Category: Politics
-

ਬਿੱਟੂ ਨੇ ਕਾਂਗਰਸ-ਅਕਾਲੀ ਗਠਜੋੜ ਦੀ ਸਿਆਸਤ ਨੂੰ ਕੀਤਾ ਬੇਨਕਾਬ,ਮਾਨ ਨੇ ਸੱਤਾ ਦੇ ਭ੍ਰਿਸ਼ਟ ਗਠਜੋੜ ਨੂੰ ਤੋੜਿਆ: ਬਲਤੇਜ ਪੰਨੂ
ਚੰਡੀਗੜ੍ਹ, 10 ਫਰਵਰੀ 2026 ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ‘ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ‘ਤੇ ਦਹਾਕਿਆਂ ਤੋਂ ਗੁਪਤ ਸੱਤਾ-ਸਾਂਝਾਕਰਨ ਦਾ ਗਠਜੋੜ ਚਲਾਉਣ ਦਾ ਦੋਸ਼ ਲਾਇਆ, ਜਿਸ ਨੇ ਸਿਆਸੀ ਵਿਰੋਧੀ ਹੋਣ ਦਾ ਦਿਖਾਵਾ ਕਰਦਿਆਂ ਪੰਜਾਬ ਨੂੰ ਲੁੱਟਿਆ। ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ…
-

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ
ਚੰਡੀਗੜ੍ਹ, 10 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਯਾਤਰਾ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਆਦਮੀ…
-

ਡਾ. ਬਲਜੀਤ ਕੌਰ ਵੱਲੋਂ ਨਵ-ਨਿਯੁਕਤ ਭਲਾਈ ਬੋਰਡ ਚੇਅਰਪਰਸਨਜ ਨਾਲ ਪਹਿਲੀ ਅਧਿਕਾਰਕ ਮੀਟਿੰਗ; ਹਰ ਵਰਗ ਦੇ ਹਿੱਤਾਂ ਦੀ ਸੁਰੱਖਿਆ ਸਰਕਾਰ ਦੀ ਪ੍ਰਮੁੱਖ ਤਰਜੀਹ
ਚੰਡੀਗੜ੍ਹ, 10 ਫਰਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਫੈਸਲਾਕੁੰਨ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਰਾਜ ਭਰ ਵਿੱਚ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਫੈਸਲਾਕੁੰਨ, ਸਮਾਂਬੱਧ ਅਤੇ ਨਤੀਜਾ-ਮੁੱਖੀ ਉਪਾਅ ਲਾਗੂ ਕਰ ਰਹੀ ਹੈ। ਇਹ ਗੱਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ…
-

ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ ‘ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ ‘ਆਪ’ ਦਾ ਜ਼ੋਰਦਾਰ ਪ੍ਰਦਰਸ਼ਨ
ਚੰਡੀਗੜ੍ਹ, 9 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ, ਚੇਅਰਮੈਨਾਂ ਅਤੇ ਵਰਕਰਾਂ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦੇ ਵਿਰੋਧ ਵਿੱਚ ਬਾਜਵਾ ਦੀ ਰਿਹਾਇਸ਼ ਦੇਬਾਹਰ ‘ਬੈਂਡ-ਵਾਜੇ’ ਨਾਲ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮੰਤਰੀ ਹਰਭਜਨ ਸਿੰਘ…
-

ਜ਼ਿਲ੍ਹੇ ‘ਚ 08 ਮੁਕੱਦਮੇ ਦਰਜ ਕਰਕੇ 72 ਵਿਅਕਤੀ ਕੀਤੇ ਗ੍ਰਿਫ਼ਤਾਰ, 87 ਚਲਾਨ ਤੇ 01 ਭਗੌੜਾ ਗ੍ਰਿਫ਼ਤਾਰ – ਐੱਸਐੱਸਪੀ
ਰੂਪਨਗਰ, 09 ਫਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਸ਼੍ਰੀ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਗੈਂਗਸਟਰਾਂ ‘ਤੇ ਵਾਰ ਆਪਰੇਸ਼ਨ ਪ੍ਰਹਾਰ-2 ਤਹਿਤ ਅੱਜ ਰੂਪਨਗਰ ਪੁਲਿਸ ਨੇ ਗੈਂਗਸਟਰਾਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਮੁਹਿੰਮ ਵਿੱਢ ਦਿੱਤੀ ਹੈ, ਰੂਪਨਗਰ ਸ਼ਹਿਰ ਨੇੜਲੇ ਸਦਾਬਰਤ ਵਿਖੇ ਇਸ ਮੁਹਿੰਮ ਦੀ ਅਗਵਾਈ ਡੀਆਈਜੀ ਰੂਪਨਗਰ ਰੇਂਜ ਸ.…
-

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 9 ਫਰਵਰੀ: ਪੰਜਾਬ ਦੀ ਖੇਡ ਵਿਰਾਸਤ ਬਹਾਲ ਕਰਕੇ ਨਸ਼ਿਆਂ ਨੂੰ ਖ਼ਤਮ ਕਰਨ ਦੇ ਦ੍ਰਿੜ੍ਹ ਸੰਕਲਪ ਤਹਿਤ ਭਗਵੰਤ ਮਾਨ ਸਰਕਾਰ ਨੇ ਅੱਜ ਪੰਜਾਬ ਕ੍ਰਿਕਟ ਲੀਗ (ਪੀ.ਸੀ.ਐਲ.) ਦੀ ਸ਼ੁਰੂਆਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਲੀਗ ਤਹਿਤ ਖੇਡਾਂ ਨੂੰ ਇੱਕ ਆਊਟਰੀਚ ਪ੍ਰੋਗਰਾਮ ਦੀ ਬਜਾਏ ਨੌਜਵਾਨਾਂ ਦੇ ਸ਼ਕਤੀਕਰਨ ਲਈ ਰਣਨੀਤਕ ਦਖ਼ਲ ਵਜੋਂ ਦੇਖਿਆ ਜਾਵੇਗਾ। ਇੰਡੀਅਨ ਪ੍ਰੀਮੀਅਰ ਲੀਗ…
-

ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਦਰਬਾਰ ਸਾਹਿਬ ਅਤੇ ਜੈਨ ਮੰਦਰ ਵਿਖੇ ਮੱਥਾ ਟੇਕਿਆ
ਅੰਮ੍ਰਿਤਸਰ, 9 ਫਰਵਰੀ ( ) – ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਬੀਤੀ ਦੇਰ ਸ਼ਾਮ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸੂਬੇ ਵਿੱਚ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ਚਲਾਈ ਜਾ ਰਹੀ ਤੀਬਰ ਨਸ਼ਾ ਵਿਰੋਧੀ ਜਾਗਰੂਕਤਾ…
-

ਜ਼ਿਲ੍ਹਾ ਪ੍ਰਬੰਧਕੀ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ
ਮਾਨਸਾ, 09 ਫਰਵਰੀ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ ਤੇ ਬੈਠਣ…
-

‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਰੈੱਡ ਕਰਾਸ ਸੁਸਾਇਟੀ ਰੂਪਨਗਰ ਵਿਖੇ ਲਗਾਇਆ ਸਿਹਤ ਚੈਕਅੱਪ ਕੈਂਪ
ਰੂਪਨਗਰ, 09 ਫਰਵਰੀ: ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ‘ਸਾਡੇ ਬਜ਼ੁਰਗ, ਸਾਡਾ ਮਾਣ ਮੁਹਿੰਮ-2026’ ਸ਼ੁਰੂ ਕੀਤੀ ਗਈ ਹੈ ਜਿਸ ਦੇ ਹਿੱਸੇ ਵਜੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਸੂਬੇ ਭਰ ਵਿੱਚ ਵੱਖ-ਵੱਖ ਥਾਵਾਂ ਤੇ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਦੇ ਸਹਿਯੋਗ…
-

ਵਿਦਿਆਰਥੀਆਂ ਦਾ ਸਾਹਿਤ ਨਾਲ ਜੁੜਨਾ ਅਤੇ ਰਚਨਾਤਮਕ ਰੁਚੀ ਰੱਖਣਾ ਬੇਹੱਦ ਸ਼ਲਾਘਾਯੋਗ: ਹਰਪ੍ਰੀਤ ਸਿੰਘ
ਬਰਨਾਲਾ, 9 ਫਰਵਰੀ ਵਿਦਿਆਰਥੀਆਂ ਦਾ ਸਾਹਿਤ ਨਾਲ ਜੁੜਨਾ ਅਤੇ ਰਚਨਾਤਮਕ ਰੁਚੀ ਰੱਖਦੇ ਹੋਏ ਕਿਤਾਬ ਲਿਖਣਾ ਇੱਕ ਮਿਸਾਲ ਹੈ। ਇਸ ਨਾਲ ਜਿੱਥੇ ਓਨ੍ਹਾਂ ਦੀ ਆਪਣੀ ਸ਼ਖਸੀਅਤ ਵਿੱਚ ਨਿਖਾਰ ਆਉਂਦਾ ਹੈ ਓਥੇ ਉਹ ਦੂਜਿਆਂ ਲਈ ਵੀ ਪ੍ਰੇਰਨਾ ਬਣਦੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਅੱਜ ਇਥੇ ਜ਼ਿਲ੍ਹਾ…
-

