Category: Politics
-

1 ਤੇ 2 ਮਾਰਚ ਨੂੰ ਹੋਣ ਵਾਲੀਆ ਵਿਰਾਸਤੀ ਖੇਡਾਂ ਲਈ ਪ੍ਰਸਾਸ਼ਨ ਵੱਲੋਂ ਅਗਾਓ ਤਿਆਰੀਆਂ ਦੀ ਰੀਵਿਊ ਮੀਟਿੰਗ
ਸ੍ਰੀ ਅਨੰਦਪੁਰ ਸਾਹਿਬ 24 ਫਰਵਰੀ : ਹੋਲਾ ਮਹੱਲਾ ਮੌਕੇ 1 ਅਤੇ 2 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਚ ਹੋਣ ਵਾਲੀਆ ਵਿਰਾਸਤੀ ਖੇਡਾਂ ਲਈ ਪ੍ਰਸਾਸ਼ਨ ਵੱਲੋਂ ਅਗਾਓ ਤਿਆਰੀਆਂ ਮੁਕੰਮਲ ਕੀਤੀਆ ਜਾ ਰਹੀਆਂ ਹਨ। 1 ਅਤੇ 2 ਮਾਰਚ ਨੂੰ ਦੋ ਰੋਜ਼ਾ ਵਿਰਾਸਤੀ ਖੇਡਾਂ ਵਿਚ ਪੰਜਾਬ ਦੇ ਅਮੀਰ ਸੱਭਿਆਚਾਰਕ ਅਤੇ ਵਿਰਾਸਤ ਦੀ ਝਲਕ ਵੀ…
-

ਸੇਫ ਸਕੂਲ ਵਾਹਨ ਪਾਲਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਵਿਸ਼ੇਸ਼ ਚੈਕਿੰਗ
ਮਾਲੇਰਕੋਟਲਾ, 24 ਫਰਵਰੀ- ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੀਆਂ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਸੀ ਅਧੀਨ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਵੱਖ-ਵੱਖ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ 15 ਸਕੂਲੀ ਬੱਸਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ। ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਹਰੇਕ ਬੱਸ ਦੇ ਜ਼ਰੂਰੀ…
-

ਬੇਟੀ ਬਚਾਓ ਬੇਟੀ ਪੜਾਓ ਅਭਿਆਨ ਤਹਿਤ ਸਰਕਾਰੀ ਕੰਨਿਆ ਸਕੂਲ ਫਾਜ਼ਿਲਕਾ ਵਿਖੇ ਪ੍ਰੋਗਰਾਮ ਦਾ ਆਯੋਜਨ
ਫਾਜ਼ਿਲਕਾ 24 ਫਰਵਰੀ 2026ਬੇਟੀ ਬਚਾਓ ਬੇਟੀ ਪੜਾਓ ਅਭਿਆਨ ਤਹਿਤ ਔਰਤਾਂ ਦੇ ਅਧਿਕਾਰਾਂ ਪ੍ਰਤੀ ਅਤੇ ਲੜਕੇ -ਲੜਕੀਆਂ ਨੂੰ ਬਰਾਬਰਤਾ ਦਾ ਹੱਕ ਦੇਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਹਿੱਤ ਸਰਕਾਰੀ ਕੰਨਿਆ ਸਕੂਲ ਫਾਜ਼ਿਲਕਾ ਵਿਖੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵੱਜੋਂ ਮੈਡਮ ਖੁਸ਼ਬੂ ਸਵਨਾ ਪਹੁੰਚੇ। ਇਸ ਦੌਰਾਨ ਉਨ੍ਹਾਂ ਵਿਦਿਆਰਥਣਾਂ ਨੂੰ ਸਕੂਲ ਬੈਗਾਂ ਦੀ ਵੰਡ ਕੀਤੀ।ਪ੍ਰੋਗਰਾਮ…
-
ਸ੍ਰੀ ਮੁਕਤਸਰ ਸਾਹਿਬ ਵਿੱਚ “ਪੰਜਾਬ ਸਖੀ ਸ਼ਕਤੀ ਮੇਲਾ” ਦਾ ਰੰਗਾਰੰਗ ਦੂਜਾ ਦਿਨ — ਮਹਿਲਾ ਸਸ਼ਕਤੀਕਰਨ ਦੀ ਗੂੰਜ ਦੂਰ ਤੱਕ ਸੁਣਾਈ ਦਿੱਤੀ
ਸ੍ਰੀ ਮੁਕਤਸਰ ਸਾਹਿਬ, 24 ਫਰਵਰੀ ਜ਼ਿਲ੍ਹਾ ਉਦਯੋਗ ਕੇਂਦਰ, ਸ੍ਰੀ ਮੁਕਤਸਰ ਸਾਹਿਬ (ਉਦਯੋਗ ਅਤੇ ਵਣਜ ਵਿਭਾਗ ਪੰਜਾਬ) ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਦੀ ਅਗਵਾਈ ਹੇਠ ਰੈਂਪ ਸਕੀਮ ਅਧੀਨ ਆਯੋਜਿਤ “ਪੰਜਾਬ ਸਖੀ ਸ਼ਕਤੀ ਮੇਲਾ – ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ” ਨੇ ਦੂਜੇ ਦਿਨ ਸ਼ਾਨਦਾਰ ਢੰਗ ਨਾਲ ਰੰਗ ਬੰਨਿਆ। 23 ਤੋਂ 25 ਫਰਵਰੀ ਤੱਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਰਕ, ਕੋਟਕਪੂਰਾ ਰੋਡ ਵਿਖੇ…
-

