ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਵਿੱਚ ਕੈਂਪ ਕੋਰਟ ਲਗਾ ਕੇ ਤਿੰਨ ਹਵਾਲਾਤੀ ਕੀਤੇ ਰਿਹਾਅ

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਹੁਕਮਾਂ ਤੇ ਡਾ. ਗਗਨਦੀਪ ਕੌਰ, ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਨੇ ਜਿ਼ਲ੍ਹਾ ਜ਼ੇਲ, ਸ੍ਰੀ…

ਆਪਣੇ ਦਿਮਾਗ ਦੀ ਸਿਹਤ ਨੂੰ ਕਾਇਮ ਰੱਖਣ ਲਈ ਸੰਤੁਲਿਤ ਭੋਜਨ ਖਾਓ, ਸੈਰ, ਯੋਗਾ ਅਤੇ ਮੈਡੀਟੇਸ਼ਨ ਕਰੋ: ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ

ਫਾਜ਼ਿਲਕਾ 22 ਜੁਲਾਈ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜ਼ਨ ਨੇ ਕਿਹਾ ਕਿ ਹਰੇਕ ਸਾਲ 22 ਜੁਲਾਈ ਨੂੰ ਵਿਸ਼ਵ ਭਰ ਵਿੱਚ ਵਿਸ਼ਵ ਦਿਮਾਗ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਮਨਾਉਣ ਦਾ…

ਜਿਲ੍ਹਾ ਪ੍ਰਸ਼ਾਸ਼ਨ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਨਾਲ ਸਬੰਧਤ ਕੱਲ ਕਰਵਾਏ ਜਾਣਗੇ ਨਾਟਕ ਮੁਕਾਬਲੇ

ਮੁਕਤਸਰ ਸਾਹਿਬ, 22 ਜੁਲਾਈ ਮਾਣਯੋਗ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ ਜੀਆਂ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਸਾਰੇ ਹੀ ਸੀਨੀਅਰ ਸੰਕੈਡਰੀ ਸਕੂਲਾਂ ਵੱਲੋਂ ਨਸ਼ਿਆ…

ਪਾਣੀ ਅਤੇ ਮੱਛਰ ਤੋਂ ਪੈਦਾ ਹੋਣ ਵਾਲੀਆ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਤੇ ਨਗਰ ਕੌਸਲ ਫਾਜਿਲਕਾ ਦੀ ਸਾਂਝੀ ਮੀਟਿੰਗ

ਫਾਜਿਲਕਾ 22 ਜੁਲਾਈ ਅੱਜ ਜਿਲਾ ਹਸਪਤਾਲ ਫਾਜਿਲਕਾ ਵਿਖੇ ਸਿਵਲ ਸਰਜਨ ਫਾਜਿਲਕਾ ਡਾ.ਚੰਦਰ ਸ਼ੇਖਰ ਦੀ ਪ੍ਰਧਾਨਗੀ ਹੇਠ ਸੀਨੀਅਰ ਮੈਡੀਕਲ ਅਫ਼ਸਰ ਡਾ.ਰੋਹਿਤ ਗੋਇਲ ਦੀ ਅਗਵਾਈ ਵਿਚ ਪਾਣੀ ਅਤੇ ਮੱਛਰ ਤੋਂ ਹੋਣ ਵਾਲੀਆ…

ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਸੁਨਹਿਰੇ ਭਵਿੱਖ ਲਈ ਵਾਤਾਵਰਣ ਦੇ ਸੁਪਰਹੀਰੋ ਬਣਨ ਦਾ ਸੱਦਾ

ਲੁਧਿਆਣਾ, 22 ਜੁਲਾਈ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਸੁਨਹਿਰੇ ਭਵਿੱਖ ਲਈ ਬੂਟੇ ਲਗਾ ਕੇ, ਪਾਣੀ ਦੀ ਬੱਚਤ, ਪਲਾਸਟਿਕ ਤੋਂ ਬਚਣ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ…

ਮੁੱਖ ਮੰਤਰੀ ਨੇ ਵਿੱਤ ਕਮਿਸ਼ਨ ਤੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ

ਚੰਡੀਗੜ੍ਹ, 22 ਜੁਲਾਈ: ਵਿੱਤੀ ਸੂਝ-ਬੂਝ ਅਤੇ ਤੱਥਾਂ ‘ਤੇ ਅਧਾਰਤ ਮਜ਼ਬੂਤ ਕੇਸ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਦੌਰੇ ‘ਤੇ ਆਈ 16ਵੇਂ ਵਿੱਤ ਕਮਿਸ਼ਨ…

ਵਿਧਾਇਕ ਬਲੂਆਣਾ ਅਤੇ ਵਧੀਕ ਡਿਪਟੀ ਕਸਿਮ਼ਨਰ ਨੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਪਿੰਡ ਕੁੰਡਲ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਕੀਤੀ ਸ਼ਮੂਲੀਅਤ

ਫਾਜਿਲਕਾ/ਅਬੋਹਰ 22 ਜੁਲਾਈ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਉਨ੍ਹਾਂ ਵੱਲੋਂ ਪੇਸ਼ ਦਰਖਾਸਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਦੇ ਉਦੇਸ਼ ਨਾਲ ਪਿੰਡ ਕੁੰਡਲ…

ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਾਂ ਦੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ: ਡਾ. ਬਲਜੀਤ ਕੌਰ

ਚੰਡੀਗੜ੍ਹ, 17 ਜੁਲਾਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੀ ਮਜ਼ਬੂਤੀ ਲਈ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਦੀ ਭਰਤੀ ਸਬੰਧੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ। ਇਹ ਜਾਣਕਾਰੀ ਸਮਾਜਿਕ…

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੀ.ਡੀ.ਪੀ.ਓ ਦਫ਼ਤਰ ਫ਼ਰੀਦਕੋਟ ਅਤੇ ਗਿੱਦੜਬਾਹਾ ਦਾ ਕੀਤਾ ਅਚਨਚੇਤ ਦੌਰਾ

ਚੰਡੀਗੜ੍ਹ 21 ਜੁਲਾਈ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਵੱਲੋਂ ਅੱਜ ਸੀ.ਡੀ.ਪੀ.ਓ ਦਫਤਰ ਫਰੀਦਕੋਟ ਅਤੇ ਗਿਦੜਬਾਹਾ ਦਾ ਅਚਨਚੇਤ ਦੌਰਾ ਕੀਤਾ ਗਿਆ। ਉਹਨਾਂ ਕਿਹਾ ਕਿ ਇੱਕ ਵੀਡੀਓ ਰਾਹੀਂ…

ਟਰੇਨਿੰਗ ਪਾਰਟਨਰਜ਼ ਵੱਲੋਂ ਪੰਜਾਬ ਦੇ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰਾਂ ਨੂੰ ਭਰਵਾਂ ਹੁੰਗਾਰਾ

ਚੰਡੀਗੜ੍ਹ, 21 ਜੁਲਾਈ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਵਿਭਾਗ ਵੱਲੋਂ ਚਲਾਏ ਜਾ ਰਹੇ ਤਿੰਨ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰਾਂ…