Category: Politics
-

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ
ਲੁਧਿਆਣਾ, 20 ਮਾਰਚ : ‘ਆਪ’ ਦੀ ਅਗਵਾਈ ਵਾਲੀ ਸਰਕਾਰ ਅਧੀਨ ਪੰਜਾਬ ਦੀ ਉਦਯੋਗਿਕ ਸੁਰਜੀਤੀ ਨੂੰ ਭਰਪੂਰ ਹੁਲਾਰਾ ਮਿਲਿਆ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਭਾਰਤ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਉਦਘਾਟਨ ਕੀਤਾ, ਜੋ ਫੈਸਲਾਕੁੰਨ ਨੀਤੀ ਦਾ ਪ੍ਰਤੱਖ ਪ੍ਰਮਾਣ ਹੈ। ਦੇਸ਼ ਵਿੱਚ ਪਹਿਲੀ ਵਾਰ ਹਜ਼ਾਰਾਂ ਨੌਕਰੀਆਂ ਦੇ ਵਾਅਦੇ ਅਤੇ ਗਰੀਨ…
-

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ 11 ਨਵੇਂ ਬੋਰਡ ਸਥਾਪਿਤ
ਚੰਡੀਗੜ੍ਹ, ਮਾਰਚ 20: ਪੰਜਾਬ ਸਰਕਾਰ ਪੱਛੜੀਆਂ ਸ੍ਰੇਣੀਆਂ ਦੀ ਸਮਾਜਿਕ ਤੇ ਆਰਥਿਕ ਤਰੱਕੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਗੱਲ ਸ੍ਰੀ ਮਲਕੀਤ ਸਿੰਘ ਥਿੰਦ, ਚੇਅਰਮੈਨ, ਪੰਜਾਬ ਰਾਜ ਪੱਛੜੀਆਂ ਸ੍ਰੇਣੀਆਂ ਕਮਿਸ਼ਨ ਨੇ ਪੰਜਾਬ ਭਵਨ ਵਿਖੇ ਪੱਛੜੀਆਂ ਸ੍ਰੇਣੀਆਂ ਲਈ ਨਵ ਗਠਿਤ 11 ਬੋਰਡਾਂ ਦੇ ਚੇਅਰਮੈਨ, ਵਾਈਸ ਚੇਅਰਮੈਨ ਅਤੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਕਹੀ। ਉਨ੍ਹਾਂ ਦੱਸਿਆ ਕਿ ਸਮਾਜਿਕ ਨਿਆਂ,…
-

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ / ਜਲੰਧਰ, 20 ਮਾਰਚ 2026ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਜਲੰਧਰ ਜ਼ਿਲ੍ਹੇ ਦੇ ਡੇਰਾ ਸੱਚਖੰਡ ਬੱਲਾਂ ਨੇੜੇ ਬਣਨ ਵਾਲੇ ‘ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ’ ਦਾ ਨਿਰਮਾਣ ਕਾਰਜ ਇਸ ਦਾ ਅਧਿਕਾਰਤ ਨਕਸ਼ਾ (ਲੇਆਊਟ ਪਲਾਨ) ਤਿਆਰ ਹੋਣ ਤੋਂ ਬਾਅਦ ਜਲਦ ਹੀ ਸ਼ੁਰੂ ਹੋ ਜਾਵੇਗਾ। ਇਹ ਐਲਾਨ ਉਨ੍ਹਾਂ ਨੇ ਡੇਰਾ…
-

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ; ਖਾਤਿਆਂ ਵਿੱਚ ਪਏ 20 ਲੱਖ ਰੁਪਏ ਕੀਤੇ ਫਰੀਜ਼, 5100 ਅਮਰੀਕੀ ਡਾਲਰ ਮੁੱਲ ਦੀ ਕ੍ਰਿਪਟੋ ਕਰੰਸੀ ਬਰਾਮਦ
ਚੰਡੀਗੜ੍ਹ, 20 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਧੋਖਾਧੜੀ ਕਰਨ ਵਾਲਿਆਂ ਨੂੰ ਫਰਜ਼ੀ ਫੰਡਾਂ ਦੀ ਰੂਟਿੰਗ, ਲੇਅਰਿੰਗ ਅਤੇ ਸੈਟਲਮੈਂਟ ਕਰਨ ਲਈ ਚਾਲੂ ਬੈਂਕ ਖਾਤੇ (ਮਿਊਲ ਖਾਤੇ)- ਖੋਲ੍ਹਣ ਅਤੇ ਉਪਲਬਧ ਕਰਵਾਉਣ ਵਿੱਚ ਸ਼ਾਮਲ ਗਿਰੋਹ ਦੇ…
-

ਡਾ. ਗਗਨਦੀਪ ਸਿੰਘ ਸਿੱਧੂ ਬਣੇ ਐੱਸ ਐਮ ਉ
ਮੋਗਾ…..ਪੰਜਾਬ ਸਰਕਾਰ ਨੇ ਸਿਹਤ ਵਿੱਚ ਦਿੱਤੀਆਂ ਤਰੱਕੀਆ ਦੌਰਾਨ ਜਿਲਾ ਮੋਗਾ ਦੇ ਵਿੱਚ ਡਰੋਲੀ ਭਾਈ ਸੀ ਐਚ ਸੀ ਵਿੱਚ ਨਵੇਂ ਤੌਰ ‘ਤੇ ਤਾਇਨਾਤ ਹੋਏ ਐੱਸ.ਐਮ.ਓ. ਡਾ. ਗਗਨਦੀਪ ਸਿੰਘ ਸਿੱਧੂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ‘ਤੇ ਹਸਪਤਾਲ ਦੇ ਸਮੂਹ ਸਟਾਫ਼ ਵੱਲੋਂ ਉਨ੍ਹਾਂ ਦਾ ਨਿੱਘਾ ਅਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।ਸਟਾਫ਼ ਮੈਂਬਰਾਂ ਨੇ ਡਾ. ਸਿੱਧੂ…
-

ਸਿਹਤ ਵਿਭਾਗ ਦੇ ਨਾਲ ਹਮੇਸ਼ਾ ਲੋਕ ਭਲਾਈ ਕੰਮਾਂ ਵਿੱਚ ਯੋਗਦਾਨ ਪਾਵਾਂਗੇ – ਡਾ. ਕਾਂਸਲ
ਮੋਗਾ —ਅਗਰਵਾਲ ਸਮਾਜ ਸਭਾ ਸਮਾਜ ਵੱਲੋਂ ਸਿਵਲ ਸਰਜਨ ਮੋਗਾ ਡਾ. ਰਮਨਦੀਪ ਸਿੰਗਲਾ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸਭਾ ਦੇ ਪ੍ਰਮੁੱਖ ਮੈਂਬਰਾਂ ਸੁਰਿੰਦਰ ਕਾਂਸਲ, ਰਾਜਿੰਦਰ ਸਿੰਗਲ, ਦੇਵੇਂਦਰ ਸਿੰਗਲ, ਰਾਜਨ ਗੋਇਲ ਅਤੇ ਮਨਦੀਪ ਗੋਇਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਸਭਾ ਦੇ ਪ੍ਰਧਾਨ ਡਾ. ਅਜੈ ਕਾਂਸਲ ਨੇ ਡਾ. ਰਮਨਦੀਪ ਸਿੰਗਲਾ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ…
-

ਡੀ.ਆਈ.ਜੀ. ਦੀ ਅਗਵਾਈ ਵਿਚ ਡਰੱਗ ਸਪੋਟ ਏਰੀਆ ਦੀ ਚੈਕਿੰਗ, ਨਸ਼ੀਲੇ ਪਦਾਰਥ ਬਰਾਮਦ
ਮਾਨਸਾ, 19 ਮਾਰਚ: ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ, ਲਾਅ ਐਂਡ ਆਰਡਰ ਪੰਜਾਬ ਦੇ ਅਦੇਸ਼ਾਂ ਅਨੁਸਾਰ ਜ਼ਿਲ੍ਹਾ ਮਾਨਸਾ ਅੰਦਰ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਵਿੱਚ ਮਾਨਸਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਏਰੀਆ ਦੀ ਚੈਕਿੰਗ ਕੀਤੀ ਗਈ। ਐੱਸ.ਐੱਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਜ਼ਿਲ੍ਹੇ…
-

ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਕੋਟਕਪੂਰਾ ਵਿੱਚ ਵਪਾਰ ਮਿਲਣੀ ਆਯੋਜਿਤ
ਕੋਟਕਪੂਰਾ, 19 ਮਾਰਚ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੋਗਾ ਰੋਡ ਨਜ਼ਦੀਕ ਬਾਬਾ ਮਿਲਕ ਕੋਟਕਪੂਰਾ ਵਿਖੇ ਵਪਾਰ ਮਿਲਣੀ ਪ੍ਰੋਗਰਾਮ ਤਹਿਤ ਸ਼ਹਿਰ ਦੇ ਵਪਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਸ. ਸੁਖਰਾਜ ਸਿੰਘ ਢਿੱਲੋਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਵਪਾਰੀਆਂ ਵੱਲੋਂ ਦਰਪੇਸ਼ ਸਮੱਸਿਆਵਾਂ ਨੂੰ…
-

ਫਾਰਮਰ ਆਈ.ਡੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਅਭਿਆਨ ਸਿਖਰਾਂ ਤੇ- ਡਾ. ਤੇਜਬੀਰ ਸਿੰਘ ਭੰਗੂ
ਤਰਨ ਤਾਰਨ, 19 ਮਾਰਚ : ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ, ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਨੇ ਜ਼ਿਲ੍ਹੇ ਦੇ ਸਮੂਹ ਕਿਸਾਨ ਭਾਈਚਾਰੇ ਨਾਲ ਅਹਿਮ ਸੂਚਨਾ ਸਾਂਝੀ ਕਰਦਿਆਂ ਦੱਸਿਆ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਤੇ ਕੇਂਦਰ ਸਰਕਾਰ ਵੱਲੋਂ…
-

ਫੂਡ ਸੇਫਟੀ ਵਿੰਗ ਵੱਲੋਂ ਵੱਖ-ਵੱਖ ਥਾਵਾਂ ‘ਤੇ ਫਾਸਟ ਫੂਡ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ
ਤਰਨ ਤਾਰਨ, 19 ਮਾਰਚ : ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਡਾ. ਸਿਵਲ ਸਰਜਨ ਗੁਰਪ੍ਰੀਤ ਸਿੰਘ ਰਾਏ ਦੇ ਨਿਰਦੇਸ਼ਾਂ ਅਨੁਸਾਰ ਫੂਡ ਸੇਫਟੀ ਵਿੰਗ ਤਰਨਤਾਰਨ ਦੀ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਦੀ ਅਗਵਾਈ ਵਾਲੀ ਸਾਂਝੀ ਟੀਮ ਨੇ ਸਟ੍ਰੀਟ ਫੂਡ ਵਿਕਰੇਤਾਵਾਂ, ਖਾਸ ਕਰਕੇ ਗਾਹਕਾਂ ਨੂੰ ਤਿਆਰ ਫਾਸਟ ਫੂਡ ਵਸਤੂਆਂ ਵੇਚਣ ਵਿਚ ਲੱਗੇ ਲੋਕਾਂ…
-

ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 19 ਮਾਰਚ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਫਰਵਰੀ ਮਹੀਨੇ ਵਿੱਚ 14 ਵੱਖ-ਵੱਖ ਟਰੈਪ ਕੇਸਾਂ ਤਹਿਤ 17 ਸਰਕਾਰੀ ਅਧਿਕਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ…
-

ਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ, ਮਹੀਨਾਵਾਰ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ
ਚੰਡੀਗੜ੍ਹ, 19 ਮਾਰਚ: ਤੇਜ਼ਾਬ ਹਮਲੇ ਦੇ ਪੀੜਤਾਂ ਲਈ ਵਿੱਤੀ ਸੁਰੱਖਿਆ ਅਤੇ ਸਮਾਜਿਕ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਿਛਲੇ ਸਾਲ ਦੌਰਾਨ ਤੇਜ਼ਾਬ ਹਮਲੇ ਦੇ…
-

ਮੁੱਖ ਮੰਤਰੀ ਸਿਹਤ ਯੋਜਨਾ ਨੇ ਬਜ਼ੁਰਗਾਂ ਲਈ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਡਾ. ਬਲਬੀਰ ਸਿੰਘ
ਚੰਡੀਗੜ੍ਹ/ਮੋਗਾ, 19 ਮਾਰਚ : ਮਿਆਰੀ ਅਤੇ ਸਨਮਾਨਜਨਕ ਸਿਹਤ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੇ ਲੋੜਵੰਦ ਨਾਗਰਿਕਾਂ ਨੂੰ ਵੀ ਬਿਨਾਂ ਕਿਸੇ ਵਿੱਤੀ ਬੋਝ ਦੇ ਸਮੇਂ ਸਿਰ ਡਾਕਟਰੀ ਇਲਾਜ ਮਿਲ ਸਕੇ। ਇਸੇ ਤਹਿਤ ਮੋਗਾ ਦੀ ਇੱਕ 98 ਸਾਲਾ ਬਜ਼ੁਰਗ…
-

ਸਰਹੱਦ ਪਾਰੋਂ ਚਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 19 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਬਾਲਗ ਸਮੇਤ ਛੇ ਮੁਲਜ਼ਮਾਂ ਨੂੰ ਸੱਤ ਆਧੁਨਿਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੇ ਇੱਕ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ…
-

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ
ਚੰਡੀਗੜ੍ਹ, 19 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦੀ ਨੁਹਾਰ ਬਦਲਣ ਲਈ ਵੱਡਾ ਯਤਨ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਪੂਰਥਲਾ ਵਿੱਚ ਨਵੇਂ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਦਾ ਐਲਾਨ ਕੀਤਾ। ਹੁਸ਼ਿਆਰਪੁਰ ਵਿੱਚ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਤੋਂ…
-

ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਵਿੱਚ 426 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 248 ਕਾਬੂ
ਚੰਡੀਗੜ੍ਹ, 19 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ, ਪੰਜਾਬ ਪੁਲਿਸ ਨੇ ਆਪਣੀ ਨਸ਼ਾ ਵਿਰੋਧੀ ਮੁਹਿੰਮ ਦੇ 383ਵੇਂ ਦਿਨ, ਅੱਜ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ – ਨਸ਼ਾ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀਆਂ ਥਾਵਾਂ – ‘ਤੇ ਸੂਬਾ ਪੱਧਰੀ ਘੇਰਾਬੰਦੀ…
-

ਓਪੀਐਸ ਸਾਈਲੈਂਟ ਟ੍ਰਿਗਰ: ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ
ਚੰਡੀਗੜ੍ਹ, 19 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਸਪੈਸ਼ਲ ਟਾਸਕ ਫੋਰਸ, ਹਰਿਆਣਾ (ਕਰਨਾਲ ਯੂਨਿਟ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅੱਜ ਕੈਥਲ ਵਿੱਚ ਸੰਖੇਪ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ…
-

ਪੰਜਾਬ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਦੇਸ਼ ਭਰ ਚੋਂ ਮੋਹਰੀ
ਚੰਡੀਗੜ੍ਹ, 19 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੰਜਾਬ ਦੇਸ਼ ਭਰ ਚੋਂ ਮੋਹਰੀ ਸੂਬਾ ਬਣ ਕੇ ਉਭਰਿਆ ਹੈ। ਪੰਜਾਬ ਦੇ ਬਾਗਬਾਨੀ ਵਿਭਾਗ ਦੁਆਰਾ ਅੱਜ ਚੰਡੀਗੜ੍ਹ ਵਿਖੇ ਆਯੋਜਿਤ ਰਾਜ ਪੱਧਰੀ ਏਆਈਐਫ ਸੰਮੇਲਨ ਅਤੇ ਸਨਮਾਨ ਸਮਾਗ਼ਮ ਵਿੱਚ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ…
-

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ
*ਚੰਡੀਗੜ੍ਹ/ਕਾਠਗੜ੍ਹ (ਐਸ.ਬੀ.ਐਸ. ਨਗਰ), 19 ਮਾਰਚ:* ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਖੇਤਰ ਵਿੱਚ ਆਪਣੇ ਵਾਅਦੇ ਨਿਭਾਅ ਰਹੀ ਹੈ ਅਤੇ ਸਾਰੀਆਂ ਗਾਰੰਟੀਆਂ ਬਿਨਾਂ ਕਿਸੇ ਪੱਖਪਾਤ ਤੋਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਅਣਦੇਖੀ…
-

ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ 19 ਮਾਰਚ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਵੇਅਰਹਾਊਸ ਜੈਤੋ ਮੰਡੀ ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ…