੋ-ਖੋ ਤੇ ਟੇਬਲ ਟੈਨਿਸ ਵਿੱਚ ਗੋਲਡ ਮੈਡਲ ਜਿੱਤਿਆ। ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ, ਲੁਧਿਆਣਾ ਦੇ ਪ੍ਰਿੰਸੀਪਲ ਸ੍ਰੀ ਮਨੋਜ ਕੁਮਾਰ ਜਾਂਬਲਾ ਵੱਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਟੈਕਨੀਕਲ ਇੰਸਟੀਚਿਊਸ਼ਨ ਸਪੋਰਟਸ (ਪੀ.ਟੀ.ਆਈ.ਐਸ.) ਵੱਲੋ ਬੀਤੇ ਦਿਨੀ ਇੰਟਰ ਪੌਲੀਟੈਕਨਿਕ…
-

ਕਿਸਾਨ ਦਵਿੰਦਰ ਸਿੰਘ ਤੇ ਪ੍ਰੀਤਮ ਸਿੰਘ ਦੋਵੇਂ ਭਰਾ ਪਰਾਲੀ ਨੂੰ ਜਲਾਏ ਬਿਨ੍ਹਾਂ ਕਰ ਰਹੇ 60 ਏਕੜ ਦੀ ਖੇਤੀ
ਧਰਮਕੋਟ 4 ਨਵੰਬਰ –ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਜਿੱਥੇ ਮਨੁੱਖੀ ਸਿਹਤ ਨੂੰ ਕਈ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਉੱਥੇ ਹੀ ਇਸਦਾ ਮਾੜਾ ਪ੍ਰਭਾਵ ਵਾਤਾਵਰਨ ਅਤੇ ਖੇਤ ਦੀ ਮਿੱਟੀ ਉੱਪਰ ਵੀ ਪੈਂਦਾ ਹੈ। ਬਲਾਕ ਕੋਟ ਈਸੇ ਖਾਂ ਦੇ ਪਿੰਡ ਕਿਸ਼ਨਪੁਰਾ ਕਲਾਂ ਦੇ ਕਿਸਾਨ ਦਵਿੰਦਰ ਸਿੰਘ, ਪ੍ਰੀਤਮ ਸਿੰਘ ਦੋਨੋਂ ਭਰਾ ਅਤੇ ਉਹਨਾਂ ਦਾ…
-

ਸਪੀਕਰ ਸੰਧਵਾਂ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਕੀਤੀ ਅਪੀਲ
ਫਰੀਦਕੋਟ/ਕੋਟਕਪੂਰਾ, 4 ਨਵੰਬਰ ()-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਖਾਦਾਂ ਦੀ ਘੱਟ ਤੋਂ ਘੱਟ ਵਰਤੋਂ ਕਰਨ ਅਤੇ ਯੂਨੀਵਰਸਿਟੀ ਦੀ ਹਦਾਇਤਾਂ ਮੁਤਾਬਿਕ ਬਿਜਾਈ ਕਰਨ ਦੀ ਵੀ ਅਪੀਲ ਕੀਤੀ ਹੈ। ਇਸ ਸਬੰਧੀ ਵੀਡੀਓ ਸੰਦੇਸ਼ ਜਾਰੀ ਕਰਕੇ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ…
-

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਗਲਾਡਾ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ
ਲੁਧਿਆਣਾ, 04 ਨਵੰਬਰ (000) – ਪੰਜਾਬ ਸਰਕਾਰ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਸਥਾਨਕ ਗਲਾਡਾ ਦਫ਼ਤਰ ਵਿਖੇ ਆਪਣੀ ਪਲੇਠੀ ਫੇਰੀ ਦੌਰਾਨ ਗਲਾਡਾ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੁੱਖ ਪ੍ਰਸ਼ਾਸ਼ਕ, ਗਲਾਡਾ ਸ੍ਰੀ ਹਰਪ੍ਰੀਤ ਸਿੰਘ, ਆਈ.ਏ.ਐਸ., ਵਧੀਕ ਮੁੱਖ ਪ੍ਰਸ਼ਾਸ਼ਕ ਗਲਾਡਾ ਸ੍ਰੀ ਅਮਨ ਗੁਪਤਾ, ਪੀ.ਐਸ.ਐਸ., ਸ੍ਰੀ ਵਿਨੀਤ ਕੁਮਾਰ ਪੀ.ਸੀ.ਐਸ.,…
-

ਵਿਧਾਇਕਾ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਨੇ ਸਾਫ਼ ਸਫ਼ਾਈ ਦੇ ਪ੍ਰਬੰਧਾਂ ਨੂੰ ਲੈ ਕੇ ਵੱਲ੍ਹਾ ਮੰਡੀ ਦਾ ਕੀਤਾ ਦੌਰਾ
ਅੰਮ੍ਰਿਤਸਰ 4 ਨਵੰਬਰ 2024 – ਅੱਜ ਹਲਕਾ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਸਾਫ਼ ਸਫ਼ਾਈ ਦੇ ਪ੍ਰਬੰਧਾਂ ਨੂੰ ਲੈ ਕੇ ਵੱਲ੍ਹਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਦੇ ਨਾਲ ਜਿਲ੍ਹਾ ਮੰਡੀ ਅਫ਼ਸਰ ਸ: ਅਮਨਦੀਪ ਸਿੰਘ, ਨਗਰ ਨਿਗਮ ਦੇ ਸਿਹਤ ਅਫ਼ਸਰ ਡਾ. ਕਿਰਨ ਕੁਮਾਰ, ਤਹਿਸੀਲਦਾਰ ਡਾ. ਰਾਜਵਿੰਦਰ ਕੌਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਵਿਧਾਇਕਾ ਜੀਵਨਜੋਤ ਕੌਰ ਨੇ ਮੰਡੀ ਵਿਖੇ ਲੱਗੇ ਕੂੜੇ ਦੇ ਢੇਰ ਨੂੰ ਦੇਖ ਕੇ ਸਬੰਧਤ ਅਧਿਕਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਮੰਡੀ ਵਿੱਚ ਸਾਫ਼ ਸਫ਼ਾਈ ਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨਾਂ ਕਿਹਾ ਕਿ ਇਸ ਮੰਡੀ ਵਿੱਚ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਫੱਲ -ਸਬਜ਼ੀਆਂ ਵੇਚਣ ਅਤੇ ਖਰੀਦਣ ਲਈ ਆਉਂਦੇ ਹਨ ਅਤੇ ਇਥੇ ਲੱਗੇ ਕੂੜੇ ਦੇ ਢੇਰ ਦੇਖ ਕੇ ਸਰਕਾਰ ਨੂੰ ਜਿੰਮੇਵਾਰ ਠਹਿਰਾਉਂਦੇ ਹਨ। ਉਨਾਂ ਕਿਹਾ ਕਿ ਜਦਕਿ ਇਹ ਕੰਮ ਜਿਲ੍ਹਾ ਮੰਡੀ ਅਫ਼ਸਰ ਵਲੋਂ ਅਤੇ ਨਗਰ ਨਿਗਮ ਵਲੋਂ ਸਾਂਝੇ ਤੋਰ ਤੇ ਮਿਲ ਕੇ ਮੰਡੀ ਦੀ ਸਫ਼ਾਈ ਨੂੰ ਯਕੀਨੀ ਬਣਾਉਣਾ ਹੈ। ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾ ਜਾਰੀ ਕਰਦਿਆਂ ਕਿਹਾ ਕਿ ਉਹ ਰਾਤ ਵੇਲੇ ਮੰਡੀ ਦੀ ਸਫ਼ਾਈ ਨੂੰ ਕਰਨਾ ਯਕੀਨੀ ਬਣਾਉਣ। ਉਨਾਂ ਕਿਹਾ ਕਿ ਤੜਕਸਾਰ ਸਵੇਰੇ ਤਿੰਨ ਵਜੇ ਹੀ ਮੰਡੀ ਵਿੱਚ ਲੋਕਾਂ ਦਾ ਆਉਣਾ ਜਾਣਾ ਸ਼ੁਰੂ ਹੋ ਜਾਂਦਾ ਹੈ। ਇਸ ਲਈ ਜ਼ਰੂਰਤ ਹੈ ਕਿ ਮੰਡੀ ਦੀ ਸਫ਼ਾਈ ਨੂੰ ਰਾਤ ਵੇਲੇ ਹੀ ਕਰਨਾ ਯਕੀਨੀ ਬਣਾਇਆ ਜਾਵੇ। ਉਨਾਂ ਮੰਡੀ ਅਫ਼ਸਰ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਾਂਝੇ ਤੌਰ ਤੇ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਮੰਡੀ ਦੀ ਸਫ਼ਾਈ, ਪੀਣ ਵਾਲਾ ਪਾਣੀ, ਲਾਈਟਾਂ, ਸੜ੍ਹਕ ਦੀ ਮੁਰੰਮਤ, ਪਾਣੀ ਦਾ ਨਿਕਾਸ ਆਦਿ ਯਕੀਨੀ ਬਣਾਇਆ ਜਾਵੇ।
-

ਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 4 ਨਵੰਬਰ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਸੈਰ-ਸਪਾਟਾ ਖੇਤਰ ਨੂੰ ਕੌਮਾਂਤਰੀ ਪੱਧਰ ‘ਤੇ ਹੋਰ ਪ੍ਰਫੁੱਲਤ ਕਰਨ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਸੈਕਟਰ 38 ਵਿਖੇ ਪੰਜਾਬ ਹੈਰੀਟੇਜ ਅਤੇ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਦਫਤਰ ਵਿਖੇ ਸੈਰ ਸਪਾਟਾ ਤੇ ਸੱਭਿਆਚਾਰ ਵਿਭਾਗ ਦੇ…