Category: Politics
-

ਭਾਰਤ ਸਰਕਾਰ ਵੱਲੋਂ ਜਾਰੀ ਸੂਬਿਆਂ ਦੀ ਸਟਾਰਟਅੱਪ ਈਕੋਸਿਸਟਮ ਰੈਂਕਿੰਗ ਵਿੱਚ ਪੰਜਾਬ ਫਿਰ ਤੋਂ ਮੋਹਰੀ : ਸੰਜੀਵ ਅਰੋੜਾ
ਚੰਡੀਗੜ੍ਹ, 16 ਜਨਵਰੀ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਨੇ ਇੱਕ ਵਾਰ ਫਿਰ ਆਪਣੇ ਸਟਾਰਟਅੱਪ ਅਤੇ ਇਨੋਵੇਸ਼ਨ ਈਕੋਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਮੀਲ ਪੱਥਰ ਸਥਾਪਿਤ ਕਰਦਿਆਂ ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ ਮੰਤਰਾਲੇ ਦੇ ਉਦਯੋਗ ਅਤੇ ਅੰਦਰੂਨੀ ਵਪਾਰ ਪ੍ਰਮੋਸ਼ਨ ਵਿਭਾਗ ਵੱਲੋਂ ਜਾਰੀ ਕੀਤੀ ਸੂਬਿਆਂ ਦੀ ਸਟਾਰਟਅੱਪ ਈਕੋਸਿਸਟਮ ਰੈਂਕਿੰਗ – 5ਵੇਂ ਐਡੀਸ਼ਨ ਵਿੱਚ…
-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਵਕਾਲਤ
ਚੰਡੀਗੜ੍ਹ, 16 ਜਨਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਨੇਡਾ, ਖਾਸ ਕਰਕੇ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਆਪਸੀ ਸਹਿਯੋਗ ਵਧਾਇਆ ਜਾ ਸਕੇ ਅਤੇ ਦੋਵਾਂ ਖਿੱਤਿਆਂ ਦੇ ਕਾਰੋਬਾਰ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ।ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਈਬੀ…
-

ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਐਕਸੀਲੈਂਸ ਦੀ ਮਾਨਤਾ ਰੱਦ ਕਰਨ ਸੰਬੰਧੀ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ ਕੇਂਦਰ ਸਰਕਾਰ: ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ 16 ਜਨਵਰੀ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਐਕਸੀਲੈਂਸ, ਜੰਮੂ ਅਤੇ ਕਸ਼ਮੀਰ ਦੀ ਐਮ.ਬੀ.ਬੀ.ਐਸ. ਮਾਨਤਾ ਰੱਦ ਕਰਨ ਦਾ ਫੈਸਲਾ ਨਾ ਸਿਰਫ਼ ਵਿਦਿਆਰਥੀਆਂ ਦੇ ਭਵਿੱਖ ਨਾਲ ਬੇਇਨਸਾਫ਼ੀ ਹੈ, ਸਗੋਂ ਸਿੱਖਿਆ ਨੂੰ ਧਰਮ ਅਤੇ ਰਾਜਨੀਤੀ ਨਾਲ ਜੋੜਨ ਦੀ ਇੱਕ ਕੋਝੀ ਉਦਾਹਰਣ…
-

ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕਾਰਨ ਦੱਸੇ ਯੂ.ਕੇ. ਜਾਣ ਦਾ ਦੌਰਾ ਰੱਦ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ
ਚੰਡੀਗੜ੍ਹ, 15 ਜਨਵਰੀ 2026: ਪੰਜਾਬ ਦੇ ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕੋਈ ਕਾਰਨ ਦੱਸੇ ਯੂਨਾਈਟਿਡ ਕਿੰਗਡਮ ਦੇ ਅਧਿਕਾਰਤ ਨਿਵੇਸ਼ ਆਊਟਰੀਚ ਦੌਰੇ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰਨਾ ਬੇਹੱਦ “ਮੰਦਭਾਗਾ ਅਤੇ ਨਿੰਦਣਯੋਗ” ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਵਿਸ਼ਵਵਿਆਪੀ ਨਿਵੇਸ਼…
-

ਵਿਜੀਲੈਂਸ ਬਿਊਰੋ ਨੇ ਠੇਕਾ ਅਧਾਰਤ ਕਰਮਚਾਰੀ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ 15 ਜਨਵਰੀ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਡਾਇਰੈਕਟਰ, ਲੈਂਡ ਰਿਕਾਰਡ ਵਿਭਾਗ, ਪੰਜਾਬ ਦੇ ਦਫ਼ਤਰ ਵਿਖੇ ਤਾਇਨਾਤ ਠੇਕਾ ਅਧਾਰਤ ਕਰਮਚਾਰੀ ਪਰਵੇਸ਼ ਨੂੰ ਸ਼ਿਕਾਇਤਕਰਤਾ ਕੋਲੋਂ ਉਸ ਦੀ ਜ਼ਮੀਨ ਦੇ ਰਿਕਾਰਡ ਪ੍ਰਦਾਨ ਕਰਨ ਬਦਲੇ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ…
-

ਕੈਬਨਿਟ ਮੰਤਰੀ, ਡੀ.ਸੀ., ਸੀ.ਪੀ., ਚੇਅਰਮੈਨ, ਅਤੇ ਹੋਰ ਵਿਧਾਇਕ ਡਾ. ਗੁਪਤਾ ਦੇ ਘਰ ਉਨ੍ਹਾਂ ਦੀ ਪਤਨੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਨ ਲਈ ਪਹੁੰਚੇ
ਅੰਮ੍ਰਿਤਸਰ, 15 ਜਨਵਰੀ, 2026: ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਦੀ ਪਤਨੀ ਰੇਣੂ ਗੁਪਤਾ ਦਾ ਲੰਬੀ ਬਿਮਾਰੀ ਤੋਂ ਬਾਅਦ 13 ਜਨਵਰੀ ਦੀ ਰਾਤ ਨੂੰ ਦੇਹਾਂਤ ਹੋ ਗਿਆ। ਸਵਰਗੀ ਰੇਣੂ ਗੁਪਤਾ ਦਾ ਅੰਤਿਮ ਸੰਸਕਾਰ 14 ਜਨਵਰੀ ਨੂੰ ਦੁਰਗਿਆਣਾ ਸ਼ਿਵਪੁਰੀ ਵਿੱਚ ਕੀਤਾ ਗਿਆ। ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸੰਗਠਨਾਂ ਦੇ ਵੱਡੀ ਗਿਣਤੀ ਵਿੱਚ ਪ੍ਰਤੀਨਿਧੀ…
-

ਰੂਪਨਗਰ ਪੁਲਿਸ ਨੇ ਚਾਇਨਾ ਡੋਰ ਦੀ ਵਿਕਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਚਾਇਨਾ ਡੋਰ ਦੇ 63 ਗੱਟੇ ਕੀਤੇ ਬਰਾਮਦ
ਰੂਪਨਗਰ, 15 ਜਨਵਰੀ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਮਨਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਨਾਨਕ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ…
-

ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਜ਼ਿਲ੍ਹੇ ‘ਚ ਚਲਾਈ ਵਿਆਪਕ ਜਾਗਰੂਕਤਾ ਮੁਹਿੰਮ – ਆਰ.ਟੀ.ਓ
ਹੁਸ਼ਿਆਰਪੁਰ, 15 ਜਨਵਰੀ : ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਸਬੰਧੀ ਇਕ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਦੇ ਨਿਰਦੇਸ਼ਾਂ ‘ਤੇ ਇਹ ਮੁਹਿੰਮ ਟਰਾਂਸਪੋਰਟ ਵਿਭਾਗ ਅਤੇ ਜ਼ਿਲ੍ਹਾ ਪੁਲਿਸ ਦੇ ਸਾਂਝੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ, ਜਿਸਦਾ ਮੁੱਖ ਉਦੇਸ਼ ਸੜਕ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 15 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 320ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 263 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 84 ਐਫਆਈਆਰਜ਼ ਦਰਜ ਕਰਕੇ 58 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 320 ਦਿਨਾਂ…
-

ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਿਆ
ਚੰਡੀਗੜ੍ਹ, 15 ਜਨਵਰੀ:-ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਪੈ ਰਹੀ ਠੰਢ ਅਤੇ ਸੰਘਣੀ ਧੁੰਦ ਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਹੁਣ, ਪ੍ਰਾਇਮਰੀ ਸਕੂਲ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ…
-

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ
*ਅੰਮ੍ਰਿਤਸਰ, 15 ਜਨਵਰੀ*:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ ਕਰਦੇ ਹੋਏ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਤਮਸਤਕ ਹੋਏ। ਮੁੱਖ ਮੰਤਰੀ ਨੇ ਅੱਜ ਆਪਣਾ ਪੂਰਾ ਦਿਨ ਸਿੱਖਾਂ ਦੇ ਸਰਵਉੱਚ ਅਸਥਾਨ ਨੂੰ ਸਮਰਪਿਤ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਸਾਹਿਬ ਅੱਗੇ ਪੇਸ਼ ਹੋ ਕੇ ਆਪਣੇ ਪਹਿਲੇ…
-

