Category: Politics
-

ਸ੍ਰੀ ਮੁਕਤਸਰ ਸਾਹਿਬ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਮੀਟਿੰਗ ਆਯੋਜਿਤ
ਸ੍ਰੀ ਮੁਕਤਸਰ ਸਾਹਿਬ, 21 ਮਾਰਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਨਿਪਟਾਰੇ ਲਈ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਜਗਦੀਪ ਸਿੰਘ ਕਾਕਾ ਬਰਾੜ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਚੇਅਰਮੈਨ ਟਰੇਡ ਕਮਿਸ਼ਨ ਸ਼੍ਰੀ ਕੁਲਵਿੰਦਰ ਕਾਂਡਾ ਵੱਲੋਂ ਨਵੀਂ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਬੀਤੇ ਦਿਨੀਂ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਐਸ.…
-

ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 21 ਮਾਰਚ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਲੜੀ ਤਹਿਤ ’ਆਪ’ ਸਰਕਾਰ ਅਧੀਨ ਕਾਨੂੰਨ ਵਿਵਸਥਾ ਬਾਰੇ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਦਾ ਉਦੇਸ਼ ਲੋਕਾਂ ਦੇ ਸਾਹਮਣੇ ਚਾਰ ਸਾਲਾਂ ਦੇ ਸ਼ਾਸਨ ਦਾ ਸਪੱਸ਼ਟ ਅਤੇ ਖੇਤਰ-ਵਾਰ ਲੇਖਾ-ਜੋਖਾ ਪੇਸ਼ ਕਰਨਾ ਹੈ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ…
-

ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ
ਮਾਨਸਾ, 21 ਮਾਰਚ: ਸਰਸ ਮੇਲੇ ਦੌਰਾਨ ਪੰਜਾਬੀ ਸੱਭਿਆਚਾਰ ਅਤੇ ਵਿਰਾਸਤੀ ਪਹਿਰਾਵੇ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਰਵਾਏ ਗਏ ‘ਪਹਿਰਾਵਾ ਪ੍ਰਦਰਸ਼ਨੀ’ ਮੁਕਾਬਲਿਆਂ ਵਿੱਚੋਂ ਜਸ਼ਨਦੀਪ ਸਿੰਘ ਨੇ ‘ਮਿਸਟਰ ਮਾਨਸਾ’ ਅਤੇ ਕਰਮਜੀਤ ਕੌਰ ਨੇ ‘ਮਿਸ ਮਾਨਸਾ’ ਦਾ ਖ਼ਿਤਾਬ ਆਪਣੇ ਨਾਮ ਕੀਤਾ ਹੈ। ਪਿਛਲੇ ਦਿਨੀਂ ਕਰਵਾਏ ਗਏ ਇਨ੍ਹਾਂ ਦਿਲਕਸ਼ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਨੌਜਵਾਨਾਂ ਨੇ ਆਪਣੀ ਕਲਾ ਅਤੇ…
-

