Category: Politics
-

ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੈਸਕੋ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਚੰਡੀਗੜ੍ਹ, 18 ਫਰਵਰੀ: ਪੰਜਾਬ ਦੇ ਕੈਬਨਿਟ ਮੰਤਰੀਆਂ ਮੋਹਿੰਦਰ ਭਗਤ, ਲਾਲਜੀਤ ਸਿੰਘ ਭੁੱਲਰ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਬੀਰ ਸਿੰਘ ਦੀ ਹਾਜ਼ਰੀ ਵਿੱਚ, ਮੇਜਰ (ਡਾ.) ਗੁਰਚਰਨ ਸਿੰਘ, ਸੇਵਾਮੁਕਤ ਨੇ ਅੱਜ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਕੈਬਨਿਟ ਮੰਤਰੀਆਂ ਨੇ ਮੇਜਰ (ਡਾ.) ਗੁਰਚਰਨ ਸਿੰਘ ਨੂੰ ਵਧਾਈ ਦਿੱਤੀ ਅਤੇ ਵਿਸ਼ਵਾਸ…
-

ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ 18 ਫਰਵਰੀ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਉਪ ਮੰਡਲ ਮੈਜਿਸਟਰੇਟ ਕਪੂਰਥਲਾ ਦੀ ਅਦਾਲਤ ਵਿੱਚ ਤਾਇਨਾਤ ਨਾਇਬ ਕੋਰਟ ਰਜਿੰਦਰ ਸਿੰਘ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ…
-

ਜੰਗਲੀ ਜੀਵਾਂ ਦੀ ਸੁਰੱਖਿਆ ਸਬੰਧੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ 2 ਮਹੀਨਿਆਂ ਵਿੱਚ 80,508 ਸੈਲਾਨੀਆਂ ਦੀ ਹੋਈ ਆਮਦ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, ਫਰਵਰੀ 18:ਜੰਗਲੀ ਜੀਵਾਂ ਦੀ ਸੁਰੱਖਿਆ ਅਤੇ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਭਗਵੰਤ ਸਿੰਘ ਮਾਨ ਸਰਕਾਰ ਦੇ ਠੋਸ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਜਿਸ ਨਾਲ ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿੱਚ ਕਾਫ਼ੀ ਵਾਧਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ…
-

ਭਗਵੰਤ ਮਾਨ ਸਰਕਾਰ ਨੇ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤ ਕਰਨ ਲਈ ਸਖ਼ਤ ਜਵਾਬਦੇਹੀ ਕੀਤੀ ਤੈਅ , 6 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਕੀਤੇ ਜਾਰੀ
ਚੰਡੀਗੜ੍ਹ, 18 ਫਰਵਰੀ:ਵਿਦਿਅਕ ਮਿਆਰਾਂ ਨੂੰ ਹੋਰ ਬਿਹਤਰ ਬਣਾਉਣ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਮਾਛੀਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਕੀਤੇ ਗਏ ਅਚਨਚੇਤ ਨਿਰੀਖਣ ਦੌਰਾਨ ਸਾਹਮਣੇ ਆਈਆਂ ਗੰਭੀਰ ਖਾਮੀਆਂ ਸਬੰਧੀ ਫੌਰੀ ਅਤੇ ਫ਼ੈਸਲਾਕੁੰਨ ਕਾਰਵਾਈ…
-

12 ਸਾਲ ਬਾਅਦ ਬੈਲ ਗੱਡੀ ਦੌੜਾਂ ਦੀ ਪੁਨਰਸੁਰਜੀਤੀ ਇਤਿਹਾਸਕ ਮੀਲ ਪੱਥਰ : ਸਪੀਕਰ ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ/ਕਿਲਾ ਰਾਏਪੁਰ (ਲੁਧਿਆਣਾ), 18 ਫਰਵਰੀ:ਕਿਲਾ ਰਾਏਪੁਰ ਪੇਂਡੂ ਓਲੰਪਿਕ ਦੇ ਦੂਜੇ ਦਿਨ ਉਤਸ਼ਾਹ ਦਾ ਇੱਕ ਬੇਮਿਸਾਲ ਉਛਾਲ ਦੇਖਣ ਨੂੰ ਮਿਲਿਆ, ਹਜ਼ਾਰਾਂ ਲੋਕ, ਖਾਸ ਕਰਕੇ ਨੌਜਵਾਨ, ਪੰਜਾਬ ਦੇ ਅਮੀਰ ਪੇਂਡੂ ਖੇਡ ਵਿਰਾਸਤ ਦਾ ਜਸ਼ਨ ਮਨਾਉਣ ਲਈ ਇਤਿਹਾਸਕ ਸਟੇਡੀਅਮ ਕਿਲਾ ਰਾਏਪੁਰ ਵਿੱਚ ਇਕੱਠੇ ਹੋਏ। ਦੂਜੇ ਦਿਨ ਦੀਆਂ ਖੇਡਾਂ ਨੇ ਦਰਸ਼ਕਾਂ ਦੇ ਮਨ ਨੂੰ ਮੋਹ ਲਿਆ ਕਿਉਂਕਿ ਇਤਿਹਾਸਕ ਬੈਲ…
-

ਸਮਾਜਿਕ ਸੁਰੱਖਿਆ ਸਕੀਮਾਂ ਹੇਠ ਜਨਵਰੀ 2026 ਤੱਕ ₹5,748 ਕਰੋੜ ਤੋਂ ਵੱਧ ਦੀ ਰਕਮ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 18 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਾਸ਼ੀਆਗ੍ਰਸਤ, ਗਰੀਬ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਪੂਰੀ ਸੰਵੇਦਨਸ਼ੀਲਤਾ ਅਤੇ ਵਚਨਬੱਧਤਾ ਨਾਲ ਲਗਾਤਾਰ ਕੰਮ ਕਰ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ…
-

ਸਮੂਹ ਵਿਭਾਗ, ਭਲਾਈ ਸਕੀਮਾਂ ਦਾ ਲਾਭ ਜ਼ਿਲ੍ਹੇ ਦੇ ਹਰੇਕ ਲੋੜਵੰਦ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ-ਸਾਂਸਦ ਸੁਖਜਿੰਦਰ ਸਿੰਘ ਰੰਧਾਵਾ
ਗੁਰਦਾਸਪੁਰ, 17 ਫਰਵਰੀ ( ) ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੀਆਂ ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸਾਂਸਦ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ (ਦਿਸ਼ਾ) ਕਮੇਟੀ ਦੀ ਮੀਟਿੰਗ ਅੱਜ ਸਥਾਨਿਕ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਹੋਈ। ਦਿਸ਼ਾ ਕਮੇਟੀ ਦੀ ਮੀਟਿੰਗ ਵਿੱਚ ਫ਼ਤਹਿਗੜ੍ਹ ਚੂੜੀਆਂ ਦੇ ਵਿਧਾਇਕ…
-

ਬਾਲ ਮਜਦੂਰੀ ਖਿਲਾਫ ਟਾਸਕ ਫੋਰਸ ਦੀ ਅਚਾਨਕ ਛਾਪੇਮਾਰੀ
ਸ੍ਰੀ ਮੁਕਤਸਰ ਸਾਹਿਬ, 17 ਫਰਵਰੀ: ਜਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਮੈਬਰਾਂ ਵੱਲੋਂ ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਕਸਬੇ ਵਿਖੇ ਪੈਨ ਇਡੀਆ ਰੈਕਕਿਊ ਐਂਡ ਰਿਹੈਬਿਲੀਟੇਸ਼ਨ ਕੈਪੈਨ ਫਾਰ ਇਰੈਡੀਕੇਸ਼ਨ ਆਫ਼ ਚਾਈਲਡ ਐਂਡ ਐਡੋਲਸੈਂਟ ਲੇਬਰ ਮੁਹਿੰਮ ਦੀ ਸੁਰੂਆਤ ਕੀਤੀ ਗਈ । ਇਸ ਮੌਕੇ ਵੱਖ-ਵੱਖ ਥਾਵਾਂ ਤੇ ਅਚਾਨਕ ਛਾਪੇਮਾਰੀ ਕਰਕੇ 18 ਸਾਲਾਂ ਤੋਂ ਘੱਟ ਬਾਲ ਅਤੇ ਕਿਸ਼ੋਰ ਕਿਰਤੀਆ ਦੀ ਜਾਂਚ…
-

ਕਿਸਾਨ ਵਧ ਰਹੇ ਤਾਪਮਾਨ ਦੇ ਪ੍ਰਭਾਵ ਨੂੰ ਘਟਾਉਣ ਅਤੇ ਮੌਸਮ ਦੇ ਆਧਾਰ ‘ਤੇ ਆਪਣੀਆਂ ਫ਼ਸਲਾਂ ਦੀ ਸਿੰਚਾਈ ਕਰਨ – ਡਾ. ਭੁਪਿੰਦਰ ਸਿੰਘ
ਖਡੂਰ ਸਾਹਿਬ, 17 ਫਰਵਰੀ ( ) – ਕਣਕ ਦੀ ਬਿਜਾਈ ਤੋਂ ਲੈ ਕੇ ਕੱਟਣ ਤੱਕ ਤਾਪਮਾਨ ਦੀ ਅਹਿਮੀਅਤ ਕਣਕ ਦੀ ਪੈਦਾਵਾਰ, ਦਾਣੇ ਦੀ ਗੁਣਵੱਤਾ ਅਤੇ ਫ਼ਸਲ ਦੀ ਮਿਆਦ ‘ਤੇ ਸਿੱਧਾ ਅਸਰ ਪਾਉਂਦੀ ਹੈ। ਜ਼ਿਲ੍ਹਾ ਤਰਨ ਤਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ…
-

ਸੰਗਰੂਰ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਦੀ ਪਲੇਠੀ ਜ਼ਿਲ੍ਹਾ ਪੱਧਰੀ ਬੈਠਕ ਹੋਈ
ਸੰਗਰੂਰ, 17 ਫਰਵਰੀ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਵਪਾਰ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਸਮਾਂਬੱਧ ਢੰਗ ਨਾਲ ਕਰਨ ਲਈ ਬਣਾਏ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀ ਜ਼ਿਲ੍ਹਾ ਪੱਧਰੀ ਇਕਾਈ ਵੱਲੋਂ ਅੱਜ ਸੰਗਰੂਰ ਦੇ ਵਪਾਰੀਆਂ ਨਾਲ ਕਿਲ੍ਹਾ ਮਾਰਕਿਟ ਵਿਖੇ ਪਲੇਠੀ ਜ਼ਿਲ੍ਹਾ ਪੱਧਰੀ ਬੈਠਕ ਕੀਤੀ ਗਈ। ਇਸ ਮੌਕੇ…
-

ਦਿੱਲੀ ਸਥਿਤ ਪੰਜਾਬ ਭਵਨ ਵਿਖੇ ਲੱਗੀਆਂ 20 ਦਾਨਸ਼ਵਰਾਂ ਦੀਆਂ ਤਸਵੀਰਾਂ
ਚੰਡੀਗੜ੍ਹ/ਨਵੀਂ ਦਿੱਲੀ 17 ਫਰਵਰੀ ਭਾਸ਼ਾ ਵਿਭਾਗ ਪੰਜਾਬ ਵੱਲੋਂ ਪਿਛਲੇ ਸਾਲ ਤੋਂ ਦਿੱਲੀ ਸਥਿਤ ਪੰਜਾਬ ਭਵਨ ਵਿੱਚ ਪੰਜਾਬੀ ਦਾਨਸ਼ਵਰਾਂ ਦੀਆਂ ਤਸਵੀਰਾਂ ਸਥਾਪਿਤ ਕਰਨ ਦਾ ਕੰਮ ਆਰੰਭ ਕੀਤਾ ਗਿਆ ਸੀ। ਹੁਣ ਤੱਕ ਪਹਿਲਾਂ ਲਗਾਈਆਂ ਗਈਆਂ ਲਗਭਗ 40 ਤਸਵੀਰਾਂ ਤੋਂ ਬਾਅਦ ਅੱਜ 20 ਹੋਰ ਸਵਰਗੀ ਲੇਖਕਾਂ ਅਤੇ ਵਿਦਵਾਨਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਜਿਨਾਂ ਵਿੱਚ ਪ੍ਰਿੰਸੀਪਲ ਤੇਜਾ ਸਿੰਘ, ਗਿਆਨੀ…
-

ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ
ਚੰਡੀਗੜ੍ਹ/ਮੋਹਾਲੀ, 17 ਫਰਵਰੀ:ਈਮੇਲ ਰਾਹੀਂ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅੱਜ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਇੱਕ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਜਿਸ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ। ਇਹ ਜਾਣਕਾਰੀ ਸੁਪਰਡੈਂਟ ਆਫ਼ ਪੁਲਿਸ (ਐਸ.ਪੀ.) ਸਿਟੀ ਮੋਹਾਲੀ ਦਿਲਪ੍ਰੀਤ ਸਿੰਘ ਨੇ ਪੁਸ਼ਟੀ ਕਰਦਿਆਂ ਦਿੱਤੀ । ਜ਼ਿਕਰਯੋਗ ਹੈ ਕਿ ਇਹ ਧਮਕੀ ਇੱਕ ਸਕੂਲ ਦੀ ਅਧਕਾਰਤ ਈਮੇਲ ਆਈ.ਡੀ.…
-

ਫੋਰਟਿਸ ਹਸਪਤਾਲ ਮੁਹਾਲੀ ਨੂੰ ਬੰਬ ਰਾਹੀਂ ਨਿਸ਼ਾਨਾ ਬਣਾਉਣ ਵਾਲੀ ਈਮੇਲ ਨਿਕਲੀ ਅਫ਼ਵਾਹ
ਚੰਡੀਗੜ੍ਹ/ਮੋਹਾਲੀ, 17 ਫਰਵਰੀ:ਈਮੇਲ ਰਾਹੀਂ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅੱਜ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਇੱਕ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਜਿਸ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ। ਇਹ ਜਾਣਕਾਰੀ ਸੁਪਰਡੈਂਟ ਆਫ਼ ਪੁਲਿਸ (ਐਸ.ਪੀ.) ਸਿਟੀ ਮੋਹਾਲੀ ਦਿਲਪ੍ਰੀਤ ਸਿੰਘ ਨੇ ਪੁਸ਼ਟੀ ਕਰਦਿਆਂ ਦਿੱਤੀ । ਜ਼ਿਕਰਯੋਗ ਹੈ ਕਿ ਇਹ ਧਮਕੀ ਇੱਕ ਸਕੂਲ ਦੀ ਅਧਕਾਰਤ ਈਮੇਲ ਆਈ.ਡੀ.…
-

ਗੈਂਗਸਟਰਾਂ ’ਤੇ ਵਾਰ ਦਾ 28ਵਾਂ ਦਿਨ: ਪੰਜਾਬ ਪੁਲਿਸ ਨੇ 630 ਥਾਈਂ ਕੀਤੀ ਛਾਪੇਮਾਰੀ; 156 ਗ੍ਰਿਫ਼ਤਾਰ
ਚੰਡੀਗੜ੍ਹ, 17 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 28ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 630 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਡਾ. ਬਲਬੀਰ ਸਿੰਘ ਵੱਲੋਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਮਰੀਜ਼ਾਂ ਲਈ ਬਿਹਤਰ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
ਚੰਡੀਗੜ੍ਹ, 17 ਫਰਵਰੀ:ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਵਲ ਸਰਜਨਾਂ ਅਤੇ ਡਿਪਟੀ ਮੈਡੀਕਲ ਕਮਿਸ਼ਨਰਾਂ ਨਾਲ ਸੂਬਾ ਪੱਧਰੀ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ ਜਿੱਥੇ ਸੂਬਾ ਸਰਕਾਰ ਦੇ ਪ੍ਰਮੁੱਖ ਸਿਹਤ ਪ੍ਰੋਗਰਾਮਾਂ ਦੇ ਜ਼ਮੀਨੀ ਪੱਧਰ ‘ਤੇ ਲਾਗੂਕਰਨ ਦੀ ਸਮੀਖਿਆ ਕੀਤੀ, ਉੱਥੇ ਪ੍ਰਾਇਮਰੀ ਤੇ ਸੈਕੰਡਰੀ ਸਿਹਤ ਸੰਭਾਲ ਸੇਵਾਵਾਂ ਵਿੱਚ ਸੁਧਾਰਾਂ ਦੇ ਅਗਲੇ ਪੜਾਅ ਦੀ…
-

ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ “ਅਧਿਆਪਕ ਮੇਲੇ” ਵਿੱਚ 8 ਹਜ਼ਾਰ ਤੋਂ ਵੱਧ ਅਧਿਆਪਕ ਹੋਏ ਸ਼ਾਮਲ
ਚੰਡੀਗੜ੍ਹ, 17 ਫਰਵਰੀ:ਸੂਬੇ ਦੇ ਵਿਦਿਅਕ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਿਹਗੜ੍ਹ ਸਾਹਿਬ ਵਿਖੇ ਦੋ-ਰੋਜ਼ਾ “ਅਧਿਆਪਕ ਮੇਲਾ 2025-26” ਕਰਵਾਇਆ ਗਿਆ। ਇਸ ਮੈਗਾ ਈਵੈਂਟ ਵਿੱਚ 8,000 ਤੋਂ ਵੱਧ ਅਧਿਆਪਕਾਂ ਨੇ ਹਿੱਸਾ ਲਿਆ, ਜਿਸ ਦਾ ਉਦੇਸ਼ ਸਰਕਾਰੀ ਸਕੂਲਾਂ ਨੂੰ ਸਿਰਜਣਾਤਮਕਤਾ, ਤਕਨਾਲੋਜੀ…
-

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 12 ਸਾਲਾਂ ਬਾਅਦ ਬੈਲ ਗੱਡੀਆਂ ਦੀਆਂ ਦੌੜਾਂ ਦੀ ਸ਼ੁਰੂਆਤ ਨਾਲ ਕਿਲਾ ਰਾਏਪੁਰ ਪੇਂਡੂ ਓਲੰਪਿਕ-2026 ਕੀਤਾ ਉਦਘਾਟਨ
ਚੰਡੀਗੜ੍ਹ/ ਕਿਲਾ ਰਾਏਪੁਰ (ਲੁਧਿਆਣਾ), 17 ਫਰਵਰੀ:ਕਿਲਾ ਰਾਏਪੁਰ ਪੇਂਡੂ ਓਲੰਪਿਕ-2026 ਮੰਗਲਵਾਰ ਨੂੰ ਲੁਧਿਆਣਾ ਵਿੱਚ ਬਹੁਤ ਉਤਸ਼ਾਹ ਅਤੇ ਧੂਮਧਾਮ ਨਾਲ ਸ਼ੁਰੂ ਹੋਇਆ ਜੋ ਕਿ 12 ਸਾਲਾਂ ਦੇ ਅੰਤਰਾਲ ਤੋਂ ਬਾਅਦ ਪ੍ਰਸਿੱਧ ਬੈਲ ਗੱਡੀਆਂ ਦੌੜਾਂ ਦੇ ਪੁਨਰ ਸੁਰਜੀਤੀ ਨੂੰ ਦਰਸਾਉਂਦਾ ਹੈ। ਇਹਨਾਂ ਖੇਡਾਂ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਕਿਲਾ ਰਾਏਪੁਰ ਦੇ ਖੇਡ…
-

ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਗ੍ਰਿਫਤਾਰ
ਚੰਡੀਗੜ੍ਹ 17 ਫਰਵਰੀ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਪੀ.ਐਸ.ਪੀ.ਸੀ.ਐਲ. ਦਫ਼ਤਰ ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਸਵਰਨ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ…
-

ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ‘ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ
ਚੰਡੀਗੜ੍ਹ, 17 ਫ਼ਰਵਰੀ:ਸ੍ਰੀ ਗੁਰਸ਼ਰਨ ਸਿੰਘ ਛੀਨਾ ਨੇ ਮੰਗਲਵਾਰ ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਕਾਰਜਭਾਰ ਸੰਭਾਲਿਆ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ…
-

20,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਦਾ ਭਰਾ ਪਰਮਿੰਦਰ ਸਿੰਘ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਚੰਡੀਗੜ੍ਹ, 17 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਸਬ-ਤਹਿਸੀਲ ਮਹਿਤਪੁਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਦੇ ਭਰਾ ਪਰਮਿੰਦਰ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ…