Category: Politics
-

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ 4 ਹਲਕਿਆਂ ਲਈ ਜ਼ਿਮਨੀ ਚੋਣ ਦੀ ਤਾਰੀਖ ਬਦਲੀ: ਸਿਬਿਨ ਸੀ
ਚੰਡੀਗੜ੍ਹ, 4 ਨਵੰਬਰ:ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਦੇ 4 ਹਲਕਿਆਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ.) 84- ਗਿੱਦੜਬਾਹਾ ਅਤੇ 103- ਬਰਨਾਲਾ ਲਈ ਜ਼ਿਮਨੀ ਚੋਣਾਂ ਦੀ ਮਿਤੀ 13 ਨਵੰਬਰ, 2024 (ਬੁੱਧਵਾਰ) ਤੋਂ ਬਦਲ ਕੇ 20 ਨਵੰਬਰ, 2024 (ਬੁੱਧਵਾਰ) ਕਰ ਦਿੱਤੀ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ…
-

ਹਰਜੋਤ ਸਿੰਘ ਬੈਂਸ ਕਰਨਗੇ ਪੰਜਾਬੀ ਮਾਂਹ ਦੇ ਸਮਾਗਮਾਂ ਦੀ ਸ਼ੁਰੂਆਤ
ਪਟਿਆਲਾ, 4 ਨਵੰਬਰ: ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀ ਸ਼ੁਰੂਆਤ ਅੱਜ ਪਟਿਆਲਾ ਵਿਖੇ ਹੋਵੇਗੀ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਭਾਸ਼ਾ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਸ਼ਾਮਲ ਹੋਣਗੇ। ਸਮਾਗਮ ਦੀ ਪ੍ਰਧਾਨਗੀ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਕਰਨਗੇ| ਇਹ ਸਮਾਗਮ ਭਾਸ਼ਾ ਵਿਭਾਗ ਦੇ ਪਟਿਆਲਾ ਸਥਿਤ…
-

ਬੱਚਿਆਂ ਦੀ ਕਰਵਾਈ ਸਪੋਰਟਸ ਮੀਟ
ਬਠਿੰਡਾ, 4 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰਵਨੀਤ ਕੋਰ ਸਿੱਧੂ ਨੇ ਦੱਸਿਆ ਕਿ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ ਤਹਿਤ ਰਜਿਸਟਰਡ ਸਰਕਾਰੀ ਅਤੇ ਗੈਰ ਸਰਕਾਰੀ ਹੋਮਾ ’ਚ ਰਹਿ ਰਹੇ ਬੱਚਿਆਂ ਦੀ ਸਾਲ-2024 ਦੀ ਸਪੋਰਟਸ ਮੀਟ ਸਪੋਰਟਸ ਸਕੂਲ ਘੁੱਦਾ ਵਿਖੇ ਕਰਵਾਈ ਗਈ। ਇਸ ਮੌਕੇ ਜ਼ਿਲ੍ਹਾ…
-

ਵਿੱਤੀ ਸਹਾਇਤਾ ਦੇਣ ਲਈ ਪੇਂਡੂ ਯੁਵਕ ਕਲੱਬਾਂ ਕੋਲੋਂ 15 ਨਵੰਬਰ ਤੱਕ ਗਤੀਵਿਧੀਆਂ ਦੀਆਂ ਫਾਈਲਾਂ ਦੀ ਮੰਗ
ਮੋਗਾ, 4 ਨਵੰਬਰ,ਪੰਜਾਬ ਸਰਕਾਰ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲਾਂ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੂਨਦਾਨ, ਪਿੰਡ ਵਿੱਚ ਪੌਦੇ ਲਗਾਉਣ, ਮੈਡੀਕਲ ਕੈਂਪ, ਸਮਾਜ ਸੇਵਾ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਆਧਾਰ ਤੇ ਵਿੱਤੀ ਸਹਾਇਤਾ ਦੇਣ ਲਈ ਜ਼ਿਲ੍ਹੇ ਭਰ…
-

ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ- ਡਿਪਟੀ ਕਮਿਸ਼ਨਰ
ਫ਼ਰੀਦਕੋਟ 4 ਨਵੰਬਰ,2024( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 397680 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 355703 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦੇ ਕੰਮ ਵੀ…
-

ਡੇਂਗੂ ਬੁਖ਼ਾਰ ਹੋਣ ’ਤੇ ਤਰਲ ਪਦਾਰਥਾਂ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ : ਸਿਵਲ ਸਰਜਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਨਵੰਬਰ : ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਇਕ ਵਾਰ ਫਿਰ ਅਪੀਲ ਕੀਤੀ ਹੈ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਨੇ ਆਖਿਆ ਕਿ ਅੱਜਕਲ ਡੇਂਗੂ ਬੁਖ਼ਾਰ ਦਾ ਮੌਸਮ ਚੱਲ ਰਿਹਾ ਹੈ, ਜਿਸ ਕਾਰਨ ਸਾਰਿਆਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ…
-

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਦੇ ਪ੍ਰਸ਼ਾਸਨਕ, ਪੁਲਿਸ ਤੇ ਮਿਉਂਸਪਲ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਡੇਰਾਬੱਸੀ/ਐਸ.ਏ.ਐਸ ਨਗਰ, 04 ਨਵੰਬਰ, 2024: ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬਸੀ ਵਿਖੇ ਉਪ ਮੰਡਲ ਮੈਜਿਸਟ੍ਰੇਟ, ਅਮਿਤ ਗੁਪਤਾ ਦੀ ਮੌਜੂਦਗੀ ਵਿੱਚ ਹਲਕੇ ਦੀ ਮਿਉਂਸਪਲ ਕਮੇਟੀ ਦੇ ਅਧਿਕਾਰੀਆਂ, ਡੀ.ਐਸ.ਪੀ. ਡੇਰਾਬੱਸੀ ਅਤੇ ਜ਼ੀਰਕਪੁਰ ਨਾਲ ਸ਼ਹਿਰ ਵਿਖੇ ਚਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਕਾਨੂੰਨ-ਵਿਵਸਥਾ ਸਬੰਧੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਮੀਟਿੰਗ ਵਿੱਚ…
-

ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ 926.60 ਕਰੋੜ ਰੁਪਏ ਦੀ ਕੀਤੀ ਅਦਾਇਗੀ : ਡਿਪਟੀ ਕਮਿਸ਼ਨਰ
ਬਠਿੰਡਾ, 4 ਨਵੰਬਰ : ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ 3 ਨਵੰਬਰ ਤੱਕ 926.60 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਫੂਡ ਸਪਲਾਈ ਵਿਭਾਗ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ, ਝੋਨੇ ਦੀ ਖ਼ਰੀਦ ਅਤੇ ਲਿਫਟਿੰਗ…
-

50,000 ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 4 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਥਾਣਾ ਭਾਦਸੋਂ ਦਾ ਸਾਬਕਾ ਐਸ.ਐਚ.ਓ. ਇੰਦਰਜੀਤ ਸਿੰਘ, ਪੁਲੀਸ ਸਬ-ਇੰਸਪੈਕਟਰ (ਐਸ.ਆਈ.) ਅਤੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ…
-

ਐਜੂਕੇਟ ਪੰਜਾਬ ਪ੍ਰੋਜੈਕਟ ਦੇ ਸਹਿਯੋਗ ਨਾਲ ਸਰਕਾਰੀ ਸਕੂਲ ਭਾਂਗਰ ਨੇ ਜਿਲਾ ਪੱਧਰੀ ਖੇਡਾਂ ‘ ਚ ਮੱਲਾਂ ਮਾਰੀਆਂ
ਫਿਰੋਜ਼ਪੁਰ 4 ਨਵੰਬਰ () ਪੰਜਾਬ ਸਕੂਲ ਸਿੱਖਿਆ ਵਿਭਾਗ ਦੀ ਖੇਡ ਨੀਤੀ ਤਹਿਤ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ਼੍ਰੀਮਤੀ ਸੁਨੀਤਾ ਰਾਣੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ਼੍ਰੀ ਕੋਮਲ ਅਰੋੜਾ ਦੀ ਅਗਵਾਈ ਸਥਾਨਕ ਸ਼ਹੀਰ ਦੇ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਸਮਾਪਤ ਹੋਈਆਂ। ਖੇਡਾਂ ਦੌਰਾਨ ਪੂਰੇ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਆਪਣੇ…
-

ਡੀ.ਏ.ਪੀ. ਖਾਦ ਦੀ ਥਾਂ ’ਤੇ ਬਦਲਵੀਆਂ ਖਾਦਾਂ ਦੀ ਵਰਤੋ ਅਤੇ ਪਰਾਲੀ ਪ੍ਰਬੰਧਨ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੇ ਪਿੰਡਾਂ ਦੇ ਦੌਰੇ
ਸ੍ਰੀ ਮੁਕਤਸਰ ਸਾਹਿਬ, 04 ਨਵੰਬਰ ਜ਼ਿਲ੍ਹੇ ਅੰਦਰ ਡੀ.ਏ.ਪੀ. ਖਾਦ ਦੇ ਮੱਦੇਨਜ਼ਰ ਅਤੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਤੇ ਦਿਨੀਂ ਮੁੱਖ ਖੇਤੀਬਾੜੀ ਅਫਸਰ, ਸ੍ਰੀ ਗੁਰਨਾਮ ਸਿੰਘ ਵੱਲੋ ਪਰਾਲੀ ਪ੍ਰਬੰਧਨ ਸਬੰਧੀ ਪਿੰਡ ਭੁੱਲਰ, ਛੱਤੇਆਣਾ ਅਤੇ ਕੋਟਭਾਈ ਪਿੰਡਾਂ ਦੇ ਦੋਰੇ ਕੀਤੇ…
-

ਐਸ.ਡੀ.ਐਮ. ਕਾਲਾ ਰਾਮ ਕਾਂਸਲ ਨੇ ਪਿੰਡ ਭੁਪਾਲ ਵਿਖੇ ਕਿਸਾਨ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਲਗਾਈ ਅੱਗ ਬੁਝਵਾਈ
ਮਾਨਸਾ, 04 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲੰਵਤ ਸਿੰਘ ਆਈ.ਏ.ਐਸ. ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਮੁਸਤੈਦੀ ਨਾਲ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜਿੱਥੇ ਲਗਾਤਾਰ ਪਿੰਡਾਂ ਦੇ ਦੌਰੇ ਕੀਤੇ ਜਾ ਰਹੇ ਹਨ, ਉਥੇ ਹੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ…
-

ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਕੀਤੀ ਅਪੀਲ
ਫਿਰੋਜ਼ਪੁਰ 4 ਨਵੰਬਰ 2024……… ਮੁੱਖ ਖੇਤੀਬਾੜੀ ਅਫਸਰ ਡਾ. ਜੰਗੀਰ ਸਿੰਘ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਮੁਤਾਬਿਕ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖਾਦਾਂ ਦੀ ਬੇਲੋੜੀ ਵਰਤੋਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਪ੍ਰਤੀਕੂਲ ਪ੍ਰਭਾਵ ਪਾਉਂਦੀ ਹੈ। ਉਨ੍ਹਾਂ ਡੀ. ਏ. ਪੀ. ਦੀ ਵਰਤੋਂ ਵੀ ਮਾਹਿਰਾਂ ਵੱਲੋਂ ਦੱਸੀ ਮਾਤਰਾ ਅਨੁਸਾਰ ਹੀ ਕਰਨ ਲਈ…
-

ਜ਼ਿਲ੍ਹੇ ਵਿੱਚ ਨਵੀਆਂ ਵੋਟਾਂ ਬਨਾਉਣ ਲਈ ਵਿਸ਼ੇਸ਼ ਪ੍ਰਬੰਧ – ਆਸ਼ਿਕਾ ਜੈਨ
ਸ਼ਹਿਬਜਾਦਾ ਅਜੀਤ ਸਿੰਘ ਨਗਰ, 04 ਨਵੰਬਰ, 2024: ਜ਼ਿਲ੍ਹੇ ਵਿੱਚ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਜ਼ਿਲ੍ਹਾ ਚੋਣ ਦਫਤਰ ਅਤੇ ਸਵੀਪ ਟੀਮ ਵੱਲੋਂ ਵੱਖ-ਵੱਖ ਵਿਦਿਅਕ ਅਦਾਰਿਆਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਨਵੰਬਰ ਮਹੀਨੇ…
-

ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਨੰਬਰਦਾਰਾਂ, ਸਰਪੰਚਾਂ ਨਾਲ ਮੀਟਿੰਗ
ਫਰੀਦਕੋਟ 4 ਨਵੰਬਰ () ਜਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ ਤੇ ਲਿਆਉਣ ਲਈ ਪੁਲਿਸ ਪ੍ਰਸ਼ਾਸ਼ਨ ਅਤੇ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਜਿੱਥੇ ਪਿੰਡ ਪੱਧਰ ਤੇ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ, ਉੱਥੇ ਹੀ ਇਸ ਸਬੰਧੀ ਵਿੱਚ ਪਰਾਲੀ…
-

ਸਿਹਤ ਵਿਭਾਗ ਵੱਲੋਂ ਹਵਾ ਪ੍ਰਦੂਸ਼ਣ ਬਾਰੇ ਐਡਵਾਇਜ਼ਰੀ ਜਾਰੀ
ਮਾਨਸਾ, 4 ਨਵੰਬਰ :ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਹਵਾ ਪ੍ਰਦੂਸ਼ਣ ਬਾਰੇ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ ਮੌਸਮ ਦੇ ਬਦਲਣ ਕਾਰਨ ਅਤੇ ਪ੍ਰਦੁਸ਼ਣ ਵਧਣ ਕਾਰਨ ਹਵਾ ਦੀ ਗੁਣਵੱਤਾ ਵਿਗੜਨੀ ਸ਼ੁਰੂ ਹੋ ਜਾਂਦੀ ਹੈ, ਜਿਸ ਕਾਰਨ ਸਾਹ, ਦਮਾ, ਨਜਲਾ, ਜ਼ੁਕਾਮ, ਖੰਘ ਅਤੇ ਛਾਤੀ ਰੋਗ ਦੇ ਮਰੀਜ਼ ਵੱਧਣੇ ਸ਼ੁਰੂ ਹੋ ਜਾਂਦੇ ਹਨ। ਉਨ੍ਹਾਂ ਲੋਕਾਂ ਨੂੰ ਪ੍ਰਦੂਸ਼ਣ…
-

ਡੀ ਏ ਪੀ ਦੀ ਕਾਲਾਬਾਜ਼ਾਰੀ ਰੋਕਣ ਲਈ ਖਾਦਾਂ ਦੀਆਂ ਦੁਕਾਨਾਂ ਦੀ ਚੈਕਿੰਗ
ਨਿਹਾਲ ਸਿੰਘ ਵਾਲਾ, 3 ਨਵੰਬਰ – ਹਾੜ੍ਹੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਨਿਹਾਲ ਸਿੰਘ ਵਾਲਾ ਦੇ ਖਾਦ ਦੀਆਂ ਰੀਟੇਲ ਅਤੇ ਹੋਲਸੋਲ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਖਾਦਾਂ ਦੇ ਗੋਦਾਮਾਂ ਅਤੇ ਪੀ.ਓ.ਐਸ. ਮਸ਼ੀਨਾਂ ਦੀ ਪੜ੍ਹਤਾਲ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਖਾਦ…
-

ਡੀਏਪੀ ਖਾਦ ਦੀਆਂ ਦੁਕਾਨਾਂ ਦੀ ਜਾਂਚ ਜਾਰੀ, ਕਾਲਾਬਜਾਰੀ ਨੂੰ ਰੋਕਣ ਲਈ ਸਰਕਾਰ ਹੋਈ ਗੰਭੀਰ
ਫਾਜਿ਼ਲਕਾ, 3 ਨਵੰਬਰਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡੀਏਪੀ ਖਾਦ ਦੀ ਕਿਸੇ ਵੀ ਪ੍ਰਕਾਰ ਦੀ ਕਾਲਾਬਜਾਰੀ ਨੂੰ ਰੋਕਣ ਲਈ ਸਖ਼ਤ ਮੁਹਿੰਮ ਵਿੱਢੀ ਗਈ ਹੈ। ਇਸ ਲੜੀ ਵਿਚ ਫਾਜਿਲ਼ਕਾ ਜਿਲ੍ਹੇ ਵਿਚ ਸਿਵਲ ਅਧਿਕਾਰੀਆਂ ਦੀ ਅਗਵਾਈ ਵਿਚ 4 ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਇੰਨ੍ਹਾਂ ਵੱਲੋਂ ਹੁਣ ਤੱਕ 41 ਦੁਕਾਨਾਂ ਅਤੇ ਸਹਿਕਾਰੀ…
-

ਪਰਾਲੀ ਪ੍ਰਬੰਧਨ ਲਈ ਸਬਸਿਡੀ ਤੇ ਲਈਆਂ ਮਸ਼ੀਨਾਂ ਹੋਰਨਾਂ ਕਿਸਾਨਾਂ ਨੂੰ ਵੀ ਕਿਰਾਏ ਤੇ ਦਿੱਤੀਆਂ ਜਾਣ
ਫਾਜਿਲ਼ਕਾ, 3 ਨਵੰਬਰਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਨੇ ਅਪੀਲ ਕੀਤੀ ਹੈ ਕਿ ਜਿਹੜੇ ਕਿਸਾਨਾਂ ਨੇ ਵਿਭਾਗ ਦੀ ਸਬਸਿਡੀ ਰਾਹੀਂ ਪਰਾਲੀ ਪ੍ਰਬੰਧਨ ਵਾਲੀਆਂ ਮਸ਼ੀਨਾਂ ਦੀ ਖਰੀਦ ਕੀਤੀ ਹੈ ਉਹ ਇਹ ਮਸ਼ੀਨਾਂ ਆਪਣੀ ਵਰਤੋਂ ਤੋਂ ਬਾਅਦ ਹੋਰ ਕਿਸਾਨਾਂ ਨੂੰ ਕਿਰਾਏ ਤੇ ਵੀ ਦੇਣ ਤਾਂ ਜੋ ਜਿਆਦਾ ਤੋਂ ਜਿਆਦਾ ਪਰਾਲੀ ਸੰਭਾਲੀ ਜਾ ਸਕੇ ਅਤੇ ਮਸ਼ੀਨਾਂ ਦੀ ਵੀ…
-

ਅਗਾਂਹਵਧੂ ਕਿਸਾਨ ਜਸਕਰਨ ਸਿੰਘ ਡੀ ਏ ਪੀ ਦੇ ਬਦਲਵੇਂ ਪ੍ਰਬੰਧ ਵਜੋਂ ਵਰਤ ਰਿਹਾ ਹੈ ਐਨ ਪੀ ਕੇ 12:32:16
ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਨਵੰਬਰ, 2024: ਜ਼ਿਲ੍ਹੇ ਦੇ ਪਿੰਡ ਪੰਨੂਆਂ ਦੇ ਅਗਾਂਹ ਵਧੂ ਕਿਸਾਨ ਜਸਕਰਨ ਸਿੰਘ ਦਾ ਕਹਿਣਾ ਹੈ ਕਿ ਕਿ ਸਾਨੂੰ ਡੀ ਏ ਪੀ ਦੀ ਘਾਟ ਨੂੰ ਬਦਲਵੇਂ ਫਾਸਫੋਰਸ ਤੱਤ ਦੀ ਮੌਜੂਦਗੀ ਵਾਲੇ ਖਾਦਾਂ ਨਾਲ ਪੂਰਾ ਕਰ ਲੈਣਾ ਚਾਹੀਦਾ ਹੈ। ਜਸਕਰਨ ਸਿੰਘ ਨੇ ਬਲਾਕ ਖੇਤੀਬਾੜੀ ਅਫ਼ਸਰ, ਖਰੜ, ਸ਼ੁਭਕਰਨ ਸਿੰਘ ਨਾਲ…