Category: Politics

  • ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਅੰਦਰ ਸਥਾਪਿਤ ਕੀਤੇ ਗਏ ਕੰਟਰੋਲ ਰੂਮ : ਡਿਪਟੀ ਕਮਿਸ਼ਨਰ

    ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਅੰਦਰ ਸਥਾਪਿਤ ਕੀਤੇ ਗਏ ਕੰਟਰੋਲ ਰੂਮ : ਡਿਪਟੀ ਕਮਿਸ਼ਨਰ

    ਸ੍ਰੀ ਮੁਕਤਸਰ ਸਾਹਿਬ, 03 ਨਵੰਬਰ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋ ਲਗਾਤਾਰ ਯੋਗ ਉਪਰਾਲੇ ਕੀਤੇ ਜਾ ਰਹੇ ਹਨ, ਇਸ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਵੱਲੋ ਬੀਤੇ ਦਿਨੀਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਆਨ ਲਾਈਨ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ…

  • ਮੰਡੀ ਬਰੀਵਾਲਾ ਵਿਖੇ ਵਿਜੀਲੈਂਸ ਬਿਊਰੋ ਵੱਲੋਂ ਸੈਮੀਨਾਰ ਦਾ ਆਯੋਜਨ

    ਮੰਡੀ ਬਰੀਵਾਲਾ ਵਿਖੇ ਵਿਜੀਲੈਂਸ ਬਿਊਰੋ ਵੱਲੋਂ ਸੈਮੀਨਾਰ ਦਾ ਆਯੋਜਨ

    ਸ੍ਰੀ ਮੁਕਤਸਰ ਸਾਹਿਬ, 03 ਨਵੰਬਰ ਵਿਜੀਲੈਂਸ ਵਿਭਾਗ ਵੱਲੋਂ ਮਨਾਏ ਜਾ ਰਹੇ ਭ੍ਰਿਸ਼ਟਚਾਰ ਵਿਰੋਧੀ ਸਲਾਨਾ ਜਾਗਰੂਕਤਾ ਹਫਤੇ ਅਨੁਸਾਰ ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਆਚਰਣ ਦੀ ਲੜੀ ਤਹਿਤ ਅੱਜ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਵਿੰਦਰ ਕੁਮਾਰ ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ, ਸ. ਹਰਪਾਲ ਸਿੰਘ ਐੱਸ.ਐੱਸ.ਪੀ. ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਅਤੇ ਸ. ਗੁਰਦੇਵ ਸਿੰਘ ਭੱਲਾ ਡੀ.ਐਸ.ਪੀ. ਵਿਜੀਲੈਂਸ ਬਿਊਰੋ…

  • ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਜ਼ਿਲ੍ਹੇ ‘ਚ ਆਧੁਨਿਕ ਮਸ਼ੀਨਰੀ ਦੀ ਨਹੀਂ ਹੈ ਕੋਈ ਘਾਟ : ਡਿਪਟੀ ਕਮਿਸ਼ਨਰ 

    ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਜ਼ਿਲ੍ਹੇ ‘ਚ ਆਧੁਨਿਕ ਮਸ਼ੀਨਰੀ ਦੀ ਨਹੀਂ ਹੈ ਕੋਈ ਘਾਟ : ਡਿਪਟੀ ਕਮਿਸ਼ਨਰ 

    ਬਠਿੰਡਾ, 3 ਨਵੰਬਰ : ਪਰਾਲੀ ਪ੍ਰਬੰਧਨ ਤੇ ਇਸ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਆਧੁਨਿਕ ਮਸ਼ੀਨਰੀ ਦੀ ਕੋਈ ਘਾਟ ਨਹੀਂ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ  ਨੇ ਜ਼ਿਲ੍ਹੇ ਦੇ ਪਿੰਡ ਕੋਟਬਖਤੂ ਤੇ ਆਸ-ਪਾਸ ਦੇ ਪਿੰਡਾਂ ਦੇ ਖੇਤਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ…

