Category: Politics
-

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ
ਚੰਡੀਗੜ੍ਹ, 11 ਮਾਰਚ 2026: ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਜੇ ਦਰਜੇ ਦੇ ਹਸਪਤਾਲਾਂ ਦੀ ਵਧ ਰਹੀ ਗਿਣਤੀ ਸਦਕਾ ਪੰਜਾਬ ਉੱਤਰੀ ਭਾਰਤ ਵਿੱਚ ਇੱਕ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਜੋਂ ਉੱਭਰ ਰਿਹਾ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਲਿਵਾਸਾ ਹਸਪਤਾਲ ਵੱਲੋਂ 360 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਵਿਖੇ ਨਵਾਂ ਮਲਟੀ-ਸਪੈਸ਼ਲਿਟੀ…
-

ਅਮਨ ਅਰੋੜਾ ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਉਮਰ ਦੇ ਆਧਾਰ ‘ਤੇ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਦੀ ਵਕਾਲਤ
ਚੰਡੀਗੜ੍ਹ, 11 ਮਾਰਚ :-ਡਿਜੀਟਲ ਦੁਨੀਆਂ ਵਿੱਚ ਬੱਚਿਆਂ ਦੀ ਲੋੜ ਤੋਂ ਵੱਧ ਦਿਲਚਸਪੀ ਸਬੰਧੀ ਆਲਮੀ ਫ਼ਿਕਰਾਂ ਦਰਮਿਆਨ ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨਾਬਾਲਗਾਂ ਦੁਆਰਾ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਵਾਸਤੇ ਮਾਮਲਾ ਕੇਂਦਰ ਸਰਕਾਰ ਕੋਲ ਚੁੱਕੇਗੀ। ਇਸ ਤੋਂ ਇਲਾਵਾ ਸੂਬਾ ਸਰਕਾਰ ਬੱਚਿਆਂ ਦੇ ਹਿੱਤਾਂ…
-

ਪੰਜਾਬ ਦਾ ਬਜਟ ਲੋਕ ਭਲਾਈ, ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਨਿਆਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 11 ਮਾਰਚ: ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਬਜਟ 2026–27 ’ਤੇ ਹੋ ਰਹੀ ਚਰਚਾ ਵਿੱਚ ਹਿੱਸਾ ਲੈਂਦਿਆਂ ਇਸ ਬਜਟ ਨੂੰ ਤਰੱਕੀਪਸੰਦ, ਦੂਰਦਰਸ਼ੀ ਅਤੇ ਆਮ ਲੋਕਾਂ ਦੀ ਭਲਾਈ ਉੱਤੇ ਕੇਂਦਰਿਤ ਕਰਾਰ ਦਿੱਤਾ। ਚਰਚਾ ਵਿੱਚ ਹਿੱਸਾ ਲੈਂਦਿਆਂ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ…
-

ਨਗਰ ਨਿਗਮ ਵੱਲੋਂ ਲੋਕ ਸਮੱਸਿਆਵਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰਾਂ ਦੀ ਨਿਯੁਕਤੀ
ਹੁਸ਼ਿਆਰਪੁਰ, 10 ਮਾਰਚ : ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਦੱਸਿਆ ਕਿ ਨਿਗਮ ਵੱਲੋਂ ਲੋਕ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਵਾਰਡ ਵਾਈਜ ਨੋਡਲ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ ਤਾਂ ਜੋ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮਾਮਲੇ ਅਸਰਦਾਰ ਅਤੇ ਸਮਾਂਬੱਧ ਢੰਗ ਨਾਲ ਹੱਲ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਾਰਡ ਵਾਸੀ ਸਬੰਧਤ ਨੋਡਲ…
-

ਇੰਟਰਪੋਲ ਰੈਫਰੈਂਸ/ਨੋਟਿਸ/ਐਕਸਟ੍ਰਡੀਸ਼ਨ/ਓਐਫਟੀਈਸੀ ਰਾਹੀਂ ਸੰਗਠਿਤ ਅਪਰਾਧ ਦੇ ਖਾਤਮੇ ਵਿੱਚ ਵੱਡੀ ਸਫ਼ਲਤਾ; ਸੰਗਰੂਰ ਪੁਲਿਸ ਨੂੰ ਕਈ ਮਾਮਲਿਆਂ ਵਿੱਚ ਮਿਲਿਆ ਲਾਭ*
ਸੰਗਰੂਰ, 10 ਮਾਰਚ ਐਲ.ਕੇ. ਯਾਦਵ, ਆਈ.ਪੀ.ਐਸ., ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ, ਪੰਜਾਬ, ਚੰਡੀਗੜ੍ਹ ਨੇ ਜ਼ਿਲ੍ਹਾ ਸੰਗਰੂਰ ਵਿਖੇ ਵੱਖ ਵੱਖ ਪੁਲਿਸ ਨਾਕਿਆਂ ਅਤੇ ਥਾਣਿਆਂ ਦੀ ਚੈਕਿੰਗ ਕਰਨ ਉਪਰੰਤ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸਰਤਾਜ ਸਿੰਘ ਚਾਹਲ, ਆਈ.ਪੀ.ਐਸ., ਐੱਸ.ਐੱਸ.ਪੀ. ਸੰਗਰੂਰ ਦੀ ਦੇਖਰੇਖ ਹੇਠ ਅਤੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ, ਆਈ.ਪੀ.ਐਸ.…
-

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵੱਲੋਂ ਸਰਵੋਤਮ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਸਨਮਾਨ
ਮਾਨਸਾ, 10 ਮਾਰਚ:ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਅੱਜ ਇੱਥੇ ਇੱਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਲੋਕਤੰਤਰੀ ਪ੍ਰਕਿਰਿਆ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ।ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਕਿਹਾ ਕਿ ਚੋਣ…
-

ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਬੈਡਮਿੰਟਨ ਹਾਲ ਦੇ ਕੀਤੇ ਗਏ ਨਵੀਨੀਕਰਣ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ
ਰੂਪਨਗਰ, 10 ਮਾਰਚ: ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰੂਪਨਗਰ ਚੰਦਰਜਯੋਤੀ ਸਿੰਘ ਵੱਲੋਂ ਅੱਜ ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਬੈਡਮਿੰਟਨ ਹਾਲ ਦੀ ਨਵੀਨੀਕਰਣ ਕੀਤੀ ਗਈ ਇਮਾਰਤ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਖੇਡ ਸਹੂਲਤਾਂ ਦੇ ਵਿਕਾਸ ਨਾਲ…
-

ਪੰਜਾਬ ਦੀ ਉਦਯੋਗਿਕ ਨੀਤੀ 2026 ਤਹਿਤ ਦੋ ਦਿਨਾਂ ਵਿੱਚ 2,000 ਕਰੋੜ ਰੁਪਏ ਦਾ ਨਿਵੇਸ਼ ਆਕਸ਼ਿਤ: ਸੰਜੀਵ ਅਰੋੜਾ
ਚੰਡੀਗੜ੍ਹ, 10 ਮਾਰਚ 2026: ਪੰਜਾਬ ਦੀ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਸਦਕਾ ਸੂਬੇ ਨੇ ਤੇਜ਼ੀ ਨਾਲ ਮਹੱਤਵਪੂਰਨ ਨਿਵੇਸ਼ਾਂ ਨੂੰ ਆਕਰਸ਼ਿਤ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਵਿੱਚ ਪ੍ਰਮੁੱਖ ਉਦਯੋਗਿਕ ਦਿੱਗਜਾਂ ਕ੍ਰੀਮਿਕਾ ਅਤੇ ਜੇਐਲ ਓਸਵਾਲ ਗਰੁੱਪ ਨੇ ਸਿਰਫ਼ ਦੋ ਦਿਨਾਂ ਵਿੱਚ 2,000 ਕਰੋੜ ਰੁਪਏ ਦੇ ਵਾਅਦੇ ਦਾ ਐਲਾਨ ਕੀਤਾ ਹੈ। ਪੰਜਾਬ ਦੇ ਉਦਯੋਗ, ਵਣਜ…
-

ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ
ਚੰਡੀਗੜ੍ਹ, 10 ਮਾਰਚ 2026 :- ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਸੂਬਾ ਪ੍ਰਧਾਨ ਡਾ. ਪ੍ਰੀਤਮ ਸਿੰਘ ਛੋਕਰ ਦੀ ਅਗਵਾਈ ਵਿੱਚ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਐਸੋਸੀਏਸ਼ਨ ਦੇ ਚੇਅਰਮੈਨ ਡਾ. ਮਨਜੀਤ ਸਿੰਘ ਢਿੱਲੋਂ ਅਤੇ ਸਰਪ੍ਰਸਤ ਡਾ. ਤਰਸੇਮ ਸਿੰਘ ਦੇ ਵਿਸ਼ੇਸ਼ ਯਤਨਾਂ ਸਦਕਾ ਵਫ਼ਦ ਨੇ ਸਪੀਕਰ ਸ. ਕੁਲਤਾਰ ਸਿੰਘ…
-

ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 10 ਮਾਰਚ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਕਿ ਇਸ ਸਮਝੌਤੇ ਨਾਲ ਭਾਰਤੀ ਖੇਤੀਬਾੜੀ ਨੂੰ ਨੁਕਸਾਨ ਪਹੁੰਚਣ ਦੇ ਨਾਲ-ਨਾਲ ਦੇਸ਼ ਦੇ ਕਿਸਾਨਾਂ ਨੂੰ ਅਣਉਚਿਤ ਵਿਸ਼ਵਵਿਆਪੀ ਮੁਕਾਬਲੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੇਸ਼…
-

ਵਿਧਾਨ ਸਭਾ ਵੱਲੋਂ ਔਰਤਾਂ ਖ਼ਾਸ ਕਰ ਦਲਿਤ ਮਹਿਲਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ‘ਤੇ ਵਿਧਾਇਕ ਖਹਿਰਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ
ਚੰਡੀਗੜ੍ਹ, 10 ਮਾਰਚ:ਕਾਂਗਰਸ ਪਾਰਟੀ ਦੇ ਮੈਂਬਰ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਪਾਈ ਗਈ ਕਿ ਇੱਕ ਹਜ਼ਾਰ ਰੁਪਏ ਪਿੱਛੇ ਗਿੱਧਾ ਪਾਉਣ ਵਾਲੀਆਂ ਬੀਬੀਆਂ ਕਿੱਥੋਂ ਜੰਮ ਲੈਣਗੀਆਂ ਸੂਰਮੇ। ਅੱਜ ਅੱਜ ਪੰਜਾਬ ਵਿਧਾਨ ਸਭਾ ‘ਚ ਇਸ ਪੋਸਟ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਜਿਸ ਲਈ ਮਹਿਲਾ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵੱਲੋਂ ਵਿੰਦਾ ਪ੍ਰਸਤਾਵ ਵੀ…
-

ਨਸ਼ਿਆਂ ਦਾ ਸਫਾਇਆ ਕਰਨ ਦੇ ਨਾਲ-ਨਾਲ ਅਸੀਂ ਨੌਜਵਾਨਾਂ ਨੂੰ 63000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਬੇਰੁਜ਼ਗਾਰੀ ’ਤੇ ਵੀ ਕਾਬੂ ਪਾ ਰਹੇ ਹਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਜਲੰਧਰ, 10 ਮਾਰਚ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਸੂਬੇ ਵਿੱਚ ਸਿੱਖਿਆ, ਰੁਜ਼ਗਾਰ ਅਤੇ ਨਸ਼ਿਆਂ ਵਿਰੁੱਧ ਲੜਾਈ ਨੂੰ ਤਰਜੀਹ ਦਿੰਦਿਆਂ ਆਮ ਲੋਕਾਂ ਲਈ ਭਲਾਈ ਸਬੰਧੀ ਨੀਤੀਆਂ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਆਦਮਪੁਰ ਦੇ ਗਾਜ਼ੀਪੁਰ ਮੁਹੱਲਾ ਵਿਖੇ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਸੂਬਾ…
-

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਜਲੰਧਰ, 10 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ’ਆਪ’ ਦੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਹਰ ਵਾਅਦੇ ਦਾ ਸਨਮਾਨ ਕਰਦੇ ਰਹਿਣਾ ਇਸੇ ਤਰ੍ਹਾਂ ਜਾਰੀ ਰਹੇਗਾ ਜੋ ਕਿ ’ਆਪ’ ਸਰਕਾਰ ਦਾ ਇੱਕੋ- ਇੱਕ ਏਜੰਡਾ ਹੈ ਤਾਂ ਜੋ…
-

ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ ਪੰਜਾਬ ਦੀ ਖੇਤੀਬਾੜੀ ਅਰਥਵਿਵਸਥਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਪਿੰਡਾਂ ਦੀ ਰੋਜ਼ੀ-ਰੋਟੀ ’ਤੇ ਅਸਰ ਪਾ ਸਕਦਾ ਹੈ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 10 ਮਾਰਚ:ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਚੇਤਾਵਨੀ ਦਿੱਤੀ ਕਿ ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ ਪੰਜਾਬ ਦੀ ਖੇਤੀਬਾੜੀ ਅਤੇ ਇਸ ਨਾਲ ਜੁੜੇ ਖੇਤਰਾਂ ਲਈ ਗੰਭੀਰ ਪ੍ਰਭਾਵ ਪੈਦਾ ਕਰ ਸਕਦਾ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੇਸ਼ ਕੀਤੇ ਗਏ ਪ੍ਰਸਤਾਵ ਦਾ ਸਮਰਥਨ ਕਰਦਿਆਂ ਉਨ੍ਹਾਂ ਕਿਹਾ…
-

ਪੰਜਾਬ ਵਿੱਚ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਪੈਸੇ ਵਸੂਲਣ ਵਾਲੇ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼; 3.49 ਲੱਖ ਰੁਪਏ, 500 ਡਾਲਰ ਸਮੇਤ ਤਿੰਨ ਕਾਬੂ
ਚੰਡੀਗੜ੍ਹ, 10 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸੋਸ਼ਲ ਮੀਡੀਆ ‘ਤੇ ਔਰਤਾਂ ਬਣ ਕੇ ਅਣਜਾਣ ਪੀੜਤਾਂ ਨਾਲ ਧੋਖਾਧੜੀ ਕਰਨ ਅਤੇ ਉਨ੍ਹਾਂ ਤੋਂ ਪੈਸੇ ਵਸੂਲਣ ਵਾਲੇ ਅੰਤਰ-ਰਾਜੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।…
-

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 10 ਮਾਰਚ: ਗੁਰੂ ਸਾਹਿਬਾਨ ਨੂੰ ਸਤਿਕਾਰ ਸਹਿਤ ਇੱਕ ਹੋਰ ਸਨਮਾਨ ਭੇਟ ਕਰਨ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੀ 13.15 ਕਿਲੋਮੀਟਰ ਲੰਬੀ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ ‘ਤੇ ਰੱਖੇਗੀ। ਇਸ ਦਾ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ.…
-

ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ
*ਚੰਡੀਗੜ੍ਹ, 10 ਮਾਰਚ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਵਿੱਚ ਭਰੋਸਾ ਦਿੱਤਾ ਕਿ ਗੰਗ ਕੈਨਾਲ ਵਿੱਚੋਂ ਨਿਕਲਦੇ ਕਾਨਿਆਂਵਾਲੀ ਮਾਈਨਰ ਦੀ ਕਪੈਸਿਟੀ ਅਤੇ ਇਸ ਦੇ ਪਾਣੀ ਦਾ ਸੁਚੱਜਾ ਵਹਾਅ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਸਿੰਜਾਈ ਲਈ ਪਾਣੀ ਨਿਰੰਤਰ ਮਿਲਦਾ ਰਹੇ। ਕੈਬਨਿਟ ਮੰਤਰੀ ਨੇ ਪ੍ਰਸ਼ਨ ਕਾਲ ਦੌਰਾਨ ਫ਼ਰੀਦਕੋਟ…
-

ਹੁਣ ਤੱਕ 7800 ਤੋਂ ਵੱਧ ਲੋਕਾਂ ਨੇ ਵਾਜਿਬ ਮੁੱਲ ਦੀਆਂ ਦੁਕਾਨਾਂ ਲਈ ਅਰਜ਼ੀਆਂ ਦਿੱਤੀਆਂ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 10 ਮਾਰਚ: ਖੁਰਾਕ ਸੁਰੱਖਿਆ ਦੇ ਲਾਭ ਤੇਜ਼ੀ ਨਾਲ ਲਾਭਪਾਤਰੀਆਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਵਾਜਿਬ ਮੁੱਲ ਦੀਆਂ ਦੁਕਾਨਾਂ (ਫੇਅਰ ਪ੍ਰਾਈਸ ਸ਼ਾਪ) ਅਲਾਟ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪੰਜਾਬ ਵਿਧਾਨ ਸਭਾ…
-

ਮਾਨ ਸਰਕਾਰ ਨੇ ਉਸਾਰੀ ਕਿਰਤੀਆਂ ਦੀਆਂ ਅਰਜ਼ੀਆਂ ਦੇ ਨਿਪਟਾਰੇ ਦਾ ਸਮਾਂ 165 ਦਿਨਾਂ ਤੋਂ ਘਟਾ ਕੇ 62 ਦਿਨ ਕੀਤਾ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 10 ਮਾਰਚ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਉਸਾਰੀ ਕਿਰਤੀਆਂ ਦੀ ਭਲਾਈ ਯਕੀਨੀ ਬਣਾਉਣ ਵੱਲ ਵੱਡਾ ਸੁਧਾਰ ਕਰਦਿਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਇਆ ਹੈ ਜਿਸ ਤਹਿਤ ਅਰਜ਼ੀਆਂ ਦੇ ਨਿਪਟਾਰੇ ਦਾ ਸਮਾਂ 165 ਦਿਨਾਂ ਤੋਂ ਘਟਾ ਕੇ ਸਿਰਫ਼ 62 ਦਿਨ…
-

ਲੋਕਤੰਤਰ ਦੀਆਂ ਜੜ੍ਹਾਂ ਮਜ਼ਬੂਤ ਕਰਨ ਵਿੱਚ ਔਰਤਾਂ ਦੀ ਅਹਿਮ ਭੂਮਿਕਾ: ਪੰਜਾਬ ਨੇ ਸ਼ਾਨਦਾਰ ਕਾਰਗੁਜ਼ਾਰੀ ਵਾਲੀਆਂ ਮਹਿਲਾ ਬੀ.ਐਲ.ਓ. ਨੂੰ ਕੀਤਾ ਸਨਮਾਨਿਤ
ਚੰਡੀਗੜ੍ਹ, 10 ਮਾਰਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ, ਜ਼ਮੀਨੀ ਪੱਧਰ ‘ਤੇ ਚੋਣ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫਸਰਾਂ (ਬੀਐਲਓਜ਼) ਦੇ ਸਮਰਪਣ ਨੂੰ ਮਾਨਤਾ ਅਤੇ ਸਨਮਾਨ ਦੇਣ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਸਮਾਗਮ ਕਰਵਾਏ ਗਏ। ਜ਼ਿਲ੍ਹਾ ਪੱਧਰ ‘ਤੇ, ਹਰੇਕ ਵਿਧਾਨ ਸਭਾ ਹਲਕੇ ਤੋਂ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਤਿੰਨ…