ਚੰਡੀਗੜ੍ਹ, 24 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ...
Politics
Stay informed and engaged with the latest developments in politics through our Politics section. From breaking news to insightful analysis, we cover the key issues, debates, and personalities shaping the political landscape. Dive into the world of governance, policy, and democracy, and stay ahead of the curve with our comprehensive coverage of Politics.
ਫ਼ਿਰੋਜ਼ਪੁਰ, 24 ਸਤੰਬਰ 2024: ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਅਗਨੀਵੀਰ ਸਕੀਮ ਅਧੀਨ ਫੌਜ ਦੀ ਭਰਤੀ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ 01 ਅਕਤੂਬਰ...
ਲੁਧਿਆਣਾ, 24 ਸਤੰਬਰ (000) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਅੱਜ ਕੇਂਦਰੀ ਜੇਲ੍ਹ, ਜਨਾਨਾਂ ਜੇਲ੍ਹ ਅਤੇ...
ਬਠਿੰਡਾ, 24 ਸਤੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ...
ਚੰਡੀਗੜ੍ਹ, 24 ਸਤੰਬਰ: ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ...
ਚੰਡੀਗੜ੍ਹ, 24 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾਈ ਕੈਬਨਿਟ ਵਿੱਚ ਸ਼ਾਮਲ ਹੋਏ ਨਵੇਂ...
ਮਲੋਟ / ਸ੍ਰੀ ਮੁਕਤਸਰ ਸਾਹਿਬ, 24 ਸਤੰਬਰਪੰਜਾਬ ਸਰਕਾਰ ਲੋੜਵੰਦਾਂ ਨੂੰ ਬੁਨਿਆਦੀ ਸਹੂਲਤਾਵਾਂ ਦੇਣ ਲਈ ਬਚਣਵੱਧ ਹੈ, ਜਿਸ...
ਚੰਡੀਗੜ੍ਹ, 23 ਸਤੰਬਰ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੰਜਾਬ...
ਚੰਡੀਗੜ੍ਹ, 23 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਸਟੇਸ਼ਨ ਪੱਧਰ ‘ਤੇ ਨਾਗਰਿਕ-ਕੇਂਦਰਿਤ ਪੁਲਿਸਿੰਗ...
ਚੰਡੀਗੜ੍ਹ/ਪਟਿਆਲਾ, 23 ਸਤੰਬਰ:ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ...
ਚੰਡੀਗੜ੍ਹ, 23 ਸਤੰਬਰ: ਪੰਜਾਬ ਦੇ ਪੰਜ ਨਵੇਂ ਕੈਬਨਿਟ ਮੰਤਰੀਆਂ ਨੂੰ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅਹੁਦੇ...
ਫਰੀਦਕੋਟ 23 ਸਤੰਬਰ ( ) ਬੀਤੀ ਸ਼ਾਮ ਇਥੋਂ ਦੀ ਨਵੀਂ ਦਾਣਾ ਮੰਡੀ ਵਿਖੇ ਬਾਬਾ ਸ਼ੇਖ ਫਰੀਦ ਆਗਮਨ...
ਸ੍ਰੀ ਮੁੁਕਤਸਰ ਸਾਹਿਬ 23 ਸਤੰਬਰਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਸਤੰਬਰ, 2024:ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੀ ਸੁਚੱਜੀ...
ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 23 ਸਤੰਬਰ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਅੱਜ ਪੰਜਾਬ ਦੇ...
ਬਨੂੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 23 ਸਤੰਬਰ :ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਦੀ...
ਫਿਰੋਜ਼ਪੁਰ 23 ਸਤੰਬਰ 2024 ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਸ਼੍ਰੀ ਵੀਰਇੰਦਰ ਅਗਰਵਾਲ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੀ ਕੇਂਦਰੀ ਜ਼ੇਲ੍ਹ ਦਾ ਦੌਰਾ ਕੀਤਾ ਗਿਆ। ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜਪੁਰ ਮੈਡਮ ਅਨੁਰਾਧਾ, ਅਡੀਸ਼ਨਲ ਸੁਪਰਡੈਂਟ ਕੇਂਦਰੀ ਜ਼ੇਲ੍ਹ, ਫਿਰੋਜ਼ਪੁਰ ਸ੍ਰੀ ਅਰਪਨਜੋਤ ਸਿੰਘ ਅਤੇ ਹੋਰ ਜ਼ੇਲ੍ਹ ਸਟਾਫ ਵੀ ਮੌਜੂਦ ਸੀ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਕੇਂਦਰੀ ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਤੋਂ ਬਾਅਦ ਉਨ੍ਹਾਂ ਨੇ ਜ਼ੇਲ੍ਹ ਵਿਖੇ ਬਣੀ ਰਸੋਈ ਦਾ ਅਤੇ ਇੱਥੇ ਬਣੇ ਖਾਣੇ ਦਾ ਵੀ ਨਿਰੀਖਣ ਕੀਤਾ ਤੇ ਜਨਾਨਾ ਵਾਰਡ ਵਿੱਚ ਹਾਜ਼ਰ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ। ਅੰਤ ਵਿੱਚ ਜੱਜ ਸਾਹਿਬ ਨੇ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਤੁਸੀਂ ਇੱਥੋਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣ ਕੇ ਬਾਹਰ ਜਾਓ ਅਤੇ ਜ਼ਿੰਦਗੀ ਵਿੱਚ ਕੋਈ ਵੀ ਗਲਤ ਕੰਮ ਨਾ ਕਰਨ ਦਾ ਪ੍ਰਣ ਲਓ ਤਾਂ ਕਿ ਤੁਹਾਡੀ ਆਉਣ ਵਾਲੀ ਜ਼ਿੰਦਗੀ ਸੁਖਮਈ ਹੋਵੇ ਅਤੇ ਉਹ ਪ੍ਰਮਾਤਮਾ ਨੂੰ ਇਹੀ ਪ੍ਰਾਰਥਨਾ ਕਰਦੇ ਹਨ ਕਿ ਇੱਥੋਂ ਦੇ ਕਿਸੇ ਵੀ ਵਿਅਕਤੀ ਨੂੰ ਦੁਬਾਰਾ ਜੇਲ੍ਹ ਨਾ ਆਉਣਾ ਪਵੇ ਤਾਂ ਜੋ ਤੁਸੀਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣਦੇ ਹੋਏ ਦੇਸ਼ ਨੂੰ ਹੋਰ ਮਹਾਨ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਓ । ਇਸ ਦੇ ਨਾਲ ਜੱਜ ਸਾਹਿਬ ਦਾ ਇੱਥੇ ਮੌਜੂਦ ਸਾਰੇ ਅਫਸਰ ਸਾਹਿਬਾਨਾਂ ਨੇ ਧੰਨਵਾਦ ਕੀਤਾ ਅਤੇ ਅੰਤ ਵਿੱਚ ਜੱਜ ਸਾਹਿਬ ਨੇ ਇੱਥੋਂ ਵਿਦਾਇਗੀ ਲਈ । ਇਸ ਮੌਕੇ ਚੀਫ ਲੀਗਲ ਏਡ ਡਿਫੈਂਸ ਕਾਊਸਲ ਸਿਸਟਮ ਸ੍ਰੀ ਸੁਖਦੀਪ ਗੁੰਬਰ, ਅਸਿਸਟੈਂਟ, ਲੀਗਲ ਏਡ ਡਿਫੈਂਸ ਕਾਊਸਲ ਸਿਸਟਮ ਫਿਰੋਜਪੁਰ ਮਿਸ ਪ੍ਰਿਅੰਕਾ ਗਰਗ, ਪੈਰਾ ਲੀਗਲ ਵਲੰਟੀਅਰ ਸ਼੍ਰੀ ਗਗਨਦੀਪ ਸਿੰਘ ਅਤੇ ਸ੍ਰੀ ਖਿਲਾਰਾ ਸਿੰਘ ਵੀ ਆਪਣੇ ਜੇਲ੍ਹ ਲੀਗਲ ਸਰਵਿਸਜ਼ ਕਲੀਨਿਕ ਰਿਕਾਰਡ ਦੇ ਨਾਲ ਮੌਜੂਦ ਸਨ।
ਧਰਮਕੋਟ/ਬਾਘਾਪੁਰਾਣਾ, 23 ਸਤੰਬਰ (000) –ਪੰਜਾਬ ਸਰਕਾਰ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ...
ਚੰਡੀਗੜ੍ਹ, 23 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ...
