Category: Punjab1
-

ਸਿਹਤ ਅਤੇ ਸਿੱਖਿਆ ਸਹੂਲਤਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵਚਨਬੱਧ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ
ਸਰਦੂਲਗੜ੍ਹ/ਮਾਨਸਾ, 23 ਸਤੰਬਰ:ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਸਹੂਲਤਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ, ਜਿਸ ਦੇ ਲਈ ਲੋਕਾਂ ਦੇ ਘਰਾਂ ਦੇ ਨਜ਼ਦੀਕ ਸਿਹਤ ਸੇਵਾਵਾਂ ਪਹੁੰਚਾਈਆਂ ਜਾ ਰਹੀਆਂ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਜਟਾਣਾ ਕਲਾਂ, ਝੰਡਾ ਕਲਾਂ,…
-

ਪਿੰਡ ਪੱਧਰ ’ਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਾਰਗਰ ਸਾਬਤ ਹੋਏ ਆਮ ਆਦਮੀ ਕਲੀਨਿਕ-ਵਿਧਾਇਕ ਬੁੱਧ ਰਾਮ
ਬੁਢਲਾਡਾ/ਮਾਨਸਾ, 23 ਸਤੰਬਰ:ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਰਾਹੀਂ ਪਿੰਡ ਪੱਧਰ ’ਤੇ ਸਿਹਤ ਸੇਵਾਵਾਂ ਲੋਕਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ, ਜਿਸ ਦਾ ਸ਼ਹਿਰਾਂ ਤੋਂ ਦੂਰ ਦੁਰਾਡੇ ਪਿੰਡਾਂ ਵਿਚ ਬੈਠੇ ਲੋਕਾਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ…
-

ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਤੇ ਪ੍ਰਿਤਪਾਲ ਸ਼ਰਮਾ ਨੇ ਸੁਖਨਾ ਅਬਲੂ ਵਿੱਚ ਸਰਕਾਰੀ ਪਸ਼ੂ ਹਸਪਤਾਲ ਦਾ ਕੰਮ ਕਰਵਾਇਆ ਸ਼ੁਰੂ
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ ਜਿਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਤੇ ਮਾਰਕੀਟ ਕਮੇਟੀ ਗਿਦੜਬਾਹਾ ਦੇ ਚੇਅਰਮੈਨ ਪਿਰਤਪਾਲ ਸ਼ਰਮਾ ਵੱਲੋਂ ਅੱਜ ਹਲਕੇ ਦੇ ਪਿੰਡ ਸੁਖਨਾ ਅਬਲੂ ਵਿੱਚ ਸਰਕਾਰੀ ਪਸ਼ੂ ਹਸਪਤਾਲ ਦੀ ਨਵੀਂ ਇਮਾਰਤ ਦੀ…
-

ਮੁੱਖ ਮੰਤਰੀ ਵੱਲੋਂ ਸਿਹਤ ਖੇਤਰ ਵਿੱਚ ਵੱਡਾ ਉਪਰਾਲਾ, 30 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ
ਚਾਉਕੇ (ਬਠਿੰਡਾ), 23 ਸਤੰਬਰ:ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 30 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਕੁੱਲ 872 ਕਲੀਨਿਕ ਕਾਰਜਸ਼ੀਲ ਹੋ ਚੁੱਕੇ ਹਨ।ਮੁੱਖ ਮੰਤਰੀ ਵੱਲੋਂ ਸਮਰਪਿਤ ਕੀਤੇ ਗਏ 30 ਕਲੀਨਿਕਾਂ ਵਿੱਚੋਂ ਬਠਿੰਡਾ ਵਿੱਚ ਪੰਜ, ਹੁਸ਼ਿਆਰਪੁਰ ਵਿੱਚ ਦੋ, ਮਾਨਸਾ…
-

ਬੇਲਰ ਮਾਲਕਾਂ ਅਤੇ ਪਰਾਲੀ ਦੀ ਬਾਇਓ ਫਿਊਲ ਦੇ ਤੌਰ ਤੇ ਵਰਤੋਂ ਕਰ ਰਹੀਆਂ ਕੰਪਨੀਆਂ ਦੇ ਨੁੰਮਾਇਦਿਆਂ ਨਾਲ ਮੀਟਿੰਗ
ਸਾਹਿਬਜ਼ਾਦਾ ਅਜੀਤ ਸਿੰਘ ਨਗਰ , 23 ਸਤੰਬਰ, 2024: ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਆਈ.ਏ.ਐਸ. ਦੇ ਨਿਰਦੇਸ਼ਾਂ ‘ਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਐੱਸ ਤਿੜਕੇ ਦੀ ਪ੍ਰਧਾਨਗੀ ਹੇਠ ਝੋਨੇ ਦੀ ਪਰਾਲੀ ਦੇ ਨਿਪਟਾਰੇ ਸਬੰਧੀ ਜ਼ਿਲ੍ਹੇ ਵਿੱਚ ਕੰਮ ਰਹੇ ਬੇਲਰ ਮਾਲਕਾਂ ਅਤੇ ਪਰਾਲੀ ਦੀ ਬਾਇਓ ਫਿਊਲ ਦੇ ਤੌਰ ਤੇ ਵਰਤੋਂ ਕਰ ਰਹੀਆਂ ਕੰਪਨੀਆਂ ਦੇ ਨੁੰਮਾਇਦਿਆਂ ਨਾਲ…
-

1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਉਚੇਰੀ ਸਿੱਖਿਆ ਮੰਤਰੀ ਦਾ ਧੰਨਵਾਦ
ਚੰਡੀਗੜ੍ਹ, 23 ਸਤੰਬਰ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਸੁਣਵਾਈ ਦੌਰਾਨ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਸਬੰਧੀ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਇਸ ਭਰਤੀ ਪ੍ਰਕਿਰਿਆ ਨੂੰ ਬਹਾਲ ਕਰ ਦਿੱਤਾ। ਇਸ ਫੈਸਲੇ ਉਪਰੰਤ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਯੂਨੀਅਨ ਦੇ ਆਗੂਆਂ ਵੱਲੋਂ ਉਚੇਰੀ ਸਿੱਖਿਆ…
-

ਜ਼ਿਲ੍ਹਾ ਅਥਲੈਟਿਕਸ ਮੀਟ-2024 ਦੀ ਸ਼ੁਰੂਆਤ
ਮਾਨਸਾ, 23 ਸਤੰਬਰ:ਸਕੂਲੀ ਖੇਡਾਂ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਅਥਲੈਟਿਕਸ ਮੀਟ-2024 ਦੀ ਸ਼ੁਰੂਆਤ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਹੋਈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਅਥਲੈਟਿਕਸ ਮੀਟ-2024 ਵਿਚ ਵਿਦਿਆਰਥੀਆਂ ਦਾ ਵੱਡੀ ਗਿਣਤੀ ਵਿਚ ਭਾਗ ਲੈਣਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਹੋਰਨਾਂ ਵਿਦਿਆਰਥੀਆਂ ਨੂੰ ਵੀ ਇੰਨ੍ਹਾਂ…
-

ਮੁੱਖ ਮੰਤਰੀ ਦੇ ਮਾਤਾ ਹਰਪਾਲ ਕੌਰ ਗੁਰਦੁਆਰਾ ਟਿੱਲਾ ਬਾਬਾ ਫਰੀਦ ਅਤੇ ਮਾਈ ਗੋਦੜੀ ਸਾਹਿਬ ਨਤਮਸਤਕ ਹੋਏ
ਫਰੀਦਕੋਟ 23 ਸਤੰਬਰ () ਬਾਬਾ ਸ਼ੇਖ ਫਰੀਦ ਆਗਮਨ ਪੁਰਬ ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਮਾਤਾ ਸ੍ਰੀਮਤੀ ਹਰਪਾਲ ਕੌਰ ਗੁਰਦੁਆਰਾ ਟਿੱਲਾ ਬਾਬਾ ਫਰੀਦ ਅਤੇ ਮਾਈ ਗੋਦੜੀ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਉਨ੍ਹਾਂ ਦੀ ਧਰਮਪਤਨੀ ਬੀਬੀ ਬੇਅੰਤ ਕੌਰ ਸੇਖੋਂ, ਐੱਸ.ਐੱਸ.ਪੀ. ਪ੍ਰਗਿੱਆ ਜੈਨ ਉਨ੍ਹਾਂ ਦੇ ਨਾਲ ਵਿਸ਼ੇਸ਼…
-

ਸੂਬੇ ਦੀ ਅਮਨ-ਸ਼ਾਂਤੀ ਅਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਮੇਰੇ ਖਿਲਾਫ਼ ਕੂੜ ਪ੍ਰਚਾਰ ਕਰ ਰਹੀਆਂ-ਮੁੱਖ ਮੰਤਰੀ
*ਚਾਉਕੇ (ਬਠਿੰਡਾ), 23 ਸਤੰਬਰ* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਉਸ ਦੇ ਖਿਲਾਫ਼ ਬੇਬੁਨਿਆਦ ਅਫਵਾਹਾਂ ਫੈਲਾ ਰਹੀਆਂ ਹਨ ਤਾਂ ਕਿ ਸੂਬੇ ਦੇ ਵਿਕਾਸ ਨੂੰ ਲੀਹੋਂ ਲਾਹਿਆ ਜਾ ਸਕੇ। ਅੱਜ ਇੱਥੇ ਸੂਬੇ ਦੇ 30 ਆਮ ਆਦਮੀ ਕਲੀਨਿਕ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ…
-

ਹਰਭਜਨ ਸਿੰਘ ਈ.ਟੀ.ਓ. ਵੱਲੋਂ 62 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਦੀ ਸ਼ੁਰੂਆਤ
ਅੰਮ੍ਰਿਤਸਰ , 22 ਸਤੰਬਰ, ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੰਮ੍ਰਿਤਸਰ ਮਹਿਤਾ ਰੋਡ ਦੇ ਪਿੰਡ ਨਵਾਂ ਤਨੇਲ ਤੋਂ ਗੁਰਦੁਆਰਾ ਬਾਬਾ ਕੱਲੂਆਣਾ ਸਾਹਿਬ ਦੇ ਰਸਤੇ ਜਿਸ ਉਤੇ 34 . 19 ਲੱਖ ਰੁਪਏ ਦੀ ਲਾਗਤ ਅਤੇ ਪਿੰਡ ਰਸੂਲਪੁਰ ਦੇ ਰਸਤੇ ‘ਤੇ 28.50 ਲੱਖ ਰੁਪਏ ਦੀ ਲਾਗਤ ਨਾਲ ਨਿਊ ਲਿੰਕ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ। ਇਸ ਤੋਂ ਇਲਾਵਾ ਪਿੰਡ ਜਲਾਲ ਉਸਮਾ ਵਿੱਚ 70 ਲੱਖ ਰੁਪਏ…
-

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਲਗਾਤਾਰ ਦੂਸਰੇ ਦਿਨ ਰਹੇ ਪਿੰਡਾਂ ‘ਚ ਵੰਡਦੇ ਰਹੇ ਗਰਾਂਟਾਂ ਦੇ ਗੱਫੇ
ਅੰਮ੍ਰਿਤਸਰ 21 ਸਤੰਬਰ –ਕੈਬਨਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਲਗਾਤਾਰ ਦੂਸਰੇ ਦਿਨ ਆਪਣੇ ਹਲਕੇ ਜੰਡਿਆਲਾ ਗੁਰੂ ਦੇਪਿੰਡਾਂ ਵਿੱਚ ਰਹੇ। ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਕੇ ਮੌਕੇ ‘ਤੇ ਹੀ ਮੁਸ਼ਕਲਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਅਤੇ ਸਾਰੇ ਕੰਮਾਂ ਨੂੰ ਪੂਰਾ ਕਰਨ ਲਈ ਹਰੇਕ ਕੰਮ ਦੀ ਸਮਾਂ ਸੀਮਾ ਨਿਰਧਾਰਤ ਪਰਮ ਦੀ ਹਦਾਇਤ ਕੀਤੀ। ਉਹਨਾਂ…
-

ਵਿਧਾਇਕ ਸੇਖੋਂ ਨੇ ਬਾਸਕਿਟ ਬਾਲ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ
ਫਰੀਦਕੋਟ 22 ਸਤੰਬਰ,2024 () ਬਾਬਾ ਸ਼ੇਖ ਫਰੀਦ ਜੀ ਆਗਮਨ ਪੁਰਬ ਮੌਕੇ 29ਵਾਂ ਬਾਸਕਿਟ ਬਾਲ ਟੂਰਨਾਮੈਂਟ ਨਹਿਰੂ ਸਟੇਡੀਅਮ ਵਿਖੇ ਕਰਵਾਇਆ ਗਿਆ । ਜਿਸ ਵਿੱਚ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸ.ਸੇਖੋਂ ਨੇ ਖੇਡਾਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਦੀ ਹੌਂਸਲਾ ਅਫ਼ਜਾਈ…
-

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬ੍ਰਿੰਜਿੰਦਰਾ ਕਾਲਜ ਵਿਖੇ ਗਤਕਾ ਕੱਪ ਦਾ ਕੀਤਾ ਉਦਘਾਟਨ
ਫ਼ਰੀਦਕੋਟ 22 ਸਤੰਬਰ,2024 ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਫ਼ਰੀਦਕੋਟ ਵੱਲੋਂ ਸਰਕਾਰੀ ਬ੍ਰਿੰਜਿਦਰਾ ਕਾਲਜ ਵਿਖੇ 10ਵੇਂ ਗੱਤਕਾ ਗੋਲਡ ਕੱਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸੁਸਾਇਟੀ ਦਾ ਅਹੁਦੇਦਾਰਾਂ ਵਲੋਂ ਮਾਰਸ਼ਲ ਆਰਟ, ਗਤਕਾ ਤੇ ਹੋਰ ਕਲਾਵਾਂ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ…
-

ਸਰਫੇਸ ਸੀਡਰ / ਮਲਚਿੰਗ ਤਕਨੀਕ ਨਾਲ ਕਣਕ ਦੀ ਬਿਜਾਈ-ਸਸਤੀ ਅਤੇ ਸੌਖੀ : ਮੁੱਖ ਖੇਤੀਬਾੜੀ ਅਫਸਰ
ਫਰੀਦਕੋਟ:22 ਸਤੰਬਰ 2024 ( ) ਸਾਲ 2024 -25 ਦੌਰਾਨ ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਅਗਵਾਈ ਹੇਠ ਕੀਤੇ ਜਾ ਰਹੇ ਉਪਰਾਲਿਆਂ ਨੂੰ ਅੱਗੇ ਤੋਰਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰਫੇਸ ਸੀਡਰ ਮਾਲਿਕ ਕਿਸਾਨਾਂ ਲਈ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਸਥਾਨਕ ਮੁੱਖ ਖੇਤੀਬਾੜੀ ਦਫਤਰ…
-

ਖੇਡਾਂ ਵਤਨ ਪੰਜਾਬ ਦੀਆਂ 2024 (ਸੀਜਨ 3) ਤਹਿਤ ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਦੂਸਰੇ ਦਿਨ ਹੋਏ ਸ਼ਾਨਦਾਰ ਖੇਡ ਮੁਕਾਬਲੇ
ਫਾਜਿਲਕਾ 22 ਸਤੰਬਰ ਪੰਜਾਬ ਸਰਕਾਰ,ਖੇਡਾਂ ਦੇ ਪੱਧਰ ਨੂੰ ਉੱਚਾ—ਚੱਕਣ, ਪ੍ਰਤਿਭਾ ਅਤੇ ਹੁਨਰ ਦੀ ਭਾਲ ਕਰਨਾ, ਭਾਈਚਾਰਾ ਅਤੇ ਸਦਭਾਵਨਾ ਪੈਦਾ ਕਰਨਾ, ਵੱਧ ਤੋ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਕਰਨ ਲਈ ਹਰ ਤਰ੍ਹਾ ਦੇ ਭਰਪੂਰ ਯਤਨ ਕਰ ਰਹੀ ਹੈ। ਸ੍ਰੀ ਰੁਪਿੰਦਰ ਸਿੰਘ ਬਰਾੜ ਜਿਲ੍ਹਾ ਖੇਡ…
-

ਵਿਧਾਇਕ ਵੱਲੋ ਵੱਖ-ਵੱਖ ਪਿੰਡਾਂ ਦੇ ਮਕਾਨਾਂ ਦੀ ਉਸਾਰੀ ਲਈ ਚੈਕ ਵੰਡੇ
ਫਾਜ਼ਿਲਕਾ 22 ਸਤੰਬਰ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦੱਸਿਆ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਆਵਾਸ ਯੋਜਨਾ ਜ਼ਿਲੇ ਦੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਹਰ ਵਰਗ ਦੇ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ। ਉਨਾਂ ਕਿਹਾ ਕਿ ਇਸ ਯੋਜਨਾ ਤਹਿਤ ਸਰਕਾਰ ਵੱਲੋਂ ਤੈਅ ਕੀਤੇ ਮਾਪਦੰਡ ਦੇ ਅਧਾਰ ‘ਤੇ ਲਾਭਪਾਤਰੀਆਂ ਦੀ ਪੜਤਾਲ ਕਰਕੇ ਉਨਾਂ…
-

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਫਰੀਦ ਆਗਮਨ ਪੁਰਬ ਮੌਕੇ ਕਰਵਾਏ ਜਾ ਰਹੇ ਵੱਖ ਵੱਖ ਖੇਡ ਟੂਰਨਾਮੈਂਟਾਂ ਵਿੱਚ ਕੀਤੀ ਸ਼ਿਰਕਤ
ਫ਼ਰੀਦਕੋਟ 22 ਸੰਤਬਰ,2024 () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਾਬਾ ਫਰੀਦ ਆਗਮਨ ਪੁਰਬ ਮੌਕੇ ਵੱਖ-ਵੱਖ ਕਲੱਬਾਂ/ਸੰਸਥਾਵਾਂ ਵੱਲੋਂ ਕਰਵਾਏ ਜਾ ਰਹੇ ਖੇਡਾਂ ਦੇ ਟੂਰਨਾਮੈਂਟ ਜੋ ਕਿ ਨਹਿਰੂ ਸਟੇਡੀਅਮ ਫਰੀਦਕੋਟ, ਹਾਕੀ ਐਸਟ੍ਰੋਟਰਫ ਸਟੇਡੀਅਮ, ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ,ਬਲਬੀਰ ਸਕੂਲ ਵਿਖੇ ਕਰਵਾਏ ਗਏ, ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਾਕੀ ਐਸਟਰੋਟਰਫ ਸਟੇਡੀਅਮ,…
-

ਹਲਕੇ ਦੇ ਵਿਕਾਸ ਲਈ ਹਮੇਸ਼ਾ ਵਚਨਬੱਧ ਹਾਂ-ਪ੍ਰਿੰਸੀਪਲ ਬੁੱਧ ਰਾਮ
ਬੁਢਲਾਡਾ/ਮਾਨਸਾ: 22 ਸਤੰਬਰ: ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਮੰਗਾਂ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਹਲਕੇ ਦੇ ਵਿਕਾਸ ਲਈ ਮੈਂ ਹਮੇਸ਼ਾ ਵਚਨਬੱਧ ਹਾਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ…
-

ਜ਼ਿਲ੍ਹਾ ਪੱਧਰੀ ਖੇਡਾਂ ‘ਚ ਅੱਜ ਬਾਸਕਟਬਾਲ, ਸਾਫਟਬਾਲ, ਚੈੱਸ, ਕਿੱਕ ਬਾਕਸਿੰਗ, ਨੈੱਟਬਾਲ, ਲਾਅਨ ਟੈਨਿਸ, ਬੈਡਮਿੰਟਨ, ਪਾਵਰ ਲਿਫਟਿੰਗ ਅਤੇ ਵੇਟਲਿਫਟਿੰਗ ਦੇ ਸ਼ਾਨਦਾਰ ਮੁਕਾਬਲੇ ਹੋਏ
ਲੁਧਿਆਣਾ, 22 ਸਤੰਬਰ (000) – ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਜ਼ਿਲ੍ਹਾ ਪੱਧਰੀ ਖੇਡਾਂ ਦੇ ਤੈਅਸੁਦਾ ਸ਼ਡਿਊਲ ਅਨੁਸਾਰ ਬਾਸਕਟਬਾਲ, ਸਾਫਟਬਾਲ, ਚੈੱਸ, ਕਿੱਕ ਬਾਕਸਿੰਗ, ਨੈੱਟਬਾਲ, ਲਾਅਨ ਟੈਨਿਸ, ਬੈਡਮਿੰਟਨ, ਪਾਵਰ ਲਿਫਟਿੰਗ ਅਤੇ ਵੇਟਲਿਫਟਿੰਗ ਦੇ ਸ਼ਾਨਦਾਰ ਮੁਕਾਬਲੇ ਹੋਏ। ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ ਵੱਲੋਂ ਅੱਜ ਦੇ ਨਤੀਜਿਆਂ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਪਾਵਰ ਦੇ ਲੜਕੀਆਂ ਦੇ ਏ.ਐਸ. ਮਾਡਰਨ…
-

ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 36 ‘ਚ ਟਿਊਬਵੈੱਲ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, 22 ਸਤੰਬਰ (000) – ਇਲਾਕਾ ਨਿਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 36 ਅਧੀਨ ਮੁਹੱਲਾ ਸੂਰਜ ਨਗਰ, ਗਲੀ ਨੰ 9 ਦੇ ਵਿੱਚ 25 ਹਾਰਸ ਪਾਵਰ ਵਾਲੇ ਟਿਊਬਵੈੱਲ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ। ਵਿਧਾਇਕ ਛੀਨਾ ਨੇ ਦੱਸਿਆ ਕਿ…