ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੀ ਹਾਜ਼ਰੀ ਵਿੱਚ ਗੁਰਮਿੰਦਰ ਸਿੰਘ ਤੂਰ ਨੇ ਮਾਰਕੀਟ ਕਮੇਟੀ ਰਾਏਕੋਟ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁੱਦਾ
ਰਾਏਕੋਟ/ਲੁਧਿਆਣਾ, 4 ਅਪ੍ਰੈਲ (000) – ਆਮ ਆਦਮੀ ਪਾਰਟੀ ਦੇ ਮਿਹਨਤੀ ਤੇ ਜੁਝਾਰੂ ਆਗੂ ਸ. ਗੁਰਮਿੰਦਰ ਸਿੰਘ ਤੂਰ ਵਲੋਂਂ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਵਿਧਾਇਕ ਸ੍ਰੀ ਹਾਕਮ ਸਿੰਘ ਠੇਕੇਦਾਰ…