19 ਜੁਲਾਈ ਨੂੰ ਫਤਿਹਗੜ ਪੰਜਤੂਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਲੱਗੇਗਾ ਵਿਸ਼ੇਸ਼ ਕੈਂਪ

ਮੋਗਾ 18 ਜੁਲਾਈ:ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਅਧੀਨ ਜ਼ਿਲਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨਾਂ ਦੇ…

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 7 ਕਿਲੋ ਹੈਰੋਇਨ, ਪੰਜ ਪਿਸਤੌਲਾਂ ਸਮੇਤ 2 ਵਿਅਕਤੀ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 17 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ…

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਾਨਸੂਨ ਨੂੰ ਮੱਦੇਨਜ਼ਰ ਰੱਖਦਿਆਂ ਨਗਰ ਕੌਂਸਲਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਫਿਰੋਜ਼ਪੁਰ 17 ਜੁਲਾਈ 2024…. ਮਾਨਸੂਨ ਸੀਜ਼ਨ ਨੂੰ ਮੱਦੇਨਜ਼ਰ ਰੱਖਦਿਆਂ ਨਗਰ ਕੌਂਸਲਾਂ/ਨਗਰ ਪੰਚਾਇਤਾਂ ਵੱਲੋਂ ਨੀਵੇ ਏਰੀਏ ਵਿੱਚ ਪਾਣੀ ਦੀ ਨਿਕਾਸੀ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਬਰਸਾਤੀ ਮੌਸਮ ਦੌਰਾਨ ਕਿਸੇ…

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਹਾਊਸ ਦੀਆਂ ਵੱਖ-ਵੱਖ ਕਮੇਟੀਆਂ ਦੇ ਮੈਂਬਰ ਨਾਮਜ਼ਦ

ਚੰਡੀਗੜ੍ਹ, 17 ਜੁਲਾਈ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਨੂੰ ਸਾਲ 2024-25 ਲਈ ਹਾਊਸ ਦੀਆਂ ਵੱਖ-ਵੱਖ ਕਮੇਟੀਆਂ ‘ਤੇ ਸੇਵਾਵਾਂ ਨਿਭਾਉਣ ਲਈ ਨਾਮਜ਼ਦ ਕੀਤਾ…

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ੍ਹ, 16 ਜੁਲਾਈ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੀਰ ਕਲਾਂ ਵਾਸੀ ਗੁਰਪ੍ਰੀਤ ਸਿੰਘ ਨਾਮਕ ਇੱਕ ਵਿਅਕਤੀ…

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ‘ਚ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 16 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼…

42 ਏਕੜ ਚ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ ਮਲਕਾਣਾ ਦਾ ਕਿਸਾਨ ਜਗਰਾਜ ਸਿੰਘ

ਬਠਿੰਡਾ, 16 ਜੁਲਾਈ : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਸਕੀਮ ਕਿਸਾਨਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਸਕੀਮ ਤਹਿਤ ਕਿਸਾਨਾਂ…

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਲੁਧਿਆਣਾ-ਰਾਹੋਂ ਸੜਕ ਨਿਰਮਾਣ ਕਾਰਜ਼ਾਂ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼

ਲੁਧਿਆਣਾ, 16 ਜੁਲਾਈ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਦੇ ਅਧਿਕਾਰੀਆਂ ਨੂੰ ਲੁਧਿਆਣਾ-ਰਾਹੋਂ ਸੜਕ ਦੇ ਨਿਰਮਾਣ ਕਾਰਜ਼ਾਂ ਵਿੱਚ ਤੇਜ਼ੀ…

ਪੰਜਾਬ ਸਰਕਾਰ ਬਿਊਟੀ ਐਂਡ ਵੈਲਨੈੱਸ ਖੇਤਰ ਵਿੱਚ ਸਥਾਪਤ ਕਰੇਗੀ ਸੈਂਟਰ ਆਫ਼ ਐਕਸੀਲੈਂਸ

ਚੰਡੀਗੜ੍ਹ, 16 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਪ੍ਰਤੀਬੱਧਤਾ ਤਹਿਤ ਪੰਜਾਬ ਹੁਨਰ ਵਿਕਾਸ…

ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਡਾਇਰੀਆ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰਾਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼

ਚੰਡੀਗੜ੍ਹ, 16 ਜੁਲਾਈ ਸੂਬੇ ਦੇ ਕੁਝ ਕਸਬਿਆਂ ਵਿੱਚ ਡਾਇਰੀਆ ਦੇ ਫੈਲਾਅ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਇੱਕ ਹੰਗਾਮੀ…