Category: Politics
-

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਦੇ ਮੁਹੱਲਾ ਕੋਕੋ ਮਾਜਰੀ ‘ਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਦੀ ਕਰਵਾਈ ਸ਼ੁਰੂਆਤ
ਸੁਨਾਮ ਊਧਮ ਸਿੰਘ ਵਾਲਾ, 28 ਫਰਵਰੀ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਦੇ ਨਵੇਂ ਵਾਰਡ ਨੰ. 9 ਅਤੇ ਪੁਰਾਣੇ ਵਾਰਡ ਨੰ..12, ਮੁਹੱਲਾ ਕੋਕੋ ਮਾਜਰੀ, ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮੰਤਰੀ ਅਮਨ ਅਰੋੜਾ ਨੇ ਲੋਕਾਂ ਨੂੰ…
-

ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ‘ਚ ਵਿਕਾਸ ਕਾਰਜਾਂ ਦੀ ਰਫ਼ਤਾਰ ਤੇਜ਼
ਬਟਾਲਾ, 28 ਫਰਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਵਿਖੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਹੈ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਡੇਰਾ ਬਾਬਾ ਨਾਨਕ ਰੋਡ ਦੇ ਪੁੱਲ ਦੇ ਦੋਵੇਂ ਪਾਸੇ ਦੀਆਂ ਸੜਕਾਂ ਨੂੰ…
-

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ
ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੇ ਕੈਂਪਸ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਉਤਸ਼ਾਹ ਅਤੇ ਜੋਸ਼ ਨਾਲ ਮਨਾਈ ਗਈ। ਤਿੰਨ ਦਿਨ ਤੱਕ ਚੱਲੀ ਇਸ ਸਪੋਰਟਸ ਮੀਟ ਨੇ ਵਿਦਿਆਰਥੀਆਂ ਵਿੱਚ ਖੇਡ ਭਾਵਨਾ, ਇਕਤਾ ਅਤੇ ਜ਼ਜ਼ਬੇ ਦੀ ਅਦਭੁਤ ਝਲਕ ਪੇਸ਼ ਕੀਤੀ। ਸਕੂਲ ਆਫ ਫਿਜ਼ਿਕਲ ਐਜੂਕੇਸ਼ਨ ਐਂਡ ਸਪੋਰਟਸ ਸਾਇੰਸਿਜ਼ ਵੱਲੋਂ ਕਰਵਾਏ ਗਏ ਇਸ ਆਯੋਜਨ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਵੱਡੀ…
-

ਹਰਦੀਪ ਸਿੰਘ ਮੁੰਡੀਆ ਨੇ ਨਵੀਂ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਮਿਲ ਕੇ ਮੁਬਾਰਕਬਾਦ ਦਿੱਤੀ
ਨਵੀਂ ਦਿੱਲੀ/ਚੰਡੀਗੜ੍ਹ, 28 ਫਰਵਰੀ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਨਵੀਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਪੰਜਾਬ ਦੇ ਪ੍ਰਭਾਰੀ ਸ੍ਰੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਝੂਠੇ ਕੇਸ ਵਿੱਚੋਂ ਬਰੀ ਹੋਣ ਉੱਤੇ ਮੁਬਾਰਕਬਾਦ ਦਿੱਤੀ। ਸ੍ਰੀ ਮੁੰਡੀਆ ਨੇ ਸ੍ਰੀ ਕੇਜਰੀਵਾਲ, ਸ੍ਰੀ ਸਿਸੋਦੀਆ ਸਮੇਤ…
-

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ: ਬਲਤੇਜ ਪੰਨੂ
ਚੰਡੀਗੜ੍ਹ/ਪਟਿਆਲਾ, 27 ਫਰਵਰੀ , 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਦਿੱਲੀ ਦੀ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਨਾਂ ਨੂੰ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਡਿਸਚਾਰਜ (ਬਰੀ) ਕਰਨ ਦੇ ਇਤਿਹਾਸਕ ਫੈਸਲੇ ਨੇ ਉਸ ਸਾਜ਼ਿਸ਼ ਨੂੰ ਪੂਰੀ ਤਰ੍ਹਾਂ ਢਹਿ-ਢੇਰੀ ਕਰ ਦਿੱਤਾ ਹੈ, ਜੋ ਕਿ ਪੂਰੀ…
-

ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੇ ਬਾ-ਇੱਜ਼ਤ ਬਰੀ ਹੋਣ ਨਾਲ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਵੱਲੋਂ ‘ਆਪ’ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ: ਭਗਵੰਤ ਸਿੰਘ ਮਾਨ
ਚੰਡੀਗੜ੍ਹ, 27 ਫਰਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ‘ਆਪ’ ਨੇਤਾ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਹੋਰਾਂ ਵਿਰੁੱਧ ਆਬਕਾਰੀ ਨੀਤੀ ਮਾਮਲੇ ਵਿੱਚ ਅਦਾਲਤ ਵੱਲੋਂ ਦੋਸ਼ਾਂ ਨੂੰ ਰੱਦ ਕੀਤੇ ਜਾਣ ਨਾਲ ਪਾਰਟੀ ਦੇ ਸਟੈਂਡ ‘ਤੇ ਦ੍ਰਿੜ ਮੋਹਰ ਲੱਗੀ…
-

ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਵਿਰੁੱਧ ਕੇਸਾਂ ਨੂੰ ਰੱਦ ਕਰਨ ਸਬੰਧੀ ਅਦਾਲਤ ਦਾ ਫੈਸਲਾ ਸੰਵਿਧਾਨਕ ਨੈਤਿਕਤਾ ਅਤੇ ਕਾਨੂੰਨ ਦੇ ਰਾਜ ਦੀ ਗਵਾਹੀ ਭਰਦਾ ਹੈ: ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ, 27 ਫਰਵਰੀ 2026:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਬਕਾਰੀ ਨੀਤੀ ਮਾਮਲੇ ਵਿੱਚ ਮਾਣਯੋਗ ਅਦਾਲਤ ਦਾ ਹਾਲੀਆ ਫੈਸਲਾ ਸੰਵਿਧਾਨਕ ਨੈਤਿਕਤਾ ਅਤੇ ਕਾਨੂੰਨ ਦੇ ਰਾਜ ਦੀ ਗਵਾਹੀ ਭਰਦਾ ਹੈ। ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਸਾਰੇ 23 ਦੋਸ਼ੀਆਂ ਵਿਰੁੱਧ ਕੇਸਾਂ ਨੂੰ ਰੱਦ ਕਰਨਾ ਸਪੱਸ਼ਟ ਤੌਰ ‘ਤੇ ਦਰਸਾਉਂਦਾ ਹੈ ਕਿ…
-

ਪੰਜਾਬ ਵਿੱਚ ਜਨਗਣਨਾ 2027 ਦਾ ਪਹਿਲਾ ਪੜਾਅ 15 ਮਈ ਤੋਂ ਹੋਵੇਗਾ ਸ਼ੁਰੂ; 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ
ਚੰਡੀਗੜ੍ਹ, 27 ਫਰਵਰੀ:ਜਨਗਣਨਾ 2027 ਦੇ ਪਹਿਲੇ ਪੜਾਅ (ਘਰਾਂ ਦੇ ਸੂਚੀਕਰਨ) ਬਾਰੇ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਲਈ ਅੱਜ ਹੋਟਲ ਮਾਊਂਟ ਵਿਊ, ਚੰਡੀਗੜ੍ਹ ਵਿਖੇ ਇੱਕ ਰੋਜ਼ਾ ਰਾਜ ਪੱਧਰੀ ਕਾਨਫਰੰਸ ਕਰਵਾਈ ਗਈ। ਇਹ ਕਾਨਫਰੰਸ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਅਤੇ ਡਾਇਰੈਕਟੋਰੇਟ ਜਨਗਣਨਾ ਸੰਚਾਲਨ, ਪੰਜਾਬ ਵੱਲੋਂ ਸਾਂਝੇ ਤੌਰ ‘ਤੇ ਮੁੱਖ ਸਕੱਤਰ ਪੰਜਾਬ ਸ੍ਰੀ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ…
-

ਕੀਮਤੀ ਭਗਤ ਨੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਨਿਯੁਕਤ ਕੀਤੇ ਗਏ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਅੱਜ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸ੍ਰੀ ਕੀਮਤੀ ਭਗਤ ਦੇ ਪਰਿਵਾਰਕ ਮੈਂਬਰਾਂ…
-

ਸੱਚ ਨੇ ਸੌੜੀ ਰਾਜਨੀਤੀ ਨੂੰ ਕੀਤਾ ਦਰਕਿਨਾਰ: ਹਰਜੋਤ ਬੈਂਸ ਨੇ ਅਰਵਿੰਦ ਕੇਜਰੀਵਾਲ ਨੂੰ ਕੇਸ ਵਿਚੋਂ ਬਰੀ ਕਰਨ ਦੇ ਫੈਸਲੇ ਨੂੰ ਲੋਕਤੰਤਰ ਦੀ ਵੱਡੀ ਜਿੱਤ ਦੱਸਿਆ
ਚੰਡੀਗੜ੍ਹ, 27 ਫਰਵਰੀ:– ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਆਪ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਅਤੇ 21 ਹੋਰਨਾਂ ਨੂੰ ਬਰੀ ਕਰਨ ਸਬੰਧੀ ਦਿੱਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਫੈਸਲੇ ਨੂੰ ਸੱਚ ਦੀ ਇੱਕ ਵੱਡੀ ਜਿੱਤ ਅਤੇ ਭਾਰਤੀ…
-

ਅੰਮ੍ਰਿਤਸਰ ਵਿਖੇ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਦਾ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ਾਨਦਾਰ ਅਗਾਜ਼
ਚੰਡੀਗੜ੍ਹ / ਅੰਮ੍ਰਿਤਸਰ, 27 ਫਰਵਰੀ – ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਵੱਲੋਂ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਮੈਦਾਨ ਵਿੱਚ ਲਗਾਇਆ ਗਿਆ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਅੱਜ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਿਆ। ਰੰਗਲਾ ਪੰਜਾਬ ਉਤਸਵ ਦਾ ਉਦਘਾਟਨ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤਾ ਗਿਆ। ਇਸ ਮੌਕੇ…
-

ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ ਸਿੰਘ ਮੁੰਡੀਆਂਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 27 ਫਰਵਰੀ 2026 ਦਿੱਲੀ ਦੀ ਅਦਾਲਤ ਵੱਲੋਂ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਰੋਧੀਆਂ ‘ਤੇ ਤਿੱਖਾ ਹਮਲਾ ਬੋਲਿਆ ਹੈ। ਮੁੰਡੀਆਂ ਨੇ ਕਿਹਾ ਕਿ ਅੱਜ ਦਾ ਦਿਨ ਲੋਕਤੰਤਰ ਲਈ ਇਤਿਹਾਸਕ ਹੈ, ਕਿਉਂਕਿ ਅਦਾਲਤੀ ਫੈਸਲੇ ਨੇ ਇਹ ਸਾਬਤ…
-

ਸ਼ਰਾਬ ਘੁਟਾਲਾ ਕੇਸ ਹੋਇਆ ਫੇਲ੍ਹ: ਅਦਾਲਤ ਨੇ ਕੇਜਰੀਵਾਲ ਅਤੇ ‘ਆਪ’ ਆਗੂਆਂ ਨੂੰ ਕੀਤਾ ਬਰੀ, ਭਾਜਪਾ ਦੀ ਸਿਆਸੀ ਸਾਜ਼ਿਸ਼ ਦਾ ਹੋਇਆ ਪਰਦਾਫਾਸ਼
ਚੰਡੀਗੜ੍ਹ, 27 ਫਰਵਰੀ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਥਿਤ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ, ਸੰਜੇ ਸਿੰਘ, ਦੁਰਗੇਸ਼ ਪਾਠਕ, ਸਤਿੰਦਰ ਜੈਨ ਅਤੇ ਹੋਰਨਾਂ ਦੇ ਬਰੀ ਹੋਣ ਨਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਸਾਜ਼ਿਸ਼…
-

ਖੁਰਾਕ ਤੇ ਪੋਸ਼ਣ ਸੁਰੱਖਿਆ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ—ਡਾ. ਬਲਜੀਤ ਕੌਰ
ਚੰਡੀਗੜ੍ਹ, 27 ਫਰਵਰੀ: ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਪਹਿਲਕਦਮੀ ‘ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ, ਪੰਜਾਬ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦਾ ਮਕਸਦ ਖੁਰਾਕ ਸੁਰੱਖਿਆ, ਪੋਸ਼ਣ ਅਤੇ ਸਮਾਜਿਕ ਭਲਾਈ ਨਾਲ ਜੁੜੀਆਂ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਅਮਲਦਾਰੀ ਨੂੰ ਹੋਰ ਮਜ਼ਬੂਤ ਕਰਨਾ ਸੀ। ਮੀਟਿੰਗ ਵਿੱਚ ਪੰਜਾਬ ਰਾਜ ਖੁਰਾਕ…
-

ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ
ਚੰਡੀਗੜ੍ਹ, 27 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸ਼ੁਕਰਵਾਰ ਨੂੰ ਇੱਕ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ “ਸੱਚ ਨੂੰ ਦੇਰੀ ਹੋ ਸਕਦੀ ਹੈ, ਪਰ ਇਸ ਨੂੰ ਕਦੇ ਹਰਾਇਆ ਨਹੀਂ ਜਾ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ ਅਖੌਤੀ ਸ਼ਰਾਬ ਘੁਟਾਲੇ ਦੇ ਕੇਸ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ,…
-

ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਬਰੀ, ‘ਆਪ’ ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ
ਚੰਡੀਗੜ੍ਹ, 27 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਸੀ.ਬੀ.ਆਈ. ਕੇਸ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਵੱਲੋਂ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ‘ਆਪ’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ…
-

ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ ‘ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ
ਚੰਡੀਗੜ੍ਹ, 27 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁਖਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਵੱਲੋਂ ਬਰੀ ਕੀਤੇ ਜਾਣ ਦੇ ਫੈਸਲੇ ‘ਤੇ ਕਿਹਾ ਕਿ ਅੱਜ ਦਾ ਦਿਨ ਭਾਰਤੀ ਲੋਕਤੰਤਰ ਦੇ…
-

ਆਪ ਪੰਜਾਬ ਨੇ ਅਰਵਿੰਦ ਕੇਜਰੀਵਾਲ ਅਤੇ ਆਪ ਆਗੂਆਂ ਦੇ ਹੱਕ ਵਿੱਚ ਅਦਾਲਤ ਦੇ ਫੈਸਲੇ ਦਾ ਚੰਡੀਗੜ੍ਹ ਵਿੱਚ ਮਨਾਇਆ ਜਸ਼ਨ
ਚੰਡੀਗੜ੍ਹ, 27 ਫਰਵਰੀ 2026 ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਾਂ ਨੂੰ ਬਰੀ ਕਰਨ ਦੇ ਫੈਸਲੇ ਤੋਂ ਬਾਅਦ, ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਖੇ ਬੜੇ ਉਤਸ਼ਾਹ ਨਾਲ ਇਸ ਫੈਸਲੇ ਦਾ ਜਸ਼ਨ ਮਨਾਇਆ। ਜਸ਼ਨਾਂ ਦੌਰਾਨ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ…
-

ਸਪੀਕਰ ਸ. ਸੰਧਵਾਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ
ਫਰੀਦਕੋਟ, 27 ਫਰਵਰੀ () ਜ਼ਿਲ੍ਹਾ ਫਰੀਦਕੋਟ ਦੇ ਸਮੂਹ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅਹੁਦੇ ਦੀ ਸਹੁੰ ਚੁਕਾਈ ਗਈ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜੈਤੋ ਸ. ਅਮੋਲਕ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ.…
