Category: Politics
-

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 89 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, 08 ਫਰਵਰੀ (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 89 ਅਧੀਨ ਛਾਉਣੀ ਮੁਹੱਲਾ ਵਿਖੇ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਅਮਨ ਬੱਗਾ, ਲਾਲਾ ਸੁਰਿੰਦਰ ਅਟਵਾਲ, ਪ੍ਰਦੀਪ ਨਾਗਰ, ਬਾਦਸ਼ਾਹ, ਅਵਤਾਰ ਮਲਿਕ, ਪਾਲੀ ਮਲਿਕ ਤੇ ਵੱਡੀ ਗਿਣਤੀ ਵਿੱਚ ਇਲਾਕਾ…
-

ਪੰਜਾਬ ਸਰਕਾਰ ਵੱਲੋਂ ਉੱਘੇ ਸਿੱਖਿਆ ਸ਼ਾਸਤਰੀ ਅਤੇ ਪ੍ਰਬੰਧਨ ਮਾਹਰ ਡਾ. ਪੁਸ਼ਪਿੰਦਰ ਸਿੰਘ ਗਿੱਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ ਨਿਯੁਕਤ
ਚੰਡੀਗੜ੍ਹ, 8 ਫਰਵਰੀ:– ਪੰਜਾਬ ਸਰਕਾਰ ਨੇ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ (ਐਮ.ਬੀ.ਐਸ.ਪੀ.ਐਸ.ਯੂ.), ਪਟਿਆਲਾ ਦਾ ਵਾਈਸ-ਚਾਂਸਲਰ ਨਿਯੁਕਤ ਕੀਤਾ ਹੈ, ਜਿਸਦਾ ਕਾਰਜਕਾਲ ਉਨ੍ਹਾਂ ਦੇ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲ ਦਾ ਹੋਵੇਗਾ। ਦੱਸਣਯੋਗ ਹੈ ਕਿ ਡਾ. ਪੁਸ਼ਪਿੰਦਰ ਸਿੰਘ ਗਿੱਲ ਕੋਲ ਅਕਾਦਮਿਕ, ਖੋਜ, ਪ੍ਰਸ਼ਾਸਨ ਅਤੇ ਅੰਤਰਰਾਸ਼ਟਰੀ ਸਲਾਹ-ਮਸ਼ਵਰੇ ਵਿੱਚ 36 ਸਾਲ ਤੋਂ…
-

ਗੈਂਗਸਟਰਾਂ ਤੇ ਵਾਰ’: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ਲਈ ’ਆਪਰੇਸ਼ਨ ਪ੍ਰਹਾਰ-2’ ਕੀਤਾ ਲਾਂਚ
ਚੰਡੀਗੜ੍ਹ, 8 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ਲਈ 72 ਘੰਟੇ ਵਾਲੇ ‘ਆਪ੍ਰੇਸ਼ਨ ਪ੍ਰਹਾਰ-2’ ਦੀ ਸ਼ੁਰੂਆਤ ਦਾ ਐਲਾਨ ਕੀਤਾ।…
-

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਦੀ ਮੌਜੂਦਗੀ ’ਚ ਪੁਸ਼ਪਿੰਦਰ ਸ਼ਰਮਾ ਨੇ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਧੂਰੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਸੰਗਰੂਰ, 8 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਮੌਜੂਦਗੀ ਵਿੱਚ ਪੁਸ਼ਪਿੰਦਰ ਸ਼ਰਮਾ ਨੇ ਪੰਜਾਬ ਸਟੇਟ ਟਰੇਡਰ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਉਪਰੰਤ ਉਨ੍ਹਾਂ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਧੂਰੀ ਦੇ ਚੇਅਰਮੈਨ ਅਤੇ ਕਮਿਸ਼ਨ…
-

ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਦੀ ਬਦਲੀ ਨੁਹਾਰ: ਭਗਵੰਤ ਮਾਨ ਸਰਕਾਰ ਦੇ ਮੁਫ਼ਤ, ਮਿਆਰੀ ਇਲਾਜ ਨਾਲ ਆਮ ਆਦਮੀ ਕਲੀਨਿਕਾਂ ਨੇ ਜਿੱਤਿਆ ਲੋਕਾਂ ਦਾ ਭਰੋਸਾ
ਚੰਡੀਗੜ੍ਹ, 8 ਫਰਵਰੀ:ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਵਿੱਚ ਫੈਸਲਾਕੁੰਨ ਅਤੇ ਲੋਕ-ਪੱਖੀ ਤਬਦੀਲੀ ਲਿਆਂਦੀ ਹੈ, ਜਿਸ ਤਹਿਤ ਆਮ ਆਦਮੀ ਕਲੀਨਿਕ (ਏਏਸੀ) ਸੂਬੇ ਭਰ ਵਿੱਚ ਆਸਾਨ ਪਹੁੰਚ ਅਤੇ ਮੁਫ਼ਤ ਪ੍ਰਾਇਮਰੀ ਸਿਹਤ ਸੰਭਾਲ ਦੀ ਰੀੜ੍ਹ ਵਜੋਂ ਉੱਭਰ ਰਹੇ ਹਨ। ਪੰਜਾਬ ਵਿਕਾਸ ਕਮਿਸ਼ਨ (ਪੀਡੀਸੀ) ਵੱਲੋਂ ਹਾਲ ਹੀ ਵਿਚ ਜਾਰੀ ਕੀਤਾ ਸਟੇਟ ਰਿਪੋਰਟ ਕਾਰਡ ਇਸਦਾ ਪ੍ਰਤੱਖ…
-

20 ਲੱਖ ਰੁਪਏ ਦੀ ਲਾਗਤ ਨਾਲ ਅਜਨਾਲਾ ਦੇ ਸ਼ਮਸ਼ਾਨਘਾਟਾਂ ਦਾ ਕੀਤਾ ਜਾਵੇਗਾ ਨਵੀਨੀਕਰਨ – ਕੁਲਦੀਪ ਸਿੰਘ ਧਾਲੀਵਾਲ
ਅੰਮ੍ਰਿਤਸਰ, 8 ਫਰਵਰੀ ( ) – ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਅਜਨਾਲਾ ਸ਼ਹਿਰ ਦੇ ਤਿੰਨ ਸ਼ਮਸ਼ਾਨਘਾਟਾਂ ਦੇ ਨਵੀਨੀਕਰਨ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ ਅਜਨਾਲਾ ਦੇ ਸ਼ਮਸ਼ਾਨਘਾਟਾਂ ਦੇ ਨਵੀਨੀਕਰਨ ਉੱਪਰ 20 ਲੱਖ ਰੁਪਏ ਖਰਚੇ ਜਾ ਰਹੇ ਹਨ। ਅੱਜ ਇਹਨਾਂ…
-

ਚਰਨ ਗੰਗਾ ਖੱਡ ਦੇ ਬੰਨ ’ਤੇ ਨਜਾਇਜ਼ ਬਣੀਆਂ ਝੁੱਗੀਆਂ ਹਟਾਈਆਂ ਗਈਆਂ
ਸ੍ਰੀ ਅਨੰਦਪੁਰ ਸਾਹਿਬ, 08 ਫਰਵਰੀ: ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਦੇ ਦਿਸ਼ਾ ਨਿਰਦੇਸ਼ਾ ਅਤੇ ਨਗਰ ਕੌਂਸਲ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ ਵਿੱਚ ਹੋਲਾ ਮਹੱਲਾ ਤੋ ਪਹਿਲਾ ਦੀਆਂ ਸਫਾਈ ਨੂੰ ਮੁੱਖ ਰੱਖਦਿਆਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਸਾਫ਼-ਸੁਥਰਾ ਅਤੇ ਨਸ਼ਾ-ਮੁਕਤ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਨਗਰ…
-

ਮੁੱਖ ਮੰਤਰੀ ਸਿਹਤ ਯੋਜਨਾ, ਸਿਹਤ ਖੇਤਰ ਵਿਚਲੀ ਕ੍ਰਾਂਤੀ ਦੀ ਪ੍ਰਤੀਕ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ, 08 ਫਰਵਰੀ ਮੁੱਖ ਮੰਤਰੀ ਸਿਹਤ ਯੋਜਨਾ, ਸਿਹਤ ਖੇਤਰ ਵਿਚਲੀ ਕ੍ਰਾਂਤੀ ਦੀ ਪ੍ਰਤੀਕ ਹੈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ…
-

ਭਗਵੰਤ ਮਾਨ ਸਰਕਾਰ ਕਿਫ਼ਾਇਤੀ ਦਰਾਂ ‘ਤੇ ਪਸ਼ੂਧਨ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਖੋਲ੍ਹੇਗੀ ‘ਬਲੂ ਕਰਾਸ’ ਸਟੋਰ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 8 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਛੇ ਜ਼ਿਲ੍ਹਿਆਂ ਵਿੱਚ ‘ਬਲੂ ਕਰਾਸ’ ਵੈਟਰਨਰੀ ਮੈਡੀਸਨ ਸਟੋਰ ਖੋਲ੍ਹਣ ਜਾ ਰਹੀ ਹੈ ਜਿਸਦਾ ਉਦੇਸ਼ ਉੱਨਤ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਅਤੇ ਕਿਫਾਇਤੀ ਬਣਾਉਣਾ ਹੈ। ਇਸ ਪ੍ਰਾਜੈਕਟ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ…
-

ਸ.ਸੰਧਵਾਂ ਨੇ ਪਿੰਡ ਦੁਆਰੇਆਣਾ ਤੋਂ ਢੀਮਾਂਵਾਲੀ ਨੂੰ ਜਾਂਦੀ ਸੜਕ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ
ਕੋਟਕਪੂਰਾ 8 ਫਰਵਰੀ – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵਲੋਂ ਪਿਛਲੇ ਦਿਨੀਂ ਹਲਕਾ ਕੋਟਕਪੂਰਾ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵੱਖ ਵੱਖ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ ਸਨ ਅਤੇ ਜਿਸ ਵਿੱਚ ਸੜਕਾਂ ਦੇ ਨਿਰਮਾਣ/ਅਪਗ੍ਰੇਡੇਸ਼ਨ ਦੇ ਕੰਮ ਵੀ ਸ਼ਾਮਲ ਸਨ। ਅੱਜ ਸਪੀਕਰ ਸ.ਸੰਧਵਾਂ ਨੇ ਪਿੰਡ ਦੁਆਰੇਆਣਾ ਤੋਂ ਢੀਮਾਂਵਾਲੀ…
-

ਵਿਧਾਇਕ ਫਾਜ਼ਿਲਕਾ ਨੇ 5 ਕਰੋੜ 20 ਲੱਖ ਦੀ ਲਾਗਤ ਨਾਲ ਸਾਦਕੀ ਬਾਰਡਰ ਰੋਡ ਤੋਂ ਖਾਣ ਵਾਲਾ ਤੱਕ ਬਣਨ ਵਾਲੀ ਨਵੀ ਸੜਕ ਤੇ ਚੌੜੀ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ
ਫਾਜਿਲਕਾ 8 ਫਰਵਰੀ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸੇ ਲੜੀ ਤਹਿਤ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ 5 ਕਰੋੜ 20 ਲੱਖ ਦੀ ਲਾਗਤ…
-

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਸ਼ਹਿਰ ‘ਚ ਕਰੀਬ ਸਵਾ ਚਾਰ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਧੂਰੀ/ਸੰਗਰੂਰ, 8 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਵੱਲੋਂ ਧੂਰੀ ਸ਼ਹਿਰ ਨੂੰ ਮਾਡਲ ਸ਼ਹਿਰ ਵਜੋਂ ਵਿਕਸਤ ਕਰਨ ਦੇ ਮਕਸਦ ਨਾਲ ਅੱਜ ਧੂਰੀ ਸ਼ਹਿਰ ਵਿੱਚ ਕਰੀਬ ਸਵਾ ਚਾਰ ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਹ ਵਿਕਾਸ ਕਾਰਜ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਬੁਨਿਆਦੀ ਢਾਂਚੇ ਨੂੰ…
-

ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਮਾਣਕਪੁਰ ਰਵਿਦਾਸ ਮੰਦਿਰ ਵਿੱਚ ਹੋਏ ਨਤਮਸਤਕ
ਨੰਗਲ 07 ਜਨਵਰੀ: ਪਿੰਡ ਮਾਣਕਪੁਰ ਸਥਿਤ ਸ਼੍ਰੀ ਗੁਰੂ ਰਵਿਦਾਸ ਮੰਦਿਰ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸੰਗਤ ਨਾਲ ਮਿਲ ਕੇ ਗੁਰੂ ਰਵਿਦਾਸ ਜੀ ਦੇ ਉਪਦੇਸ਼ਾਂ ਨੂੰ ਯਾਦ ਕਰਦਿਆਂ ਸਮਾਜਿਕ ਏਕਤਾ, ਅਤੇ ਸਮਾਨਤਾ ਦਾ ਸੰਦੇਸ਼ ਦਿੱਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੰਦਿਰ ਵਿੱਚ ਨਤਮਸਤਕ ਹੋ…
-

ਨਸ਼ੇ ਦੇ ਟਿਕਾਣੇ ਦੱਸ ਕੇ ਨਸ਼ਾ ਤਸਕਰਾਂ ਨੂੰ ਪ੍ਰਮੋਟ ਕਰ ਰਹੇ ਹਨ ਸੰਸਦ ਮੈਂਬਰ ਚਰਨਜੀਤ ਚੰਨੀ: ਬਲਤੇਜ ਪੰਨੂ
ਚੰਡੀਗੜ੍ਹ, 7 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ‘ਤੇ ਹਮਲਾ ਬੋਲਦਿਆਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਵੀਡੀਓ ਜਾਰੀ ਕਰਕੇ ਚਿੱਟੇ (ਨਸ਼ੇ) ਦੇ ਟਿਕਾਣੇ ਦੱਸਣਾ ਇੱਕ ਸੰਸਦ ਮੈਂਬਰ ਦੀ ਬੇਹੱਦ ਘਟੀਆ ਅਤੇ ਗੈਰ-ਜ਼ਿੰਮੇਵਾਰਾਨਾ ਹਰਕਤ ਹੈ। ਇੱਕ ਜ਼ਿੰਮੇਵਾਰ…
-

ਗੈਂਗਸਟਰਾਂ ’ਤੇ ਵਾਰ ਦਾ 19ਵਾਂ ਦਿਨ: ਪੰਜਾਬ ਪੁਲਿਸ ਨੇ 584 ਥਾਵਾਂ ’ਤੇ ਕੀਤੀ ਛਾਪੇਮਾਰੀ; 180 ਕਾਬੂ
ਚੰਡੀਗੜ੍ਹ, 7 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਨੂੰ 19ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 584 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ, ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ…
-

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਪੰਜਾਬ ਸਰਕਾਰ : ਮੋਹਿੰਦਰ ਭਗਤ
ਜਲੰਧਰ, 7 ਫਰਵਰੀ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜਲੰਧਰ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਾਸਲ ਐਜੂਕੇਸ਼ਨ ਵੱਲੋਂ ਕਰਵਾਈ ਜਾ ਰਹੀ ਜਲੰਧਰ ਪ੍ਰੀਮੀਅਰ ਲੀਗ-2025 ਦਾ ਗ੍ਰੈਂਡ ਫਿਨਾਲੇ ਮੈਚ ਅੱਜ ਸਥਾਨਕ ਆਈ.ਵੀ. ਵਰਲਡ ਸਕੂਲ ਵਿਖੇ ਸਕੂਲ ਆਫ਼ ਐਮੀਨੈਂਸ, ਲਾਡੋਵਾਲੀ ਰੋਡ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੰਮਾ ਪਿੰਡ ਵਿਚਕਾਰ ਖੇਡਿਆ ਗਿਆ, ਜਿਸ ਵਿੱਚ ਸਕੂਲ ਆਫ਼…
-

ਯੂ.ਪੀ. ਨਿਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋ ਹੈਰੋਇਨ, 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ/ਗੁਰਦਾਸਪੁਰ, 7 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੁਰਦਾਸਪੁਰ ਪੁਲਿਸ ਨੇ ਦੋ ਸੰਗਠਿਤ ਨਸ਼ਾ ਨੈੱਟਵਰਕਾਂ ਦੇ 2 ਕਾਰਕੰੁਨਾਂ ਨੂੰ 11 ਕਿਲੋ ਹੈਰੋਇਨ ਅਤੇ 5.75 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ, ਇਨ੍ਹਾਂ ਗਿਰੋਹਾਂ ਦਾ ਪਰਦਾਫਾਸ਼…
-

ਵਰਕਸ਼ਾਪ ਦੇ ਸੁਚਾਰੂ ਅਮਲ ਲਈ 3,000 ਤੋਂ ਵੱਧ ਅਧਿਕਾਰੀ ਤੇ 40,000 ਅਧਿਆਪਕ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਕੀਤੀ ਗੱਲਬਾਤ: ਬੈਂਸ
ਚੰਡੀਗੜ੍ਹ, 7 ਫਰਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਈਚਾਰਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੀ ਮਹੱਤਵਪੂਰਨ ਪਹਿਲ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਦੂਜੀ ਰਾਜਵਿਆਪੀ ਸਕੂਲ-ਪੱਧਰੀ ਪੇਰੈਂਟਸ (ਮਾਪੇ) ਵਰਕਸ਼ਾਪ ਕਰਵਾਈ, ਜਿਸ ਵਿੱਚ 17.50 ਲੱਖ ਤੋਂ ਵੱਧ ਮਾਪੇ ਸ਼ਾਮਲ ਹੋਏ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਬੈਂਸ ਨੇ ਕਿਹਾ…
-

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਹਲਕਾ ਅਜਨਾਲਾ ਵਿੱਚ 14.75 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 7 ਸੰਪਰਕ ਸੜਕਾਂ ਦੇ ਨੀਂਹ ਪੱਥਰ ਰੱਖੇ
ਅਜਨਾਲਾ/ਅੰਮ੍ਰਿਤਸਰ, 7 ਫਰਵਰੀ ( ) – ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕਾਂ ਨੂੰ ਅਪਗਰੇਡ ਕਰਨ ਦੇ ਨੀਂਹ ਪੱਧਰ ਰੱਖੇ ਗਏ। ਪੰਜਾਬ ਮੰਡੀ ਬੋਰਡ ਵੱਲੋਂ ਇਨ੍ਹਾਂ ਸੰਪਰਕ ਨੂੰ ਅਪਗਰੇਡ ਕਰਨ ਉੱਪਰ 14.75 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਸੰਪਰਕ ਸੜਕਾਂ ਨੂੰ ਅਪਗਰੇਡ ਕਰਨ ਦੇ ਇਸ ਪ੍ਰੋਜੈਕਟ ਬਾਰੇ…
-

ਪੰਜਾਬ ਮਾਸਟਰਜ਼ ਬੈਡਮਿੰਟਨ ਚੈਂਪੀਅਨਸ਼ਿਪ ਦਾ ਇਨਾਮ ਵੰਡ ਸਮਾਰੋਹ ਹੋਇਆ ਸੰਪੰਨ
ਫ਼ਰੀਦਕੋਟ, 7 ਫਰਵਰੀ 2026 ( ) ਬਾਬਾ ਸ਼ੇਖ ਫਰੀਦ ਇੰਨਡੋਰ ਸਟੇਡੀਅਮ ਵਿਖੇ ਚੱਲ ਰਹੀ ਪੰਜਾਬ ਮਾਸਟਰਜ ਬੈਡਮਿੰਟਨ ਚੈਂਪੀਅਨਸ਼ਿਪ ਦਾ ਆਯੋਜਨ ਜਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਫਰੀਦਕੋਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ 35 ਪਲੱਸ ਤੋਂ 75 ਪਲੱਸ, ਕੈਟਾਗਰੀ ਦੇ ਖਿਡਾਰੀਆਂ ਨੇ ਭਾਗ ਲਿਆ। ਅੱਜ ਇਸ ਟੂਰਨਾਮੈਂਟ 35 ਪਲੱਸ, 40 ਪਲੱਸ ਅਤੇ 45 ਉਮਰ ਵਰਗ ਦੇ ਖਿਡਾਰੀਆਂ ਦਾ ਇਨਾਮ ਵੰਡ…