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੁਸਲਿਮ ਭਾਈਚਾਰੇ ਅਤੇ ਪੰਜਾਬ ਦੇ ਲੋਕਾਂ ਨੂੰ ਈਦ ਦੀਆਂ ਵਧਾਈਆਂ
ਸ੍ਰੀ ਅਨੰਦਪੁਰ ਸਾਹਿਬ 21 ਮਾਰਚ: ਪੰਜਾਬ ਦੇ ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਈਦ ਦੇ ਪਵਿੱਤਰ ਮੌਕੇ ‘ਤੇ ਮੁਸਲਿਮ ਭਾਈਚਾਰੇ ਸਮੇਤ ਪੰਜਾਬ ਅਤੇ ਦੇਸ਼ ਦੇ ਸਮੂਹ ਵਾਸੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ। ਇਸ ਮੌਕੇ ਸ. ਬੈਂਸ ਕਿਹਾ ਕਿ ਪੰਜਾਬ ਦੀ ਧਰਤੀ ਸਾਂਝੀ ਵਿਰਾਸਤ ਅਤੇ ਕੌਮੀ ਏਕਤਾ ਦੀ ਪ੍ਰਤੀਕ ਹੈ, ਜਿੱਥੇ ਹਰ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ
ਮਲੇਰਕੋਟਲਾ, 21 ਮਾਰਚਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਪਹੁੰਚ ਕੇ ਲੋਕਾਂ ਨਾਲ ਈਦ ਮਨਾਈ। ਈਦਗਾਹ ਵਿਖੇ ਈਦ ਦੇ ਪਾਵਨ ਮੌਕੇ ਸਬੰਧੋਨ ਕਰਦਿਆਂ ਉਨ੍ਹਾਂ ਨੇ ਇਤਿਹਾਸਕ ਸ਼ਹਿਰ ਲਈ 375 ਕਰੋੜ ਰੁਪਏ ਦੇ ਵਿਕਾਸ ਫੰਡਾਂ ਦਾ ਐਲਾਨ ਕੀਤਾ। ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਲਈ ਵੱਡੇ ਐਲਾਨਾਂ ਦੇ ਨਾਲ-ਨਾਲ ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਈਦ-ਉੱਲ-ਫ਼ਿਤਰ ਮੌਕੇ ਲੋਕਾਂ ਨੂੰ ਮੁਬਾਰਕਬਾਦ; ਅਮਨ, ਭਾਈਚਾਰੇ ਅਤੇ ਏਕਤਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼
ਲਹਿਰਾਗਾਗਾ, 21 ਮਾਰਚ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਈਦ-ਉੱਲ-ਫ਼ਿਤਰ ਦੇ ਪਵਿੱਤਰ ਮੌਕੇ ਲਹਿਰਾਗਾਗਾ, ਬੱਲਰਾਂ ਅਤੇ ਕੋਟੜਾ ਲਿਹਲ ਵਿਖੇ ਸਮਾਗਮਾਂ ਵਿੱਚ ਸ਼ਿਰਕਤ ਕਰਦੇ ਹੋਏ ਇਲਾਕਾ ਵਾਸੀਆਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਈਦ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਸਮਾਜ ਵਿੱਚ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੀ…
-

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 21 ਮਾਰਚ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਾਸ਼ੀਆਗ੍ਰਸਤ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ…
-

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ
ਚੰਡੀਗੜ੍ਹ/ਫਿਰੋਜ਼ਪੁਰ, 21 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਤਾਲਮੇਲ ਕਰਕੇ ਬਾਰਡਰ ਆਊਟਪੋਸਟ (ਬੀਓਪੀ) ਜੀਜੀ-2, ਪਿੰਡ ਮਹਿਤਮ ਨਗਰ, ਫਾਜ਼ਿਲਕਾ ਨੇੜੀਓਂ 6.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਤਸਕਰੀ…
-

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਫਿੱਡੇ ਕਲਾਂ ਵਿਖੇ ਬਕਾਇਆ ਇੰਤਕਾਲ ਨਿਪਟਾਰੇ ਮੁਹਿੰਮ ਦਾ ਆਗਾਜ਼
ਕੋਟਕਪੂਰਾ 20 ਮਾਰਚ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਹਲਕੇ ਦੇ ਪਿੰਡ ਫਿੱਡੇ ਕਲਾਂ ਦੀ ਸੱਥ ਵਿੱਚ ਬਕਾਇਆ ਇੰਤਕਾਲਾਂ ਦੇ ਨਿਪਟਾਰੇ ਸਬੰਧੀ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਦੇ ਜਮੀਨੀ ਮਾਮਲਿਆਂ ਨੂੰ ਲੰਬਿਤ ਨਹੀਂ ਰੱਖਿਆ ਜਾਵੇਗਾ ਅਤੇ ਇੰਤਕਾਲਾਂ ਦੇ ਕੇਸਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇਗਾ। ਸਪੀਕਰ…
-

ਵਿਧਾਇਕ ਸ਼ੈਰੀ ਕਲਸੀ ਨੇ ਕਾਹਨੂੰਵਾਨ ਚੌਂਕ ਬਟਾਲਾ ਨੇੜੇ ਜ਼ਮੀਨੀ ਪੱਧਰ ਦੇ ਉੱਪਰ ਪਹੁੰਚ ਕੇ ਐਲ.ਪੀ.ਜੀ ਸਿਲੰਡਰ ਸਪਲਾਈ ਦਾ ਜਾਇਜ਼ਾ ਲਿਆ
ਬਟਾਲਾ, 20 ਮਾਰਚ ( )ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਕਾਹਨੂੰਵਾਨ ਚੌਂਕ ਬਟਾਲਾ ਨੇੜੇ ਜ਼ਮੀਨੀ ਪੱਧਰ ਦੇ ਉੱਪਰ ਪਹੁੰਚ ਕੇ ਐਲ.ਪੀ.ਜੀ ਸਿਲੰਡਰ ਸਪਲਾਈ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਪਲਾਈ ਵਿੱਚ ਦਰਪੇਸ਼ ਆਉਂਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਐੱਸ.ਡੀ.ਐੱਮ. ਬਟਾਲਾ ਸਾਰੰਗਪ੍ਰੀਤ ਸਿੰਘ, ਤਹਿਸੀਲਦਾਰ…
-

ਚੇਅਰਮੈਨ ਖੋਸਾ ਵੱਲੋਂ ਅੰਬੇਦਕਰ ਨਗਰ ਵਿੱਚ ਧਰਮਸ਼ਾਲਾ ਲਈ ਸਾਢੇ 12 ਲੱਖ ਰੁਪਏ ਦੇ ਫੰਡ ਜਾਰੀ
ਫਰੀਦਕੋਟ 20 ਮਾਰਚ() ਅੰਬੇਦਕਰ ਨਗਰ ਦੀ ਲੰਬੇ ਸਮੇਂ ਤੋਂ ਚੱਲ ਰਹੀ ਧਰਮਸ਼ਾਲਾ ਬਣਾਉਣ ਦੀ ਮੰਗ ਨੂੰ ਅੱਜ ਪੂਰਾ ਕਰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਪਲਾਨਿੰਗ ਬੋਰਡਸ ਸ. ਗੁਰਤੇਜ ਸਿੰਘ ਖੋਸਾ ਵੱਲੋਂ ਆਪਣੇ ਅਖਤਿਆਰੀ ਫੰਡ ਵਿੱਚੋਂ ਸਾਢੇ 12 ਲੱਖ ਰੁਪਏ ਦੇ ਫੰਡ ਜਾਰੀ ਕੀਤੇ ਗਏ। ਇਸ ਮੌਕੇ ਸ. ਗੁਰਤੇਜ ਸਿੰਘ ਖੋਸਾ ਨੇ ਦੱਸਿਆ ਕਿ…
-

ਪੰਜਾਬ ਸਰਕਾਰ ਪਿੰਡਾਂ ’ਚ ਸਰਬਪੱਖੀ ਵਿਕਾਸ ਲਈ ਵਚਨਬੱਧ : ਡਾ. ਰਵਜੋਤ ਸਿੰਘ
ਹੁਸ਼ਿਆਰਪੁਰ, 20 ਮਾਰਚ : ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਨੇੜਲੇ ਪਿੰਡ ਫਤਹਿਪੁਰ ਵਿਖੇ ਛੱਪੜ ਦੇ ਨਵੀਨੀਕਰਨ ਅਤੇ ਹੋਰਨਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ। ਵਿਕਾਸ ਕਾਰਜਾਂ ਦੀ…
-

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ
ਲੁਧਿਆਣਾ, 20 ਮਾਰਚ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਪੰਜਾਬ ਦੀ ਖੇਤੀਬਾੜੀ ਲਈ ਅਗਲਾ ਫੈਸਲਾਕੁੰਨ ਮੋੜ ਦੱਸਿਆ। ਉਨ੍ਹਾਂ ਦਲੀਲ ਦਿੱਤੀ ਕਿ ਰਵਾਇਤੀ ਖੇਤੀ ਆਪਣੀਆਂ ਸੀਮਾਵਾਂ ‘ਤੇ ਪਹੁੰਚ ਗਈ ਹੈ ਅਤੇ ਇਸ ਨਾਲ ਹੁਣ ਕਿਸਾਨਾਂ ਦੀ ਆਮਦਨ ਨੂੰ ਬਰਕਰਾਰ ਨਹੀਂ ਰੱਖਿਆ ਜਾ ਸਕਦਾ। ਖੇਤੀਬਾੜੀ ਵਿੱਚ ਤਕਨੀਕੀ ਦਖਲ ਲਈ…
-

‘ਗੈਂਗਸਟਰਾਂ ‘ਤੇ ਵਾਰ’: ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ, 20 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ ਦੋ ਮਹੀਨੇ ਮੁਕੰਮਲ ਹੋ ਗਏ ਹਨ। ਇਸ ਦੌਰਾਨ ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 46,915 ਥਾਵਾਂ ‘ਤੇ ਛਾਪੇਮਾਰੀ ਕਰਕੇ ਗੈਂਗਸਟਰਾਂ…
-

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ
ਚੰਡੀਗੜ੍ਹ, 20 ਮਾਰਚ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹਾਲੀਆ ਬਿਆਨਾਂ ‘ਤੇ ਤਿੱਖਾ ਪਲਟਵਾਰ ਕੀਤਾ ਹੈ। ਪੰਨੂ ਨੇ ਕਿਹਾ ਕਿ ਸੁਖਬੀਰ ਬਾਦਲ ਬੇਅਦਬੀ ਦੀਆਂ ਘਟਨਾਵਾਂ ਲਈ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਕੇ ਆਪਣੀ ਸਿਆਸੀ ਜ਼ਮੀਨ ਬਚਾਉਣ ਦੀ ਨਾਕਾਮ ਕੋਸ਼ਿਸ਼ ਕਰ…
-

ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ
ਚੰਡੀਗੜ੍ਹ, 20 ਮਾਰਚ:ਪੰਜਾਬ ਵਿੱਚ ਵਿੱਢੀ ਨਸ਼ਿਆਂ ਵਿਰੁੱਧ ਜੰਗ ਸਦਕਾ ਸਪੱਸ਼ਟ ਬਦਲਾਅ ਸਾਹਮਣੇ ਆ ਰਹੇ ਹਨ ਕਿਉਂਕਿ ਭਗਵੰਤ ਮਾਨ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਤਹਿਤ ਲਾਗੂਕਰਨ ਤੋਂ ਅੱਗੇ ਵਧ ਕੇ ਮੁੜ ਵਸੇਬੇ ਅਤੇ ਮੁੜ ਏਕੀਕਰਨ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਿਆਂ ਵਿੱਚ, ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀ ਸਥਿਰ ਜੀਵਨ ਵੱਲ ਵਾਪਸ ਆ…
-

ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ
ਚੰਡੀਗੜ੍ਹ, ਮਾਰਚ 20: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਢੁਕਵੇਂ ਅਤੇ ਲੋਕ-ਹਿਤੈਸ਼ੀ ਕਦਮ ਚੁੱਕੇ ਜਾ ਰਹੇ ਹਨ, ਜੋ ਉਹਨਾਂ ਦੀ ਜ਼ਿੰਦਗੀ ਵਿੱਚ ਅਸਲ ਬਦਲਾਅ ਲਿਆ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ…
-

ਵਿਜੀਲੈਂਸ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ 20 ਮਾਰਚ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਲਖਵੀਰ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ…
-

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 20 ਮਾਰਚ: ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ` ਲੜੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਖੇਤਰ ਦਾ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਤੋਂ ਪਹਿਲਾਂ ਖੇਤੀਬਾੜੀ ਅਤੇ ਸਿੰਜਾਈ ਵਿੱਚ ‘ਆਪ` ਸਰਕਾਰ ਦੇ ਕੰਮ ਦਾ ਵੇਰਵਾ ਦਿੱਤਾ ਗਿਆ ਸੀ। ‘ਸ਼ਰਤਾਂ ਵਾਲੀ’ ਆਯੂਸ਼ਮਨ ਭਾਰਤ ਅਤੇ ‘ਆਪ`…
