Category: Punjab1
-

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 70 ਕਰੋੜ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ
ਤਰਨ ਤਾਰਨ/ਚੰਡੀਗੜ੍ਹ, 22 ਸਤੰਬਰ ਅੰਮ੍ਰਿਤਸਰ ਤੋਂ ਤਰਨ ਤਾਰਨ ਪੁਰਾਣੀ ਰੋਡ ‘ਤੇ ਵੱਧ ਰਹੀ ਟਰੈਫਿਕ ਸਮੱਸਿਆ ਦੇ ਮੱਦੇਨਜ਼ਰ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਇਥੇ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਦੀ ਹਾਜਰੀ ਵਿੱਚ ਏ-25 ਰੇਲਵੇ ਲਾਈਨ (ਕੱਕਾ ਕੰਡਿਆਲਾ ਰੇਲਵੇ ਲਾਈਨ) ‘ਤੇ ਚਾਰ ਮਾਰਗੀ ਓਵਰ…
-

ਖੇਡਾਂ ਵਤਨ ਪੰਜਾਬ ਦੀਆਂ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਮੁਕਾਬਲੇ ਜਾਰੀ ਰਹੇ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਸਤੰਬਰ, 2024: ਮੋਹਾਲੀ ਵਿਖੇ ਕੱਲ੍ਹ ਸ਼ੁਰੂ ਹੋਏ ਖੇਡਾਂ ਵਤਨ ਪੰਜਾਬ ਦੀਆਂ, ਸਾਲ ਤੀਜਾ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਐਤਵਾਰ ਵੀ ਜਾਰੀ ਰਹੇ। ਜਿਸ ਦੌਰਾਨ ਸੈਂਕੜੇ ਖਿਡਾਰੀਆਂ ਨੇ ਆਪੋ-ਆਪਣੀ ਟੀਮ ਦੀ ਜਿੱਤ ਲਈ ਸਖ਼ਤ ਮੁਕਾਬਲਿਆਂ ਦਾ ਸਾਹਮਣਾ ਕੀਤਾ। ਜ਼ਿਲ੍ਹਾ ਪੱਧਰੀ ਮੁਕਾਬਲੇ 25 ਸਤੰਬਰ ਤੱਕ ਚੱਲਣਗੇ। ਅੱਜ ਜਿਲ੍ਹਾ ਖੇਡ ਅਫਸਰ…
-

ਪੰਜਾਬ ਆਪਣੇ ਬ੍ਰਾਂਡ ਅਧੀਨ ਬਾਜ਼ਾਰ ‘ਚ ਉਤਾਰੇਗਾ ਰੇਸ਼ਮ ਉਤਪਾਦ; ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਲੋਗੋ ਜਾਰੀ
ਚੰਡੀਗੜ੍ਹ, 21 ਸਤੰਬਰ: ਖੇਤੀ ਦੇ ਸਹਾਇਕ ਕਿੱਤਿਆਂ ਨਾਲ ਜੁੜੇ ਉਤਪਾਦ ਆਪਣੇ ਬ੍ਰਾਂਡ ਤਹਿਤ ਬਾਜ਼ਾਰ ਵਿੱਚ ਵੇਚ ਕੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਨੇ ਹੁਣ ਆਪਣੇ ਬ੍ਰਾਂਡ ਅਧੀਨ ਸੂਬੇ ਦੇ ਰੇਸ਼ਮ ਉਤਪਾਦ ਮਾਰਕੀਟ ਵਿੱਚ ਉਤਾਰਨ ਵੱਲ ਵੱਡੀ ਪਹਿਲਕਦਮੀ ਕੀਤੀ ਹੈ। ਇਥੇ ਮੈਗਸੀਪਾ ਵਿਖੇ ਸਿਲਕ ਦਿਵਸ ਸਬੰਧੀ ਕਰਵਾਏ ਗਏ ਰਾਜ ਪੱਧਰੀ…
-

ਮੁੱਖ ਮੰਤਰੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 21 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਮਧੂਮਿਤਾ ਦੇ ਦੁਖਦਾਇਕ ਅਤੇ ਬੇਵਕਤੀ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ, ਜਿਨ੍ਹਾਂ ਦਾ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ। ਉਹ 53 ਸਾਲਾਂ ਦੇ ਸਨ ਅਤੇ ਆਪਣੇ ਪਿੱਛੇ ਪਤੀ ਅਤੇ ਦੋ ਧੀਆਂ ਛੱਡ ਗਏ। ਇੱਕ…
-

ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ
ਚੰਡੀਗੜ੍ਹ, 21 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹੋਰ ਵਰਗਾਂ ਦੀ ਭਲਾਈ ਲਈ ਦਿਨ ਰਾਤ ਕੰਮ ਕਰ ਰਹੀ ਹੈ, ਉਥੇ ਹੀ ਮਹਿਲਾਵਾਂ ਦੀ ਭਲਾਈ ਲਈ ਵੀ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇੱਕ ਪ੍ਰੈਸ ਰਿਲੀਜ਼ ਰਾਹੀਂ ਦੱਸਿਆ ਕਿ ਪੰਜਾਬ ਸਰਕਾਰ…
-

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ
ਚੰਡੀਗੜ੍ਹ, 21 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਵੱਡੀ ਕਾਮਯਾਬੀ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਨਸ਼ਾ ਤਸਕਰੀ ਦੇ ਇੱਕ ਵੱਡੇ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ…
-

ਜਸਵਿੰਦਰ ਸਿੰਘ ਢਿੱਲੋ ਮੈਮੋਰੀਅਲ ਵੈਲਫੇਅਰ ਸੋਸਾਇਟੀ ਵੱਲੋਂ ਵਿਸ਼ਾਲ ਖੂਨਦਾਨ ਕੈਂਪ ਦੀ ਕੀਤੀ ਗਈ ਸ਼ੁਰੂਆਤ
ਫ਼ਰੀਦਕੋਟ 21 ਸਤੰਬਰ,2024 ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ-2024 ਨੂੰ ਸਮਰਪਿਤ ਮੇਲਾ ਖੂਨਦਾਨੀਆ ਦੇ ਤਹਿਤ ਸ. ਜਸਵਿੰਦਰ ਸਿੰਘ ਢਿੱਲੋ ਮੈਮੋਰੀਅਲ ਵੈਲਫੇਅਰ ਸੋਸਾਇਟੀ ਵੱਲੋਂ ਕੈਨਰਾ ਬੈਂਕ ਦੇ ਸਹਿਯੋਗ ਨਾਲ ਆਯੋਜਨ ਕੀਤਾ ਗਿਆ, ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਖੂਨਦਾਨ ਕੈਂਪ…
-

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਬਾਬਾ ਫਰੀਦ ਸਹਿਤ ਮੇਲੇ ਵਿੱਚ ਸ਼ਿਰਕਤ
ਫਰੀਦਕੋਟ, 21 ਸਤੰਬਰ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਤੇ ਭਾਸ਼ਾ ਵਿਭਾਗ, ਪੰਜਾਬ ਅਤੇ ਆਲਮੀ ਪੰਜਾਬੀ ਅਦਬ ਫਾਂਊਡੇਸ਼ਨ ਫਰੀਦਕੋਟ ਵੱਲੋਂ ਪੰਜਾਬੀ ਦੇ ਨਾਮਵਰ ਸ਼ਾਇਰ ਡਾਕਟਰ ਸੁਰਜੀਤ ਪਾਤਰ ਦੀ ਯਾਦ ਨੂੰ ਸਮਰਪਿਤ ਬਾਬਾ ਫ਼ਰੀਦ ਸਹਿਤ ਅਤੇ ਪੁਸਤਕ ਮੇਲੇ ਵਿੱਚ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਇਸ ਮੌਕੇ ਸਵੇਰ…
-

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੇਵਾ ਕਾਰਜਾਂ ਵਾਲੇ ਉਪਰਾਲੇ ਪ੍ਰਸੰਸਾਯੋਗ : ਸੰਧਵਾਂ
ਕੋਟਕਪੂਰਾ, 21 ਸਤੰਬਰ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਵਲੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕਲੱਬ ਦੇ ਚੀਫ ਪੈਟਰਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਵਿੱਚ ਅੱਜ ਕਲੱਬ ਦੇ ਚੇਅਰਮੈਨ ਪੱਪੂ ਲਹੋਰੀਆ ਅਤੇ ਹੋਰਨਾ ਨੇ ਆਪੋ ਆਪਣੇ ਘਰਾਂ ’ਚ ਪਏ ਨਵੇਂ ਪੁਰਾਣੇ ਕੱਪੜਿਆਂ ਸਮੇਤ ਹੋਰ ਅਜਿਹੀਆਂ ਵਸਤੂਆਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ…
-

ਪ੍ਰਸਿੱਧ ਗਾਇਕ ਰਾਜੇਸ਼ ਪੰਵਾਰਵੱਲੋਂ ਮੁਹੰਮਦ ਰਫੀ ਦੇ ਮਕਬੂਲ ਗੀਤਾਂ ਰਾਹੀਂ ਸਰੋਤਿਆਂ ਦਾ ਮਨੋਰੰਜਨ
ਫਰੀਦਕੋਟ 21 ਸਤੰਬਰ () ਬੀਤੀ ਰਾਤ ਇੱਥੋਂ ਦੇ ਗੁਰੂ ਗੋਬਿੰਦ ਸਿੰਘ ਅਡਟੋਰੀਅਮ ਵਿਖੇ, ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੇ ਸੰਬੰਧ ਵਿੱਚ ਫਰੀਦਕੋਟ ਜਿਲ੍ਹਾ ਕਲਚਰੱਲ ਸੁਸਾਇਟੀ ਵੱਲੋਂ ਸਵੱਰਗੀ ਗਾਈਕ ਮੁਹੰਮਦ ਰਫੀ ਨੂੰ ਸਮਰਪਿਤ ਸੰਗੀਤਕ ਸ਼ਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪ੍ਰਸਿੱਧ ਗਾਇਕ ਰਾਜੇਸ਼ ਪੰਵਾਰ (ਮੁੰਬਈ) ਵੱਲੋਂ ਮੁਹੰਮਦ ਰਫੀ ਦੇ ਮਕਬੂਲ ਗੀਤਾਂ ਰਾਹੀਂ ਸਰੋਤਿਆਂ ਦਾ ਮਨੋਰੰਜਨ…
-

ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’
ਚੰਡੀਗੜ੍ਹ/ਨਵੀਂ ਦਿੱਲੀ: ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ, ਜੋ ਕਿ ਉਸਾਰੀ ਕਿਰਤੀਆਂ ਦੀ ਭਲਾਈ ਲਈ ਕੰਮ ਕਰਦਾ ਹੈ, ਨੇ ਪ੍ਰਸਿੱਧ ‘ਸਕੌਚ ਐਵਾਰਡ’ ਹਾਸਲ ਕੀਤਾ ਹੈ। ਕਿਰਤ ਵਿਭਾਗ ਦੇ ਸਕੱਤਰ , ਮਨਵੇਸ਼ ਸਿੰਘ ਸਿੱਧੂ ਆਈ.ਏ.ਐਸ., ਕਿਰਤ ਕਮਿਸ਼ਨਰ, ਰਾਜੀਵ ਕੁਮਾਰ ਗੁਪਤਾ ਆਈ.ਏ.ਐਸ. ਅਤੇ ਬੀ.ਓ.ਸੀ.ਡਬਲਿਊ. ਵੈਲਫੇਅਰ ਬੋਰਡ ਦੇ ਉੱਪ ਸਕੱਤਰ ਜਸ਼ਨਦੀਪ ਸਿੰਘ ਕੰਗ ਨੇ ਸਿਲਵਰ ਓਕ…
-

ਜ਼ਿਲ੍ਹਾ ਹਸਪਤਾਲ ਵਿਚ ਚੱਲ ਰਹੇ ਨਿਰਮਾਣ ਕਾਰਜਾਂ ਕਾਰਨ ਕਿਸੇ ਨੂੰ ਮਰੀਜ਼ ਨੂੰ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ- ਸਿਵਲ ਸਰਜਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਸਤੰਬਰ, 2024: ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਕਿਹਾ ਹੈ ਕਿ ਜ਼ਿਲ੍ਹਾ ਹਸਪਤਾਲ ਮੋਹਾਲੀ ਵਿਚ ਚੱਲ ਰਹੇ ਨਿਰਮਾਣ ਕਾਰਜਾਂ ਕਾਰਨ ਕਿਸੇ ਨੂੰ ਮਰੀਜ਼ ਨੂੰ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਜਾਣਕਾਰੀ ਦਿੰਦੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਇਨ੍ਹਾਂ ਨਿਰਮਾਣ ਕਾਰਜਾਂ ਕਾਰਨ ਮਰੀਜ਼ਾਂ ਨੂੰ…
-

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ
ਚੰਡੀਗੜ੍ਹ, 21 ਸਤੰਬਰ: ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ (ਮੋਹਾਲੀ) ‘ਚ ਬਣੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਦੇ 47 ਕੈਡਿਟਾਂ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਲਈ ਗਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.-।।) ਦੀ ਲਿਖਤੀ ਪ੍ਰੀਖਿਆ ਨੂੰ ਸਫਲਤਾਪੂਰਵਕ ਪਾਸ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਦੱਸਣਯੋਗ ਹੈ ਕਿ ਇਹ ਨਤੀਜੇ ਬੀਤੇ ਦਿਨ…
-

ਪੀ ਐਨ ਬੀ ਅਤੇ ਐਚ ਡੀ ਐੱਫ ਸੀ ਬੈਂਕ ਨੇ ਮੋਹਾਲੀ ਵਿੱਚ “ਸਵੱਛਤਾ ਹੀ ਸੇਵਾ” ਸਮਾਗਮ ਕਰਵਾਇਆ
ਐਸ.ਏ.ਐਸ.ਨਗਰ, 21 ਸਤੰਬਰ, 2024: ਪੰਦਰਵਾੜਾ ਮੁਹਿੰਮ “ਸਵੱਛਤਾ ਹੀ ਸੇਵਾ” ਦੀ ਨਿਰੰਤਰਤਾ ਵਿੱਚ ਜ਼ਿਲ੍ਹਾ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਦੇ ਮੁੱਖ ਐਲਡੀਐਮ ਐਮ ਕੇ ਭਾਰਦਵਾਜ ਦੀ ਅਗਵਾਈ ਵਿੱਚ ਸਥਾਨਕ ਬੈਂਕਾਂ ਵਿੱਚ ਮੁਹਿੰਮ ਦੀ ਮਹੱਤਤਾ ਨੂੰ ਦਰਸਾਉਣ ਲਈ ਵਿਸ਼ੇਸ਼ ਸਮਾਗਮ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ਼ ਲੀਡ ਜ਼ਿਲ੍ਹਾ ਮੈਨੇਜਰ ਐਮ.ਕੇ ਭਾਰਦਵਾਜ ਨੇ…
-

ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ
ਚੰਡੀਗੜ੍ਹ, 21 ਸਤੰਬਰ 2024:ਰਾਜ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਨੰਬਰ SEC/PE/S.A./2024/01, ਮਿਤੀ 05.09.2024, ਰਾਹੀਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਗਰਾਮ ਪੰਚਾਇਤਾਂ ਦੀਆਂ ਆਮ/ਉਪ ਚੋਣਾਂ ਲਈ ਉਮੀਦਵਾਰਾਂ ਨੂੰ ਸਬੰਧਤ ਰਿਟਰਨਿੰਗ ਅਫ਼ਸਰ ਵੱਲੋਂ ਅਲਾਟ ਕੀਤੇ ਜਾਣ ਵਾਲੇ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਸ੍ਰੀ ਰਾਜ ਕਮਲ ਚੌਧਰੀ ਨੇ ਦੱਸਿਆ…
-

ਮੁੱਖ ਮੰਤਰੀ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਮੰਗ ਦੁਹਰਾਈ
ਚੰਡੀਗੜ੍ਹ, 20 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਲਵਾਰਾ ਹਵਾਈ ਅੱਡੇ ਦਾ ਨਾਂ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਮੰਗ ਨੂੰ ਦੁਹਰਾਇਆ।ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਯਾਦ ਕਰਵਾਇਆ ਕਿ ਪੰਜਾਬ ਵਿਧਾਨ ਸਭਾ ਨੇ 22 ਮਾਰਚ, 2023 ਨੂੰ ਆਪਣੀ ਬੈਠਕ…
-

ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 20 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਇੱਕ ਔਰਤ ਡਿੰਪਲ, ਪਤਨੀ ਨਾਇਬ ਸਿੰਘ, ਵਾਸੀ ਧੋਬੀ ਘਾਟ, ਪਟਿਆਲਾ ਨੂੰ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਉਸਦਾ ਸਹਿ-ਮੁਲਜ਼ਮ ਅਜੈ ਗੋਇਲ ਫਰਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ…
-

ਪਿੰਡ ਝੁਰੜ ਖੇੜਾ ਅਤੇ ਪਿੰਡ ਪੱਟੀ ਸਦੀਕ ਵਿਖ਼ੇ ਕਰੀਬ 40 ਲੱਖ ਦੀ ਲਾਗਤ ਨਾਲ ਉਲੀਕੇ ਜਾ ਰਹੇ ਵਿਕਾਸ ਪ੍ਰੋਜੈਕਟ
ਬਲੂਆਣਾ, ਫਾਜ਼ਿਲਕਾ 20 ਸਤੰਬਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਸਦਕਾ ਲਗਾਤਾਰ ਉਪਰਾਲੇ ਕਰ ਰਹੀ ਹੈ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਖੇਡ ਪ੍ਰੋਜੈਕਟਾਂ ਦੀ ਸਿਰਜਣਾ ਕੀਤੀ ਜਾ ਰਹੀ ਹੈ ਤੇ ਖੇਡ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬੱਲੂਆਣਾ ਦੇ ਵਿਧਾਇਕ…
-

ਸਟਾਫ ਨੂੰ ਨਾਗਰਿਕ ਸੇਵਾਵਾਂ ਅਤੇ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨ ਲਈ ਨਿਰਦੇਸ਼ ਦਿੱਤੇ
ਜ਼ੀਰਕਪੁਰ, 20 ਸਤੰਬਰ, 2024: ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਨਗਰ ਕੌਂਸਲ ਦਫਤਰ, ਜ਼ੀਰਕਪੁਰ ਦਾ ਅਚਨਚੇਤ ਦੌਰਾ ਕਰਕੇ ਨਾਗਰਿਕ ਸੇਵਾਵਾਂ ਦੇ ਨਿਪਟਾਰੇ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਨਗਰ ਕੌਂਸਲ ਨਾਲ ਸਬੰਧਤ ਮੁਸ਼ਕਿਲਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਜੋ ਇੱਕ ਘੰਟਾ ਦਫ਼ਤਰ ਵਿੱਚ ਰਹੇ, ਨੇ ਹਰ ਸ਼ਾਖਾ ਦੇ ਕੰਮਕਾਜ ਦਾ ਬਾਰੀਕੀ…
-

ਵਿਧਾਇਕ ਰੰਧਾਵਾ ਅਤੇ ਡੀ ਸੀ ਜੈਨ ਨੇ ਬਿਨਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦਾ ਕੀਤਾ ਸਨਮਾਨ
ਲਹਿਲੀ (ਐਸ.ਏ.ਐਸ. ਨਗਰ), 19 ਸਤੰਬਰ, 2024:ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਕਿਸਾਨਾਂ ਨੂੰ ਵਾਤਾਵਰਨ ਸੁਰੱਖਿਆ ਦੇ ਦੂਤ ਵਜੋਂ ਪਰਾਲੀ ਬਿਨਾਂ ਅੱਗ ਲਾਇਆਂ ਸੰਭਾਲਣ ਲਈ ਸਨਮਾਨਿਤ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਡੇਰਾਬੱਸੀ ਸਬ ਡਵੀਜ਼ਨ ਦੇ ਨਾਹਰ ਇੰਡਸਟਰੀਅਲ ਯੂਨਿਟ ਲਹਿਲੀ ਵਿਖੇ ਕਰਵਾਏ ਗਏ…