Category: Politics
-

ਡਿਪਟੀ ਕਮਿਸ਼ਨਰ ਨੇ ਉੱਜਵਲਾ ਯੋਜਨਾ ਤਹਿਤ ਵੱਧ ਤੋਂ ਵੱਧ ਗੈਸ ਕਨੈਕਸ਼ਨ ਜਾਰੀ ਕਰਨ ਦੇ ਦਿੱਤੇ ਨਿਰਦੇਸ਼
ਰੂਪਨਗਰ, 06 ਮਾਰਚ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਵਿਕੇਸ਼ ਗੁਪਤਾ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਡਾ. ਕਿੰਮੀ ਵਨੀਤ ਕੌਰ ਸੇਠੀ, ਸਮੂਹ ਸਹਾਇਕ ਖੁਰਾਕ ਸਪਲਾਈ ਅਫਸਰਾਂ ਅਤੇ ਨਿਰੀਖਕਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਤੇਲ ਮਾਰਕੀਟਿੰਗ ਕੰਪਨੀਆਂ (ਆਈਓਸੀਐਲ, ਬੀਪੀਸੀਐਲ, ਐੱਚਪੀਸੀਐਲ)…
-

ਮਹਿਲਾ ਦਿਵਸ ਤਹਿਤ ਸਵੈ-ਸਹਾਇਤਾ ਸਮੂਹ ਵਿਚ ਕੰਮ ਕਰ ਰਹੀਆਂ ਮਹਿਲਾਵਾਂ ਨੂੰ ਕੀਤਾ ਸਨਮਾਨਿਤ
ਖਡੂਰ ਸਾਹਿਬ/ਤਰਨ ਤਾਰਨ, 6 ਮਾਰਚ : ਅੱਜ ਹਲਕਾ ਖਡੂਰ ਸਾਹਿਬ ਦੇ ਪਿੰਡ ਅਲਾਦੀਨਪੁਰ ਵਿਖੇ ਨਿੰਦਰ ਕੌਰ ਆਮ ਆਦਮੀ ਪਾਰਟੀ ਹਲਕਾ ਕੋਆਰਡੀਨੇਟਰ ਵੱਲੋ ਮਹਿਲਾ ਦਿਵਸ ਤਹਿਤ ਸਵੈ- ਸਹਾਇਤਾ ਸਮੂਹਾਂ ਵਿੱਚ ਕੰਮ ਕਰ ਰਹੀਆਂ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਜਿੰਦਰ ਸਿੰਘ ਪੰਨੂੰ ਸੰਗਠਨ ਇੰਚਾਰਜ ਅਤੇ ਜ਼ਿਲ੍ਹਾ ਪਲਾਨਿੰਗ ਬੋਰਡ, ਸਵਿੰਦਰ ਸਿੰਘ ਹਲਕਾ ਕੋਆਰਡੀਨੇਟਰ, ਹਰਜੀਤ ਸਿੰਘ ਸੰਧੂ…
-

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਛੇ ਵਿਅਕਤੀ ਪੰਜ ਪਿਸਤੌਲਾਂ ਸਣੇ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 6 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਆਧੁਨਿਕ ਪਿਸਤੌਲਾਂ ਅਤੇ ਇੱਕ ਤੇਜ਼ਧਾਰ ਹਥਿਆਰ ਸਮੇਤ ਛੇ ਵਿਅਕਤੀਆਂ, ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਹੈ, ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼…
-

ਪੰਜਾਬ ਸਰਕਾਰ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਰਪਿਤ ਭਾਵਨਾ ਨਾਲ ਸੇਵਾ ਤੇ ਵਿਕਾਸ ਪ੍ਰਤੀ ਦ੍ਰਿੜ੍ਹ ਵਚਨਬੱਧ-ਗੁਲਾਬ ਚੰਦ ਕਟਾਰੀਆ
ਚੰਡੀਗੜ੍ਹ, 6 ਮਾਰਚ*ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸੂਬਾ ਸਰਕਾਰ ਦੀ ਪੰਜਾਬ ਤੇ ਪੰਜਾਬੀਆਂ ਪ੍ਰਤੀ ਲਗਨ ਤੇ ਇਮਾਨਦਾਰੀ ਨਾਲ ਸੇਵਾ ਕਰਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਇਸ ਮੌਕੇ ਰਾਜਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਗਤੀਸ਼ੀਲ ਤੇ ਪ੍ਰਗਤੀਸ਼ੀਲ ‘ਰੰਗਲਾ ਪੰਜਾਬ’ ਬਣਾਉਣ ਲਈ ਸੂਬੇ ਨੂੰ ਵਿਕਾਸ ਦੇ ਰਾਹ ‘ਤੇ ਲਿਜਾਣ ਲਈ ਸਮਰਪਿਤ ਭਾਵਨਾ ਨਾਲ ਕੰਮ…
-

“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਯੋਗਾ ਕੈਂਪ ਲਗਾਇਆ ਗਿਆ
ਫਰੀਦਕੋਟ 06 ਮਾਰਚ ( ) ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਫਰੀਦਕੋਟ ਜੀ ਜੀ ਦੀ ਯੋਗ ਹੇਠ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਫਸਰ ਫਰੀਦਕੋਟ ਜੀ ਦੇ ਯਤਨਾਂ ਸਦਕਾ , ਸ਼੍ਰੀ ਗੇਲਾ ਰਾਮ ਧਰਮਸ਼ਾਲਾ ਮਹੱਲਾ ਜਾਨੀਆਂ ਅਤੇ ਡੋਗਰ ਬਸਤੀ ਫਰੀਦਕੋਟ ਵਿਖੇ “ਸਾਡੇ…
-

ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ – ਵਿਧਾਇਕ ਸ਼ੈਰੀ ਕਲਸੀ
ਬਟਾਲਾ, 6 ਮਾਰਚ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਪਿੰਡਾਂ ਦੇ ਚਹੁਪੱਖੀ ਵਿਕਾਸ ਕੰਮਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਲੱਖੋ…
-

ਜਦੋਂ ਤੱਕ ਪੰਜਾਬ ਵਿੱਚ ‘ਆਪ’ ਸਰਕਾਰ ਹੈ, ਮੁਫ਼ਤ ਬਿਜਲੀ ਜਾਰੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੰਗਰੂਰ, 5 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੇ ਆਉਣ ਵਾਲੇ ਬਜਟ ਵਿੱਚ ਆਰਥਿਕ ਵਿਕਾਸ ਨੂੰ ਤੇਜ਼ ਕਰਨ ਦੇ ਨਾਲ-ਨਾਲ ਲੋਕਾਂ ਲਈ ਭਲਾਈ ਦੇ ਉਦੇਸ਼ ਨਾਲ ਕਈ ਨਵੇਂ ਲੋਕ-ਪੱਖੀ ਉਪਰਾਲੇ ਕੀਤੇ ਜਾਣਗੇ। ਜ਼ਿਲ੍ਹਾ ਸੰਗਰੂਰ ਵਿੱਚ ਲੋਕ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਅਤੇ ਬਾਅਦ ਵਿੱਚ ਮੀਡੀਆ…
-

ਗੈਂਗਸਟਰਾਂ ’ਤੇ ਵਾਰ ਦਾ 44ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ ; 207 ਕਾਬੂ
ਚੰਡੀਗੜ੍ਹ, 5 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 44ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 511 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ ਪਰਿਵਾਰਕ ਮੈਂਬਰਾਂ ਵਾਂਗ ਸੰਭਾਲ ਕੀਤੀ
ਚੰਡੀਗੜ੍ਹ, 5 ਮਾਰਚ: ਪੱਛਮੀ ਏਸ਼ੀਆ ਵਿੱਚ ਚੱਲ ਰਹੇ ਜੰਗੀ ਹਾਲਾਤਾਂ ਦੇ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੰਕਟ ਦੇ ਸਮੇਂ ਸਰਕਾਰ ਨੇ ਉਨ੍ਹਾਂ ਨੂੰ ਹਾਂ ਪੱਖੀ ਹੁੰਗਾਰਾ ਦੇ ਕੇ ਪਰਿਵਾਰਕ ਮੈਂਬਰਾਂ ਵਾਂਗ ਮਹਿਸੂਸ ਕਰਵਾਇਆ। ਪੰਜਾਬ ਸਰਕਾਰ ਵੱਲੋਂ ਪੱਛਮੀ ਏਸ਼ੀਆ ਤੋਂ ਵਾਪਸੀ ਕਰਨ ਵਾਲੇ ਲੋਕਾਂ ਦੀ ਸਹਾਇਤਾ…
-

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24×7 ਹੈਲਪਲਾਈਨ ਸਥਾਪਤ
ਚੰਡੀਗੜ੍ਹ, 5 ਮਾਰਚ 2026 ਜੰਗੀ ਸਥਿਤੀ ਵਿੱਚੋਂ ਗੁਜ਼ਰ ਰਹੇ ਮੱਧ ਪੂਰਬ ਖਿੱਤੇ ਵਿੱਚੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮੁੱਚੀ ਪ੍ਰਕਿਰਿਆ ਲਈ ਤਾਲਮੇਲ ਅਤੇ ਨਿਗਰਾਨੀ ਕਰਨ ਲਈ ਪੰਜਾਬ ਸਰਕਾਰ ਦੇ ਦੋ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ…
-

ਬਾਗ਼ਬਾਨੀ ਫਸਲਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਕਦਮ ਚੁੱਕ ਰਹੀ ਹੈ ਸਰਕਾਰ, ਕੋਈ ਵੀ ਕਿਸਾਨ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ, ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ
ਚੰਡੀਗੜ੍ਹ, ਮਾਰਚ 5ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਬਾਗ਼ਬਾਨੀ ਫਸਲਾਂ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਵੀਰਵਾਰ ਨੂੰ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਪੰਜਾਬ ਸਿਵਲ ਸਕੱਤਰੇਤ ਵਿਖੇ ਕਿਸਾਨ…
-

ਪੰਜਾਬ ਨੇ ਭੋਜਨ ਪਦਾਰਥਾਂ ਦੀ ਜਾਂਚ ਲਈ ਵਿਸ਼ਾਲ ਰਾਜ ਵਿਆਪੀ ਮੁਹਿੰਮ ਵਿੱਢੀ; ਸਿਹਤ ਮੰਤਰੀ ਨੇ ਮਿਆਰੀ ਭੋਜਨ ਪਦਾਰਥਾਂ ਪ੍ਰਤੀ ਵਚਨਬੱਧਤਾ ਦੁਹਰਾਈ
ਚੰਡੀਗੜ੍ਹ, 5 ਮਾਰਚ:ਸੂਬੇ ਦੇ ਲੋਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਪਦਾਰਥਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭੋਜਨ ਪਦਾਰਥਾਂ ਦੀ ਜਾਂਚ ਲਈ ਇੱਕ ਵਿਸ਼ਾਲ ਤੇ ਟੀਚਾਗਤ ਮੁਹਿੰਮ ਸ਼ੁਰੂ ਕਰਨ ਦਾ ਐਲਾਨ…
-

ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ
ਚੰਡੀਗੜ੍ਹ, 5 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਭਰ ਵਿੱਚ ਸੱਤ ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਦਾ ਐਲਾਨ ਕੀਤਾ। ਇਸ ਪ੍ਰਾਜੈਕਟ ਤਹਿਤ ਦੋ ਸਰਕਾਰੀ…
-

ਲੋਕ ਨਿਰਮਾਣ ਵਿਭਾਗ ਵੱਲੋਂ ਬੀਤੇ ਚਾਰ ਸਾਲਾਂ ਵਿੱਚ 1464 ਕਰੋੜ ਰੁਪਏ ਦੀ ਕੀਤੀ ਗਈ ਬਚਤ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 5 ਮਾਰਚ: ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਪਾਰਦਰਸ਼ੀ ਟੈਡਰਿੰਗ ਪ੍ਰਣਾਲੀ ਰਾਹੀਂ 1464 ਕਰੋੜ ਰੁਪਏ ਦੀ ਬੀਤੇ ਚਾਰ ਸਾਲ ਵਿੱਚ ਬਚਤ ਕੀਤੀ ਗਈ ਹੈ। ਉਕਤ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਟੈਂਡਰ ਪ੍ਰਕਿਰਿਆ ਆਰੰਭਣ ਤੋਂ ਪਹਿਲਾਂ ਦੀ ਪ੍ਰਕਿਰਿਆ ਨੂੰ…
-

ਉਦਯੋਗ ਮੰਤਰੀ ਸੰਜੀਵ ਅਰੋੜਾ ਵੱਲੋਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਟਾਟਾ ਸੰਨਜ਼ ਦੇ ਚੇਅਰਪਰਸਨ ਐਨ. ਚੰਦਰਸ਼ੇਖਰਨ ਅਤੇ ਸਨ ਫਾਰਮਾ ਦੇ ਚੇਅਰਮੈਨ ਦਿਲੀਪ ਸ਼ੰਘਵੀ ਸਮੇਤ ਹੋਰਨਾਂ ਉਦਯੋਗਪਤੀਆਂ ਨਾਲ ਸੂਬੇ ‘ਚ ਨਿਵੇਸ਼ ਦੇ ਮੌਕਿਆਂ ਬਾਰੇ ਵਿਚਾਰ-ਚਰਚਾ
ਚੰਡੀਗੜ੍ਹ, 5 ਮਾਰਚ, 2026: ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਮੁੰਬਈ ਵਿੱਚ ਵੱਡੇ ਉਦਯੋਗਿਕ ਘਰਾਣਿਆਂ ਨਾਲ ਲੜੀਵਾਰ ਉੱਚ-ਪੱਧਰੀ ਮੀਟਿੰਗਾਂ ਕਰ ਕੇ ਪੰਜਾਬ ਵਿੱਚ ਨਿਵੇਸ਼ ਦੇ ਸੰਭਾਵੀ ਮੌਕਿਆਂ ‘ਤੇ ਚਰਚਾ ਕੀਤੀ ਅਤੇ ਉਨ੍ਹਾਂ ਨੂੰ 13-15 ਮਾਰਚ 2026 ਤੱਕ ਮੋਹਾਲੀ ਦੀ ਪਲਾਕਸ਼ਾ ਯੂਨੀਵਰਸਿਟੀ ਵਿਖੇ ਹੋਣ…
-

ਮਾਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4,817 ਲਾਭਪਾਤਰੀਆਂ ਲਈ ₹24.57 ਕਰੋੜ ਜਾਰੀ : ਡਾ. ਬਲਜੀਤ ਕੌਰ
ਚੰਡੀਗੜ੍ਹ, 05 ਮਾਰਚ:ਸਮਾਜਿਕ ਨਿਆਂ ਅਤੇ ਸਰਵਪੱਖੀ ਵਿਕਾਸ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਅਮਲੀ ਰੂਪ ਦਿੰਦਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਅਤੇ ਪੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਯੋਜਨਾ-ਬੱਧ ਭਲਾਈ ਸਕੀਮਾਂ ਰਾਹੀਂ…
-

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਜਾਰੀ
ਬਟਾਲਾ, 5 ਮਾਰਚ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਲੋਕਾਂ ਨੂੰ ਪੀਣ ਲਈ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਜਲ ਸਪਲਾਈ ਦੇ ਕੁਨੈਕਸ਼ਨਾਂ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਵਾਰਡ…
-

ਪੀ.ਏ.ਡੀ.ਬੀ ਬੈਂਕ ਦੇ ਚੇਅਰਮੈਨ ਵਜੋਂ ਜਗਮੋਹਨ ਸਿੰਘ ਲੱਕੀ ਅਤੇ ਵਾਈਸ ਚੇਅਰਮੈਨ ਵਜੋਂ ਕਰਮਜੀਤ ਕੌਰ ਦੀ ਨਿਯੁਕਤੀ
ਫਰੀਦਕੋਟ, 5 ਮਾਰਚ () ਅੱਜ ਪੀ.ਏ.ਡੀ.ਬੀ ਬੈਂਕ ਦੇ ਚੇਅਰਮੈਨ ਵਜੋਂ ਸ. ਜਗਮੋਹਨ ਸਿੰਘ ਲੱਕੀ ਅਤੇ ਵਾਈਸ ਚੇਅਰਮੈਨ ਵਜੋਂ ਕਰਮਜੀਤ ਕੌਰ ਦੀ ਨਿਯੁਕਤੀ ਕੀਤੀ ਗਈ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਤੇ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਬੈਂਕ ਦੇ ਪ੍ਰਬੰਧਕਾਂ, ਸਹਿਕਾਰੀ ਅਦਾਰਿਆਂ ਦੇ ਮੈਂਬਰਾਂ ਅਤੇ ਸਥਾਨਕ ਆਗੂਆਂ ਵੱਲੋਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ…

