Category: Punjab1
-

ਕੈਬਨਿਟ ਮੰਤਰੀ ਮਹਿੰਦਰ ਭਗਤ ਹੋਏ ਸ੍ਰੀ ਦਰਬਾਰ ਸਾਹਿਬ ਨਤਮਸਤਕ
ਅੰਮ੍ਰਿਤਸਰ 25 ਸਤੰਬਰ 2024— ਹਾਲ ਹੀ ਵਿੱਚ ਪੰਜਾਬ ਕੈਬਨਿਟ ਦੇ ਹੋਏ ਵਿਸਥਾਰ ਦੌਰਾਨ ਮੰਤਰੀ ਬਣੇ ਸ੍ਰੀ ਮਹਿੰਦਰ ਭਗਤ ਅੱਜ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਕੋਲ ਇਸ ਵੱਡੀ ਜਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਲਈ ਬਲ ਬਖਸ਼ਣ ਦੀ ਅਰਦਾਸ ਕੀਤੀ। ਅੰਮ੍ਰਿਤਸਰ ਵਿੱਖੇ ਪੁੱਜਣ ਤੇ ਜਿਲ੍ਹਾ ਪ੍ਰਸ਼ਾਸ਼ਨ…
-

ਵਿਧਾਇਕ ਡਾ: ਅਜੇ ਗੁਪਤਾ ਨੇ ਬਾਜ਼ਾਰ ਅਤੇ ਗਲੀਆਂ ਬਣਾਉਣ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 25 ਸਤੰਬਰ 2024— ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਅੱਜ ਲੋਹਗੜ੍ਹ ਇਲਾਕੇ ਵਿੱਚ ਬਾਜ਼ਾਰ ਅਤੇ ਗਲੀਆਂ ਬਣਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਵਿਧਾਇਕ ਡਾ: ਅਜੇ ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਟੁੱਟੇ ਬਾਜ਼ਾਰਾਂ ਕਾਰਨ…
-

ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ 25 ਸਤੰਬਰ 2024— ਨਵੇਂ ਬਣੇ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਸ: ਹਰਦੀਪ ਸਿੰਘ ਮੁੰਡੀਆਂ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਬ ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਕੋਲੋਂ ਅਰਦਾਸ ਕੀਤੀ ਕਿ ਉਹ ਉਨਾਂ ਨੂੰ ਬਲ ਬਖਸ਼ਣ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾ ਸਕਣ। ਇਸ…
-

ਐਮ.ਐਲ.ਏ ਵੱਲੋਂ ਸਿਵਲ ਹਸਪਤਾਲ ਵਿਖੇ ਡਾਇਲਸਿਸ ਯੂਨਿਟ ਦਾ ਉਦਘਾਟਨ
ਫਰੀਦਕੋਟ, 25 ਸਤੰਬਰ ( ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਮੁਫਤ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਪੰਜਾਬ ਭਰ ਵਿੱਚ ਵੱਖ ਵੱਖ ਹਸਪਤਾਲਾਂ ਵਿਖੇ ਸਥਾਪਿਤ…
-

ਪੰਜਾਬ ਸਰਕਾਰ ਵੱਲੋਂ ਡਾ. ਬੀ. ਆਰ. ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ.ਬਲਜੀਤ ਕੌਰ
ਚੰਡੀਗੜ੍ਹ, 25 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਲਈ ਸੂਬੇ ਦੇ 6 ਜ਼ਿਲ੍ਹਿਆਂ ਵਿੱਚ ਸਥਾਪਤ ਡਾ. ਬੀ. ਆਰ. ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ ਸਾਲ 2024-25 ਵਾਸਤੇ…
-

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੇ ਅੱਠ ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਸ ਕੇਂਦਰਾਂ ਦਾ ਉਦਘਾਟਨ
ਚੰਡੀਗੜ੍ਹ/ਪਟਿਆਲਾ, 25 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਗੁਰਦਿਆਂ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਿਹਤ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿੱਚ 8 ਅਤਿ-ਆਧੁਨਿਕ…
-

ਓਜਸਵੀ ਆਈ.ਏ.ਐਸ ਨੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਦਾ ਅਹੁਦਾ ਸੰਭਾਲਿਆ
ਫਰੀਦਕੋਟ 25 ਸਤੰਬਰ () 2020 ਬੈੱਚ ਦੇ ਆਈ.ਏ.ਐਸ ਅਧਿਕਾਰੀ ਸ੍ਰੀ ਓਜਸਵੀ ਨੇ ਬਤੌਰ ਵਧੀਕ ਡਿਪਟੀ ਕਮਿਸ਼ਨਰ ਜਨਰਲ ਫਰੀਦਕੋਟ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਦੇ ਦਫਤਰ ਦੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਸ੍ਰੀ ਓਜਸਵੀ ਆਈ.ਏ.ਐਸ ਇਸ ਤੋਂ ਪਹਿਲਾਂ ਵਧੀਕ ਮੁੱਖ ਪ੍ਰਸ਼ਾਸਕ ਦੇ ਤੌਰ ਤੇ ਗ੍ਰੇਟਰ ਲੁਧਿਆਣਾ ਏਰੀਆ ਵਿਕਾਸ ਅਥਾਰਟੀ ਲੁਧਿਆਣਾ ਵਿਖੇ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਉਨ੍ਹਾਂ ਨੂੰ…
-

ਸਕੱਤਰ ਅਤੇ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਨੇ ਸੇਵਾ ਕੇਂਦਰ ਮੋਹਾਲੀ ਦਾ ਦੌਰਾ ਕੀਤਾ
ਐਸ.ਏ.ਐਸ.ਨਗਰ, 25 ਸਤੰਬਰ, 2024:ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਦਸੰਬਰ ਵਿੱਚ ਸੂਬੇ ਭਰ ਵਿੱਚ ਸ਼ੁਰੂ ਕੀਤੀਆਂ 43 ਨਾਗਰਿਕ ਸੇਵਾਵਾਂ ਦੀ ‘ਡੋਰ ਸਟੈਪ ਡਿਲੀਵਰੀ’ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦਾ ਜਾਇਜ਼ਾ ਲੈਣ ਲਈ, ਪ੍ਰਮੁੱਖ ਸਕੱਤਰ, ਪ੍ਰਸ਼ਾਸਨਿਕ ਸੁਧਾਰ ਵਿਭਾਗ, ਅਜੇ ਸ਼ਰਮਾ ਨੇ ਵਿਭਾਗ ਦੇ ਡਾਇਰੈਕਟਰ, ਗਿਰੀਸ਼ ਦਿਆਲਨ ਦੇ ਨਾਲ ਅੱਜ ਸਥਾਨਕ ਸੇਵਾ ਕੇਂਦਰ ਦਾ ਦੌਰਾ ਕੀਤਾ। ਉਨ੍ਹਾਂ…
-

ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ ਕਰਵਾਏ ਗਏ
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ: ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ 2024-25 ਬਾਵਾ ਨਿਹਾਲ ਸਿੰਘ ਬੀ ਐਡ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚਿਆ ਨੇ ਭਾਗ ਲਿਆ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਜਸਪਾਲ ਮੋਂਗਾ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ੍ਰੀ ਰਾਜਿੰਦਰ ਸੋਨੀ, ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸ੍ਰੀ ਅਜੇ ਸ਼ਰਮਾ, ਸਿੱਖਿਆ ਕਲਾ ਉਤਸਵ ਨੋਡਲ…
-

ਖੁਰਾਕ ਸਿਵਲ ਸਪਲਾਈ ਵਿਭਾਗ ਕਲੈਰੀਕਲ ਯੂਨੀਅਨ ਦੀ ਸਰਬਸੰਮਤੀ ਨਾਲ ਹੋਈ ਚੋਣ
ਫਿਰੋਜ਼ਪੁਰ 25 ਸਤੰਬਰ 2024 ( ) ਖੁਰਾਕ ਸਿਵਲ ਸਪਲਾਈ ਵਿਭਾਗ ਫਿਰੋਜ਼ਪੁਰ ਕਲੈਰੀਕਲ ਮੁਲਾਜ਼ਮਾਂ ਦੀ ਜਿਲ੍ਹਾ ਪ੍ਰਧਾਨ ਪੰਜਾਬ ਸਟੇਟ ਮਨਿਸਟੀਰੀਅਲ ਕਰਮਚਾਰੀ ਯੂਨੀਅਨ ਫਿਰੋਜ਼ਪਰ ਮਨਹੋਰ ਲਾਲ, ਪੰਜਾਬ ਜਨਰਲ ਸਕੱਰਤ ਪਿੱਪਲ ਸਿੰਘ ਸਿੱਧੂ, ਪ੍ਰਦੀਪ ਵਿਨਾਇਕ ਜਿਲ੍ਹਾਂ ਖਿਜਾਨਚੀ ਅਤੇ ਫੂਡ ਸਪਲਾਈ ਵਿਭਾਗ ਦੇ ਜਨਰਲ ਸਕੱਤਰ ਹਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਦੀ ਚੋਣ ਕੀਤੀ ਗਈ। ਇਸ ਮੌਕੇ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ 14 ਦਸੰਬਰ 2024 ਨੂੰ ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ
ਫਿਰੋਜ਼ਪੁਰ ( ) 25 ਸਤੰਬਰ 2024 — ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਜੀਆਂ ਦੀ ਰਹਿਨੁਮਾਈ ਹੇਠ ਮੈਡਮ ਅਨੁਰਾਧਾ, ਮਾਨਯੋਗ ਸਿਵਲ ਜੱਜ (ਸੀਨਅਰ ਡਵੀਜਨ)/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਅੱਜ ਲੀਡ ਬੈਂਕ ਮੈਨੇਜਰ, ਬੈਕ ਮੈਨੇਜਰਾਂ, ਬਿਜਲੀ ਬੋਰਡ, ਬੀ.ਐੱਸ.ਐੱਨ.ਐੱਲ, ਪੁਲਿਸ ਪ੍ਰਸ਼ਾਸਨ, ਜ਼ਿਲ੍ਹਾ ਪ੍ਰਸਾਸ਼ਨ ਅਤੇ ਹੋਰ ਅਦਾਰਿਆਂ…
-

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੰਬਾਈਨਾਂ ਨੂੰ ਸੁਪਰ ਐਸ.ਐਮ.ਐਸ. ਸਿਸਟਮ ਤੋ ਬਿਨ੍ਹਾਂ ਚਲਾਉਣ ‘ਤੇ ਲਗਾਈ ਪਾਬੰਦੀ
ਮੋਗਾ, 25 ਸਤੰਬਰ (000) –ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਯਤਨਸ਼ੀਲ ਹੈ। ਵੱਖ-ਵੱਖ ਕੋਰਟ ਕੇਸਾਂ ਵਿੱਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਸੁਪਰੀਮ ਕੋਰਟ ਵੱਲੋਂ ਵੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਿਨ੍ਹਾਂ ਸੁਪਰ ਐਸ.ਐਮ.ਐਸ. ਤੋਂ ਕੰਬਾਈਨਾਂ ਨੂੰ ਚਲਾਉਣ…
-

