Category: Punjab1
-

ਫੂਡ ਸੇਫਟੀ ਵਿੰਗ ਦੇ ਅਧਿਕਾਰੀਆਂ ਨੇ ਮਿਠਾਈਆਂ ਅਤੇ ਖਾਣ ਪੀਣ ਵਾਲੀਆਂ ਦੁਕਾਨਾਂ ਦੀ ਕੀਤੀ ਚੈਕਿੰਗ
ਫਾਜ਼ਿਲਕਾ, 27 ਸਤੰਬਰਲੋਕਾਂ ਨੂੰ ਮਿਆਰੀ, ਮਿਲਾਵਟ ਰਹਿਤ ਅਤੇ ਸਾਫ—ਸੁਥਰੀਆਂ ਵਸਤਾਂ ਖਾਣ ਨੂੰ ਮਿਲਣ, ਇਸ ਕਰਕੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ—ਨਿਰਦੇਸ਼ਾ *ਤੇ ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਦੇ ਅਧਿਕਾਰੀ ਮਿਠਾਈਆਂ ਅਤੇ ਖਾਣ ਪੀਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕਰ ਰਹੇ ਹਨ।ਫੂਡ ਸੇਫਟੀ ਵਿਭਾਗ ਦੇ ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ…
-

ਖੇਤਾਂ ਵਿੱਚ ਕੰਬਾਇਨਾ ਚਲਾਉਣ ਦਾ ਸਮਾਂ ਕੀਤਾ ਨਿਰਧਾਰਤ
ਸ੍ਰੀ ਮੁਕਤਸਰ ਸਾਹਿਬ 27 ਸਤੰਬਰ : ਜਿਲਾ ਪ੍ਰਸਾਸ਼ਨ ਵੱਲੋਂ ਜਿਲੇ ਵਿੱਚ ਝੋਨੇ ਦੀ ਕਟਾਈ ਅਤੇ ਖਰੀਦ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਖੇਤਾਂ ਵਿੱਚ ਕੰਬਾਇਨਾਂ ਚਲਾਉਣ ਦਾ ਸਮਾਂ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਨਿਰਧਾਰਤ ਕੀਤਾ ਜਾਦਾਂ ਹੈ।ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਅੱਜ…
-

ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 27 ਸਤੰਬਰਜਲੰਧਰ ਪੱਛਮੀ ਤੋਂ ਨਵ-ਨਿਯੁਕਤ ਵਿਧਾਇਕ ਸ੍ਰੀ ਮਹਿੰਦਰ ਭਗਤ ਨੇ ਅੱਜ ਆਪਣੇ ਸਾਥੀ ਕੈਬਨਿਟ ਮੰਤਰੀਆਂ ਸ. ਗੁਰਮੀਤ ਸਿੰਘ ਖੁੱਡੀਆਂ, ਸ੍ਰੀ ਲਾਲ ਚੰਦ ਕਟਾਰੂਚੱਕ, ਡਾ: ਬਲਬੀਰ ਸਿੰਘ, ਸ੍ਰੀ ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਧ ਅਤੇ ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਸ. ਜਗਰੂਪ ਸਿੰਘ ਸੇਖਵਾਂ, ਪਾਰਟੀ ਦੇ ਵਿਧਾਇਕਾਂ, ਪਰਿਵਾਰਕ ਮੈਂਬਰਾਂ, ਸਰਕਾਰੀ…
-

ਪ੍ਰਾਇਮਰੀ ਅਧਿਆਪਕਾਂ ਦੀ ਟ੍ਰੇਨਿੰਗ ਸਬੰਧੀ ਹਰਜੋਤ ਸਿੰਘ ਬੈਂਸ ਵੱਲੋਂ ਫਿਨਲੈਂਡ ਦੇ ਸਫੀਰ ਨਾਲ ਸਮਝੌਤਾ
ਨਵੀਂ ਦਿੱਲੀ/ਚੰਡੀਗੜ੍ਹ, 27 ਸਤੰਬਰ: ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਦਵਾਉਣ ਦੇ ਮਕਸਦ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਫਿਨਲੈਂਡ ਦੇ ਸਫੀਰ ਕਿਮੋ ਲਾਹਾਦੇਵੀਰੱਤਾ ਨਾਲ ਐਮ.ਓ.ਯੂ. ਕੀਤਾ ਗਿਆ। ਇਸ ਮੌਕੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਵੀ ਹਾਜਰ…
-

