Category: Punjab1
-

ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ-ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਬਟਾਲਾ, 9 ਜਨਵਰੀ ( ) ਸਥਾਨਕ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ 26 ਜਨਵਰੀ ਨੂੰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਗਣਤੰਤਰ ਦਿਵਸ ਮਨਾਉਣ ਸਬੰਧੀ ਜਗਤਾਰ ਸਿੰਘ ਤਹਿਸੀਲਦਾਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਥਾਨਕ ਬਟਾਲਾ ਕਲੱਬ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨਾਂ ਨੇ ਕਿਹਾ ਕਿ…
-

ਜਲੰਧਰ ਦਿਹਾਤੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼, ਔਰਤ ਸਮੇਤ ਚਾਰ ਗਿ੍ਫ਼ਤਾਰ
ਜਲੰਧਰ, 8 ਜਨਵਰੀ : ਅਪਰਾਧਿਕ ਗਤੀਵਿਧੀਆਂ ‘ਤੇ ਵੱਡੀ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਦੋ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੇ ਨਾਲ ਕਈ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਇੱਕ ਔਰਤ ਸਮੇਤ ਚਾਰ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ…
-

ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ
ਚੰਡੀਗੜ੍ਹ, 8 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਯੂਟੀ ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਚੰਡੀਗੜ੍ਹ ’ਤੇ ਪੰਜਾਬ ਦੇ ਹੱਕਾਂ ਨੂੰ ਕੁਚਲਣ ਵਾਲਾ ਕਦਮ ਕਰਾਰ ਦਿੱਤਾ ਹੈ। ਸਪੀਕਰ ਨੇ ਕਿਹਾ ਕਿ ਇਸ ਕਦਮ ਨੂੰ ਚੰਡੀਗੜ੍ਹ ਦੇ ਰੁਤਬੇ ਦੇ ਸੰਵੇਦਨਸ਼ੀਲ ਮੁੱਦੇ…
-

ਪੰਜਾਬ ‘ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਦੇ ਸੀ.ਈ.ਓਜ਼ ਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ
ਚੰਡੀਗੜ੍ਹ/ਨਵੀਂ ਦਿੱਲੀ, 8 ਜਨਵਰੀ: ਪੰਜਾਬ ਅੰਦਰ ਨਿਵੇਸ਼ ਨੂੰ ਉਤਸ਼ਾਹਿਤ ਕਰਕੇ ਸੂਬੇ ਨੂੰ ਉਦਯੋਗਿਕ ਹੱਬ ਵਜੋਂ ਵਿਕਸਿਤ ਕਰਨ ਦੇ ਮਕਸਦ ਨਾਲ ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਵਪਾਰ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਪੱਧਰ ਦੀਆਂ ਵੱਖ-ਵੱਖ ਕੰਪਨੀਆਂ ਦੇ ਸੀ.ਈ.ਓਜ਼ ਅਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਸੂਚਨਾ…
-

20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 8 ਜਨਵਰੀ 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਬਲਾਕ ਮੂਨਕ ਵਿਖੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਤਾਇਨਾਤ ਪੰਚਾਇਤ ਸਕੱਤਰ ਪ੍ਰਿਥਵੀ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਖੇਤਰੀ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ, ਪਟਿਆਲਾ ਦੇ…
-

ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ
ਚੰਡੀਗੜ੍ਹ, 8 ਜਨਵਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ਵਿਖੇ ਸਥਿਤ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਵਿਖੇ ਆਂਗਣਵਾੜੀ ਸੈਂਟਰ ਵਿੱਚ ਕਰਵਾਈ ਗਈ…
-

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ
ਚੰਡੀਗੜ੍ਹ, 8 ਜਨਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ ‘ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਤੇ ਤਿਆਰ ਕੀਤਾ…
-

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ
ਚੰਡੀਗੜ੍ਹ, 8 ਜਨਵਰੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਅਤੇ ਮਸਲਿਆਂ ਦੇ ਹੱਲ ਲਈ ਗਠਿਤ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ‘ਤੇ ਆਧਾਰਿਤ ਕੈਬਨਿਟ ਸਬ-ਕਮੇਟੀ ਨੇ ਅੱਜ ਮੈਰੀਟੋਰੀਅਸ ਟੀਚਰਜ਼ ਯੂਨੀਅਨ, 3704 ਅਧਿਆਪਿਕ ਯੂਨੀਅਨ, ਡੈਮੋਕਰੇਟਿਕ ਟੀਚਰਜ਼ ਫਰੰਟ , ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ, ਖੇਤਬਾੜੀ ਵਿਦਿਆਰਥੀ ਐਸੋਸੀਏਸ਼ਨ, ਅਤੇ…
-

ਨਵੇਂ ਖੁੱਲ੍ਹੇ ਆਮ ਆਦਮੀ ਕਲੀਨਿਕ ਸਰਕਾਰ ਦੀਆਂ ਉਮੀਦਾਂ ‘ਤੇ ਖਰੇ ਉਤਰ ਰਹੇ ਹਨ- ਸਿਵਲ ਸਰਜਨ
ਫਾਜ਼ਿਲਕਾ 8 ਜਨਵਰੀਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਲੋਕਾਂ ਨੂੰ ਚੰਗੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਆਮ ਆਦਮੀ ਕਲੀਨਿਕ ਸਰਕਾਰ ਦੀਆਂ ਉਮੀਦਾਂ ’ਤੇ ਪੂਰਾ ਖਰਾ ਉਤਰ ਰਹੇ ਹਨ। ਕਲੀਨਿਕ ਵਿਖੇ ਡਾਕਟਰੀ ਸਲਾਹ ਦੇ ਨਾਲ-ਨਾਲ ਟੈਸਟ ਆਦਿ ਮੁਫ਼ਤ ਕੀਤੇ ਜਾ ਰਹੇ ਹਨ।ਆਮ ਆਦਮੀ ਕਲੀਨਿਕ…
-

*ਸਲੋਗਨ ਲਿਖਣ, ਭਾਸ਼ਣ, ਕੁਇਜ਼ ਗਤੀਵਿਧੀਆਂ ਰਾਹੀਂ ਨਸ਼ਿਆਂ ਵਿਰੁੱਧ ਦਿੱਤਾ ਹੋਕਾ
ਬਰਨਾਲਾ, 8 ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਰਾਹੀਂ ਸਕੂਲਾਂ ਵਿੱਚ ਗਤੀਵਿਧੀਆਂ ਜਾਰੀ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੈਡਮ ਮਲਿਕਾ ਰਾਣੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ…
-

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦਾ ਵਿਰਸਾ ਗੁਰਦਾਸਪੁਰ ਕਲੰਡਰ-2025 ਜਾਰੀ
ਗੁਰਦਾਸਪੁਰ, 08 ਜਨਵਰੀ ( ) – ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵੱਲੋਂ ਤਿਆਰ ਕੀਤਾ ਸਾਲ 2025 ਦਾ ‘ਵਿਰਸਾ ਕਲੰਡਰ’ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਦੀਨਾਨਗਰ…
-

ਜ਼ਿਲ੍ਹੇ ਅਧੀਨ ਸਾਰੇ ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਈਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜਮੀ – ਡਿਪਟੀ ਕਮਿਸ਼ਨਰ
ਸ਼੍ਰੀ ਮੁਕਤਸਰ ਸਾਹਿਬ 8 ਜਨਵਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ, ਸ਼੍ਰੀ ਰਾਜੇਸ਼…
-

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਮੱਛੀ ਪਾਲਕਾਂ ਨੂੰ ਮੋਟਰ ਸਾਈਕਲ ਵਿਦ ਆਈਸ ਬਾਕਸ ਭੇਂਟ
ਮਾਲੇਰਕੋਟਲਾ 08 ਜਨਵਰੀ : ਖੇਤੀਬਾੜੀ ਵਿਭਿੰਨਤਾ ਸਮੇਂ ਦੀ ਮੁੱਖ ਲੋੜ ਹੈ ਅਤੇ ਮੱਛੀ ਪਾਲਣ ਦਾ ਕਿੱਤਾ ਖੇਤੀਬਾੜੀ ਵਿਭਿੰਨਤਾ ਵਿੱਚ ਅਹਿਮ ਰੌਲ ਅਦਾ ਕਰ ਸਕਦਾ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਪ੍ਰਧਾਨ ਮੰਤਰੀ ਮਤੱਸਿਆ ਸੰਪਦਾ ਯੋਜਨਾ (PMMSY) ਸਕੀਮ ਅਧੀਨ ਸਹਾਇਤਾ ਪ੍ਰਾਪਤ ਇੱਕ ਲਾਭਪਾਤਰੀ ਨੂੰ ਮੋਟਰ-ਸਾਇਕਲ ਵਿਦ ਆਇਸ ਬਾਕਸ ਦੀਆਂ ਚਾਬੀਆ ਸੌਂਪਣ ਮੌਕੇ ਕੀਤੇ । ਉਨ੍ਹਾਂ ਕਿਹਾ ਕਿ ਮੱਛੀ ਪਾਲਣ ਦੇ ਕਿੱਤੇ ਨੂੰ ਸੂਬੇ ਵਿੱਚ ਪ੍ਰਫੁਲਿਤ ਕਰਨ ਲਈ ਮੱਛੀ ਪਾਲਕਾਂ ਨੂੰ ਜਿਥੇ ਸਹੂਲਤਾਵਾਂ ਦਿੱਤੀਆਂ ਜਾਂਦੀਆਂ ਹਨ, ਉਥੇ ਸਵੈ ਰੋਜ਼ਗਾਰ ਕਰਨ ਦੇ ਚਾਹਵਾਨ ਵਿਅਕਤੀਆਂ ਨੂੰ ਵੀ ਮੱਛੀ ਨੂੰ ਟਰਾਂਸਪੋਰਟ ਕਰਨ ਲਈ ਵਾਹਨ ਤੇ ਆਈਸ ਬਾਕਸ ਲਈ 60 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾਂਦੀ ਹੈ।…
-

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਪਤੰਗਬਾਜ਼ੀ ਦੇ ਸ਼ੌਕੀਨਾਂ ਨੂੰ ਚਾਇਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ
ਸੰਗਰੂਰ, 8 ਜਨਵਰੀ: ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਨੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਲੋਹੜੀ ਅਤੇ ਹੋਰਨਾਂ ਤਿਓਹਾਰਾਂ ਮੌਕੇ ਸਿੰਥੈਟਿਕ ਜਾਂ ਕਿਸੇ ਹੋਰ ਮਾੜੀ ਸਮੱਗਰੀ ਨਾਲ ਬਣੀ ਚਾਇਨਾ ਡੋਰ ਦੀ ਵਿਕਰੀ ਅਤੇ ਵਰਤੋਂ ਉਤੇ ਲਗਾਈ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਹੜੀ ਅਤੇ ਬਸੰਤ ਪੰਚਮੀ ਸਾਡੇ…
-

ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਧੂਮ ਧਾਮ ਨਾਲ ਮਨਾਇਆ ਜਾਵੇਗਾ- ਜਸਪ੍ਰੀਤ ਸਿੰਘ ਐਸ.ਡੀ.ਐਮ
ਸ੍ਰੀ ਅਨੰਦਪੁਰ ਸਾਹਿਬ 08 ਜਨਵਰੀ () ਉਪ ਮੰਡਲ ਪੱਧਰ ਦਾ ਗਣਤੰਤਰਤਾ ਦਿਵਸ ਸਮਾਰੋਹ 26 ਜਨਵਰੀ ਨੂੰ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਜਾਵੇਗਾ। ਸਮਾਰੋਹ ਦੀਆਂ ਤਿਆਰੀਆਂ ਅਤੇ ਆਈਟਮਾਂ ਦੀ ਚੋਣ 15 ਜਨਵਰੀ ਨੂੰ ਸਵੇਰੇ 11 ਵਜੇ ਚਰਨ ਗੰਗਾ ਸਟੇਡੀਅਮ ਵਿਖੇ ਹੋਵੇਗੀ ਅਤੇ ਰਿਹਸਲ 22,23 ਜਨਵਰੀ ਨੂੰ ਅਤੇ ਫੁੱਲ ਡਰੈਸ ਰਿਹਸਲ 24 ਜਨਵਰੀ ਨੂੰ ਹੋਵੇਗੀ। ਇਹ ਜਾਣਕਾਰੀ ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ…
-

ਡਿਪਟੀ ਕਮਿਸ਼ਨਰ ਨੇ ਮਮਤਾ ਦਿਵਸ ਮੌਕੇ ਕੈਂਪ ਦਾ ਕੀਤਾ ਦੌਰਾ
ਫਿਰੋਜ਼ਪੁਰ 08 ਜਨਵਰੀ ( ) ਆਯੂਸ਼ਮਾਨ ਅਰੋਗਿਆ ਕੇਂਦਰ ਮੱਲਵਾਲ ਕਦੀਮ ਵਿੱਖੇ ਸਿਹਤ ਵਿਭਾਗ ਵੱਲੋਂ ਮਨਾਏ ਜਾ ਰਹੇ ਮਮਤਾ ਦਿਵਸ ਕੈਂਪ ਦਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਦੌਰਾ ਕਰਕੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਟੀਕਾਕਰਨ ਅਤੇ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਕੈਂਪ ਵਿੱਚ…
-

ਗਣਤੰਤਰ ਦਿਵਸ ਦੇ ਮਹੱਤਵਪੂਰਨ ਦਿਹਾੜੇ ਨੂੰ ਮਨਾਉਣ ਲਈ ਬੈਠਕ
ਪਟਿਆਲਾ, 8 ਜਨਵਰੀ:ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਗਣਤੰਤਰ ਦਿਵਸ ਮਨਾਉਣ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ, ਐਸ.ਪੀ. ਹਰਬੰਤ ਕੌਰ, ਆਰ.ਟੀ.ਏ ਨਮਨ ਮਾਰਕੰਨ, ਐਸ.ਡੀ.ਐਮ ਪਟਿਆਲਾ ਮਨਜੀਤ ਕੌਰ, ਸਹਾਇਕ ਕਮਿਸ਼ਨਰ (ਜ) ਰਿਚਾ ਗੋਇਲ, ਨਗਰ ਨਿਗਮ ਦੇ ਸੰਯੁਕਤ…
-

ਪੰਜਾਬ ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਕੈਰੀਅਰ-ਅਧਾਰਿਤ ਕੋਰਸਾਂ ਅਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਵਾ ਕੇ, ਨੌਜਵਾਨਾਂ ਨੂੰ ਸਮਰੱਥ ਬਣਾਉਣਾ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 8 ਜਨਵਰੀ ( ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਤੇ ਸੁਹਿਰਦ ਅਗਵਾਈ ਵਿੱਚ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਨੇ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਦੇ ਮੱਦੇਨਜ਼ਰ ਕਈ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਕਿੱਤਾ- ਮੁਖੀ ਕੋਰਸ, ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। ਪੰਜਾਬ ਸਰਕਾਰ ਦੀਆਂ…
-

ਸਿਵਲ ਹਸਪਤਾਲ ਵਿਖੇ ਬਲੱਡ ਬੈਂਕ ਅਤੇ ਡਾਇਲਸਿਸ ਸੇਵਾਵਾਂ ਸ਼ੁਰੂ: ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ
ਤਰਨ ਤਾਰਨ, 8ਜਨਵਰੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਜੀ ਪਾਲਣਾ ਕਰਦਿਆਂ ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੇ ਉਧਮ ਸਦਕਾ ਜ਼ਿਲਾ ਹਸਪਤਾਲ ਤਰਨ ਤਾਰਨ ਵਿਖੇ ਸਥਾਪਿਤ ਬਲੱਡ ਬੈਂਕ ਅਤੇ ਡਾਇਲਾਸਿਸ ਯੂਨਿਟ ਨੂੰ ਮੁੜ ਤੋਂ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ…
-

ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੱਲ੍ਹਾਂ ਮਾਰਨ ਵਾਲੇ ਜ਼ਿਲ੍ਹੇ ਦੇ ਤਿੰਨ ਖਿਡਾਰੀਆਂ ਨੂੰ ਡੀ.ਸੀ. ਨੇ ਕੀਤਾ ਸਨਮਾਨਤ
ਫ਼ਤਹਿਗੜ੍ਹ ਸਾਹਿਬ, 08 ਜਨਵਰੀ: ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਿਛਲੇ ਦਿਨੀਂ ਮੋਹਾਲੀ ਜ਼ਿਲ੍ਹੇ ਦੇ ਖਰੜ ਵਿਖੇ ਹੋਈ ਆਲ ਇੰਡੀਆ ਨੈਸ਼ਨਲ ਚੈਂਪਿਅਨਸ਼ਿਪ ਵਿੱਚ ਮੈਡਲ ਜਿੱਤਣ ਵਾਲੀਆਂ ਖਿਡਾਰਨਾਂ ਨੂੰ ਸਨਮਾਨਤ ਕੀਤਾ। ਵਰਨਣਯੋਗ ਹੈ ਖਿਡਾਰਨ ਖੁਸ਼ੀ ਤੇ ਸਨੇਹਾ ਨੇ ਆਲ ਇੰਡੀਆ ਨੈਸ਼ਨਲ ਚੈਂਪਿਅਨਸ਼ਿਪ ਵਿੱਚ ਸੋਨ ਤਮਗਾ ਤੇ ਖਿਡਾਰਨ ਤਮੰਨਾ ਨੇ ਚਾਂਦੀ ਦਾ ਤਮਗਾ ਜਿੱਤਿਆ ਹੈ। ਇਸ ਮੌਕੇ ਖਿਡਾਰੀਆਂ ਨੂੰ…