ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ‘ਚ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 16 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼…