ਹਰ ਵਾਰ ਦੀ ਤਰ੍ਹਾਂ ਉਤਸ਼ਾਹ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ-ਡਿਪਟੀ ਕਮਿਸ਼ਨਰ

ਮਾਨਸਾ, 24 ਜੁਲਾਈ :ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ 15 ਅਗਸਤ 2024 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ…

ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ ਔਲਖ ਵਿਚ ਵਿਸ਼ੇਸ ਲੋਕ ਸੁਵਿਧਾ ਕੈਂਪ

ਮਲੋਟ 24 ਜੁਲਾਈਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਨਿਬੇੜਾ ਕਰਨ ਲਈ ਪੰਜਾਬ ਸਰਕਾਰ ਦੁਆਰਾ ਚਲਾਈ ਮੁਹਿੰਮ ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ ਔਲਖ ਵਿਖੇ ਵਿਸ਼ੇਸ ਲੋਕ ਸੁਵਿਧਾ ਕੈਂਪ ਦਾ ਆਯੋਜਨ ਕੀਤਾ…

ਨਗਰ ਕੌਂਸਲ ਵੱਲੋਂ ਸਪੈਸ਼ਲ ਮੁਹਿੰਮ ਤਹਿਤ ਕਰਵਾਈ ਗਈ ਪਲਾਸਟਿਕ / ਡਰਾਈ ਵੇਸਟ ਪਿਕਿੰਗ

ਫ਼ਿਰੋਜ਼ਪੁਰ, 24 ਜੁਲਾਈ 2024: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੈਨੀਟੇਸ਼ਨ ਵਰਕਰਾਂ ਸਮਾਜ ਸੇਵੀ ਸੰਸਥਾਵਾਂ ਦੀ ਸਹਾਇਤਾ ਨਾਲ ਨਗਰ ਕੌਂਸਲ ਫ਼ਿਰੋਜ਼ਪੁਰ ਦੀ ਸੈਨੀਟੇਸ਼ਨ ਟੀਮ ਵੱਲੋਂ ਗੋਲਬਾਗ, ਦਿੱਲੀ ਗੇਟ ਅਤੇ ਸ਼ਹੀਦ…

ਪੰਜਾਬ ਦੇ ਰਾਜਪਾਲ ਦੀ ਆਮਦ ਸਬੰਧੀ ਡੀ.ਆਈ.ਜੀ., ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਫਿਰੋਜ਼ਪੁਰ, 24 ਜੁਲਾਈ 2024: ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਦੀ ਫਿਰੋਜ਼ਪੁਰ ਆਮਦ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਸ੍ਰੀ ਅਜੈ ਮਲੂਜਾ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼…

ਪੀ.ਏ.ਯੂ. ਕਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਪਸਾਰ ਕਰਮੀਆਂ ਲਈ ਇੱਕ ਰੋਜਾ ਸਿਖਲਾਈ ਕੋਰਸ ਲਗਾਇਆ ਗਿਆ

ਸ੍ਰੀ ਮੁਕਤਸਰ ਸਾਹਿਬ 24 ਜੁਲਾਈਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸ਼ੀ ਵਿਗਿਆਨ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਬੀਤੇ ਦਿਨੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਵੱਖ—ਵੱਖ ਬਲਾਕਾਂ ਦੇ…

ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ: ਸੰਧਵਾਂ,

ਚੰਡੀਗੜ੍ਹ, 24 ਜੁਲਾਈ:ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਵੱਲੋਂ ਨਿਭਾਈ ਗਈ ਭੂਮਿਕਾ ਲਈ ਉਨ੍ਹਾਂ ਨੂੰ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ ‘ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਪੰਜਾਬ…

ਆਮਦਨ ਤੋਂ ਵੱਧ ਸੰਪਤੀ ਸਬੰਧੀ ਕੇਸ: ਕਾਰਜ ਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਵਿਜੀਲੈਂਸ  ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ, 23 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਬਰਖਾਸਤ ਕਾਰਜ ਸਾਧਕ ਅਫਸਰ (ਈ. ਓ.) ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਗ੍ਰਿਫਤਾਰ ਕੀਤਾ ਹੈ।…

ਮਿਸ਼ਨ ਗ੍ਰੀਨ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼, ਝੰਜੇੜੀ ਵਿਖੇ ਬੂਟੇ ਲਗਾਏ ਗਏ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਅਤੇ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ…

ਵਿਜੀਲੈਂਸ ਬਿਊਰੋ ਨੇ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਘੁਟਾਲੇ ’ਚ ਸ਼ਾਮਲ ਉੱਪ-ਮੰਡਲ ਇੰਜਨੀਅਰ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 23 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਨ ਸਬੰਧੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਉਪ ਮੰਡਲ…

ਨਸ਼ਿਆ ਖਿਲਾਫ ਚਲਾਈ ਗਈ ਮੁਹਿੰਮ ਐਨਕੋਰਡ ਦੇ ਸਬੰਧ ਵਿਚ ਖੇਡ ਮੁਕਾਬਲੇ ਕਰਵਾਏ ਗਏ

ਫਾਜਿਲਕਾ 23 ਜੁਲਾਈ ਨਸ਼ਿਆ ਖਿਲਾਫ ਚਲਾਈ ਗਈ ਮੁਹਿੰਮ ਐਨਕੋਰਡ ਦੇ ਸਬੰਧ ਵਿੱਚ ਜਿਲ੍ਹਾ ਖੇਡ ਅਫਸਰ ਫਾਜਿਲਕਾ, ਸ੍ਰੀ ਗੁਰਪ੍ਰੀਤ ਸਿੰਘ ਬਾਜਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਿਪਟੀ ਕਮਿਸ਼ਨਰ, ਫਾਜਿਲਕਾ ਡਾ…