ਪੈਰਾ ਖੇਡਾਂ ਵਤਨ ਪੰਜਾਬ ਦੀਆਂ ਵਿਚ ਭਾਗ ਲੈਣ ਦੇ ਚਾਹਵਾਨ ਦਿਵਿਆਂਗਜਨ 30 ਸਤੰਬਰ ਤੱਕ ਦੇ ਸਕਦੇ ਨੇ ਅਰਜ਼ੀਆਂ
ਮਾਨਸਾ, 27 ਸਤੰਬਰ:ਸਹਾਇਕ ਡਾਇਰੈੱਕਟਰ ਸਪੋਰਟਸ ਪੰਜਾਬ ਵੱਲੋਂ ਪਹਿਲੀ ਵਾਰ ਪੈਰਾ ਖੇਡਾਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸ਼ਾਮਿਲ ਕੀਤਾ ਗਿਆ ਹੈ ਅਤੇ ਇਹ ਖੇਡਾਂ 20 ਨਵੰਬਰ ਤੋਂ 25 ਨਵੰਬਰ, 2024 ਤੱਕ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਅਯੋਜਿਤ ਕਰਵਾਈਆਂ ਜਾਣੀਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਡਾ. ਲਵਲੀਨ ਕੌਰ ਬੜਿੰਗ ਨੇ ਦੱਸਿਆ ਕਿ…
-

ਲਾਇਸੰਸੀ ਅਸਲਾ ਚੁੱਕ ਕੇ ਚੱਲਣ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ
ਬਠਿੰਡਾ, 27 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੰਚਾਇਤੀ ਚੋਣਾਂ-2024 ਦੇ ਸਨਮੁੱਖ ਜ਼ਿਲ੍ਹੇ ਦੀ ਹਦੂਦ ਅੰਦਰ ਅਮਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਵਿਸਫੋਟਕ ਸਮੱਗਰੀ, ਮਾਰੂ…
-

ਸਹਾਇਕ ਕਮਿਸ਼ਨਰ (ਜ) ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵੱਲੋਂ ਲੋੜਵੰਦ ਨੂੰ ਮੋਟਰਾਈਜ਼ਡ ਵ੍ਹੀਲ ਚੇਅਰ ਤੇ ਕੈਂਸਰ ਪੀੜਤ ਲਈ ਦਵਾਈ ਮੁਹਈਆ ਕਰਵਾਈ ਗਈ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਸਤੰਬਰ:ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਐਸ.ਏ.ਐਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਰੈੱਡ ਕਰਾਸ ਸ਼ਾਖਾ ਵੱਲੋਂ ਵੱਖ-ਵੱਖ ਲੋਕ ਭਲਾਈ ਕੰਮ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ-ਕਮ-ਅਵੇਤਨੀ ਸਕੱਤਰ ਡਾ. ਅੰਕਿਤਾ ਕਾਂਸਲ ਨੇ ਦੱਸਿਆ ਕਿ ਇਸੇ ਲੜੀ ਤਹਿਤ ਕੱਲ੍ਹ ਭਾਰਤੀਯ ਕਰਿਤਮ ਅੰਗ ਨਿਰਮਾਣ ਨਿਗਮ (ਅਲਿਮਕੋ), ਮੋਹਾਲੀ (ਪੰਜਾਬ)…
-

ਸ੍ਰੀ ਮੁਕਤਸਰ ਸਹਿਰ ਸੈਰ ਸਪਾਟੇ ਦੇ ਤੌਰ ਤੇ ਇੱਕ ਵਿਕਸਤ ਸ਼ਹਿਰ — ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ 27 ਸਤੰਬਰ : ਜਿ਼ਲ੍ਹਾ ਪ੍ਰਸ਼ਾਸਨ ਵਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਵਰਲਡ ਟੂਰਿਜ਼ਮ ਡੇਅ ਮੁਕਤੇ-ਮਿਨਾਰ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ, ਇਸ ਸਮਾਗਮ ਦੀ ਪ੍ਰਧਾਨਗੀ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕੀਤੀ। …
-

