Category: Politics
-

ਸਰਕਾਰੀ ਮਿਡਲ ਸਕੂਲ ਬਲਬੀਰ ਬਸਤੀ ਵਿਖੇ ਅੱਖਾਂ ਦਾ ਵਿਸ਼ਾਲ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ
ਸ੍ਰੀ ਮੁਕਤਸਰ ਸਾਹਿਬ/ਫਰੀਦਕੋਟ 15 ਫਰਵਰੀ ( ) ਮੁਕਤੀਸਰ ਵੈਲਫੇਅਰ ਕਲੱਬ (ਰਜਿ) ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਸਰਕਾਰੀ ਮਿਡਲ ਸਕੂਲ ਬਲਬੀਰ ਬਸਤੀ ਬਲਬੀਰ ਐਵਨਿਊ ਫਰੀਦਕੋਟ ਵਿਖੇ ਆਯੋਜਿਤ ਵਿਸ਼ਾਲ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ । ਇਸ ਦਾ ਉਦਘਾਟਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਕੈਂਪ ਵਿਚ ਪ੍ਰੋਫੈਸਰ ਸਾਧੂ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚੇ।…
-

ਸਪੀਕਰ ਸੰਧਵਾਂ ਨੇ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ
ਕੋਟਕਪੂਰਾ, ਫਰੀਦਕੋਟ 15 ਫਰਵਰੀ ( ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕੇ ਦੇ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਨੇ ਨਿਵਾਸ ਸਥਾਨ ਨੇੜੇ ਡੇਰਾ ਫਰਮਾਹਾਂ ਵਾਲਾ ਗਲੀ ਨੰਬਰ 2 ਪੁਰਾਣਾ ਸ਼ਹਿਰ ਕੋਟਕਪੂਰਾ ਵਿਖੇ ਜਗਦੇਵ ਸਿੰਘ ਵੱਲੋਂ ਵਾਹਿਗੁਰੂ ਜੀ ਦੇ ਸ਼ੁਕਰਾਨੇ ਵਜੋਂ ਰੱਖੇ ਸ਼੍ਰੀ ਆਖੰਡ ਪਾਠ ਦੇ…
-

ਨੇਚਰ ਫੈਸਟ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤੀ ਸਮੀਖਿਆ ਮੀਟਿੰਗ
ਹੁਸ਼ਿਆਰਪੁਰ, 15 ਫਰਵਰੀ:- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ 16 ਅਤੇ 17 ਫਰਵਰੀ ਦੇ ਪ੍ਰੋਗਰਾਮਾਂ ਦੇ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਹੁਣ ਸਮਾਗਮ ਲਈ ਸਿਰਫ਼ ਦੋ ਦਿਨ ਬਾਕੀ ਹਨ, ਇਸ ਲਈ ਸਾਰੇ ਵਿਭਾਗ ਆਪਣੀਆਂ ਜ਼ਿੰਮੇਵਾਰੀਆਂ ਨੂੰ ਗੰਭੀਰਤਾ ਨਾਲ ਨਿਭਾਉਣ ਅਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ। ਡਿਪਟੀ…
-

ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਮਿਸ਼ਰੀ ਵਾਲਾ ਵਿਖੇ ਪਿੰਡ ਵਾਸੀਆਂ ਅਤੇ ਪੰਚਾ, ਸਰਪੰਚਾ ਨਾਲ ਮੀਟਿੰਗ ਕੀਤੀ ਗਈ
ਕੋਟਕਪੂਰਾ 15 ਫਰਵਰੀ ( ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਪਿੰਡ ਮਿਸ਼ਰੀ ਵਾਲਾ ਵਿਖੇ ਪਿੰਡ ਵਾਸੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾ ਨੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਗੰਭੀਰਤਾ ਨਾਲ ਸੁਣਦਿਆਂ ਉਚਿਤ ਹੱਲ ਦਾ ਭਰੋਸਾ ਦਿਵਾਇਆ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡ ਵਿਚ ਪੀਣ ਵਾਲੇ…
-

ਮੁੱਖ ਮੰਤਰੀ ਸਿਹਤ ਯੋਜਨਾ: ਲੋਕਾਂ ਲਈ ਸਿਹਤ ਸੁਰੱਖਿਆ ਦਾ ਵੱਡਾ ਕਦਮ: ਕਰਮਜੀਤ ਕੌਰ
ਹੁਸ਼ਿਆਰਪੁਰ, 15 ਫਰਵਰੀ: ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਨਾ ਸਿਰਫ਼ ਦੇਸ਼ ਵਿੱਚ ਸਗੋਂ ਦੁਨੀਆ ਵਿੱਚ ਸਭ ਤੋਂ ਵੱਡੀ ਸਿਹਤ ਸੁਰੱਖਿਆ ਪਹਿਲਕਦਮੀ ਹੈ, ਜੋ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਜ਼ਿਲ੍ਹੇ…
-

ਸਾਫ਼-ਸੁਥਰੀ ਗਾਇਕੀ ਸਾਨੂੰ ਸਾਡੀ ਸੱਭਿਆਚਾਰਕ ਵਿਰਾਸਤ ਨਾਲ ਜੋੜਦੀ ਹੈ – ਤਰੁਨਪ੍ਰੀਤ ਸਿੰਘ ਸੌਂਦ
ਮਾਲੇਰਕੋਟਲਾ, 14 ਫਰਵਰੀ: ਪੰਜਾਬ ਸਰਕਾਰ ਵੱਲੋਂ ਆਯੋਜਿਤ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੀ ਦੂਜੀ ਸ਼ਾਮ ਸੂਫ਼ੀ ਰੰਗਾਂ ਨਾਲ ਰੰਗੀ ਰਹੀ। ਸਥਾਨਕ ਸਰਕਾਰੀ ਕਾਲਜ ਦੇ ਵਿਹੜੇ ਵਿੱਚ ਪ੍ਰਸਿੱਧ ਸੂਫ਼ੀ ਗਾਇਕ ਕੰਵਰ ਗਰੇਵਾਲ ਨੇ ਆਪਣੀ ਰੂਹਾਨੀ ਆਵਾਜ਼ ਨਾਲ ਦਰਸ਼ਕਾਂ ਨੂੰ ਮੋਹ ਲਿਆ ਅਤੇ ਸਮਾਗਮ ਨੂੰ ਸਿਖਰਾਂ ‘ਤੇ ਪਹੁੰਚਾ ਦਿੱਤਾ।ਉਨ੍ਹਾਂ ਨੇ…
-

ਕਲਾਨੌਰ ਦਾ ਗੁਰਕੀਰਤ ਸਿੰਘ ਸ਼ਮਸ਼ਾਨਘਾਟ ‘ਚੋਂ ਨਸ਼ੇ ਸਮੇਤ ਫੜਿਆ, ਕਾਂਗਰਸੀ ਲੀਡਰਾਂ ਨਾਲ ਫ਼ੋਟੋਆਂ ਆਈਆਂ ਸਾਹਮਣੇ: ਹਰਪਾਲ ਚੀਮਾ
ਚੰਡੀਗੜ੍ਹ 14 ਫਰਵਰੀ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਇੱਕ ਹੋਰ ਵੱਡੀ ਸਫ਼ਲਤਾ ਮਿਲੀ ਹੈ, ਜਦੋਂ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਦਾ ਰਹਿਣ ਵਾਲਾ ਗੁਰਕੀਰਤ ਸਿੰਘ ਕਥਿਤ ਤੌਰ ‘ਤੇ ਸ਼ਮਸ਼ਾਨਘਾਟ (ਕ੍ਰੀਮੇਸ਼ਨ ਗਰਾਊਂਡ) ਦੇ ਅੰਦਰ ਨਸ਼ੇ ਕਰਦਾ ਫੜਿਆ ਗਿਆ। ਚੀਮਾ ਨੇ ਕਿਹਾ ਕਿ…
-

ਭਾਰਤ ਦਾ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦੈ : ਜਸਵੀਰ ਸਿੰਘ ਗੜ੍ਹੀ
ਜਲੰਧਰ, 14 ਫਰਵਰੀ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਇਥੇ ਡਾ. ਅੰਬੇਡਕਰ ਭਵਨ ਵਿਖੇ ‘ਸੰਵਿਧਾਨ ’ਤੇ ਚਰਚਾ’ ਵਿੱਚ ਭਾਗ ਲੈਂਦਿਆਂ ਕਿਹਾ ਕਿ ਭਾਰਤ ਦਾ ਸੰਵਿਧਾਨ ਧਰਮ ਨਿਰਪੱਖਤਾ ਅਤੇ ਸਮਾਜ ਦੇ ਹਰ ਵਰਗ ਦੇ ਲੋਕਾਂ ਦੀ ਬਰਾਬਰੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਂਦਾ ਹੈ। ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ…
-

ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ ‘ਤੇ ਕੀਤੀ ਛਾਪੇਮਾਰੀ; 232 ਕਾਬੂ
ਚੰਡੀਗੜ੍ਹ, 14 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 25ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ‘ਤੇ 702 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, “ਗੈਂਗਸਟਰਾਂ ‘ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ…
-

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 14 ਫਰਵਰੀ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਮਸੌਲ ਦੇ ਸਰਕਾਰੀ ਸਕੂਲ ਵਿੱਚ ਕੀਤੇ ਗਏ ਸ਼ਾਨਦਾਰ ਬਦਲਾਅ ‘ਤੇ ਚਾਨਣਾ ਪਾਇਆ ਜੋ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਤੋਂ ਮਹਿਜ਼ 20 ਮਿੰਟ ਦੀ ਦੂਰੀ ‘ਤੇ ਸਥਿਤ ਹੈ। ਸ. ਬੈਂਸ ਨੇ ਕਿਹਾ ਕਿ ਇਹ ਸਕੂਲ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…
-

ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 14 ਫਰਵਰੀ: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਸਤਲੁਜ ਅਤੇ ਸਵਾਂ ਦਰਿਆਵਾਂ ਦੇ ਕੰਢੇ ਵਸਦੇ ਪਿੰਡਾਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…
-

ਵਾਰਡ ਨੰਬਰ 1, ਕੋਟਕਪੂਰਾ ਵਿੱਚ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਮੀਟਿੰਗ, ਕਈ ਪ੍ਰਮੁੱਖ ਪਰਿਵਾਰ ਪਾਰਟੀ ਵਿੱਚ ਸ਼ਾਮਲ
ਕੋਟਕਪੂਰਾ 14 ਫਰਵਰੀ () ਸੁਖਜੀਤ ਸਿੰਘ ਢਿਲਵਾਂ ਦੀ ਅਗਵਾਈ ਹੇਠ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਰਡ ਨੰਬਰ 1, ਕੋਟਕਪੂਰਾ ਵਿੱਚ ਇੱਕ ਅਹਿਮ ਮੀਟਿੰਗ ਸਫਲਤਾਪੂਰਵਕ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਇਲਾਕੇ ਦੇ ਕਈ ਪ੍ਰਮੁੱਖ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਲੀਡਰਸ਼ਿਪ ਵਿੱਚ ਆਪਣਾ ਪੂਰਾ ਵਿਸ਼ਵਾਸ ਜਤਾਉਂਦੇ…
-

ਜਲਾਲਾਬਾਦ ਵਿਖ਼ੇ ਸਿਹਤ ਸੁਵਿਧਾਵਾਂ ਵਿਚ ਵਾਧਾ, 1 ਕਰੋੜ 64 ਲੱਖ ਦੀ ਲਾਗਤ ਨਾਲ ਸਿਵਲ ਹਸਪਤਾਲ ਜਲਾਲਾਬਾਦ ਵਿਖ਼ੇ ਲਿਆਂਦੇ ਗਈ ਮਸ਼ੀਨ ਤੇ ਵੈਂਟੀਲੇਟਰ – ਜਗਦੀਪ ਕੰਬੋਜ ਗੋਲਡੀ
ਫਾਜ਼ਿਲਕਾ 14 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਸ਼ਲਾਘਾਯੋਗ ਉਪਰਾਲਿਆਂ ਦੀ ਲੜੀ ਤਹਿਤ ਜਲਾਲਾਬਾਦ ਵਿਖੇ 1 ਕਰੋੜ 64 ਲੱਖ ਦੀ ਲਾਗਤ ਨਾਲ ਮਸ਼ੀਨੀ ਉਪਕਰਣ ਤੇ 2 ਵੇੰਟਿਲਟਰ ਲਿਆਂਦੇ ਗਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ…
-

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਸੌਂਪੇ ਸਨਮਾਨ ਰਾਸ਼ੀ ਦੇ ਚੈੱਕ
ਹੁਸ਼ਿਆਰਪੁਰ, 14 ਫਰਵਰੀ: ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹੁਸ਼ਿਆਰਪੁਰ-1 ਸਥਿਤ ਬੀ.ਡੀ.ਪੀ.ਓ ਦਫ਼ਤਰ ਵਿਖੇ ਸ਼ਾਮ ਚੌਰਾਸੀ ਵਿਧਾਨ ਸਭਾ ਹਲਕੇ ਦੀਆਂ 59 ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 5-5 ਲੱਖ ਰੁਪਏ ਦੇ ਚੈੱਕ ਵੰਡੇ। ਉਨ੍ਹਾਂ ਕਿਹਾ ਕਿ ਇਹ ਰਕਮ ਉਨ੍ਹਾਂ ਪੰਚਾਇਤਾਂ ਨੂੰ ਪ੍ਰਦਾਨ ਕੀਤੀ ਗਈ ਹੈ ਜਿੱਥੇ ਹਾਲ ਹੀ ਵਿੱਚ ਹੋਈਆਂ ਗ੍ਰਾਮ ਪੰਚਾਇਤ ਚੋਣਾਂ ਵਿੱਚ…
-

ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇ- ਸੰਧਵਾਂ
ਫ਼ਰੀਦਕੋਟ 14 ਫਰਵਰੀ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਰੀਦਕੋਟ ਵਿਖੇ ਪਾਰਟੀ ਦੇ ਆਗੂਆਂ ਅਤੇ ਵਰਕਰ ਸਹਿਬਾਨਾਂ ਨਾਲ ਇਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਪੀਕਰ ਸ. ਸੰਧਵਾਂ ਨੇ ਸੰਗਠਨ ਨੂੰ ਜ਼ਮੀਨੀ ਪੱਧਰ ਤੱਕ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ…
-

ਸਰਕਾਰੀ ਕਾਲਜ ਰੋਪੜ ਦੇ 21 ਵਲੰਟੀਅਰਾਂ ਨੇ ਹਾਈਕਿੰਗ–ਟਰੈਕਿੰਗ ਕੈਂਪ ‘ਚ ਭਾਗ ਲਿਆ
ਰੂਪਨਗਰ, 14 ਫਰਵਰੀ: ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਰੈੱਡ ਰਿਬਨ ਕਲੱਬ ਸਰਕਾਰੀ ਕਾਲਜ ਰੋਪੜ ਦੇ 21 ਵਲੰਟੀਅਰਾਂ ਨੇ ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਦੀ ਦੇਖ-ਰੇਖ ਹੇਠ ਆਯੋਜਿਤ ਪੰਜ ਰੋਜ਼ਾ ਹਾਈਕਿੰਗ–ਟਰੈਕਿੰਗ ਕੈਂਪ ਵਿੱਚ ਭਾਗ ਲਿਆ। ਇਹ ਕੈਂਪ ਪਾਲਨਪੁਰ (ਮੋਹਾਲੀ) ਵਿਖੇ ਕੁੜੀਆਂ ਅਤੇ ਮਿਰਜ਼ਾਪੁਰ (ਮੋਹਾਲੀ) ਵਿਖੇ ਮੁੰਡਿਆਂ…
-

ਵਿਧਾਇਕ ਬੁੱਧ ਰਾਮ ਨੇ ਸਰਬ-ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪੰਜ- ਪੰਜ ਲੱਖ ਦੀ ਗਰਾਂਟ ਦੇ ਸੈਂਕਸ਼ਨ ਪੱਤਰ ਸੌਂਪੇ
ਬੁਢਲਾਡਾ/ਮਾਨਸਾ, 14 ਫਰਵਰੀ: ਵਿਧਾਇਕ ਹਲਕਾ ਬੁਢਲਾਡਾ, ਪ੍ਰਿੰਸੀਪਲ ਬੁੱਧ ਰਾਮ ਵੱਲੋਂ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਗਰਾਂਟ ਦੇ ਸੈਕਸ਼ਨ ਲੈਟਰ ਸੌਂਪੇ ਗਏ। ਵਿਧਾਇਕ ਬੁੱਧ ਰਾਮ ਨੇ ਦੱਸਿਆ ਗਿਆ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ…
-

ਤਕਨੀਕੀ ਯੁੱਗ ਵਿਚ ਵਿਦਿਆਰਥਣਾਂ ਨੂੰ ਪੰਜਾਬ ਦੀ ਗੌਰਵਮਈ ਵਿਰਾਸਤ ਨਾਲ ਜੋੜਨਾ ਸ਼ਲਾਘਾਯੋਗ ਉਪਰਾਲਾ: ਡਿਪਟੀ ਕਮਿਸ਼ਨਰ ਨਵਜੋਤ ਕੌਰ
ਮਾਨਸਾ, 14 ਫਰਵਰੀ : ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਨੇ ਐਸ.ਡੀ. ਕੰਨਿਆ ਮਹਾਂਵਿਦਿਆਲਾ ਵਿਖੇ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਵਿਰਾਸਤ ਨੂੰ ਪੇਸ਼ ਕਰਦੀ ‘ਰੂਹ-ਏ-ਵਿਰਾਸਤ’ ਦਾ ਉਦਘਾਟਨ ਕੀਤਾ। ਇਸ ਕਦਮ ਦਾ ਉਦੇਸ਼ ਵਿਦਿਆਰਥਣਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਨਾਲ ਜੋੜਨਾ ਹੈ। ਉਨ੍ਹਾਂ ਕਾਲਜ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਤਕਨੀਕੀ ਯੁੱਗ ਵਿਚ ਵਿਦਿਆਰਥੀਆਂ ਨੂੰ ਆਪਣੀ ਵਿਰਾਸਤ…
-

ਸਪੀਕਰ ਸ. ਸੰਧਵਾਂ ਨੇ ਪਿੰਡ ਭਾਣਾ ਵਿਖੇ 83 ਲੱਖ ਰੁਪਏ ਦੀ ਲਾਗਤ ਵਾਲੀ ਪਾਈਪਲਾਈਨ ਦਾ ਉਦਘਾਟਨ ਕੀਤਾ
ਕੋਟਕਪੂਰਾ, 14 ਫਰਵਰੀ 2026 () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਕੋਟਕਪੂਰਾ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਭਾਣਾ ਵਿਖੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਮੋਘੇ ਦੀ ਪਾਈਪਲਾਈਨ ਦਾ ਰਸਮੀ ਉਦਘਾਟਨ ਕੀਤਾ ਗਿਆ ਅਤੇ ਇਸ ਦੇ ਨਾਲ ਹੀ 3 ਕਰੋੜ ਰੁਪਏ ਤੋਂ ਵਧੇਰੇ…
