Category: Politics
-

ਜ਼ਿਲ੍ਹੇ ਚ 4 ਹਜ਼ਾਰ ਸੁਪਰ ਸੀਡਰ ਆਧੁਨਿਕ ਮਸ਼ੀਨ ਉਪਲਬਧ : ਡਿਪਟੀ ਕਮਿਸ਼ਨਰ
ਬਠਿੰਡਾ, 2 ਨਵੰਬਰ : ਜ਼ਿਲ੍ਹੇ ‘ਚ 4 ਹਜ਼ਾਰ ਦੇ ਕਰੀਬ ਸੁਪਰ ਸੀਡਰ ਆਧੁਨਿਕ ਮਸ਼ੀਨਰੀ ਕਿਸਾਨਾਂ ਲਈ ਉਪਲੱਬਧ ਹੈ ਤਾਂ ਜੋ ਉਹ ਪਰਾਲੀ ਨੂੰ ਬਿਨਾ ਸਾੜਨ ਤੋਂ ਹੀ ਕਣਕ ਦੀ ਬਿਜਾਈ ਕਰ ਸਕਣ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਖੇਤਾਂ ਦਾ ਦੌਰਾ ਕਰਨ ਮੌਕੇ ਮੀਡੀਆ ਨਾਲ…
-

ਵਿਜੀਲੈਂਸ ਬਿਊਰੋ ਵਲੋਂ ਭਲਾਈਆਣਾ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ
ਸ੍ਰੀ ਮੁਕਤਸਰ ਸਾਹਿਬ 1 ਨਵੰਬਰ : ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਪ੍ਰਤੀ ਲੋਕਾਂ ਨੂੰ ਸੁਚੇਤ ਕਰਨ ਲਈ ਪਿੰਡ ਭਲਾਈਆਣਾ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਵਿਜੀਲੈਂਸ ਬਿਉਰੋ ਦੇ ਸਬ ਇੰਸਪੈਕਟਰ ਇਕਬਾਲ ਸਿੰਘ ਅਤੇ ਮੁੱਖ ਮੁਨਸੀ ਗੁਰਤੇਜ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ 3 ਨਵੰਬਰ 2024 ਤੱਕ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫਤਾ ਮਨਾਇਆ ਜਾ…
-

ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਚ ਕਿਸਾਨਾਂ ਲਈ ਆਧੁਨਿਕ ਮਸ਼ੀਨਰੀ ਉਪਲਬੱਧ : ਡਿਪਟੀ ਕਮਿਸ਼ਨਰ*
ਬਠਿੰਡਾ, 1 ਨਵੰਬਰ : ਜ਼ਿਲ੍ਹੇ ਅੰਦਰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਇਸ ਦੇ ਮੁਕੰਮਲ ਪ੍ਰਬੰਧਨ ਸਬੰਧੀ ਜਿਲ੍ਹੇ ਭਰ ਵਿੱਚ ਲਗਭਗ 60 ਦੇ ਕਰੀਬ ਬੇਲਰ ਅਤੇ 400 ਦੇ ਕਰੀਬ ਸੁਪਰਸੀਡਰ ਮਸ਼ੀਨਾਂ ਉਪਲਬਧ ਕਰਵਾਈਆਂ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪਿੰਡ ਸੈਣੇਵਾਲਾ ਅਤੇ ਗਹਿਰੀ ਬੁੱਟਰ ਦੇ ਖੇਤਾਂ ਦੇ ਦੌਰੇ…
-

ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਫ਼ਸਲਾਂ ਦੀ ਰਹਿੰਦ-ਖੂਹੰਦ ਦੀ ਸਾਂਭ-ਸੰਭਾਲ ਸਬੰਧੀ ਬਲਾਕ ਪੱਧਰੀ ਕੈਂਪ ਦਾ ਆਯੋਜਨ
ਮਾਨਸਾ, 01 ਨਵੰਬਰ :ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਸਬੰਧੀ ਪਿੰਡ ਖੱਤਰੀ ਵਾਲਾ ਵਿਖੇ ਬਲਾਕ ਪੱਧਰੀ ਕੈਂਪ ਲਗਾਇਆ ਗਿਆ। ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਡਾ. ਗੁਰਦੀਪ ਸਿੰਘ ਨੇ ਆਪਣੇ ਭਾਸ਼ਣ ਦੌਰਾਨ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਉਪਲੱਬਧ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਉਨ੍ਹਾਂ…
-

ਡੀ ਏ ਪੀ ਦੇ ਬਦਲ ਵੱਜੋਂ ਐਨ ਪੀ ਕੇ ਅਤੇ ਟਰਿਪਲ ਸੁਪਰ ਫਾਸਫੇਟ ਵੀ ਵਰਤੇ ਜਾ ਸਕਦੇ ਹਨ- ਅਗਾਂਹ ਵਧੂ ਕਿਸਾਨ ਸ਼ਮਨਪ੍ਰੀਤ ਸਿੰਘ
ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) 1 ਨਵੰਬਰ 2024: ਜ਼ਿਲ੍ਹੇ ਦੇ ਅਗਾਂਹਵਧੂ ਨੌਜੁਆਨ ਕਿਸਾਨ ਸ਼ਮਨਪ੍ਰੀਤ ਸਿੰਘ ਜੋ ਕਿ ਡੀ ਏ ਪੀ ਦੇ ਬਦਲ ਵਜੋਂ ਐਨ ਪੀ ਕੇ ਵਰਤਦੇ ਹਨ, ਦਾ ਕਹਿਣਾ ਹੈ ਕਿ ਫਾਸਫੋਰਸ ਤੱਤ ਦੀ ਪੂਰਤੀ ਲਈ ਸਾਨੂੰ ਕੇਵਲ ਡੀ ਏ ਪੀ ਦੀ ਵਰਤੋਂ ਕਰਨ ਦੀ ਜਾਂ ਨਿਰਭਰ ਰਹਿਣ ਦੀ ਲੋੜ ਨਹੀਂ। ਉਸ ਦਾ ਕਹਿਣਾ…
-

ਪੀ. ਏ. ਯੂ. ਨੇ ਡੀ. ਏ. ਪੀ. ਖਾਦ ਦੇ ਬਦਲਵੇਂ ਸਰੋਤਾਂ ਦੀ ਕਿਸਾਨਾਂ ਨੂੰ ਕੀਤੀ ਸਿਫਾਰਿਸ਼
ਫਾਜ਼ਿਲਕਾ 1 ਨਵੰਬਰ, 2024ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨੀਆਂ ਨੇ ਆਉਂਦੀ ਕਣਕ ਦੀ ਫਸਲ ਲਈ ਡੀ ਏ ਪੀ ਦੇ ਬਦਲ ਵਜੋਂ ਹੋਰ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨੂੰ ਬਦਲਵੇਂ ਸਰੋਤਾਂ ਵਜੋਂ ਵਰਤਣ ਦਾ ਸੁਝਾਅ ਦਿੱਤਾ ਹੈ|ਮੁੱਖ ਖੇਤੀਬਾੜੀ ਅਫ਼ਸਰ ਡਾ. ਸੰਦੀਪ ਰਿਣਵਾ ਨੇ ਕਿਹਾ ਕਿ ਡੀਏਪੀ ਸਭ ਤੋਂ ਵੱਧ ਫਾਸਫੋਰਸ ਤੱਤ ਵਾਲੀ ਖਾਦ ਹੈ ਜੋ ਝੋਨੇ-ਕਣਕ ਫਸਲੀ…
-

ਕਣਕ ਦੀ ਬਿਜਾਈ ਲਈ ਲੋੜ ਮੁਤਾਬਕ ਡੀ.ਏ.ਪੀ. ਖਾਦ ਉਪਲਬਧ ਕਰਵਾਈ ਜਾਵੇਗੀ – ਡਿਪਟੀ ਕਮਿਸਨਰ
ਅੰਮ੍ਰਿਤਸਰ 1 ਨਵੰਬਰ:2024 – ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾ ਰਿਹਾ ਹੈ ਕਿ ਕਣਕ ਦੀ ਬਿਜਾਈ ਲਈ ਲੋੜ ਮੁਤਾਬਕ ਡੀ.ਏ.ਪੀ. ਦੀ ਸਪਲਾਈ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਵੇ ਤਾਂ ਜੋ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ…
-

ਪਰਾਲੀ ਨੂੰ ਸੜਨ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਬੀਤੀ ਦੇਰ ਸ਼ਾਮ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ
ਫਿਰੋਜ਼ਪੁਰ 1 ਨਵੰਬਰ 2024 ਫਿਰੋਜ਼ਪੁਰ ਜ਼ਿਲ੍ਹੇ ‘ਚ ਪਰਾਲੀ ਨੂੰ ਸੜਨ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਦੀਪਸਿਖਾ ਸ਼ਰਮਾ ਵੱਲੋਂ ਬੀਤੀ ਦੇਰ ਸ਼ਾਮ ਜ਼ਿਲ੍ਹੇ ਦੇ ਪਿੰਡ ਤਰਾਂਵਾਲੀ, ਪੱਲਾ ਮੇਘਾ, ਉਸਮਾਨ ਵਾਲਾ, ਕੁਤਬੇ ਵਾਲਾ, ਦੁਲਚੀ ਕੇ ਦੂਜੀ ਕੇ ਤੇ ਕਮਾਲੇ ਵਾਲਾ ਸਮੇਤ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ ਫਿਰੋਜ਼ਪੁਰ ਰਣਦੀਪ ਸਿੰਘ ਅਤੇ…
-

ਪੰਜਾਬ ਸਰਕਾਰ ਨੇ ਖਾਦ ਦੀ ਜਮ੍ਹਾਂਖੋਰੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਿਆ; ਡੀ.ਏ.ਪੀ. ਤੇ ਹੋਰ ਖਾਦਾਂ ਦੀ ਢੁਕਵੀਂ ਉਪਲਬਧਤਾ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਗਠਿਤ
ਚੰਡੀਗੜ੍ਹ, 1 ਨਵੰਬਰ: ਕਿਸਾਨਾਂ ਨੂੰ ਵਿੱਤੀ ਸ਼ੋਸ਼ਣ ਤੋਂ ਬਚਾਉਣ ਅਤੇ ਫ਼ਸਲ ਦਾ ਵਧੀਆ ਝਾੜ ਪ੍ਰਾਪਤ ਕਰਨ ਵਿੱਚ ਉਨ੍ਹਾਂ ਦੀ ਮਦਦ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਹਾੜ੍ਹੀ ਸੀਜ਼ਨ ਲਈ ਡੀ.ਏ.ਪੀ. ਅਤੇ ਹੋਰ ਖਾਦਾਂ, ਮਿਆਰੀ ਬੀਜਾਂ ਅਤੇ ਕੀਟਨਾਸ਼ਕਾਂ ਦੀ ਨਿਰਵਿਘਨ ਅਤੇ ਲੋੜੀਂਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਉੱਡਣ ਦਸਤਿਆਂ ਦੀਆਂ…
-

ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਦੁਆਰਾ ਸਮਰਥਨ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼; 12 ਅਤਿ ਆਧੁਨਿਕ ਪਿਸਤੌਲਾਂ ਸਮੇਤ ਸੱਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 1 ਨਵੰਬਰ: ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਨਾਲ ਜੁੜੇ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਦੇ ਸੱਤ ਸਰਗਣਿਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੂੰ ਨਸ਼ਟ ਕਰ ਦਿੱਤਾ ਗਿਆ ਹੈ ਅਤੇ ਉਹਨਾਂ ਦੇ ਕਬਜ਼ੇ ‘ਚੋਂ 12…
-

ਲੁਧਿਆਣਾ ਨਗਰ ਨਿਗਮ ਦਾ ਮੁਲਾਜ਼ਮ ਪੰਚਾਇਤੀ ਚੋਣ ਦੇ ਉਮੀਦਵਾਰ ਤੋਂ 10000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 1 ਨਵੰਬਰ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਦੇ ਡਾਟਾ ਐਂਟਰੀ ਆਪਰੇਟਰ ਗੁਰਦੀਪ ਸਿੰਘ ਉਰਫ਼ ਸੰਨੀ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਦੇ ਅਨੁਸਾਰ ਉਕਤ ਮੁਲਜ਼ਮ ਦੀ ਇਹ ਗ੍ਰਿਫਤਾਰੀ ਹਾਲ ਹੀ ਵਿੱਚ ਹੋਈਆਂ ਪੰਚਾਇਤੀ…
-

ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ
ਚੰਡੀਗੜ੍ਹ, 30 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੇ 6.50 ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪਰਿਵਾਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮਹਿੰਗਾਈ ਭੱਤੇ (ਡੀ.ਏ.) ਵਿੱਚ 4 ਫੀਸਦ ਵਾਧੇ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ…
-

ਭਾਰਤ ਸਰਕਾਰ ਦੀ ਕੇਂਦਰੀ ਟੀਮ ਨੇ ਜਿਲ੍ਹਾ ਅੰਮ੍ਰਿਤਸਰ ਦੇ 44 ਪਿੰਡਾਂ ਦਾ ਕੀਤਾ ਨਿਰੀਖਣ
ਅੰਮ੍ਰਿਤਸਰ 30 ਅਕਤੂਬਰ 2024– ਜਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ ਦੇ ਲੋਕਾਂ ਨੂੰ ਸਾਫ ਅਤੇ ਸੁੱਧ ਪਾਣੀ ਮੁਹਈਆ ਕਰਵਾਉਣ ਲਈ ਪਿੰਡਾਂ ਵਿੱਚ ਸੀ.ਡਬਲਯੂ.ਪੀ.ਪੀ ਪਲਾਂਟ ਲਗਾਏ ਗਏ ਹਨ। ਭਾਰਤ ਸਰਕਾਰ ਦੀ ਕੇਂਦਰੀ ਟੀਮ ਨੇ ਸੀ.ਡਬਲਯੂ.ਪੀ.ਪੀ ਦਾ ਨਿਰੀਖਣ ਕਰਨ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਅੰਮ੍ਰਿਤਸਰ ਦੇ ਮੰਡਲ ਨੰ:1 ਦੇ 44 ਪਿੰਡਾਂ ਦਾ ਦੌਰਾ ਕੀਤਾ। ਟੀਮ ਵੱਲੋ ਪਿੰਡ ਵਾਸੀਆਂ ਨੂੰ ਸੁਰੱਖਿਅਤ ਅਤੇ ਸ਼ੁੱਧ ਪੀਣ ਵਾਲੇ ਪਾਣੀ…
-

ਕਿਸਾਨ ਡੀ.ਏ.ਪੀ ਦੇ ਬਦਲ ਵਜੋਂ ਹੋਰਨਾਂ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਨ: ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ
ਅੰਮ੍ਰਿਤਸਰ 30 ਅਕਤੂਬਰ 2024– ਮੁੱਖ ਖੇਤੀਬਾੜੀ ਅਫਸਰ ਸ: ਤਜਿੰਦਰ ਸਿੰਘ ਹੁੰਦਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਕਣਕ ਦੀ ਬਿਜਾਈ ਲਈ ਬਾਜਾਰ ਵਿਚ ਉਪਲਬਧ ਹੋਰਨਾਂ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਕੇ ਫਸਲ ਦੀ ਬਿਜਾਈ ਸਮੇਂ ਸਿਰ ਕਰਨ। ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਟ੍ਰਿਪਲ ਸੁਪਰ ਫਾਸਫੇਟ 46% ਖਾਦ ਦੀ ਸਪਲਾਈ ਕਣਕ ਦੀ ਬਿਜਾਈ ਵਾਸਤੇ ਕਰਵਾਈ ਜਾ ਰਹੀ ਹੈ। ਮੁੱਖ…
-

ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ, ਅਦਾਇਗੀ ਅਤੇ ਲਿਫਟਿੰਗ ਦਾ ਕੰਮ ਸੁਚਾਰੂ ਢੰਗ ਨਾ ਚੱਲ ਰਿਹਾ ਹੈ-ਡਿਪਟੀ ਕਮਿਸ਼ਨਰ
ਮਾਨਸਾ, 30 ਅਕਤੂਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ, ਅਦਾਇਗੀ ਅਤੇ ਲਿਫਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਕਿਸਾਨਾਂ ਨੂੰ ਖਰੀਦੀ ਫਸਲ ਬਦਲੇ ਕਰੀਬ 315 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈਡਿਪਟੀ…
-

ਵਿਕਾਸ ਅਥਾਰਟੀਆਂ ਨੇ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ: ਹਰਦੀਪ ਸਿੰਘ ਮੁੰਡੀਆ
ਚੰਡੀਗੜ੍ਹ, 30 ਅਕਤੂਬਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਕੰਮ ਕਰਦੀਆਂ ਵਿਕਾਸ ਅਥਾਰਟੀਆਂ ਨੇ ਵੱਖ-ਵੱਖ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ 2060 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ। ਨਿਲਾਮ ਕੀਤੀਆਂ ਪ੍ਰਾਪਰਟੀਆਂ ਵਿੱਚ ਵਿਕਾਸ ਅਥਾਰਟੀਆਂ ਦੇ ਅਧਿਕਾਰ ਖੇਤਰ ਵਿੱਚ ਪੈਂਦੀਆਂ ਗਰੁੱਪ ਹਾਊਸਿੰਗ, ਪੈਟਰੋਲ ਪੰਪ, ਹੋਟਲ ਸਾਈਟਾਂ,ਐਸ.ਸੀ.ਓ, ਬੂਥ, ਉਦਯੋਗਿਕ ਅਤੇ ਰਿਹਾਇਸ਼ੀ ਪਲਾਟ ਸ਼ਾਮਲ ਹਨ। ਮਕਾਨ ਉਸਾਰੀ ਅਤੇ…
-

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀ ਨੇ ਕਣਕ ਦੀ ਬਿਜਾਈ ਲਈ ਡੀ.ਏ.ਪੀ. ਦੇ ਸੁਝਾਏ 4 ਬਦਲ
ਲੁਧਿਆਣਾ,, 30 ਅਕਤੂਬਰ (000) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨ ਵਿਭਾਗ ਦੇ ਮਿੱਟੀ ਦੇ ਰਸਾਇਣ ਵਿਗਿਆਨੀ ਡਾ. ਗੋਬਿੰਦਰ ਸਿੰਘ ਨੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਕਰਨ ਲਈ ਡਾਈ-ਅਮੋਨੀਅਮ ਫਾਸਫੇਟ (ਡੀ.ਏ.ਪੀ.) ਦੇ ਕਈ ਵਿਕਲਪ ਸੁਝਾਏ ਹਨ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਫ਼ਸਲ ਦੀ ਫਾਸਫੋਰਸ ਦੀ ਲੋੜ ਨੂੰ ਪੂਰਾ ਕਰਨ ਲਈ ਹੇਠ ਲਿਖੇ…
-

ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ
ਡੀਗੜ੍ਹ, 30 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦਾ ਸਫ਼ਾਇਆ ਕਰਨ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ 10 ਮਹੀਨਿਆਂ ਵਿੱਚ 7686 ਐਫ.ਆਈ.ਆਰਜ਼. ਦਰਜ ਕਰਕੇ 153 ਵੱਡੀਆਂ ਮੱਛੀਆਂ ਸਮੇਤ 10524 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.), ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ…
-

ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ
26 of 4,125 Collapse all Print all In new window Eng, Pbi & Hindi PN:–Vigilance Bureau arrests Police Sub-Inspector taking Rs 15,000 bribe Inbox Search for all messages with label Inbox Remove label Inbox from this conversation DPR PUNJAB <dipr.pb.chdsectt8@gmail.com> 15:27 (2 hours ago) to bcc: me Translate to English VIGILANCE BUREAU PUNJAB Vigilance Bureau arrests Police Sub-Inspector taking…
-

ਦੀਵਾਲੀ ਦੀ ਆੜ੍ਹ ਵਿੱਚ ਪਰਾਲੀ ਜਲਾਉਣ ਵਾਲੇ ਬਖਸ਼ੇ ਨਹੀਂ ਜਾਣਗੇ – ਜ਼ਿਲ੍ਹਾ ਮੈਜਿਸਟ੍ਰੇਟ
ਮੋਗਾ, 30 ਅਕਤੂਬਰ (000) – ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਮੁਬਾਰਕਾਂ ਦਿੰਦਿਆਂ ਅਪੀਲ ਕੀਤੀ ਹੈ ਕਿ ਉਹ ਵਾਤਾਵਰਨ ਨੂੰ ਬਚਾਉਣ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਗਰੀਨ ਦੀਵਾਲੀ ਮਨਾਉਣ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ।ਆਪਣੇ ਸੰਦੇਸ਼ ਵਿੱਚ…