Category: Politics
-

ਪੰਜਾਬ – ਨਾਬਾਰਡ ਵੱਲੋਂ ਵਿੱਤਪੋਸ਼ਿਤ ਪ੍ਰੋਜੈਕਟ ਦੇ ਤਹਿਤ ਕਿਸਾਨਾਂ ਦਾ ਇੱਕ ਐਕਸਪੋਜ਼ਰ ਦੌਰਾ
ਫਰੀਦਕੋਟ 23 ਮਾਰਚ ( ) ਪੰਜਾਬ -ਨਾਬਾਰਡ ਵੱਲੋਂ ਵਿੱਤਪੋਸ਼ਿਤ ਪ੍ਰੋਜੈਕਟ ਦੇ ਤਹਿਤ ਕਿਸਾਨਾਂ ਦਾ ਇੱਕ ਐਕਸਪੋਜ਼ਰ ਦੌਰਾ ਮੋਰਾਂਵਾਲੀ (ਫਰੀਦਕੋਟ) ਸਥਿਤ ਵਿਰਕ ਫਰੂਟ ਫਾਰਮ ‘ਤੇ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਦਾ ਪਹਿਲਾ ਉਦੇਸ਼ ਟਿਕਾਊ ਖੇਤੀ ਪ੍ਰਣਾਲੀਆਂ ਨੂੰ ਉਤਸ਼ਾਹਿਤ ਕਰਨਾ ਅਤੇ ਕਿਸਾਨਾਂ ਨੂੰ ਡ੍ਰੈਗਨ ਫਰੂਟ ਵਰਗੀਆਂ ਘੱਟ ਪਾਣੀ ਦੀ ਲੋੜ ਵਾਲੀਆਂ ਉੱਚ ਮੁੱਲ ਫਸਲਾਂ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਇਸ…
-

ਕੰਬੋਜ ਐਜ਼ੂਕੇਸ਼ਨਲ ਵੈਲਫੇਅਰ ਸੋਸਾਇਟੀ ਤੇ ਡਿੱਜੀ ਅਸ਼ੋਕਾ ਫਾਊਂਡੇਸ਼ਨ ਵਲੋਂ “ਨਸ਼ਿਆ ਤੋਂ ਦੂਰ ਖੇਡਾਂ ਵੱਲ” ਜਾਗਰੂਕਤਾ ਸੈਮੀਨਾਰ ਦਾ ਸ਼ਾਨਦਾਰ ਆਯੋਜਨ
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਨਸ਼ਿਆਂ ਤੋਂ ਦੂਰ – ਖੇਡਾਂ ਵੱਲ” ਮੁਹਿੰਮ ਦੇ ਤਹਿਤ ਕੰਬੋਜ ਐਜ਼ੂਕੇਸ਼ਨਲ ਵੈਲਫੇਅਰ ਸੋਸਾਇਟੀ ਵੱਲੋਂ ਇੱਕ ਵਿਸ਼ਾਲ ਅਤੇ ਪ੍ਰੇਰਣਾਦਾਇਕ ਖੇਡ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਸਚੇਤ ਕਰਨਾ ਅਤੇ ਉਨ੍ਹਾਂ ਨੂੰ ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨਾ…
-

ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਵਿਸ਼ੇਸ਼ ਮੀਟਿੰਗ
ਸੰਗਰੂਰ, 22 ਮਾਰਚ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਆਰਾ ਮਾਰਕਿਟ, ਪ੍ਰਤਾਪ ਨਗਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਸ਼੍ਰੀ ਸਤੀਸ਼ ਚੰਦਰ, ਪੀ.ਸੀ.ਐਸ., ਉਪ-ਮੰਡਲ ਮੈਜਿਸਟਰੇਟ, ਸੰਗਰੂਰ ਵੱਲੋਂ ਕੀਤੀ ਗਈ, ਜਦਕਿ ਵਿਧਾਨ ਸਭਾ ਹਲਕਾ ਸੰਗਰੂਰ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਮਾਨ ਤੇ…
-

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ
ਚੰਡੀਗੜ੍ਹ, 22 ਮਾਰਚ: ਪੰਜਾਬ ਨਸ਼ਿਆਂ ਵਿਰੁੱਧ ਆਪਣੀ ਜੰਗ ਵਿੱਚ ਨਿਰੰਤਰ ਬਦਲਾਅ ਦੀ ਗਵਾਹੀ ਭਰ ਰਿਹਾ ਹੈ ਕਿਉਂਕਿ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਦੇ ਲਾਗੂਕਰਨ ਨੂੰ ਹੁਣ ਮੁੜ ਵਸੇਬੇ ਅਤੇ ਪੁਨਰ ਏਕੀਕਰਨ ਤੱਕ ਵਧਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਕਾਰਵਾਈ ਦੇ ਨਾਲ-ਨਾਲ ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ ਅਤੇ ਰੁਜ਼ਗਾਰ ਲਈ ਢਾਂਚਾਗਤ…
-

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਫਾਜ਼ਿਲਕਾ, 22 ਮਾਰਚਪੰਜਾਬ ਭਰ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਵਿਸ਼ਾਲ ਨੈੱਟਵਰਕ ਕਾਇਮ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਵਿੱਚ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ ਅਤੇ 350 ਕਿਲੋਮੀਟਰ…
-

ਵਿਸ਼ਵ ਓਰਲ ਹੈਲਥ ਦਿਵਸ ਮੌਕੇ ਜੀ. ਐਨ .ਐਮ. ਸੀਨੀਅਰ ਸੈਕੈਂਡਰੀ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ
ਰੂਪਨਗਰ, 22 ਮਾਰਚ: ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ਵ ਓਰਲ ਹੈਲਥ ਦਿਵਸ ਮੌਕੇ ਜੀ.ਐਨ. ਐਮ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ ਅਤੇ ‘ਤੰਦਰੁਸਤ ਮੂੰਹ, ਖੁਸ਼ਹਾਲ ਜ਼ਿੰਦਗੀ’ ਵਿਸ਼ੇ ‘ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਇਨਾਮ ਵੰਡੇ ਗਏ।…
-

ਪੰਜਾਬ ਦੀ ਧਰਤੀ ਹਮੇਸ਼ਾਂ ਤੋਂ ਹੀ ਕਲਾ, ਸੱਭਿਆਚਾਰ ਅਤੇ ਰਿਵਾਇਤਾਂ ਨਾਲ ਭਰਪੂਰ ਰਹੀ: ਹਰਪਾਲ ਸਿੰਘ ਚੀਮਾ
ਲਹਿਰਾਗਾਗਾ, 22 ਮਾਰਚ: ਸੂਬੇ ਦੇ ਨੌਜਵਾਨਾਂ ਨੂੰ ਪੰਜਾਬ ਦੇ ਅਮੀਰ ਵਿਰਸੇ ਨਾਲ ਜੋੜਨ ਅਤੇ ਲੋਕ ਕਲਾਵਾਂ ਨੂੰ ਪ੍ਰੋਤਸਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸੀਬਾ ਕੈਂਪਸ, ਲਹਿਰਾਗਾਗਾ ਵਿਖੇ ਕਰਵਾਏ ਤਿੰਨ ਰੋਜ਼ਾ ਵਿਰਾਸਤੀ ਅਤੇ ਸਿਰਜਣਾਤਮਕ ਮੇਲਾ ‘ਸਹੁੰ ਪੰਜਾਬ ਦੀ’ ਅੱਜ ਸਫਲਤਾਪੂਰਵਕ ਸੰਪੰਨ ਹੋ ਗਿਆ। ਮੇਲੇ ਦੇ ਸਮਾਪਨ ਸਮਾਗਮ…
-

ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੀਆਂ ਹਲਕਾ-ਵਾਰ ਮੀਟਿੰਗਾਂ ਤਹਿਤ ਲਾਇਬ੍ਰੇਰੀ ਰੋਡ ਗੁਰਦਾਸਪੁਰ ਵਿਖੇ ਮੀਟਿੰਗ
ਗੁਰਦਾਸਪੁਰ, 22 ਮਾਰਚ ( ) ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੀਆਂ ਹਲਕਾਵਾਰ ਮੀਟਿੰਗਾਂ ਤਹਿਤ ਲਾਇਬ੍ਰੇਰੀ ਰੋਡ ਗੁਰਦਾਸਪੁਰ ਬਾਜ਼ਾਰ ਵਿਖੇ ਵਪਾਰੀਆਂ ਤੇ ਦੁਕਾਨਦਾਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ, ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ, ਐੱਸ.ਡੀ.ਐੱਮ. ਅਨੁਪ੍ਰੀਤ ਕੌਰ ਰੰਧਾਵਾ ਅਤੇ ਸਿਮਰਜੀਤ ਸਿੰਘ ਚੇਅਰਮੈਨ ਟਰੇਡਰਜ਼ ਕਮਿਸ਼ਨ ਗੁਰਦਾਸਪੁਰ ਮੌਜੂਦ…
-

ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ
ਚੰਡੀਗੜ੍ਹ, 22 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 61ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ
ਚੰਡੀਗੜ੍ਹ, 22 ਮਾਰਚ 2026: ਅਜਿਹੇ ਸਮੇਂ ਵਿੱਚ ਜਦੋਂ ਇਲਾਜ ਦੇ ਵਧਦੇ ਖਰਚੇ ਭਾਰਤੀ ਪਰਿਵਾਰਾਂ ਨੂੰ ਵਿੱਤੀ ਸੰਕਟ ਵੱਲ ਧੱਕ ਰਹੇ ਨੇ , ਸਿਹਤ ਸੇਵਾਵਾਂ ਲਈ ਫੰਡ ਦੇਣ ਅਤੇ ਉਹਨਾਂ ਨੂੰ ਮੁਹੱਈਆ ਕਰਵਾਉਣ ਦੇ ਤਰੀਕੇ ਵਿੱਚ ਇੱਕ ਵੱਡਾ ਅੰਤਰ ਉੱਭਰ ਕੇ ਸਾਹਮਣੇ ਆ ਰਿਹਾ ਹੈ। ਜਿੱਥੇ ਕੇਂਦਰ ਦੀ ਆਯੁਸ਼ਮਾਨ ਭਾਰਤ ਯੋਜਨਾ 140 ਕਰੋੜ ਦੀ ਆਬਾਦੀ ਲਈ…
-

ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, ਮਾਰਚ 22: “ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਸਾਡੀ ਸਰਕਾਰ ਦੀ ਪਹਿਲੀ ਤਰਜੀਹ ਹੈ,” ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ ਅਤੇ ਭਲਾਈ ਨੂੰ…
-

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ
ਚੰਡੀਗੜ੍ਹ, 22 ਮਾਰਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵੈਟ ਬਕਾਏ ਲਈ ਯਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਨੂੰ ਭਾਰੀ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ਲਗਭਗ 298.39 ਕਰੋੜ ਰੁਪਏ ਦੇ ਬਕਾਏ ਵਾਲੀਆਂ 7,845 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ 111.16 ਕਰੋੜ ਪ੍ਰਾਪਤ ਕੀਤੇ ਜਾ ਚੁੱਕੇ ਹਨ। ਪੁਰਾਣੇ ਟੈਕਸ ਬੋਝ ਨੂੰ ਖਤਮ…
-

ਨੰਗਲ ਵਿੱਚ ਵਿਕਾਸ ਦੀ ਹਨੇਰੀ,ਪਿੰਡਾਂ ਤੋਂ ਸ਼ਹਿਰ ਤੱਕ ਬਦਲ ਰਹੀ ਤਸਵੀਰ- ਹਰਜੋਤ ਬੈਂਸ
ਨੰਗਲ 22 ਮਾਰਚ: ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਅਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਨੰਗਲ ਦੇ ਸੇਵਾ ਸਦਨ ਵਿੱਚ ਕਰਵਾਏ ਗਏ ਜਨਤਾ ਪ੍ਰੋਗਰਾਮ ਦੌਰਾਨ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੂਰੇ ਹਲਕੇ ਵਿੱਚ ਵਿਕਾਸ ਦੀ “ਹਨੇਰੀ” ਚੱਲ ਰਹੀ ਹੈ ਅਤੇ ਪਿੰਡਾਂ ਤੋਂ ਲੈ ਕੇ ਸ਼ਹਿਰ ਤੱਕ ਹਰ ਖੇਤਰ ਵਿੱਚ ਤੇਜ਼ੀ ਨਾਲ…
-

ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਕੋਟਕਪੂਰਾ ਵਿੱਚ ਵਪਾਰ ਮਿਲਣੀ ਆਯੋਜਿਤ
ਕੋਟਕਪੂਰਾ, 22 ਮਾਰਚ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਫੇਰੂਮਾਨ ਚੌਂਕ ਕੋਟਕਪੂਰਾ ਵਿਖੇ ਵਪਾਰ ਮਿਲਣੀ ਪ੍ਰੋਗਰਾਮ ਤਹਿਤ ਸ਼ਹਿਰ ਦੇ ਵਪਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਐਡਵਕੇਟ ਬੀਰਇੰਦਰ ਸਿੰਘ ਸੰਧਵਾਂ, ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਵਪਾਰੀਆਂ ਵੱਲੋਂ…
-

ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਕਰਵਾਈ ਸ਼ਾਨਦਾਰ ਮੈਰਾਥਨ
ਮਾਹਿਲਪੁਰ/ਹੁਸ਼ਿਆਰਪੁਰ, 22 ਮਾਰਚ : ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਨੈਸ਼ਨਲ ਮੈਰਾਥਨ ਅੱਜ ਇਥੇ ਤੜਕਸਾਰ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਹੋਈ ਜਿਸ ਵਿਚ ਹਰ ਵਰਗ ਦੇ ਵਿਅਕਤੀਆਂ ਵਲੋਂ ਵੱਧ ਚੜ੍ਹ ਕੇ ਹਿੱਸਾ ਲੈਂਦਿਆਂ ਨਸ਼ਿਆਂ ਵਿਰੁੱਧ ਲੋਕਾਂ…
-

