Category: Punjab1
-

ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਸਦਕਾ ਕੀਰਤਪੁਰ ਸਾਹਿਬ ਦੇ ਸਿਹਤ ਕੇਂਦਰ ਦੀ ਇਮਾਰਤ ਦੀ ਉਸਾਰੀ ਸਬੰਧੀ ਕਾਰਜ ਆਰੰਭ
ਚੰਡੀਗੜ੍ਹ, 26 ਸਤੰਬਰ: ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਛੇ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਕੀਰਤਪੁਰ ਸਾਹਿਬ ਦੀ ਸਿਹਤ ਸਹੂਲਤਾਂ ਸਬੰਧੀ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਦਾ ਨਵੀਨੀਕਰਨ ਕਰਵਾਉਣ ਦਾ ਕੰਮ ਆਰੰਭ ਕਰਵਾ ਦਿੱਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 1.67…
-

ਕੈਬਨਿਟ ਮੰਤਰੀ ਵੱਲੋਂ ਚੰਗਰ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ: ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਦਾ ਨਿਰਮਾਣ ਕਾਰਜ ਆਰੰਭ
ਚੰਡੀਗੜ੍ਹ, 26 ਸਤੰਬਰ: ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਧੀਨ ਆਉਂਦੇ ਖੇਤਰ ਦੇ ਸਰਵਪੱਖੀ ਵਿਕਾਸ ਕਰਵਾਉਣ ਦੇ ਮਕਸਦ ਨਾਲ ਚੰਗਰ ਅਧੀਨ ਆਉਂਦੇ ਖੇਤਰ ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਬਣਾਉਣ ਦੇ ਕਾਰਜ ਨੂੰ ਆਰੰਭ ਕਰਵਾਇਆ ਗਿਆ। ਇਨ੍ਹਾਂ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ…
-

ਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 26 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਅਤੇ ਉਨ੍ਹਾਂ ਦੇ ਡਰਾਪ ਆਊਟ ਨੂੰ ਘਟਾਉਣ ਦੇ ਮਕਸਦ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਸ਼ੁਰੂ ਕੀਤੀ ਗਈ ਬੱਸ ਸਰਵਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਜੀਵਨ ਵਿੱਚ ਉਸਾਰੂ ਤਬਦੀਲੀ ਆਈ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਮੰਤਰੀ ਸ.…
-

25000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 26 ਸਤੰਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ, ਅੰਮ੍ਰਿਤਸਰ ਦੱਖਣੀ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਰਣਜੀਤ ਸਿੰਘ ਨੂੰ 25000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ…
-

4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
ਚੰਡੀਗੜ੍ਹ, 26 ਸਤੰਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ, ਜੈਤੋਂ, ਜਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਲਾਈਨਮੈਨ ਗੁਰਭੇਜ ਸਿੰਘ ਵਿਰੁੱਧ 4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ…
-

ਐਸ.ਡੀ.ਐਮ. ਜਲਾਲਾਬਾਦ ਨੇ ਅਧਿਕਾਰੀਆਂ ਨਾਲ ਕੀਤੀ ਬੈਠਕ, ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕੀਤੀਆਂ ਜਾਣ ਗਤੀਵਿਧੀਆਂ
ਜ਼ਲਾਲਾਬਾਦ, 26 ਸਤੰਬਰ ਉਪ ਮੰਡਲ ਮੈਜਿਸਟਰੇਟ ਜਲਾਲਾਬਾਦ ਸ੍ਰੀ ਕੰਵਰਜੀਤ ਸਿੰਘ ਮਾਨ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕਰਨ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਨਾਇਬ ਤਹਿਸੀਲਦਾਰ, ਕਲਸਟਰ ਅਫਸਰਾਂ ਅਤੇ ਹੋਰ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾ ਨੂੰ ਵੱਧ ਤੋਂ ਵੱਧ…
-

ਆਂਗਣਵਾੜੀ ਸੈਟਰਾਂ ਵਿੱਚ ਰਾਸ਼ਟਰੀ ਪੋਸ਼ਣ ਮਾਂਹ ਤਹਿਤ ਸੀਡ ਕਿੱਟਾਂ ਮੁਹੱਈਆ ਕਰਵਾਈਆਂ
ਫਰੀਦਕੋਟ 26 ਸਤੰਬਰ () ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਫਰੀਦਕੋਟ ਦੇ ਸਮੂਹ ਆਂਗਣਵਾੜੀ ਸੈਟਰਾਂ ਵਿੱਚ ਰਾਸ਼ਟਰੀ ਪੋਸ਼ਣ ਮਾਂਹ ਸਤੰਬਰ 2024 ਸਬੰਧੀ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਜਿਲ੍ਹਾ ਪ੍ਰੋਗਰਾਮ ਅਫਸਰ ਫਰੀਦਕੋਟ ਸ੍ਰੀਮਤੀ ਰਤਨਦੀਪ ਸੰਧੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੋਸ਼ਣ ਮਾਂਹ ਤਹਿਤ ਆਂਗਣਵਾੜੀ ਸੈਂਟਰਾਂ ਵਿੱਚ ਨਿਊਟ੍ਰੀ ਗਾਰਡਨ ਬਣਾਉਣ ਲਈ ਬਾਗਬਾਨੀ…
-

ਸੀ ਐਮ ਦੀ ਯੋਗਸ਼ਾਲਾ ਤਹਿਤ ਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਨਾਗਰਿਕਾਂ ਵਿੱਚ ਸਿਹਤਮੰਦ ਜੀਵਨ ਸ਼ੈਲੀ ਨੂੰ ਪ੍ਰੇਰਿਤ ਕਰ ਰਹੀਆਂ ਹਨ
ਜ਼ੀਰਕਪੁਰ (ਐਸ.ਏ.ਐਸ. ਨਗਰ), 26 ਸਤੰਬਰ:ਜ਼ਿਲ੍ਹਾ ਯੋਗਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਨੇ ਅੱਜ ਇੱਥੇ ਦੱਸਿਆ ਕਿ ਸੀ ਐਮ ਦੀ ਯੋਗਸ਼ਾਲਾ ਤਹਿਤ ਚੱਲ ਰਹੀਆਂ ਯੋਗਾ ਕਲਾਸਾਂ ਜ਼ਿਲ੍ਹੇ ਦੇ ਨਾਗਰਿਕਾਂ ਵਿੱਚ ਸਿਹਤਮੰਦ ਜੀਵਨ ਸ਼ੈਲੀ ਉਤਸ਼ਾਹਿਤ ਕਰ ਰਹੀਆਂ ਹਨ। ਯੋਗਾ ਦੀ ਮਦਦ ਨਾਲ ਸਿਹਤ ਸਬੰਧੀ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਵਾਲੇ ਲੋਕਾਂ ਦੀ ਉਦਾਹਰਣ ਦਿੰਦੇ ਹੋਏ ਉਨ੍ਹਾਂ ਕਿਹਾ ਕਿ…
-

ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਵਿਚ ਮੌਜੂਦ ਖੇਤੀ ਮਸ਼ੀਨਰੀ ਵਰਤਣ ਵਾਲੇ ਛੋਟੇ ਕਿਸਾਨਾਂ ਤੋਂ ਕੋਈ ਕਿਰਾਇਆ ਨਹੀਂ ਵਸੂਲਿਆ ਜਾਵੇਗਾ: ਡਿਪਟੀ ਕਮਿਸ਼ਨਰ
ਫਰੀਦਕੋਟ 26 ਸਤੰਬਰ 2024 ( ) ਜਿਲ੍ਹਾ ਫਰੀਦਕੋਟ ਵਿੱਚ ਸਾਲ 2024 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਵਿਚ ਕੀਤੇ ਗਏ ਫੈਸਲੇ ਮੁਤਾਬਕ ਲਗਾਤਾਰਤਾ ਵਿੱਚ ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਕੋਲ ਮੌਜੂਦ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਵਾਲੇ ਛੋਟੇ ਕਿਸਾਨਾਂ ਤੋਂ ਕੋਈ ਮਸ਼ੀਨਰੀ ਦਾ…
-

ਸਹਾਇਕ ਕਮਿਸ਼ਨਰ ਰਾਜ ਕਰ ਵੱਲੋਂ ਜੀ.ਐਸ.ਟੀ ਵਧਾਉਣ ਲਈ ਵੱਖ-ਵੱਖ ਟਰੇਡ ਦੇ ਡੀਲਰਾਂ ਮਾਲਕਾਂ/ਪ੍ਰਤੀਨਿਧੀਆਂ ਨਾਲ ਮੀਟਿੰਗ
ਫਾਜ਼ਿਲਕਾ, 26 ਸਤੰਬਰਸਹਾਇਕ ਕਮਿਸ਼ਨਰ ਰਾਜ ਕਰ ਫਾਜਿਲਕਾ ਸ਼੍ਰੀ ਰੋਹਿਤ ਗਰਗ ਵੱਲੋਂ ਜੀ.ਐਸ.ਟੀ ਵਧਾਉਣ ਲਈ ਵੱਖ-ਵੱਖ ਟਰੇਡ ਦੇ ਡੀਲਰਾਂ ਮਾਲਕਾਂ/ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੋਕੇ ਵੱਖ-ਵੱਖ ਟਰੇਡ ਦੇ ਮਾਲਕਾਂ/ਪ੍ਰਤੀਨਿਧੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ। ਇਸ ਮੀਟਿੰਗ ਵਿੱਚ ਸ਼੍ਰੀ ਵਿਕਾਸ ਸਵਾਮੀ ਰਾਜ ਕਰ ਅਫਸਰ ਅਤੇ ਸ਼੍ਰੀ ਮਹਿੰਦਰ ਗਿੱਲ ਰਾਜ ਕਰ ਨਿਰਿਖਕ ਸ਼ਾਮਿਲ ਸਨ।ਸਹਾਇਕ ਕਮਿਸ਼ਨਰ ਰਾਜ ਕਰ ਫਾਜਿਲਕਾ…
-

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਬਲਾਕ ਖਰੜ ਦੇ 65 ਪਿੰਡਾਂ ਦੇ ਸਰਪੰਚਾਂ/ਪੰਚਾਂ ਦੀਆਂ ਚੋਣਾਂ ਲਈ ਬਣਾਏ ਗਏ 9 ਕਲੱਸਟਰ : ਉਪ ਮੰਡਲ ਮੈਜਿਸਟ੍ਰੇਟ ਖਰੜ
ਐਸ.ਏ.ਐਸ.ਨਗਰ, 26 ਸਤੰਬਰ:ਮਾਣਯੋਗ ਰਾਜ ਚੋਣ ਕਮਿਸ਼ਨ, ਪੰਜਾਬ ਚੰਡੀਗੜ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਬਲਾਕ ਖਰੜ ਦਾ ਸ੍ਰੀ ਗੁਰਮੰਦਰ ਸਿੰਘ, ਪੀ.ਸੀ.ਐਸ. ਉਪ ਮੰਡਲ ਮੈਜਿਸਟਰੇਟ ਖਰੜ ਨੂੰ ਇੰਚਾਰਜ ਅਫਸਰ ਨਿਯੁਕਤ ਕੀਤਾ ਗਿਆ ਹੈ। ਬਲਾਕ ਖਰੜ ਵਿੱਚ ਪੈਂਦੇ 65 ਪਿੰਡਾਂ ਦੇ ਸਰਪੰਚਾਂ/ਪੰਚਾਂ ਦੀਆਂ ਚੋਣਾਂ ਲਈ 9 ਕਲੱਸਟਰ ਬਣਾਏ ਗਏ ਹਨ। ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਰਿਟਰਨਿੰਗ ਅਫਸਰ…
-

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਫਰੀਦਕੋਟ ਜਿਲ੍ਹੇ ਵਿੱਚ ਗਤੀਵਿਧੀਆਂ ਜਾਰੀ
ਫਰੀਦਕੋਟ 26 ਸਤੰਬਰ () ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੁਆਰਾ ਫਰੀਦਕੋਟ ਜਿਲ੍ਹੇ ਵਿੱਚ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ 17 ਸਤੰਬਰ ਤੋਂ 2 ਅਕਤੂਬਰ 2024 ਤੱਕ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਇਸ ਵਿੱਚ ਭਾਗੀਦਾਰ ਬਣਾ ਕੇ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ…
-

ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਟੀਮ ਵੱਲੋਂ ਚੈਕਿੰਗਾਂ ਜਾਰੀ
ਫਾਜ਼ਿਲਕਾ 26 ਸਤੰਬਰ ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ । ਇਹ ਜਾਣਕਾਰੀ ਜ਼ਿਲ੍ਹਾ…
-

ਪੰਚਾਇਤੀ ਚੋਣ ਦੇ ਮੱਦੇਨਜ਼ਰ ਅਸਲਾ ਲਾਇਸੰਸੀਆਂ ਨੂੰ ਆਪਣੇ ਹਥਿਆਰ ਚੁੱਕੇ ਕੇ ਚੱਲਣ ’ਤੇ ਮਨਾਹੀ ਦੇ ਹੁਕਮ ਜਾਰੀ
ਮਾਨਸਾ, 26 ਸਤੰਬਰ:ਜਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ’ਚ ਹੋਣ ਵਾਲੀ ਪੰਚਾਇਤੀ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹਾ ਮਾਨਸਾ ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ ਆਪਣੇ…
-

ਪਰਾਲੀ ਪ੍ਰਬੰਧਨ ਸਬੰਧੀ ਮੁੱਖ ਸਕੱਤਰ, ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਨਾਲ ਆਨ ਲਾਇਨ ਕੀਤੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 26 ਸਤੰਬਰ ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦਾ ਪ੍ਰਬੰਧਨ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਮੁੱਖ ਸਕੱਤਰ, ਪੰਜਾਬ ਸਰਕਾਰ ਵੱਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਹੋਰ ਉਚ ਅਧਿਕਾਰੀਆਂ ਨਾਲ ਇੱਕ ਆਨ ਲਾਈਨ ਮੀਟਿੰਗ…
-

