Category: Politics
-

ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ
ਡੀਗੜ੍ਹ, 30 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦਾ ਸਫ਼ਾਇਆ ਕਰਨ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ 10 ਮਹੀਨਿਆਂ ਵਿੱਚ 7686 ਐਫ.ਆਈ.ਆਰਜ਼. ਦਰਜ ਕਰਕੇ 153 ਵੱਡੀਆਂ ਮੱਛੀਆਂ ਸਮੇਤ 10524 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.), ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ…
-

ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ
26 of 4,125 Collapse all Print all In new window Eng, Pbi & Hindi PN:–Vigilance Bureau arrests Police Sub-Inspector taking Rs 15,000 bribe Inbox Search for all messages with label Inbox Remove label Inbox from this conversation DPR PUNJAB <dipr.pb.chdsectt8@gmail.com> 15:27 (2 hours ago) to bcc: me Translate to English VIGILANCE BUREAU PUNJAB Vigilance Bureau arrests Police Sub-Inspector taking…
-

ਦੀਵਾਲੀ ਦੀ ਆੜ੍ਹ ਵਿੱਚ ਪਰਾਲੀ ਜਲਾਉਣ ਵਾਲੇ ਬਖਸ਼ੇ ਨਹੀਂ ਜਾਣਗੇ – ਜ਼ਿਲ੍ਹਾ ਮੈਜਿਸਟ੍ਰੇਟ
ਮੋਗਾ, 30 ਅਕਤੂਬਰ (000) – ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਮੁਬਾਰਕਾਂ ਦਿੰਦਿਆਂ ਅਪੀਲ ਕੀਤੀ ਹੈ ਕਿ ਉਹ ਵਾਤਾਵਰਨ ਨੂੰ ਬਚਾਉਣ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਗਰੀਨ ਦੀਵਾਲੀ ਮਨਾਉਣ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ।ਆਪਣੇ ਸੰਦੇਸ਼ ਵਿੱਚ…
-

ਝੋਨੇ ਦੀ ਲਿਫਟਿੰਗ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਵੱਲੋਂ ਬੀ.ਜੇ.ਪੀ. ਦਫ਼ਤਰ ਦਾ ਘਿਰਾਓ
ਫ਼ਿਰੋਜ਼ਪੁਰ, 30 ਅਕਤੂਬਰ ਰਾਜ ਵਿੱਚ ਝੋਨੇ ਦੀ ਲਿਫਟਿੰਗ ’ਚ ਅੜਿੱਕੇ ਦੂਰ ਕਰਵਾਉਣ ਅਤੇ ਪੰਜਾਬ ਦੇ ਕਿਸਾਨਾਂ, ਆੜਤੀਆਂ ਅਤੇ ਰਾਇਸ ਮਿੱਲਰਾਂ ਦੀ ਕੀਤੀ ਜਾ ਰਹੀ ਬੇਕਦਰੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਬੱਤਰਾ ਥਿਏਟਰ, ਸੈਕਟਰ 37, ਚੰਡੀਗੜ੍ਹ ਵਿਖੇ ਬੀਜੇਪੀ ਦਫ਼ਤਰ ਦਾ ਘਿਰਾਓ ਕਰਕੇ ਧਰਨਾ ਦਿੱਤਾ ਗਿਆ। ਇਸ ਮੌਕੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਸਮੇਤ ਹੋਰ ਪਾਰਟੀ ਆਗੂ ਅਤੇ ਵੱਡੀ ਗਿਣਤੀ…
-

ਪੀ.ਏ.ਯੂ. ਵੱਲੋਂ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੇ ਬਦਲਵੇਂ ਸਰੋਤਾਂ ਦੀ ਸਿਫਾਰਿਸ਼
ਮੋਗਾ, 30 ਅਕਤੂਬਰ (000) –ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨੀਆਂ ਨੇ ਆਉਂਦੀ ਕਣਕ ਦੀ ਫਸਲ ਲਈ ਡੀ ਏ ਪੀ ਦੇ ਬਦਲ ਵਜੋਂ ਹੋਰ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨੂੰ ਬਦਲਵੇਂ ਸਰੋਤਾਂ ਵਜੋਂ ਵਰਤਣ ਦਾ ਸੁਝਾਅ ਦਿੱਤਾ ਹੈ।ਇਹ ਸੁਝਾਅ ਜਾਰੀ ਕਰਦਿਆਂ ਪੀ.ਏ.ਯੂ. ਦੇ ਭੂਮੀ ਵਿਗਿਆਨ ਵਿਭਾਗ ਦੇ ਮੁਖੀ ਡਾ. ਧਨਵਿੰਦਰ ਸਿੰਘ ਨੇ ਕਿਹਾ ਕਿ ਡੀਏਪੀ ਸਭ ਤੋਂ…
-

ਸਿਹਤ ਵਿਭਾਗ ਵੱਲੋਂ ਦੁਕਾਨਦਾਰਾਂ ਨੂੰ ਮਿਲਾਵਟ ਰਹਿਤ ਮਿਠਾਈਆਂ ਵੇਚਣ ਦੀ ਹਦਾਇਤ-ਡਾ. ਰਣਜੀਤ ਸਿੰਘ ਰਾਏ
ਮਾਨਸਾ 30 ਅਕਤੂਬਰ :ਸਿਵਲ ਸਰਜਨ-ਕਮ-ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਦੀਵਾਲੀ ਦੇ ਤਿਉਹਾਰ ਦੇ ਮੱਦੇਨਜਰ ਲੋਕਾਂ ਨੂੰ ਸ਼ੁੱਧ ਘਰ ਦਾ ਖਾਣਾ, ਘਰ ਦੀਆਂ ਬਣੀਆਂ ਮਿਠਾਈਆਂ ਅਤੇ ਫ਼ਲ ਖਾਣ ਨੂੰ ਤਰਜੀਹ ਦੇਣੀ ਚਾਹੀਦੀ ਹੈ ਅਤੇ ਬਾਜ਼ਾਰਾਂ ਦੇ ਖਾਣੇ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ, ਤਾਂ ਜੋ ਬੀਮਾਰੀਆਂ ਤੋਂ ਬਚਿਆ ਜਾ ਸਕੇ। ਉਨ੍ਹਾਂ ਚੈਕਿੰਗ…
-

ਝੋਨੇ ਦੀ ਖਰੀਦ ਬਦਲੇ 454.03 ਕਰੋੜ ਰੁਪਏ ਦੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ ਅਦਾਇਗੀ – ਵਿਨੀਤ ਕੁਮਾਰ
ਫਰੀਦਕੋਟ, 30 ਅਕਤੂਬਰ ਪੰਜਾਬ ਸਰਕਾਰ ਵੱਲੋਂ ਜ਼ਿਲੇ ਵਿੱਚ ਝੋਨੇ ਦੀ ਖਰੀਦ ਉਪਰੰਤ ਹੁਣ ਤੱਕ 454.03 ਕਰੋੜ ਰੁਪਏ ਦੀ ਅਦਾਇਗੀ ਜਿਲਾ ਫਰੀਦਕੋਟ ਦੇ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 296387 ਮੀਟ੍ਰਿਕ ਟਨ ਝੋਨੇ ਦੀ…
-

ਤਿਉਹਾਰੀ ਸੀਜ਼ਨ ਦੌਰਾਨ ਨਕਲੀ ਮਠਿਆਈ/ਖਾਧ ਪਦਾਰਥ ਵੇਚਣ ਵਾਲਿਆਂ ਉੱਪਰ ਤਿੱਖੀ ਨਜ਼ਰ ਰੱਖੀ ਜਾਵੇ – ਵਧੀਕ ਡਿਪਟੀ ਕਮਿਸ਼ਨਰ
ਮੋਗਾ, 30 ਅਕਤੂਬਰ (000) –ਤਿਉਹਾਰਾਂ ਦੇ ਸੀਜ਼ਨ ਕਰਕੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਸਿਹਤ ਵਿਭਾਗ ਅਤੇ ਫੂਡ ਸਪਲਾਈ ਵਿਭਾਗ ਰਲ ਕੇ ਇਸ ਸਬੰਧੀ ਹੁਣੇ ਤੋਂ ਹੀ ਚੈਕਿੰਗਾਂ ਕਰਨ ਨੂੰ ਯਕੀਨੀ ਬਣਾਉਣ ਅਤੇ ਇਸ ਐਕਟ ਦੀ ਉਲੰਘਣਾ ਕਰਨ ਵਾਲੇ ਮਠਿਆਈ ਵਿਕਰੇਤਾਵਾਂ,ਦੁਕਾਨਾਂਦਾਰਾਂ ਅਤੇ ਰੇਹੜੀ…
-

ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ
ਫਾਜ਼ਿਲਕਾ , 30 ਅਕਤੂਬਰ ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ‘ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ…
-

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਸੰਪੰਨ
ਫ਼ਿਰੋਜ਼ਪੁਰ 30 ਅਕਤੂਬਰ ( ) ਸਕੂਲ ਸਿੱਖਿਆ ਵਿਭਾਗ ਵੱਲੋਂ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀਮਤੀ ਸੁਨੀਤਾ ਰਾਣੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਕੋਮਲ ਅਰੋੜਾ ਦੀ ਅਗਵਾਈ ਹੇਠ ਪਿਛਲੇ ਤਿੰਨ ਦਿਨਾਂ ਤੋਂ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਈਆਂ । ਇਹਨਾਂ ਖੇਡਾਂ ਵਿੱਚ…
-

ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ – ਡਿਪਟੀ ਕਮਿਸ਼ਨਰ
ਫਿਰੋਜ਼ਪੁਰ 30 ਅਕਤੂਬਰ ( ) ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਿੱਚ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਬੁੱਧਵਾਰ ਨੂੰ ਜਾਗਰੂਕਤਾ ਸਬੰਧੀ ਬਲਾਕ ਮਮਦੋਟ ਦੇ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਸੀ। ਇਸ ਦੌਰਾਨ ਪਿੰਡ ਤਰਾਂ ਵਾਲੀ ਅਤੇ ਹਰੀਮੇ ਕੇ ਅਧੀਨ ਪੈਂਦੇ ਵਿਖੇ ਪਰਾਲੀ ਨੂੰ ਸਾੜਨ…
-

ਝੋਨੇ ਦੀ ਖਰੀਦ ਤੇ ਚੁਕਾਈ ‘ਚ ਲਿਆਂਦੀ ਜਾਵੇ ਹੋਰ ਤੇਜੀ : ਡਿਪਟੀ ਕਮਿਸ਼ਨਰ
ਬਠਿੰਡਾ, 30 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਪਰੇ ਨੇ ਫੂਡ ਸਪਲਾਈ ਵਿਭਾਗ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਪਰਾਲੀ ਪ੍ਰਬੰਧਨ, ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਦੇ ਮੱਦੇਨਜ਼ਰ ਵਿਸ਼ੇਸ਼ ਸਮੀਖਿਆ ਬੈਠਕ ਕੀਤੀ। ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਲੋੜੀਦੇ ਦੇ ਦਿਸ਼ਾ-ਨਿਰਦੇਸ਼ਾ ਵੀ ਦਿੱਤੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਕੋਲੋਂ ਝੋਨੇ ਦੀ ਖਰੀਦ ਸਬੰਧੀ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਚ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਖਰੀਦ ਕੀਤੇ ਗਏ ਝੋਨੇ ਦੀ ਲਿਫਟਿੰਗ ਵਿਚ ਵੀ ਹੋਰ ਤੇਜ਼ੀ ਲਿਆਂਦੀ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ…
-

ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ
ਚੰਡੀਗੜ੍ਹ, 30 ਅਕਤੂਬਰ:ਦੋਆਬਾ ਗਰੁੱਪ ਆਫ਼ ਕਾਲਜਿਜ਼ ਵਿਖੇ ਯੁਵਕ ਮੇਲੇ ਵਿੱਚ ਪ੍ਰੇਰਣਾਦਾਇਕ ਭਾਸ਼ਣ ਦਿੰਦਿਆਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਇੱਕ ਅਜਿਹਾ ਸਮਾਜ ਸਿਰਜਣ ਦੀ ਅਪੀਲ ਕੀਤੀ ਜੋ ਔਰਤਾਂ ਦੇ ਮਾਣ-ਸਤਿਕਾਰ ਅਤੇ ਸਮਾਜਿਕ ਬਰਾਬਰੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਡਟ ਕੇ ਖੜ੍ਹੇ । ਉਨ੍ਹਾਂ ਨੇ ਇੱਕ…
-

ਡਿਪਟੀ ਕਮਿਸ਼ਨਰ, ਡੀਆਈਜੀ ਤੇ ਐਸਐਸਪੀ ਨੇ ਦਿੱਤੀਆਂ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ
ਬਠਿੰਡਾ, 30 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਡੀਆਈਜੀ ਬਠਿੰਡਾ ਰੇਂਜ ਸ. ਹਰਚਰਨ ਸਿੰਘ ਭੁੱਲਰ ਅਤੇ ਜ਼ਿਲਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਜਿੱਥੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਉੱਥੇ ਹੀ ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਪ੍ਰਦੂਸ਼ਣ ਰਹਿਤ ਅਤੇ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਇਸ ਮੌਕੇ ਉਹਨਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਆਪਸੀ ਭਾਈਚਾਰੇ…
-

ਭ੍ਰਿਸ਼ਟਾਚਾਰ ਦੇਸ਼ ਦੀ ਤਰੱਕੀ ਵਿੱਚ ਸਭ ਤੋਂ ਵੱਡੀ ਰੁਕਾਵਟਹੈ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ
ਮਾਨਸਾ, 30 ਅਕਤੂਬਰ :‘ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ’ ਦੇ ਬੈਨਰ ਹੇਠ ਵਿਜੀਲੈਂਸ ਬਿਊਰੋ ਵੱਲੋਂ 28 ਅਕਤੂਬਰ 2024 ਤੋਂ 03 ਨਵੰਬਰ 2024 ਤੱਕ ਮਨਾਏ ਜਾ ਰਹੇ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫ਼ਤੇ ਤਹਿਤ ਅੱਜ ਸਥਾਨਕ ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਵੱਲੋਂ ਮੁੱਖ…
-

ਡੀ ਏ ਪੀ ਖਾਦ ਦੀ ਬਦਲ ਵਜੋਂ ਕਿਸਾਨ ਖਾਦ ਜਾਂ ਟ੍ਰਿਪਲ ਸੁਪਰ ਫਾਸਫੇਟ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ : ਮੁੱਖ ਖੇਤੀਬਾੜੀ ਅਫਸਰ
ਫਰੀਦਕੋਟ: 30 ਅਕਤੂਬਰ 2024 :ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਫਰੀਦਕੋਟ ਵਿੱਚ ਅੱਜ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਵੱਖ ਵੱਖ ਟੀਮਾਂ ਵੱਲੋਂ ਬਲਾਕ ਜੈਤੋ,ਕੋਟਕਪੂਰਾ ਅਤੇ ਫ਼ਰੀਦਕੋਟ ਦੇ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ…
-

ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਡੀਸੀ ਅਤੇ ਐਸਐਸਪੀ ਨੇ ਕੀਤਾ ਦੌਰਾ
ਬਠਿੰਡਾ, 30 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਵਲੋਂ ਜ਼ਿਲ੍ਹੇ ਦੇ ਪਿੰਡ ਗਿੱਲ ਪੱਤੀ, ਹਰਰਾਏਪੁਰ, ਭੋਖੜਾ ਅਤੇ ਗੋਬਿੰਦਪੁਰਾ ਦੇ ਖੇਤਾਂ ਦਾ ਦੌਰਾ ਕਰਦਿਆਂ ਝੋਨੇ ਦੀ ਪਰਾਲੀ ਪ੍ਰਬੰਧਨ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਅਪੀਲ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ…
-

10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 29 ਅਕਤੂਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ ਦੇ ਇੰਸਪੈਕਟਰ ਜਤਿੰਦਰਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਇਸੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ, ਕਪੂਰਥਲਾ ਵਿਖੇ ਸੇਵਾਦਾਰ (ਹੁਣ ਕਲਰਕ) ਵਜੋਂ ਤਾਇਨਾਤ ਸਹਿ ਮੁਲਜ਼ਮ ਸੰਜੀਵ ਮਲਹੋਤਰਾ ਨੂੰ 10,000 ਰੁਪਏ ਰਿਸ਼ਵਤ ਲੈਣ ਅਤੇ ਹੋਰ 20,000 ਰੁਪਏ ਰਿਸ਼ਵਤ ਮੰਗਣ…
-

ਡਰਾਈਵਰਾਂ ਅਤੇ ਕੰਡਕਟਰਾਂ ਨੂੰ ਛੇਤੀ ਮਿਲੇਗੀ ਖੁਸ਼ਖਬਰੀ
ਚੰਡੀਗੜ੍ਹ, 29 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਛੇਤੀ ਹੀ ਸਰਕਾਰੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਖੁਸ਼ਖਬਰੀ ਦੇਣ ਦੀ ਤਿਆਰੀ ਅਰੰਭ ਦਿੱਤੀ ਗਈ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ…
-

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ
ਚੰਡੀਗੜ੍ਹ, 29 ਅਕਤੂਬਰ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਕੀਮ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਸਰਫੇਸ ਸੀਡਰਾਂ ਉੱਤੇ ਸਬਸਿਡੀ…