ਕਣਕ ਨੂੰ ਵਧੇਰੇ ਗਰਮੀ ਤੋਂ ਬਚਾਅ ਅਤੇ ਚੰਗਾ ਝਾੜ ਲੈਣ ਸਬੰਧੀ ਪਿੰਡ ਸਕਰੌਦੀ ਵਿਖੇ ਲਗਾਈ ਕਿਸਾਨ ਗੋਸ਼ਟੀ
ਭਵਾਨੀਗੜ੍ਹ, 9 ਫਰਵਰੀ (000) – ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਨੇ ਮੌਜੂਦਾ ਕਣਕ ਨੂੰ ਵਧੇਰੇ ਗਰਮੀ ਤੋਂ ਬਚਾਅ, ਕੀੜ੍ਹੇ-ਮਕੌੜਿਆਂ ਅਤੇ ਬਿਮਾਰੀਆਂ ਦੀ ਸਰਵ-ਪੱਖੀ ਰੋਕਥਾਮ, ਭੂਮੀ ਸਿਹਤ ਸੁਧਾਰ ਸਬੰਧੀ ਨੁਕਤੇ ਆਦਿ ਤੇ ਪਿੰਡ ਸਕਰੌਦੀ ਵਿਖੇ ਕਿਸਾਨ ਗੋਸ਼ਟੀ ਲਗਾਈ। ਕੇਂਦਰ ਦੇ ਇੰਚਾਰਜ ਅਤੇ ਸੀਨੀਅਰ ਪਸਾਰ…
-

ਵਿਜੀਲੈਂਸ ਬਿਊਰੋ ਵੱਲੋਂ ਜਨਵਰੀ ਦੌਰਾਨ ਰਿਸ਼ਵਤਖੋਰੀ ਦੇ 8 ਮਾਮਲਿਆਂ ’ਚ 11 ਵਿਅਕਤੀ ਕਾਬੂ
ਚੰਡੀਗੜ੍ਹ, 9 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਆਪਣੀ ਮੁਹਿੰਮ ਦੌਰਾਨ ਜਨਵਰੀ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 8 ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਅਧਿਕਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ…
-

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ 9 ਫਰਵਰੀ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਮੋਹਾਲੀ ਦੇ ਥਾਣਾ ਸਦਰ, ਖਰੜ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਸਵੀਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ…
-

’ਗੈਂਗਸਟਰਾਂ ਤੇ ਵਾਰ’: ’ਆਪ੍ਰੇਸ਼ਨ ਪ੍ਰਹਾਰ-2’ ਦੇ ਪਹਿਲੇ ਦਿਨ 1200 ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ, 9 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੌਰਾਨ, ਪੰਜਾਬ ਪੁਲਿਸ ਦੀਆਂ ਟੀਮਾਂ ਨੇ ’ਆਪ੍ਰੇਸ਼ਨ ਪ੍ਰਹਾਰ-2’ ਦੇ ਪਹਿਲੇ ਦਿਨ ਅੱਜ ਲੋੜੀਂਦੇ ਅਪਰਾਧੀਆਂ ਨਾਲ ਸਬੰਧਤ 2760 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ਤੇ ਵਾਰ’…
-

4ਜੀ/5ਜੀ ਟੈਲੀਕਾਮ ਸਬੰਧੀ ਚੋਰੀਆਂ ’ਤੇ ਪੰਜਾਬ ਪੁਲਿਸ ਦੀ ਸਖ਼ਤ ਕਾਰਵਾਈ ਜਾਰੀ; 17 ਹੋਰ ਗ੍ਰਿਫ਼ਤਾਰ
ਚੰਡੀਗੜ੍ਹ, 9 ਫਰਵਰੀ: ਭਾਰਤੀ ਏਅਰਟੈੱਲ ਲਿਮਟਿਡ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਨਾਲ 4ਜੀ/5ਜੀ ਟੈਲੀਕਾਮ ਬੁਨਿਆਦੀ ਢਾਂਚੇ ਦੀ ਚੋਰੀ ’ਤੇ ਵੱਡੀ ਅਤੇ ਨਿਰੰਤਰ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ 17 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਨਾਲ ਸੂਬੇ ਭਰ ਵਿੱਚ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 126 ਹੋ ਗਈ ਹੈ ਅਤੇ 140 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ।…
-

ਪੰਜਾਬ ਸਰਕਾਰ ਐਸ ਸੀ/ਬੀ ਸੀ ਵਰਗਾਂ ਦੇ ਹੱਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ
ਚੰਡੀਗੜ੍ਹ, 9 ਫਰਵਰੀ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸਦੇ ਨਾਲ ਨਾਲ ਐਸ.ਸੀ ਅਤੇ ਬੀ.ਸੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਸਮਾਜਿਕ–ਆਰਥਿਕ ਤਰੱਕੀ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ…
-

ਅੰਮ੍ਰਿਤਸਰ ਤੋਂ ਛੇ ਪਿਸਤੌਲਾਂ, 115 ਗ੍ਰਾਮ ਹੈਰੋਇਨ ਅਤੇ 11.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਜੁੜੇ ਪੰਜ ਵਿਅਕਤੀ ਕਾਬੂ
ਅੰਮ੍ਰਿਤਸਰ, 9 ਫਰਵਰੀ: ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੌਰਾਨ ਖੁਫੀਆ ਕਾਰਵਾਈ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਦੇ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦੇ ਪੰਜ ਕਾਰਕੁਨਾਂ ਨੂੰ ਛੇ ਆਧੁਨਿਕ ਪਿਸਤੌਲ, 115 ਗ੍ਰਾਮ ਹੈਰੋਇਨ ਅਤੇ 11.90 ਲੱਖ ਰੁਪਏ…
-

ਬੁਨਿਆਦੀ ਢਾਂਚੇ ਨਾਲ ਸਬੰਧਤ ਨਵੇਂ ਪ੍ਰੋਜੈਕਟਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਕਾਸ ਜ਼ੋਰਾਂ ‘ਤੇ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 9 ਫਰਵਰੀ:– ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਇਲਾਕੇ ਵਿੱਚ ਸੜਕੀ ਸੰਪਰਕ ਨੂੰ ਹੋਰ ਬਿਹਤਰ ਬਣਾਉਣ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਬੁਨਿਆਦੀ ਢਾਂਚੇ ਨਾਲ ਸਬੰਧਤ…
-

ਹਰਭਜਨ ਸਿੰਘ ਈ.ਟੀ.ਓ. ਬਾਰੇ ਟਿੱਪਣੀ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਐਸ.ਐਸ.ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ
ਚੰਡੀਗੜ੍ਹ, 9 ਫਰਵਰੀ:ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਬਾਰੇ ਕੀਤੀ ਗਈ ਟਿੱਪਣੀ ਦਾ ਸੂ-ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ…
-

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਵੈਰੋਵਾਲ ਸਥਿਤ ਜੈਨ ਮੰਦਰ ਦਾ ਦੌਰਾ
ਤਰਨ ਤਾਰਨ, 8 ਫਰਵਰੀ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਵੈਰੋਵਾਲ ਸਥਿਤ ਜੈਨ ਮੰਦਰ ਦਾ ਦੌਰਾ ਕੀਤਾ। ਦੌਰੇ ਦੌਰਾਨ ਰਾਜਪਾਲ ਨੇ ਮੰਦਰ ਵਿੱਚ ਪ੍ਰਾਰਥਨਾ ਕੀਤੀ ਅਤੇ ਜੈਨ ਸਮੁਦਾਇ ਦੇ ਮੈਂਬਰਾਂ ਨਾਲ ਸੰਵਾਦ ਕੀਤਾ। ਉਨ੍ਹਾਂ ਨੇ ਸ਼ਾਂਤੀ, ਅਹਿੰਸਾ, ਅਨੁਸ਼ਾਸਨ ਅਤੇ…