ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀ ਆਪਣੀਆਂ ਮੁਸ਼ਕਲਾਂ ਦੇ ਹਲ ਲਈ ਬੈਕਫਿੰਕੋ ਦੇ ਦਫਤਰ ‘ਚ ਕਰਨ ਸਪੰਰਕ: ਚੇਅਰਮੈਨ ਸੰਦੀਪ ਸੈਣੀ
ਚੰਡੀਗੜ੍ਹ, ਜੁਲਾਈ 23ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ,…