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ
ਚੰਡੀਗੜ੍ਹ/ਜਲੰਧਰ, 24 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਵੱਲੋਂ ਸਮਰਥਤ ਇੱਕ ਮਾਡਿਊਲ ਦੇ ਦੋ ਮੁੱਖ ਕਾਰਕੁਨਾਂ ਨੂੰ ਇੱਕ .32 ਬੋਰ ਪਿਸਤੌਲ, ਮੈਗਜ਼ੀਨ…
-

ਗੈਂਗਸਟਰਾਂ ’ਤੇ ਵਾਰ ਦਾ 35ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ ; 183 ਗ੍ਰਿਫ਼ਤਾਰ
ਚੰਡੀਗੜ੍ਹ, 24 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 35ਵੇਂ ਦਿਨ ਪੰਜਾਬ ਪੁਲੀਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 587 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਪੰਜਾਬ ਸਰਕਾਰ ਨੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਨਵੀਂ ਇਨਾਮ ਨੀਤੀ ਨੂੰ ਕੀਤਾ ਨੋਟੀਫਾਈ
ਚੰਡੀਗੜ੍ਹ, 24 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਵਿੱਢੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਹੋਰ ਮਜ਼ਬੂਤ ਕਰਦਿਆਂ, ਪੰਜਾਬ ਸਰਕਾਰ ਨੇ ਅੱਜ ‘ਲੋੜੀਂਦੇ ਅਪਰਾਧੀਆਂ ਦੀ ਗ੍ਰਿਫ਼ਤਾਰੀ ਲਈ ਪੰਜਾਬ ਦੀ ਇਨਾਮ ਨੀਤੀ’ ਨੂੰ ਨੋਟੀਫਾਈ ਹੋ ਗਈ ਹੈ ਜਿਸ ਨਾਲ ਫੀਲਡ ਅਧਿਕਾਰੀ ਅਤੇ ਵਿੰਗਾਂ ਦੇ ਮੁਖੀ (ਐਸਡੀਜੀਪੀ/ਏਡੀਜੀਪੀ) ਅਧਿਕਾਰਤ ਤੌਰ…
-

ਡਾ. ਬਲਬੀਰ ਸਿੰਘ ਵੱਲੋਂ ਨਵੇਂ ਪਦਉੱਨਤ ਹੋਏ ਐਸਐਮਓਜ਼ ਲਈ 2-ਦਿਨਾਂ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ
ਚੰਡੀਗੜ੍ਹ, 24 ਫਰਵਰੀ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਵੇਂ ਪਦਉੱਨਤ ਹੋਏ ਸੀਨੀਅਰ ਮੈਡੀਕਲ ਅਫਸਰਾਂ (ਐਸ.ਐਮ.ਓ.) ਲਈ ਵਿਆਪਕ ਦੋ-ਰੋਜ਼ਾ ਸਮਰੱਥਾ ਨਿਰਮਾਣ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ, ਜਿਸ ਵਿੱਚ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਜਨਤਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ‘ਤੇ…
-

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ
ਚੰਡੀਗੜ੍ਹ , ਫਰਵਰੀ 24 : ਪੰਜਾਬ ਸਰਕਾਰ ਵੱਲੋਂ ਐਲਾਨੀ ‘ਮੇਰੀ ਰਸੋਈ’ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਪ੍ਰਦਾਨ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਨੇ ਕਿਹਾ ਕਿ ਇਹ ਪਹਿਲ ਕੌਮੀ ਖੁਰਾਕ ਸੁਰੱਖਿਆ ਐਕਟ ਦੀ ਆਤਮਾ ਅਨੁਸਾਰ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ…
-

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ
ਮਾਨਸਾ, 24 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ ਅਤੇ ਕਾਂਗਰਸ ਦੇ ਦਹਾਕਿਆਂ ਦੇ ਸ਼ਾਸਨ ਨੇ ਜਾਣ-ਬੁੱਝ ਕੇ ਪੰਜਾਬ ਦੇ ਬੱਚਿਆਂ ਨੂੰ ਅਨਪੜ੍ਹ ਰੱਖਿਆ, ਜਦੋਂ ਕਿ ਸਿਆਸੀ ਪਰਿਵਾਰ ਵਧਦੇ-ਫੁੱਲਦੇ ਰਹੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪਾਰਟੀਆਂ ਨੂੰ ਕਦੇ ਵੀ ਲੋਕਾਂ ਦੀ ਤਰੱਕੀ ਦੀ ਚਿੰਤਾ ਨਹੀਂ ਸੀ, ਸਗੋਂ…
-

ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ
ਚੰਡੀਗੜ੍ਹ, 24 ਫਰਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜ ਦੀ ਅਨਮੋਲ ਧਰੋਹਰ ਮੰਨਦਿਆਂ ਉਨ੍ਹਾਂ ਦੀ ਸੁਰੱਖਿਆ, ਸਿਹਤ ਅਤੇ ਸਮਾਜਿਕ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ। ਇਸ ਦਿਸ਼ਾ ਵਿੱਚ ਸੂਬਾ ਪੱਧਰੀ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਲਗਾਏ ਗਏ ਸਿਹਤ…
-

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ “ਪੰਜਾਬ ਸਖੀ ਸ਼ਕਤੀ ਮੇਲਾ – ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ” ਦਾ ਕੀਤਾ ਉਦਘਾਟਨ
ਸ੍ਰੀ ਮੁਕਤਸਰ ਸਾਹਿਬ, 23 ਫਰਵਰੀ: ਜ਼ਿਲ੍ਹਾ ਉਦਯੋਗ ਕੇਂਦਰ, ਸ੍ਰੀ ਮੁਕਤਸਰ ਸਾਹਿਬ (ਉਦਯੋਗ ਅਤੇ ਵਣਜ ਵਿਭਾਗ ਪੰਜਾਬ) ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ, ਸ੍ਰੀ ਮੁਕਤਸਰ ਸਹਿਬ ਵੱਲੋਂ ਸ਼੍ਰੀ ਅਭਿਜੀਤ ਕਪਲਿਸ਼ ਮਾਣਯੋਗ ਡਿਪਟੀ ਕਮਸ਼ਿਨਰ, ਸ੍ਰੀ ਮੁਕਤਸਰ ਸਾਹਿਬ ਯੋਗ ਅਗਵਾਈ ਹੇਠ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਰੈਂਪ (ਰੇਜ਼ਿੰਗ ਐਂਡ ਐਕਸਲਰੇਟਿੰਗ ਐੱਮ.ਐੱਸ.ਐੱਮ.ਈ ਪਰਫ਼ੋਂਮਿਸ) ਸਕੀਮ ਅਧੀਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ…
-

ਰਿਸ਼ੀ ਰਸ਼ਪਾਲ ਨੂੰ ਵਾਈਸ ਆਫ ਪੰਜਾਬ ਵਿੱਚ ਸੈਕਿੰਡ ਰਨਰਅਪ ਆਉਣ ਤੇ ਸਪੀਕਰ ਸੰਧਵਾਂ ਨੇ ਦਿੱਤੀਆਂ ਵਧਾਈਆਂ
ਕੋਟਕਪੂਰਾ 23 ਫਰਵਰੀ ਕੋਟਕਪੂਰਾ ਵਾਸੀ ਰਿਸ਼ੀ ਰਸ਼ਪਾਲ ਨੂੰ ਵਾਈਸ ਆਫ ਪੰਜਾਬ ਵਿੱਚ ਸੈਕਿੰਡ ਰਨਰਅਪ ਆਉਣ ਤੇ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਨਿੱਘੀਆਂ ਵਧਾਈਆਂ ਦਿੱਤੀਆਂ ਤੇ ਕਿਹਾ ਕਿ ਰਿਸ਼ੀ ਰਸ਼ਪਾਲ ਨੇ ਆਪਣੇ ਮਾਪਿਆਂ ਦਾ ਨਾਮ ਤਾਂ ਰੌਸ਼ਨ ਕੀਤਾ ਹੀ ਹੈ ਨਾਲ ਹੀ ਉਸਨੇ ਪੂਰੇ ਇਲਾਕੇ ਦਾ ਨਾਮ ਵੀ ਰੌਸ਼ਨ ਕੀਤਾ ਹੈ। ਸਪੀਕਰ ਸ.…
-

ਤਾਪਮਾਨ ਵਿੱਚ ਵਾਧਾ ਕਣਕ ਲਈ ਚੁਣੌਤੀ, ਮਾਹਿਰਾਂ ਨੇ ਜਾਰੀ ਕੀਤੀਆਂ ਹਦਾਇਤਾਂ
ਰੂਪਨਗਰ, 23 ਫ਼ਰਵਰੀ: ਪੰਜਾਬ ਵਿੱਚ ਮੌਜੂਦਾ ਰਬੀ ਸੀਜ਼ਨ ਦੌਰਾਨ ਲਗਭਗ 95 ਫੀਸਦੀ ਰਕਬੇ ‘ਤੇ ਕਣਕ ਦੀ ਬਿਜਾਈ 25 ਅਕਤੂਬਰ ਤੋਂ 15 ਨਵੰਬਰ ਦਰਮਿਆਨ ਕੀਤੀ ਗਈ, ਜੋ ਕਿ ਕਣਕ ਬਿਜਾਈ ਲਈ ਢੁੱਕਵਾਂ ਸਮਾਂ ਮੰਨਿਆ ਜਾਂਦਾ ਹੈ। ਵਿਸ਼ੇਸ਼ ਤੌਰ ‘ਤੇ ਦਾਣੇ ਪੈਣ ਦੇ ਦੌਰਾਨ ਕਣਕ ਦੀ ਫਸਲ ਉੱਚ ਤਾਪਮਾਨ ਲਈ ਬਹੁਤ ਸੰਵੇਦਨਸ਼ੀਲ ਹੁੰਦੀ ਹੈ। ਇਸ ਦੌਰਾਨ ਵਧੇ…
-

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ “ਮੇਰੀ ਰਸੋਈ ਯੋਜਨਾ” ਨੂੰ ਹਰੀ ਝੰਡੀ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ
ਚੰਡੀਗੜ੍ਹ, 23 ਫਰਵਰੀ: ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਦੇ ਰਜਿਸਟਰਡ ਲਾਭਪਾਤਰੀਆਂ ਲਈ ਸਹੂਲਤਾਂ ਦੇ ਵਿਸਥਾਰ ਦੇ ਉਦੇਸ਼ ਨਾਲ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਵੱਲੋਂ ‘ਮੇਰੀ ਰਸੋਈ’ ਯੋਜਨਾ ਸ਼ੁਰੂ ਕਰਨ ਦੇ ਐਲਾਨ ਨਾਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲੋਕ ਭਲਾਈ ਲਈ ਇਹ ਵੱਡਾ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ‘ਪੰਜਾਬ ਸਰਕਾਰ ਖੁਰਾਕ ਪ੍ਰੋਗਰਾਮ’ ਦੇ ਇਤਿਹਾਸਕ ਫੈਸਲੇ ਨੂੰ ਹਰੀ ਝੰਡੀ, ਐਨ.ਐਫ.ਐਸ.ਏ. ਅਧੀਨ 40 ਲੱਖ ਪਰਿਵਾਰਾਂ ਨੂੰ ਕਣਕ, ਦਾਲ, ਖੰਡ, ਤੇਲ ਅਤੇ ਲੂਣ ਮਿਲੇਗਾ
ਚੰਡੀਗੜ੍ਹ, 23 ਫਰਵਰੀ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਲੋਕ ਭਲਾਈ ਸੇਵਾਵਾਂ ਦੇ ਵਿਸਥਾਰ ਅਤੇ ਵਿੱਤੀ ਦ੍ਰਿੜਤਾ ਪ੍ਰਦਾਨ ਕਰਦਿਆਂ ਅਹਿਮ ਫੈਸਲੇ ਤਹਿਤ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਅਧੀਨ ਆਉਣ ਵਾਲੇ 40 ਲੱਖ ਪਰਿਵਾਰਾਂ ਨੂੰ ਕਣਕ, ਦਾਲ, ਖੰਡ, ਤੇਲ ਅਤੇ ਲੂਣ ਪ੍ਰਦਾਨ ਕਰਨ ਲਈ ਇਤਿਹਾਸਕ ’ਪੰਜਾਬ ਸਰਕਾਰ ਖੁਰਾਕ ਪ੍ਰੋਗਰਾਮ’ ਨੂੰ…
-

ਲੁਧਿਆਣਾ ‘ਚ 3,200 ਕਰੋੜ ਰੁਪਏ ਦੀ ਲਾਗਤ ਵਾਲਾ ਟਾਟਾ ਸਟੀਲ ਪਲਾਂਟ ਮਾਰਚ ਤੋਂ ਹੋਵੇਗਾ ਕਾਰਜਸ਼ੀਲ, ਉਦਯੋਗ ਨੂੰ ਮਿਲੇਗਾ ਵੱਡਾ ਹੁਲਾਰਾ ਅਤੇ 2,500 ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਚੰਡੀਗੜ੍ਹ, 23 ਫਰਵਰੀ* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਮਾਰਚ ਤੋਂ ਲੁਧਿਆਣਾ ਵਿੱਚ ਟਾਟਾ ਸਟੀਲ ਦੇ ਮੈਨੂਫੈਕਚਰਿੰਗ ਪਲਾਂਟ ਦੇ ਕਾਰਜਸ਼ੀਲ ਹੋਣ ਨਾਲ ਪੰਜਾਬ ਵਿੱਚ ਉਦਯੋਗ ਦੇ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਮਜ਼ਬੂਤ ਸ਼ਾਸਨ ਢਾਂਚੇ ਵਿੱਚ ਆਲਮੀ ਉਦਯੋਗ…
-

ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ: ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ
ਚੰਡੀਗੜ੍ਹ, 23 ਫਰਵਰੀਪੰਜਾਬ ਵਿੱਚ ਪਹਿਲੀ ਵਾਰ ਵਿਆਪਕ ਪੱਧਰ ‘ਤੇ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ‘ਮੇਰੀ ਰਸੋਈ’ ਯੋਜਨਾ ਦੀ ਸ਼ੁਰੂਆਤ ਦਾ ਐਲਾਨ ਕੀਤਾ, ਜਿਸ ਤਹਿਤ 40 ਲੱਖ ਪਰਿਵਾਰਾਂ ਨੂੰ ਅਪ੍ਰੈਲ ਤੋਂ ਤਿਮਾਹੀ ਆਧਾਰ ‘ਤੇ ਮੁਫ਼ਤ ਫੂਡ ਕਿੱਟਾਂ (ਰਾਸ਼ਨ ਕਿੱਟਾਂ) ਦੀ…
-

ਮਾਲੇਰਕੋਟਲਾ ਪੁਲਿਸ ਵੱਲੋਂ 8 ਮੋਬਾਇਲ ਤੇ 3 ਲੈਪਟਾਪ ਚੋਰੀ ਮਾਮਲੇ ਵਿੱਚ ਦੋ ਦੋਸ਼ੀ ਗ੍ਰਿਫਤਾਰ
ਮਾਲੇਰਕੋਟਲਾ, 23 ਫਰਵਰੀ: ਡੀ.ਐਸ.ਪੀ ਮਾਨਵਜੀਤ ਸਿੰਘ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਸਿਟੀ-1 ਦੇ ਮੁੱਖ ਅਫਸਰ ਇੰਸਪੈਕਟਰ ਦਲਜੀਤ ਸਿੰਘ ਗਿੱਲ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਵੱਲੋਂ ਮੁਕੱਦਮਾ ਨੰਬਰ 38 ਮਿਤੀ 13 ਫਰਵਰੀ ਅਧੀਨ ਧਾਰਾ 305, 331(3)…
