Category: Politics
-

ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 22 ਫਰਵਰੀ: ਫਾਜ਼ਿਲਕਾ ਦੇ ਬਸਤੀ ਹਜ਼ੂਰ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਦੀ ਮਾੜੀ ਹਾਲਤ ਬਾਰੇ ਨੋਟਿਸ ‘ਚ ਆਉਣ ਦੇ ਤੁਰੰਤ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਸਕੂਲ ਦੀ ਇਮਾਰਤ ਦੀ ਨਵੇਂ ਸਿਰਿਓਂ ਉਸਾਰੀ ਕਰਨ ਦੇ ਹੁਕਮ ਦਿੱਤੇ ਹਨ। ਸਿੱਖਿਆ ਮੰਤਰੀ ਨੇ ਤੁਰੰਤ ਕਾਰਵਾਈ ਕਰਦਿਆਂ ਸਕੂਲ ਸਿੱਖਿਆ ਵਿਭਾਗ ਨੂੰ…
-

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ ; ਮੋਹਾਲੀ ਦੇ ਤੇਜ਼ ਵਿਕਾਸ ਅਤੇ ਪ੍ਰੀਮੀਅਮ ਹੋਟਲ ਕਮਰਿਆਂ ਦੀ ਵਧਦੀ ਮੰਗ ‘ਤੇ ਦਿੱਤਾ ਜ਼ੋਰ
ਚੰਡੀਗੜ੍ਹ, 22 ਫਰਵਰੀ : ਕੈਬਨਿਟ ਮੰਤਰੀ ਸੰਜੀਵ ਅਰੋਫ਼ਾ ਨੇ ਆਈ.ਟੀ.ਸੀ. ਹੋਟਲਜ਼ ਲਿਮਟਿਡ ਮੋਹਾਲੀ-ਚੰਡੀਗੜ੍ਹ ਦੇ ਵੈਲਕਮ ਹੋਟਲ ਦਾ ਰਸਮੀ ਉਦਘਾਟਨ ਕੀਤਾ , ਜੋ ਕਿ ਖੇਤਰ ਵਿਚ ਪ੍ਰੀਮੀਅਮ ਪਰਾਹੁਣਚਾਰੀ ਸਹੂਲਤਾਂ ਉੱਪਲੱਬਧ ਕਰਾਉਣ ਲਈ ਇੱਕ ਅਹਿਮ ਵਾਧਾ ਹੈ ਅਤੇ ਪੰਜਾਬ ਵਿੱਚ ਸੈਲਾਨੀਆਂ, ਨਿਵੇਸ਼ਕਾਂ ਅਤੇ ਕਾਰੋਬਾਰੀਆਂ ਲਈ ਇੱਕ ਨਵਾਂ ਗੇਟਵੇ ਹੈ। ਸਮਾਗਮ ਦੀ ਸ਼ੁਰੂਆਤ ਮਾਨਯੋਗ ਮੰਤਰੀ ਵੱਲੋਂ ਰਿਬਨ ਕੱਟਣ…
-

ਨਰਸਿੰਗ ਕਾਲਜ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ
ਕੋਟਕਪੂਰਾ 21 ਫ਼ਰਵਰੀ ਇੱਥੋਂ ਦੇ ਮਾਲਵਾ ਗਰੁੱਪ ਆਫ ਇੰਸਟੀਟਿਊਸ਼ਨ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਅਤੇ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਸ. ਹਰਗੋਬਿੰਦ ਸਿੰਘ ਨੇ ਸਭ ਨੂੰ ਇਸ ਮੌਕੇ ਜੀ ਆਇਆ ਕਿਹਾ।…
-

ਭਾਸ਼ਾ ਦਫ਼ਤਰ ਫਰੀਦਕੋਟ ਵੱਲੋਂ ਕੌਮਾਂਤਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਵਿਚਾਰ ਚਰਚਾ ਕਰਵਾਈ ਗਈ
ਫ਼ਰੀਦਕੋਟ 21 ਫ਼ਰਵਰੀ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਰੀਦਕੋਟ ਵੱਲੋਂ ਦੇਸ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਦੇ ਸਹਿਯੋਗ ਨਾਲ ਕੌਮਾਂਤਰੀ ਮਾਂ-ਬੋਲੀ ਦਿਵਸ ਮੌਕੇ ਵਿਚਾਰ ਚਰਚਾ ਪ੍ਰੋਗਰਾਮ ‘ਮਾਂ-ਬੋਲੀ : ਸਮਰੱਥਾ, ਸਰੋਕਾਰ ਅਤੇ ਸੰਭਾਵਨਾਵਾਂ’ ਦੇਸ ਭਗਤ ਪੰਡਤ ਚੇਤਨ ਦੇਵ…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾਗਾਗਾ ਦੀਆਂ ਸੜਕਾਂ ਦੀ ਕਾਇਆ ਕਲਪ ਲਈ ਕਰੀਬ 13.27 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਲਹਿਰਾਗਾਗਾ, 21 ਫਰਵਰੀ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਹਲਕੇ ਦੀਆਂ ਵੱਖ-ਵੱਖ ਪਿੰਡਾਂ ਦੀਆਂ ਸੜਕਾਂ ਦੀ ਕਾਇਆ ਕਲਪ ਲਈ ਕਰੀਬ 13 ਕਰੋੜ 27 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਏ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ…
-

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਸਰਪੰਚਾਂ ਨਾਲ ਬੈਠਕ
ਧੂਰੀ, 21 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਅੱਜ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਧੂਰੀ ਹਲਕੇ ਦੇ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਸਰਪੰਚਾਂ ਪਾਸੋਂ ਫੀਡ ਬੈਕ ਪ੍ਰਾਪਤ ਕੀਤੀ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ…
-

ਵਿਧਾਇਕ ਬੁੱਧ ਰਾਮ ਵੱਲੋਂ ਪਿੰਡ ਗੁੜੱਦੀ ਵਿੱਚ ਸਕੂਲ ਦੇ ਕਮਰੇ ਅਤੇ ਸ਼ੈੱਡ ਦਾ ਉਦਘਾਟਨ
ਬੁਢਲਾਡਾ/ਮਾਨਸਾ, 21 ਫਰਵਰੀ: ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਗੁੜੱਦੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਬਣਨ ਵਾਲੇ ਦੋ ਕਮਰਿਆਂ ਦੀ ਨੀਂਹ ਰੱਖੀ ਅਤੇ ਪਿੰਡ ਵਿਚ ਮਜ਼ਹਬੀ ਸਿੱਖ ਭਾਈਚਾਰੇ ਦੀ ਧਰਮਸ਼ਾਲਾ ਵਿਚ ਬਣੇ ਸ਼ੈੱਡ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਸਿੱਖਿਆ ਕ੍ਰਾਂਤੀ ਤਹਿਤ ਪਿੰਡ ਗੁੜੱਦੀ ਵਿੱਚ 47 ਲੱਖ ਰੁਪਏ…
-

ਆਪ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ
ਅੰਮ੍ਰਿਤਸਰ, 21 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਵਿਧਾਇਕਾਂ ਨੇ ਸ਼ਨੀਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਅੰਮ੍ਰਿਤਸਰ ਦੌਰੇ ਦੌਰਾਨ ਉਨ੍ਹਾਂ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ। ਕਾਲੀਆਂ ਝੰਡੀਆਂ ਲਹਿਰਾਉਂਦੇ ਹੋਏ ਅਤੇ ਸਿਰਾਂ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ‘ਆਪ’ ਆਗੂਆਂ ਨੇ ਉਨ੍ਹਾਂ ਦੀ ਆਮਦ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਭਾਜਪਾ…
-

