Category: Politics
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਨੂੰ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ, ਮੁਲਤਾਨੀਆ ਰੇਲਵੇ ਓਵਰ ਬ੍ਰਿਜ ਲੋਕਾਂ ਨੂੰ ਕੀਤਾ ਸਮਰਪਿਤ, ਜਨਤਾ ਨਗਰ ਆਰ.ਓ.ਬੀ. ਨੂੰ ਦਿੱਤੀ ਪ੍ਰਵਾਨਗੀ
ਬਠਿੰਡਾ, 10 ਜਨਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਠਿੰਡਾ ਦੇ ਵਸਨੀਕਾਂ ਲਈ ਲਗਭਗ 90 ਕਰੋੜ ਰੁਪਏ ਦੇ ਵੱਡੇ ਬੁਨਿਆਦੀ ਢਾਂਚੇ ਦਾ ਤੋਹਫ਼ੇ ਦਿੱਤਾ ਹੈ, ਜਿਸ ਤਹਿਤ ਮੁੜ ਨਿਰਮਾਣ ਕੀਤਾ ਮੁਲਤਾਨੀਆ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਜਨਤਾ ਨੂੰ ਸਮਰਪਿਤ ਕੀਤਾ ਗਿਆ ਅਤੇ ਜਨਤਾ ਨਗਰ ਵਿਖੇ ਇੱਕ ਨਵੇਂ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ…
-

ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ
ਚੰਡੀਗੜ੍ਹ, 10 ਜਨਵਰੀ: ਪੰਜਾਬ ਨੂੰ ਭਾਰਤ ਦੇ ਰੱਖਿਆ ਨਿਰਮਾਣ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਸੂਬੇ ਦੀਆਂ ਅਥਾਹ ਸਮਰੱਥਾ ਨੂੰ ਦੇਸ਼ ਦੀਆਂ ਰੱਖਿਆ ਲੋੜਾਂ ਨਾਲ ਜੋੜਨ ਵੱਲ ਅਹਿਮ ਕਦਮ ਚੁੱਕਦਿਆਂ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉੱਚ-ਪੱਧਰੀ ਡਿਫੈਂਸ ਸਕਿੱਲਜ਼ ਕਨਕਲੇਵ (ਰੱਖਿਆ ਹੁਨਰ ਸੰਮੇਲਨ) ਕਰਵਾਇਆ ਗਿਆ, ਜਿਸ ਵਿੱਚ ਰੱਖਿਆ,…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 2025 ਵਿੱਚ ਸਰਹੱਦੀ ਤਣਾਅ ਅਤੇ ਹੜ੍ਹਾਂ ਦੀ ਤਬਾਹੀ ਦੀ ਦੋਹਰੀ ਮਾਰ ਦਾ ਹਵਾਲਾ ਦਿੰਦਿਆਂ ਕੇਂਦਰ ਸਰਕਾਰ ਤੋਂ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ
ਚੰਡੀਗੜ੍ਹ/ਨਵੀਂ ਦਿੱਲੀ, 10 ਜਨਵਰੀ-ਲੰਘੇ ਵਰ੍ਹੇ 2025 ਦੌਰਾਨ ਭਾਰਤ-ਪਾਕਿਸਤਾਨ ਦਰਿਮਆਨ ਤਣਾਅ ਭਰੇ ਹਾਲਾਤ ਪੈਦਾ ਹੋਣ ਅਤੇ ਉਸ ਉਪਰੰਤ ਦਹਾਇਆਂ ਬਾਅਦ ਆਏ ਭਿਆਨਕ ਹੜ੍ਹਾਂ ਕਾਰਨ ਸੂਬੇ ਲਈ ਪੈਦਾ ਹੋਏ ਚੁਣੌਤੀਪੂਰਨ ਹਾਲਾਤਾਂ ਦਾ ਹਵਾਲਾਂ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਤੁਰੰਤ ਵਿੱਤੀ ਸਹਾਇਤਾ ਅਤੇ ਇੱਕ ਵਿਸ਼ੇਸ਼ ਆਰਥਿਕ ਪੈਕੇਜ ਮੁਹੱਈਆ ਕਰਨ ਦੀ…
-

ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ
ਚੰਡੀਗੜ੍ਹ, 10 ਜਨਵਰੀ: ਪੰਜਾਬ ਨੂੰ ਭਾਰਤ ਦੇ ਰੱਖਿਆ ਨਿਰਮਾਣ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਸੂਬੇ ਦੀਆਂ ਅਥਾਹ ਸਮਰੱਥਾ ਨੂੰ ਦੇਸ਼ ਦੀਆਂ ਰੱਖਿਆ ਲੋੜਾਂ ਨਾਲ ਜੋੜਨ ਵੱਲ ਅਹਿਮ ਕਦਮ ਚੁੱਕਦਿਆਂ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉੱਚ-ਪੱਧਰੀ ਡਿਫੈਂਸ ਸਕਿੱਲਜ਼ ਕਨਕਲੇਵ (ਰੱਖਿਆ ਹੁਨਰ ਸੰਮੇਲਨ) ਕਰਵਾਇਆ ਗਿਆ, ਜਿਸ ਵਿੱਚ ਰੱਖਿਆ,…
-

ਇਨਵੈਸਟ ਪੰਜਾਬ ਤਹਿਤ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਫੋਕਲ ਪੁਆਇੰਟ ‘ਚ 35 ਕਰੋੜ ਦੀ ਲਾਗਤ ਵਾਲੇ ਨਵੇਂ ‘ਟੂਲ ਰੂਮ’ ਯੂਨਿਟ ਦਾ ਕੀਤਾ ਉਦਘਾਟਨ
ਚੰਡੀਗੜ੍ਹ/ਲੁਧਿਆਣਾ, 10 ਜਨਵਰੀ – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਦੇ ਚੱਲਦਿਆਂ, ‘ਇਨਵੈਸਟ ਪੰਜਾਬ’ ਤਹਿਤ ਵੱਖ-ਵੱਖ ਕੰਪਨੀਆਂ ਦੇ ਨਾਲ ਰਾਬਤਾ ਕਰਕੇ ਪੰਜਾਬ ਵਿੱਚ ਕਰੋੜਾਂ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਪੰਜਾਬ ਸਰਕਾਰ ਦੇ ਉਦਯੋਗ, ਵਣਜ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸਥਾਨਕ ਫੋਕਲ…
-

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕਾ ਡੇਰਾਬੱਸੀ ਵਿੱਚ ਜਾਗਰੂਕਤਾ ਪਦ ਯਾਤਰਾਵਾਂ ਦਾ ਆਗਾਜ਼
ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 10 ਜਨਵਰੀ:ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਨਿਰਣਾਇਕ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਫੇਜ਼–2 ਦੀ ਸ਼ੁਰੂਆਤ ਅੱਜ ਹਲਕਾ ਡੇਰਾਬੱਸੀ ਵਿੱਚ ਪਿੰਡ ਬਾਕਰਪੁਰ ਤੋਂ ਜ਼ੋਰ ਸ਼ੋਰ ਨਾਲ ਕੀਤੀ ਗਈ। ਇਸ ਮੌਕੇ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ…
-

ਮੇਲਾ ਮਾਘੀ ਦੌਰਾਨ ਖਾਣ-ਪੀਣ ਦੀਆਂ ਵਸਤਾਂ ਦੀ ਜਾਂਚ ਲਈ ਫੂਡ ਸੈਂਪਲਿੰਗ ਟੀਮਾਂ ਕਰਨਗੀਆਂ 24 ਘੰਟੇ ਕੰਮ
ਸ੍ਰੀ ਮੁਕਤਸਰ ਸਾਹਿਬ, 10 ਜਨਵਰੀ: ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੇਲਾ ਮਾਘੀ ਦੌਰਾਨ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਮੇਲੇ ਮੌਕੇ ਆਮ ਲੋਕਾਂ ਦੀਆਂ ਖਾਣ-ਪੀਣ ਦੀਆਂ ਵਸਤਾਂ ਦੀ ਜਾਂਚ ਲਈ ਫੂਡ ਸੈਂਪਲਿੰਗ ਟੀਮਾਂ 24 ਘੰਟੇ ਕੰਮ ਕਰਨ…
-

ਰੂਪਨਗਰ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਵੱਖ-ਵੱਖ ਮੁਕੱਦਮਿਆਂ ‘ਚ 02 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ
ਰੂਪਨਗਰ, 10 ਜਨਵਰੀ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਨਾਨਕ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਵਿੱਚ ਜਾਗਰੂਕਤਾ ਪੈਦਲ ਯਾਤਰਾਵਾਂ ਕੱਢੀਆਂ ਗਈਆਂ
ਫਰੀਦਕੋਟ/ ਕੋਟਕਪੂਰਾ/ ਜੈਤੋ 10 ਜਨਵਰੀ () ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ “ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਤਹਿਤ ਜ਼ਿਲ੍ਹਾ ਫਰੀਦਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਪਿੰਡਾਂ ਦੇ ਪਹਿਰੇਦਾਰਾਂ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪੈਦਲ ਯਾਤਰਾਵਾਂ ਕੱਢੀਆਂ ਗਈਆਂ। ਇਨ੍ਹਾ ਯਾਤਰਾਵਾਂ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ…
-

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ
ਮਾਨਸਾ, 10 ਜਨਵਰੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਬਜ਼ੁਰਗ ਸਾਡਾ ਸਰਮਾਇਆ ਹਨ ਅਤੇ ਬਿਰਧਾਂ ਦੀ ਸੇਵਾ – ਸੰਭਾਲ ਲਈ ਪੰਜਾਬ ਸਰਕਾਰ ਨੇ 9.12 ਕਰੋੜ ਦੀ ਲਾਗਤ ਨਾਲ “ਸਤਿਕਾਰ ਘਰ” ਬਣਾਇਆ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ…
-

ਧੂਰੀ ਹਲਕੇ ’ਚ ਨਸ਼ਿਆਂ ਖ਼ਿਲਾਫ਼ ਕੱਢੀ ਪੈਦਲ ਯਾਤਰਾ
ਧੂਰੀ, 10 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਚਲ ਰਹੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਅੱਜ ਧੂਰੀ ਹਲਕੇ ਵਿੱਚ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕਰਨ ਦੇ ਮਕਸਦ ਨਾਲ ਕੱਢੀ ਗਈ ਪੈਦਲ ਯਾਤਰਾ ਨਾਲ ਹੋਈ। ਇਸ ਪੈਦਲ ਯਾਤਰਾ ਦਾ ਮੁੱਖ ਉਦੇਸ਼ ਨੌਜਵਾਨਾਂ…
-

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਲਈ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਹਲਕਿਆਂ ਤੋਂ ਬੱਸਾਂ ਰਵਾਨਾ
ਫਰੀਦਕੋਟ/ ਕੋਟਕਪੂਰਾ/ ਜੈਤੋ, 10 ਜਨਵਰੀ () ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਜ਼ਿਲ੍ਹਾ ਫਰੀਦਕੋਟ ਦੇ ਵੱਖ-ਵੱਖ ਹਲਕਿਆਂ ਤੋਂ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਕੀਤੀਆਂ ਗਈਆਂ। ਇਸ ਮੌਕੇ ਫਰੀਦਕੋਟ ਹਲਕੇ ਦੇ ਪਿੰਡ ਸਾਧਾਵਾਲਾ, ਕੋਟਕਪੂਰਾ ਹਲਕੇ ਦੇ ਪਿੰਡ ਭਾਣਾ ਅਤੇ ਜੈਤੋ ਹਲਕੇ ਦੇ ਪਿੰਡ ਘਣੀਆਂ ਵਾਲਾ…
-

ਹੁਣ ਸਰਕਾਰੀ ਸੇਵਾਵਾਂ ਲਈ ਦਫ਼ਤਰਾਂ ਦੇ ਚੱਕਰ ਨਹੀਂ-ਸੇਵਾ ਕੇਂਦਰ ਬਣੇ “ਵਨ ਸਟਾਪ ਸੋਲਿਊਸ਼ਨ”
ਮਾਲੇਰਕੋਟਲਾ 10 ਜਨਵਰੀ: ਜ਼ਿਲ੍ਹਾ ਵਾਸੀਆਂ ਨੂੰ ਸੁਵਿਧਾਜਨਕ, ਪਾਰਦਰਸ਼ੀ ਅਤੇ ਤੇਜ਼ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਦਾ ਦਾਇਰਾ ਅਤੇ ਭੂਮਿਕਾ ਹੋਰ ਵਧਾਈ ਗਈ ਹੈ। ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਆਰ.ਟੀ.ਓ ਦਫ਼ਤਰ ਅਤੇ ਮਾਲ ਵਿਭਾਗ ਦੀਆਂ ਸੇਵਾਵਾਂ ਦੇ ਨਾਲ-ਨਾਲ ਪੈਨਸ਼ਨਰਾਂ…
-

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ੋਰ ਪ੍ਰਦੂਸ਼ਨ ਦੀ ਰੋਕਥਾਮ ਲਈ ਹੁਕਮ ਜਾਰੀ, ਆਵਾਜ਼ੀ/ਸ਼ੋਰ ਪ੍ਰਦੂਸ਼ਨ ’ਤੇ ਰਹੇਗੀ ਪਾਬੰਦੀ
ਹੁਸ਼ਿਆਰਪੁਰ, 10 ਜਨਵਰੀ : ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਤਹਿਤ ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ਵਿਚ ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦੇ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ ਪੈਦਾ ਕਰਨ ਕਰਨ ‘ਤੇ ਪਾਬੰਦੀ ਰਹੇਗੀ। …
-

ਕਲਾਸਰੂਮਾਂ ਤੋਂ ਨਸ਼ਿਆਂ ਵਿਰੁੱਧ ਕਾਰਵਾਈ ਦੀ ਸ਼ੁਰੂਆਤ ਨਾਲ ਪੰਜਾਬ ਹੋਰਨਾਂ ਸੂਬਿਆਂ ਲਈ ਮਿਸਾਲ ਬਣਿਆ
ਚੰਡੀਗੜ੍ਹ, 9 ਜਨਵਰੀ: ਅਜਿਹੇ ਸਮੇਂ ਜਦੋਂ ਦੇਸ਼ ਦੇ ਜਿਆਦਾਤਰ ਹਿੱਸਿਆਂ ਵਿੱਚ ਨਸ਼ਿਆਂ ਦੇ ਸੰਕਟ ‘ਤੇ ਚਰਚਾ ਹੋ ਰਹੀ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਹੋਰ ਦਲੇਰਾਨਾ ਅਤੇ ਅਗਾਂਹਵਧੂ ਫ਼ੈਸਲਾ ਲਿਆ ਹੈ। ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਪੁੱਟਣ ਲਈ, ਸੂਬਾ ਸਰਕਾਰ ਵੱਲੋਂ ਸਕੂਲ ਪੱਧਰ ‘ਤੇ ਰੋਜ਼ਾਨਾ ਨੌਜਵਾਨ ਵਿਦਿਆਰਥੀਆਂ ਦੇ…
-

ਯੁੱਧ ਨਸ਼ਿਆਂ ਵਿਰੁੱਧ’; ਪੰਜਾਬ ਸਰਕਾਰ ਸਕੂਲ ਅਧਾਰਿਤ ਐਕਸ਼ਨ ਪ੍ਰੋਗਰਾਮ ਰਾਹੀਂ ਨੌਜਵਾਨ ਮਨਾਂ ਦੀ ਰੱਖਿਆ ਕਰੇਗੀ : ਹਰਜੋਤ ਸਿੰਘ ਬੈਂਸ
ਚੰਡੀਗੜ੍ਹ/ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਜਨਵਰੀ 2026: ਸੂਬੇ ਵਿੱਚ ਜਾਰੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ, ਪੰਜਾਬ ਸਰਕਾਰ ਨੇ ਨਸ਼ਾ ਸਮੱਸਿਆ ਦੀ ਜੜ੍ਹ ’ਤੇ ਵਾਰ ਕਰਦੇ ਹੋਏ ਸਿੱਖਿਆ ਅਤੇ ਰੋਕਥਾਮ ’ਤੇ ਕੇਂਦਰਿਤ ਇੱਕ ਵਿਸਤ੍ਰਿਤ ਸਕੂਲ-ਅਧਾਰਿਤ ਐਕਸ਼ਨ ਪ੍ਰੋਗਰਾਮ ਲਾਗੂ ਕਰਨ ਦਾ ਫੈਸਲਾ ਕੀਤਾ ਹੈ, ਜਿਸ ਦਾ ਮਕਸਦ ਨਾਜ਼ੁਕ ਨੌਜਵਾਨ ਮਨਾਂ ਨੂੰ ਸੁਰੱਖਿਅਤ ਕਰਨਾ ਹੈ। ਮੁੱਖ ਮੰਤਰੀ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ, ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਅਤੇ ਹੋਰ ਲੋਕ ਪੱਖੀ ਫੈਸਲਿਆਂ ਨੂੰ ਹਰੀ ਝੰਡੀ
ਚੰਡੀਗੜ੍ਹ, 9 ਜਨਵਰੀ:ਜਨਤਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ, ਉਚੇਰੀ ਸਿੱਖਿਆ ਦੇ ਆਧੁਨਿਕੀਕਰਨ ਅਤੇ ਨਾਗਰਿਕਾਂ ਨੂੰ ਰਾਹਤ ਪ੍ਰਦਾਨ ਕਰਨ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਤੇ ਹਸਪਤਾਲ ਸਥਾਪਤ ਕਰਨ ਲਈ 19 ਏਕੜ ਤੋਂ ਵੱਧ ਜ਼ਮੀਨ ਦੇਣ ਦੀ ਪ੍ਰਵਾਨਗੀ ਦੇ ਕੇ ਹੋਰ…
-

ਦਿੱਲੀ ਵਿਧਾਨ ਸਭਾ ਦੀ ਵਿਧਾਇਕ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਵੀਡੀਓ ਨੂੰ ਤਕਨਾਲੋਜੀ ਨਾਲ ਤੋੜ-ਮਰੋੜ ਕੇ ਅਪਲੋਡ ਅਤੇ ਪ੍ਰਸਾਰਿਤ ਕਰਨ ਦੇ ਸਬੰਧ ਵਿੱਚ ਜਲੰਧਰ ਪੁਲਿਸ ਕਮਿਸ਼ਨਰੇਟ ਵਿਖੇ ਐਫ.ਆਈ.ਆਰ. ਦਰਜ
ਚੰਡੀਗੜ੍ਹ, 9 ਜਨਵਰੀ: ਜਲੰਧਰ ਪੁਲਿਸ ਕਮਿਸ਼ਨਰੇਟ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਸ੍ਰੀ ਇਕਬਾਲ ਸਿੰਘ ਦੀ ਸ਼ਿਕਾਇਤ ‘ਤੇ ਦਿੱਲੀ ਵਿਧਾਨ ਸਭਾ ‘ਚ ਵਿਰੋਧੀ ਧਿਰ ਦੀ ਨੇਤਾ ਅਤੇ ਐਮ.ਐਲ.ਏ. ਸ੍ਰੀਮਤੀ ਆਤਿਸ਼ੀ ਦੀ ਇੱਕ ਵੀਡੀਓ ਨੂੰ ਤੇੜ-ਮਰੋੜ ਕੇ ਅਤੇ ਤਕਨਾਲੋਜੀ ਨਾਲ ਬਦਲ ਕੇ ਗਲਤ ਢੰਗ ਨਾਲ ਅਪਲੋਡ ਅਤੇ ਪ੍ਰਸਾਰਿਤ ਕਰਨ ਨਾਲ ਸਬੰਧਤ ਮਾਮਲੇ ਵਿੱਚ ਐਫਆਈਆਰ ਦਰਜ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਰਕਾਰੀ ਬਿਰਧ ਆਸ਼ਰਮ “ਸਤਿਕਾਰ ਘਰ” ਅੱਜ ਕਰਨਗੇ ਲੋਕ ਅਰਪਣ: ਡਿਪਟੀ ਕਮਿਸ਼ਨਰ
ਮਾਨਸਾ, 9 ਜਨਵਰੀ: ਮਾਨਸਾ ਵਿੱਚ ਪੰਜਾਬ ਸਰਕਾਰ ਵਲੋਂ ਤਿਆਰ ਸਰਕਾਰੀ ਬਿਰਧ ਆਸ਼ਰਮ “ਸਤਿਕਾਰ ਘਰ” ਭਲਕੇ 10 ਜਨਵਰੀ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਲੋਕ ਅਰਪਣ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਦੱਸਿਆ ਕਿ ਇਹ ”ਸਤਿਕਾਰ ਘਰ” ਬਿਰਧ ਆਸ਼ਰਮ 28 ਕਨਾਲ ਜਗ੍ਹਾ ਵਿੱਚ ਉਸਾਰਿਆ ਗਿਆ ਹੈ। 9.12 ਕਰੋੜ ਰੁਪਏ ਦੀ ਲਾਗਤ ਨਾਲ…
-

ਜ਼ਿਲ੍ਹਾ ਵਾਤਾਵਰਣ ਯੋਜਨਾ (ਡੀਈਪੀ) ਮੀਟਿੰਗ ਵਿੱਚ ਦਸੰਬਰ 2025 ਮਹੀਨੇ ਦੀਆਂ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ
ਸੰਗਰੂਰ, 9 ਜਨਵਰੀ (000) – ਜ਼ਿਲ੍ਹਾ ਵਾਤਾਵਰਣ ਯੋਜਨਾ (ਡੀਈਪੀ) ਸੰਬੰਧੀ ਮੀਟਿੰਗ ਡਿਪਟੀ ਕਮਿਸ਼ਨਰ, ਸੰਗਰੂਰ ਦਫ਼ਤਰ ਵਿਖੇ ਸ਼੍ਰੀ ਰਾਹੁਲ ਚਾਬਾ ਡਿਪਟੀ ਕਮਿਸ਼ਨਰ, ਸੰਗਰੂਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਦਸੰਬਰ 2025 ਦੇ ਮਹੀਨੇ ਦੀਆਂ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ, ਜਿਵੇਂ ਕਿ ਜ਼ਿਲ੍ਹਾ ਸੰਗਰੂਰ ਦੀ ਜ਼ਿਲ੍ਹਾ ਵਾਤਾਵਰਣ ਯੋਜਨਾ (ਐਕਸ਼ਨ ਪਲਾਨ) ਵਿੱਚ ਦੱਸਿਆ ਗਿਆ ਹੈ। ਮੀਟਿੰਗ…