  • ਤੰਦਰੁਸਤੀ ਦਾ ਸੁਨੇਹਾ ਦੇ ਰਹੀ ਸੀਐੱਮ ਦੀ ਯੋਗਸ਼ਾਲਾ

    ਤੰਦਰੁਸਤੀ ਦਾ ਸੁਨੇਹਾ ਦੇ ਰਹੀ ਸੀਐੱਮ ਦੀ ਯੋਗਸ਼ਾਲਾ

    ਫਾਜਿਲਕਾ 3 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤ ਨਿਰੋਗਤਾ ਪ੍ਰਤੀ ਜਾਗਰੂਕ ਕਰਨ ਲਈ ਆਰੰਭੇ ਗਏ ਯਤਨਾਂ ਤਹਿਤ ‘ਸੀਐਮ ਦੀ ਯੋਗਸ਼ਾਲਾ’ ਤਹਿਤ ਜਿਲ੍ਹੇ ਅੰਦਰ ਵਿਖੇ ਵੱਖ- ਵੱਖ ਥਾਵਾਂ ‘ਤੇ ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਜਾਣਕਾਰੀ ਦਿੰਦਿਆ ਜਿਲਾ ਕੋਆਰਡੀਨੇਟਰ ਰਾਧੇ ਸ਼ਾਮ ਨੇ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਅੰਦਰ 145 ਥਾਵਾਂ *ਤੇ ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਚੱਲ ਰਹੀ ਹੈ। ਉਨ੍ਹਾਂ…

  • ਬਿਨਾ ਪੱਖਪਾਤ ਹੋਵੇਗਾ ਪਿੰਡਾਂ ਦਾ ਸਰਵਪੱਖੀ ਵਿਕਾਸ- ਈ ਟੀ ਓ

    ਬਿਨਾ ਪੱਖਪਾਤ ਹੋਵੇਗਾ ਪਿੰਡਾਂ ਦਾ ਸਰਵਪੱਖੀ ਵਿਕਾਸ- ਈ ਟੀ ਓ

    ਅੰਮ੍ਰਿਤਸਰ, 3  ਨਵੰਬਰ() ਸ ਹਰਭਜਨ ਸਿੰਘ ਈ ਟੀ ਓ ਕੈਬਨਿਟ ਮੰਤਰੀ  ਪੰਜਾਬ ਨੇ ਨਵੀਆਂ ਚੁਣੀਆਂ ਪੰਚਾਇਤਾਂ ਦੇ ਪੰਚਾਂ, ਸਰਪੰਚਾਂ ਨੂੰ ਕਿਹਾ ਕਿ ਉਹ ਬਿਨਾਂ ਭੇਦਭਾਵ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਅਤੇ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦੇਣ ਲਈ ਯੋਜਨਾਬੱਧ ਢੰਗ ਨਾਲ ਕੰਮ ਕਰਨ। ਆਪਣੇ ਪਿੰਡਾਂ ਦੇ ਧੰਨਵਾਦੀ ਦੌਰੇ ਦੌਰਾਨ ਪਿੰਡ ਕੋਟਲਾ ਬਥੂਨਗੜ੍ਹ ਦੇ ਸਰਪੰਚ ਡਾ ਗੁਰਦੀਪ ਕੋਟਲਾ, ਨਵਾਂ ਪਿੰਡ ਦੇ ਸਰਪੰਚ ਡਾ ਸਰਬਜੀਤ ਸਿੰਘ, ਸਰਾਂ ਤਲਵੰਡੀ ਦੇ ਸਰਪੰਚ ਜਗਬੀਰ ਸਿੰਘ , ਪਰਮਜੀਤ ਸਿੰਘ ਮੈਂਬਰ ਅਤੇ ਹੋਰਨਾਂ ਨੂੰ ਸਨਮਾਨਿਤ ਕਰਨ ਪਹੁਚੇ ਕੈਬਨਿਟ ਮੰਤਰੀ ਨੇ ਵੋਟਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਿੱਟੂ ਕੋਟਲਾ, ਰਸ਼ਪਾਲ, ਦਵਿੰਦਰ ਮੰਨੂ ਸਰਪੰਚ, ਸੁਖਵਿੰਦਰ ਨਰਾਇਣਗੜ੍ਹ, ਸਤਿੰਦਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਆਪਣੇ ਧੰਨਵਾਦੀ ਦੌਰੇ ਦੌਰਾਨ ਲੋਕਾਂ ਨਾਲ ਵਿਚਾਰ ਸਾਝੇ ਕੀਤੇ ਤੇ ਕਿਹਾ ਕਿ ਪੰਜਾਬ ਵਿਚ ਹੁਣ ਪਿੰਡਾਂ ਦੇ ਵਿਕਾਸ ਦਾ ਖਾਖਾ ਤਿਆਰ ਹੋ ਗਿਆ ਹੈ, ਪਿੰਡਾਂ ਵਿੱਚ ਹੁਣ ਪੱਕੀਆਂ, ਗਲੀਆਂ, ਨਾਲੀਆਂ, ਸੀਵਰੇਜ, ਜਲ ਸਪਲਾਈ, ਰੋਸ਼ਨੀ, ਪੀਣ ਵਾਲਾ ਸਾਫ ਪਾਣੀ, ਗੰਦੇ ਪਾਣੀ ਦੀ ਨਿਕਾਸੀ, ਛੱਪੜਾ ਦੀ ਸਫਾਈ, ਕਮਿਊਨਿਟੀ ਸੈਂਟਰਾਂ ਦਾ ਨਿਰਮਾਣ ਤੇ ਪਿੰਡਾਂ ਨੂੰ ਜਾਣ ਵਾਲੀਆਂ ਸੜਕਾਂ ਨੂੰ ਚੋੜਾ ਕਰਨ ਤੋ ਇਲਾਵਾ ਵੀ ਹੋਰ ਬਹੁਤ ਕੁਝ ਕਰਨ ਦੀ ਜਰੂਰਤ ਹੈ। ਪਿੰਡਾਂ ਦੇ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ, ਆਮ ਆਦਮੀ ਕਲੀਨਿਕ ਲੋਕਾਂ ਤੇ ਘਰਾਂ ਨੇੜੇ ਮਿਆਰੀ ਮੁੱਢਲੀਆਂ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੇ ਹਨ। ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਲਈ ਟ੍ਰਾਂਸਪੋਰਟ ਸੁਵਿਧਾਂ ਉਪਲੱਬਧ ਕਰਵਾਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰਾਂ ਚੋਣਾਂ ਵਿਚ ਲੋਕਾਂ ਨੇ ਆਪਸੀ ਭਾਈਚਾਰਕ ਤੇ ਸਦਭਾਵਨਾ ਨੂੰ ਕਾਇਮ ਰੱਖਿਆ ਹੈ, ਹੁਣ ਰਾਜਨੀਤੀ ਕਰਨ ਦਾ ਨਹੀ ਸਗੋਂ ਵਿਕਾਸ ਕਰਨ ਦਾ ਸਮਾਂ ਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀ ਹੁਣ ਜਿਹੜੇ ਵਿਕਾਸ ਦੇ ਕੰਮ ਕਰਵਾਉਣੇ ਹਨ, ਉਨ੍ਹਾਂ ਦੇ ਫੈਸਲੇ ਸਾਝੀ ਸੱਥ ਵਿਚ ਲਏ ਜਾਣਗੇ, ਸਾਡੇ ਧੰਨਵਾਦੀ ਦੌਰੇ ਦੌਰਾਨ ਲੋਕਾਂ ਨਾਲ ਵਿਚਾਰ ਚਰਚਾ ਕੀਤੀ ਜਾਵੇਗੀ ਕਿ ਕਿਹੜੇ ਕੰਮ ਪ੍ਰਮੁੱਖਤਾ ਤੇ ਕਰਵਾਏ ਜਾਣ।    ਉਨ੍ਹਾਂ ਨੇ ਕਿਹਾ ਕਿ ਹਰ ਖੇਤਰ ਵਿੱਚ ਨਵੀ ਚੁਣੀ ਗਈ ਪੰਚਾਇਤ ਨੂੰ ਬਿਨਾਂ ਭੇਦਭਾਵ ਵਿਕਾਸ ਕਰਨ ਲਈ ਫੰਡ ਉਪਲੱਬਧ ਕਰਵਾਏ ਜਾਣਗੇ, ਉਨ੍ਹਾਂ ਕਿਹਾ ਕਿ ਪੰਚਾਇਤਾਂ ਦਾ ਇਹ ਵੀ ਇਹ ਫਰਜ਼ ਹੈ ਕਿ ਉਹ ਰਾਜਨੀਤੀ ਤੋ ਉੱਪਰ ਉੱਠ ਕੇ ਬਿਨਾ ਕਿਸੇ ਪੱਖਪਾਤ ਤੋਂ ਪਿੰਡਾਂ ਦੇ ਵਿਕਾਸ ਕਰਵਾਉਣ।

  • ਕਿਸਾਨ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ-ਡਿਪਟੀ ਕਮਿਸ਼ਨਰ

    ਕਿਸਾਨ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ-ਡਿਪਟੀ ਕਮਿਸ਼ਨਰ

    ਅੰਮ੍ਰਿਤਸਰ 3 ਨਵੰਬਰ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਬਲਾਕ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ।ਉਨ੍ਹਾਂ ਕਿਹਾ…

  • ਆਪਣੀ ਅੰਦਰੂਨੀ ਸ਼ਕਤੀ ਨੂੰ ਪਹਿਚਾਣ ਕੇ ਨੌਜਵਾਨ ਵਿਦਿਆਰਥੀ ਲਾ ਸਕਦੇ ਨੇ ਅੰਬਰਾਂ ਵਿੱਚ ਉਡਾਰੀਆਂ – ਰਾਜ ਲਾਲੀ ਗਿੱਲ

    ਆਪਣੀ ਅੰਦਰੂਨੀ ਸ਼ਕਤੀ ਨੂੰ ਪਹਿਚਾਣ ਕੇ ਨੌਜਵਾਨ ਵਿਦਿਆਰਥੀ ਲਾ ਸਕਦੇ ਨੇ ਅੰਬਰਾਂ ਵਿੱਚ ਉਡਾਰੀਆਂ – ਰਾਜ ਲਾਲੀ ਗਿੱਲ

    ਮੋਹਾਲੀ ,(     ) 3 ਨਵੰਬਰ:  ਕੋਈ ਮੁਸ਼ਕਿਲ ਅਜਿਹੀ ਨਹੀਂ ਹੁੰਦੀ ਜਿਸ ਦਾ ਹੱਲ ਨਾ ਹੋਵੇ । ਮੁਸ਼ਕਿਲ ਸਮਾਂ ਤੇ ਗੁੰਜਲਦਾਰ ਸਥਿਤੀ ਇਨਸਾਨ ਨੂੰ ਮਜਬੂਤ ਬਣਾਉਂਦੀ ਹੈ । ਆਪਣੇ ਆਪ ਨੂੰ ਮਜਬੂਤ ਬਣਾਉਣ ਲਈ ਕਿਤੇ ਕਿਸੇ ਕੋਲ ਜਾਣ ਦੀ ਲੋੜ ਨਹੀਂ ਸਗੋਂ ਜਰੂਰਤ ਹੈ ਆਪਣੀ ਅੰਦਰੂਨੀ ਸ਼ਕਤੀ ਨੂੰ ਪਹਿਚਾਨਣ ਦੀ । ਆਪਣੀ ਅੰਦਰੂਨੀ ਸ਼ਕਤੀ ਪਹਿਚਾਣ ਕੇ ਹੀ  ਨੌਜਵਾਨ…

  • ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਆਪਣੀ ਮੌਜੂਦਗੀ ਵਿੱਚ ਪਰਾਲੀ ਨੂੰ ਲੱਗੀ ਅੱਗ ਨੂੰ ਬੁਝਵਾਇਆ

    ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਆਪਣੀ ਮੌਜੂਦਗੀ ਵਿੱਚ ਪਰਾਲੀ ਨੂੰ ਲੱਗੀ ਅੱਗ ਨੂੰ ਬੁਝਵਾਇਆ

    ਮਾਨਸਾ, 03 ਨਵੰਬਰ:  ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਅਤੇ ਐਸ ਐਸ ਪੀ ਡਾ. ਭਾਗੀਰਥ ਸਿੰਘ ਮੀਨਾ ਵੱਲੋਂ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਲਗਾਤਾਰ ਪਿੰਡਾਂ ਵਿਚ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਖੇਤਾਂ ਵਿੱਚ ਲੱਗੀ ਅੱਗ ਨੂੰ ਆਪਣੀ ਮੌਜੂਦਗੀ ਵਿੱਚ ਫਾਇਰ ਬਿਰਗੇਡ, ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਦੇ ਸਹਿਯੋਗ ਨਾਲ ਬੁਝਵਾਇਆ…

  • ਬੁਢਲਾਡਾ ਵਿਖੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤਸੱਲੀਬਖਸ਼-ਵਿਧਾਇਕ ਬੁੱਧ ਰਾਮ

    ਬੁਢਲਾਡਾ ਵਿਖੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤਸੱਲੀਬਖਸ਼-ਵਿਧਾਇਕ ਬੁੱਧ ਰਾਮ

    ਬੁਢਲਾਡਾ/ਮਾਨਸਾ, 03 ਨਵੰਬਰ:    ਕਿਸਾਨਾਂ ਦੀ ਮਿਹਨਤ ਨਾਲ ਪਾਲੀ ਹੋਈ ਝੋਨੇ ਦੀ ਫਸਲ ਦੀ ਖ਼ਰੀਦ ਅਤੇ ਸਟੋਰ ਕਰਨ ਸਬੰਧੀ ਕਿਸੇ ਪ੍ਰਕਾਰ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਕੀਤਾ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਬੁਢਲਾਡਾ ਵਿਚ ਤਿੰਨ ਮਾਰਕੀਟ…

  • ਜ਼ਿਲ੍ਹਾ ਮੈਜਿਸਟਰੇਟ ਨੇ ਪੀ ਸੀ ਐਸ ਪੱਧਰ ਦੇ ਅਧਿਕਾਰੀਆਂ ਨੂੰ ਵੀ ਜਾਰੀ ਕੀਤੇ ਕਾਰਨ ਦੱਸੋ ਨੋਟਿਸ

    ਜ਼ਿਲ੍ਹਾ ਮੈਜਿਸਟਰੇਟ ਨੇ ਪੀ ਸੀ ਐਸ ਪੱਧਰ ਦੇ ਅਧਿਕਾਰੀਆਂ ਨੂੰ ਵੀ ਜਾਰੀ ਕੀਤੇ ਕਾਰਨ ਦੱਸੋ ਨੋਟਿਸ

    ਮੋਗਾ, 3 ਨਵੰਬਰ (000) – ਜ਼ਿਲ੍ਹਾ ਮੋਗਾ ਵਿੱਚ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਬਹੁਤ ਹੀ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਇਸ ਦਿਸ਼ਾ ਵਿੱਚ ਜ਼ੀਰੋ ਟੌਲਰੈਂਸ ਦੀ ਨੀਤੀ ਉੱਤੇ ਕਾਇਮ ਰਹਿੰਦਿਆਂ ਜਿੱਥੇ ਨੋਡਲ ਅਫ਼ਸਰਾਂ, ਕਲੱਸਟਰ ਅਫ਼ਸਰਾਂ ਅਤੇ ਐਸ ਐਚ ਓ ਪੱਧਰ ਦੇ ਅਧਿਕਾਰੀਆਂ ਨੂੰ…

  • ਮੋਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਐਤਵਾਰ ਸ਼ਾਮ ਤੱਕ 1,66,383 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ-ਡੀ ਸੀ ਆਸ਼ਿਕਾ ਜੈਨ 

    ਮੋਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਐਤਵਾਰ ਸ਼ਾਮ ਤੱਕ 1,66,383 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ-ਡੀ ਸੀ ਆਸ਼ਿਕਾ ਜੈਨ 

    ਸਾਹਿਬਜ਼ਾਦਾ ਅਜੀਤ ਸਿੰਘ ਨਗਰ 3 ਨਵੰਬਰ, 2024:  ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ ਐਤਵਾਰ ਸ਼ਾਮ ਤੱਕ 1,66,383 ਮੀਟਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ।      ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਇਹ…

  • ਸੰਧਵਾਂ ਵੱਲੋਂ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ

    ਸੰਧਵਾਂ ਵੱਲੋਂ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ

    ਚੰਡੀਗੜ੍ਹ, 3 ਨਵੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੇ ਕਣਕ ਦੇ ਬਿਜਾਈ ਸੀਜਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਬੇਲੋੜੀਆਂ ਖਾਦਾਂ ਦੀ ਵਰਤੋਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਣ ਦੀ ਬਜਾਏ ਘਟਦੀ ਹੈ। ਸ. ਸੰਧਵਾਂ ਨੇ…

  • ਖੇਤੀਬਾੜੀ ਵਿਭਾਗ ਵੱਲੋਂ 21,958 ਸੀ.ਆਰ.ਐਮ ਮਸ਼ੀਨਾਂ ਨੂੰ ਮਨਜ਼ੂਰੀ; ਕਿਸਾਨਾਂ ਨੇ 14 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ

    ਖੇਤੀਬਾੜੀ ਵਿਭਾਗ ਵੱਲੋਂ 21,958 ਸੀ.ਆਰ.ਐਮ ਮਸ਼ੀਨਾਂ ਨੂੰ ਮਨਜ਼ੂਰੀ; ਕਿਸਾਨਾਂ ਨੇ 14 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ

    ਚੰਡੀਗੜ੍ਹ, 3 ਨਵੰਬਰ: ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸੂਬੇ ਭਰ ਦੇ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਵਾਸਤੇ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਬਸਿਡੀ ਵਾਲੀਆਂ 21,958 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸਾਲ ਹੁਣ ਤੱਕ ਕਿਸਾਨਾਂ ਵੱਲੋਂ 14,587 ਮਸ਼ੀਨਾਂ ਖਰੀਦੀਆਂ ਵੀ ਜਾ ਚੁੱਕੀਆਂ ਹਨ, ਜਿਸ ਨਾਲ…

  • ਜ਼ਿਲੇ ਦੀਆਂ ਮੰਡੀਆਂ ਵਿੱਚ ਪੁੱਜਾ 288923 ਮੀਟਰਕ ਟਨਝੋਨਾ ; 234780 ਦੀ ਹੋਈ ਖਰੀਦ

    ਜ਼ਿਲੇ ਦੀਆਂ ਮੰਡੀਆਂ ਵਿੱਚ ਪੁੱਜਾ 288923 ਮੀਟਰਕ ਟਨਝੋਨਾ ; 234780 ਦੀ ਹੋਈ ਖਰੀਦ

    ਮਾਨਸਾ, 02 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦੋ-ਫਰੋਖ਼ਤ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 288923 ਮੀਟਰਿਕ ਟਨ ਝੋਨੇ ਦੀ…

  • ਝੋਨੇ ਦੀ ਪਰਾਲੀ ਹੁੰਦੀ ਪੌਸ਼ਟਿਕ ਤੱਤਾਂ ਨਾਲ ਭਰਪੂਰ-ਸੰਦੀਪ ਰਿਣਵਾਂ

    ਝੋਨੇ ਦੀ ਪਰਾਲੀ ਹੁੰਦੀ ਪੌਸ਼ਟਿਕ ਤੱਤਾਂ ਨਾਲ ਭਰਪੂਰ-ਸੰਦੀਪ ਰਿਣਵਾਂ

    ਫਾਜ਼ਿਲਕਾ, 2 ਨਵੰਬਰ        ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਨੇ ਕਿਸਾਨ ਵੀਰਾਂ ਨੂੰ ਅਪੀਲ  ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਏ ਖੇਤ ਵਿੱਚ ਵਾਹ ਕੇ ਜ਼ਮੀਨ ਦੀ ਸਿਹਤ ਸੁਧਾਰਨ ਦੇ ਨਾਲ ਨਾਲ ਹਵਾ ਦਾ ਪ੍ਰਦੂਸ਼ਣ ਘਟਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਬੋਝ ਨਹੀਂ ਸਗੋਂ ਮਿੱਟੀ…

  • ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੇ ਜ਼ਿਲ੍ਹਾ ਪ੍ਰਸਾਸ਼ਨ ਸਖਤ

    ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੇ ਜ਼ਿਲ੍ਹਾ ਪ੍ਰਸਾਸ਼ਨ ਸਖਤ

    ਫ਼ਰੀਦਕੋਟ, 2 ਨਵੰਬਰ  2024 (  )  ਫ਼ਰੀਦਕੋਟ ਜਿਲ੍ਹੇ ਵਿੱਚ ਨੈਸ਼ਨਲ ਗਰੀਨ ਟ੍ਰਿਬਿਊਨਲ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ  ਜੰਗੀ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ ਤੇ ਟੀਮਾਂ ਲਗਾਤਾਰ ਦਿਨ ਵੇਲੇ ਪਿੰਡਾਂ ਦੇ ਵਿੱਚ ਰਹਿੰਦੀਆਂ ਹਨ। ਇਹਨਾਂ ਗੱਲਾਂ ਦਾ…

  • ਸਪੀਕਰ ਸੰਧਵਾਂ ਨੇ ਲੋਕਾਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਦਿੱਤੀਆਂ ਵਧਾਈਆਂ

    ਸਪੀਕਰ ਸੰਧਵਾਂ ਨੇ ਲੋਕਾਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਦਿੱਤੀਆਂ ਵਧਾਈਆਂ

    ਫ਼ਰੀਦਕੋਟ 2 ਨਵੰਬਰ (  ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਵਕਰਮਾ ਦਿਵਸ ਦੇ ਪਾਵਨ ਦਿਹਾੜੇ ਤੇ ਅੱਜ ਪਿੰਡ ਚਹਿਲ ਅਤੇ ਸਰਕੂਲਰ ਰੋਡ ਫਰੀਦਕੋਟ ਵਿਖੇ  ਸਮਾਗਮ ਵਿੱਚ ਸ਼ਿਰਕਤ ਕਰਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਅਤੇ ਕਿਰਤੀ ਭਾਈਚਾਰੇ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੂੰ ਸੰਸਾਰ ਦਾ ਪਹਿਲਾ ਇੰਜੀਨੀਅਰ ਕਿਹਾ…

  •  ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ

     ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ

     ਲੁਧਿਆਣਾ/ਚੰਡੀਗੜ੍ਹ, 2 ਨਵੰਬਰ: ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਕਿਹਾ ਕਿ ਸਾਡੀ ਧਰਤੀ ‘ਤੇ ਸ਼ਿਲਪਕਾਰੀ, ਆਰਕੀਟੈਕਚਰ ਅਤੇ ਇੰਜੀਨੀਅਰਿੰਗ ਦੀ ਸਿਰਜਣਾ ਦਾ ਸਿਹਰਾ ਭਗਵਾਨ ਵਿਸ਼ਵਕਰਮਾ ਜੀ ਨੂੰ ਜਾਂਦਾ ਹੈ। ਵਿਸ਼ਵਕਰਮਾ ਦਿਵਸ ਮਨਾਉਣ ਲਈ ਇੱਥੇ ਮਿਲਰ ਗੰਜ ਸਥਿਤ ਭਗਵਾਨ ਵਿਸ਼ਵਕਰਮਾ ਮੰਦਿਰ ਵਿਖੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸੌਂਦ…

  • ਡਿਪਟੀ ਕਮਿਸ਼ਨਰ ਨੇ ਡੀ.ਏ.ਪੀ. ਖਾਦ ਦੀ ਬਲੈਕ ਮਾਰਕੀਟ ਨੂੰ ਰੋਕਣ ਲਈ ਨਿਗਰਾਨ ਟੀਮਾਂ ਦਾ ਕੀਤਾ ਗਠਨ

    ਡਿਪਟੀ ਕਮਿਸ਼ਨਰ ਨੇ ਡੀ.ਏ.ਪੀ. ਖਾਦ ਦੀ ਬਲੈਕ ਮਾਰਕੀਟ ਨੂੰ ਰੋਕਣ ਲਈ ਨਿਗਰਾਨ ਟੀਮਾਂ ਦਾ ਕੀਤਾ ਗਠਨ

    ਸ੍ਰੀ ਮੁਕਤਸਰ ਸਾਹਿਬ 2 ਨਵੰਬਰ :                                                            ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਡੀ.ਏ.ਪੀ.ਖਾਦ ਦੀ ਬਲੈਕ ਮਾਰਕੀਟ ਨੂੰ ਰੋਕਣ ਲਈ ਨਿਗਰਾਨ ਟੀਮਾਂ ਦਾ ਗਠਨ ਕਰ ਦਿੱਤਾ ਹੈ ਤਾਂ ਜੋ ਕੋਈ ਵੀ ਡੀਲਰ ਡੀ.ਏ.ਪੀ.ਖਾਦ ਦੀ ਨਿਰਧਾਰਿਤ ਕੀਤੀ ਕੀਮਤ 1350 ਰੁਪਏ ਤੋਂ ਵੱਧ ਕਿਸਾਨਾਂ ਤੋਂ ਵਸੂਲ ਨਾ ਕਰ ਸਕਣ।                                        ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਟੀਮਾਂ ਸ੍ਰੀ ਮੁਕਤਸਰ ਸਾਹਿਬ,ਬਰੀਵਾਲਾ, ਗਿੱਦੜਬਾਹਾ,ਦੋਦਾ,ਮਲੋਟ,ਲੰਬੀ ਅਤੇ ਕਿਲਿਆਂਵਾਲੀ…

  • ਸੀ ਐਮ ਦੀ ਯੋਗਸ਼ਾਲਾ’ ਲੋਕਾਂ ਨੂੰ ਨਿਰੋਗ ਸਿਹਤ ਪ੍ਰਤੀ ਕਰ ਰਹੀ ਹੈ ਜਾਗਰੂਕ 

    ਸੀ ਐਮ ਦੀ ਯੋਗਸ਼ਾਲਾ’ ਲੋਕਾਂ ਨੂੰ ਨਿਰੋਗ ਸਿਹਤ ਪ੍ਰਤੀ ਕਰ ਰਹੀ ਹੈ ਜਾਗਰੂਕ 

     ਡੇਰਾਬੱਸੀ, 2 ਨਵੰਬਰ, 2024:   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤ ਨਿਰੋਗਤਾ ਪ੍ਰਤੀ ਜਾਗਰੂਕ ਕਰਨ ਲਈ ਆਰੰਭੇ ਗਏ ਯਤਨਾਂ ਤਹਿਤ ‘ਸੀ ਐਮ ਦੀ ਯੋਗਸ਼ਾਲਾ’ ਤਹਿਤ ਡੇਰਾੱਬਸੀ ’ਚ ਵਿਖੇ ਵੱਖ- ਵੱਖ ਥਾਵਾਂ ‘ਤੇ ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਐਸ ਡੀ ਐਮ ਡੇਰਾਬੱਸੀ ਅਮਿਤ ਗੁਪਤਾ ਨੇ ਦੱਸਿਆ…