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪਰਿਵਾਰ ਦੀ ਹਾਜ਼ਰੀ ‘ਚ ਕਾਰਜਭਾਰ ਸੰਭਾਲਿਆ
ਚੰਡੀਗੜ੍ਹ, 27 ਸਤੰਬਰ: ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਬਹੁਤ ਸਾਦੇ ਢੰਗ ਨਾਲ ਪਰਿਵਾਰ ਦੀ ਹਾਜ਼ਰੀ ਵਿਚ ਅਹੁਦਾ ਸੰਭਾਲਿਆ। ਅਰਦਾਸ ਉਪਰੰਤ ਉਨ੍ਹਾਂ ਦੇ ਪਿਤਾ ਭੁਪਿੰਦਰ ਸਿੰਘ ਸੌਂਦ,…
-

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਿੰਡਾਂ ’ਚ ਜਾਗਰੂਕਤਾ ਅਭਿਆਨ ਜਾਰੀ
ਮਾਨਸਾ, 27 ਸਤੰਬਰ:ਸਵੱਛਤਾ ਹੀ ਸੇਵਾ ਪੰਦਰਵਾੜੇ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਮਾਨਸਾ ਦੇ ਸੋਸ਼ਲ ਸਟਾਫ ਵੱਲੋਂ ਪਿੰਡਾਂ ਵਿੱਚ ਸਾਫ ਸਫਾਈ ਸਬੰਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਕਾਰਜਕਾਰੀ ਇੰਜੀਨੀਅਰ ਕਮ ਸੈਨੀਟੇਸ਼ਨ ਅਫ਼ਸਰ ਕੇਵਲ ਗਰਗ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪਿੰਡਾਂ ਵਿੱਚ ਬਣੇ ਸਾਂਝੇ ਪਖਾਨਿਆਂ ਦੀ ਸਾਫ ਸਫਾਈ ਕਰਵਾਈ ਗਈ, ਮਗਨਰੇਗਾ ਵਰਕਰਾਂ ਦੇ ਸਹਿਯੋਗ ਨਾਲ ਪਿੰਡਾਂ…
-

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਸਾਇਕਲ ਰੈਲੀ ਅਤੇ ਮੈਰਾਥਨ ਦੋੜ ਦਾ ਆਯੋਜਨ
ਫਿਰੋਜ਼ਪੁਰ 27 ਸਤੰਬਰ () ਵਿਸ਼ਵ ਸੈਰ-ਸਪਾਟਾ ਦਿਵਸ (ਵਰਲਡ ਟੂਰਜ਼ਿਮ ਡੇਅ) ਮੌਕੇ ਲੋਕਾਂ ਨੂੰ ਜ਼ਿਲ੍ਹੇ ਦੀਆ ਇਤਿਹਾਸਕ ਥਾਵਾਂ ਬਾਰੇ ਜਾਣੂ ਕਰਵਾਉਣ ਅਤੇ ਜ਼ਿਲ੍ਹੇ ਵਿੱਚ ਸੈਰ ਸਪਾਟਾ ਨੂੰ ਪ੍ਰਫੂਲਿਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਬਾਰੇ ਕੇ ਤੋਂ ਲੈ ਕੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਫਿਰੋਜ਼ਪੁਰ ਤੱਕ ਸਾਈਕਲ ਰੈਲੀ ਅਤੇ ਮੈਰਾਥਨ ਦੋੜ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਅਤੇ…
-

ਵਿਕਾਸ ਮਿੱਤਲ ਨੇ ਸਿਵਲ ਸਰਜਨ ਦਫਤਰ ਵਿਖੇ ਸਹਾਇਕ ਕੰਟਰੋਲਰ ਵਿੱਤ ਅਤੇ ਲੇਖਾ ਦਾ ਕਾਰਜਭਾਰ ਸੰਭਾਲਿਆ
ਫਰੀਦਕੋਟ 27 ਸਤੰਬਰ, ਸਿਵਲ ਸਰਜਨ ਦਫਤਰ ਬਠਿੰਡਾ ਤੋਂ ਬਦਲੀ ਉਪਰੰਤ ਸ੍ਰੀ ਵਿਕਾਸ ਮਿੱਤਲ ਵੱਲੋ ਦਫਤਰ ਸਿਵਲ ਸਰਜਨ ਫਰੀਦਕੋਟ ਦਾ ਵਾਧੂ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ ਸਮੂਹ ਸਟਾਫ ਵੱਲੋ ਉਨਾਂ ਦਾ ਸੁਆਗਤ ਕੀਤਾ ਗਿਆ। ਆਪਣਾ ਅਹੁਦਾ ਸੰਭਾਲਣ ਉਪਰੰਤ ਉਨਾਂ ਕਿਹਾ ਕਿ ਆਪਣੀ ਸੀਟ ਨਾਲ ਸੰਬੰਧਤ ਸਾਰੇ ਕੰਮਾਂ ਨੂੰ ਸਮੇ ਸਿਰ ਨੇਪਰੇ ਚੜਾਉਣਗੇ ਅਤੇ ਦਫਤਰੀ ਕੰਮਾਂ ਵਿੱਚ ਪਾਰਦਰਸ਼ਤਾ…
-

ਪੰਚਾਇਤਾਂ ਦੀ ਰਿਜ਼ਰਵੇਸ਼ਨ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਇਟ ferozepur.nic.in ਅਤੇ ਲੋਕ ਸੰਪਰਕ ਵਿਭਾਗ ਦੇ ਫੇਸਬੁੱਕ ਪੇਜ਼ District Public Relations Office Ferozepur ’ਤੇ ਵੇਖੀ ਜਾ ਸਕਦੀ ਹੈ – ਵਧੀਕ ਡਿਪਟੀ ਕਮਿਸ਼ਨਰ
ਫ਼ਿਰੋਜ਼ਪੁਰ, 27 ਸਤੰਬਰ: ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰੀ ਲਖਵਿੰਦਰ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਚਾਇਤੀ ਚੋਣਾਂ ਜੋ ਕਿ 15 ਅਕਤੂਬਰ, 2024 ਨੂੰ ਕਰਵਾਈਆਂ ਜਾ ਰਹੀਆਂ ਹਨ, ਇਸ ਸਬੰਧੀ ਜ਼ਿਲ੍ਹੇ ਦੀਆਂ ਪੰਚਾਇਤਾਂ ਦੀ ਰਿਜ਼ਰਵੇਸ਼ਨ ਸੂਚੀ ਜਨਤਕ ਕੀਤੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਛੇ ਬਲਾਕ ਫ਼ਿਰੋਜ਼ਪੁਰ, ਘੱਲ…
-

ਸੂਬਾ ਸਰਕਾਰ ਟੂਰਿਜ਼ਮ ਨੂੰ ਪ੍ਰਫੁੱਲਤ ਕਰਨ ਲਈ ਯਤਨਸ਼ੀਲ : ਅਨਿੱਲ ਠਾਕੁਰ
ਬਠਿੰਡਾ, 27 ਸਤੰਬਰ : ਟੂਰਿਜ਼ਮ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਰਲਡ ਟੂਰਿਜ਼ਮ ਡੇਅ ਦੇ ਮੱਦੇਨਜ਼ਰ ਹੈਰੀਟੇਜ ਵਾਕ ਕਰਵਾਈ ਗਈ। ਇਹ ਹੈਰੀਟੇਜ ਵਾਕ ਸਥਾਨਕ ਫਾਇਰ ਬ੍ਰਿਗੇਡ ਤੋਂ ਸ਼ੁਰੂ ਹੋ ਕੇ ਕਿਲ੍ਹਾ ਮੁਬਾਰਕ ਵਿਖੇ ਨਤਮਸਤਕ ਹੋ ਕੇ ਸਮਾਪਤ ਕੀਤੀ ਗਈ। ਇਸ ਮੌਕੇ ਚੇਅਰਮੈਨ, ਆਬਕਾਰੀ ਤੇ ਕਰ ਵਿਭਾਗ ਸ਼੍ਰੀ ਅਨਿਲ ਠਾਕੁਰ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਸ੍ਰੀ…
-

ਪੰਜਾਬ ਸਰਕਾਰ ਲੋਕਾਂ ਨੂੰ ਘਰ ਦੀਆਂ ਬਰੂਹਾਂ ਤੱਕ ਸਰਕਾਰੀ ਸੇਵਾਵਾਂ ਦੇਣ ਲਈ ਵਚਨਬੱਧ-ਡੀ.ਸੀ
ਫ਼ਰੀਦਕੋਟ 27 ਸਤੰਬਰ,2024 ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਤੇ ਘਰ ਬੈਠੇ ਲੋਕਾਂ ਨੂੰ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ…
-

ਜਿਲ੍ਹੇ ਦੇ ਅਸਲਾ ਲਾਇਸੰਸੀ ਆਪਣਾ ਅਸਲਾ ਸਬੰਧਤ ਥਾਣੇ ਜਾਂ ਮੰਨਜੂਰਸ਼ੁਦਾ ਅਸਲਾ ਡੀਲਰ ਕੋਲ ਕਰਵਾਉਣ ਜਮ੍ਹਾਂ-ਜਿਲ੍ਹਾ ਮੈਜਿਸਟਰੇਟ
ਫਰੀਦਕੋਟ 27 ਸਤੰਬਰ () ਜਿਲ੍ਹਾ ਮੈਜਿਸਟਰੇਟ ਸ੍ਰੀ ਵਿਨੀਤ ਕੁਮਾਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹੇ ਫਰੀਦਕੋਟ ਵਿੱਚ ਪੰਚਾਇਤੀ ਚੋਣਾਂ 2024 ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜਿਲ੍ਹੇ ਦੇ ਪੇਂਡੂ ਖੇਤਰਾਂ ਦੇ ਸਾਰੇ ਅਸਲਾ ਲਾਇਸੰਸੀਆਂ…
-

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਤਿਆਰ ਬਰ ਤਿਆਰ
ਚੰਡੀਗੜ੍ਹ, 26 ਸਤੰਬਰ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਝੋਨੇ ਦੀ ਖਰੀਦ ਨਿਰਵਿਘਨ ਅਤੇ ਸੁਚਾਰੂ ਤਰੀਕੇ ਨਾਲ ਕਰਨ ਦੇ ਦਿੱਤੇ ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰ ਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਸਬੰਧਤ ਖਰੀਦ ਏਜੰਸੀਆਂ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ…
-

ਬਰਿੰਦਰ ਕੁਮਾਰ ਗੋਇਲ ਨੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਤੇ ਜਲ ਸੰਭਾਲ ਮੰਤਰੀ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 26 ਸਤੰਬਰ: ਅੱਜ ਇਥੇ ਪੰਜਾਬ ਸਿਵਲ ਸਕੱਤਰੇਤ- 1 ਵਿਖੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਮਾਲ, ਮੁੜ ਵਸੇਬਾ, ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਦੀ ਮੌਜੂਦਗੀ…
-

ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਆਸਾਨੀ ਨਾਲ ਉਪਲੱਬਧ ਕਰਵਾਉਣ ਲਈ “ਉੱਨਤ ਕਿਸਾਨ” ਮੋਬਾਈਲ ਐਪ ਲਾਂਚ
ਚੰਡੀਗੜ੍ਹ, 26 ਸਤੰਬਰ: ਸੂਬੇ ਵਿੱਚ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ “ਉੱਨਤ ਕਿਸਾਨ” ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਆਸਾਨੀ ਨਾਲ ਉਪਲੱਬਧ ਕਰਵਾਈਆਂ ਜਾ ਸਕਣ।ਛੋਟੇ ਅਤੇ ਸੀਮਾਂਤ ਕਿਸਾਨਾਂ ਦੀ…
-

ਲਾਲਜੀਤ ਸਿੰਘ ਭੁੱਲਰ ਨੇ ਜੇਲ ਮੰਤਰੀ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 26 ਸਤੰਬਰ: ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਸੂਬੇ ਦੇ ਨਵੇਂ ਜੇਲ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਹਾਲ ਹੀ ਵਿੱਚ ਹੋਏ ਕੈਬਨਿਟ ਫ਼ੇਰਬਦਲ ਦੌਰਾਨ ਜੇਲ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੂੰ ਸੌਂਪੀ ਗਈ ਹੈ। ਅਹੁਦਾ ਸੰਭਾਲਣ ਉਪਰੰਤ…