ਅੰਮ੍ਰਿਤਸਰ ਤੋਂ 40 ਕਿਲੋ ਹੈਰੋਇਨ ਦੀ ਖੇਪ ਬਰਾਮਦ, ਚਾਰ ਸੰਚਾਲਕ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 15 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਾਰਕੋਟਿਕ ਤਸਕਰੀ ਮਾਡਿਊਲ ਦੇ ਚਾਰ ਸੰਚਾਲਕਾਂ ਨੂੰ 40 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੰਜਾਬ (ਡੀਜੀਪੀ)…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਲਈ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ
*ਚੰਡੀਗੜ੍ਹ, 15 ਜਨਵਰੀ:* ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਦੇ ਫ਼ੈਸਲੇ ਅਤੇ ਕਰਮਚਾਰੀਆਂ ਦੇ ਮਾਮਲੇ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ…
-

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਲਈ ਪੌਣੇ ਚਾਰ ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੁਲ ਦਾ ਰੱਖਿਆ ਨੀਂਹ ਪੱਥਰ
ਚੰਡੀਗੜ੍ਹ/ਖੁਰਾਲਗੜ੍ਹ ਸਾਹਿਬ/ਹੁਸ਼ਿਆਰਪੁਰ, 15 ਜਨਵਰੀ:-ਸ਼੍ਰੀ ਗੁਰੂ ਰਵਿਦਾਸ ਸਾਹਿਬ ਨਾਲ ਸਬੰਧਤ ਇਤਿਹਾਸਕ ਧਰਮ ਅਸਥਾਨ ਸ੍ਰੀ ਖੁਰਾਲਗੜ ਸਾਹਿਬ ਵਿਖੇ ਅੱਜ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਵਾਲੇ ਨਵੇਂ ਪੁਲ ਦਾ ਨੀਂਹ ਪੱਥਰ ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਰੱਖਿਆ ਗਿਆ। ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਦੱਸਿਆ ਕਿ ਇਹ ਪੁਲ ਪੰਜਾਬ…
-

ਅਨੁਸੂਚਿਤ ਜਾਤੀਆਂ ਲਈ 31.78 ਕਰੋੜ ਰੁਪਏ ਜਾਰੀ—ਡਾ. ਬਲਜੀਤ ਕੌਰ
ਚੰਡੀਗੜ੍ਹ, 15 ਜਨਵਰੀ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 6231 ਲਾਭਪਾਤਰੀਆਂ ਨੂੰ 31.78 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਨਾਲ ਸੂਬੇ ਭਰ ਦੇ ਹਜ਼ਾਰਾਂ ਗਰੀਬ ਪਰਿਵਾਰਾਂ ਨੂੰ ਸਿੱਧਾ ਆਰਥਿਕ ਸਹਾਰਾ ਮਿਲਿਆ…
-

ਮੋਹਾਲੀ ਜੰਗਲਾਤ ਮੰਡਲ ਦੀ ਪਹਿਲਕਦਮੀ ਸਦਕਾ ਸਿਸਵਾਂ–ਮਿਰਜ਼ਾਪੁਰ ਜੰਗਲ ਖੇਤਰ ਬਣਿਆ ਈਕੋ-ਟੂਰਿਜ਼ਮ ਦਾ ਧੁਰਾ
ਚੰਡੀਗੜ੍ਹ, ਜਨਵਰੀ 15: ਮੋਹਾਲੀ ਜੰਗਲਾਤ ਡਿਵੀਜ਼ਨ (ਮੰਡਲ) ਵੱਲੋਂ ਸਿਸਵਾਂ–ਮਿਰਜ਼ਾਪੁਰ ਜੰਗਲ ਖੇਤਰ ਵਿੱਚ ਵਾਤਾਵਰਣ ਸੁਰੱਖਿਆ ਅਤੇ ਈਕੋ-ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਨੂੰ ਲੋਕਾਂ ਵੱਲੋਂ ਬਹੁਤ ਹੀ ਉਤਸ਼ਾਹਪੂਰਵਕ ਸਹਿਯੋਗ ਮਿਲ ਰਿਹਾ ਹੈ। ਸਿਸਵਾਂ ਤੋਂ ਮਿਰਜ਼ਾਪੁਰ ਨੇਚਰ ਟ੍ਰੈਕ, ਜੋ ਲਗਭਗ 5 ਕਿਲੋਮੀਟਰ ਲੰਮਾ ਹੈ ਅਤੇ ਇਸਨੂੰ ਪੂਰਾ ਕਰਨ ਵਿੱਚ ਤਕਰੀਬਨ 1.5 ਘੰਟੇ ਲੱਗਦੇ ਹਨ,…
-

ਪੰਜਾਬ ਦੀਆਂ ਬੱਸਾਂ ਵਿੱਚ ਪਾਰਦਰਸ਼ਤਾ, ਕੁਸ਼ਲਤਾ ਅਤੇ ਯਾਤਰੀਆਂ ਦੀਆਂ ਸਹੂਲਤਾਂ ਵਿੱਚ ਵਾਧਾ ਕਰੇਗੀ ਸਮਾਰਟ ਟਿਕਟਿੰਗ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 15 ਜਨਵਰੀ 2026: ਆਧੁਨਿਕ, ਨਾਗਰਿਕ ਪੱਖੀ ਪ੍ਰਸ਼ਾਸਨ ਵੱਲ ਆਪਣੇ ਨਿਰਣਾਇਕ ਕਦਮ ਜਾਰੀ ਰੱਖਦਿਆਂ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਬੱਸ ਸੇਵਾਵਾਂ ਵਿੱਚ ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ ਦੇ ਕੇ ਜਨਤਕ ਆਵਾਜਾਈ ਦੀ ਨੁਹਾਰ ਨੂੰ ਬਦਲਣ ਲਈ ਦੀ ਦਿਸ਼ਾ ਵਿੱਚ ਇੱਕ ਹੋਰ ਫੈਸਲਾਕੁੰਨ ਕਦਮ ਚੁੱਕਿਆ ਹੈ। ਇਹ ਪਹਿਲਕਦਮੀ…
-

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਮਾਡਲ ਸੋਲਰ ਵਿਲੇਜ ਸਕੀਮ ਦੀ ਸਮੀਖਿਆ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ
ਮਾਲੇਰਕੋਟਲਾ, 15 ਜਨਵਰੀ: ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਪਿੰਡਾਂ ਨੂੰ ਆਤਮਨਿਰਭਰ ਬਣਾਉਣ ਦੀ ਦਿਸ਼ਾ ਵਿੱਚ ਇਕ ਅਹਿਮ ਕਦਮ ਚੁੱਕਦਿਆਂ, ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਮਾਡਲ ਸੋਲਰ ਵਿਲੇਜ ਸਕੀਮ ਤਹਿਤ ਚੁਣੇ ਗਏ ਪਿੰਡਾਂ ਦੀ ਕਾਰਗੁਜ਼ਾਰੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਸਮੀਖਿਆ ਉਪਰੰਤ ਪਿੰਡ ਲਸੋਈ,…
-

ਸੱਭਿਆਚਾਰਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਸਕੂਲ ਅੱਜ 16 ਜਨਵਰੀ ਨੂੰ ਸਵੇਰੇ 10 ਵਜ਼ੇ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਪਹੁੰਚ ਕੇ ਆਪਾਣਾ ਨਾਮ ਦਰਜ ਕਰਵਾਉਣ
ਬਟਾਲਾ, 15 ਜਨਵਰੀ ( ) ਸਥਾਨਕ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ 26 ਜਨਵਰੀ ਨੂੰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਰਜਨ ਸਿੰਘ ਗਰੇਵਾਰ ਤਹਿਸੀਲਦਾਰ ਬਟਾਲਾ ਨੇ ਕਿਹਾ ਕਿ ਸੱਭਿਆਚਾਰਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਸਕੂਲ ਕੱਲ 16 ਜਨਵਰੀ ਨੂੰ ਸਵੇਰੇ 10 ਵਜ਼ੇ ਸ਼ਿਵ…
-

ਕੈਬਨਿਟ ਮੰਤਰੀ ਖੁੱਡੀਆਂ ਨੇ ਭੁੱਲਰਵਾਲਾ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਪਾਈਨ ਲਾਈਨ ਦੇ ਕੰਮ ਦਾ ਕੀਤਾ ਉਦਘਾਟਨ
ਲੰਬੀ/ਸ੍ਰੀ ਮੁਕਤਸਰ ਸਾਹਿਬ, 15 ਜਨਵਰੀ: ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਬੀਤੇ ਦਿਨੀਂ ਹਲਕੇ ਦੇ ਪਿੰਡ ਭੁੱਲਰਵਾਲਾ ਵਿਖੇ ਮੋਘਾ ਨੰਬਰ- 131250/TR (ਤਿਉਣਾ ਮਾਈਨਰ) ਅਧੀਨ ਲਗਭਗ 30 ਲੱਖ ਰੁਪਏ ਦੀ ਲਾਗਤ ਨਾਲ 2 ਕਿਲੋਮੀਟਰ ਦੀ ਲੰਬਾਈ ਵਾਲੀ ਪਾਈਪ ਲਾਈਨ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਪਾਣੀ ਵਾਲੀ ਪਾਈਪ ਲਾਈਨ ਦੇ ਕੰਮ ਮੁਕੰਮਲ ਹੋਣ…