ਜ਼ਿਲ੍ਹਾ ਮਜਿਸਟਰੇਟ ਵੱਲੋਂ ਜ਼ਿਲ੍ਹੇ ਦੇ ਲਾਇਸੰਸਸ਼ੁਦਾ ਹਥਿਆਰ ਰੱਖਣ ਵਾਲੇ ਵਿਅਕਤੀਆਂ ਨੂੰ ਅਸਲਾ ਜਮ੍ਹਾਂ ਕਰਾਉਣ ਦੇ ਹੁਕਮ ਜਾਰੀ
ਫਿਰੋਜ਼ਪੁਰ 26 ਸਤੰਬਰ 2024…… ਜ਼ਿਲ੍ਹਾ ਮਜਿਸਟਰੇਟ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਲਾਇਸੰਸ ਸ਼ੁਦਾ ਹਥਿਆਰ ਰੱਖਣ ਵਾਲੇ ਵਿਅਕਤੀਆਂ ਨੂੰ ਆਪਣਾ- ਆਪਣਾ ਹਥਿਆਰ ਨੇੜੇ ਦੇ ਪੁਲਿਸ ਸਟੇਸ਼ਨ ਜਾਂ ਲਾਇਸੰਸੀ ਅਸਲਾ ਡੀਲਰਾਂ ਪਾਸ 29 ਸਤੰਬਰ 2024 ਤੱਕ ਸ਼ਾਮ 5 ਵਜੇ ਤੱਕ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ…
-

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ
ਚੰਡੀਗੜ੍ਹ, 25 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਸੂਬੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ…
-

ਗ੍ਰਹਿ ਮੰਤਰਾਲੇ ਵੱਲੋਂ ਪੁਲਿਸ ਥਾਣਿਆਂ ਦੀ ਸਲਾਨਾ ਦਰਜਾਬੰਦੀ: ਪੰਜਾਬ ਦੇ ਕੀਰਤਪੁਰ ਸਾਹਿਬ ਪੁਲਿਸ ਥਾਣੇ ਨੂੰ ਰਾਸ਼ਟਰੀ ਪੱਧਰ ’ਤੇ 8ਵਾਂ, ਸੂਬੇ ਚੋਂ ਪਹਿਲਾ ਸਥਾਨ ਮਿਲਿਆ
ਚੰਡੀਗੜ੍ਹ, 25 ਸਤੰਬਰ: ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੀ ਲਗਨ, ਸਖ਼ਤ ਮਿਹਨਤ ਅਤੇ ਅਟੁੱਟ ਵਚਨਬੱਧਤਾ ਨੂੰ ਮਾਨਤਾ ਦਿੰਦੇ ਹੋਏ, ਸੂਬੇ ਦੇ ਕੀਰਤਪੁਰ ਸਾਹਿਬ ਪੁਲਿਸ ਥਾਣੇ ਨੇ ‘‘ ਸਾਲ 2023 ਦੀ ਸਾਲਾਨਾ ਰੈਂਕਿੰਗ’ ਵਿੱਚ ਰਾਸ਼ਟਰੀ ਪੱਧਰ ’ਤੇ 8ਵਾਂ ਅਤੇ ਪੰਜਾਬ ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਇੱਕ ਸ਼ਾਨਦਾਰ ਪ੍ਰਾਪਤੀ…
-

ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਵਿਖੇ ਸਕੂਲ ਆਫ਼ ਐਮੀਨੈਸ ਦੀ ਉਸਾਰੀ ਸਬੰਧੀ ਕਾਰਜ ਆਰੰਭ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 25 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਧੀਨ ਆਉਂਦੇ ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਅੱਜ ਪੂਰਾ ਕਰਨ ਦੀ ਦਿਸ਼ਾ ਵਿਚ ਵੱਡਾ ਕਦਮ ਪੁੱਟਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ…
-

ਪੰਜਾਬ ਵਿੱਚ 15 ਅਕਤੂਬਰ 2024 ਨੂੰ ਹੋਣਗੀਆਂ ਗ੍ਰਾਮ ਪੰਚਾਇਤ ਚੋਣਾਂ: ਆਰ. ਕੇ. ਚੌਧਰੀ
ਚੰਡੀਗੜ੍ਹ, 25 ਸਤੰਬਰ 2024: ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਪੰਜਾਬ ਪੰਚਾਇਤੀ ਰਾਜ ਐਕਟ, 1994 ਦੇ ਸੈਕਸ਼ਨ 209 ਤਹਿਤ ਜਾਰੀ ਨੋਟੀਫਿਕੇਸ਼ਨ ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ 19.9.2024 ਨੂੰ ਆਮ ਗ੍ਰਾਮ ਪੰਚਾਇਤ ਚੋਣਾਂ ਕਰਵਾਉਣ ਲਈ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ ਹੈ।ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ…