Category: Politics
-

ਪੀ.ਪੀ.ਸੀ.ਬੀ. ਵੱਲੋਂ ਐਸ.ਜੀ.ਪੀ.ਸੀ. ਦੇ ਸਹਿਯੋਗ ਸਫਲਤਾਪੂਰਵਕ ਚਲਾਈ ਗਈ- ‘ਪਲਾਸਟਿਕ-ਮੁਕਤ ਹੋਲਾ ਮਹੱਲਾ’ ਮੁਹਿੰਮ
ਚੰਡੀਗੜ੍ਹ, 5 ਮਾਰਚ : ਸਿੱਖ ਧਰਮ ਦੇ ਸਭ ਤੋਂ ਵੱਡੇ ਤਿਉਹਾਰ ‘ਹੋਲਾ ਮਹੱਲਾ’ ਦੀ ਪਵਿੱਤਰਤਾ ਅਤੇ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ.ਪੀ.ਸੀ.ਬੀ.) ਨੇ ਇਸ ਸਮਾਗਮ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਇੱਕ ਵਿਆਪਕ ਮੁਹਿੰਮ ਸਫਲਤਾਪੂਰਵਰਕ ਚਲਾਈ ਗਈ। ਇਸ ਮੁਹਿੰਮ ਤਹਿਤ ਪੀ.ਪੀ.ਸੀ.ਬੀ.ਨੇ ਇੱਕ ਵੱਡੀ ਵਾਤਾਵਰਣ-ਪੱਖੀ ਪਹਿਲਕਦਮੀ ਕਰਦਿਆਂ ਸ੍ਰੀ ਆਨੰਦਪੁਰ ਸਾਹਿਬ ਵਿੱਚ…
-

ਭਗਵੰਤ ਮਾਨ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਮਹਿਲਾ ਸਸ਼ਕਤੀਕਰਨ ਲਈ ਅਹਿਮ ਸੁਧਾਰ, 35.7 ਲੱਖ ਲਾਭਪਾਤਰੀਆਂ ਨੂੰ 23,102 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੀਆਂ ਪੈਨਸ਼ਨਾਂ ਵੰਡੀਆਂ: ਡਾ. ਬਲਜੀਤ ਕੌਰ
ਚੰਡੀਗੜ੍ਹ, 5 ਮਾਰਚ 2026:ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਦਿਆਂ ਔਰਤਾਂ ਅਤੇ ਬੱਚਿਆਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2022 ਤੋਂ ਸਾਲ 2026 ਵਿਚਕਾਰ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਰਾਹੀਂ ਇਤਿਹਾਸਕ ਪ੍ਰਾਪਤੀਆਂ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ…
-

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ‘ਟੈਕਸਲਾ’ ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 4 ਮਾਰਚ:ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਮਸ਼ਹੂਰ ਟੈਲੀਵਿਜ਼ਨ ਬ੍ਰਾਂਡ ਟੈਕਸਲਾ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ, ਜਿਨ੍ਹਾਂ ਨੇ 1980 ਦੇ ਦਹਾਕੇ ਦੌਰਾਨ ਭਾਰਤ ਵਿੱਚ ਬੜੀਆਂ ਕਿਫਾਇਤੀ ਕੀਮਤਾਂ ਤੇ ਟੀਵੀ ਸੈੱਟ ਮਾਰਕੀਟ ਵਿਚ ਲਿਆਂਦੇ ਸਨ, ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾI ਉਹ ਇੱਕ ਦੂਰਦਰਸ਼ੀ ਉੱਦਮੀ ਸਨ, ਜਿਨ੍ਹਾਂ ਨੇ…
-

ਕਣਕ ਦੀ ਕਟਾਈ ਉਪਰੰਤ ਗੰਨੇ ਦੀ ਬਿਜਾਈ, ਪਨੀਰੀ ਤਿਆਰ ਕਰਕੇ, ਕਰਨੀ ਬਿਹਤਰ ਵਿਕਲਪ : ਕੇਨ ਕਮਿਸ਼ਨਰ
ਗੁਰਦਾਸਪੁਰ, 4 ਮਾਰਚ ( ) ਗੰਨੇ ਦੀ ਬਹਾਰ ਰੁੱਤ ਦੇ ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ ਬਾਰੇ ਜਾਗਰੂਕ ਕਰਨ ਲਈ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਵੱਲੋਂ ਆਪਣੇ ਅਧਿਕਾਰਤ ਖੇਤਰ ਦੇ ਪਿੰਡਾਂ ਵਿੱਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਗੰਨੇ ਦੀ ਫ਼ਸਲ ਹੇਠ ਰਕਬਾ ਵਧਾਉਣ ਲਈ ਕਿਸਾਨਾਂ ਨੁੰ ਪ੍ਰੇਰਿਤ ਕੀਤਾ ਜਾ ਸਕੇ। ਇਸ ਲੜੀ ਤਹਿਤ ਪਿੰਡ ਝਾਵਰ…
-

ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ-ਵੱਖ ਸਖਸ਼ੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ
ਧਾਰੀਵਾਲ/ਗੁਰਦਾਸਪੁਰ, 4 ਮਾਰਚ ( ) ਬੀਤੀ ਦਿਨੀ ਆਦੀਆਂ ਚੈੱਕ ਪੋਸਟ ਤੇ ਸ਼ਹੀਦ ਹੋਏ ਪੰਜਾਬ ਹੋਮਗਾਰਡ ਦੇ ਜਵਾਨ ਅਸ਼ੋਕ ਕੁਮਾਰ ਦੇ ਜੱਦੀ ਪਿੰਡ ਅਕਲਾਸ਼ਪੁਰ ਨੇੜੇ ਧਾਰੀਵਾਲ ਵਿਖੇ ਉਨ੍ਹਾਂ ਨਮਿੱਤ ਸਰਧਾਂਜਲੀ ਸਮਾਗਮ ਹੋਇਆ, ਜਿਸ ਵਿੱਚ ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ ਵੱਖ ਸ਼ਖਸ਼ੀਅਤਾਂ ਵਲੋਂ ਸ਼ਰਧਾ ਦੇ…
-

ਹੋਲਾ ਮਹੱਲਾ ਦੌਰਾਨ ਲੰਗਰਾਂ ਵਿੱਚੋ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਕੇ ਢੁਕਵਾ ਪ੍ਰਬੰਧਨ ਕਰਵਾਇਆ ਜਾ ਰਿਹੇ- ਸੁਖਪਾਲ ਸਿੰਘ
ਸ਼੍ਰੀ ਅਨੰਦਪੁਰ ਸਾਹਿਬ 04 ਮਾਰਚ: ਸ੍ਰੀ ਅਦਿੱਤਿਆ ਡੇਚਲਵਾਲ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ/ਸੰਗਤਾਂ ਦੀ ਸਹੂਲਤ ਲਈ ਹਰ ਵਿਭਾਗ ਨੂੰ ਢੁਕਵੇ ਪ੍ਰਬੰਧ ਕਰਨ ਦੇ ਜਾਰੀ ਕੀਤੇ ਨਿਰਦੇਸ਼ਾ ਤਹਿਤ ਨਗਰ ਕੋਂਸਲਾਂ ਦੇ ਕਰਮਚਾਰੀ ਲਗਾਤਾਰ ਮੇਲਾ ਖੇਤਰ ਵਿਚ ਲਗਾਏ ਲੰਗਰਾਂ ਵਿੱਚੋ ਗਿੱਲਾ ਤੇ ਸੁੱਕਾ ਕੂੜਾ ਵੱਖੋ ਵੱਖਰਾ ਇਕੱਠਾ ਕਰਕੇ ਉਸ ਦਾ ਬਣਾਏ ਪਿੱਟ ਵਿੱਚ ਪ੍ਰਬੰਧਨ…
-

ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਨੂੰ ਨਿਰਵਿਘਨ 24/7 ਮਿਲੀ ਜਲ ਸਪਲਾਈ ਤੇ ਸੈਨੀਟੇਸ਼ਨ ਦੀ ਸਹੂਲਤ
ਸ੍ਰੀ ਅਨੰਦਪੁਰ ਸਾਹਿਬ 04 ਮਾਰਚ: ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਇਤਿਹਾਸਕ ਤਿਉਹਾਰ ਹੋਲਾ ਮਹੱਲਾ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਧਾਰਮਿਕ ਅਸਥਾਨਾ ਤੇ ਪਹੁੰਚਦੇ ਹਨ। ਸ਼ਰਧਾਲੂਆਂ ਨੂੰ ਪੀਣ ਵਾਲਾ ਸਾਫ਼ ਪਾਣੀ ਅਤੇ ਸਫਾਈ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ (DWSS) ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ…
-

ਸਪੀਕਰ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ ਦੁਆਰਾ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਦੀ ਅਪੀਲ
ਚੰਡੀਗੜ੍ਹ 4 ਮਾਰਚ 2026: ਪੰਜਾਬ ਵਿਧਾਨ ਸਭਾ ਦੱ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਜਿੰਨਾ ਹੋ ਸਕੇ ਆਪਣੇ ਬੱਚਿਆਂ ਤੋਂ ਮੋਬਾਈਲ ਫੋਨ ਦੂਰ ਰੱਖਣ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਮੋਬਾਈਲ ਫੋਨ ਬੱਚਿਆਂ ਦੀ ਜ਼ਿੰਦਗੀ ਦਾ ਹਿੱਸਾ ਬਣ ਗਏ ਹਨ, ਪਰ ਇਸਦੀ ਬਹੁਤ ਜ਼ਿਆਦਾ ਵਰਤੋਂ ਚਿੰਤਾ ਦਾ ਵਿਸ਼ਾ ਹੈ, ਜਿਸ ਲਈ…
-

ਹੋਲੇ-ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਐਮਪੀ ਮਲਵਿੰਦਰ ਕੰਗ ਹੋਏ ਨਤਮਸਤਕ
ਸ੍ਰੀ ਅਨੰਦਪੁਰ ਸਾਹਿਬ, 04 ਮਾਰਚ: ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਖਾਲਸਾ ਪੰਥ ਦਾ ਤਿਉਹਾਰ ਹੋਲਾ-ਮਹੱਲਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਹੋਲਾ-ਮਹੱਲਾ ਮੌਕੇ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਸ. ਮਲਵਿੰਦਰ ਸਿੰਘ ਕੰਗ ਤਖ਼ਤ ਸ੍ਰੀ ਕੇਸਗੜ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਉਨ੍ਹਾਂ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਹੋਲਾ-ਮਹੱਲਾ…
-

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ
ਲੁਧਿਆਣਾ, 4 ਮਾਰਚ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਮੋਹਨ ਦਈ ਹਸਪਤਾਲ ਵਿਖੇ ਜ਼ੇਰੇ ਇਲਾਜ ਇੱਕ ਨਸ਼ਾ ਵਿਰੋਧੀ ਕਾਰਕੁਨ ਨਾਲ ਮੁਲਾਕਾਤ ਕੀਤੀ। ਦੱਸਣਯੋਗ ਹੈ ਕਿ ਇਹ ਕਾਰਕੁਨ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵੱਲੋਂ ਕੀਤੇ ਗਏ ਹਮਲੇ ਵਿੱਚ ਜ਼ਖਮੀ ਹੋ ਗਿਆ…
-

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਨਿਵਾਸੀਆਂ ਨਾਲ ਖੇਡੀ ਹੋਲੀ
ਜੰਡਿਆਲਾ ਗੁਰੂ/ਅੰਮ੍ਰਿਤਸਰ, 4 ਮਾਰਚ ( ) – ਰੰਗਾਂ ਦੇ ਪਵਿੱਤਰ ਤਿਉਹਾਰ ਹੋਲੀ ਦੇ ਪਵਿੱਤਰ ਦਿਹਾੜੇ ‘ਤੇ ਪੰਜਾਬ ਦੇ ਕੈਬਿਨੇਟ ਮੰਤਰੀ ਅਤੇ ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਮੇਨ ਬਾਜ਼ਾਰ ਵਿੱਚ ਹਲਕਾ ਵਾਸੀਆਂ ਨਾਲ ਮਿਲ ਕੇ ਹੋਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਉਨ੍ਹਾਂ ਨੇ ਸ਼ਹਿਰ ਦੇ ਵਪਾਰੀਆਂ, ਨੌਜਵਾਨਾਂ, ਮਹਿਲਾਵਾਂ, ਬੱਚਿਆਂ…
-

ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਇੱਕ ਵਿਅਕਤੀ ਕਾਬੂ
ਮਾਨਸਾ, 04 ਮਾਰਚ: ਸ਼੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ, ਸੀਨੀਅਰ ਕਪਤਾਨ ਪੁਲਿਸ, ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ 27 ਫਰਵਰੁ 2026 ਨੂੰ ਥਾਣਾ ਸਰਦੂਲਗੜ੍ਹ ਦੇ ਏਰੀਏ ਵਿੱਚ ਸ਼ੈਲਰ ਰੋਡ ‘ਤੇ ਇੱਕ ਫਾਰਮ ਹਾਊਸ ਵਿੱਚ ਦੋ ਵਿਅਕਤੀਆਂ ਦੇ ਅੰਨ੍ਹੇ ਕਤਲ ਦੇ ਮੁਕਦੱਮੇ ਨੂੰ ਟਰੇਸ ਕਰਕੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।…
-

ਹੋਲੀ ਅਤੇ ਹੋਲਾ ਮਹੱਲਾ ਸਾਨੂੰ ਆਤਮਿਕਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੇ ਹਨ – ਵਿਧਾਇਕ ਸੇਖੋਂ
ਫ਼ਰੀਦਕੋਟ, 4 ਮਾਰਚ () ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਹੋਲੀ ਅਤੇ ਹੋਲਾ ਮਹੱਲਾ ਦੇ ਪਾਵਨ ਅਵਸਰ ’ਤੇ ਜ਼ਿਲ੍ਹਾ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਦੋਵੇਂ ਤਿਉਹਾਰ ਸਾਨੂੰ ਪ੍ਰੇਮ, ਭਾਈਚਾਰੇ, ਨਿਡਰਤਾ ਅਤੇ ਆਤਮਿਕ ਉੱਚਾਈ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦਾ ਪਵਿੱਤਰ ਸਲੋਕ “ਲਾਲ ਰੰਗ ਤਿਸ…
-

ਸਰਕਾਰੀ ਸਿਹਤ ਸੰਸਥਾਵਾਂ ਚ ਬਿਲਕੁਲ ਮੁਫ਼ਤ ਲੱਗੇਗੀ ਵੈਕਸੀਨ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਤਰਨ ਤਾਰਨ, 4 ਮਾਰਚ : ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਅਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਤੰਦਰੁਸਤ ਨਾਰੀ ਦੇ ਮੰਤਵ ਨਾਲ ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਪਾਲ ਕੌਰ ਦੀ ਦੇਖ-ਰੇਖ ਹੇਠ ਸਰਕਾਰੀ ਹਸਪਤਾਲ…
-

ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਤਹਿਤ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਸੈਂਕੜੇ ਉਦਮੀ ਔਰਤਾਂ ਦਾ ਸਨਮਾਨ
ਬੁਢਲਾਡਾ, 4 ਮਾਰਚ: ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਬੁਢਲਾਡਾ ਵਿਖੇ ‘ਆਪਣਾ ਕਾਰੋਬਾਰ ਆਪਣੀ ਪਹਿਚਾਣ’ ਦੇ ਸਿਰਲੇਖ ਹੇਠ ਇੱਕ ਸਮਾਗਮ ਕੀਤਾ ਗਿਆ ਜਿਸ ਵਿੱਚ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਹਲਕਾ ਬੁਢਲਾਡਾ ਦੀਆਂ ਉਨਾਂ ਔਰਤਾਂ ਦਾ ਪ੍ਰਸ਼ੰਸਾ ਪੱਤਰ ਅਤੇ ਟਰਾਫੀਆਂ ਦੇ ਕੇ ਮਾਣ ਸਨਮਾਨ ਕੀਤਾ ਗਿਆ,…
-

ਜਿਲੇ ਵਿੱਚ 15 ਮਾਰਚ ਤੱਕ ਆਂਗਣਵਾੜੀ ਕੇਂਦਰਾਂ ਵਿੱਚ ਸਵੱਛਤਾ ਪਖਵਾੜਾ
ਮਾਲੇਰਕੋਟਲਾ, 4 ਮਾਰਚ – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਹੁਕਮਾਂ ਅਨੁਸਾਰ 1 ਮਾਰਚ ਤੋਂ 15 ਮਾਰਚ ਤੱਕ ਸੂਬੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਸਵੱਛਤਾ ਪਖਵਾੜਾ ਮਨਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਵਿਰਾਜ ਐਸ. ਕੇ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਦੀਆਂ ਹਦਾਇਤਾਂ…
-

ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ
ਚੰਡੀਗੜ੍ਹ, 2 ਮਾਰਚ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ ਅਦਾਕਾਰ ਅਤੇ ਗਾਇਕ ਐਮੀ ਵਿਰਕ ਨਾਲ ਫ਼ੋਨ ‘ਤੇ ਸੰਪਰਕ ਕਰਕੇ ਸੰਯੁਕਤ ਅਰਬ ਅਮੀਰਾਤ (UAE) ਵਿੱਚ ਰਹਿ ਰਹੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਪੰਨੂ ਨੇ ਵਿਰਕ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਸੰਕਟ…
-

ਸਪੀਕਰ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੰਮੇਆਣਾ ਦੇ ਕਿਸਾਨਾਂ ਦੀ ਸਹੂਲਤ ਲਈ ਸਵਾ ਕਰੋੜ ਤੋਂ ਵੱਧ ਦੀ ਲਾਗਤ ਨਾਲ ਨਵਾਂ ਪੁਲ ਜਲਦ ਬਣਕੇ ਤਿਆਰ ਹੋਵੇਗਾ – ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ
ਕੋਟਕਪੂਰਾ 3 ਮਾਰਚ ਪੰਜਾਬ ਵਿਧਾਨ ਸਭਾ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੰਘੇਆਣਾ ਡਰੇਨ ਦੀ ਬੁਰਜੀ RD 86270 ‘ਤੇ ਢਹਿ ਚੁੱਕੇ ਆਰਜ਼ੀ ਪੁਲ ਦੀ ਥਾਂ ਮਜ਼ਬੂਤ ਕੰਕਰੀਟ ਪੁਲ ਜਲਦ ਤਿਆਰ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਇਹ ਜਾਣਕਾਰੀ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਅਤੇ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ…
-

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ
ਚੰਡੀਗੜ੍ਹ, 3 ਮਾਰਚ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ। ਸ. ਸੰਧਵਾਂ ਨੇ ਕਿਹਾ ਕਿ ਨਿਆਂਪਾਲਿਕਾ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਸਾਨੂੰ ਹਮੇਸ਼ਾ ਯਾਦ ਰਹੇਗਾ ਅਤੇ ਸਾਡੇ ਲਈ ਪ੍ਰੇਰਣਾ ਸਰੋਤ ਬਣੇਗਾ। ਸਪੀਕਰ ਸੰਧਵਾਂ ਨੇ ਉਨ੍ਹਾਂ…