ਕੈਬਨਿਟ ਮੰਤਰੀ ਖੁੱਡੀਆਂ ਨੇ ਰਿਹਾਇਸ਼ ਯੋਜਨਾ ਤਹਿਤ 42 ਲੱਖ ਰੁਪਏ ਦੇ 35 ਲਾਭਪਾਤਰੀਆਂ ਨੂੰ ਚੈੱਕ ਵੰਡੇ
ਸ੍ਰੀ ਮੁਕਤਸਰ ਸਾਹਿਬ/ਲੰਬੀ, 22 ਮਾਰਚ- ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਬੀਤੇ ਦਿਨੀਂ ਆਪਣੇ ਨਿਵਾਸ ਸਥਾਨ ਪਿੰਡ ਖੁੱਡੀਆਂ ਗੁਲਾਬ ਸਿੰਘ ਵਿਖੇ, ਜਿਥੇ ਹਲਕੇ ਦੇ ਲੋਕਾਂ ਨਾਲ ਰੋਜ਼ਾਨਾਂ ਦੇ ਘਰੇਲੂ ਕੰਮ ਧੰਦਿਆਂ ਸਬੰਧੀ ਮੁਲਾਕਾਤ ਕੀਤੀ, ਉਥੇ ਉਨ੍ਹਾਂ ਹਲਕੇ ਦੇ ਪਿੰਡ ਮਿੱਠੜੀ ਬੁੱਧਗਿਰ ਦੇ 35 ਲਾਭਪਾਤਰੀਆਂ ਨੂੰ ਰਿਹਾਇਸ਼ ਯੋਜਨਾ ਤਹਿਤ ਚੈੱਕ ਵੰਡੇ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਤੀ ਲਾਭਪਾਤਰੀ ਨੂੰ…
-

ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ
ਚੰਡੀਗੜ੍ਹ, 21 ਮਾਰਚ, 2026 ‘ਯੁੱਧ ਨਸ਼ੇ ਵਿਰੁੱਧ’ (ਨਸ਼ਿਆਂ ਵਿਰੁੱਧ ਜੰਗ) ਮੁਹਿੰਮ ਦੇ ਬੈਨਰ ਹੇਠ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ, ਵਿਧਾਇਕਾਂ, ਬਲਾਕ ਇੰਚਾਰਜਾਂ ਅਤੇ ਅਹੁਦੇਦਾਰਾਂ ਨੂੰ ਸੰਬੋਧਨ ਕਰਦੇ ਹੋਏ, ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ, ਵਿਧਾਇਕਾਂ ਨੂੰ ਪੂਰੀ…
-

ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘ਆਪ’ ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ
ਅੰਮ੍ਰਿਤਸਰ, 21 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਅਤੇ ਸਖ਼ਤ ਕਾਨੂੰਨ ਲਿਆਉਣ ਲਈ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ। ਪ੍ਰਸਤਾਵਿਤ ਕਾਨੂੰਨ ਵਿੱਚ ਸਖ਼ਤ ਸਜ਼ਾ, ਭਾਰੀ ਜੁਰਮਾਨੇ, ਜਾਇਦਾਦ ਜ਼ਬਤ ਕਰਨ ਅਤੇ ਡਿਜੀਟਲ ਸਮੱਗਰੀ…
-

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਧਰਮਕੋਟ, 21 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧਰਮਕੋਟ ਦੀ ਦਾਣਾ ਮੰਡੀ ਵਿਖੇ ਇੱਕ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਇੱਕ ਸਿੱਧਾ ਰਾਜਨੀਤਿਕ ਸੰਦੇਸ਼ ਦਿੱਤਾ ਕਿ ਪੰਜਾਬ ਵਿੱਚ ਕੁਝ ਰਸੂਖ਼ਦਾਰਾ ਘਰਾਣਿਆਂ ਵੱਲੋਂ ਵਾਰੋ-ਵਾਰੀ ਸੱਤਾ ਤੇ ਕਾਬਿਜ਼ ਹੋਣ ਦਾ ਯੁੱਗ ਹੁਣ ਖਤਮ ਹੋ ਗਿਆ ਹੈ ਅਤੇ ਸੂਬਾ ਇਸ ਤੋਂ ਅੱਗੇ ਵਧ ਗਿਆ…
-

ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘ਆਪ’ ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ
ਅੰਮ੍ਰਿਤਸਰ, 21 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਅਤੇ ਸਖ਼ਤ ਕਾਨੂੰਨ ਲਿਆਉਣ ਲਈ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ। ਪ੍ਰਸਤਾਵਿਤ ਕਾਨੂੰਨ ਵਿੱਚ ਸਖ਼ਤ ਸਜ਼ਾ, ਭਾਰੀ ਜੁਰਮਾਨੇ, ਜਾਇਦਾਦ ਜ਼ਬਤ ਕਰਨ ਅਤੇ ਡਿਜੀਟਲ ਸਮੱਗਰੀ…