Category: Politics
-

ਪੰਜਾਬ ਸਰਕਾਰ ਜਨਤਕ ਸੇਵਾਵਾਂ ਵਿੱਚ ਪਾਰਦਰਸ਼ਤਾ, ਕੁਸ਼ਲਤਾ ਤੇ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਕਰ ਰਹੀ ਹੈ ਤਕਨਾਲੋਜੀ ਦੀ ਵਰਤੋਂ: ਅਮਨ ਅਰੋੜਾ
ਚੰਡੀਗੜ੍ਹ, 1 ਮਾਰਚ:ਨਾਗਰਿਕ-ਕੇਂਦ੍ਰਿਤ ਸੁਧਾਰਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਪਾਰਦਰਸ਼ਤਾ, ਕੁਸ਼ਲਤਾ ਅਤੇ ਜਨਤਕ ਸੇਵਾਵਾਂ ਦੀ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਵਿੱਚ ਤਕਨਾਲੋਜੀ ਦੀ ਵਰਤੋਂ ਵਿੱਚ ਮੋਹਰੀ ਪਹਿਲਕਦਮੀਆਂ ਕਰਨ ਲਈ ਤਕਨਾਲੋਜੀ ਸਭਾ 2026 ਦੌਰਾਨ ਵੱਕਾਰੀ “ਡਿਜੀਟਲ ਐਕਸੀਲੈਂਸ” ਐਵਾਰਡ ਮਿਲਿਆ ਹੈ। ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਵਿਭਾਗ ਦੇ ਡਾਇਰੈਕਟਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਸੂਬਾ ਸਰਕਾਰ…
-

ਭਗਵੰਤ ਮਾਨ ਸਰਕਾਰ ਨੇ ‘ਨੌਕਰੀ ਮੰਗਣ ਵਾਲਿਆਂ’ ਨੂੰ ‘ਨੌਕਰੀ ਦੇਣ ਵਾਲਿਆਂ’ ਵਿੱਚ ਬਦਲਿਆ; ਚੰਡੀਗੜ੍ਹ ਵਿਖੇ ਪਹਿਲੇ 2-ਰੋਜ਼ਾ ਵਿਦਿਆਰਥੀ ਉੱਦਮੀ ਕੈਂਪ ਦੀ ਕੀਤੀ ਸ਼ੁਰੂਆਤ
ਚੰਡੀਗੜ੍ਹ, 1 ਮਾਰਚ:ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਦੀ ਭਾਲ ਕਰਨ ਵਾਲੇ ਬਣਾਉਣ ਵਾਲੇ ਰਵਾਇਤੀ ਸਿੱਖਿਆ ਮਾਡਲਾਂ ਨੂੰ ਬਦਲ ਕੇ ਉਹਨਾਂ ਨੂੰ ਯੋਜਨਾਬੱਧ ਢੰਗ ਨਾਲ ਨੌਕਰੀਆਂ ਪੈਦਾ ਕਰਨ ਵਾਲਿਆਂ ਵਿੱਚ ਬਦਲਣਾ ਸ਼ੁਰੂ ਕਰ ਦਿੱਤਾ ਹੈ। ਇਸ ਦ੍ਰਿਸ਼ਟੀਕੋਣ ਦੇ ਹਿੱਸੇ ਵਜੋਂ, ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਸਰਕਾਰੀ ਆਈ.ਟੀ.ਆਈ. ਅਤੇ ਸਰਕਾਰੀ ਪੌਲੀਟੈਕਨਿਕਾਂ…
-

ਵਿਰਾਸਤ-ਏ-ਖਾਲਸਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਤਿੰਨ ਦਿਨਾਂ ਕ੍ਰਾਫਟ ਮੇਲੇ ਦਾ ਆਯੋਜਨ
ਸ੍ਰੀ ਅਨੰਦਪੁਰ ਸਾਹਿਬ 01 ਮਾਰਚ: ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਵਿਰਾਸਤ-ਏ-ਖਾਲਸਾ ਵਿਖੇ 1 ਮਾਰਚ ਤੋਂ 3 ਮਾਰਚ 2026 ਤੱਕ ਤਿੰਨ ਦਿਨਾਂ ਕਰਾਫਟ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿੱਚ ਜ਼ਿਲ੍ਹਾ ਰੂਪਨਗਰ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਬਣੇ ਸੈਲਫ ਹੈਲਪ ਗਰੁੱਪਾਂ ਦੇ ਮੈਂਬਰਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਦੀਆਂ ਪ੍ਰਦਰਸ਼ਨੀਆਂ…
-

ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਅਗਵਾਈ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕੈਂਪ ਆਯੋਜਿਤ
ਲੁਧਿਆਣਾ, 01 ਮਾਰਚ :ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਅੱਜ ਬਾਬਾ ਦੀਪ ਸਿੰਘ ਨਗਰ ਵਿਚ ਮੁਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਦਾ ਕੈਂਪ ਸਰਦਾਰ ਜੀਵਨ ਸਿੰਘ ਸੰਗੋਵਾਲ ਐੱਮ ਐੱਲ ਏ ਹਲਕਾ ਗਿੱਲ ਦੀ ਰਹਿਨੁਮਾਈ ਹੇਠ ਲਗਾਇਆ ਗਿਆ ।ਇਸ ਕੈਂਪ ਦਾ ਮੁਹੱਲੇ ਦੇ ਲ਼ੋਕਾਂ ਨੇ ਪੂਰਾ ਲਾਭ ਉਠਾਇਆ ।ਇਹ ਕੈਂਪ ਗ੍ਰਾਮ ਪੰਚਾਇਤ ਅਤੇ ਯੂਥ ਕਲੱਬ ਬਾਬਾ ਦੀਪ…
-

ਧਾਲੀਵਾਲ ਨੇ ਕੇਜਰੀਵਾਲ ਤੇ ਸਿਸੋਦੀਆ ਨਾਲ ਮੁਲਾਕਾਤ ਕਰਕੇ ” ਆਪ” ਪੰਜਾਬ ਇਕਾਈ ਵੱਲੋਂ ਦਿੱਤੀ ਵਧਾਈ
ਅੰਮ੍ਰਿਤਸਰ/ ਅਜਨਾਲਾ,1 ਮਾਰਚ ( ) – ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮੁਨੀਸ਼ ਸਿਸੋਦੀਆ ਨਾਲ ਉਚੇਚੇ ਤੌਰ ਤੇ…
-

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ‘ਚ ਗਲੀਆਂ ਦੇ ਨਿਰਮਾਣ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 1 ਮਾਰਚ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 13 ਵਿੱਚ ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਗਲੀਆਂ ਵਿੱਚ ਬਲਾਕ ਟਾਈਲਾਂ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ । ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਲਾਕੇ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪਹਿਲ ਦੇ ਆਧਾਰ ‘ਤੇ…
-

ਹੋਲਾ ਮਹੱਲਾ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਸ਼ਾਸਨ ਵੱਲੋਂ ਪ੍ਰਬੰਧਾਂ ਦੀ ਸਮੀਖਿਆ, ਸ਼ਰਧਾਲੂਆਂ ਲਈ ਵਿਸ਼ੇਸ਼ ਸਹੂਲਤਾਂ ਯਕੀਨੀ ਬਣਾਈਆਂ
ਸ੍ਰੀ ਅਨੰਦਪੁਰ ਸਾਹਿਬ 01 ਮਾਰਚ: ਖਾਲਸਾਈ ਸ਼ਾਨੋ-ਸ਼ੌਕਤ ਦੇ ਪ੍ਰਤੀਕ ਹੋਲਾ ਮਹੱਲਾ ਤਿਉਹਾਰ ਮੌਕੇ 2 ਮਾਰਚ ਤੋਂ 4 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਪਹੁੰਚ ਰਹੇ ਹਨ। ਤਿਉਹਾਰ ਨੂੰ ਸੁਚਾਰੂ, ਸੁਰੱਖਿਅਤ ਅਤੇ ਵਿਵਸਥਿਤ ਢੰਗ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ…
-

ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹਿਆਂ ਵਿਚ ਸਰਗਰਮੀ ਨਾਲ ਕੰਮ ਕਰਨਗੇ ਕੋਰ ਗਰੁੱਪ: ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ
ਸ੍ਰੀ ਮੁਕਤਸਰ ਸਾਹਿਬ, 28 ਫਰਵਰੀ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਚਨਬੱਧ ਹੈ। ਇਸ ਵਾਸਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੋਰ ਗਰੁੱਪ ਬਣਾਏ ਜਾ ਰਹੇ ਹਨ ਜੋ ਕਿ ਜ਼ਿਲ੍ਹਾ ਪੱਧਰ ‘ਤੇ ਸਰਗਰਮੀ ਨਾਲ ਕੰਮ ਕਰਨਗੇ। ਇਹ ਪ੍ਰਗਟਾਵਾ ਮਾਣਯੋਗ ਮੈਂਬਰ ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਸ.…
-

ਆਪ’ ਦੀ ਰੈਲੀ ਭਾਜਪਾ ਦੀਆਂ ਸਾਜ਼ਿਸ਼ਾਂ ਦਾ ਪਰਦਾਫਾਸ਼ ਕਰੇਗੀ ਅਤੇ ਰਾਸ਼ਟਰੀ ਰਾਜਨੀਤੀ ਨੂੰ ਦੇਵੇਗੀ ਨਵੀਂ ਦਿਸ਼ਾ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ, 28 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੰਤਰੀ, ਵਿਧਾਇਕ ਅਤੇ ਸੀਨੀਅਰ ਆਗੂ ਐਤਵਾਰ (1 ਮਾਰਚ) ਨੂੰ ਸਵੇਰੇ 11 ਵਜੇ ਜੰਤਰ-ਮੰਤਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਜਨਤਕ ਰੈਲੀ ਵਿੱਚ ਹਿੱਸਾ ਲੈਣ ਲਈ ਦਿੱਲੀ ਪਹੁੱਚਣਗੇ। ‘ਆਪ’ ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਅਰਵਿੰਦ…
-

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ
ਚੰਡੀਗੜ੍ਹ, 28 ਫਰਵਰੀ: ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਅਰਥਚਾਰੇ ਲਈ ਵੱਡੀ ਪੁਲਾਂਘ ਪੁੱਟਦਿਆਂ ਭਗਵੰਤ ਮਾਨ ਸਰਕਾਰ ਨੇ ਮੰਡੀ ਗੋਬਿੰਦਗੜ੍ਹ ਦੇ ਵਜ਼ੀਰਾਬਾਦ ਦੇ ਇੰਡਸਟਰੀਅਲ ਪਾਰਕ ਵਿਖੇ ਕਾਰਗਿਲ ਕੰਪਨੀ ਦੇ 300 ਕਰੋੜ ਰੁਪਏ ਦੇ ਪਸ਼ੂ ਚਾਰਾ ਪਲਾਂਟ ਨੂੰ ਚਾਲੂ ਕਰ ਦਿੱਤਾ ਹੈ, ਜੋ ਦੱਖਣੀ ਏਸ਼ੀਆ ਵਿੱਚ ਆਪਣੀ ਕਿਸਮ ਦਾ ਸਭ ਤੋਂ ਵੱਡਾ ਪਲਾਂਟ ਹੈ। ਇਸ ਮੈਗਾ ਪ੍ਰਾਜੈਕਟ…
-

ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ—ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: ਡਾ. ਬਲਜੀਤ ਕੌਰ
ਚੰਡੀਗੜ੍ਹ, 28 ਫਰਵਰੀ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਸਮਾਜ ਦੀ ਕੀਮਤੀ ਧਰੋਹਰ ਮੰਨਦਿਆਂ ਉਨ੍ਹਾਂ ਦੀ ਸਿਹਤ, ਸੁਰੱਖਿਆ ਅਤੇ ਮਰਿਆਦਾ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਠੋਸ, ਸੰਵੇਦਨਸ਼ੀਲ ਅਤੇ ਮਨੁੱਖੀ ਕੇਂਦਰਤ ਕਦਮ ਚੁੱਕ ਰਹੀ ਹੈ। ਇਸੇ ਦਿਸ਼ਾ ਵਿੱਚ “ਸਾਡੇ ਬਜ਼ੁਰਗ ਸਾਡਾ ਮਾਣ” ਰਾਜ ਪੱਧਰੀ ਮੁਹਿੰਮ ਤਹਿਤ ਲਗਾਏ ਗਏ…
-

ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ: ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ
ਚੰਡੀਗੜ੍ਹ/ਐਸ.ਏ.ਐਸ. ਨਗਰ, 28 ਫਰਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਵੀਨਤਾ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਇੱਕ ਵਿਕਸਤ ਰਾਸ਼ਟਰ ਦਾ ਰਾਹ ਉਸਦੀਆਂ ਵਿਗਿਆਨਕ ਖੋਜਾਂ ਨਿਰਧਾਰਤ ਕਰਦੀਆਂ ਹਨ। ਉਨ੍ਹਾਂ ਨੌਜਵਾਨਾਂ…
-

ਪੰਜਾਬ ਪੁਲਿਸ ਨੇ ਸੂਬੇ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ-ਅਧਾਰਤ ਆਈਈਡੀ, ਗਲੌਕ ਪਿਸਤੌਲ ਸਮੇਤ ਦੋ ਕਾਰਕੁਨ ਕਾਬੂ
ਚੰਡੀਗੜ੍ਹ, 28 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਵਿਦੇਸ਼ੀ-ਅਧਾਰਤ ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਲਗਭਗ 2.5 ਕਿਲੋਗ੍ਰਾਮ ਵਜ਼ਨ ਵਾਲੇ ਪੂਰੀ ਤਰ੍ਹਾਂ ਅਸੈਂਬਲਡ ਆਰਡੀਐਕਸ ਨਾਲ ਭਰਿਆ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), ਇੱਕ ਗਲੌਕ ਪਿਸਤੌਲ ਅਤੇ ਚਾਰ…
-

ਭਗਵੰਤ ਮਾਨ ਸਰਕਾਰ ਮੁਢਲੀ ਸਿੱਖਿਆ ‘ਚ ਸਕਾਰਾਤਮਕ ਬਦਲਾਅ ਲਈ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਖੇਡ ਪਿਟਾਰਾ’ ਕਿੱਟ ਪ੍ਰਦਾਨ ਕਰੇਗੀ; 7.5 ਲੱਖ ਬੱਚਿਆਂ ਨੂੰ ਹੋਵੇਗਾ ਲਾਭ
ਚੰਡੀਗੜ੍ਹ, 28 ਫਰਵਰੀ 2026 ਪੰਜਾਬ ਦੇ ਰੌਸ਼ਨ ਭਵਿੱਖ ਲਈ ਵਧੇਰੇ ਉਸਾਰੂ ਸੋਚ ਲੈ ਕੇ ਚਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਖੇਡ ਪਿਟਾਰਾ’, ਇੱਕ ਵਿਆਪਕ ਖੇਡ-ਅਧਾਰਤ ਸਿਖਲਾਈ ਕਿੱਟ, ਪ੍ਰਦਾਨ ਕਰੇਗੀ, ਜਿਸ ਦਾ ਉਦੇਸ਼ ਛੋਟੇ ਬੱਚਿਆਂ ਲਈ ਮਨੋਰੰਜਕ ਢੰਗ ਨਾਲ ਅਰਥਪੂਰਨ ਸਿੱਖਿਆ ਨੂੰ ਯਕੀਨੀ ਬਣਾਉਣਾ ਹੈ। ਇਹ ਪਹਿਲਕਦਮੀ…
-

ਏ.ਐਨ.ਟੀ.ਐਫ. ਪੰਜਾਬ ਵੱਲੋਂ ਵੱਡੀ ਮਾਤਰਾ ਵਿੱਚ ਐਮ.ਡੀ.ਐਮ.ਏ. ਦੀ ਬਰਾਮਦਗੀ ਨਾਲ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼; ਛੇ ਗ੍ਰਿਫ਼ਤਾਰ
ਚੰਡੀਗੜ੍ਹ, 28 ਫਰਵਰੀ: ਅੰਤਰਰਾਸ਼ਟਰੀ ਨਸ਼ਾ ਤਸਕਰੀ ਦੇ ਸੰਗਠਿਤ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਟ੍ਰਾਈਸਿਟੀ ਖੇਤਰ ਅਤੇ ਲੁਧਿਆਣਾ ਵਿੱਚ ਸਰਗਰਮ ਇੱਕ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼ ਇਸਦੇ ਛੇ ਮੁੱਖ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਵਿਸ਼ੇਸ਼ ਕਰਕੇ ਸ਼ਹਿਰਾਂ ‘ਚ ਰਹਿੰਦੇ ਨੌਜਵਾਨਾਂ ਨੂੰ ਆਪਣਾ ਨਿਸ਼ਾਨਾ ਬਣਾ ਕੇ ਵਿਦੇਸ਼ੀ…
-

ਮਾਨਸਿਕ ਤਣਾਅ, ਡਿਪ੍ਰੈਸ਼ਨ, ਚਿੰਤਾ ਜਾਂ ਹੋਰ ਮਨੋਵਿਗਿਆਨਕ ਦਿੱਕਤਾਂ ਸਬੰਧੀ ਮਦਦ ਲਈ 1800-89-14416 ਜਾਂ 14416 ਤੇ ਕੀਤਾ ਜਾਵੇ ਸੰਪਰਕ
ਮਾਲੇਰਕੋਟਲਾ, 28 ਫਰਵਰੀ – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਟੈਲੀ-ਮਾਨਸ ਪ੍ਰੋਜੈਕਟ ਦਾ ਮਕਸਦ ਲੋਕਾਂ ਨੂੰ ਲੋੜ ਪੈਣ ਤੇ ਜਲਦ ਤੋਂ ਜਲਦ ਮੁਫ਼ਤ ਮਾਨਸਿਕ ਸਿਹਤ ਸਲਾਹ ਪ੍ਰਦਾਨ ਕਰਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਲੇਰਕੋਟਲਾ ਡਾ. ਰਮਨਦੀਪ ਸਿੰਗਲਾ ਨੇ ਦੱਸਿਆ ਕਿ ਇਹ ਸੇਵਾ ਪੰਜਾਬ ਵਿੱਚ 20 ਤੋਂ ਵੱਧ ਭਾਸ਼ਾਵਾਂ…
-

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕਾ ਸੁਨਾਮ ਵਾਸੀਆਂ ਨੂੰ ਦਿੱਤਾ 53.28 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਤੋਹਫ਼ਾ
ਸੁਨਾਮ ਊਧਮ ਸਿੰਘ ਵਾਲਾ/ਲੌਂਗੋਵਾਲ, 28 ਫਰਵਰੀ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਕਰੀਬ 53 ਕਰੋੜ 28 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾ ਕੇ ਹਲਕਾ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ…
-

ਐਚ.ਪੀ.ਵੀ. ਦਾ ਮੁੱਖ ਉਦੇਸ਼ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਕਰਨਾ – ਸਿਵਲ ਸਰਜਨ
ਰੂਪਨਗਰ, 28 ਫ਼ਰਵਰੀ: ਜ਼ਿਲ੍ਹਾ ਰੂਪਨਗਰ ਵਿੱਚ ਮਹਿਲਾਵਾਂ ਅਤੇ ਕਿਸ਼ੋਰੀਆਂ ਦੀ ਸਿਹਤ ਸੁਰੱਖਿਆ ਵੱਲ ਇਕ ਅਹਿਮ ਕਦਮ ਚੁੱਕਦੇ ਹੋਏ ਅੱਜ ਐਚ.ਪੀ.ਵੀ. (ਹਿਊਮਨ ਪੈਪੀਲੋਮਾ ਵਾਇਰਸ) ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਮੁਹਿੰਮ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਹੈ, ਜਿਸਦਾ ਮੁੱਖ ਉਦੇਸ਼ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਕਰਨਾ…
-

ਐਮਪੀ ਮਲਵਿੰਦਰ ਕੰਗ ਨੇ ਰੋਪੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ‘ਚ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਓਪਨ ਜ਼ਿੰਮਾ ਦਾ ਉਦਘਾਟਨ ਕੀਤਾ
ਰੂਪਨਗਰ, 28 ਫਰਵਰੀ: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਅੱਜ ਰੋਪੜ ਸ਼ਹਿਰ ਵਿਖੇ ਕਰੀਬ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਓਪਨ ਜ਼ਿੰਮਾ ਦਾ ਉਦਘਾਟਨ ਕੀਤਾ। ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੀ ਹਾਜ਼ਰ ਸਨ। ਉਦਘਾਟਨ ਸਮੇਂ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ…
-

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅਰਵਿੰਦ ਕੇਜਰੀਵਾਲ ਨੂੰ ਮਿਲੀ ‘ਕਲੀਨ ਚਿੱਟ’ ‘ਤੇ ਦਿੱਤੀ ਵਧਾਈ
ਹੁਸ਼ਿਆਰਪੁਰ, 28 ਫਰਵਰੀ:ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦਿੱਲੀ ਦੀ ਇੱਕ ਅਦਾਲਤ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਦਿੱਤੀ ਗਈ ‘ਕਲੀਨ ਚਿੱਟ’ ਦਾ ਸਵਾਗਤ ਕਰਦਿਆਂ ਇਸਨੂੰ ਸੱਚ ਅਤੇ ਨਿਆਂ ਦੀ ਜਿੱਤ ਦੱਸਿਆ। ਉਨ੍ਹਾਂ ਕਿਹਾ ਕਿ ਅਦਾਲਤ ਦਾ ਫੈਸਲਾ ਸਾਬਤ ਕਰਦਾ ਹੈ ਕਿ ਝੂਠ ਅਤੇ…