ਸੁਖਪਾਲ ਸਿੰਘ ਪੀ.ਸੀ.ਐਸ ਨੇ ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ ਵਜੋਂ ਅਹੁਦਾ ਸੰਭਾਲਿਆ, ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਸ੍ਰੀ ਅਨੰਦਪੁਰ ਸਾਹਿਬ 21 ਫਰਵਰੀ: ਸੁਖਪਾਲ ਸਿੰਘ ਪੀ.ਸੀ.ਐਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਉਪ ਮੰਡਲ ਮੈਜਿਸਟ੍ਰੇਟ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋ ਪਹਿਲਾ ਉਹ ਦੁਧਨ ਸਾਧਾਂ ਵਿਖੇ ਬਤੌਰ ਐਸ.ਡੀ.ਐਮ ਤੈਨਾਤ ਸਨ। ਅੱਜ ਅਹੁਦਾ ਸੰਭਾਲਣ ਉਪਰੰਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਵਿਸ਼ੇਸ ਗੱਲਬਾਤ ਕਰਦੇ ਹੋਏ ਸੁਖਪਾਲ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਲੋੜਵੰਦਾਂ ਦੀ ਭਲਾਈ ਲਈ ਚਲਾਈਆ ਜਾ…
-

ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ ਵਿੱਚ ਦਾਖਲਾ ਸ਼ੁਰੂ, ਪ੍ਰੀਖਿਆ 7 ਜੂਨ ਨੂੰ, ਅਪਲਾਈ ਕਰਨ ਦੀ ਆਖ਼ਰੀ ਮਿਤੀ 5 ਅਪ੍ਰੈਲ
ਚੰਡੀਗੜ੍ਹ, 21 ਫਰਵਰੀ: ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ.), ਦੇਹਰਾਦੂਨ ਵੱਲੋਂ ਜਨਵਰੀ 2027 ਟਰਮ ਵਿੱਚ ਦਾਖਲੇ ਲਈ ਯੋਗ ਲੜਕੇ ਅਤੇ ਲੜਕੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਲਿਖਤੀ ਦਾਖਲਾ ਪ੍ਰੀਖਿਆ 7 ਜੂਨ, 2026 (ਐਤਵਾਰ) ਨੂੰ ਲਾਲਾ ਲਾਜਪਤ ਰਾਏ ਭਵਨ, ਚੰਡੀਗੜ੍ਹ ਵਿਖੇ ਕਰਵਾਈ ਜਾਵੇਗੀ । ਦਾਖਲੇ ਲਈ…
-

ਗੈਂਗਸਟਰਾਂ ’ਤੇ ਵਾਰ ਦਾ 32ਵਾਂ ਦਿਨ: ਪੰਜਾਬ ਪੁਲਿਸ ਵੱਲੋਂ 631 ਥਾਈਂ ਛਾਪੇਮਾਰੀ ; 217 ਕਾਬੂ
ਚੰਡੀਗੜ੍ਹ, 21 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 32ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 631 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬੀਆਂ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਦੀ ਵਧਾਈ; ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੀਤੇ ਉਪਰਾਲਿਆਂ ‘ਤੇ ਚਾਨਣਾ ਪਾਇਆ
ਚੰਡੀਗੜ੍ਹ, 21 ਫਰਵਰੀ: ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਲੋਕਾਂ ਨੂੰ ਸਿੱਖਿਆ, ਸੰਚਾਰ, ਸੱਭਿਆਚਾਰ ਸੰਭਾਲ ਅਤੇ ਟਿਕਾਊ ਵਿਕਾਸ ਵਿੱਚ ਮਾਤ ਭਾਸ਼ਾ ਦੀ ਮਹੱਤਵਪੂਰਨ ਭੂਮਿਕਾ ਦਾ ਹਵਾਲਾ ਦਿੰਦਿਆਂ ਮਾਂ ਬੋਲੀ ਪੰਜਾਬੀ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ। ਲੋਕਾਂ ਨੂੰ ਕੌਮਾਂਤਰੀ ਮਾਂ ਬੋਲੀ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਫਾਜ਼ਿਲਕਾ, 21 ਫਰਵਰੀ:– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਉੱਘੇ ਸਮਾਜ ਸੇਵਕ ਸੰਦੀਪ ਗਿਲਹੋਤਰਾ ਦੇ ਦੇਹਾਂਤ ‘ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਗਿਲਹੋਤਰਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ, ਜਿਨ੍ਹਾਂ ਦਾ ਕੁਝ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ। ਸੰਦੀਪ ਗਿਲਹੋਤਰਾ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸਹੁਰਾ ਸਾਹਿਬ ਸਨ। ਇਸ ਔਖੀ ਘੜੀ ਵਿੱਚ…
-

ਡੀਜੀਪੀ ਪੰਜਾਬ ਵੱਲੋਂ 1951 ਬੈਚ ਦੇ ਆਈਪੀਐਸ ਅਧਿਕਾਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ ‘ਤੇ ਨਿੱਘੀਆਂ ਸ਼ੁਭਕਾਮਨਾਵਾਂ
ਚੰਡੀਗੜ੍ਹ, 21 ਫਰਵਰੀ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ 1951 ਬੈਚ ਦੇ ਸੇਵਾਮੁਕਤ ਆਈਪੀਐਸ ਅਧਿਕਾਰੀ ਸ੍ਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ ਮੌਕੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਡੀਜੀਪੀ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) ‘ਤੇ ਪਾਈ ਪੋਸਟ ਵਿੱਚ ਕਿਹਾ ਕਿ ਇੰਡੀਅਨ ਪੁਲਿਸ ਸਰਵਿਸ ਦੇ ਪੰਜਾਬ ਕੇਡਰ ਦੀ ਪ੍ਰਮੁੱਖ ਹਸਤੀ…
-

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ/ਮਾਨਸਾ, 21 ਫਰਵਰੀ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ, ਮਾਨਸਾ ਵਿਖੇ ਲੜਕੀਆਂ ਦੇ ਨਵੇਂ ਹੋਸਟਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਉਚੇਰੀ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਕੋਨੇ-ਕੋਨੇ ਤੋਂ ਆਉਣ ਵਾਲੀਆਂ ਧੀਆਂ ਲਈ ਸੁਰੱਖਿਅਤ ਅਤੇ ਮਿਆਰੀ ਸਿੱਖਿਆ ਸਹੂਲਤਾਂ ਯਕੀਨੀ ਬਣਾਉਣ…
-

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 21 ਫਰਵਰੀ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਦਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਨਿਰੰਤਰ ਸੁਧਾਰਾਂ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਪਹਿਲੀ ਕੋਸ਼ਿਸ਼ ਵਿੱਚ ਹੀ ਜੁਆਇੰਟ ਐਂਟਰੈਂਸ ਪ੍ਰੀਖਿਆ…
-

ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣਨ ਲਈ 23 ਫਰਵਰੀ ਨੂੰ ਵਿਸ਼ੇਸ਼ ਮੀਟਿੰਗ: ਜਸਵੀਰ ਸਿੰਘ ਗੜ੍ਹੀ
ਚੰਡੀਗੜ੍ਹ, 20 ਫਰਵਰੀ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਪੰਜਾਬ ਦੀਆਂ ਐਸ.ਸੀ ਮੁਲਾਜ਼ਮ ਜਥੇਬੰਦੀਆਂ ਦੀਆਂ ਸਮੱਸਿਆਵਾਂ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਲਾਗੂ ਕਰਵਾਉਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਸੁਣਨ ਲਈ 23 ਫਰਵਰੀ 2026 (ਸੋਮਵਾਰ) ਨੂੰ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਪੰਜਾਬ ਭਵਨ, ਚੰਡੀਗੜ੍ਹ…
-

ਗੈਂਗਸਟਰਾਂ ’ਤੇ ਵਾਰ: ਇੱਕ ਮਹੀਨੇ ਵਿੱਚ 10 ਹਜ਼ਾਰ ਤੋਂ ਵੱਧ ਵਿਅਕਤੀ 205 ਹਥਿਆਰਾਂ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ, 20 ਫਰਵਰੀ: ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ ਇੱਕ ਮਹੀਨਾ ਪੂਰਾ ਹੋਣ ’ਤੇ ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਸੂਬੇ ਭਰ ਵਿੱਚ 32,342 ਛਾਪੇਮਾਰੀ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀਆਂ ਸਮੇਤ 10,412 ਵਿਅਕਤੀਆਂ ਨੂੰ…