ਡਿਪਟੀ ਕਮਿਸ਼ਨਰ ਨੇ ਸੜਕੀ ਦੁਰਘਟਨਾਵਾਂ ਨੂੰ ਰੋਕਣ ਅਤੇ ਸੁਚਾਰੂ ਟ੍ਰੈਫ਼ਿਕ ਪ੍ਰਬੰਧਾਂ ਸਬੰਧੀ ਕੀਤੀ ਬੈਠਕ
ਬਠਿੰਡਾ, 25 ਸਤੰਬਰ : ਰੋਡ ਸੇਫ਼ਟੀ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਬਾਰੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਜ਼ਿਲ੍ਹੇ ਅੰਦਰ ਸੜਕ ਦੁਰਘਟਨਾਵਾਂ ਨੂੰ ਰੋਕਣ ਅਤੇ ਟ੍ਰੈਫ਼ਿਕ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ…
-

ਬੋਲਣ ਤੇ ਸੁਣਨ ਤੋਂ ਅਸਮਰੱਥ ਗਗਨਦੀਪ ਕੌਰ ਹੋਰਨਾਂ ਦਿਵਿਆਂਗਜਨਾਂ ਲਈ ਬਣੀ ਚਾਨਣ ਮੁਨਾਰਾ
ਲੁਧਿਆਣਾ, 25 ਸਤੰਬਰ (000) – ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬਾਬਰਪੁਰ ਦੀ ਬੋਲਣ ਅਤੇ ਸੁਣਨ ਤੋਂ ਅਸਮਰੱਥ ਲੜਕੀ ਗਗਨਦੀਪ ਕੌਰ ਹੋਰਨਾਂ ਦਿਵਿਆਂਗਜਨਾਂ ਲਈ ਚਾਨਣ ਮੁਨਾਰਾ ਬਣੀ ਹੈ ਜਿਸਨੇ ਵਿਪਰੀਤ ਪਰਸਥਿਤੀਆਂ ਵਿੱਚ ਵੀ ਹਾਰ ਨਹੀਂ ਮੰਨੀ ਅਤੇ 10ਵੀਂ ਜਮਾਤ ਵਿੱਚ 650/650 ਅੰਕ ਪ੍ਰਾਪਤ ਕਰਕੇ ਡਾਕਘਰ ਰਾਜਗੜ੍ਹ, ਦੋਰਾਹਾ (ਲੁਧਿਆਣਾ) ਵਿੱਚ ਨੌਕਰੀ ਹਾਸਲ ਕੀਤੀ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ)…
-

ਗਲਾਡਾ ਵੱਲੋਂ ਥਰੀਕੇ ਅਤੇ ਝਾਂਡੇ ‘ਚ ਦੋ ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ
ਲੁਧਿਆਣਾ, 25 ਸਤੰਬਰ (000) – ਗਲਾਡਾ ਵੱਲੋਂ ਥਰੀਕੇ ਅਤੇ ਝਾਂਡੇ ਵਿਖੇ ਅੱਜ ਦੋ ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ ਕੀਤੀ ਗਈ। ਮੁੱਖ ਪ੍ਰਸ਼ਾਸਕ ਗਲਾਡਾ ਹਰਪ੍ਰੀਤ ਸਿੰਘ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ ‘ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟ ਵੇਚਣ ਦੀ…
-

ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸੰਪੂਰਣ
ਐਸ.ਏ.ਐਸ.ਨਗਰ, 25 ਸਤੰਬਰ:ਖੇਡਾਂ ਵਤਨ ਪੰਜਾਬ ਦੀਆਂ 2024-25 ਦੇ ਜਿਲ੍ਹਾ ਪੱਧਰੀ ਮੁਕਾਬਲੇ ਜੋ 21 ਸਤੰਬਰ ਤੋਂ ਚੱਲ ਰਹੇ ਸਨ, ਅੱਜ ਸੰਪੂਰਣ ਹੋ ਗਏ। ਸ੍ਰੀਮਤੀ ਆਸ਼ਿਕਾ ਜੈਨ, ਆਈ.ਏ.ਐਸ, ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ ਦੀ ਅਗਵਾਈ ਅਤੇ ਦਮਨਜੀਤ ਸਿੰਘ, ਏ.ਡੀ.ਸੀ (ਯੂ.ਡੀ.) ਦੇ ਨਿਰਦੇਸ਼ਾਂ ਅਨੁਸਾਰ ਇਹ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ ਚ 9 ਉਮਰ ਵਰਗ ਦੇ 37 ਖੇਡ ਮੁਕਾਬਲਿਆਂ ਚ ਹਜ਼ਾਰਾਂ…
-

ਮੁਕਤੇ ਮੀਨਾਰ ਵਿਖੇ 27 ਸਤੰਬਰ ਨੂੰ ਮਨਾਇਆ ਜਾਵੇਗਾ ‘ਵਰਲਡ ਟੂਰਿਜ਼ਮ ਡੇਅ’
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ: ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ 27 ਸਤੰਬਰ 2024 ਨੂੰ ‘ਵਰਲਡ ਟੂਰਿਜ਼ਮ ਡੇਅ’ ਤਹਿਤ ਮੁਕਤੇ ਮੀਨਾਰ ਵਿਖੇ ਸਮਾਗਮ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ, ਇਹ ਜਾਣਕਾਰੀ ਮੁੱਖ ਮੰਤਰੀ ਖੇਤਰੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਪੁਨੀਤ ਸ਼ਰਮਾ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ…
-

ਹਰਦੀਪ ਸਿੰਘ ਮੁੰਡੀਆਂ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 25 ਸਤੰਬਰ: ਜ਼ਿਲ੍ਹਾ ਲੁਧਿਆਣਾ ਦੇ ਸਾਹਨੇਵਾਲ ਵਿਧਾਨ ਸਭਾ ਹਲਕਾ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ…
-

ਜ਼ਿਲ੍ਹਾ ਪੱਧਰੀ ਖੇਡਾਂ ‘ਚ ਨੌਜਵਾਨਾਂ ‘ਚ ਭਾਰੀ ਉਤਸਾਹ – ਜ਼ਿਲ੍ਹਾ ਖੇਡ ਅਫ਼ਸਰ ਲੁਧਿਆਣਾ
ਲੁਧਿਆਣਾ, 25 ਸਤੰਬਰ (000) – ਜ਼ਿਲ੍ਹਾ ਖੇਡ ਅਫ਼ਸਰ ਲੁਧਿਆਣਾ ਕੁਲਦੀਪ ਚੁੱਘ ਵੱਲੋ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਪੱਧਰ ‘ਤੇ ਖੇਡ ਮੁਕਾਬਲਿਆਂ ਦੀਆਂ 24 ਖੇਡਾਂ ਦੇ ਤੈਅਸੁਦਾ ਸਡਿਊਲ ਅਨੁਸਾਰ ਬਾਸਕਟਬਾਲ, ਸਾਫਟਬਾਲ, ਚੈੱਸ, ਕਿੱਕ ਬਾਕਸਿੰਗ, ਨੈੱਟਬਾਲ, ਲਾਅਨ ਟੈਨਿਸ, ਬੈਡਮਿੰਟਨ, ਪਾਵਰ ਲਿਫਟਿੰਗ ਅਤੇ ਵੇਟਲਿਫਟਿੰਗ, ਐਥਲੈਟਿਕਸ, ਹਾਕੀ, ਹੈਂਡਬਾਲ, ਫੁੱਟਬਾਲ, ਖੋ-ਖੋ, ਜੂਡੋ, ਕਬੱਡੀ ਅਤੇ ਵਾਲੀਬਾਲ ਸਮੈਸਿੰਗ ਦੇ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਖੇਡ…
-

ਡਾ ਰਵਜੋਤ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ਼ ਮਾਮਲੇ ਮੰਤਰੀ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 25 ਸਤੰਬਰ: ਪੰਜਾਬ ਦੇ ਨਵ-ਨਿਯੁਕਤ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ਼ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਮਿਉਂਸਪਲ ਭਵਨ ਵਿਖੇ ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ.ਟੀ.ਓ. ਦੀ ਹਾਜ਼ਰੀ ਵਿੱਚ ਬਤੌਰ ਕੈਬਨਿਟ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ…